ਦਸ ਸਾਲਾਂ ’ਚ ਖੇਤੀ ਮਸ਼ੀਨੀਕਰਨ ਦੁੱਗਣਾ ਕਰਨਾ ਸਰਕਾਰ ਦਾ ਨਿਸ਼ਾਨਾ: ਤੋਮਰ

ਦਸ ਸਾਲਾਂ ’ਚ ਖੇਤੀ ਮਸ਼ੀਨੀਕਰਨ ਦੁੱਗਣਾ ਕਰਨਾ ਸਰਕਾਰ ਦਾ ਨਿਸ਼ਾਨਾ: ਤੋਮਰ

ਨਵੀਂ ਦਿੱਲੀ – ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਸਰਕਾਰ ‘ਖੇਤੀ ਦੇ ਮਸ਼ੀਨੀਕਰਨ’ ਉੱਤੇ ਧਿਆਨ ਕੇਂਦਰਤ ਕਰ ਰਹੀ ਹੈ ਅਤੇ ਘੱਟ ਜ਼ਮੀਨ ਵਾਲੇ ਕਿਸਾਨਾਂ ਦੀ ਆਮਦਨ ਨੂੰ ਹੁਲਾਰਾ ਦੇਣ ਵਾਸਤੇ ਉਨ੍ਹਾਂ ਨੂੰ ਮਸ਼ੀਨਾਂ ਤੇ ਸੰਦ ਮੁਹੱਈਆ ਕਰਵਾਉਣ ਲਈ ਇੰਡਸਟਰੀ ਨੂੰ ਆਖਿਆ ਗਿਆ ਹੈ। ਉਹ ਅੱਜ ਟਰੈਕਟਰ ਅਤੇ ਮਸ਼ੀਨੀਕਰਨ ਐਸੋਸੀਏਸ਼ਨ ਨਾਲ ਸਾਲਾਨਾ ਆਮ ਬੈਠਕ ਕਰ ਰਹੇ ਸਨ। ਸੀਆਈਆਈ ਵੱਲੋਂ ਜਾਰੀ ਇੱਕ ਬਿਆਨ ’ਚ ਕਿਹਾ ਗਿਆ ਕਿ ਤੋਮਰ ਨੇ ਅਗਲੇ 10 ਸਾਲਾਂ ’ਚ…

VIA PUNJAB
ਅੱਗੇ ਪੜ੍ਹੋ

ਕੈਲੇਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਕੋਰੋਨਾ ਕਾਰਨ ਦੂਜੀ ਵਾਰ ਹੋਏ ਕੁਆਰੰਟੀਨ

ਕੈਲੇਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਕੋਰੋਨਾ ਕਾਰਨ ਦੂਜੀ ਵਾਰ ਹੋਏ ਕੁਆਰੰਟੀਨ

ਕੈਲੇਫੋਰਨੀਆ – ਕੈਲੇਫੋਰਨੀਆ ਸੂਬੇ ਦੇ ਗਵਰਨਰ ਗੈਵਿਨ ਨਿਊਸਮ ਕੋਰੋਨਾ ਵਾਇਰਸ ਕਾਰਨ ਦੂਜੀ ਵਾਰ ਸੁਰੱਖਿਆ ਕਾਰਨਾਂ ਕਰਕੇ ਇਕਾਂਤਵਾਸ ਹੋ ਰਹੇ ਹਨ।ਇਸ ਸੰਬੰਧੀ ਰਾਜਪਾਲ ਦੇ ਦਫ਼ਤਰ ਨੇ ਐਤਵਾਰ ਸ਼ਾਮ ਨੂੰ ਐਲਾਨ ਕਰਦਿਆਂ ਦੱਸਿਆ ਕਿ ਗੈਵਿਨ ਨਿਊਸਮ ਆਪਣੇ ਦਫ਼ਤਰ ਦੇ ਇੱਕ ਕੋਵਿਡ -19 ਦਾ ਪਾਜ਼ੀਟਿਵ ਕਰਨ ਵਾਲੇ ਸਟਾਫ ਮੈਂਬਰ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਅਲੱਗ ਹੋ ਰਹੇ ਹਨ,ਹਾਲਾਂਕਿ ਗਵਰਨਰ ਅਤੇ ਹੋਰ ਸਟਾਫ ਮੈਂਬਰ ਜੋ ਕਿ ਕੋਰੋਨਾ ਪੀੜਤ ਦੇ ਸੰਪਰਕ ਵਿੱਚ ਆਏ ਸਨ ,ਨੇ…

VIA PUNJAB
ਅੱਗੇ ਪੜ੍ਹੋ

ਕੋਵਿਡ-19 ਵੈਕਸੀਨ ਕੋਈ ਗੰਭੀਰ ਸਾਈਡ-ਇਫੈਕਟ ਉਜਾਗਰ ਨਹੀਂ ਹੋਇਆ- ਡਾ. ਥਰੈਸਾ ਟੈਮ

ਕੋਵਿਡ-19 ਵੈਕਸੀਨ ਕੋਈ ਗੰਭੀਰ ਸਾਈਡ-ਇਫੈਕਟ ਉਜਾਗਰ ਨਹੀਂ ਹੋਇਆ- ਡਾ. ਥਰੈਸਾ ਟੈਮ

ਸਰੀ – ਚੀਫ਼ ਪਬਲਿਕ ਹੈਲਥ ਅਫ਼ਸਰ, ਡਾ. ਥਰੈਸਾ ਟੈਮ ਦਾ ਕਹਿਣਾ ਹੈ ਕਿ ਕੋਵਿਡ-19 ਵੈਕਸੀਨ ਦੀ ਖੁਰਾਕ ਦੇ ਕਿਸੇ ਵੀ ਗਲਤ ਰੀਐਕਸ਼ਨ ਸੰਬੰਧੀ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਅਜੇ ਤੱਕ ਇਸ ਦਾ ਕੋਈ ਗੰਭੀਰ ਸਾਈਡ-ਇਫੈਕਟ ਉਜਾਗਰ ਨਹੀਂ ਹੋਏ ਹਨ। ਡੋਜ਼ ਹਾਸਿਲ ਕਰਨ ਵਾਲੇ ਕਰੀਬ 10% ਲੋਕਾਂ ਨੂੰ ਕੁਝ ਥਕਾਵਟ ਜਾਂ ਕੁਝ ਦਰਦ ਜਿਹੇ ਲੱਛਣ ਮਹਿਸੂਸ ਹੋਏ ਸਨ। ਇਸੇ ਦੌਰਾਨ ਕੈਨੇਡਾ ਦੀ ਪ੍ਰੋਕਿਓਰਮੈਂਟ ਮੰਤਰੀ, ਅਨੀਤਾ ਅਨੰਦ ਨੇ ਕਿਹਾ ਹੈ ਕਿ ਵੈਕਸੀਨ ਨੂੰ ਸਥਾਪਿਤ ਕੀਤੇ ਜਾਣ…

VIA PUNJAB
ਅੱਗੇ ਪੜ੍ਹੋ

ਦਿੱਲੀ ਮੋਰਚੇ ’ਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ

ਦਿੱਲੀ ਮੋਰਚੇ ’ਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ ਕਿਸਾਨ

ਨਵੀਂ ਦਿੱਲੀ – ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਨੇ 22 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਵੱਡੇ ਸਾਹਿਬਜਾਦਿਆਂ ਦਾ ਸ਼ਹੀਦੀ ਦਿਹਾੜਾ ਕਿਸਾਨ ਮੋਰਚੇ ’ਚ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ਹੀਦੀ ਦਿਹਾੜਾ 22 ਦਸੰਬਰ ਨੂੰ ਹੈ ਜਿਸ ਦਿਨ ਲੱਖਾਂ ਕਿਸਾਨ ਇਸ ਲਾਸਾਨੀ ਸ਼ਹਾਦਤ ਤੋਂ ਪ੍ਰੇਰਣਾ ਲੈਕੇ ਉਹਨਾਂ ਦੇ ਮਾਰਗ ਤੇ ਚੱਲਣ ਦਾ ਅਹਿਦ ਲੈਣਗੇ। ਜੱਥੇਬੰਦੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕੁੰਡਲੀ-ਸਿੰਘੂ ਮੋਰਚੇ ਨੂੰ ਸੰਬੋਧਨ ਕਰਦਿਆਂ ਕਿਹਾ…

VIA PUNJAB
ਅੱਗੇ ਪੜ੍ਹੋ

ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ

ਵੱਡੇ ਸਾਹਿਬਜ਼ਾਦਿਆਂ ਦੀ ਯਾਦ ’ਚ ਜੋੜ ਮੇਲ ਦੌਰਾਨ ਪ੍ਰਮੁੱਖ ਸ਼ਖ਼ਸੀਅਤਾਂ ਤੇ ਹਜ਼ਾਰਾਂ ਸੰਗਤਾਂ ਗੁਰੂ ਘਰ ਨਤਮਸਤਕ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖ ਨੌਜੁਆਨੀ ਲਈ ਪ੍ਰੇਰਣਾ ਦਾ ਸੋਮਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਸਮੇਤ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਜੋੜ ਮੇਲ ਦੌਰਾਨ ਅੱਜ ਜਿਥੇ ਹਜ਼ਾਰਾਂ ਸੰਗਤਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ਰਧਾ ਪ੍ਰਗਟਾਈ, ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ…

VIA PUNJAB
ਅੱਗੇ ਪੜ੍ਹੋ

ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

ਚੰਡੀਗੜ – ਭਾਰਤ ਚੋਣ ਕਮਿਸ਼ਨ ਨੇ ਅੱਜ ਇੱਕ ਪੱਤਰ ਜਾਰੀ ਕਰਕੇ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਲੜ ਰਹੇ ਉਮੀਦਵਾਰਾਂ ਲਈ ਚੋਣਾਂ ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਹੈ ।ਇਹ ਖਰਚ ਸਬੰਧੀ ਵਾਧਾ ਮੋਜੂਦਾ ਸਮੇਂ ਹੋ ਰਹੀਆਂ ਚੋਣਾਂ ਵਿੱਚ ਲਾਗੂ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮੁੱਖ ਚੋਣ ਅਫਸਰ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਵਲੋਂ ਇਕ ਦੋ ਮੈਂਬਰੀ ਕਮੇਟੀ ਵੀ ਗਠਿਤ ਕੀਤੀ ਗਈ ਹੈ।ਡਾ. ਰਾਜੂ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਗੁਰਦਾਸਪੁਰ ਬਾਰਡਰ ਨੇੜੇ ਪਾਕਿਸਤਾਨ ਵਲੋਂ ਆ ਰਹੇ ਡਰੋਨ ‘ਤੇ ਦਾਗੀਆਂ ਗੋਲੀਆਂ

ਪੰਜਾਬ ਪੁਲਿਸ ਅਤੇ ਬੀਐਸਐਫ ਨੇ ਗੁਰਦਾਸਪੁਰ ਬਾਰਡਰ ਨੇੜੇ ਪਾਕਿਸਤਾਨ ਵਲੋਂ ਆ ਰਹੇ ਡਰੋਨ ‘ਤੇ ਦਾਗੀਆਂ ਗੋਲੀਆਂ

ਪੁਲਿਸ ਨੇ 14 ਮਾਰਚ ਵਾਲੇ ਅੰਮ੍ਰਿਤਸਰ (ਦਿਹਾਤੀ) ਡਰੋਨ ਮਾਡਿਊਲ ਕੇਸ ਵਿਚ ਦਿੱਲੀ ਤੋਂ ਦੋ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ, ਕੁੱਲ 8 ਦੋਸ਼ੀ ਗ੍ਰਿਫ਼ਤਾਰ ਚੰਡੀਗੜ੍ਹ – ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਵਿਚ ਅੰਤਰਰਾਸ਼ਟਰੀ ਸੰਪਰਕ ਵਾਲੇ ਇਕ ਡਰੋਨ ਮੋਡੀਊਲ ਦਾ ਪਰਦਾਫਾਸ਼ ਕਰਨ ਤੋਂ ਪੰਜ ਦਿਨ ਬਾਅਦ, ਐਤਵਾਰ ਨੂੰ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਸਾਂਝੇ ਤੌਰ ‘ਤੇ ਗੁਰਦਾਸਪੁਰ ਜ਼ਿਲ੍ਹੇ ਵਿਚ ਸਰਹੱਦ ਨੇੜਿਓਂ 19 ਦਸੰਬਰ ਦੀ ਰਾਤ ਨੂੰ ਪਾਕਿਸਤਾਨ ਦੇ ਇਕ ਡਰੋਨ ਦੁਆਰਾ ਲਿਆਂਦੇ ਗਏ 11 ਆਰਗੇਜ…

VIA PUNJAB
ਅੱਗੇ ਪੜ੍ਹੋ

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ ਸਮੂਹ ਪਿੰਡਾਂ ਨੂੰ 2021 ਤੱਕ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ

ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ ਸਮੂਹ ਪਿੰਡਾਂ ਨੂੰ 2021 ਤੱਕ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ

ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ ਪੀਣਯੋਗ ਪਾਣੀ ਦੇ ਪਾਈਪ ਰਾਹੀਂ ਕੁਨੈਕਸ਼ਨ ਮਾਰਚ 2022 ਤੱਕ ਉਪਲੱਬਧ ਹੋਣਗੇ: ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਣੀ ਦੀ ਗੁਣਵੱਤਾ ਪ੍ਰਭਾਵਿਤ ਸੂਬੇ ਦੇ 1634 ਪਿੰਡਾਂ ਦੇ ਵਸਨੀਕਾਂ ਨੂੰ ਅਗਲੇ ਇਕ ਸਾਲ ਅੰਦਰ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਵੇਗਾ।ਸੂਬਾਈ ਜਲ ਤੇ ਸੈਨੀਟੇਸ਼ਨ ਮਿਸ਼ਨ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਫਲੋਰਾਈਡ, ਆਰਸੈਨਿਕ ਤੇ ਹੋਰ ਭਾਰੀ…

VIA PUNJAB
ਅੱਗੇ ਪੜ੍ਹੋ

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ

ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾ ਚੰਡੀਗੜ – ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ।ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ…

VIA PUNJAB
ਅੱਗੇ ਪੜ੍ਹੋ

ਭਾਜਪਾਈਆਂ ਦੇ ਅਸਤੀਫੇ,, ਕਿਸਾਨੀ ਦਰਦ ਜਾਂ ਸਿਆਸੀ ਸਟੰਟ

ਭਾਜਪਾਈਆਂ ਦੇ ਅਸਤੀਫੇ,, ਕਿਸਾਨੀ ਦਰਦ ਜਾਂ ਸਿਆਸੀ ਸਟੰਟ

ਫਿਰੋਜ਼ਪੁਰ – ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਬਿੱਲਾ ਖਿਲਾਫ ਜਿੱਥੇ ਦੇਸ਼ ਭਰ ਦੇ ਕਿਸਾਨਾਂ ਚ ਰੋਸ ਦੇਖਣ ਨੂੰ ਮਿਲ ਰਿਹਾ ਉੱਥੇ ਹੀ ਕਿਸਾਨਾਂ ਦੇ ਸਮਰਥਨ ਚ ਨਿੱਤਰੇ ਭਾਜਪਾਈਆਂ ਵਲੋਂ ਵੀ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਜਿਸ ਦੇ ਚਲਦਿਆਂ ਫਿਰੋਜ਼ਪੁਰ ਚ ਕਈ ਭਾਜਪਾ ਆਗੂਆਂ ਵਲੋਂ ਧੜਾ ਧੜ ਅਸਤੀਫੇ ਦਿੱਤੇ ਜਾ ਰਹੇ ਹਨ। ਇਹਨਾਂ ਭਾਜਪਾਈਆਂ ਦੇ ਅਸਤੀਫਿਆ ਨੂੰ ਲੈ ਕੇ ਵੀ ਸਿਆਸੀ ਖੇਮੇਆਂ ਚ ਚਰਚਾ ਛਿੜ ਪਈ ਹੈ। ਕਾਂਗਰਸੀਆਂ ਵਲੋਂ ਇਹਨਾਂ…

VIA PUNJAB
ਅੱਗੇ ਪੜ੍ਹੋ
1 199 200 201 202 203 1,271