ਮੁਹਾਲੀ ਆਲਮੀ ਪੱਧਰ ’ਤੇ ਮੋਹਰੀ ਆਈ.ਟੀ ਹੱਬ ਵਜੋਂ ਉੱਭਰ ਰਿਹਾ ਹੈ: ਅਲੋਕ ਸ਼ੇਖਰ

ਮੁਹਾਲੀ ਆਲਮੀ ਪੱਧਰ ’ਤੇ ਮੋਹਰੀ ਆਈ.ਟੀ ਹੱਬ ਵਜੋਂ ਉੱਭਰ ਰਿਹਾ ਹੈ:  ਅਲੋਕ ਸ਼ੇਖਰ

ਉਦਯੋਗ ਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਨਫੋਸਿਸ ਕੈਂਪਸ ਦਾ ਕੀਤਾ ਦੌਰਾ ਚੰਡੀਗੜ – ਮੁਹਾਲੀ ਜੋ ਕਿ ਰਾਜ ਦੇ ਅਗਲੇ ਵੱਡੇ ਆਈ.ਟੀ. ਹੱਬ ਵਜੋਂ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਇੰਫੋਸਿਸ, ਸਾੱਫਟਵੇਅਰ ਟੈਕਨਾਲੋਜੀ ਪਾਰਕ ਆਫ ਇੰਡੀਆ (ਐਸ.ਟੀ.ਪੀ.ਆਈ), ਕੁਆਰਕ ਸਿਟੀ, ਬੈਸਟੈਕ ਟਾਵਰਜ਼ ਵਰਗੀਆਂ ਸਿਰਮੌਰ ਆਈ.ਟੀ. ਕੰਪਨੀਆਂ ਦੀ ਮੌਜੂਦਗੀ ,ਆਈ.ਟੀ. ਖੇਤਰ ਵਿਚ ਵਿਸ਼ਵ ਪੱਧਰ ’ਤੇ ਸ਼ਹਿਰ ਦੇ ਵੱਧ ਰਹੇ ਕੱਦ ਦੀ ਗਵਾਹੀ ਭਰਦੀ ਹੈਇਹ ਪ੍ਰਗਟਾਵਾ ਅੱਜ ਇਥੇ ਇਨਵੈਸਟਮੈਂਟ ਪ੍ਰੋਮੋਸ਼ਨ, ਉਦਯੋਗ ਅਤੇ ਵਣਜ ਅਤੇ ਆਈ.ਟੀ. ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਪੰਜਾਬ ਵਿੱਚ ਕੋਵਿਡ ਵੈਕਸੀਨ ਦਾ ਪਹਿਲਾ ਟੀਕਾ ਮੈਂ ਲੁਆਵਾਂਗਾ-ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ

ਚੰਡੀਗੜ੍ਹ – ਭਾਰਤ ਵਿੱਚ ਕੋਵਿਡ ਵੈਕਸੀਨ ਦੀ ਵਰਤੋਂ ਸ਼ੁਰੂ ਹੋਣ ਦੇ ਅੰਤਮ ਪੜਾਅ ਉਤੇ ਪਹੁੰਚਣ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਮੈਡੀਕਲ ਖੋਜ ਕੌਂਸਲ (ਆਈ.ਸੀ.ਐਮ.ਆਰ.) ਦੀ ਇਕ ਵਾਰ ਪ੍ਰਵਾਨਗੀ ਮਿਲਣ ‘ਤੇ ਪੰਜਾਬ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਉਹ ਲਵਾਉਣਗੇ।ਮੁੱਖ ਮੰਤਰੀ ਨੇ ਇਹ ਐਲਾਨ ਵਰਚੁਅਲ ਕੈਬਨਿਟ ਮੀਟਿੰਗ ਦੌਰਾਨ ਕੀਤਾ ਜਿਸ ਵਿੱਚ ਪੰਜਾਬ ‘ਚ ਕੋਵਿਡ ਦੀ ਸਥਿਤੀ ਅਤੇ ਵੈਕਸੀਨ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।ਮੀਟਿੰਗ ਦੌਰਾਨ ਦੱਸਿਆ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਨਿਗਮ ਦਾ ਸੈਨਟਰੀ ਇੰਸਪੈਕਟਰ 5000 ਰੁਪਏ ਰਿਸ਼ਵਤ ਲੈਂਦਾ ਕਾਬੂ

ਇੱਕ ਹੋਰ ਸਹਿ ਦੋਸ਼ੀ ਮੁਲਾਜ਼ਮ ਖਿਲਾਫ ਵੱਖ ਪਰਚਾ ਦਰਜ ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਨਗਰ ਨਿਗਮ ਅੰਮ੍ਰਿਤਸਰ ਵਿਖੇ ਤਾਇਨਾਤ ਸੈਨਟਰੀ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਜਦਕਿ ਉਥੋਂ ਦੇ ਹੀ ਇੱਕ ਹੋਰ ਮੁਲਾਜ਼ਮ ਖਿਲਾਫ ਵੀ ਕੇਸ ਦਰਜ ਕਰਕੇ ਭਾਲ ਕੀਤੀ ਜਾ ਰਹੀ ਹੈ। ਦੋਸ਼ੀ ਹਰਜਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਰਿੰਕੂ ਕੁਮਾਰ, ਵਾਸੀ ਗੇਟ ਭਗਤਾਂ ਵਾਲਾ, ਅੰਮ੍ਰਿਤਸਰ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 5…

VIA PUNJAB
ਅੱਗੇ ਪੜ੍ਹੋ

ਟਰੰਪ ਦੇ ਵਿਗਿਆਨਿਕ ਸਲਾਹਕਾਰ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ

ਟਰੰਪ ਦੇ ਵਿਗਿਆਨਿਕ ਸਲਾਹਕਾਰ ਦੇ ਰਹੇ ਹਨ ਨੌਕਰੀ ਤੋਂ ਅਸਤੀਫ਼ਾ

ਕੈਲੇਫੋਰਨੀਆ – ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਿਗਿਆਨਿਕ ਸਲਾਹਕਾਰ ਡਾ. ਸਕਾਟ ਐਟਲਸ, ਜੋ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਕਾਬੂ ਕਰਨ ਲਈ ਸਲਾਹਕਾਰ ਸਨ, ਆਪਣਾ ਵ੍ਹਾਈਟ ਹਾਊਸ ਦਾ ਇਹ ਅਹੁਦਾ ਛੱਡ ਰਹੇ ਹਨ। ਇਸ ਸੰਬੰਧੀ ਵ੍ਹਾਈਟ ਹਾਊਸ ਦੇ ਇੱਕ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਸਟੈਨਫੋਰਡ ਯੂਨੀਵਰਸਿਟੀ ਦੇ ਨਿਊਰੋਰੇਡੀਓਲੋਜਿਸਟ, ਜਿਨ੍ਹਾਂ ਕੋਲ ਜਨਤਕ ਸਿਹਤ ਜਾਂ ਛੂਤ ਦੀਆਂ ਬਿਮਾਰੀਆਂ ਦਾ ਕੋਈ ਰਸਮੀ ਤਜ਼ਰਬਾ ਨਹੀਂ ਸੀ, ਨੇ ਆਪਣੀ ਅਸਥਾਈ ਸਰਕਾਰੀ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ ਜਦਕਿ ਐਟਲਸ ਨੇ ਇਸ ਸੰਬੰਧੀ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਨੇ ਖੋਲ੍ਹੇ ਬਾਰਡਰ

ਆਸਟ੍ਰੇਲੀਆ ਦੇ ਕੁਈਨਜ਼ਲੈਂਡ ਸੂਬੇ ਨੇ ਖੋਲ੍ਹੇ ਬਾਰਡਰ

ਬ੍ਰਿਸਬੇਨ – ਆਸਟ੍ਰੇਲੀਆਈ ਸੂਬੇ ਕੁਈਨਜ਼ਲੈਂਡ ਨੇਕੋਵਿਡ-19 ਮਹਾਮਾਰੀ ਦੇ ਕਾਰਨ ਲਾਗੂ ਪਾਬੰਦੀਆਂ ਦੇ ਕਈ ਮਹੀਨਿਆਂ ਤੋਂ ਬਾਅਦ ਨਿਊ ਸਾਊਥ ਵੇਲਜ਼ (ਐਨ.ਐਸ.ਡਬਲਿਊ.) ਅਤੇ ਵਿਕਟੋਰੀਆ ਦੇ ਵਸਨੀਕਾਂ ਲਈ ਆਪਣੀਆਂ ਸਰਹੱਦਾਂ ਮੁੜ ਖੋਲ੍ਹ ਦਿੱਤੀਆਂ ਹਨ| ਇੱਕ ਰਿਪੋਰਟ ਦੇ ਮੁਤਾਬਕ ਅੱਜ ਪੱਛਮੀ ਆਸਟ੍ਰੇਲੀਆ ਸੂਬੇ ਨੇ ਘੋਸ਼ਣਾ ਕੀਤੀ ਕਿ 8 ਦਸੰਬਰ ਤੱਕ ਉਹ ਐਨ.ਐਸ.ਡਬਲਿਊ. ਅਤੇ ਵਿਕਟੋਰੀਆ ਦੇ ਵਸਨੀਕਾਂ ਨੂੰ ਕੁਆਰੰਟੀਨ ਕੀਤੇ ਬਿਨਾਂ ਦਾਖਿਲ ਹੋਣ ਦੇਵੇਗਾ| ਆਸਟ੍ਰੇਲੀਆ ਦੇ ਹਜ਼ਾਰਾਂ ਲੋਕ ਉੱਤਰ ਵੱਲ ਕੁਈਨਜ਼ਲੈਂਡ ਵਿੱਚ ਦਾਖਿਲ ਹੋਏ| ਉਹ ਆਪਣੇ ਰਿਸ਼ਤੇਦਾਰਾਂ ਨੂੰ ਦੁਬਾਰਾ ਮਿਲਾਉਣ…

VIA PUNJAB
ਅੱਗੇ ਪੜ੍ਹੋ

ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ

ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਦਿੱਲੀ ਦੇ ਗੁਰਦੁਆਰਿਆਂ ਵਿੱਚ ਕੀਤੀ ਗਈ ਅਰਦਾਸ

ਨਵੀਂ ਦਿੱਲੀ – ਨਵੇਂ ਖੇਤੀ ਕਾਨੂੰਨਾਂ ਖਿਲਾਫ ਜਾਰੀ ਕਿਸਾਨ ਅੰਦੋਲਨ ਦੀ ਚੜ੍ਹਦੀਕਲਾ ਲਈ ਰਾਸ਼ਟਰੀ ਰਾਜਧਾਨੀ ਦੇ ਸਾਰੇ ਗੁਰਦੁਆਰਿਆਂ ਵਿੱਚ ਅੱਜ ਸਵੇਰੇ ਵਿਸ਼ੇਸ਼ ਅਰਦਾਸ ਕੀਤੀ ਗਈ| ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ. ਜੀ. ਐਮ. ਸੀ.) ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਜਾਣ, ਇਸ ਲਈ ਸਾਰੇ ਗੁਰਦੁਆਰਿਆਂ ਵਿਚ ਅਰਦਾਸ ਕੀਤੀ ਗਈ ਹੈ| ਸ੍ਰ. ਸਿਰਸਾ ਨੇ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਅਰਦਾਸ ਵਿੱਚ ਸ਼ਾਮਿਲ ਹੋਣ ਮਗਰੋਂ ਕਿਹਾ ਕਿ ਉਹ ਡੀ.ਐਸ.ਜੀ.ਐਮ.ਸੀ. ਭਾਜਪਾ…

VIA PUNJAB
ਅੱਗੇ ਪੜ੍ਹੋ

ਹਰਿਆਣਾ ਪੁਲਿਸ ਨੇ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਨੂੰ ਗਿਰਫਤਾਰ ਕੀਤਾ

ਹਰਿਆਣਾ ਪੁਲਿਸ ਨੇ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਨੂੰ ਗਿਰਫਤਾਰ ਕੀਤਾ

ਚੰਡੀਗੜ੍ਹ  – ਹਰਿਆਣਾ ਪੁਲਿਸ ਨੇ ਦੋਸ਼ੀਆਂ ਨੂੰ ਫੜਨ ਦੇ ਤਹਿਤ ਕਾਰਵਾਈ ਹੋਏ ਜਿਲ੍ਹਾ ਸੋਨੀਪਤ ਤੋਂ 25 ਹਜਾਰ ਰੁਪਏ ਦਾ ਇਨਾਮੀ ਮੋਸਟ ਵਾਂਟੇਡ ਅਤੇ ਯੂ.ਪੀ. ਪੁਲਿਸ ਦੇ ਹਿਸਟਰੀਸ਼ੀਟਰ ਨੂੰ ਗਿਰਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ| ਗਿਰਫਤਾਰ ਦੀ ਪਹਿਚਾਣ ਅਰਸ਼ਾਦ ਨਿਵਾਸੀ ਪਾਵਟੀ ਜਿਲ੍ਹਾ ਸ਼ਾਮਲੀ ਯੂ.ਪੀ. ਵਜੋ ਹੋਈ ਹੈ| ਬਦਮਾਸ਼ ਨੂੰ ਐਸਟੀਐਫ ਦੀ ਟੀਮ ਨੇ ਖਰਖੌਦਾ ਦੀ ਸੀਮਾ ਤੋਂ ਕਾਬੂ ਕੀਤਾ ਹੈ|ਵਿਸਥਾਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨੇ ਦਸਿਆ ਕਿ ਗਿਰਫਤਾਰ ਦੋਸ਼ੀ ਨੇ ਸਾਲ 2006 ਵਿਚ ਆਪਣੇ ਸਾਥੀਆਂ…

VIA PUNJAB
ਅੱਗੇ ਪੜ੍ਹੋ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ

ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਲੜੀਵਾਰ ਦੌਰਾ ਸ਼ੁਰੂ ਕੀਤਾ ਹੈ ਤਾਂ ਕਿ ਰਾਜ ਅੰਦਰ ਗਊਧਨ ਦੀ ਸੰਭਾਲ ਲਈ ਬਿਹਤਰ ਪ੍ਰਬੰਧ ਕੀਤੇ ਜਾ ਸਕਣ।ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ ਗਊਸ਼ਾਲਾਵਾਂ ‘ਚ ਗਊਧਨ ਦੀ ਸੇਵਾ-ਸੰਭਾਲ ਸਮੇਤ ਹਰਾ ਚਾਰਾ, ਤੂੜੀ, ਪਾਣੀ, ਸ਼ੈਡ, ਸਾਫ਼-ਸਫ਼ਾਈ ਆਦਿ ਬੁਨਿਆਦੀ ਸਹੂਲਤਾਂ ਪ੍ਰਤੀ ਗਊਸ਼ਾਲਾਵਾਂ ਦੀਆਂ ਕਮੇਟੀਆਂ ਅਤੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਦਿੱਲੀ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਵਾਲੇ ਨੋਟੀਫਿਕੇਸ਼ਨ ‘ਤੇ ਹੈਰਾਨੀ ਜ਼ਾਹਰ ਕੀਤੀ

ਕਿਹਾ ਕਿ ਆਪ ਦੇ ਦੋਗਲੇਪਣ ਦਾ ਪਰਦਾਫਾਸ਼ ਹੋਇਆ, ਅਕਾਲੀਆਂ ਦੀ ਆਲੋਚਨਾ ਕਰਨ ਲਈ ਚੁੱਪੀ ਕਿਉਂ ਨਹੀਂ ਤੋੜਦੇ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ ਦੇ ਕਿਸਾਨੀ ਪ੍ਰਦਰਸ਼ਨ ਬਾਰੇ ਦੋਗਲੇਪਣ ਰਵੱਈਏ ਉਤੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਸੰਕਟ ਦੌਰਾਨ ਖਤਰਨਾਕ ਖੇਤੀ ਕਾਨੂੰਨਾਂ ਨੂੰ ਸ਼ਰਮਨਾਕ ਤਰੀਕੇ ਨਾਲ ਲਾਗੂ ਕਰਨ ਦੀ ਕਾਰਵਾਈ ਨੇ ਆਪ ਵੱਲੋਂ ਕਿਸਾਨਾਂ ਨਾਲ ਖੜ੍ਹੇ ਹੋਣ ਦੇ ਦਾਅਵਿਆਂ ਤੋਂ ਪਰਦਾ ਚੁੱਕ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਕੀਤੀ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਨਾਲ ਬੈਠਕ ਕੀਤੀ ਗਈ। ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਇਕੱਤਰਤਾ ਘਰ ਵਿਖੇ ਕੀਤੀ ਗਈ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਿੱਖਿਆ ਡਾਇਰੈਕਟਰ ਡਾ. ਤੇਜਿੰਦਰ ਕੌਰ ਧਾਲੀਵਾਲ ਨੇ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਅਤੇ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਬਾਰੇ…

VIA PUNJAB
ਅੱਗੇ ਪੜ੍ਹੋ
1 225 226 227 228 229 1,271