ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ

ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ

ਚੰਡੀਗੜ – ਹਰਿਆਣਾ ਖੇਡ ਅਤੇ ਯੁਵਾ ਮਾਮਲੇ ਵਿਭਾਗ ਨੇ ਸਾਲ 2019-20 ਵਿਚ ਸੂਬਾ ਪੱਧਰ ਦੀ ਖੇਡ ਮੁਕਾਬਲਿਆਂ ਵਿਚ ਤਮਗਾ ਹਾਸਲ ਕਰਨ ਵਾਲੇ ਖਿਡਾਰੀਆਂ ਤੋਂ ਸਕਾਲਰਸ਼ਿਪ ਲਈ 15 ਦਸੰਬਰ ਤਕ ਬਿਨੈ ਮੰਗੇ ਹਨ| ਸਾਲ 2019-20 ਦੇ ਤਹਿਤ ਪਹਿਲੀ ਅਪ੍ਰੈਲ, 2019 ਤੋਂ 31 ਮਾਰਚ, 2020 ਦੇ ਸਮੇਂ ਦੌਰਾਨ ਜਿਨਾਂ ਖਿਡਾਰੀਆਂ ਨੇ ਸੂਬਾ ਪੱਧਰ ਦੇ ਖੇਡ ਮੁਕਾਬਲਿਆਂ ਵਿਚ ਤਮਗੇ ਹਾਸਲ ਕੀਤੇ ਹਨ ਅਜਿਹੇ ਖਿਡਾਰੀ ਸਕਾਲਰਸ਼ਿਪ ਲਈ 15 ਦਸੰਬਰ, 2020 ਤਕ ਆਪਣੇ ਬਿਨੈ ਸਬੰਧਿਤ ਜਿਲਾ ਖੇਡ ਅਤੇ ਯੁਵਾ ਮਾਮਲੇ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਜੱਜ ਜਸਟਿਸ ਐਸ.ਐਨ. ਅਗਰਵਾਲ ਵੱਲੋਂ ਸਰਦਾਰ ਵਲੱਭਭਾਈ ਪਟੇਲ ‘ਤੇ ਲਿਖਿਤ ਤਿੰਨ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਬਕਾ ਜੱਜ ਜਸਟਿਸ ਐਸ.ਐਨ. ਅਗਰਵਾਲ ਵੱਲੋਂ ਸਰਦਾਰ ਵਲੱਭਭਾਈ ਪਟੇਲ ‘ਤੇ ਲਿਖਿਤ ਤਿੰਨ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ.ਐਨ. ਅਗਰਵਾਲ ਵੱਲੋਂ ਸਰਦਾਰ ਵਲੱਭਭਾਈ ਪਟੇਲ ‘ਤੇ ਲਿਖਿਤ ਤਿੰਨ ਕਿਤਾਬਾਂ ਦੀ ਘੁੰਡ ਚੁਕਾਈ ਕੀਤੀ| ਤਿੰਨ ਕਿਤਾਬਾਂ ਵਿੱਚੋਂ ਦੋ ਕਿਤਾਬਾਂ ਦੇਸ਼ ਦੀ ਆਜਾਦੀ ਦੇ ਬਾਅਦ ਭਾਰਤ ਵਿਚ ਰਿਆਸਤਾਂਦੇ ਏਕੀਕਰਣ ‘ਤੇ ਹੈ| ਸਰਦਾਰ ਪਟੇਲ, ਦੇ ਸੁਪਰੀਮ ਆਰਟੀਟੇਕਟ ਇਨ ਯੂਨੀਫਿਕੇਸ਼ਨ ਆਫ ਇੰਡੀਆ ਵਾਲੀਯੂਮ-1, 25 ਜੂਨ, 1947 ਨੂੰ ਲਾਰਡ ਮਾਊਂਟਬੇਟਨ ਵੱਲੋਂ ਸੂਬਿਆਂ ਦੇ ਗਠਨ ਦੇ ਬਾਰੇ ਵਿਚ ਹੈ, ਜਿਸ ਨੇ ਸਰਦਾਰ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਸੂਬੇ ਵਿਚ ਕੀਤੇ ਜਾ ਰਹੇ ਡਰੋਨ ਫਲਾਇੰਗ ਕਾਰਜ ਨੂੰ ਜਨਵਰੀ 2021 ਤਕ ਪੂਰਾ ਕਰ ਲਵੇਗੀ

ਹਰਿਆਣਾ ਸਰਕਾਰ ਸੂਬੇ ਵਿਚ ਕੀਤੇ ਜਾ ਰਹੇ ਡਰੋਨ ਫਲਾਇੰਗ ਕਾਰਜ ਨੂੰ ਜਨਵਰੀ 2021 ਤਕ ਪੂਰਾ ਕਰ ਲਵੇਗੀ

ਚੰਡੀਗੜ੍ਹ – ਹਰਿਆਣਾ ਸਰਕਾਰ ਹਰਿਆਣਾ ਲਾਰਜ ਸਕੇਲ ਮੈਪਿੰਗ ਪਰਿਯੋਜਨਾਂ ਅਤੇ ਸਵਾਮਿਤਵ ਯੋਜਨਾ ਦੇ ਤਹਿਤ ਸੂਬੇ ਵਿਚ ਕੀਤੇ ਜਾ ਰਹੇ ਡਰੋਨ ਫਲਾਇੰਗ ਕਾਰਜ ਨੂੰ ਜਨਵਰੀ 2021 ਤਕ ਪੂਰਾ ਕਰ ਲਵੇਗੀ ਅਤੇ ਮਾਰਚ, 2021 ਤਕ ਫੀਚਰ ਐਕਸਟ੍ਰੇਕਸ਼ਨ ਕਾਰਜ ਨੂੰ ਵੀ ਆਖੀਰੀ ਰੂਪ ਦੇ ਦਿੱਤਾ ਜਾਵੇਗਾ| ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿਚ ਭਾਰਤ ਦੇ ਜਨਰਲ ਸਰਵੇਅਰ ਲੈਫਟੀਨੈਂਟ ਜਨਜਲ ਗਿਰੀਸ਼ ਕੁਮਾਰ ਅਤੇ ਰਾਜ ਦੇ ਸਾਰੇ ਜਿਲ੍ਹਾ ਡਿਪਟੀ ਕਮਿਸ਼ਨਰਾਂ ਦੇ ਨਾਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਆਯੋਜਿਤ ਲਾਰਜ ਸਕੇਲ ਮੈਪਿੰਗ ਪਰਿਯੋਜਨਾ…

VIA PUNJAB
ਅੱਗੇ ਪੜ੍ਹੋ

ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਵਿਨੀ ਮਹਾਜਨ ਵੱਲੋਂ ਕੋਰੋਨਾ ਦੀ ਸੰਭਾਵੀ ਦੂਜੀ ਲਹਿਰ ਦੇ ਟਾਕਰੇ ਲਈ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ

ਚੰਡੀਗੜ – ਸੂਬੇ ਵਿੱਚ ਕੋਰੋਨਾ ਵਾਇਰਸ ਦੇ ਵੱਧ ਰਹੇ ਕੇਸਾਂ ਦੇ ਟਾਕਰੇ ਲਈ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਵੱਲੋਂ ਅੱਜ ਇਥੇ ਪ੍ਰਬੰਧਕੀ ਸਕੱਤਰਾਂ ਨੂੰ ਸਬੰਧਤ ਜ਼ਿਲਿਆਂ ਦਾ ਦੌਰਾ ਕਰਨ ਅਤੇ ਕੋਵਿਡ-19 ਲਈ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦਾ ਨਿਰਦੇਸ਼ ਦਿੱਤਾ ਤਾਂ ਜੋ ਇਸ ਮਹਾਂਮਾਰੀ ਦੀ ਸੰਭਾਵੀ ਦੂਜੀ ਲਹਿਰ ਤੋਂ ਪਹਿਲਾਂ ਮਰੀਜ਼ਾਂ ਤੇ ਉਨਾਂ ਦੇ ਸੰਪਰਕਾਂ ਦੀ ਪਛਾਣ ਤੋਂ ਇਲਾਵਾ ਕੋਵਿਡ ਟੈਸਟਿੰਗ ਦੇ ਢਾਂਚੇ ਅਤੇ ਹਸਪਤਾਲਾਂ ਵਿੱਚ ਤੀਜੇ ਪੱਧਰ ਦੀਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਪੰਜਾਬ ਵਿੱਚ ਵੋਟਰ ਸੂਚੀ ਦੀ ਸੰਖੇਪ ਸੋਧ (ਸਮਰੀ ਰਵੀਜ਼ਨ) ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

ਚੰਡੀਗੜ – ਯੋਗਤਾ ਦੀ ਮਿਤੀ ਵਜੋਂ 1 ਜਨਵਰੀ, 2021 ਦੀ ਵਿਸ਼ੇਸ਼ ਸੰਖੇਪ ਸੋਧ (ਸਮਰੀ ਰਵੀਜ਼ਨ) ਦੇ ਸਬੰਧ ਵਿਚ ਫੋਟੋ ਵੋਟਰ ਸੂਚੀ ਦੇ ਖਰੜੇ ਦੀ ਪ੍ਰਕਾਸ਼ਨਾ ਰਾਜ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓ.) ਵਲੋਂ 16 ਨਵੰਬਰ, 2020 ਨੂੰ ਪ੍ਰਕਾਸ਼ਤ ਕੀਤੀ ਗਈ ਸੀ। ਇਸ ਸਬੰਧ ਵਿੱਚ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਪ੍ਰਕਿਰਿਆ 16 ਨਵੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ 15 ਦਸੰਬਰ ਤੱਕ ਜਾਰੀ ਰਹੇਗੀ।ਵੋਟਰ ਸੂਚੀ ਦੇ ਖਰੜੇ ਅਨੁਸਾਰ ਵੋਟਰ…

VIA PUNJAB
ਅੱਗੇ ਪੜ੍ਹੋ

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਟਰੰਪ ਦੇ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਹੋਏ ਕੋਰੋਨਾ ਪਾਜੇਟਿਵ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਭ ਤੋਂ ਵੱਡੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਵਾਇਰਸ ਨਾਲ ਪੀੜਤ ਹੋ ਗਏ ਹਨ| ਟਰੰਪ ਜੂਨੀਅਰ ਦੇ ਕੋਵਿਡ-19 ਨਾਲ ਪੀੜਤ ਹੋਣ ਦੀ ਪੁਸ਼ਟੀ ਇਸ ਹਫ਼ਤੇ ਦੀ ਸ਼ੁਰੂਆਤ ਵਿਚ ਹੋਈ ਅਤੇ ਜਾਂਚ ਦੀ ਰਿਪੋਰਟ ਆਉਣ ਤੋਂ ਬਾਅਦ ਤੋਂ ਉਹ ਆਪਣੇ ਕੈਬਨ ਵਿਚ ਇਕਾਂਤਵਾਸ ਵਿਚ ਹਨ|‘ਹੁਣ ਤੱਕ ਉਨ੍ਹਾਂ ਵਿਚ ਇਨਫੈਕਸ਼ਨ ਦੇ ਕੋਈ ਲੱਛਣ ਨਹੀਂ ਹਨ ਅਤੇ ਉਹ ਕੋਵਿਡ-19 ਸਬੰਧੀ ਸਾਰੇ ਡਾਕਟਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰ ਰਹੇ ਹਨ| ਟਰੰਪ ਜੂਨੀਅਰ (42)…

VIA PUNJAB
ਅੱਗੇ ਪੜ੍ਹੋ

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ ਵਿੱਚ ਰਾਕੇਟ ਹਮਲੇ ਦੌਰਾਨ 8 ਵਿਅਕਤੀਆਂ ਦੀ ਮੌਤ

ਕਾਬੁਲ – ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਲਗਾਤਾਰ ਧਮਾਕਿਆਂ ਨਾਲ ਲੋਕ ਸਹਿਮ ਗਏ| ਰਿਪੋਰਟਾਂ ਮੁਤਾਬਕ ਇਹ ਧਮਾਕੇ ਸੰਘਣੀ ਆਬਾਦੀ ਵਾਲੇ ਖੇਤਰ ਵਿਚ ਹੋਏ| ਪਤਾ ਲੱਗਾ ਹੈ ਕਿ ਰਾਕੇਟ ਨਾਲ ਇੱਥੇ ਹਮਲਾ ਕੀਤਾ ਗਿਆ, ਜਿਸ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ ਤੇ 21 ਤੋਂ ਜ਼ਿਆਦਾ ਲੋਕ ਜ਼ਖ਼ਮੀ ਹੋ ਗਏ ਹਨ| ਸਥਾਨਕ ਟੀਵੀ ਚੈਨਲਾਂ ਮੁਤਾਬਕ ਇੱਥੇ 14 ਰਾਕੇਟ ਦਾਗੇ ਗਏ|ਫਿਲਹਾਲ ਇਸ ਸਬੰਧੀ ਅਧਿਕਾਰੀਆਂ ਨੇ ਕੋਈ ਬਿਆਨ ਨਹੀਂ ਦਿੱਤਾ| ਹਾਲਾਂਕਿ, ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ ਕੇਸਾਂ ਦੇ ਭਾਰੀ ਵਾਧੇ ਨਾਲ ਨਜਿੱਠਣ ਲਈ ਦਿੱਲੀ ਨੂੰ ਸਹਾਇਤਾ ਦੀ ਪੇਸ਼ਕਸ਼, ਪੰਜਾਬ ਵਿੱਚ ਕੋਵਿਡ ਦੀ ਦੂਜੀ ਲਹਿਰ ਲਈ ਤਿਆਰ ਰਹਿਣ ਦੀ ਲੋੜ ‘ਤੇ ਦਿੱਤਾ ਜ਼ੋਰ

ਕੋਵਿਡ ਖਿਲਾਫ ਲੋਕਾਂ ਨੂੰ ਭਾਗੀਦਾਰ ਬਣਨ ਲਈ ਅਪੀਲ-ਮਿਸ਼ਨ ਫਤਿਹ ਦੇ ਸੰਕਲਪ ਵੱਜੋਂ ‘ਮਾਸਕ ਹੀ ਦਵਾਈ ਹੈ’ ਦਾ ਐਲਾਨ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਦਿੱਲੀ ਨੂੰ ਵੱਡੇ ਪੈਮਾਨੇ ‘ਤੇ ਵੱਧ ਰਹੇ ਕੋਵਿਡ ਕੇਸਾਂ ਨਾਲ ਨਜਿੱਠਣ ਵਿੱਚ ਹਰ ਸੰਭਵ ਸਹਾਇਤਾ ਕਰਨ ਦੀ ਪੇਸ਼ਕਸ ਕੀਤੀ ਗਈ ਅਤੇ ਮੁੱਖ ਮੰਤਰੀ ਨੇ ਸੂਬੇ ਅੰਦਰ ਮਹਾਂਮਾਰੀ ਦੀ ਰੋਕਥਾਮ ਵਿਚ ਮਿਸਾਲੀ ਕੰਮ ਕਰ ਰਹੇ ਪੰਜਾਬ ਦੇ ਕੋਵਿਡ ਯੋਧਿਆਂ ਦੀ ਦਿਲੋਂ ਸਰਾਹਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ…

VIA PUNJAB
ਅੱਗੇ ਪੜ੍ਹੋ

ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਉੱਤਰ  ਭਾਰਤ  ਦੀ  ਬਿਉਟੀ  ਕਵੀਨ ਡਾ ਰੰਜਨਾ ਸ਼ਰਮਾ ਨੇ  ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਮੋਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ, ਵਿਦਿਆਰਥੀਆਂ ਵਿਚ ਸਮੁੱਚੀ ਸ਼ਖਸੀਅਤ ਅਤੇ ਜੇਤੂ ਰਵੱਈਏ ਨੂੰ ਵਿਕਸਤ ਕਰਨ ਲਈ ਇੱਕ ਵਰਚੁਅਲ ਵਰਕਸ਼ਾਪ ਦਾ ਆਯੋਜਨ ਕੀਤਾ। ਡਾ ਰੰਜਨਾ ਸ਼ਰਮਾ ਗਰਗ, ਮਿਸ ਨਾਰਥ ਇੰਡੀਆ ਕਵੀਨ 2019, ਮਾਡਲ, ਵਾਤਾਵਰਣ ਪ੍ਰੇਮੀ, ਸਮਾਜ ਸੇਵਕ, ਐਂਕਰ ਅਤੇ ਪੇਸ਼ ਤੋ ਪ੍ਰੋਫੈਸਰ ਨੇ ਆਰੀਅਨਜ਼ ਦੇ ਇੰਜੀਨੀਅਰਿੰਗ, ਲਾਅ, ਮੈਨੇਜਮੈਂਟ, ਨਰਸਿੰਗ, ਫਾਰਮੇਸੀ, ਬੀ.ਐਡ, ਖੇਤੀਬਾੜੀ ਆਦਿ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ. ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ ਅਤੇ ਸਪੀਕਰ ਨੂੰ…

VIA PUNJAB
ਅੱਗੇ ਪੜ੍ਹੋ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ ਚੰਡੀਗੜ੍ਹ – ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।ਪੰਜਾਬ ਸਮੇਤ…

VIA PUNJAB
ਅੱਗੇ ਪੜ੍ਹੋ
1 241 242 243 244 245 1,271