ਦਿੱਲੀ ਵਿੱਚ ਕੋਰੋਨਾ ਮਾਹਾਂਮਾਰੀ ਕਾਰਨ ਕੇਜਰੀਵਾਲ ਸਰਕਾਰ ਵਲੋਂ ਵਿਆਹ ਵਿੱਚ ਦਿੱਤੀ ਛੋਟ ਵਾਪਿਸ

ਦਿੱਲੀ ਵਿੱਚ ਕੋਰੋਨਾ ਮਾਹਾਂਮਾਰੀ ਕਾਰਨ ਕੇਜਰੀਵਾਲ ਸਰਕਾਰ ਵਲੋਂ ਵਿਆਹ ਵਿੱਚ ਦਿੱਤੀ ਛੋਟ ਵਾਪਿਸ

ਨਵੀਂ ਦਿੱਲੀ – ਦਿੱਲੀ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ| ਦਿੱਲੀ ਵਿੱਚ ਕੋਰੋਨਾ ਲਾਗ ਦੀ ਭਿਆਨਕ ਹੁੰਦੀ ਜਾ ਰਹੀ ਸਥਿਤੀ ਨੂੰ ਦੇਖਦਿਆਂ ਦਿੱਲੀ ਸਰਕਾਰ ਨੇ ਵਿਆਹਾਂ ਵਿੱਚ ਮਿਲੀ ਛੋਟ ਨੂੰ ਵਾਪਸ ਲੈ ਲਿਆ ਹੈ| ਅਰਵਿੰਦ ਕੇਜਰੀਵਾਲ ਨੇ ਇੱਕ ਪੱਤਰਕਾਰ ਸੰਮੇਲਨ ਵਿੱਚ ਕਿਹਾ ਕਿ ਅਸੀਂ ਵਿਆਹ ਸਮਾਰੋਹਾਂ ਵਿੱਚ 200 ਲੋਕਾਂ ਦੇ ਸ਼ਾਮਿਲ ਹੋਣ ਦੀ ਇਜਾਜ਼ਤ ਨੂੰ ਵਾਪਿਸ ਲੈ ਲਿਆ ਹੈ| ਹੁਣ ਸਿਰਫ 50 ਲੋਕ ਹੀ ਵਿਆਹ ਸਮਾਰੋਹਾਂ ਵਿੱਚ ਸ਼ਾਮਿਲ ਹੋ ਸਕਦੇ ਹਨ|…

VIA PUNJAB
ਅੱਗੇ ਪੜ੍ਹੋ

ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਵਲੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ

ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਵਲੋਂ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀ ਗ੍ਰਿਫਤਾਰ

ਨਵੀਂ ਦਿੱਲੀ – ਦਿੱਲੀ ਪੁਲੀਸ ਦੀ ਸਪੈਸ਼ਲ ਸੈਲ ਦੀ ਟੀਮ ਨੇ ਜੈਸ਼-ਏ-ਮੁਹੰਮਦ ਦੇ 2 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ| ਸਪੈਸ਼ਲ ਸੈਲ ਦੇ ਇਕ ਸੀਨੀਅਰ ਅਧਿਕਾਰੀ ਨੇਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ਤੇ ਜਾਲ ਵਿਛਾ ਕੇ ਪੁਲੀਸ ਨੇ ਦੋਵਾਂ ਅੱਤਵਾਦੀਆਂ ਨੂੰ ਕੱਲ ਰਾਤ ਕਰੀਬ 10:15 ਵਜੇ ਸਰਾਏ ਕਾਲੇ ਖਾਂ ਸਥਿਤ ਮਿਲੇਨੀਅਮ ਪਾਰਕ ਕੋਲੋਂ ਗ੍ਰਿਫਤਾਰ ਕੀਤਾ ਹੈ| ਇਨ੍ਹਾਂ ਦੀ ਪਹਿਚਾਣ ਅਬਦੁਲ ਲਤੀਫ ਮੀਰ (22) ਅਤੇ ਮੁਹੰਮਦ ਅਸ਼ਰਫ ਖਟਾਨਾ (20) ਦੇ ਰੂਪ ਵਿਚ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬਿਹਾਰ ਦੇ ਵੈਸ਼ਾਲੀ ਵਿੱਚ ਲੜਕੀ ਨੂੰ ਜਿਊਂਦੇ ਸਾੜਨ ਦਾ ਮਾਮਲਾ ਦਬਾਉਣ ਨੂੰ ਲੈ ਕੇ ਸਰਕਾਰ ਤੇ ਹਮਲਾ ਬੋਲਿਆ ਹੈ| ਰਾਹੁਲ ਨੇ ਕਿਹਾ ਕਿ ਚੁਣਾਵੀ ਫਾਇਦੇ ਲਈ ਚੰਗੇ ਸ਼ਾਸਨ ਦੀ ਨਕਲੀ ਬੁਨਿਆਦ ਖਿੱਸਕਣ ਤੋਂ ਬਚਾਉਣ ਲਈ ਅਣਮਨੁੱਖੀ ਕਦਮ ਜ਼ਿਆਦਾ ਵੱਡਾ ਅਪਰਾਧ ਅਤੇ ਖਤਰਨਾਕ ਰੁਝਾਨ ਹੈ| ਉਹਨਾਂ ਕਿਹਾ ਕਿ ਇਹ ਘਟਨਾ ਬਿਹਾਰ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਹੋਈ ਸੀ ਅਤੇ ਸੂਬਾ ਸਰਕਾਰ ਨੇ ਚੰਗੇ ਸ਼ਾਸਨ ਦੇ ਆਪਣੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਸਾਇੰਸ ਫੇਸਟ ’ਚ ਹਿੱਸਾ ਲੈਣ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਲਈ ਨਿਰਦੇਸ਼ ਜਾਰੀ

ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵਿਖੇ ਆਨ ਲਾਈਨ ਸਾਇੰਸ ਫੇਸਟ 28 ਨਵੰਬਰ ਨੂੰ ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ ਹੋ ਰਹੀ ਆਨ ਲਾਈਨ ਸਾਇੰਸ ਫੇਸਟ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਿੱਸਾ ਲੈਣ ਵਾਸਤੇ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰਾਂ ਅਤੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ।ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਕਪੂਰਥਲਾ ਵਿਖੇ 28 ਨਵੰਬਰ 2020 ਨੂੰ ਇੱਕ ਆਨ ਲਾਈਨ ਸਾਇੰਸ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਵਿਛੜੀ ਸ਼ਖਸੀਅਤ ਦੇ ਸਤਿਕਾਰ ਵਿੱਚ ਅੱਜ ਦੇ ਬਾਕੀ ਰਹਿੰਦੇ ਸਮੇਂ ਲਈ ਛੁੱਟੀ ਦਾ ਐਲਾਨ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਕਾਂਗਰਸੀ ਨੇਤਾ ਅਤੇ ਸੂਬੇ ਦੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 85 ਵਰਿਆਂ ਦੇ ਸਨ ਜੋ ਅੱਜ ਸਵੇਰੇ ਸੰਖੇਪ ਬੀਮਾਰੀ ਮਗਰੋਂ ਚੱਲ ਵਸੇ।ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਮੋਹਿੰਦਰ ਸਿੰਘ ਗਿੱਲ ਨੂੰ ਬਹੁਪੱਖੀ ਸ਼ਖਸੀਅਤ, ਭੱਦਰਪੁਰਸ਼ ਸਿਆਸਤਦਾਨ ਅਤੇ ਚੰਗੇ ਗੁਣਾਂ…

VIA PUNJAB
ਅੱਗੇ ਪੜ੍ਹੋ

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ ਚੰਡੀਗੜ੍ਹ – ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਸ਼੍ਰੋਮਣੀ ਕਮੇਟੀ ਦੇ ਸ਼ਤਾਬਦੀ ਸਮਾਗਮ ਮੌਕੇ ਪੰਥਕ ਇਕੱਤਰਤਾ ਦੌਰਾਨ ਪਾਸ ਕੀਤੇ ਗਏ 11 ਅਹਿਮ ਮਤੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਕੀਤੇ ਗਏ ਪੰਥਕ ਸਮਾਗਮ ਦੌਰਾਨ 11 ਅਹਿਮ ਮਤੇ ਪਾਸ ਕੀਤੇ ਗਏ। ਇਹ ਮਤੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਮੈਂਬਰਾਂ ਜਿਨ੍ਹਾਂ ਵਿਚ ਸ. ਹਰਜਿੰਦਰ ਸਿੰਘ ਧਾਮੀ, ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਭਾਈ ਮਨਜੀਤ ਸਿੰਘ ਨੇ ਪੜ੍ਹੇ, ਜਿਨ੍ਹਾਂ ਦਾ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿਚ ਸਵਾਗਤ ਕੀਤਾ। ਪਹਿਲੇ ਮਤੇ ਵਿਚ ਸ਼੍ਰੋਮਣੀ ਕਮੇਟੀ ਦੇ ਗਠਨ…

VIA PUNJAB
ਅੱਗੇ ਪੜ੍ਹੋ

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ – ਕੌਮ ਨੂੰ ਦੋਫ਼ਾੜ ਕਰਨ ਵਾਲੀਆਂ ਤਾਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਮੁੱਚੀ ਕੌਮ ਨੂੰ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਤਿਹਾਸਕ ਪਿਛੋਕੜ ਇੰਨਾ ਮਹੱਤਵਪੂਰਨ ਸੀ ਕਿ ਇਸ ਨੇ ਦੇਸ਼ ਦੀ ਅਜ਼ਾਦੀ ਦੇ ਘੋਲ ਲਈ ਵੱਡਾ ਉਤਸ਼ਾਹ ਪੈਦਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਦੀਆਂ…

VIA PUNJAB
ਅੱਗੇ ਪੜ੍ਹੋ

ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ

ਧਰਮ ਪ੍ਰਚਾਰ, ਸਿੱਖ ਸਮੱਸਿਆਵਾਂ ਦੇ ਹੱਲ, ਵਿਦਿਆ ਦੇ ਪ੍ਰਸਾਰ ਅਤੇ ਵਾਤਾਵਰਣ ਦੇ ਸੁਧਾਰ ਲਈ ਕੀਤੇ ਜਾਣਗੇ ਯਤਨ-ਭਾਈ ਲੌਂਗੋਵਾਲ

ਅੰਮ੍ਰਿਤਸਰ – ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਸਫ਼ਰ ’ਤੇ ਝਾਤ ਪਾਉਂਦਿਆਂ ਭਵਿੱਖ ਵਿਚ ਹੋਰ ਦ੍ਰਿੜ੍ਹਤਾ ਨਾਲ ਪੰਥਕ ਸੇਵਾਵਾਂ ਨਿਭਾਉਣ ਦਾ ਪੰਥ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਨਾ ਕੇਵਲ ਗੁਰਦੁਆਰਾ ਪ੍ਰਬੰਧਾਂ ਬਲਕਿ ਸਮੁੱਚੀ ਮਾਨਵਤਾ ਦੀ ਸੇਵਾ ਵਿਚ ਸ਼੍ਰੋਮਣੀ ਕਮੇਟੀ ਦੀ ਵਿਲੱਖਣ ਦੇਣ ਹੈ। ਇਸ ਮੌਕੇ ਉਨ੍ਹਾਂ ਸ਼੍ਰੋਮਣੀ ਕਮੇਟੀ ਦਾ ਭਵਿੱਖੀ ਏਜੰਡੇ ਦਾ ਐਲਾਨ ਕਰਦਿਆਂ…

VIA PUNJAB
ਅੱਗੇ ਪੜ੍ਹੋ

ਪੰਥਕ ਜਾਹੋ ਜਲਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ

ਪੰਥਕ ਜਾਹੋ ਜਲਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ

ਧਰਮ ਪ੍ਰਚਾਰ ਅਤੇ ਪੰਥਕ ਸੇਵਾਵਾਂ ਲਈ ਟੀਚਾ ਨਿਰਧਾਰਤ ਭਵਿੱਖੀ ਯੋਜਨਾਵਾਂ ਦਾ ਐਲਾਨ ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਅੱਜ ਅੰਮ੍ਰਿਤਸਰ ਵਿਖੇ ਖ਼ਾਲਸਈ ਸ਼ਾਨੋ-ਸ਼ੋਕਤ ਨਾਲ ਮਨਾਇਆ ਗਿਆ। ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ’ਚ ਵਿਸ਼ਾਲ ਪੰਥਕ ਸਮਾਗਮ ਦੌਰਾਨ ਸਿੰਘ ਸਾਹਿਬਾਨ ਅਤੇ ਪੰਥ ਦੀਆਂ ਸਿਰਮੌਰ ਸ਼ਖ਼ਸੀਅਤਾਂ…

VIA PUNJAB
ਅੱਗੇ ਪੜ੍ਹੋ
1 246 247 248 249 250 1,271