ਅੰਬਾਲਾ ਕੈਂਟ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦਾ ਕਾਰਜ ਜਾਰੀ -ਗ੍ਰਹਿ ਮੰਤਰੀ

ਅੰਬਾਲਾ ਕੈਂਟ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦਾ ਕਾਰਜ ਜਾਰੀ -ਗ੍ਰਹਿ ਮੰਤਰੀ

ਚੰਡੀਗੜ੍ਹ -ਹਰਿਆਣਾ ਦੇ ਗ੍ਰਹਿ ਮੰਤਰੀ ਸ੍ਰੀ ਅਨਿਲ ਵਿਜ ਨੇ ਕਿਹਾ ਕਿ ਅੰਬਾਲਾ ਕਂੈਟ ਵਿਚ ਮੀਂਹ ਦੇ ਪਾਣੀ ਦੀ ਸੁਚਾਰੂ ਢੰਗ ਨਾਲ ਨਿਕਾਸੀ ਲਈ ਲਗਭਗ 23 ਕਰੋੜ ਰੁਪਏ ਦੀ ਲਾਗਤ ਨਾਲ ਸਟ੍ਰੋਮ ਵਾਟਰ ਲਾਇਨ ਦੀ ਪਰਿਯੋਜਨਾ ਤੇ ਕੰਮ ਜਾਰੀ ਹੈ। ਇਸ ਪਰਿਯੋਜਨਾ ਦੇ ਪੂਰਾ ਹੋਣ ਨਾਲ ਪਾਣੀ ਦੀ ਨਿਕਾਸੀ ਦੀ ਅੰਬਾਲਾ ਕੈਂਟ ਵਿਚ ਕੋਈ ਸਮਸਿਆ ਨਹੀਂ ਰਹੇਗੀ।ਉਨ੍ਹਾਂ ਨੇ ਕਿਹਾ ਕਿ ਅੰਬਾਲਾ ਕੈਂਟ ਖੇਤਰ ਵਿਚ ਸਟ੍ਰੋਮ ਵਾਟਰ ਲਾਇਨ ਵਿਛਾਉਣ ਦੇ ਕਾਰਜ ਨੂੰ ਬਹੁਤ ਜਲਦੀ ਪੂਰਾ ਕਰਨ ਦੇ…

VIA PUNJAB
ਅੱਗੇ ਪੜ੍ਹੋ

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

ਅਨਾਜ ਸਪਲਾਈ ਲਈ ਗੁਰੂਗ੍ਰਾਮ ਵਿਚ ਲਗਿਆ ਦੇਸ਼ ਦਾ ਪਹਿਲਾ ਗ੍ਰੇਨ ਏਟੀਐਮ

ਬਂਕ ਏਟੀਐਮ ਦੀ ਤਰਜ ‘ਤੇ ਕਰੇਗਾ ਕੰਮ, ਖਪਤਕਾਰ ਅੰਗੁਠਾ ਲਗਾ ਕੇ ਮਸ਼ੀਨ ਤੋਂ ਕੱਢ ਸਕੇਗਾ ਅਨਾਜ – ਡਿਪਟੀ ਸੀਐਮ ਚੰਡੀਗੜ੍ਹ – ਹੁਣ ਸਰਕਾਰੀ ਰਾਸ਼ਨ ਡਿਪੋਆਂ ਦੇ ਅੱਗੇ ਅਨਾਜ ਲੈਣ ਲਈ ਖਪਤਕਾਰਾਂ ਨੂੰ ਨਾ ਤਾਂ ਲੰਬੀ ਲਾਇਨਾਂ ਵਿਚ ਲਗਨਾ ਹੋਵੇਗਾ ਅਤੇ ਨਾ ਹੀ ਰਾਸ਼ਨ ਘੱਟ ਮਿਲਣ ਦੀ ਸ਼ਿਕਾਇਤ ਦਾ ਕੋਈ ਮੌਕਾ ਰਹੇਗਾ, ਕਿਉਂਕਿ ਹਰਿਆਣਾ ਸਰਕਾਰ ਹੁਣ ਸੂਬੇ ਦੇ ਖਪਤਕਾਰਾਂ ਦੇ ਲਈ ਗੇ੍ਰਨ ਏਟੀਐਮ (ਅਨਾਜ ਦਾ ਏਟੀਐਮ) ਸਥਾਪਤ ਕਰਨ ਦੀ ਯੋਜਨਾ ‘ਤੇ ਕੰਮ ਕਰ ਰਹੀ ਹੈ।ਹਰਿਆਣਾ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਵਿੱਚ ਚੱਲ ਰਹੇ ਗੈਰ ਕਾਨੂੰਨੀ ਹਥਿਆਰਾਂ ਦੇ ਇੱਕ ਹੋਰ ਮਡਿਊਲ ਦਾ ਪਰਦਾਫਾਸ਼; 39 ਪਿਸਤੌਲਾਂ ਸਮੇਤ ਦੋ ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਮੱਧ ਪ੍ਰਦੇਸ਼ ਆਧਾਰਤ ਅਜਿਹਾ ਚੌਥਾ ਮਡਿਊਲਚੰਡੀਗੜ – ਮੱਧ ਪ੍ਰਦੇਸ਼ ਤੋਂ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈਟਵਰਕ ਨੂੰ ਤੋੜਨ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਮੱਧ ਪ੍ਰਦੇਸ਼ ਅਧਾਰਤ ਦੋ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਗੈਰਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸੂਬੇ ਵਿੱਚ ਇਨਾਂ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਹੋਰ ਅੰਤਰ-ਰਾਜੀ ਮਡਿਊਲ ਦਾ ਪਰਦਾਫਾਸ਼ ਕੀਤਾ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ. ਸੁਮੀਤ ਸਿੰਘ ਕਲਸੀ ਦਾ ਕੀਤਾ ਸਨਮਾਨ

ਦਸਵੇਂ ਪਾਤਸ਼ਾਹ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਕੋਆਰਡੀਨੇਟਰ ਵਜੋਂ ਨਿਭਾਈਆਂ ਸਨ ਸੇਵਾਵਾਂ ਅੰਮ੍ਰਿਤਸਰ – ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸਮਾਗਮਾਂ ਸਮੇਂ ਉਥੋਂ ਦੀ ਸਰਕਾਰ ਤਰਫੋਂ ਕੋਆਰਡੀਨੇਟਰ ਵਜੋਂ ਸੇਵਾਵਾਂ ਨਿਭਾਉਣ ਵਾਲੇ ਸ. ਸੁਮੀਤ ਸਿੰਘ ਕਲਸੀ ਨੇ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਧੀਕ ਸਕੱਤਰ ਸ. ਸੁਖਦੇਵ ਸਿੰਘ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਆਈਲੈਟਸ: ਗੇਟਵੇ ਟੂ ਇੰਟਰਨੈਸ਼ਨਲ ਐਜੂਕੇਸ਼ਨ” ਦੇ ਵਿਸ਼ੇ ਤੇ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ਼ ਗਰੁੱਪ ਆਫ਼ ਕਾਲੇਜਿਜ਼, ਰਾਜਪੁਰਾ, ਨੇੜੇ ਚੰਡੀਗੜ੍ਹ ਨੇ “ਇੰਟਰਨੈਸ਼ਨਲ ਇੰਗਲਿਸ਼ ਲੈਂਗਵੇਜ ਟੈਸਟ (ਆਈਲੈਟਸ) ਵਿਸ਼ੇ ਤੇ ਇਕ ਵੈਬਿਨਾਰ ਦਾ ਆਯੋਜਨ ਕੀਤਾ। ਸ਼੍ਰੀਮਤੀ ਨਿਧੀ ਮਲਿਕ, ਆਈਲੈਟਸ ਟ੍ਰੇਨਰ ਨੇ ਆਰੀਅਨਜ਼ ਦੇ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਬੀ.ਐਡ ਅਤੇ ਖੇਤੀਬਾੜੀ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਡਾ ਅੰਸ਼ੂ ਕਟਾਰੀਆ, ਚੇਅਰਮੈਨ, ਆਰੀਅਨਜ਼ ਗਰੁੱਪ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ।ਨਿਧੀ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਈਲੈਟਸ ਦਾ ਮੁੱਖ ਉਦੇਸ਼ ਉਨ੍ਹਾਂ ਲੋਕਾਂ ਦੀ ਅੰਗ੍ਰੇਜ਼ੀ ਭਾਸ਼ਾ ਦੀ ਯੋਗਤਾ ਨੂੰ ਮਾਪਣਾ ਹੈ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਕਾਰ ਅਤੇ ਟਰੱਕ ਵਿੱਚ ਟੱਕਰ ਦੌਰਾਨ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ

ਜੌਨਪੁਰ – ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ ਜਲਾਲਪੁਰ ਖੇਤਰ ਵਿੱਚ ਸਵੇਰੇ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋ ਸਕੇ ਭਰਾਵਾਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਨੋਜਵਾਨ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲੀਸ ਸੂਤਰਾਂ ਨੇ ਦੱਸਿਆ ਕਿ ਤ੍ਰਿਲੋਚਨ ਮਕਰਾ ਬਾਈਪਾਸ ਕੋਲ ਬਰਾਤੀਆਂ ਨਾਲ ਭਰੀ ਐੱਸ. ਯੂ. ਵੀ. ਕਾਰ ਅਤੇ ਟਰੱਕ ਵਿੱਚ ਆਹਮਣੇ-ਸਾਹਮਣੇ ਟੱਕਰ ਹੋ ਗਈ।ਟੱਕਰ ਇੰਨੀ ਭਿਆਨਕ ਸੀ ਕਿ ਇਕ…

VIA PUNJAB
ਅੱਗੇ ਪੜ੍ਹੋ

ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਏਮਜ਼ ਵਿੱਚ ਕਰਵਾਇਆ ਦਾਖਲ

ਰਾਮ ਰਹੀਮ ਦੀ ਸਿਹਤ ਫਿਰ ਵਿਗੜੀ, ਏਮਜ਼ ਵਿੱਚ ਕਰਵਾਇਆ ਦਾਖਲ

ਰੋਹਤਕ – ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਇਕ ਵਾਰ ਫਿਰ ਸਿਹਤ ਵਿਗੜ ਗਈ ਹੈ। ਉਸ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚੋਂ ਦਿੱਲੀ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਰਹੀਮ ਨੂੰ ਹਸਪਤਾਲ ਵਿੱਚ ਅੰਡੋਸਕੋਪੀ ਲਈ ਦਾਖਲ ਕਰਵਾਇਆ ਗਿਆ ਹੈ। ਜਿਕਜਯੋਗ ਹੈ ਕਿ 6 ਜੂਨ ਨੂੰ ਵੀ ਗੁਰਮੀਤ ਰਾਮ ਰਹੀਮ ਨੂੰ ਗੁੜਗਾਓਂ ਦੇ ਇਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਦੋਂ ਉਸ ਨੂੰ ਕੁਝ ਜਾਂਚਾਂ ਤੋਂ ਬਾਅਦ ਇਕ ਨਿੱਜੀ…

VIA PUNJAB
ਅੱਗੇ ਪੜ੍ਹੋ

ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ 17.7 ਮਿਲੀਅਨ ਖੁਰਾਕਾਂ ਦਾਨ ਕਰੇਗਾ ਕੈਨੇਡਾ

ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ 17.7 ਮਿਲੀਅਨ ਖੁਰਾਕਾਂ ਦਾਨ ਕਰੇਗਾ ਕੈਨੇਡਾ

ਓਟਾਵਾ – ਕੈਨੇਡਾ ਨੇ ਘੱਟ ਅਤੇ ਦਰਮਿਆਨੀ ਆਮਦਨੀ ਵਾਲੇ ਦੇਸ਼ਾਂ ਨੂੰ ਐਸਟਰਾਜ਼ੈਨੇਕਾ ਕੋਰੋਨਾ ਵਾਇਰਸ ਟੀਕੇ ਦੀਆਂ 17.7 ਮਿਲੀਅਨ ਖੁਰਾਕਾਂ ਦਾਨ ਕਰਨ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਖਰੀਦ ਮੰਤਰੀ ਅਨੀਤਾ ਆਨੰਦ ਨੇ ਕਿਹਾ ਕਿ ਟੀਕੇ ਦੀਆਂ ਖੁਰਾਕਾਂ ਕੰਪਨੀ ਨਾਲ ਕੈਨੇਡੀਅਨ ਸਰਕਾਰ ਦੇ ਪੇਸ਼ਗੀ ਖਰੀਦ ਸਮਝੌਤੇ ਦਾ ਇੱਕ ਹਿੱਸਾ ਹਨ ਅਤੇ ਇਹ ਕੋਵੈਕਸ ਰਾਹੀਂ ਵੰਡੀਆਂ ਜਾਣਗੀਆਂ। ਕੋਵੈਕਸ ਇਕ ਵਿਸ਼ਵਵਿਆਪੀ ਟੀਕਾ-ਵੰਡਣ ਦੀ ਪਹਿਲ ਹੈ ਜਿਸ ਨੂੰ ਵਿਸ਼ਵ ਸਿਹਤ ਸੰਗਠਨ, ਕੋਲੀਸ਼ਨ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਬਾਰਡਰ ਤੇ ਕੋਵਿਡ-19 ਦੇ 18 ਨਵੇਂ ਕੇਸਾਂ ਦੀ ਪੁਸ਼ਟੀ

ਨਿਊਜ਼ੀਲੈਂਡ ਬਾਰਡਰ ਤੇ ਕੋਵਿਡ-19 ਦੇ 18 ਨਵੇਂ ਕੇਸਾਂ ਦੀ ਪੁਸ਼ਟੀ

ਵੈਲਿੰਗਟਨ – ਨਿਊਜ਼ੀਲੈਂਡ ਨੇ ਸਰਹੱਦ ਤੇ ਕੋਵਿਡ-19 ਦੇ 18 ਨਵੇਂ ਕੇਸ ਦਰਜ ਕੀਤੇ ਹਨ। ਇਹਨਾਂ ਵਿੱਚ ਹਾਲ ਹੀ ਦੇ ਵਾਪਸ ਆਉਣ ਵਾਲਿਆਂ ਵਿੱਚ ਪੰਜ ਅਤੇ ਵਾਈਕਿੰਗ ਬੇ ਸਮੁੰਦਰੀ ਜਹਾਜ਼ ਦੇ 13 ਮਾਮਲੇ ਸ਼ਾਮਲ ਹਨ। ਸਿਹਤ ਮੰਤਰਾਲੇ ਨੇ ਕੁਆਰੰਟੀਨਿਡ ਮੱਛੀ ਫੜਨ ਵਾਲੇ ਜਹਾਜ਼ ਵਾਈਕਿੰਗ ਬੇਅ ਤੋਂ ਚਾਲਕ ਦਲ ਲਈ 13 ਹੋਰ ਪਾਜ਼ਿਟਿਵ ਟੈਸਟ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ।ਚਾਲਕ ਦਲ ਦੇ ਦੋ ਮੈਂਬਰਾਂ ਦੀ ਪਹਿਲਾਂ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਮੰਤਰਾਲੇ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਮਹਾਨ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਯਸ਼ਪਾਲ ਸ਼ਰਮਾ ਜੋ 66 ਵਰ੍ਹਿਆਂ ਦੇ ਸਨ, ਦਾ ਅੱਜ ਨਵੀਂ ਦਿੱਲੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੀਆਂ ਤੇ ਇਕ ਬੇਟਾ ਛੱਡ ਗਏ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਯਸ਼ਪਾਲ ਸ਼ਰਮਾ ਨੂੰ ਇਕ ਮਹਾਨ ਕ੍ਰਿਕਟਰ ਦੱਸਿਆ ਜਿਹੜੇ ਉਸ ਭਾਰਤੀ ਕ੍ਰਿਕਟ ਟੀਮ ਦਾ ਹਿੱਸਾ…

VIA PUNJAB
ਅੱਗੇ ਪੜ੍ਹੋ
1 23 24 25 26 27 1,271