ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ

ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ

ਗਊ ਸੇਵਾ ਕਮਿਸ਼ਨ ਵੱਲੋਂ ਇੱਕ ਹੋਰ ਉਪਰਾਲਾ, ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਯਤਨਸ਼ੀਲ-ਸਚਿਨ ਸ਼ਰਮਾ ਚੰਡੀਗੜ੍ਹ – ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਖੁਸ਼ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਹੈ ਕਿ ਕਮਿਸ਼ਨ ਨਵੇਂ ਉਪਰਾਲੇ ਕਰਦਿਆਂ ਰਾਜ ਦੀਆਂ ਗਊਸ਼ਾਲਾਵਾਂ ਨੂੰ ਆਤਮਨਿਰਭਰ ਬਣਾਉਣ ਵੱਲ ਵੱਧ ਰਿਹਾ ਹੈ। ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਇਛਾਵਾਂ ਦਿੰਦਿਆਂ ਇਸ ਦੀਵਾਲੀ ਨੂੰ ਵਾਤਾਵਰਣ ਪੱਖੀ ਅਤੇ ਪ੍ਰਦੂਸ਼ਣ ਰਹਿਤ ਦਿਵਾਲੀ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸ਼ਾਰਟ ਫਿਲਮ ਮੁਕਾਬਲੇ ਦੇ ਜੇਤੂਆਂ ਦਾ ਐਲਾਨ

ਚੰਡੀਗੜ – ਸਮੁੱਚੀ ਚੋਣ ਪ੍ਰਕਿਰਿਆ ਵਿਚ ਨਾਗਰਿਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫ਼ਤਰ ਵੱਲੋਂ ਪੇਸ਼ੇਵਰਾਂ ਅਤੇ ਗੈਰ ਪੇਸ਼ੇਵਰਾਂ ਲਈ ਇਕ ਸ਼ਾਰਟ ਫਿਲਮ ਮੁਕਾਬਲਾ ਕਰਵਾਇਆ ਗਿਆ ਸੀ ਜਿਸਦੇ ਨਤੀਜੇ ਅੱਜ ਇਕ ਫੇਸਬੁੱਕ ਲਾਈਵ ਈਵੈਂਟ ਜ਼ਰੀਏੇ ਐਲਾਨੇ ਗਏ। ਮੁਕਾਬਲੇ ਦਾ ਵਿਸ਼ਾ “ਕਲੀਨਿੰਗ ਅਪ ਦ ਇਲੈਕਟੋਰਲ ਸਿਸਟਮ -ਟੂਵਾਰਡਜ਼ ਇਨਫਾਰਮਡ ਐਂਡ ਐਥੀਕਲ ਇਲੈਕਸ਼ਨਜ਼” ਸੀ।ਇਹ ਮੁਕਾਬਲਾ ਸ਼ਾਰਟ ਫ਼ਿਲਮਾਂ ਅਤੇ ਐਨੀਮੇਸ਼ਨ ਨਾਮੀ ਦੋ ਸ਼੍ਰੇਣੀਆਂ ਵਿੱਚ ਕਰਵਾਇਆ ਗਿਆ। ਉੱਘੇ ਫਿਲਮ ਨਿਰਮਾਤਾਵਾਂ ਸ੍ਰੀ ਅਮਰਦੀਪ ਸਿੰਘ…

VIA PUNJAB
ਅੱਗੇ ਪੜ੍ਹੋ

ਅਮਰੀਕਾ ਵਿੱਚ ਨਵੰਬਰ ਦੇ ਪਹਿਲੇ 10 ਦਿਨਾਂ ਵਿੱਚ ਸਾਹਮਣੇ ਆਏ ਕੋਰੋਨਾ ਦੇ 10 ਲੱਖ ਮਾਮਲੇ

ਅਮਰੀਕਾ ਵਿੱਚ ਨਵੰਬਰ ਦੇ ਪਹਿਲੇ 10 ਦਿਨਾਂ ਵਿੱਚ ਸਾਹਮਣੇ ਆਏ ਕੋਰੋਨਾ ਦੇ 10 ਲੱਖ ਮਾਮਲੇ

ਵਾਸ਼ਿੰਗਟਨ – ਅਮਰੀਕਾ ਵਿੱਚ ਨਵੰਬਰ ਦੀ ਸ਼ੁਰੂਆਤ ਤੋਂ ਹੁਣ ਤੱਕ ਕੋਵਿਡ-19 ਦੇ 10 ਲੱਖ ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ| ਕਈ ਸੂਬਿਆਂ ਵਿਚ ਮੰਗਲਵਾਰ ਨੂੰ ਸਭ ਤੋਂ ਵੱਧ ਨਵੇਂ ਮਾਮਲੇ ਦਰਜ ਹੋਏ ਹਨ| ਇਲਿਨਾਇਸ ਵਿਚ 12,000 ਅਤੇ ਵਿਸਕਾਨਸਿਨ ਵਿਚ 7 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ| ਵਿਸਕਾਨਸਿਨ ਵਿਚ ਗਵਰਨਰ ਨੇ ਵਾਇਰਸ ਨਾਲ ਲੜਨ ਲਈ ਇਕਜੁੱਟਤਾ ਅਤੇ ਸਹਿਯੋਗ ਦੀ ਅਪੀਲ ਕੀਤੀ ਹੈ| ਮ੍ਰਿਤਕਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ ਅਤੇ ਕਈ ਸੂਬਿਆਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਪਟਾਕਿਆਂ ਤੇ ਪਾਬੰਦੀ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ

ਸੁਪਰੀਮ ਕੋਰਟ ਵਲੋਂ ਪਟਾਕਿਆਂ ਤੇ ਪਾਬੰਦੀ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਤੇ ਰੋਕ ਲਗਾਉਣ ਦੇ ਇਰਾਦੇ ਨਾਲ ਕਾਲੀ ਪੂਜਾ ਮੌਕੇ ਪੱਛਮੀ ਬੰਗਾਲ ਵਿੱਚ ਪਟਾਕਿਆਂ ਦੀ ਵਿਕਰੀ ਤੇ ਪਾਬੰਦੀ ਲਗਾਉਣ ਦੇ ਕਲਕੱਤਾ ਹਾਈ ਕੋਰਟ ਦੇ ਹੁਕਮ ਵਿੱਚ ਦਖਲਅੰਦਾਜ਼ੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ| ਕੋਰਟ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਜੀਵਨ ਬਚਾਉਣਾ ਵੱਧ ਮਹੱਤਵਪੂਰਨ ਹੈ| ਜੱਜ ਧਨੰਜਯ ਵਾਈ ਚੰਦਰਚੂੜ ਅਤੇ ਜੱਜ ਇੰਦਰਾ ਬੈਨਰਜੀ ਦੀ ਬੈਂਚ ਨੇ ਕਿਹਾ ਕਿ ਤਿਉਹਾਰ ਮਹੱਤਵਪੂਰਨ ਹਨ ਪਰ ਇਸ ਸਮੇਂ ਮਹਾਮਾਰੀ ਦੇ ਦੌਰ…

VIA PUNJAB
ਅੱਗੇ ਪੜ੍ਹੋ

ਚਿੱਤਰਕਲਾ ਵਰਕਸ਼ਪ ਵਿਚ ਭਾਗ ਲੈਣ ਵਾਲੇ ਚਿੱਤਰਕਾਰ

ਚਿੱਤਰਕਲਾ ਵਰਕਸ਼ਪ ਵਿਚ ਭਾਗ ਲੈਣ ਵਾਲੇ ਚਿੱਤਰਕਾਰ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਵਿਚ 31 ਚਿੱਤਰਕਾਰਾਂ ਅਤੇ ਤਿੰਨ ਸਹਿਯੋਗੀਆਂ ਨੇ ਭਾਗ ਲਿਆ। ਇਨ੍ਹਾਂ ਵਿਚ ਸ. ਅਮਰਜੀਤ ਸਿੰਘ ਬਠਿੰਡਾ, ਸ. ਹਰਦਰਸ਼ਨ ਸਿੰਘ ਸੋਹਲ ਬਠਿੰਡਾ, ਸ. ਅਮਰ ਸਿੰਘ ਲੁਧਿਆਣਾ, ਸ. ਗੁਰਵਿੰਦਰਪਾਲ ਸਿੰਘ ਅੰਮ੍ਰਿਤਸਰ, ਸ. ਕੁਲਵੰਤ ਸਿੰਘ ਅੰਮ੍ਰਿਤਸਰ, ਸ੍ਰੀ ਅਸ਼ਨਵੀ ਵਰਮਾ ਟਾਂਡਾ, ਸ. ਬਾਜ਼ ਸਿੰਘ ਮਲੋਟ, ਸ. ਗੁਰਪ੍ਰੀਤ ਸਿੰਘ ਨਾਮਧਾਰੀ ਨਾਭਾ, ਸ. ਗੋਬਿੰਦਰ ਸਿੰਘ ਸੋਹਲ ਪਟਿਆਲਾ, ਸ. ਐਚ. ਮਹਿੰਦਰ ਸਿੰਘ ਸਨਾਮ, ਸ. ਹਰਪ੍ਰੀਤ ਸਿੰਘ ਨਾਜ ਲੁਧਿਆਣਾ, ਸ. ਇੰਦਰਜੀਤ ਸਿੰਘ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

ਸ਼੍ਰੋਮਣੀ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਮੌਕੇ ਸੰਸਥਾ ਦੇ ਲਾਸਾਨੀ ਇਤਿਹਾਸ ਰੂਪਮਾਨ ਕਰੇਗੀ ਚਿੱਤਰ ਪ੍ਰਦਰਸ਼ਨੀ

ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸਬੰਧੀ ਤਿਆਰ ਕੀਤੇ ਚਿੱਤਰ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ 31 ਚਿੱਤਰਕਾਰਾਂ ਵੱਲੋਂ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਰੂਪਮਾਨ ਕਰਦੇ ਚਿੱਤਰ ਬਣਾਏ ਗਏ ਹਨ। ਅੱਜ ਚਿੱਤਰਕਲਾ ਵਰਕਸ਼ਾਪ ਦੇ ਆਖ਼ਰੀ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਿਥੇ ਚਿੱਤਰਕਾਰਾਂ ਦੀ ਹੌਸਲਾ ਅਫ਼ਜਾਈ ਲਈ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਵੀ ਗੋਇਲ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਾਬਕਾ ਕਾਂਗਰਸੀ ਵਿਧਾਇਕ ਬ੍ਰਿਜ ਲਾਲ ਗੋਇਲ (82) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗੋਇਲ ਜਿਨ੍ਹਾਂ ਦਾ ਬੀਤੀ ਰਾਤ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ, ਆਪਣੇ ਪਿੱਛੇ ਪਤਨੀ, ਦੋ ਪੁੱਤਰ ਤੇ ਇਕ ਬੇਟੀ ਛੱਡ ਗਏ ਹਨ।ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਬ੍ਰਿਜ ਲਾਲ ਗੋਇਲ ਨੂੰ ਪਾਰਟੀ…

VIA PUNJAB
ਅੱਗੇ ਪੜ੍ਹੋ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਪੇਂਡੂ ਵਿਕਾਸ ਲਈ ਸਮਾਰਟ ਵਿਲੇਜ ਕੰਪੇਨ ਦੇ ਦੂਜੇ ਪੜਾਅ ਤਹਿਤ 17440 ਵਿਕਾਸਮੁਖੀ ਕੰਮਾਂ ਦੀ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੇਂਡੂ ਖੇਤਰਾਂ ਵਿਚਲੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਮਹੱਤਵਪੂਰਨ ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੇ ਜਾਣ ਤੋਂ ਤੁਰੰਤ ਬਾਅਦ ਹੀ ਸੂਬੇ ਭਰ ਦੀਆਂ ਗ੍ਰਾਮ ਪੰਚਾਇਤਾਂ ਵਿੱਚ 17440 ਵਿਕਾਸਮੁਖੀ ਕੰਮ 327 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਜਾ ਚੁੱਕੇ ਹਨ ਤਾਂ ਜੋ ਪੇਂਡੂ ਖੇਤਰਾਂ ਦਾ ਸਮੁੱਚਾ ਵਿਕਾਸ ਕੀਤਾ ਜਾ ਸਕੇ।ਜ਼ਿਕਰਯੋਗ…

VIA PUNJAB
ਅੱਗੇ ਪੜ੍ਹੋ

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਪੰਜਾਬ ਨੇ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਲਈ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ

ਨਾਬਾਰਡ ਚੇਅਰਮੈਨ ਨੇ ਸਹਿਕਾਰਤਾ ਮੰਤਰੀ ਰੰਧਾਵਾ ਨੂੰ ਵੱਧ ਤੋਂ ਵੱਧ ਮੱਦਦ ਦੇਣ ਦਾ ਭਰੋਸਾ ਦਿਵਾਇਆ ਮੁੰਬਈ – ਕੋਵਿਡ ਮਹਾਂਮਾਰੀ ਦੇ ਚੱਲਦਿਆਂ ਵਿੱਤੀ ਦੁਸ਼ਵਾਰੀਆਂ ਦਾ ਸਾਹਮਣਾ ਕਰ ਰਹੀਆਂ ਸਹਿਕਾਰੀ ਸੰਸਥਾਵਾਂ ਨੂੰ ਹੁਲਾਰਾ ਦੇਣ ਅਤੇ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਪੰਜਾਬ ਸਰਕਾਰ ਨੇ ਨਾਬਾਰਡ ਕੋਲੋਂ 1000 ਕਰੋੜ ਰੁਪਏ ਦੀ ਸਹਾਇਤਾ ਮੰਗੀ ਹੈ।ਅੱਜ ਮੁੰਬਈ ਵਿਖੇ ਨਾਬਾਰਡ ਦੇ ਚੇਅਰਮੈਨ ਗੋਵਿੰਦਾ ਰਾਜੂਲਾ ਚਿੰਤਾਲਾ ਨਾਲ ਮੁਲਾਕਾਤ ਕਰਨ ਉਪਰੰਤ ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਚੰਡੀਗੜ੍ਹ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਵਿੱਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਸਰਵੇ ਦਾ ਆਯੋਜਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਕੀਤਾ ਗਿਆ ਹੈ। ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇ ਅੱਜ 11 ਨਵੰਬਰ ਨੂੰ ਸ਼ੁਰੂ ਹੋਇਆ ਅਤੇ ਪ੍ਰਾਇਮਰੀ ਕਲਾਸਾਂ ਦਾ…

VIA PUNJAB
ਅੱਗੇ ਪੜ੍ਹੋ
1 252 253 254 255 256 1,271