ਹੈਦਰਾਬਾਦ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ

ਹੈਦਰਾਬਾਦ ਨੇ ਬੈਂਗਲੁਰੂ ਨੂੰ 6 ਵਿਕਟਾਂ ਨਾਲ ਹਰਾਇਆ

ਤਜਰਬੇਕਾਰ ਕੇਨ ਵਿਲੀਅਮਸਨ ਦੀ ਅਜੇਤੂ 50 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਤੇ ਆਲਰਾਊਂਡਰ ਜੇਸਨ ਹੋਲਡਰ (25 ਦੌੜਾਂ ‘ਤੇ 3 ਵਿਕਟਾਂ ਤੇ ਅਜੇਤੂ 24 ਦੌੜਾਂ) ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਸਨਰਾਈਜ਼ਰਜ਼ ਹੈਦਰਾਬਾਦ ਨੇ ਰਾਇਲ ਚੈਲੰਜਰਜ਼ ਬੈਂਗਲੁਰੂ ਨੂੰ ਆਈ. ਪੀ. ਐੱਲ. ਦੇ ਐਲਿਮੀਨੇਟਰ ‘ਚ ਸ਼ੁੱਕਰਵਾਰ ਨੂੰ 6 ਵਿਕਟਾਂ ਨਾਲ ਹਰਾ ਕੇ ਕੁਆਲੀਫਾਇਰ-2 ‘ਚ ਜਗ੍ਹਾ ਬਣਾ ਲਈ, ਜਿੱਥੇ ਉਸਦਾ ਮੁਕਾਬਲਾ 8 ਨਵੰਬਰ ਨੂੰ ਦਿੱਲੀ ਕੈਪੀਟਲਸ ਨਾਲ ਹੋਵੇਗਾ। ਹੈਦਰਾਬਾਦ ਨੇ ਬੈਂਗਲੁਰੂ ਨੂੰ 20 ਓਵਰਾਂ ‘ਚ 7 ਵਿਕਟ ‘ਤੇ…

VIA PUNJAB
ਅੱਗੇ ਪੜ੍ਹੋ

ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ

ਦੇਸ਼ ਵਿੱਚ ਕਰੋਨਾ ਦੇ 50 ਹਜ਼ਾਰ ਤੋਂ ਵੱਧ ਨਵੇਂ ਕੇਸ

ਭਾਰਤ ’ਚ ਲੰਘੇ ਚੌਵੀ ਘੰਟਿਆਂ ਅੰਦਰ ਕੋਵਿਡ-19 ਦੇ 50,356 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ’ਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 84,62,080 ਹੋ ਗਏ ਹਨ। ਇਨ੍ਹਾਂ ’ਚੋਂ 78 ਲੱਖ ਤੋਂ ਵੱਧ ਲੋਕਾਂ ਦੇ ਠੀਕ ਹੋਣ ਨਾਲ ਦੇਸ਼ ’ਚ ਕਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਦੀ ਦਰ 92.41 ਫੀਸਦ ਹੋ ਗਈ ਹੈ। ਕੇਂਦਰੀ ਸਿਹਤ ਮੰਤਰੀ ਵੱਲੋਂ ਅੱਜ ਸਵੇਰੇ ਅੱਠ ਜਾਰੀ ਅੰਕੜਿਆਂ ਅਨੁਸਾਰ ਲੰਘੇ ਚੌਵੀ ਘੰਟਿਆਂ ਅੰਦਰ ਕਰੋਨਾ ਕਾਰਨ 577 ਹੋਰ ਲੋਕਾਂ ਦੀ ਮੌਤ ਹੋਣ ਕਾਰਨ…

VIA PUNJAB
ਅੱਗੇ ਪੜ੍ਹੋ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਸੁਰਜੇਵਾਲਾ

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ: ਸੁਰਜੇਵਾਲਾ

ਕਾਂਗਰਸ ਦੇ ਕਰਨਾਟਕ ਮਾਮਲਿਆਂ ਦੇ ਇੰਚਾਰਜ ਤੇ ਪਾਰਟੀ ਦੇ ਰਣਦੀਪ ਸਿੰਘ ਸੁਰਜੇਵਾਲਾ ਨੇ ਕੇਂਦਰੀ ਏਜੰਸੀ ਸੀਬੀਆਈ ਵੱਲੋਂ ਸਾਬਕਾ ਮੰਤਰੀ ਵਿਨੈ ਕੁਲਕਰਨੀ ਨੂੰ ਹੱਤਿਆ ਦੇ ਕੇਸ ’ਚ ਗ੍ਰਿਫ਼ਤਾਰ ਕੀਤੇ ਜਾਣ ’ਤੇ ਭਾਜਪਾ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਕਾਂਗਰਸ ਆਗੂਆਂ ਦਾ ‘ਸ਼ਿਕਾਰ’ ਕਰ ਰਹੀ ਹੈ। ਉਨ੍ਹਾਂ ਟਵਿੱਟਰ ’ਤੇ ਕਿਹਾ ਕਿ ‘ਕਠਪੁਤਲੀ ਸੀਬੀਆਈ’ ਵੱਲੋਂ ਵਿਨੈ ਕੁਲਕਰਨੀ ਦੀ ਗ੍ਰਿਫ਼ਤਾਰੀ ਮੁੱਖ ਮੰਤਰੀ ਯੇਦੀਯੁਰੱਪਾ ਅਤੇ ਭਾਜਪਾ ਲੀਡਰਸ਼ਿਪ ਦੀ ਸਾਜ਼ਿਸ਼ ਅਤੇ ਨਾਪਾਕ ਇਰਾਦਿਆਂ ਨੂੰ ਜੱਗ…

VIA PUNJAB
ਅੱਗੇ ਪੜ੍ਹੋ

ਬਾਈਡੇਨ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਬਾਈਡੇਨ ਹੋਣਗੇ ਅਮਰੀਕਾ ਦੇ ਅਗਲੇ ਰਾਸ਼ਟਰਪਤੀ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਗਏ ਹਨ ਤੇ ਡੈਮੋਕ੍ਰੇਟ ਉਮੀਦਵਾਰ ਜੋ ਬਾਈਡਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਅਮਰੀਕਾ ਦਾ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਹੁੰਦਾ ਹੈ ਅਤੇ ਬਾਈਡੇਨ 284 ਇਲੈਕਟ੍ਰੋਲ ਵੋਟਾਂ ਪ੍ਰਾਪਤ ਕਰ ਚੁੱਕੇ ਹਨ। ਉੱਥੇ ਹੀ ਡੋਨਾਲਡ ਟਰੰਪ ਕੋਲ ਸਿਰਫ 214 ਇਲੈਕਟ੍ਰੋਲ ਵੋਟ ਹੀ ਰਹੇ।

VIA PUNJAB
ਅੱਗੇ ਪੜ੍ਹੋ

ਕਮਲਾ ਹੈਰਿਸ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਬਣੀ ਪਹਿਲੀ ਔਰਤ ਅਤੇ ਪਹਿਲੀ ਭਾਰਤੀ ਮੂਲ ਦੀ ਔਰਤ

ਕਮਲਾ ਹੈਰਿਸ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਬਣੀ ਪਹਿਲੀ ਔਰਤ ਅਤੇ ਪਹਿਲੀ ਭਾਰਤੀ ਮੂਲ ਦੀ ਔਰਤ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਚੋਣਾਂ ਵਿਚ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਹਾਰ ਗਏ ਹਨ ਤੇ ਡੈਮੋਕ੍ਰੇਟ ਉਮੀਦਵਾਰ ਜੋ ਬਾਈਡਨ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਇਸ ਦੇ ਨਾਲ ਹੀ ਭਾਰਤੀ ਮੂਲ ਦੀ ਕਮਲਾ ਹੈਰਿਸ ਵੀ ਅਮਰੀਕਾ ਦੀ ਵਾਈਸ ਪ੍ਰੈਜ਼ੀਡੈਂਟ ਬਣ ਗਈ ਹੈ। ਕਮਲਾ ਹੈਰਿਸ ਅਮਰੀਕਾ ਦੀ ਵਾਈਸ ਪ੍ਰੈਜ਼ੀਡੈਂਟ ਬਣਨ ਵਾਲੀ ਪਹਿਲੀ ਔਰਤ ਹੈ।

VIA PUNJAB
ਅੱਗੇ ਪੜ੍ਹੋ

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਚੰਡੀਗੜ – ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਵਿਚ ਹਜ ਯਾਤਰਾ ਕਰਨ ਲਈ ਹਾਜੀਆਂ ਤੋਂ ਬਿਨੈ ਮੰਗੇ ਹਨ| ਬਿਨੈ ਕਰਨ ਦੀ ਆਖਰੀ ਮਿਤੀ 10 ਦਸੰਬਰ, 2020 ਹੈ| ਨਿਰਧਾਰਿਤ ਦਸਤਾਵੇਜਾਂ ਨਾਲ ਬਿਨੈ ਅਖਿਲ ਭਾਰਤੀ ਹਜ ਕਮੇਟੀ ਦੀ ਵੈਬਸਾਇਟ http:/hajcommittee.gov.in ‘ਤੇ ਕੀਤਾ ਜਾ ਸਕਦਾ ਹੈ|ਹਰਿਆਣਾ ਰਾਜ ਹਜ ਕਮੇਟੀ, ਚੰਡੀਗੜ ਦੇ ਕਾਰਜਕਾਹਰੀ ਅਧਿਕਾਰੀ ਸੁਭਾਨਦੀਨ ਭੱਟੀ ਕਿਹਾ ਕਿ ਬਿਨੈਕਾਰ ਆਨਲਾਇਨ ਬਿਨੈ ਕਰਨ ਤੋਂ ਪਹਿਲਾਂ ਅਖਿਤ ਭਾਰਤੀ ਹਜ ਕਮੇਟੀ ਦੇ ਦਿਸ਼ਾ-ਨਿਦੇਸ਼ਾਂ ਨੂੰ ਸਾਵਧਾਨੀ ਨਾਲ ਪੜਣ ਤੋਂ ਬਾਅਦ ਹੀ ਆਪਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ

ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰਨਾ ਕੌਮਪ੍ਰਸਤੀ ਨਹੀਂ-ਸ਼੍ਰੋਮਣੀ ਕਮੇਟੀ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ’ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਬਿਲਕੁਲ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਈ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਨੀਪਤ ਅਤੇ ਪਾਣੀਪਤ ਵਿਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ਮੁਆਵਜੇ ਵੱਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ| ਇਹ ਰਾਹਤ ਰਕਮ ਮੁੱਖ ਮੰਤਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ|ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਪੁਲਿਸ ਨੇ ਗ੍ਰਿਫਤਾਰੀ ਕੀਤੀ ਹੈ ਅਤੇ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ| ਉਨਾਂ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

ਆਰੀਅਨਜ਼ ਵਿਖੇ ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ ਗਿਆ

ਆਰੀਅਨਜ਼ ਇੰਸਟੀਚਿਉਟ ਆਫ ਨਰਸਿੰਗ ਨੇ ਇਸ ਮੌਕੇ ਇਕ ਘੋਸ਼ਣਾ ਮੁਕਾਬਲਾ ਆਯੋਜਿਤ ਕੀਤਾ ਮੋਹਾਲੀ – ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਵਿਦਿਆਰਥੀਆਂ ਵਿਚ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਕੈਂਸਰ ਵਿਰੁੱਧ ਲੜਾਈ ਵਿਚ ਸਾਰਿਆਂ ਨੂੰ ਇਕਜੁਟ ਕਰਨ ਲਈ ਅੱਜ ‘ਰਾਸ਼ਟਰੀ ਕੈਂਸਰ ਜਾਗਰੂਕਤਾ ਦਿਵਸ’ ਮਨਾਇਆ। ਜੀ.ਐੱਨ.ਐੱਮ., ਏ.ਐੱਨ.ਐੱਮ., ਬੀ. ਫਾਰਮੇਸੀ, ਡੀ. ਫਾਰਮੇਸੀ ਅਤੇ ਹੋਰ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਸਮਾਰੋਹ ਵਿਚ ਹਿੱਸਾ ਲਿਆ।ਇਸ ਮੌਕੇ ‘ਤੇ ਇਕ ਘੋਸ਼ਣਾ ਮੁਕਾਬਲਾ ਆਯੋਜਿਤ ਕੀਤਾ ਗਿਆ, ਸਾਰੇ ਵਿਦਿਆਰਥੀਆਂ ਨੇ ਇਸ ਦਿਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵਰਚੁਅਲ ਢੰਗ ਨਾਲ 2625 ਟੈਬਲੇਟਸ ਦੀ ਵੰਡ, 1467 ਸਮਾਰਟ ਸਕੂਲਾਂ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਵਰਚੁਅਲ ਢੰਗ ਨਾਲ 2625 ਟੈਬਲੇਟਸ ਦੀ ਵੰਡ, 1467 ਸਮਾਰਟ ਸਕੂਲਾਂ ਦਾ ਕੀਤਾ ਉਦਘਾਟਨ

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਯੋਜਨਾ ਦਾ ਖਰੜਾ ਤਿਆਰ ਕਰਨ ਤੇ ਪਟਿਆਲਾ ਸੈਂਟਰਲ ਲਾਇਬ੍ਰੇਰੀ ਦੀ ਮੁੜ ਸੁਰਜੀਤੀ ਦੇ ਨਿਰਦੇਸ਼ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸਾਲ 2020-21 ਲਈ ਮਿਸ਼ਨ ਸ਼ਤ ਪ੍ਰਤੀਸ਼ਤ (ਮਿਸ਼ਨ 100 ਫੀਸਦੀ) ਦੀ ਸ਼ੁਰੂਆਤ ਕੀਤੀ ਤਾਂ ਜੋ ਸਕੂਲਾਂ ਨੂੰ ਕੋਵਿਡ ਸੰਕਟ ਦੇ ਬਾਵਜੂਦ 100 ਫੀਸਦੀ ਨਤੀਜੇ ਹਾਸਲ ਕਰਨ ਦੇ ਸਮਰੱਥ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ 372…

VIA PUNJAB
ਅੱਗੇ ਪੜ੍ਹੋ
1 257 258 259 260 261 1,271