ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਸੁਖਜਿੰਦਰ ਸਿੰਘ ਰੰਧਾਵਾ ਨੇ ਵਿਧਾਨ ਸਭਾ ‘ਚ ਲਿਆਂਦੇ ਖੇਤੀਬਾੜੀ ਬਿੱਲਾਂ ‘ਤੇ ਬਹਿਸ ਦੌਰਾਨ ਕੇਂਦਰ ਸਰਕਾਰ ਨੂੰ ਲਾਏ ਰਗੜੇ

ਪਾਣੀਆਂ ਦੇ ਬਿੱਲ ਰੱਦ ਕਰਨ ਤੋਂ ਬਾਅਦ ਅੱਜ ਖੇਤੀ ਬਿੱਲ ਲਿਆ ਕੇ ਕੈਪਟਨ ਨੇ ਮੁੜ ਪੰਜਾਬ ਨੂੰ ਸਮਰਪਿਤ ਹੋਣ ਦਾ ਸਬੂਤ ਦਿੱਤਾ ਚੰਡੀਗੜ – ਸਰਹੱਦੀ ਸੂਬੇ ਪੰਜਾਬ ਨੂੰ ਉਨਾ ਖਤਰਾ ਗੁਆਂਢੀ ਮੁਲਕਾਂ ਤੋਂ ਨਹੀਂ ਜਿੰਨਾ ਖਤਰਾ ਮੋਦੀ ਸਰਕਾਰ ਤੋਂ ਹੈ। ਕੇਂਦਰ ਸਰਕਾਰ ਨੇ ਕੋਵਿਡ-19 ਮਹਾਾਂਮਾਰੀ ਦੀ ਆੜ ਵਿੱਚ ਤਿੰਨ ਕਿਸਾਨ ਵਿਰੋਧੀ ਕਾਨੂੰਨ ਬਣਾ ਕੇ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਏ ਦਾ ਲੱਕ ਤੋੜ ਦਿੱਤਾ ਹੈ। ਇਹ ਗੱਲ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿਧਾਨ…

VIA PUNJAB
ਅੱਗੇ ਪੜ੍ਹੋ

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਚੰਡੀਗੜ੍ਹ – ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ‘ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ। ਮੀਤ ਹੇਅਰ ਨੇ ਕਿਹਾ ਕਿ ਜੇਕਰ ਸਹੀ ਨੀਤੀ ਅਤੇ ਨੀਅਤ ਨਾਲ ਤਾਮਿਲਨਾਡੂ ਅਕਸਾਇਜ ‘ਚੋਂ 32000 ਕਰੋੜ ਰੁਪਏ ਦੀ ਕਮਾਈ ਕਰ ਸਕਦਾ ਹੈ ਅਤੇ ਤੇਲੰਗਾਨਾ ਮਾਈਨਿੰਗ 400…

VIA PUNJAB
ਅੱਗੇ ਪੜ੍ਹੋ

ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

ਮੰਡੀਕਰਨ ਸਿਸਟਮ ਨੂੰ ਇੰਨ-ਬਿੰਨ ਲਾਗੂ ਰੱਖੇ ਪੰਜਾਬ ਸਰਕਾਰ- ਰੁਪਿੰਦਰ ਕੌਰ ਰੂਬੀ

ਚੰਡੀਗੜ੍ਹ – ‘ਆਪ’ ਵਿਧਾਇਕਾਂ ਰੁਪਿੰਦਰ ਕੌਰ ਰੂਬੀ ਨੇ ਸਦਨ ‘ਚ ਸੰਬੋਧਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਵੇ ਕਿ ਸੂਬੇ ਦੇ ਮੰਡੀਕਰਨ ਪ੍ਰਬੰਧ ਨੂੰ ਇੰਨ-ਬਿੰਨ ਲਾਗੂ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਐਮ.ਐਸ.ਪੀ ਨੂੰ ਸਿਰਫ਼ ਕਣਕ ਅਤੇ ਝੋਨੇ ਤੱਕ ਸੀਮਤ ਨਾ ਰੱਖ ਕੇ ਸਾਰੀਆਂ ਫ਼ਸਲਾਂ ਉੱਤੇ ਪੰਜਾਬ ਸਰਕਾਰ ਆਪਣੇ ਪੱਧਰ ‘ਤੇ ਯਕੀਨੀ ਬਣਾਵੇ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਖ਼ਰੀਦ ਪ੍ਰਬੰਧਾਂ ਅਤੇ ਮਾਪਦੰਡਾਂ ਦੀਆਂ ਚੋਰ ਮੋਰੀਆਂ ਬੰਦ ਨਹੀਂ ਕੀਤੀਆਂ ਜਾਂਦੀਆਂ ਉਨ੍ਹਾਂ ਚਿਰ ਪ੍ਰਾਈਵੇਟ ਖ਼ਰੀਦਦਾਰਾਂ ਵੱਲੋਂ ਕੀਤਾ…

VIA PUNJAB
ਅੱਗੇ ਪੜ੍ਹੋ

ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸ਼ਰਧਾ ਨਾਲ ਮਨਾਈ

ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਸ਼ਰਧਾ ਨਾਲ ਮਨਾਈ

ਇੰਨੇ ਵੱਡੇ ਜਰਨੈਲ ਨੂੰ ਕਿਉਂ ਵਿਸਾਰ ਰਹੀ ਹੈ ਪੰਜਾਬ ਸਰਕਾਰ : ਚਰਨਜੀਤ ਸਿੰਘ ਵਾਲੀਆ ਐਸ.ਏ.ਐਸ. ਨਗਰ – ਸ੍ਰੀ ਅਕਾਲ ਤਖਤ ਸਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ, ਸੁਲਤਾਨ ਏ ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 237ਵੀਂ ਬਰਸੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਚੈਰੀਟੇਬਲ ਟਰੱਸਟ (ਰਜਿ.) ਵਲੋਂ ਗੁਰ ਆਸਰਾ ਟ੍ਰਸਟ ਮੋਹਾਲੀ ਵਿਖੇ ਮਨਾਇਆ ਗਿਆ| ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਨੂੰ ਸ਼ਰਧਾ ਦੇ…

VIA PUNJAB
ਅੱਗੇ ਪੜ੍ਹੋ

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਪੰਜਾਬ ਆਪਣੇ ਦਮ ‘ਤੇ ਦੇਵੇ ਐਮ.ਐਸ.ਪੀ- ਮੀਤ ਹੇਅਰ

ਚੰਡੀਗੜ੍ਹ – ‘ਆਪ’ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਤੀ ਬਿੱਲਾਂ ਬਾਰੇ ਬੋਲਦਿਆਂ ਕਿਹਾ ਕਿ ਭਵਿੱਖ ਦੇ ਤੌਖਲਿਆਂ ਦੇ ਮੱਦੇਨਜ਼ਰ ਪੰਜਾਬ ਦੀ ਕਮਾਈ ‘ਚ ਵਾਧਾ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ ਆਪਣੇ ਦਮ ‘ਤੇ ਐਮ.ਐਸ.ਪੀ ਉੱਤੇ ਯਕੀਨੀ ਖ਼ਰੀਦ ਕਰਨ ਦੇ ਸਮਰੱਥ ਹੋ ਸਕੇ। ਇਸ ਲਈ ਮਾਫ਼ੀਆ ਖ਼ਤਮ ਕਰਨਾ ਪਵੇਗਾ। ਮੀਤ ਹੇਅਰ ਨੇ ਕਿਹਾ ਕਿ ਜੇਕਰ ਸਹੀ ਨੀਤੀ ਅਤੇ ਨੀਅਤ ਨਾਲ ਤਾਮਿਲਨਾਡੂ ਅਕਸਾਇਜ ‘ਚੋਂ 32000 ਕਰੋੜ ਰੁਪਏ ਦੀ ਕਮਾਈ ਕਰ ਸਕਦਾ ਹੈ ਅਤੇ ਤੇਲੰਗਾਨਾ ਮਾਈਨਿੰਗ 400…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਦੇ ਪ੍ਰਬੰਧਾਂ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 2 ਨਵੰਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਸਬੰਧ ਵਿਚ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਜਾਰੀ ਹਨ। ਸਮਾਗਮਾਂ ਦੀ ਰੂਪ-ਰੇਖਾ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਵਿਚ ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਸੁਰਜੀਤ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਸਕੱਤਰ ਨੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਸਕੱਤਰ ਨੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਸਕੱਤਰ ਵਿਜੈ ਵਰਧਨ ਨੇ ਅੱਜ ਹਰਿਆਣਾ ਸਿਵਲ ਸਕੱਤਰੇਤ ਦੇ ਸੁਆਗਤ ਰੂਮ ਵਿਚ ਸਟੇਟ ਬੈਂਕ ਇੰਡਿਆ ਦੀ ਈ-ਲਾਬੀ ਦਾ ਉਦਘਾਟਨ ਕੀਤਾ|ਉਦਘਾਟਨ ਮੌਕੇ ‘ਤੇ ਮੁੱਖ ਸਕੱਤਰ ਦਾ ਸੁਆਗਤ ਸਟੇਟ ਬੈਂਕ ਆਫ ਇੰਡਿਆ ਦੇ ਮੁੱਖ ਜਨਰਲ ਮੈਨੇਜਰ ਅਨੂਕੁਲ ਭਟਨਾਗਰ ਨੇ ਕੀਤਾ| ਇਸ ਈ-ਲਾਬੀ ਦੇ ਖੁਲਣ ਨਾਲ ਹਰਿਆਣਾ ਸਕੱਤਰੇਤ ਦੇ ਕਰਮਚਾਰੀਆਂ ਤੇ ਹੋਰ ਗਾਹਕਾਂ ਨੂੰ ਪੈਸੇ ਕੱਢਉਣ, ਚੈਕ ਜਮਾਂ ਕਰਵਾਉਣ ਤੇ ਆਪਣੀ ਪਾਸ ਬੁੱਕ ਅਪਡੇਟ ਕਰਵਾਉਣ ਵਿਚ ਆਸਾਨੀ ਹੋਵੇਗੀ| ਇਸ ਸਬੰਧ ਵਿਚ ਜਾਣਕਾਰੀ ਦਿੰਦੇ…

VIA PUNJAB
ਅੱਗੇ ਪੜ੍ਹੋ

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਕਿਸਾਨਾਂ ਨਾਲ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਅਸਤੀਫਾ ਦੇਣ ਜਾਂ ਬਰਖ਼ਾਸਤ ਹੋਣ ਲਈ ਤਿਆਰ ਹਾਂ-ਕੈਪਟਨ ਅਮਰਿੰਦਰ ਸਿੰਘ

ਕੇਂਦਰ ਸਰਕਾਰ ਨੂੰ ਅਮਨ-ਚੈਨ ਅਤੇ ਸੁਰੱਖਿਆ ਦੇ ਖ਼ਤਰੇ ਤੋਂ ਸਾਵਧਾਨ ਕੀਤਾ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਵਿੱਚ ਐਲਾਨ ਕੀਤਾ ਕਿ ਪੰਜਾਬ ਦੇ ਕਿਸਾਨਾਂ ਪ੍ਰਤੀ ਬੇਇਨਸਾਫੀ ਅੱਗੇ ਸਿਰ ਝੁਕਾਉਣ ਦੀ ਬਜਾਏ ਉਹ ਅਸਤੀਫਾ ਦੇਣ ਜਾਂ ਆਪਣੀ ਸਰਕਾਰ ਬਰਖ਼ਾਸਤ ਹੋਣ ਦੇਣ ਲਈ ਤਿਆਰ ਹਨ। ਇਸ ਮੌਕੇ ਉਨ੍ਹਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਦੇ ਨਤੀਜੇ ਵਜੋਂ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਭੰਗ ਹੋਣ ਅਤੇ ਕੌਮੀ ਸੁਰੱਖਿਆ ਨੂੰ ਖ਼ਤਰਾ ਖੜ੍ਹਾ ਹੋਣ ਦੀ ਸੰਭਾਵਨਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

ਮੁੱਖ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਬਿੱਲ ਨੂੰ ਨਾਮਨਜ਼ੂਰ ਕਰਦੇ ਮਤੇ ਦਾ ਖਰੜਾ ਵਿਧਾਨ ਸਭਾ ਵਿੱਚ ਪੇਸ਼

ਸਮੂਹ ਪਾਰਟੀਆਂ ਨੂੰ ਪੰਜਾਬ ਦੀ ਖਾਤਰ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਚੰਡੀਗੜ੍ਹ – ਸੂਬੇ ਦੇ ਕਿਸਾਨਾਂ ਅਤੇ ਖੇਤਾਬਾੜੀ ਨੂੰ ਬਚਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਾਨੂੰਨਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ ਨੂੰ ਮੁੱਢੋਂ ਰੱਦ ਕਰਦੇ ਮਤੇ ਦਾ ਖਰੜਾ ਸਦਨ ਵਿੱਚ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ…

VIA PUNJAB
ਅੱਗੇ ਪੜ੍ਹੋ

ਮੋਹਾਲੀ ਵਿਚ ਅਨੇਕਾਂ ਦੁਕਾਨਾਂ ਬੰਦ ਹੋ ਚੁਕੀਆਂ ਹਨ, ਥਾਂ ਥਾਂ ਦੁਕਾਨਾਂ ਉਪਰ ਟੂ ਲੈਟ ਦੇ ਬੋਰਡ ਰਹੇ ਲਮਕ

ਮੋਹਾਲੀ ਵਿਚ ਅਨੇਕਾਂ ਦੁਕਾਨਾਂ ਬੰਦ ਹੋ ਚੁਕੀਆਂ ਹਨ, ਥਾਂ ਥਾਂ ਦੁਕਾਨਾਂ ਉਪਰ ਟੂ ਲੈਟ ਦੇ ਬੋਰਡ ਰਹੇ ਲਮਕ

ਐਸ ਏ ਐਸ ਨਗਰ – ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ 2 ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਮੁੱਖ ਮੰਤਰੀ ਪੰਜਾਬ, ਮੰਤਰੀ ਲੋਕਲ ਬਾਡੀ ਅਤੇ ਕਮਿਸ਼ਨਰ ਨਗਰ ਨਿਗਮ ਮੋਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਦਾ ਪ੍ਰਾਪਰਟੀ ਟੈਕਸ ਮਾਫ ਕੀਤਾ ਜਾਵੇ| ਇਸ ਉਪਰੰਤ ਇਕ ਜਾਰੀ ਬਿਆਨ ਵਿਚ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ 2 ਦੇ ਪ੍ਰਧਾਨ ਸ੍ਰ. ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਹੋਏ ਲਾਕਡਾਊਨ ਕਾਰਨ…

VIA PUNJAB
ਅੱਗੇ ਪੜ੍ਹੋ
1 279 280 281 282 283 1,271