ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ 4 ਹਫ਼ਤਿਆਂ ਵਿੱਚ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਭੇਜ ਕੇ 4 ਹਫ਼ਤਿਆਂ ਵਿੱਚ ਮੰਗਿਆ ਜਵਾਬ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸੰਸਦ ਵਲੋਂ ਪਾਸ 3 ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਸ ਦੀ ਪ੍ਰਤੀਕਿਰਿਆ ਮੰਗੀ ਹੈ| ਸੁਪਰੀਮ ਕੋਰਟ ਦੇ ਚੀਫ ਜਸਟਿਸ ਐਸ. ਏ. ਬੋਬੜੇ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕੇਂਦਰ ਸਰਕਾਰ ਤੋਂ 4 ਹਫ਼ਤਿਆਂ ਦੇ ਅੰਦਰ ਪਟੀਸ਼ਨਾਂ ਤੇ ਜਵਾਬ ਦਾਖ਼ਲ ਕਰਨ ਨੂੰ ਕਿਹਾ ਹੈ|ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੀਆਂ ਕਈ ਕਿਸਾਨ ਜਥੇਬੰਦੀਆਂ ਵਲੋਂ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਬੇਅਦਬੀ ਦੀਆਂ ਘਟਨਾਵਾਂ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ’ਚ ਬੇਅਦਬੀ ਦੀਆਂ ਘਟਨਾਵਾਂ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜ਼ਿਲ੍ਹਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲ੍ਹਾ ’ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਈ ਲੌਂਗੋਵਾਲ ਨੇ ਬੇਅਦਬੀ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ…

VIA PUNJAB
ਅੱਗੇ ਪੜ੍ਹੋ

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਫਤਿਹਗੜ ਸਾਹਿਬ ਚ ਦੋ ਥਾਂਵਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ – ਪੰਜਾਬ ਪੁਲਿਸ ਨੇ ਉਸ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਮੁਕੱਦਮਾ ਦਰਜ ਕਰ ਲਿਆ ਹੈ ਜੋ ਕਿ ਪਿੰਡ ਤਾਰਖਣ ਮਾਜਰਾ, ਸ਼੍ਰੀ ਫਤਿਹਗੜ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦੇ ਹੋਏ ਪਿੰਡ ਵਾਸੀਆਂ ਨੇ ਕਾਬੂ ਕਰ ਲਿਆ ਸੀ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਬਾਰੇ ਇੱਕ ਘਟਨਾ ਪਿੰਡ ਤਰਖਾਣ ਮਾਜਰਾ, ਫਤਿਹਗੜ ਸਾਹਿਬ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ 11 ਵਜੇ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਮਨਪ੍ਰੀਤ ਬਾਦਲ ਨੇ ਜੀ.ਐੱਸ.ਟੀ ਕੌਂਸਲ ਨੂੰ ਭਾਰਤ ਸਰਕਾਰ ਅਤੇ ਸੂਬਿਆਂ ਦੇ ਝਗੜਿਆਂ ਨੂੰ ਨਿਪਟਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਲਈ ਕਿਹਾ

ਕਾਨੂੰਨ ਮੁਤਾਬਿਕ ਮੁਆਵਜ਼ੇ ਦੀ ਮੰਗ ਕੀਤੀ ਅਤੇ ਕਿਹਾ ਕਿ ਜੇ ਲੋੜ ਪਈ ਤਾਂ ਕਾਨੂੰਨ ’ਚ ਸੋਧ ਹੋਵੇ ਚੰਡੀਗੜ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸੋਮਵਾਰ ਨੂੰ ਭਾਰਤ ਸਰਕਾਰ ਅਤੇ ਸੂਬਿਆਂ/ਇਕ ਜਾਂ ਜ਼ਿਆਦਾ ਦਰਮਿਆਨ ਕਿਸੇ ਵੀ ਝਗੜੇ ਨੂੰ ਸੁਲਝਾਉਣ ਲਈ ਕੋਈ ਕਾਰਗਰ ਤਰੀਕਾ ਸਥਾਪਤ ਕਰਨ ਦੀ ਜਰੂਰਤ ‘ਤੇ ਜੋਰ ਦਿੱਤਾ। ਇਹ ਮੰਗ ਜੀਐਸਟੀ ਕੌਂਸਲ ਦੀਆਂ ਸਿਫਾਰਸਾਂ ’ਚੋਂ ਲਾਗੂ ਕਰਨ ਲਈ ਕਿਹਾ ਗਿਆ ਹੈ।ਜ਼ਿਕਰਯੋਗ ਹੈ ਕਿ ਕਿਸੇ ਚੱਲ ਰਹੇ ਝਗੜੇ ਦੇ ਸਬੰਧ ਨੂੰ ਨਿਪਟਾਉਣ…

VIA PUNJAB
ਅੱਗੇ ਪੜ੍ਹੋ

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

”ਕਿਸਾਨਾਂ ਨੂੰ ਬਚਾਉਣ ਲਈ ਤੁਹਾਡੀ ਸਲਾਹ ਜਾਂ ਚਿਤਾਵਨੀਆਂ ਦੀ ਲੋੜ ਨਹੀਂ”, ਕੈਪਟਨ ਨੇ ਬਾਦਲਾਂ ਨੂੰ ਕਿਹਾ

ਕਿਹਾ, ਅਕਾਲੀ ਦਲ ਨੂੰ ਉਨ੍ਹਾਂ ਜਾਂ ਉਨ੍ਹਾਂ ਦੀ ਸਰਕਾਰ ਨੂੰ ਹੁਕਮ ਦੇਣ ਦਾ ਨਾ ਹੀ ਸਿਆਸੀ ਅਤੇ ਨਾ ਹੀ ਨੈਤਿਕ ਤੌਰ ‘ਤੇ ਕੋਈ ਅਧਿਕਾਰ ਹੈ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਵਿਧਾਨ ਸਭਾ ਦਾ ਸੈਸ਼ਨ ਬੁਲਾਉਣਾ ਉਨ੍ਹਾਂ ਦੀ ਸਰਕਾਰ ਦੇ ਅਧਿਕਾਰ ਖੇਤਰ ਵਿੱਚ ਹੈ। ਉਨ੍ਹਾਂ ਕਿਹਾ ਕਿ ਅਕਾਲੀ ਕਲ ਨੂੰ ਇਸ ਮਾਮਲੇ ਵਿੱਚ ਉਨ੍ਹਾਂ ਦੀ ਸਰਕਾਰ ਨੂੰ ਕੋਈ ਵੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ

ਚੰਡੀਗੜ੍ਹ – ਪੰਜਾਬ ਸਰਕਾਰ ਨੇ 15.10.2020 ਤੋਂ ਬਾਅਦ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਖੇਤਰਾਂ ਵਿੱਚ ਵਧੇਰੇ ਗਤੀਵਿਧੀਆਂ ਨੂੰ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਹੈ। ਕਿ ਕੁਝ ਸ਼ਰਤਾਂ ਜਿਵੇਂ ਆਨ ਲਾਈਨ / ਦੂਰਵਰਤੀ ਸਿੱਖਿਆ ਨੂੰ ਤਰਜੀਹ ਦੇਣ ਅਤੇ ਉਤਸ਼ਾਹਿਤ ਕਰਨ ਤਹਿਤ 15.10.2020 ਤੋਂ ਬਾਅਦ ਪੜਾਅਵਾਰ ਢੰਗ ਨਾਲ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ, ਸਿਰਫ 9 ਵੀਂ ਤੋਂ 12 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਆਪਣੇ ਮਾਤਾ-ਪਿਤਾ ਦੀ ਸਹਿਮਤੀ ਨਾਲ ਸਕੂਲ /…

VIA PUNJAB
ਅੱਗੇ ਪੜ੍ਹੋ

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ ’ਚ ਤੇਜੀ

ਪਰਾਲੀ ਸਾੜਨ ਨਾਲ ਵਾਤਾਵਰਣ ਨੂੰ ਹੋ ਰਹੇ ਨੁਕਸਾਨ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ ਮੁਹਿੰਮ ’ਚ ਤੇਜੀ

ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਪ੍ਰਦੂਸ਼ਣ ਦੇ ਮਾਰੂ ਪ੍ਰਭਾਵਾਂ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਦਿੱਤੇ ਗਏ ਜ਼ੋਰ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਰਾਲੀ ਸਾੜਨ ਨਾਲ ਚੌਗਿਰਦੇ ਨੂੰ ਹੋ ਰਹੇ ਨੁਕਸਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਪਣੀ ਮੁਹਿੰਮ ਤੇਜ ਕਰ ਦਿੱਤੀ ਹੈ।ਜਨਤਾ ਦੇ ਵਡੇਰੇ ਹਿੱਤਾਂ ਦੇ ਸੰਦਰਭ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਿਪਟਣ ਅਤੇ ਇਸ ਦੇ ਖਤਰਨਾਕ ਪ੍ਰਭਾਵਾਂ ਬਾਰੇ ਲੋਕਾਂ ਖਾਸ ਕਰ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਰਾਣਾ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਪ੍ਰਗਟਾਇਆ

ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪਰਮਿੰਦਰ ਸਿੰਘ ਆਹਲੂਵਾਲੀਆ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡਾ. ਆਹਲੂਵਾਲੀਆ ਦਾ ਕੱਲ੍ਹ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।ਆਪਣੇ ਸ਼ੋਕ ਸੁਨੇਹੇ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਖੰਨਾ ਨੇੜਲੇ ਪਿੰਡ ਕਲਾਲਮਾਜਰਾ ਦੇ ਰਹਿਣ ਵਾਲੇ ਡਾ. ਪਰਮਿੰਦਰ ਸਿੰਘ, ਜਿਹੜੇ 2015 ਵਿੱਚ ਡਿਪਟੀ ਡਾਇਰੈਕਟਰ…

VIA PUNJAB
ਅੱਗੇ ਪੜ੍ਹੋ

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਪੰਜਾਬ ਲਈ ਇਤਿਹਾਸਕ ਦਿਨ; ਫ਼ਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਅਤਿ-ਲੋੜੀਂਦੇ ਪੁਲਾਂ ਦਾ ਉਦਘਾਟਨ ਹੋਇਆ: ਵਿਜੈ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਕਿਹਾ, ਪੁਲ ਸਰਹੱਦੀ ਖੇਤਰਾਂ ਵਿੱਚ ਵਿਕਾਸ ਯਕੀਨੀ ਬਣਾਉਣ ਦੇ ਨਾਲ-ਨਾਲ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਚੰਡੀਗੜ੍ਹ – ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਅਤੇ ਫ਼ਾਜ਼ਿਲਕਾ ਵਿਖੇ ਸੁਰੱਖਿਆ ਪੱਖੋਂ ਅਹਿਮ ਅਤੇ ਲੋਕਾਂ ਲਈ ਅਤਿ-ਲੋੜੀਂਦੇ ਪੁਲ ਅੱਜ ਉਦਘਾਟਨ ਉਪਰੰਤ ਰਾਸ਼ਟਰ ਨੂੰ ਸਮਰਪਿਤ ਕਰ ਦਿੱਤੇ ਗਏ। ਪੁਲਾਂ ਦੇ ਸਾਂਝੇ ਉਦਘਾਟਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬ ਲਈ ਇਤਿਹਾਸਕ ਹੋ ਨਿਬੜਿਆ ਕਿਉਂ ਜੋ ਆਨਲਾਈਨ ਮਾਧਿਆਮ ਰਾਹੀਂ ਹੋਏ…

VIA PUNJAB
ਅੱਗੇ ਪੜ੍ਹੋ

ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ

ਮੁੰਬਈ ਨੇ ਦਿੱਲੀ ਨੂੰ 5 ਵਿਕਟਾਂ ਨਾਲ ਹਰਾਇਆ

ਮੁੰਬਈ ਇੰਡੀਅਨਜ਼ ਦੇ ਸਲਾਮੀ ਬੱਲੇਬਾਜ਼ ਕਵਿੰਟਨ ਡਿ ਕੌਕ (53) ਅਤੇ ਸੂਰਯਕੁਮਾਰ ਯਾਦਵ (53) ਦੇ ਅਰਧ ਸੈਂਕੜਿਆਂ ਦੀ ਬਦੌਲਤ ਐਤਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ ਦੇ ਰੋਮਾਂਚਕ ਮੁਕਾਬਲੇ ‘ਚ ਦਿੱਲੀ ਕੈਪੀਟਲਸ ਨੂੰ 2 ਗੇਂਦਾਂ ਰਹਿੰਦੇ ਹੋਏ 5 ਵਿਕਟਾਂ ਨਾਲ ਲਗਾਤਾਰ ਚੌਥੀ ਜਿੱਤ ਦਰਜ ਕੀਤੀ।ਦਿੱਲੀ ਕੈਪੀਟਲਸ ਦੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਦੀ ਅਜੇਤੂ 69 ਦੌੜਾਂ ਦੀ ਅਰਧ ਸੈਂਕੜੇ ਵਾਲੀ ਪਾਰੀ ਅਤੇ ਕਪਤਾਨ ਸ਼੍ਰੇਅਸ ਅਈਅਰ (42) ਦੇ ਨਾਲ ਤੀਜੇ ਵਿਕਟ ਲਈ 85 ਦੌੜਾਂ ਦੀ ਸਾਂਝੇਦਾਰੀ ਨਾਲ 4 ਵਿਕਟਾਂ…

VIA PUNJAB
ਅੱਗੇ ਪੜ੍ਹੋ
1 287 288 289 290 291 1,271