ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਦੋ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਦੋ ਮੁਕਾਬਲਿਆਂ ਵਿੱਚ ਚਾਰ ਅਤਿਵਾਦੀ ਮਾਰੇ

ਜੰਮੂ ਕਸ਼ਮੀਰ ਦੇ ਕੁਲਗਾਮ ਤੇ ਪੁਲਵਾਮਾ ਜ਼ਿਲ੍ਹਿਆਂ ਵਿਚ ਸੁਰੱਖਿਆ ਬਲਾਂ ਨਾਲ ਹੋਏ ਦੋ ਵੱਖ ਵੱਖ ਮੁਕਾਬਲਿਆਂ ਵਿਚ ਚਾਰ ਅਤਿਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਿਨਗਾਮ ਖੇਤਰ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਫੌਜਾਂ ਨੇ ਖੇਤਰ ਨੂੰ ਘੇਰ ਲਿਆ। ਤਲਾਸ਼ੀ ਮੁਹਿੰਮ ਦੌਰਾਨ ਅਤਿਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਆਂ ਚਲਾਈਆਂ ਤੇ ਇਸ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ। ਮਾਰੇ ਗਏ ਅਤਿਵਾਦੀਆਂ…

VIA PUNJAB
ਅੱਗੇ ਪੜ੍ਹੋ

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

ਮਹਿਲਾਵਾਂ ਦੀ ਸੁਰੱਖਿਆ ਨੂੰ ਲੈ ਕੇ ਸਖਤ ਹੋਇਆ ਕੇਂਦਰ, ਸੂਬਿਆਂ ਨੂੰ ਨਵੇਂ ਸਿਰੇ ਤੋਂ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ – ਕੇਂਦਰ ਨੇ ਮਹਿਲਾਵਾਂ ਦੀ ਸੁਰੱਖਿਆ ਅਤੇ ਉਨ੍ਹਾਂ ਵਿਰੁੱਧ ਹੋਣ ਵਾਲੇ ਅਪਰਾਧਾਂ ਨਾਲ ਨਜਿੱਠਣ ਲਈ ਸੂਬਿਆਂ ਨੂੰ ਨਵੇਂ ਸਿਰੇ ਨਾਲ ਐਡਵਾਇਜ਼ਰੀ ਜਾਰੀ ਕੀਤੀ ਹੈ ਅਤੇ ਕਿਹਾ ਕਿ ਨਿਯਮਾਂ ਦਾ ਪਾਲਣ ਵਿੱਚ ਪੁਲੀਸ ਦੀ ਅਸਫ਼ਲਤਾ ਕਾਰਨ ਠੀਕ ਤਰ੍ਹਾਂ ਨਿਆਂ ਨਹੀਂ ਮਿਲ ਪਾਉਂਦਾ| ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਲੜਕੀ ਨਾਲ ਸਮੂਹਿਕ ਜਬਰ ਜ਼ਿਨਾਹ ਅਤੇ ਕਤਲ ਨੂੰ ਲੈ ਕੇ ਦੇਸ਼ ਭਰ ਵਿੱਚ ਗੁੱਸੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਤਿੰਨ ਪੰਨਿਆਂ ਦੀ ਐਡਵਾਇਜ਼ਰੀ ਜਾਰੀ ਕੀਤੀ ਹੈ| ਗ੍ਰਹਿ…

VIA PUNJAB
ਅੱਗੇ ਪੜ੍ਹੋ

ਕੋਰੋਨਾਵਾਇਰਸ ਦੇ ਕੇਸਾਂ ਨੇ ਅਮਰੀਕਾ ਦੇ ਛੇ ਰਾਜਾਂ ਅਤੇ ਦੁਨੀਆ ਭਰ ਵਿੱਚ ਨਵੇਂ ਸਿੰਗਲ-ਡੇਅ ਰਿਕਾਰਡ ਕਾਇਮ ਕੀਤੇ

ਕੋਰੋਨਾਵਾਇਰਸ ਦੇ ਕੇਸਾਂ ਨੇ ਅਮਰੀਕਾ ਦੇ ਛੇ ਰਾਜਾਂ ਅਤੇ ਦੁਨੀਆ ਭਰ ਵਿੱਚ ਨਵੇਂ ਸਿੰਗਲ-ਡੇਅ ਰਿਕਾਰਡ ਕਾਇਮ ਕੀਤੇ

ਵਾਸ਼ਿੰਗਟਨ – ਕੋਰੋਨਾਵਾਇਰਸ ਦੇ ਮਾਮਲਿਆਂ ਵਿੱਚ ਰੋਜ਼ਾਨਾ ਹੋਏ ਵਾਧੇ ਨੇ ਅਮਰੀਕਾ ਦੇ ਛੇ ਰਾਜਾਂ ਅਤੇ ਦੁਨੀਆ ਭਰ ਵਿੱਚ ਨਵੇਂ ਰਿਕਾਰਡ ਕਾਇਮ ਕੀਤੇ ਹਨ।ਮਿਜ਼ੂਰੀ, ਮੋਂਟਾਨਾ, ਨੌਰਥ ਡਕੋਟਾ, ਓਹੀਓ, ਓਕਲਾਹੋਮਾ ਅਤੇ ਵੈਸਟ ਵਰਜੀਨੀਆ ਦੇ ਸਾਰੇ ਮਾਮਲਿਆਂ ਵਿੱਚ ਸ਼ੁੱਕਰਵਾਰ ਨੂੰ ਰਿਕਾਰਡ ਇੱਕ ਦਿਨ ਦਾ ਵਾਧਾ ਦਰਜ ਕੀਤਾ ਗਿਆ।ਇਸ ਦੌਰਾਨ ਵਿਸ਼ਵ ਸਿਹਤ ਸੰਗਠਨ ਨੇ ਐਲਾਨ ਕੀਤਾ ਹੈ ਕਿ ਸ਼ੁੱਕਰਵਾਰ ਨੂੰ 350,766 ਨਵੇਂ ਇਨਫੈਕਸ਼ਨ ਦੀ ਖ਼ਬਰ ਮਿਲੀ ਹੈ, ਜੋ ਪਿਛਲੇ ਹਫ਼ਤੇ ਦੇ ਸ਼ੁਰੂ ਵਿਚ ਰਿਕਾਰਡ 12,000 ਦੇ ਕਰੀਬ ਸੀ। ਨਵੇਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਸ਼ਹੀਦ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਿਆ ਟੌਲ ਰੋਡ ਦਾ ਨਾਮ

ਅਮਰੀਕਾ ਸ਼ਹੀਦ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖਿਆ ਟੌਲ ਰੋਡ ਦਾ ਨਾਮ

ਹਿਊਸਟਨ – ਕਰੀਬ ਇੱਕ ਸਾਲ ਪਹਿਲਾ ਪੰਜਾਬੀ ਭਾਈਚਾਰੇ ਦਾ ਮਾਣ ਹਿਊਸਟਨ ਟੈਕਸਾਸ ਦੇ ਸਿੱਖ ਭਾਈਚਾਰੇ ਦੀ ਸ਼ਾਨ ਸਿੱਖ ਪੁਲਿਸ ਅਫਸਰ ਸ਼ੈਰਫ ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਇੱਕ ਟ੍ਰੈਫ਼ਿਕ ਸਟਾਪ ਦੌਰਾਨ ਇੱਕ ਸਿਰਫਿਰੇ ਨੇ ਗੋਲੀ ਮਾਰਕੇ ਸ਼ਹੀਦ ਕਰ ਦਿੱਤਾ ਸੀ। ਸੰਦੀਪ ਸਿੰਘ ਧਾਲੀਵਾਲ ਦੀ ਸ਼ਹੀਦੀ ਨੂੰ ਸਥਾਨਕ ਲੋਕੀ ਅੱਜ ਵੀ ਯਾਦ ਕਰਦੇ ਨੇ, ਅਤੇ ਲੋਕਾਂ ਦੀ ਮੰਗ ਤੇ ਹਿਊਸਟਨ ਦੀ ਹੈਰਿਸ ਕਾਉਂਟੀ ਟੋਲ ਰੋਡ ਅਥਾਰਟੀ ਅਤੇ ਸ਼ੈਰਿਫ ਆਫਿਸ ਲੀਡਰਸ਼ਿਪਵੱਲੋਂ ਉਨ੍ਹਾਂ ਦੇ ਸਨਮਾਨ ਵਿਚ ਹਾਈਵੇਅ-249 ਨੇੜੇ ਬੈਲਟਵੇਅ-8…

VIA PUNJAB
ਅੱਗੇ ਪੜ੍ਹੋ

ਉਨਟਾਰੀਓ ਸਰਕਾਰ ਨੇ ਟੋਰਾਂਟੋ ਅਤੇ ਓਟਵਾ ਖੇਤਰ ਵਿੱਚ ਲਾਈਆਂ ਨਵੀਆਂ ਪਾਬੰਦੀਆਂ

ਉਨਟਾਰੀਓ ਸਰਕਾਰ ਨੇ ਟੋਰਾਂਟੋ ਅਤੇ ਓਟਵਾ ਖੇਤਰ ਵਿੱਚ ਲਾਈਆਂ ਨਵੀਆਂ ਪਾਬੰਦੀਆਂ

ਟੋਰਾਂਟੋ – ਉਨਟਾਰੀਓ ਸੂਬੇ ਨੇ ਅਗਲੇ 28 ਦਿਨਾਂ ਲਈ ਟੋਰਾਂਟੋ, ਪੀਲ ਅਤੇ ਓਟਵਾ ਲਈ ਸੋਧਿਆ ਪੜਾਅ 2 ਦਾ ਐਲਾਨ ਕੀਤਾ ਹੈ।ਸ਼ਨੀਵਾਰ, 10 ਅਕਤੂਬਰ, 2020 ਤੋਂ ਸਵੇਰੇ 12: 01 ਵਜੇ ਤੋਂ ਰੈਸਟੋਰੈਂਟਾਂ, ਬਾਰਾਂ, ਨਾਈਟ ਕਲੱਬਾਂ ਅਤੇ ਫੂਡ ਕੋਰਟਾਂ ਵਿਚ ਇਨਡੋਰ ਡਾਇਨਿੰਗ ‘ਤੇ ਪਾਬੰਦੀ ਹੋਵੇਗੀ।ਇਸ ਤੋਂ ਇਲਾਵਾ, ਬੰਦ ਕਰਨ ਲਈ ਹੇਠ ਲਿਖਿਆਂ ਨੂੰ ਆਦੇਸ਼ ਦਿੱਤਾ ਜਾ ਰਿਹਾ ਹੈ: ਇਨਡੋਰ ਜਿਮ ਅਤੇ ਤੰਦਰੁਸਤੀ ਕੇਂਦਰ (ਯੋਗਾ ਸਟੂਡੀਓ, ਡਾਂਸ ਸਟੂਡੀਓ); ਕੈਸੀਨੋ, ਬਿੰਗੋ ਹਾਲ ਅਤੇ ਹੋਰ ਖੇਡ ਅਦਾਰੇ; ਸਿਨੇਮਾ; – ਪ੍ਰਦਰਸ਼ਨ…

VIA PUNJAB
ਅੱਗੇ ਪੜ੍ਹੋ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕੀਤਾ ਜਾਵੇ : ਕੈਂਥ

ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ  ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕੀਤਾ ਜਾਵੇ : ਕੈਂਥ

ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਬਚਾਉਣ ਲਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕਰੇ ਕੈਪਟਨ ਸਰਕਾਰ : ਕੈਂਥ ਪਟਿਆਲਾ – ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਚੱਕਾ ਜਾਮ ਪ੍ਰੋਗਰਾਮ ਤਹਿਤ ਪਟਿਆਲਾ ਬੱਸ ਸਟੈਂਡ ਦੇ ਸਾਹਮਣੇ ਧਰਨਾ ਦੇ ਕੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ‘ਚ ਕੈਪਟਨ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਸ਼ਮੂਲੀਅਤ ਖਿਲਾਫ਼ ਪ੍ਰਦਰਸ਼ਨ ਤੇ ਚੱਕਾ ਜਾਮ ਕੀਤਾ ਗਿਆ।ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਜਦੋਂ ਤੱਕ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਾਲੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਾਲੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਦੀ ਤੌਹੀਨ ਬਰਦਾਸ਼ਤ ਨਹੀਂ-ਭਾਈ ਲੌਂਗੋਵਾਲ

ਪੱਛਮੀ ਬੰਗਾਲ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਦਾ ਲਿਆ ਸਖ਼ਤ ਨੋਟਿਸ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਛਮੀ ਬੰਗਾਲ ’ਚ ਪੁਲਿਸ ਵੱਲੋਂ ਇਕ ਸਿੱਖ ਸੁਰੱਖਿਆ ਮੁਲਾਜ਼ਮ ਦੀ ਦਸਤਾਰ ਉਤਾਰਨ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਦਸਤਾਰ ਸਿੱਖ ਦਾ ਗੌਰਵ ਹੈ ਅਤੇ ਇਸੇ ਦਸਤਾਰ ਨੇ ਹੀ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਵਿਚ ਵੱਡੀ ਭੂਮਿਕਾ…

VIA PUNJAB
ਅੱਗੇ ਪੜ੍ਹੋ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਨੂੰ ਭਾਈ ਹਰਿਸਿਮਰਨ ਸਿੰਘ ਵੱਲੋਂ ਪੁਸਤਕ ਭੇਟ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ ਤੇ ਹੋਰਾਂ ਨੂੰ ਭਾਈ ਹਰਿਸਿਮਰਨ ਸਿੰਘ ਵੱਲੋਂ ਪੁਸਤਕ ਭੇਟ

ਅੰਮ੍ਰਿਤਸਰ – ਸਿੱਖ ਵਿਦਵਾਨ ਭਾਈ ਹਰਿਸਿਮਰਨ ਸਿੰਘ ਨੇ ਆਪਣੀ ਨਵ-ਰਚਿਤ ਪੁਸਤਕ ‘ਖਾਲਸਾ ਨੀਤੀ ਸ਼ਾਸਤਰ-ਰਾਜ ਕਰੇਗਾ ਖਾਲਸਾ ਦੇ ਵਿਸਮਾਦੀ ਗਲੋਬਲ ਪਸਾਰ’ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਭੇਟ ਕੀਤੀ। 550 ਤੋਂ ਵੱਧ ਪੰਨਿਆਂ ਦੀ ਇਸ ਪੁਸਤਕ ਵਿਚ ਲੇਖਕ ਨੇ ਸਿੱਖ ਪੰਥ ਦੇ ਅੰਤਰ-ਸਬੰਧਿਤ ਮਿਸ਼ਨਾਂ ਲਈ ਇਕ ਨੀਤੀਗਤ ਕਾਰਜਯੋਜਨਾ ਨੂੰ ਪੇਸ਼ ਕੀਤਾ ਹੈ। ਪੁਸਤਕ ਭੇਟ ਕਰਨ ਸਮੇਂ ਭਾਈ ਹਰਿਸਿਮਰਨ ਸਿੰਘ ਨੇ…

VIA PUNJAB
ਅੱਗੇ ਪੜ੍ਹੋ

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

ਬਾਬਾ ਬੀਰ ਸਿੰਘ ਨੌਰੰਗਾਬਾਦੀ ਤੇ ਹੋਰ ਸਿੱਖ ਜਰਨੈਲਾਂ ਦੀ ਸ਼ਹਾਦਤ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਸ਼ਚਾਤਾਪ ਸਮਾਗਮ

ਸਿੱਖਾਂ ਨਾਲ ਹੋ ਰਹੇ ਧੱਕੇ ਅਤੇ ਭਰਾ ਮਾਰੂ ਜੰਗ ਤੋਂ ਬਚਣ ਲਈ ਇਕਜੁਟ ਹੋਵੇ ਕੌਮ- ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ – ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਤੋਂ ਬਾਅਦ ਡੋਗਰਿਆਂ ਦੇ ਬਹਿਕਾਵੇਂ ਵਿਚ ਆ ਕੇ ਗੁੰਮਰਾਹ ਹੋਏ ਸਿੱਖ ਸੈਨਿਕਾਂ ਵੱਲੋਂ ਬਾਬਾ ਬੀਰ ਸਿੰਘ ਨੌਰੰਗਾਬਾਦੀ ਅਤੇ ਹੋਰ ਸਿੱਖ ਜਰਨੈਲਾਂ ਨੂੰ ਸ਼ਹੀਦ ਕੀਤੇ ਜਾਣ ਦੇ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਵਿਜੀਲੈਂਸ ਵਲੋਂ ਨਗਰ ਕੌਂਸਲ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਮਿਊਂਸਪਲ ਕਾਰਪੋਰੇਸ਼ਨ ਪਟਿਆਲਾ, ਵਿਖੇ ਤਾਇਨਾਤ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ।ਦੋਸ਼ੀ ਸੁਨੀਲ ਕੁਮਾਰ ਗੁਲਾਟੀ ਅਤੇ ਉਸ ਦੇ ਵਿਚੌਲੇ ਰਾਕੇਸ਼ ਬਹਿਲ ਨੂੰ ਸ਼ਿਕਾਇਤਕਰਤਾ ਜਸਪ੍ਰੀਤ ਸਿੰਘ, ਵਾਸੀ ਪਿੰਡ ਨੰਦਪੁਰ, ਜਿਲਾ ਪਟਿਆਲਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ 25 ਹਜਾਰ ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀ ਦਬੋਚ ਲਿਆ ਗਿਆ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ…

VIA PUNJAB
ਅੱਗੇ ਪੜ੍ਹੋ
1 289 290 291 292 293 1,271