ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਸਰਬਸੰਮਤੀ ਨਾਲ ਬਣੀ ਪ੍ਰਬੰਧਕ ਕਮੇਟੀ ਨੂੰ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

ਗੁ: ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਸਰਬਸੰਮਤੀ ਨਾਲ ਬਣੀ ਪ੍ਰਬੰਧਕ ਕਮੇਟੀ ਨੂੰ ਭਾਈ ਲੌਂਗੋਵਾਲ ਨੇ ਦਿੱਤੀ ਵਧਾਈ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਮਰੀਕਾ ਦੇ ਨਿਊਯਾਰਕ ’ਚ ਸਥਿਤ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਹੈ। ਦੱਸਣਯੋਗ ਹੈ ਕਿ ਹਾਲ ਹੀ ਵਿਚ ਸ. ਬਲਦੇਵ ਸਿੰਘ ਗਿਲਜੀਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ, ਸ. ਸੁਖਜਿੰਦਰ ਸਿੰਘ ਸੁਭਾਨਪੁਰ ਜਨਰਲ ਸਕੱਤਰ ਅਤੇ ਸ. ਦਿਲਬਾਗ ਸਿੰਘ ਚੇਅਰਮੈਨ ਚੁਣੇ ਗਏ ਹਨ। ਭਾਈ ਲੌਂਗੋਵਾਲ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਛੇਤੀ ਹੀ ਕੇਂਦਰ ਦੀ ਪੁਰਾਣੀ ਵਜ਼ੀਫ਼ਾ ਸਕੀਮ ਦੀ ਥਾਂ ‘ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ’ ਦੀ ਸ਼ੁਰੂਆਤ ਕਰੇਗੀ-ਕੈਪਟਨ ਅਮਰਿੰਦਰ ਸਿੰਘ

ਪੰਜਾਬ ਸਰਕਾਰ ਛੇਤੀ ਹੀ ਕੇਂਦਰ ਦੀ ਪੁਰਾਣੀ ਵਜ਼ੀਫ਼ਾ ਸਕੀਮ ਦੀ ਥਾਂ ‘ਐਸ.ਸੀ. ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ’ ਦੀ ਸ਼ੁਰੂਆਤ ਕਰੇਗੀ-ਕੈਪਟਨ ਅਮਰਿੰਦਰ ਸਿੰਘ

ਛੇਵੇਂ ਮੈਗਾ ਰੋਜ਼ਗਾਰ ਮੇਲੇ ਦੀ ਸਮਾਪਤੀ ਮੌਕੇ ਰਾਹੁਲ ਗਾਂਧੀ ਵੱਲੋਂ ਨੌਜਵਾਨਾਂ ਦੇ ਉਸਾਰੂ ਨਿਰਮਾਣ ਲਈ ਸੂਬਾ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਪਟਿਆਲਾ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਨਾਂ ਦੀ ਸਰਕਾਰ ਜਲਦ ਹੀ ਅਨੁਸੂਚਿਤ ਜਾਤੀਆਂ (ਐਸ.ਸੀ) ਦੇ ਵਿਦਿਆਰਥੀਆਂ ਲਈ ਨਵੀਂ ਵਜ਼ੀਫਾ ਸਕੀਮ ਦੀ ਸ਼ੁਰੂਆਤ ਕਰੇਗੀ, ਜਿਨਾਂ ਨਾਲ ਕੇਂਦਰ ਸਰਕਾਰ ਨੇ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਨੂੰ ਅਚਾਨਕ ਖਤਮ ਕਰਕੇ ਵੱਡਾ ਵਿਸ਼ਵਾਸਘਾਤ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਵੀਂ…

VIA PUNJAB
ਅੱਗੇ ਪੜ੍ਹੋ

ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ

ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪੋਰਟ ਭਾਈ ਲੌਂਗੋਵਾਲ ਨੇ ਕੀਤੀ ਜਨਤਕ

ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਤੋਂ ਹਰ ਕੋਈ ਵੇਖ ਸਕੇਗਾ ਜਾਂਚ ਰਿਪੋਰਟ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਸਬੰਧੀ ਜਾਂਚ ਕਮਿਸ਼ਨ ਦੀ ਮੁਕੰਮਲ ਰਿਪਰੋਟ ਜਨਤਕ ਕਰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਜਾਂਚ ਰਿਪੋਰਟ ਜਾਰੀ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਗਏ ਜਾਂਚ ਕਮਿਸ਼ਨ ਦੀ ਇਹ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਹਰ ਇਕ ਵਿਅਕਤੀ ਲਈ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਬੀ.ਐਸ.ਐਫ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਵਿੱਚ ਸ਼ਾਮਲ ਦੋ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਪੰਜਾਬ ਪੁਲਿਸ ਨੇ ਬੀ.ਐਸ.ਐਫ ਸਾਬਕਾ ਸਿਪਾਹੀ ਵਲੋਂ ਚਲਾਏ ਜਾਂਦੇ ਅੰਤਰ-ਰਾਸ਼ਟਰੀ ਨਸ਼ਾ ਤਸਕਰੀ ਰੈਕਟ ਵਿੱਚ ਸ਼ਾਮਲ ਦੋ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਇੱਕ 7.65 ਐਮਐਮ ਪਿਸਤੌਲ, 6 ਜਿੰਦਾ ਕਾਰਤੂਸ, ਹੈਰੋਇਨ, ਡਰੱਗ ਮਨੀ, 2 ਮੋਬਾਇਲ ਫੋਨ, 2 ਵਾਈ-ਫਾਈ ਡੌਂਗਲ ਅਤੇ ਰੇਸਿੰਗ ਬਾਈਕ ਕੀਤਾ ਬਰਾਮਦ ਚੰਡੀਗੜ – ਸਰਹੱਦ ਪਾਰ ਤੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾਂ ਤੇ ਹਥਿਆਰ ਤਸਕਰੀ ਨੈੱਟਵਰਕ ‘ਤੇ ਇੱਕ ਹੋਰ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਐਤਵਾਰ ਨੂੰ ਇਸ ਗਿਰੋਹ ਦੇ ਦੋ ਹੋਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ । ਇਹ ਕਾਰਵਾਈ ਹਾਲ ਹੀ ਵਿੱਚ ਬੀਐਸਐਫ ਦੇ ਸਾਬਕਾ ਸਿਪਾਹੀ ਸੁਮਿਤ ਕੁਮਾਰ ਉਰਫ ਨੋਨੀ ਵਲੋਂ ਚਲਾਏ ਜਾ ਰਹੇ ਅੰਤਰ-ਰਾਸ਼ਟਰੀ ਨਸ਼ਾ…

VIA PUNJAB
ਅੱਗੇ ਪੜ੍ਹੋ

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

2016 ’ਚ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਸਮੇਤ ਹੋਰ ਅਹੁਦੇਦਾਰ ਰਹੇ ਮੌਜੂਦ ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ 19 ਮਈ 2016 ਨੂੰ ਸ਼ਾਰਟ ਸਰਕਟ ਹੋਣ ਨਾਲ ਵਾਪਰੀ ਘਟਨਾ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੇ ਸਬੰਧ ਵਿਚ ਪਸ਼ਚਾਤਾਪ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਆਰੰਭਤਾ ਦੀ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ…

VIA PUNJAB
ਅੱਗੇ ਪੜ੍ਹੋ

ਰਾਹੁਲ ਗਾਂਧੀ ਦਾ ਹਾਥਰਸ ਵੱਲ ਕੂਚ ਰਾਜਨੀਤੀ ਲਈ ਹੈ, ਇਨਸਾਫ਼ ਲਈ ਨਹੀਂ : ਸਮਰਿਤੀ ਇਰਾਨੀ

ਰਾਹੁਲ ਗਾਂਧੀ ਦਾ ਹਾਥਰਸ ਵੱਲ ਕੂਚ ਰਾਜਨੀਤੀ ਲਈ ਹੈ, ਇਨਸਾਫ਼ ਲਈ ਨਹੀਂ : ਸਮਰਿਤੀ ਇਰਾਨੀ

ਨਵੀਂ ਦਿੱਲੀ ਹਾਥਰਸ ਕੇਸ ‘ਚ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮਰਿਤੀ ਇਰਾਨੀ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਦੇ ਅੱਜ ਯਾਨੀ ਸ਼ਨੀਵਾਰ ਨੂੰ ਹਾਥਰਸ ਜਾਣ ਨੂੰ ਕੇਂਦਰੀ ਮੰਤਰੀ ਨੇ ਸਿਆਸੀ ਨਾਟਕ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਸੂਬੇ ਦੀ ਯੋਗੀ ਸਰਕਾਰ ਇਸ ਮਾਮਲੇ ‘ਚ ਪੀੜਤ ਪਰਿਵਾਰ ਨੂੰ ਨਿਆਂ ਦਿਵਾਏਗੀ। ਸਮਿਰਤੀ ਨੇ ਕਿਹਾ ਕਿ ਜਨਤਾ ਇਹ ਸਮਝਦੀ ਹੈ ਕਿ ਉਨ੍ਹਾਂ ਦੀ (ਰਾਹੁਲ) ਹਾਥਰਸ ਵੱਲ ਕੂਚ ਰਾਜਨੀਤੀ ਲਈ…

VIA PUNJAB
ਅੱਗੇ ਪੜ੍ਹੋ

ਅਗਲੇ ਸਾਲ ਦੇ ਸ਼ੁਰੂ ’ਚ ਦੇਸ਼ ਅੰਦਰ ਹੋਣਗੇ ਖੇਡ ਮੁਕਾਬਲੇ: ਰਿਜਿਜੂ

ਅਗਲੇ ਸਾਲ ਦੇ ਸ਼ੁਰੂ ’ਚ ਦੇਸ਼ ਅੰਦਰ ਹੋਣਗੇ ਖੇਡ ਮੁਕਾਬਲੇ: ਰਿਜਿਜੂ

ਨਵੀਂ ਦਿੱਲੀ – ਕੇਂਦਰੀ ਖੇਡ ਮੰਤਰੀ ਕਿਰਨ ਰਿਜੀਜੂ ਨੂੰ ਉਮੀਦ ਹੈ ਕਿ ਭਾਰਤ ਅਗਲੇ ਸਾਲ ਦੇ ਸ਼ੁਰੂ ਵਿਚ ਖੇਡ ਮੁਕਾਬਲੇ ਕਰਵਾਉਣ ਲੱਗੇਗਾ। ਮਾਰਚ ਵਿਚ ਕੋਵਿਡ -19 ਮਹਾਂਮਾਰੀ ਕਾਰਨ ਭਾਰਤ ਵਿਚ ਖੇਡ ਸਰਗਰਮੀਆਂ ਬੰਦ ਹਨ। ਮੰਤਰੀ ਨੇ ਸਪੋਰਟਸਕਾਮ ਦੀ ਸਾਲਾਨਾ ਮੀਟਿੰਗ ਵਿੱਚ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿੱਚ ਖਿਡਾਰੀਆਂ ਨੇ ਹੌਲੀ ਹੌਲੀ ਸਿਖਲਾਈ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ, “ਸ਼ੁਰੂ ਵਿੱਚ ਮੈਂ ਮਹਿਸੂਸ ਕੀਤਾ ਕਿ ਅਕਤੂਬਰ ਮਹੀਨੇ ਵਿੱਚ ਕੁਝ ਖੇਡ ਗਤੀਵਿਧੀਆਂ ਹੋ ਸਕਦੀਆਂ ਹਨ ਪਰ ਕੋਵਿਡ-19 ਦੇ…

VIA PUNJAB
ਅੱਗੇ ਪੜ੍ਹੋ

ਕੈਨੇਡਾ: ਚਰਨਜੀਤ ਅਟਵਾਲ ਦੀ ਧੀ ਬ੍ਰਿਟਿਸ਼ ਕੋਲੰਬੀਆ ਅਸੰਬਲੀ ਚੋਣਾਂ ਲਈ ਬਣੀ ਉਮੀਦਵਾਰ

ਕੈਨੇਡਾ: ਚਰਨਜੀਤ ਅਟਵਾਲ ਦੀ ਧੀ ਬ੍ਰਿਟਿਸ਼ ਕੋਲੰਬੀਆ ਅਸੰਬਲੀ ਚੋਣਾਂ ਲਈ ਬਣੀ ਉਮੀਦਵਾਰ

ਸਰੀ – ਬੀ ਸੀ ਲਿਬਰਲ ਵੱਲੋਂ ਬਰਨਬੀ ਐਡਮੰਡ ਤੋਂ ਰੀਐਲਟਰ ਤ੍ਰਿਪਤ ਅਟਵਾਲ ਨੂੰ ਆਪਣਾ ਉਮੀਦਵਾਰ ਨਾਮਜ਼ਦ ਕੀਤਾ ਗਿਆ ਹੈ। ਉਹ ਇਸ ਹਲਕੇ ਤੋਂ ਐਨ ਡੀ ਪੀ ਦੇ ਚਾਰ ਵਾਰ ਰਹਿ ਚੁੱਕੇ ਐਮ ਐਲ ਏ ਅਤੇ ਸਾਬਕਾ ਡਿਪਟੀ ਸਪੀਕਰ ਰਾਜ ਚੌਹਾਨ ਦਾ ਮੁਕਾਬਲਾ ਕਰੇਗੀ।ਲੁਧਿਆਣਾ ਸ਼ਹਿਰ ਦੀ ਜੰਮਪਲ ਤ੍ਰਿਪਤ ਅਟਵਾਲ ਪੰਜਾਬ ਦੇ ਸਾਬਕਾ ਸਪੀਕਰ ਅਤੇ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦੀ ਸਪੁੱਤਰੀ ਹੈ। ਉਹ 2008 ਤੋਂ ਕੈਨੇਡਾ ਦੀ ਵਸਨੀਕ ਹੈ ਅਤੇ ਪਿਛਲੇ ਕੁਝ…

VIA PUNJAB
ਅੱਗੇ ਪੜ੍ਹੋ

ਪੰਜਾਬ ਨੂੰ ਚੇਨੱਈ ਹੱਥੋਂ ਮਿਲੀ ਵੱਡੀ ਹਾਰ : IPL

ਪੰਜਾਬ ਨੂੰ ਚੇਨੱਈ ਹੱਥੋਂ  ਮਿਲੀ ਵੱਡੀ ਹਾਰ :  IPL

ਦੁਬਈ – ਆਈ ਪੀ ਐਲ ਦੇ 18ਵੇਂ ਮੈਚ ’ਚ ਪੰਜਾਬ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। ਚੇਨੱਈ ਸੁਪਰਕਿੰਗਜ਼ ਨੇ ਕਿੰਗਜ਼ ਇਲੈਵਨ ਪੰਜਾਬ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਸੀਜ਼ਨ ’ਚ ਪਹਿਲੀ ਵਾਰ ਦੁਬਈ ’ਚ ਕੋਈ ਟੀਮ ਟੀਚੇ ਦਾ ਪਿੱਛਾ ਕਰਦੀ ਹੋਈ ਜਿੱਤੀ ਹੋਵੇ। ਪੰਜਾਬ ਨੇ ਪਹਿਲਾਂ ਬੱਲੇਬਾਜੀ ਕਰਦਿਆਂ 178 ਦੌੜਾਂ ਬਣਾਈਆਂ। ਜਵਾਬ ’ਚ ਚੇਨੱਈ ਨੇ ਆਸਾਨੀ ਨਾਲ ਟਾਰਗੇਟ ਨੂੰ ਹਾਸਲ ਕਰ ਲਿਆ। ਸ਼ੇਨ ਵਾਟਸਨ ਤੇ ਫਾਫ ਡੂਪਲੇਸਿਸ ਵਿਚਕਾਰ ਚੇਨੱਈ ਦੇ ਲਈ ਸਭ ਤੋਂ ਵੱਡੀ…

VIA PUNJAB
ਅੱਗੇ ਪੜ੍ਹੋ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਕੰਮ ਮੁਕੰਮਲ, ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ

ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਅਚੀਵਮੈਂਟ ਸਰਵੇ ਦੇ ਪਹਿਲੇ ਪੜਾਅ ਕੰਮ ਮੁਕੰਮਲ, ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਦਿਖਾਇਆ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ਦੇ ਪਹਿਲੇ ਪੜਾਅ ਦਾ ਕੰਮ ਸਫਲਤਾ ਪੂਰਨ ਮੁਕੰਮਲ ਕਰ ਲਿਆ ਹੈ। ਇਹ ਆਨ ਲਾਈਨ ਸਰਵੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਆਯੋਜਿਤ ਕਰਵਾਇਆ ਗਿਆ ਹੈ। ਇਹ ਸਰਵੇ ਤਿੰਨ ਪੜਾਵਾਂ ਵਿੱਚ ਆਯੋਜਿਤ ਕਰਵਾਇਆ ਜਾਣਾ ਹੈ।ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਸਰਵੇ 21 ਸਤੰਬਰ ਤੋਂ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਪਹਿਲਾ…

VIA PUNJAB
ਅੱਗੇ ਪੜ੍ਹੋ
1 296 297 298 299 300 1,271