ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼

ਮੰਤਰੀ ਸਮੂਹ ਨੇ ਸਾਰੇ ਸ਼ਾਪਿੰਗ ਮਾਲ, ਸਥਾਨਕ ਕਿਸਾਨ ਮੰਡੀਆਂ ਅਤੇ ਅਜਾਇਬਘਰਾਂ ਨੂੰ 31 ਮਾਰਚ ਤੱਕ ਬੰਦ ਕਰਨ ਦੇ ਦਿੱਤੇ ਆਦੇਸ਼

ਧਾਰਮਿਕ ਸੰਸਥਾਵਾਂ ਅਤੇ ਡੇਰਾ ਮੁਖੀਆਂ ਨੂੰ ਆਪਣੇ ਧਾਰਮਿਕ ਸਮਾਗਮ ਮੁਲਤਵੀ ਕਰਨ ਲਈ ਕਿਹਾ ਚੰਡੀਗੜ – ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਭਾਰਤ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਨੂੰ ਧਿਆਨ ਵਿੱਚ ਰੱਖਦਿਆਂ, ਮੰਤਰੀ ਸਮੂਹ ਨੇ ਅੱਜ ਜਨਤਕ ਇਕੱਠ ਨੂੰ ਰੋਕਣ ਲਈ ਕਈ ਹੋਰ ਸਖਤ ਕਦਮ ਚੁੱਕੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ ਸਾਰੇ ਸ਼ਾਪਿੰਗ ਕੰਪਲੈਕਸਾਂ, ਮਾਲ, ਅਜਾਇਬ ਘਰਾਂ, ਸਥਾਨਕ ਹਫਤਾਵਾਰੀ ਕਿਸਾਨ ਮੰਡੀਆਂ ਨੂੰ ਬੰਦ ਕਰਨ ਦੇ ਨਾਲ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਬਲਬੀਰ ਸਿੰਘ ਸਿੱਧੂ ਨੇ 657 ਨਵੇਂ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਕੀਤੇ ਜਾਰੀ

ਚੰਡੀਗੜ – ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ 657 ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ।ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਮਰੀਜਾਂ ਨੂੰ ਘਰ-ਘਰ ਮੁੱਢਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਸੂਬੇ ਦੇ ਸਾਰੇ 2950 ਸਬ ਕੇਂਦਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰੇਗੀ। ਇਹਨਾਂ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਕਮਿਊਨਿਟੀ ਸਿਹਤ ਅਫਸਰ (ਸੀਐਚਓ) ਦੇ ਨਾਲ ਨਾਲ ਮਲਟੀਪਰਪਜ਼ ਹੈਲਥ ਵਰਕਰਾਂ (ਪੁਰਸ਼ ਅਤੇ ਮਹਿਲਾ) ਅਤੇ ਆਸ਼ਾ ਦੀ…

VIA PUNJAB
ਅੱਗੇ ਪੜ੍ਹੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸ. ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਰਹੂਮ ਸ. ਸੰਦੀਪ ਸਿੰਘ ਧਾਲੀਵਾਲ ਦੀ ਯਾਦ ਵਿਚ ਕਰਵਾਇਆ ਸ੍ਰੀ ਅਖੰਡ ਪਾਠ ਸਾਹਿਬ

ਸ. ਧਾਲੀਵਾਲ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਅੰਮ੍ਰਿਤਸਰ – ਅਮਰੀਕਾ ਦੇ ਸ਼ਹਿਰ ਹਿਊਸਟਨ ਵਿਚ ਪਹਿਲੇ ਸਿੱਖ ਪੁਲਿਸ ਅਫ਼ਸਰ ਸ. ਸੰਦੀਪ ਸਿੰਘ ਧਾਲੀਵਾਲ ਜਿਸ ਦੀ ਸਤੰਬਰ 2019 ਡਿਊਟੀ ਦੌਰਾਨ ਗੋਲੀਆਂ ਮਾਰ ਕੇ ਹੱਤਿਆਂ ਕਰ ਦਿੱਤੀ ਗਈ ਸੀ, ਦੀ ਯਾਦ ਵਿਚ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਇਆ ਗਿਆ। ਇਸ ਦੌਰਾਨ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਰਹੂਮ ਸ. ਧਾਲੀਵਾਲ ਦੀ ਭੈਣ ਰਣਜੀਤ ਕੌਰ,…

VIA PUNJAB
ਅੱਗੇ ਪੜ੍ਹੋ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਭਾਈ ਘਨੱਈਆ ਸਿਹਤ ਸੇਵਾ ਸਕੀਮ ਸ਼ੁਰੂ

1.42 ਲੱਖ ਮੈਂਬਰ ਨਾਮਾਤਰ ਪ੍ਰੀਮੀਅਮ ਉਤੇ 2 ਲੱਖ ਰੁਪਏ ਤੱਕ ਮੁਫਤ ਇਲਾਜ ਕਰਵਾ ਸਕਣਗੇ: ਰੰਧਾਵਾ ਚੰਡੀਗੜ੍ਹ – ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਹਿਕਾਰੀ ਸੁਸਾਇਟੀਆਂ ਦੇ ਮੈਂਬਰ ਕਿਸਾਨ ਪਰਿਵਾਰਾਂ, ਸਹਿਕਾਰੀ ਬੈਂਕਾਂ ਦੇ ਖਾਤਾ ਧਾਰਕਾਂ ਅਤੇ ਵਿਭਾਗ ਦੇ ਅਧਿਕਾਰੀਆਂ ਲਈ ਵਰਦਾਨ ਭਾਈ ਘਨੱਈਆ ਸਿਹਤ ਸੇਵਾ ਸਕੀਮ ਦਾ ਉਦਘਾਟਨ ਕੀਤਾ ਗਿਆ। ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਵਿੱਚ ਸਹਿਕਾਰਤਾ ਮੰਤਰੀ ਨੇ ਸੰਕੇਤਕ ਤੌਰ ਉਤੇ 11 ਮੈਂਬਰਾਂ ਨੂੰ ਕਾਰਡ…

VIA PUNJAB
ਅੱਗੇ ਪੜ੍ਹੋ

ਉਪ ਰਾਸ਼ਟਰਪਤੀ ਲਈ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਕਰਾਂਗਾ: ਬਿਡੇਨ

ਉਪ ਰਾਸ਼ਟਰਪਤੀ ਲਈ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਕਰਾਂਗਾ: ਬਿਡੇਨ

ਵਾਸ਼ਿੰਗਟਨ – ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਨੇ ਅੱਜ ਐਲਾਨ ਕੀਤਾ ਕਿ ਜੇਕਰ ਡੈਮੋਕਰੈਟਿਕ ਉਮੀਦਵਾਰ ਵਜੋਂ ਉਹ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਹਾਸਲ ਕਰਨ ਵਿੱਚ ਸਫਲ ਰਹਿੰਦੇ ਹਨ ਤਾਂ ਉਹ ਉਪ ਰਾਸ਼ਟਰਪਤੀ ਵਜੋਂ ਕਿਸੇ ਮਹਿਲਾ ਉਮੀਦਵਾਰ ਦੀ ਚੋਣ ਕਰਨਗੇ।ਹਾਲ ਦੀ ਘੜੀ ਬਿਡੇਨ ਇਸ ਦੌੜ ’ਚ ਆਪਣੇ ਰਵਾਇਤੀ ਵਿਰੋਧੀ ਬਰਨੀ ਸੈਂਡਰਜ਼ ਤੋਂ ਕਿਤੇ ਅੱਗੇ ਹਨ। ਡੈਮੋਕਰੈਟਾਂ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਨਾਮਜ਼ਦਗੀ ਹਾਸਲ ਕਰਨ ਦੀ ਦੌੜ ਬਿਡੇਨ ਤੇ ਵਰਮੌਂਟ ਤੋਂ ਸੈਨੇਟਰ ਸੈਂਡਰਜ਼ ਵਿਚਾਲੇ ਸਿੱਧੇ ਮੁਕਾਬਲੇ ਤਕ…

VIA PUNJAB
ਅੱਗੇ ਪੜ੍ਹੋ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਸਰਬੱਤ ਦੇ ਭਲੇ ਲਈ ਗੁਰਦੁਆਰਿਆਂ ’ਚ ਕਰਵਾਏਗੀ ਸ੍ਰੀ ਅਖੰਡ ਪਾਠ ਸਾਹਿਬ

19 ਮਾਰਚ ਨੂੰ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਹੋਵੇਗੀ ਅਰਦਾਸ ਅੰਮ੍ਰਿਤਸਰ -ਵਿਸ਼ਵ ਭਰ ਵਿਚ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ, ਜਿਨ੍ਹਾਂ ਦੇ ਭੋਗ ਮਗਰੋਂ ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ ਅਤੇ ਭੋਗ 19 ਮਾਰਚ ਨੂੰ ਪਾਏ…

VIA PUNJAB
ਅੱਗੇ ਪੜ੍ਹੋ

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਅਜੇ ਜਵਾਨ ਹਾਂ, ਅਗਲੀ ਚੋਣ ਵੀ ਜ਼ਰੂਰ ਲੜਾਂਗਾ-ਕੈਪਟਨ ਅਮਰਿੰਦਰ ਸਿੰਘ

ਸਿੱਧੂ ਕਾਂਗਰਸ ਦਾ ਹਿੱਸਾ, ਪਾਰਟੀ ਵਿੱਚ ਕਿਸੇ ਨਾਲ ਵੀ ਗੱਲਬਾਤ ਕਰਨ ਲਈ ਆਜ਼ਾਦ, ਅਸੀਂ ਉਸ ਦੀਆਂ ਇੱਛਾਵਾਂ ‘ਤੇ ਵਿਚਾਰ ਕਰਾਂਗੇ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਕਿਆਸਰਾਈਆਂ ਨੂੰ ਲਾਂਭੇ ਕਰਦਿਆਂ ਅੱਜ ਸਪੱਸ਼ਟ ਕੀਤਾ ਕਿ ਉਹ ਸੂਬੇ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਲਾਜ਼ਮੀ ਤੌਰ ‘ਤੇ ਲੜਣਗੇ।ਆਪਣੀ ਸਰਕਾਰ ਦੇ ਗਠਨ ਦੀ ਤੀਜੀ ਵਰੇਗੰਢ ਮੌਕੇ ਰੱਖੀ ਪ੍ਰੈਸ ਕਾਨਫਰੰਸ ਦੌਰਾਨ ਇਕ ਸਵਾਲ ਦੇ ਜਵਾਬ ਦਿੰਦਿਆਂ ਹਲਕੇ ਲਹਿਜ਼ੇ ‘ਚ ਮੁੱਖ ਮੰਤਰੀ ਨੇ ਕਿਹਾ,”ਮੈਂ ਅਜੇ ਵੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਡਲ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਮੰਡਲ ਮੰਡਲ ਵੱਲੋਂ ਕੋਵਿਡ-19 ਸਬੰਧੀ ਤਿਆਰੀਆਂ ਦਾ ਜਾਇਜ਼ਾ

ਸਰਕਾਰੀ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਦੀਆਂ ਸੇਵਾਵਾਂ ‘ਚ 30 ਸਤੰਬਰ ਤੱਕ ਵਾਧਾ ਚੰਡੀਗੜ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਲੋਕਾਂ ਨੂੰ ਕੋਰੋਨਾਵਾਇਰਸ ਦੇ ਖਤਰੇ ਤੋਂ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਵਰਤਣ ਲਈ ਆਖਿਆ। ਇਸ ਦੇ ਨਾਲ ਹੀ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ਅਤੇ ਸਮੂਹਿਕ ਇਕੱਠ ਤੋਂ ਸੰਕੋਚ ਕਰਨ ਦੀ ਵੀ ਅਪੀਲ ਕੀਤੀ ਗਈ।ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਕੋਵਿਡ-19 ਦੇ ਪ੍ਰਕੋਪ ਨਾਲ ਨਜਿੱਠਣ…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ

ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਵਕਤੀ ਤੌਰ ‘ਤੇ ਬੰਦ ਕੀਤਾ ਗਿਆ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ –ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਐਲਾਨ ਕੀਤਾ ਗਿਆ ਕਿ ਕਰੋਨਾਵਾਇਰਸ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਨੂੰ ਵਕਤੀ ਤੌਰ ‘ਤੇ ਬੰਦ ਕੀਤਾ ਗਿਆ ਹੈ।ਆਪਣੀ ਸਰਕਾਰ ਦੇ ਤਿੰਨ ਵਰੇ ਪੂਰੇ ਹੋਣ ਮੌਕੇ ਕੀਤੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸ਼ਰਧਾਲੂਆਂ ਦੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦਹਾਕਿਆਂ ਬੱਧੀ ਅਰਦਾਸਾਂ ਸਦਕਾ ਖੁੱਲੇ ਕਰਤਾਰਪੁਰ ਕੋਰੀਡੋਰ ਸਬੰਧੀ ਆਪਣੀ ਪ੍ਰਤੀਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਇਹ ਕੋਰੀਡੋਰ ਕਰੋਨਾਵਾਇਰਸ ਦੇ ਮੌਜੂਦਾ ਵਕਤੀ ਸੰਕਟ ਤੋਂ ਇਲਾਵਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਬਿਊਰੋ ਵਲੋ ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਵਿਜੀਲੈਂਸ ਬਿਊਰੋ ਵਲੋ  ਰਿਸ਼ਵਤ ਲੈਂਦਾ ਪਟਵਾਰੀ ਕਾਬੂ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਸੁਨਾਮ, ਜਿਲਾ ਸੰਗਰੂਰ ਵਿਖੇ ਤਾਇਨਾਤ ਪਟਵਾਰੀ ਰਾਮਪਾਲ ਸਿੰਘ ਨੂੰ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਕਤ ਪਟਵਾਰੀ ਨੂੰ ਸ਼ਿਕਾਇਤਕਰਤਾ ਜਸਵਿੰਦਰ ਕੌਰ ਵਾਸੀ ਪਿੰਡ ਜਖੇਪਲ ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 27,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਵਲੋਂ ਉਸ ਦੀ ਜਮੀਨ ਨੂੰ ਤਕਸੀਮ ਕਰਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ…

VIA PUNJAB
ਅੱਗੇ ਪੜ੍ਹੋ
1 303 304 305 306 307 1,271