ਤਮੀਮ ਹੋਵੇਗਾ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ

ਤਮੀਮ ਹੋਵੇਗਾ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ

ਖੱਬੇ ਹੱਥ ਦਾ ਤਜਰਬੇਕਾਰ ਬੱਲੇਬਾਜ਼ ਤਮੀਮ ਇਕਬਾਲ ਬੰਗਲਾਦੇਸ਼ ਵਨ ਡੇ ਟੀਮ ਦਾ ਨਵਾਂ ਕਪਤਾਨ ਬਣ ਗਿਆ ਹੈ। ਤਮੀਮ 5 ਸਾਲ ਬਾਅਦ ਵਨ ਡੇ ਦੀ ਕਪਤਾਨੀ ਛੱਡਣ ਵਾਲੇ ਮੁਸ਼ਰਫੀ ਮੁਰਤਜ਼ਾ ਦੀ ਜਗ੍ਹਾ ਟੀਮ ਦੀ ਕਮਾਨ ਸੰਭਾਲੇਗਾ। ਬੰਗਲਾਦੇਸ਼ ਕ੍ਰਿਕਟ ਬੋਰਡ (ਬੀ. ਸੀ. ਬੀ.) ਨੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ। ਬੋਰਡ ਨੇ ਹਾਲਾਂਕਿ ਇਹ ਨਹੀਂ ਦੱਸਿਆ ਕਿ ਤਮੀਮ ਕਦੋਂ ਤਕ ਕਪਤਾਨ ਦੇ ਅਹੁਦੇ ‘ਤੇ ਰਹੇਗਾ ਪਰ ਬੀ. ਸੀ. ਬੀ. ਦੇ ਮੁਖੀ ਨਜ਼ਮੁਲ ਹਸਨ ਨੇ ਇਹ…

VIA PUNJAB
ਅੱਗੇ ਪੜ੍ਹੋ

ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਜਾਰੀ: ਕੇਜਰੀਵਾਲ

ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਜਾਰੀ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨਾਲ ਕੀਤੀ ਮੀਟਿੰਗ ਮਗਰੋਂ ਕਿਹਾ ਹੈ ਕਿ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਕਰੋਨਾਵਾਇਰਸ ਨੂੰ ਰੋਕਣ ਲਈ ਯਤਨ ਕੀਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਏਅਰਪੋਰਟਾਂ ’ਤੇ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਾਇਰਸ ਨੂੰ ਠੱਲ੍ਹਣ ਵਿੱਚ ਕਾਮਯਾਬ ਹੋਣਗੇ ਕਿਉਂਕਿ ਦੋਵੇਂ ਸਰਕਾਰਾਂ ਮਿਲਕੇ ਕੰਮ ਕਰ ਰਹੀਆਂ ਹਨ। ਇਸ…

VIA PUNJAB
ਅੱਗੇ ਪੜ੍ਹੋ

ਸ਼ੈਫਾਲੀ ਦੀ ਸਿਖਰਲੀ ਆਈਸੀਸੀ ਟੀ-20 ਦਰਜਾਬੰਦੀ ਖੁੱਸੀ

ਸ਼ੈਫਾਲੀ ਦੀ ਸਿਖਰਲੀ ਆਈਸੀਸੀ ਟੀ-20 ਦਰਜਾਬੰਦੀ ਖੁੱਸੀ

ਦੁਬਈ – ਭਾਰਤ ਦੀ ਮੁਟਿਆਰ ਸਲਾਮੀ ਬੱਲੇਬਾਜ਼ ਸ਼ੈਫਾਲੀ ਵਰਮਾ ਨੇ ਅੱਜ ਆਈਸੀਸੀ ਮਹਿਲਾ ਟੀ-20 ਕੌਮਾਂਤਰੀ ਦਰਜਾਬੰਦੀ ਵਿੱਚ ਚੋਟੀ ਦਾ ਸਥਾਨ ਗੁਆ ਲਿਆ ਅਤੇ ਉਹ ਖਿਸਕ ਕੇ ਤੀਜੇ ਨੰਬਰ ’ਤੇ ਆ ਗਈ। ਉਹ ਮੈਲਬਰਨ ਵਿੱਚ ਆਸਟਰੇਲੀਆ ਖ਼ਿਲਾਫ਼ ਵਿਸ਼ਵ ਕੱਪ ਫਾਈਨਲ ਵਿੱਚ ਸਿਰਫ਼ ਦੋ ਦੌੜਾਂ ਹੀ ਬਣਾ ਸਕੀ ਸੀ। 16 ਸਾਲ ਦੀ ਸ਼ੈਫਾਲੀ (744 ਅੰਕ) ਨੇ ਆਸਟਰੇਲੀਆ ਵਿੱਚ ਸਮਾਪਤ ਹੋਏ ਟੀ-20 ਵਿਸ਼ਵ ਕੱਪ ਦੇ ਲੀਗ ਗੇੜ ਖ਼ਤਮ ਹੋਣ ਮਗਰੋਂ ਪਹਿਲਾ ਸਥਾਨ ਹਾਸਲ ਕੀਤਾ ਸੀ।ਮੇਜ਼ਬਾਨ ਆਸਟਰੇਲਿਆਈ ਟੀਮ ਨੇ…

VIA PUNJAB
ਅੱਗੇ ਪੜ੍ਹੋ

ਆਈਪੀਐੱਲ ’ਚ ਚੰਗੇ ਪ੍ਰਦਰਸ਼ਨ ਨਾਲ ਹੀ ਧੋਨੀ ਦੀ ਵਾਪਸੀ ਸੰਭਵ

ਆਈਪੀਐੱਲ ’ਚ ਚੰਗੇ ਪ੍ਰਦਰਸ਼ਨ ਨਾਲ ਹੀ ਧੋਨੀ ਦੀ ਵਾਪਸੀ ਸੰਭਵ

ਰਾਜਕੋਟ – ਬੀਸੀਸੀਆਈ ਦੇ ਇੱਕ ਆਲ੍ਹਾ ਅਧਿਕਾਰੀ ਨੇ ਕਿਹਾ ਕਿ ਕੌਮੀ ਚੋਣ ਕਮੇਟੀ ਵਿੱਚ ਪ੍ਰਧਾਨ ਸਣੇ ਦੋ ਨਵੇਂ ਮੈਂਬਰਾਂ ਦੇ ਆਉਣ ਦੇ ਬਾਵਜੂਦ ਮਹਿੰਦਰ ਸਿੰਘ ਧੋਨੀ ਪ੍ਰਤੀ ਵਤੀਰੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ ਅਤੇ ਜੇਕਰ ਸਾਬਕਾ ਕਪਤਾਨ ਨੇ ਟੀ-20 ਵਿਸ਼ਵ ਕੱਪ ਲਈ ਭਾਰਤੀ ਟੀਮ ਵਿੱਚ ਥਾਂ ਬਣਾਉਣੀ ਹੈ ਤਾਂ ਉਸ ਨੂੰ ਆਈਪੀਐੱਲ ਵਿੱਚ ਚੰਗਾ ਪ੍ਰਦਰਸ਼ਨ ਕਰਨਾ ਹੀ ਹੋਵੇਗਾ। ਸੁਨੀਲ ਜੋਸ਼ੀ ਦੀ ਪ੍ਰਧਾਨਗੀ ਵਾਲੀ ਚੋਣ ਕਮੇਟੀ ਦੀ ਐਤਵਾਰ ਨੂੰ ਅਹਿਮਦਾਬਾਦ ਵਿੱਚ ਹੋਈ ਪਹਿਲੀ ਮੀਟਿੰਗ ਵਿੱਚ ਭਾਰਤੀ…

VIA PUNJAB
ਅੱਗੇ ਪੜ੍ਹੋ

ਕਾਂਗਰਸ ਦੀ ਟੀਮ ਨੇ ਦਿੱਲੀ ਹਿੰਸਾ ਤੇ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ

ਕਾਂਗਰਸ ਦੀ ਟੀਮ ਨੇ ਦਿੱਲੀ ਹਿੰਸਾ ਤੇ ਆਪਣੀ ਰਿਪੋਰਟ ਸੋਨੀਆ ਗਾਂਧੀ ਨੂੰ ਸੌਂਪੀ

ਨਵੀਂ ਦਿੱਲੀ – ਦਿੱਲੀ ਹਿੰਸਾ ਦੀ ਜਾਂਚ ਲਈ ਕਾਂਗਰਸ ਵਲੋਂ ਗਠਿਤ 5 ਮੈਂਬਰੀ ਟੀਮ ਨੇ ਅੱਜ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪ ਦਿੱਤੀ| ਸੂਤਰਾਂ ਦਾ ਕਹਿਣਾ ਹੈ ਕਿ ਇਸ ਰਿਪੋਰਟ ਵਿੱਚ ਪੁਲੀਸ ਦੀ ਭੂਮਿਕਾ ਤੇ ਸਵਾਲ ਖੜ੍ਹੇ ਕੀਤੇ ਗਏ ਹਨ| ਸੂਤਰਾਂ ਅਨੁਸਾਰ ਮੁਕੁਲ ਵਾਸਨਿਕ ਅਤੇ ਇਸ ਟੀਮ ਵਿੱਚ ਸ਼ਾਮਲ ਹੋਰ ਨੇਤਾਵਾਂ ਨੇ ਸੋਨੀਆ ਗਾਂਧੀ ਨਾਲ ਮਿਲ ਕੇ ਉਨ੍ਹਾਂ ਨੂੰ ਰਿਪੋਰਟ ਸੌਂਪੀ ਹੈ|ਇਸ ਟੀਮ ਨੇ ਉੱਤਰ-ਪੂਰਬੀ ਦਿੱਲੀ ਦੇ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ…

VIA PUNJAB
ਅੱਗੇ ਪੜ੍ਹੋ

ਮੁੱਖ ਸਕੱਤਰ ਵੱਲੋਂ ਮੋਬਾਈਲ ਐਪ ‘ਕੋਵਾ ਪੰਜਾਬ’ ਲਾਂਚ

ਮੁੱਖ ਸਕੱਤਰ ਵੱਲੋਂ ਮੋਬਾਈਲ ਐਪ ‘ਕੋਵਾ ਪੰਜਾਬ’ ਲਾਂਚ

ਸੂਬੇ ਦੇ ਲੋਕਾਂ ਨੂੰ ਨੋਵਲ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਬਾਰੇ ਇਸ ਮੋਬਾਈਲ ਐਪ ਰਾਹੀਂ ਮਿਲੇਗੀ ਜਾਣਕਾਰੀ ਚੰਡੀਗੜ੍ਹ – ਨੋਵਲ ਕੋਰੋਨਾ ਵਾਇਰਸ (ਕੋਵਿਡ-19) ਬਾਰੇ ਸੂਬੇ ਦੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਵਧਾਨੀਆਂ ਵਰਤਣ ਬਾਰੇ ਸਮੇਂ ਸਮੇਂ ਉਤੇ ਜਾਣਕਾਰੀ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ ਸਟੇਟ ਮੈਨੇਜਮੈਂਟ ਕੋਵਿਡ-19 ਗਰੁੱਪ ਦੀ ਉੱਚ ਪੱਧਰੀ ਮੀਟਿੰਗ ਵਿੱਚ ਮੋਬਾਈਲ ਐਪਲੀਕੇਸ਼ਨ ‘ਕੋਵਾ ਪੰਜਾਬ’ ਲਾਂਚ ਕੀਤੀ ਗਈ।ਦੱਸਣਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਹਾੜੀ ਸੀਜ਼ਨ ਦੇ ਖਰੀਦ ਸਬੰਧੀ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰ ਲਏ ਜਾਣ : ਆਸ਼ੂ

ਹਾੜੀ ਸੀਜ਼ਨ ਦੇ ਖਰੀਦ ਸਬੰਧੀ ਪ੍ਰਬੰਧ ਸਮਾਂ ਰਹਿੰਦਿਆਂ ਮੁਕੰਮਲ ਕਰ ਲਏ ਜਾਣ : ਆਸ਼ੂ

ਅਨਾਜ ਸੁਰੱÎਖਿਆ ਐਕਟ ਅਧੀਨ ਅਨਾਜ ਵੰਡ 20 ਮਾਰਚ ਤੱਕ ਮੁਕੰਮਲ ਕਰਨ ਦੇ ਆਦੇਸ਼ ਚੰਡੀਗੜ – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਇੱਥੇ ਅਨਾਜ ਭਵਨ ਵਿਖੇ ਪੰਜਾਬ ਰਾਜ ਵਿੱਚ ਹਾੜੀ ਸੀਜ਼ਨ ਦੀ ਫ਼ਸਲ ਦੇ ਖਰੀਦ ਪ੍ਰਬੰਧਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਹਾੜੀ ਸੀਜ਼ਨ ਦੀ ਫ਼ਸਲ ਕਣਕ ਦੇ ਮੰਡੀ ਵਿੱਚ ਆਉਣ ਵਿੱਚ ਸਿਰਫ਼ ਮਹੀਨੇ ਕੁ ਦਾ ਸਮਾਂ ਹੀ ਬਾਕੀ…

VIA PUNJAB
ਅੱਗੇ ਪੜ੍ਹੋ

ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਰੇਲ ਓਵਰ ਬਰਿੱਜਾਂ ਲਈ ਵਧੇਰੇ ਸਹੂਲਤਾਂ ਦੀ ਮਨਜ਼ੂਰੀ ਦੇਣ ‘ਤੇ ਰੇਲਵੇ ਮੰਤਰੀ ਦਾ ਧੰਨਵਾਦ

ਹਰਸਿਮਰਤ ਕੌਰ ਬਾਦਲ ਵੱਲੋਂ ਬਠਿੰਡਾ ਰੇਲ ਓਵਰ ਬਰਿੱਜਾਂ ਲਈ ਵਧੇਰੇ ਸਹੂਲਤਾਂ ਦੀ ਮਨਜ਼ੂਰੀ ਦੇਣ ‘ਤੇ ਰੇਲਵੇ ਮੰਤਰੀ ਦਾ ਧੰਨਵਾਦ

ਬਠਿੰਡਾ – ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਸ਼ਹਿਰ ਅੰਦਰ ਸਿਰਸਾ ਅਤੇ ਦਿੱਲੀ ਰੇਲਵੇ ਲਾਇਨ ਉੱਤੇ ਕੀਤੀ ਜਾ ਰਹੀ ਰੇਲ ਓਵਰ ਬਰਿੱਜਾਂ ਦੀ ਉਸਾਰੀ ਵਾਸਤੇ ਵਧੇਰੇ ਸਹੂਲਤਾਂ ਦੀ ਮਨਜ਼ੂਰੀ ਦੇਣ ਲਈ ਰੇਲ ਮੰਤਰੀ ਸ੍ਰੀ ਪਿਯੂਸ਼ ਗੋਇਲ ਦਾ ਧੰਨਵਾਦ ਕੀਤਾ ਹੈ। ਇਸ ਦਾ ਖੁਲਾਸਾ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਰੇਲ ਮੰਤਰੀ ਨੇ ਇਹਨਾਂ ਉਸਾਰੀ ਅਧੀਨ ਓਵਰ ਬਰਿੱਜਾਂ ਉੱਤੇ ਸਹੂਲਤਾਂ ਵਿਚ ਵਾਧਾ ਕਰਨ ਸੰਬੰਧੀ ਉਹਨਾਂ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ…

VIA PUNJAB
ਅੱਗੇ ਪੜ੍ਹੋ

ਆਮ ਆਦਮੀ ਪਾਰਟੀ ਦਫਤਰ ਦਾ ਉਦਘਾਟਨ

ਆਮ ਆਦਮੀ ਪਾਰਟੀ ਦਫਤਰ ਦਾ ਉਦਘਾਟਨ

ਸਮਾਣਾ – ਬੀਤੇ ਦਿਨ ਹਲਕਾਂ ਸਮਾਣਾ ਦੇ ਆਮ ਆਦਮੀ ਪਾਰਟੀ ਦੇ ਦਫਤਰ ਦਾ ਉਦਘਾਟਨ ਵਿਖੇ ਆਮ ਆਦਮੀ ਪਾਰਟੀ ਹਲਕਾ ਬਰਨਾਲਾ ਦੇ ਆਪ ਐਮ. ਐਲ. ਏ ਮੀਤ ਹੇਅਰ ਨੇ ਆਪਣੇ ਕਰ ਕਮਲਾਂ ਦੇ ਨਾਲ ਚੇਤਨ ਜੌੜਾਮਾਜਰਾ ਜਿਲ੍ਹਾ ਪ੍ਰਧਾਨ ਤੇ ਬਲਕਾਰ ਸਿੰਘ ਗੱਜੂਮਾਜਰਾ ਹਲਕਾ ਇੰਨਚਾਰਜ ਦੀ ਅਗਵਾਹੀ ਵਿੱਚ ਕੀਤਾ ਗਿਆ। ਇਸ ਦਫਤਰ ਦੇ ਉਦਘਾਟਨ ਸਮੇਂ ਪੰਜਾਬ ਤੇ ਜਿਲ੍ਹਾ ਪਟਿਆਲਾ ਦੀ ਆਪ ਟੀਮ ਹਰਚੰਦ ਸਿੰਘ ਬਰਸ਼ਟ ਸਟੇਟ ਲੀਡਰ, ਗੁਰਦੀਪ ਸਿੰਘ ਫੱਗੂਵਾਲ, ਜਿਲ੍ਹਾ ਅਬਜਰਵਰ, ਜੇ. ਪੀ. ਸਿੰਘ ਜਨਰਲ ਸੈਕਟਰੀ…

VIA PUNJAB
ਅੱਗੇ ਪੜ੍ਹੋ

ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

ਆਂਗਨਵਾੜੀ ਵਰਕਰਾਂ ਤੋਂ ਸੁਪਰਵਾਈਜ਼ਰਾਂ ਦੀ ਤਰੱਕੀ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ – ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਉਤੇ ਵਿਭਾਗ ਨੇ ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀਆਂ ਸੂਚੀਆਂ ਵੈੱਬਸਾਈਟ ਉਤੇ ਪਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਕੈਬਨਿਟ ਮੰਤਰੀ ਨੇ ਕੁੱਝ ਦਿਨ ਪਹਿਲਾਂ ਇਕ ਉੱਚ ਪੱਧਰੀ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਆਂਗਨਵਾੜੀ ਵਰਕਰਾਂ ਦੀਆਂ ਸਮੱਸਿਆਵਾਂ ਤੇ ਮੁੱਦੇ ਹੱਲ ਕਰਨ ਲਈ ਆਖਿਆ ਸੀ। ਆਂਗਨਵਾੜੀ ਵਰਕਰਾਂ ਵਿੱਚੋਂ ਸੁਪਰਵਾਈਜ਼ਰਾਂ ਦੀ ਤਰੱਕੀ ਕਰਨ ਦੀ ਮੰਗ ਲੰਮੇ…

VIA PUNJAB
ਅੱਗੇ ਪੜ੍ਹੋ
1 313 314 315 316 317 1,271