ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਅਤੇ ਹੋਲੀ ਨੂੰ ਏਕਤਾ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਹੋਲਾ ਮਹੱਲਾ ਅਤੇ ਹੋਲੀ ਨੂੰ ਏਕਤਾ ਅਤੇ ਸਦਭਾਵਨਾ ਨਾਲ ਮਨਾਉਣ ਦਾ ਸੱਦਾ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਹੋਲੇ ਮਹੱਲੇ ਅਤੇ ਹੋਲੀ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਨ੍ਹਾਂ ਤਿਉਹਾਰਾਂ ਨੂੰ ਰਵਾਇਤੀ ਭਾਵਨਾ ਨਾਲ ਏਕਤਾ, ਸਹਿਣਸ਼ੀਲਤਾ, ਭਾਈਚਾਰਕ ਸਾਂਝ ਅਤੇ ਰਹਿਮਦਿਲੀ ਨਾਲ ਮਨਾਉਣ ਦਾ ਸੱਦਾ ਦਿੱਤਾ। ਜੰਗਜੂ ਭਾਵਨਾ ਦਾ ਪ੍ਰਤੀਕ ਹੋਲਾ ਮਹੱਲਾ ਅਤੇ ਰੰਗਾਂ ਦੇ ਤਿਉਹਾਰ ਹੋਲੀ ਦੀ ਪੂਰਵ ਸੰਧਿਆ ‘ਤੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਪਵਿੱਤਰ ਮੌਕੇ ਭਾਈਚਾਰਕ ਸਾਂਝ ਅਤੇ ਸਦਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ ਪੰਜਾਬ ਦੇ 60 ਹਜ਼ਾਰ ਝੁੱਗੀ-ਝੌਂਪੜੀ ਵਾਸੀਆਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ

ਕੈਪਟਨ ਸਰਕਾਰ ਪੰਜਾਬ ਦੇ 60 ਹਜ਼ਾਰ ਝੁੱਗੀ-ਝੌਂਪੜੀ ਵਾਸੀਆਂ ਨੂੰ ਜ਼ਮੀਨ ਦੇ ਮਾਲਕੀ ਹੱਕ ਦੇਵੇਗੀ

ਸ਼ਹਿਰਾਂ ਦੇ ਝੁੱਗੀ-ਝੌਂਪੜੀ ਖੇਤਰਾਂ ਦੀ ਬਦਲੀ ਜਾਵੇਗੀ ਨੁਹਾਰ ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ “ਪੰਜਾਬ ਸਲੱਮ ਡਵੈਲਰਜ਼ (ਮਲਕੀਅਤੀ ਅਧਿਕਾਰ) ਐਕਟ, 2020” ਲਾਗੂ ਕਰਨ ਨਾਲ ਸੂਬੇ ਭਰ ਦੇ ਲਗਭਗ 60,000 ਝੁੱਗੀ ਝੌਂਪੜੀ ਵਾਲਿਆਂ ਨੂੰ ਮਲਕੀਅਤੀ ਅਧਿਕਾਰਾਂ ਦੇ ਨਾਲ ਨਾਲ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮਿਲਣਗੀਆਂ। ਬੁਲਾਰੇ ਅਨੁਸਾਰ ਹਾਲ ਹੀ ਵਿੱਚ ਵਿਧਾਨ ਸਭਾ ਵਿੱਚ ਪਾਸ ਕੀਤਾ ਗਿਆ ਇਹ ਕਾਨੂੰਨ ਸ਼ਹਿਰੀ ਝੁੱਗੀਆਂ ਝੌਂਪੜੀਆਂ ਵਾਲੇ ਖੇਤਰਾਂ ਦੀ ਨੁਹਾਰ ਬਦਲ ਦੇਵੇਗਾ ਜਿਸ ਨਾਲ ਸ਼ਹਿਰਾਂ ਦੇ ਟਿਕਾਊ ਵਿਕਾਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਲੋਕਾਂ ਨੂੰ ਹੋਲੀ ਤੇ ਫੱਗਣ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਤਿਉਹਾਰ ਨੂੰ ਪਰੰਪਰਾਗਤ ਢੰਗ ਤੇ ਰੀਤੀ ਰਿਵਾਜਾਂ ਦੇ ਨਾਲ ਮਨਾਉਣਾ ਚਾਹੀਦਾ ਹੈ| ਅੱਜ ਦੀ ਨੌਜੁਆਨ ਪੀੜੀ ਨੂੰ ਸਾਡੇ ਤਿਉਹਾਰ ਦੇ ਮਹਤੱਵ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ|ਉਨ੍ਹਾਂ ਨੇ ਕਿਹਾ ਕਿ ਕੈਮੀਕਲ ਵਾਲੇ ਰੰਗਾਂ ਦੀ ਥਾਂ ‘ਤੇ ਸਾਨੂੰ ਹਰਬਲ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ| ਉਨ੍ਹਾਂ ਨੇ ਲੋਕਾਂ ਨੂੰ ਅਪੀਲ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਹੋਲੀ ‘ਤੇ ਸੂਬਾਵਾਸੀਆਂ ਨੂੰ ਵਧਾਈ ਦਿੱਤੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰੰਗਾਂ ਦੇ ਤਿਉਹਾਰ, ਹੋਲੀ ਦੇ ਪਵਿੱਤਰ ਮੌਕੇ ‘ਤੇ ਸੂਬਾਵਾਸੀਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਹੋਲੀ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਆਪਸ ‘ਚ ਪਿਆਰ ਅਤੇ ਭਰੋਸਾ ਲੈ ਕੇ ਆਉਂਦਾ ਹੈ| ਸਾਨੂੰ ਅਜਿਹੇ ਤਿਉਹਾਰ ਆਪਸ ਵਿਚ ਖੁਸ਼ੀ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਦੇ ਨਾਲ ਮਨਾਉਣੇ ਚਾਹੀਦੇ ਹਨ|ਮੁੱਖ ਮੰਤਰੀ ਨੇ…

VIA PUNJAB
ਅੱਗੇ ਪੜ੍ਹੋ

ਖੇਤੀਬਾੜੀ ਕਾਲਜਾਂ ਨੇ ਬੀ.ਐੱਸਸੀ ਐਗਰੀ ਮਾਪਦੰਡਾਂ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ

ਖੇਤੀਬਾੜੀ ਕਾਲਜਾਂ ਨੇ ਬੀ.ਐੱਸਸੀ ਐਗਰੀ ਮਾਪਦੰਡਾਂ ਦੇ ਮੁੱਦੇ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ

ਚੰਡੀਗੜ – ਪੰਜਾਬ ਦੇ 107 ਖੇਤੀਬਾੜੀ ਕਾਲਜ ਬੰਦ ਹੋਣ ਦੇ ਕੰਡੇ ਤੇ ਹਨ ਹਾਲ ਹੀ ਵਿੱਚ, ਕੌਂਸਲ ਨੇ ਇੱਕ ਪਬਲਿਕ ਨੋਟਿਸ ਪ੍ਰਕਾਸ਼ਤ ਕੀਤਾ ਜਿਸ ਵਿੱਚ ਉਹਨਾਂ ਸਪੱਸ਼ਟ ਕੀਤਾ ਕਿ ਡਿਗਰੀਆਂ ਉਹਨਾਂ ਵਿਦਿਆਰਥੀਆਂ ਲਈ ਜਾਇਜ਼ ਹੋਣਗੀਆਂ ਜੋ ਪਹਿਲਾਂ ਤੋ ਹੀ ਪੰਜਾਬ ਵਿੱਚ ਆਪਣੀ ਖੇਤੀਬਾੜੀ ਦੀ ਪੜਾਈ ਕਰ ਰਹੇ ਹਨ ਅਤੇ ਅਗਲੇ ਸੈਸ਼ਨ ਤੋਂ ਦਾਖਲ ਹੋਣ ‘ਤੇ ਵਿਦਿਆਰਥੀਆਂ ਲਈ ਅਯੋਗ ਹੋਣਗੇ।ਕਿਸੇ ਨੇ ਪੰਜਾਬ ਦੇ 20,000-25,000 ਵਿਦਿਆਰਥੀਆਂ ਵਿਚ ਇਹ ਅਫਵਾਹ ਫੈਲਾ ਦਿੱਤੀ ਕਿ ਉਨਾਂ ਦੀਆਂ ਡਿਗਰੀਆਂ ਅਯੋਗ ਹਨ.ਅਫਵਾਹ…

VIA PUNJAB
ਅੱਗੇ ਪੜ੍ਹੋ

ਸਰਕਾਰੀਆ ਨੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ

ਸਰਕਾਰੀਆ ਨੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ

ਚੰਡੀਗੜ – ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ 10 ਸਹਾਇਕ ਟਾਊਨ ਪਲੈਨਰਾਂ ਅਤੇ 9 ਸਟੈਨੋਜ਼ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਤੋਂ ਪਹਿਲਾਂ ਪਿਛਲੇ ਸਾਲ ਜੂਨ ਮਹੀਨੇ ਵਿਚ ਵੀ 12 ਸਹਾਇਕ ਟਾਊਨ ਪਲੈਨਰਾਂ ਦੀ ਨਿਯੁਕਤੀ ਕੀਤੀ ਗਈ ਸੀ।ਉਨ੍ਹਾਂ ਦੱਸਿਆ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਕਾਰਜ ਕੁਸ਼ਲਤਾ ਵਧਾਉਣ ਲਈ ਸਮੇਂ-ਸਮੇਂ ‘ਤੇ ਭਰਤੀ ਕੀਤੀ ਜਾ ਰਹੀ ਹੈ ਕਿਉਂਕਿ ਪਿਛਲੇ ਕੁੱਝ ਸਾਲਾਂ ਦੌਰਾਨ ਵੱਖ-ਵੱਖ ਅਹੁਦਿਆਂ…

VIA PUNJAB
ਅੱਗੇ ਪੜ੍ਹੋ

ਵਨ-ਡੇ ਸੀਰੀਜ਼ ਲਈ ਦੱਖਣੀ ਅਫਰੀਕੀ ਟੀਮ ਪਹੁੰਚੀ ਭਾਰਤ

ਵਨ-ਡੇ ਸੀਰੀਜ਼ ਲਈ ਦੱਖਣੀ ਅਫਰੀਕੀ ਟੀਮ ਪਹੁੰਚੀ ਭਾਰਤ

ਨਵੀਂ ਦਿੱਲੀ – ਦੱਖਣੀ ਅਫਰੀਕੀ ਟੀਮ 12 ਮਾਰਚ ਤੋਂ ਸ਼ੁਰੂ ਹੋ ਰਹੀਂ ਤਿੰਨ ਮੈਚਾਂ ਦੀ ਵਨ-ਡੇ ਸੀਰੀਜ਼ ਲਈ ਭਾਰਤ ਪਹੁੰਚ ਗਈ ਹੈ| ਜਦਕਿ ਭਾਰਤੀ ਟੀਮ ਮੰਗਲਵਾਰ ਨੂੰ ਇੱਥੇ ਪਹੁੰਚੇਗੀ| ਭਾਰਤੀ ਖਿਡਾਰੀ ਬੈਂਗਲੁਰੂ ਵਿੱਚ ਰਾਸ਼ਟਰੀ ਕ੍ਰਿਕਟ ਅਕੈਡਮੀ ਵਿੱਚ ਫਿੱਟਨੈਸ ਟੈਸਟ ਦੇਣਗੇ| ਕੋਰੋਨਾ ਵਾਇਰਸ ਦੇ ਡਰ ਦੇ ਚਲਦੇ ਦੱਖਣੀ ਅਫਰੀਕੀ ਟੀਮ ਦੇ ਨਾਲ ਉਸ ਦੇ ਮੁੱਖ ਮੈਡੀਕਲ ਅਫਸਰ ਡਾਕਟਰ ਸ਼ੋਏਬ ਮਾਂਜਰਾ ਵੀ ਆਏ ਹਨ| ਭਾਰਤ ਵਿੱਚ ਹੁਣੇ ਤਕ ਕੋਰੋਨਾ ਵਾਇਰਸ ਦੇ 39 ਮਾਮਲੇ ਦਰਜ ਹਨ| ਸੀਰੀਜ਼ ਦਾ…

VIA PUNJAB
ਅੱਗੇ ਪੜ੍ਹੋ

ਕਤਰ ਵਲੋਂ ਭਾਰਤ ਸਮੇਤ 14 ਦੇਸ਼ਾਂ ਦੇ ਯਾਤਰੀਆਂ ਤੇ ਪਾਬੰਦੀ

ਕਤਰ ਵਲੋਂ ਭਾਰਤ ਸਮੇਤ 14 ਦੇਸ਼ਾਂ ਦੇ ਯਾਤਰੀਆਂ ਤੇ ਪਾਬੰਦੀ

ਕਤਰ – ਸਾਊਦੀ ਅਰਬ ਸਥਿਤ ਕਤਰ ਵਿਚ ਸਰਕਾਰ ਨੇ ਕੋਰੋਨਾਵਾਇਰਸ ਦੇ ਪ੍ਰਕੋਪ ਦੇ ਕਾਰਨ ਵੱਡਾ ਐਲਾਨ ਕੀਤਾ ਹੈ| ਸਰਕਾਰ ਦੇ ਸੰਚਾਰ ਦਫਤਰ ਨੇ ਕਿਹਾ,”ਅਸਥਾਈ ਟੂਰਿਸਟਾਂ ਅਤੇ ਵਰਕ ਪਰਮਿਟ ਵਾਲੇ ਵਸਨੀਕਾਂ ਸਮੇਤ ਬੰਗਲਾਦੇਸ਼, ਚੀਨ, ਮਿਸਰ, ਭਾਰਤ, ਇਰਾਨ, ਲੇਬਨਾਨ, ਨੇਪਾਲ, ਪਾਕਿਸਤਾਨ, ਫਿਲੀਪੀਂਸ, ਦੱਖਣੀ ਕੋਰੀਆ, ਸ਼੍ਰੀਲੰਕਾ, ਸੀਰੀਆ ਅਤੇ ਥਾਈਲੈਂਡ ਤੋਂ ਆਉਣ ਵਾਲੇ ਯਾਤਰੀਆਂ ਦੇ ਦਾਖਲ ਹੋਣ ਤੇ ਅਸਥਾਈ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ|” ਇਸ ਫੈਸਲੇ ਕਾਰਨ ਇਹਨਾਂ ਦੇਸ਼ਾਂ ਦੇ ਯਾਤਰੀ ਅਸਥਾਈ ਸਮੇਂ ਲਈ ਪ੍ਰਭਾਵਿਤ ਰਹਿਣਗੇ| ਇਸ…

VIA PUNJAB
ਅੱਗੇ ਪੜ੍ਹੋ

ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ

ਸ੍ਰੀ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨਾਂ ਲਈ ਸਰਬੱਤ ਦਾ ਭਲਾ ਟਰੱਸਟ ਦੀ ਵੱਡੀ ਪਹਿਲ ਕਦਮੀ

ਮਨਿੰਦਰ ਕੌਰ ਓਬਰਾਏ ਨੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ ਤੋਂ 107 ਸ਼ਰਧਾਲੂਆਂ ਦੇ ਜਥੇ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ ਚੰਡੀਗੜ੍ਹ – ਮਨੁੱਖਤਾ ਦੇ ਸਰਬ-ਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਵਿੱਚੋਂ ਉਜਾਗਰ ਹੁੰਦੀ ਸੱਚੀ-ਸੁੱਚੀ ਕਿਰਤ ਕਰਨ,ਵੰਡ ਛੱਕਣ ਤੇ ’ਸਰਬੱਤ ਦੇ ਭਲੇ’ ਦੀ ਭਾਵਨਾ ਤੇ ਤਨੋ-ਮਨੋ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਅਸ.ਪੀ.ਸਿੰਘ ਓਬਰਾਏ ਵੱਲੋਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ…

VIA PUNJAB
ਅੱਗੇ ਪੜ੍ਹੋ

ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਆਗਾਜ਼

ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਆਗਾਜ਼

ਸਿੰਘ ਸਾਹਿਬ ਗਿ: ਰਘਬੀਰ ਸਿੰਘ ਨੇ ਕੀਤੀ ਆਰੰਭਤਾ ਦੀ ਅਰਦਾਸ ਸ੍ਰੀ ਅਨੰਦਪੁਰ ਸਾਹਿਬ – ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਪਾਵਨ ਅਸਥਾਨ ਤੋਂ ਸਿਖ ਕੌਮ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਅਤੇ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ। ਇਸ ਸੰਬੰਧੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਉਪਰੰਤ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਹੋਲਾ ਮਹੱਲਾ ਦੀ ਆਰੰਭਤਾ ਦੀ ਅਰਦਾਸ ਕੀਤੀ ਗਈ ਜਿਨ੍ਹਾਂ…

VIA PUNJAB
ਅੱਗੇ ਪੜ੍ਹੋ
1 314 315 316 317 318 1,271