31 ਕੰਪਨੀਆਂ ਨੇ 52ਵੇ ਆਰੀਅਨਜ਼ ਜੋਬ ਫੈਸਟ ਵਿੱਚ 136 ਯੋਗ ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ

31 ਕੰਪਨੀਆਂ ਨੇ 52ਵੇ ਆਰੀਅਨਜ਼ ਜੋਬ ਫੈਸਟ ਵਿੱਚ 136 ਯੋਗ ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ

ਮੋਹਾਲੀ – ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ, ਨੇੜੇ ਚੰਡੀਗੜ ਵਿਖੇ ਆਯੋਜਿਤ ਅੱਜ 52ਵੇ ਆਰੀਅਨਜ਼ ਜੋਬ ਫੈਸਟ ਵਿੱਚ 31 ਕੰਪਨੀਆਂ ਨੇ 136 ਯੋਗ ਉਮੀਦਵਾਰਾਂ ਨੂੰ ਸ਼ਾਰਟ ਲਿਸਟ ਕੀਤਾ। ਪੂਰੇ ਭਾਰਤ ਤੋ ਲਗਭਗ 1253 ਉਮੀਦਵਾਰਾਂ ਨੇ ਇਸ ਇੱਕ ਰੋਜ਼ਾਂ ਜੋਬ ਫੈਸਟ ਵਿੱਚ ਹਿੱਸਾ ਲਿਆ।ਆਰੀਅਨਜ਼ ਗਰੁੱਪ ਦੇ ਚੇਅਰਮੈਨ, ਡਾ ਅੰਸ਼ੂ ਕਟਾਰੀਆ ਨੇ ਕਿਹਾ ਕਿ ਮਾਰਕੀਟ ਵਿੱਚ ਨੌਕਰੀਆਂ ਦੀ ਕੋਈ ਘਾਟ ਨਹੀ ਹੈ, ਪਰ ਭਾਰਤੀ ਨੌਕਰੀ ਦੇ ਖੇਤਰਾਂ ਵਿੱਚ ਕੁਸ਼ਲ ਅਤੇ ਸਿੱਖਿਅਤ ਨੌਜਵਾਨਾਂ ਦੀ ਘਾਟ ਹੈ। ਕਟਾਰੀਆ ਨੇ ਅੱਗੇ…

VIA PUNJAB
ਅੱਗੇ ਪੜ੍ਹੋ

ਲੋਕ ਸਭਾ ਸਪੀਕਰ ਵੱਲੋਂ ਗੁਰਜੀਤ ਔਜਲਾ ਸਮੇਤ 7 ਕਾਂਗਰਸੀ ਸੰਸਦ ਮੈਂਬਰ ਮੁਅੱਤਲ

ਲੋਕ ਸਭਾ ਸਪੀਕਰ ਵੱਲੋਂ ਗੁਰਜੀਤ ਔਜਲਾ ਸਮੇਤ 7 ਕਾਂਗਰਸੀ ਸੰਸਦ ਮੈਂਬਰ ਮੁਅੱਤਲ

ਨਵੀਂ ਦਿੱਲੀ – ਸੰਸਦ ‘ਚ ਹੰਗਾਮੇ ਅਤੇ ਧੱਕਾਮੁੱਕੀ ਤੋਂ ਨਾਰਾਜ਼ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸਖਤ ਐਕਸ਼ਨ ਲਿਆ ਹੈ। ਉਨ੍ਹਾਂ ਨੇ ਲੋਕ ਸਭਾ ਦੇ 7 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਦੋਹਾਂ ਸਦਨਾਂ ‘ਚ ਵਿਰੋਧੀ ਧਿਰ ਵੱਲੋਂ ਦਿੱਲੀ ਹਿੰਸਾ ‘ਤੇ ਹੰਗਾਮੇ ਕਾਰਨ ਸਦਨ ਨਹੀਂ ਚੱਲ ਸਕਿਆ। ਇਸ ‘ਤੇ ਓਮ ਬਿਰਲਾ ਨਾਰਾਜ਼ ਸਨ। ਜਿਨ੍ਹਾਂ ਲੋਕਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਹ ਸਪੀਕਰ ਦੀ ਕੁਰਸੀ ਦੇ ਬੇਹੱਦ ਕਰੀਬ ਆ ਕੇ ਨਾਅਰੇਬਾਜ਼ੀ ਕਰ…

VIA PUNJAB
ਅੱਗੇ ਪੜ੍ਹੋ

ਨਿਰਭਿਆ ਦੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ

ਨਿਰਭਿਆ ਦੇ ਦੋਸ਼ੀਆਂ ਲਈ ਨਵਾਂ ਡੈੱਥ ਵਾਰੰਟ ਜਾਰੀ

20 ਮਾਰਚ ਨੂੰ ਸਵੇਰੇ 5:30 ਹੋਵੇਗੀ ਫ਼ਾਂਸੀ ਨਵੀਂ ਦਿੱਲੀ – ਨਿਰਭਿਆ ਸਮੂਹਿਕ ਜਬਰ ਜਨਾਹ ਅਤੇ ਕਤਲ ਕੇਸ ਦੇ ਦੋਸ਼ੀਆਂ ਦੇ ਸਾਰੇ ਕਾਨੂੰਨੀ ਬਦਲ ਖਤਮ ਹੋਣ ਮਗਰੋਂ ਅੱਜ ਭਾਵ ਵੀਰਵਾਰ ਨੂੰ ਫਾਂਸੀ ਦੀ ਨਵੀਂ ਤਾਰੀਕ 20 ਮਾਰਚ ਤੈਅ ਕੀਤੀ ਗਈ ਹੈ। ਨਿਰਭਿਆ ਦੇ ਦੋਸ਼ੀਆਂ ਨੂੰ 20 ਮਾਰਚ ਨੂੰ ਸਵੇਰੇ 5:30 ਵਜੇ ਫਾਹੇ ਲਗਾਇਆ ਜਾਵੇਗਾ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਵਾਂ ਡੈੱਥ ਵਾਰੰਟ ਜਾਰੀ ਕੀਤਾ ਹੈ। ਦੱਸਣਯੋਗ ਹੈ ਕਿ ਅਜਿਹਾ ਤੀਜੀ ਵਾਰ ਹੋਇਆ ਸੀ, ਜਦੋਂ ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਨਿਰਭਯਾ ਕੇਸ ਦੋਸ਼ੀਆਂ ਦੀ ਤੀਜੀ ਵਾਰ ਟਲੀ ਫਾਂਸੀ, ਕੋਰਟ ਨੇ ਅਗਲੇ ਆਦੇਸ਼ ਤੱਕ ਲਾਈ ਰੋਕ

ਨਿਰਭਯਾ ਕੇਸ ਦੋਸ਼ੀਆਂ ਦੀ ਤੀਜੀ ਵਾਰ ਟਲੀ ਫਾਂਸੀ, ਕੋਰਟ ਨੇ ਅਗਲੇ ਆਦੇਸ਼ ਤੱਕ ਲਾਈ ਰੋਕ

ਨਿਰਭਯਾ ਗੈਂਗਰੇਪ ਅਤੇ ਕਤਲ ਮਾਮਲੇ ਦੇ ਚਾਰੇ ਦੋਸ਼ੀਆਂ ਦੀ ਫਾਂਸੀ ਨੂੰ ਤੀਜੀ ਵਾਰ ਟਾਲ ਦਿੱਤਾ ਗਿਆ ਹੈ। ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਫਾਂਸੀ ‘ਤੇ ਅਗਲੇ ਆਦੇਸ਼ ਤਕ ਰੋਕ ਲਾਈ ਹੈ। ਦੱਸਣਯੋਗ ਹੈ ਕਿ 3 ਮਾਰਚ ਭਾਵ ਮੰਗਲਵਾਰ ਨੂੰ ਨਿਰਭਯਾ ਦੇ ਚਾਰੇ ਦੋਸ਼ੀਆਂ ਨੂੰ ਫਾਂਸੀ ਹੋਣੀ ਸੀ, ਜਿਸ ‘ਤੇ ਕੋਰਟ ਨੇ ਰੋਕ ਲਾ ਦਿੱਤੀ ਹੈ। ਇੱਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੋਸ਼ੀਆਂ ਦੀ ਫਾਂਸੀ ਨੂੰ 2 ਵਾਰ ਟਾਲ ਦਿੱਤਾ ਗਿਆ ਹੈ। ਚਾਰੇ ਦੋਸ਼ੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਦੌਰਾ ਡੂ ਪਲੇਸਿਸ ਦੀ ਦੱਖਣੀ ਅਫਰੀਕਾ ਟੀਮ ’ਚ ਵਾਪਸੀ

ਭਾਰਤ ਦੌਰਾ ਡੂ ਪਲੇਸਿਸ ਦੀ ਦੱਖਣੀ ਅਫਰੀਕਾ ਟੀਮ ’ਚ ਵਾਪਸੀ

ਖੱਬੇ ਹੱਥ ਦੇ ਸਪਿੰਨਰ ਜੌਰਜ ਲਿੰਡੇ ਧਰਮਸ਼ਾਲਾ ਵਿੱਚ 12 ਮਾਰਚ ਤੋਂ ਭਾਰਤ ਖ਼ਿਲਾਫ਼ ਸ਼ੁਰੂ ਹੋ ਰਹੀ ਤਿੰਨ ਇੱਕ ਰੋਜ਼ਾ ਕੌਮਾਂਤਰੀ ਮੈਚਾਂ ਦੀ ਲੜੀ ਲਈ ਦੱਖਣੀ ਅਫਰੀਕਾ ਦੀ ਟੀਮ ਵਿੱਚ ਇੱਕਲੌਤਾ ਨਵਾਂ ਚਿਹਰਾ ਹੋਵੇਗਾ, ਜਦਕਿ ਸਾਬਕਾ ਕਪਤਾਨ ਫਾਫ ਡੂ ਪਲੇਸਿਸ ਦੀ ਟੀਮ ਵਿੱਚ ਵਾਪਸੀ ਹੋਈ ਹੈ। ਡੂ ਪਲੇਸਿਸ ਦੀ ਕਪਤਾਨੀ ਵਿੱਚ ਦੱਖਣੀ ਅਫਰੀਕਾ ਦੀ ਟੀਮ ਨਮੋਸ਼ੀਜਨਕ ਪ੍ਰਦਰਸ਼ਨ ਕਰਦਿਆਂ ਵਿਸ਼ਵ ਕੱਪ ਦੇ ਪਹਿਲੇ ਗੇੜ ’ਚੋਂ ਬਾਹਰ ਹੋ ਗਈ ਸੀ, ਜਿਸ ਮਗਰੋਂ ਉਸ ਨੇ ਕੋਈ ਇੱਕ ਰੋਜ਼ਾ ਕੌਮਾਂਤਰੀ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਸਰਕਾਰੀ ਸ਼ਹਿ ਪ੍ਰਾਪਤ ਯੋਜਨਾਬੱਧ ਨਸਲਕੁਸ਼ੀ: ਮਮਤਾ

ਦਿੱਲੀ ਹਿੰਸਾ ਸਰਕਾਰੀ ਸ਼ਹਿ ਪ੍ਰਾਪਤ ਯੋਜਨਾਬੱਧ ਨਸਲਕੁਸ਼ੀ: ਮਮਤਾ

ਕੋਲਕਾਤਾ – ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕਿਹਾ ਕਿ ਦਿੱਲੀ ਵਿੱਚ ਹੋਈ ਫਿਰਕੂ ਹਿੰਸਾ ‘ਸਰਕਾਰੀ ਸ਼ਹਿ ਪ੍ਰਾਪਤ ਯੋਜਨਾਬੱਧ ਨਸਲਕੁਸ਼ੀ’ ਸੀ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਹੁਣ ‘ਦੰਗਿਆਂ ਬਾਰੇ ਗੁਜਰਾਤ ਮਾਡਲ’ ਨੂੰ ਪੂਰੇ ਦੇਸ਼ ਵਿੱਚ ਲਾਗੂ ਕਰਨ ਦੇ ਯਤਨ ਵਿੱਚ ਹੈ। ਬੀਬੀ ਬੈਨਰਜੀ ਇਥੇ ਤ੍ਰਿਣਮੂਲ ਕਾਂਗਰਸ ਦੇ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਦਿੱਲੀ ਹਿੰਸਾ ਦੌਰਾਨ ‘ਇੰਨੇ ਸਾਰੇ ਲੋਕ’ ਸੋਧੇ ਹੋਏ ਨਾਗਰਿਕਤਾ ਐਕਟ…

VIA PUNJAB
ਅੱਗੇ ਪੜ੍ਹੋ

ਟਰੰਪ ਵਲੋਂ ਅਮਰੀਕਾ ਅਤੇ ਤਾਲਿਬਾਨ ਵਿਚਾਲੇ ਹੋਏ ਸਮਝੋਤੇ ਦਾ ਸਵਾਗਤ

ਟਰੰਪ ਵਲੋਂ ਅਮਰੀਕਾ ਅਤੇ ਤਾਲਿਬਾਨ ਵਿਚਾਲੇ ਹੋਏ ਸਮਝੋਤੇ ਦਾ ਸਵਾਗਤ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਅਫਗਾਨ ਤਾਲਿਬਾਨ ਦੇ ਨਾਲ ਹੋਏ ਸਮਝੌਤੇ ਤੇ ਸੰਤੋਸ਼ ਪ੍ਰਗਟਾਉਂਦਿਆਂ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਸਮਝੌਤੇ ਨੂੰ ਲਾਗੂ ਕਰਨ ਵਿਚ ਕਿਸੇ ਤਰ੍ਹਾਂ ਦੀ ਗੜਬੜੀ ਕੀਤੀ ਗਈ ਤਾਂ ਫਿਰ ਅਮਰੀਕਾ , ਅਫਗਾਨਿਸਤਾਨ ਵਿਚ ਇੰਨੀ ਵੱਡੀ ਫੌਜ ਭੇਜੀ ਜਾਵੇਗੀ| ਜਿੰਨੀ ਕਦੇ ਕਿਸੇ ਨੇ ਦੇਖੀ ਨਹੀਂ ਹੋਵੇਗੀ| ਵਾਇਟ ਹਾਊਸ ਵਿਚ ਆਪਣੇ ਇਕ ਸੰਬੋਧਨ ਵਿਚ ਟ੍ਰੰਪ ਨੇ ਅਮਰੀਕਾ ਅਤੇ ਤਾਲਿਬਾਨ ਵਿਚਕਾਰ ਹੋਏ ਸਮਝੌਤੇ ਦਾ ਸਵਾਗਤ ਕੀਤਾ|ਅਮਰੀਕਾ- ਤਾਲਿਬਾਨ ਦੇ ਵਿਚਕਾਰ ਡੀਲ ਦਾ…

VIA PUNJAB
ਅੱਗੇ ਪੜ੍ਹੋ

ਧਾਰਾ 370 ਦੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਕੋਈ ਕਾਰਨ ਨਹੀਂ : ਸੁਪਰੀਮ ਕੋਰਟ

ਧਾਰਾ 370 ਦੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜਣ ਦਾ ਕੋਈ ਕਾਰਨ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਧਾਰਾ 370 ਤੇ ਦਾਇਰ ਹੋਈਆਂ ਪਟੀਸ਼ਨਾਂ ਨੂੰ 7 ਜੱਜਾਂ ਦੀ ਵੱਡੀ ਬੈਂਚ ਕੋਲ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ| ਇਸ ਮਾਮਲੇ ਦੀ ਸੁਣਵਾਈ 5 ਜੱਜਾਂ ਦੀ ਬੈਂਚ ਹੀ ਕਰੇਗੀ| ਪਟੀਸ਼ਨਾਂ ਵਿੱਚ ਪਿਛਲੇ ਸਾਲ 5 ਅਗਸਤ ਦੇ ਕੇਂਦਰ ਦੇ ਧਾਰਾ 370 ਨੂੰ ਹਟਾਉਣ ਦੇ ਫੈਸਲੇ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ| ਸੁਪਰੀਮ ਕੋਰਟ ਨੇ ਕਿਹਾ ਕਿ ਧਾਰਾ 370 ਦੇ ਪ੍ਰਬੰਧਾਂ ਨੂੰ ਰੱਦ ਕੀਤੇ ਜਾਣ ਦੀ ਵੈਧਤਾ ਨੂੰ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਚੰਨੀ ਵਲੋਂ ਸੂਬੇ ਵਿਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਵਿਧਾਨ ਸਭਾ ਵਿਚ ਪ੍ਰਸਤਾਵ ਪੇਸ਼

ਕੈਬਨਿਟ ਮੰਤਰੀ ਚੰਨੀ ਵਲੋਂ ਸੂਬੇ ਵਿਚ ਪੰਜਾਬੀ ਨੂੰ ਲਾਜ਼ਮੀ ਬਣਾਉਣ ਲਈ ਵਿਧਾਨ ਸਭਾ ਵਿਚ ਪ੍ਰਸਤਾਵ ਪੇਸ਼

ਪੰਜਾਬੀ ਭਾਸ਼ਾ ਲਾਗੂ ਕਰਨ ਲਈ ਇੱਕ ਵੱਖਰਾ ਕਮਿਸ਼ਨ ਬਣਾਇਆ ਜਾਵੇ, ਪੰਜਾਬੀ ਵਿਚ ਕੰਮ ਨਾ ਕਰਨ ਵਾਲਿਆਂ ਨੂੰ ਸਜਾ ਦਿੱਤੀ ਜਾਣੀ ਚਾਹੀਦੀ ਹੈ ਚੰਡੀਗੜ – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਅਤੇ ਰੁਜ਼ਗਾਰ ਉੱਤਪਤੀ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਅੱਜ ਪੰਜਾਬ ਵਿਧਾਨ ਸਭਾ ਵਿਚ ਪ੍ਰਸਤਾਵ ਪੇਸ਼ ਕੀਤਾ ਕਿ ਰਾਜ ਸਰਕਾਰ ਦੇ ਸਾਰੇ ਅਦਾਰਿਆਂ ਵਿਚ ਪੰਜਾਬੀ ਵਿਚ ਕੰਮ ਕਰਨਾਂ ਲਾਜ਼ਮੀ ਬਣਾਇਆ ਜਾਵੇ ਅਤੇ ਅਦਾਲਤਾਂ ਦਾ ਕੰਮ ਕਾਜ ਵੀ ਪੰਜਾਬੀ…

VIA PUNJAB
ਅੱਗੇ ਪੜ੍ਹੋ

11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਦੁੱਧ ਚੋਆਈ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀ ਹੋਈ ਸ਼ਾਨੋ-ਸ਼ੌਕਤ ਨਾਲ ਸਮਾਪਤ

11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਦੁੱਧ ਚੋਆਈ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀ ਹੋਈ ਸ਼ਾਨੋ-ਸ਼ੌਕਤ ਨਾਲ ਸਮਾਪਤ

ਲੁਧਿਆਣਾ ਜ਼ਿਲੇ ਦੇ ਪਿੰਡ ਚਿਮਨਾ ਦੇ ਕਿਸਾਨ ਅਮਰਜੀਤ ਸਿੰਘ ਦੀ ਗਾਂ ਨੇ 68.800 ਕਿਲੋ ਗ੍ਰਾਂਮ ਦੁੱਧ ਦੇ ਕੇ ਇਤਿਹਾਸ ਰਚਿਆ ਚੰਡੀਗੜ – ਇਤਿਹਾਸਕ ਸ਼ਹਿਰ ਬਟਾਲਾ ਵਿਖੇ ਪੰਜਾਬ ਸਰਕਾਰ ਵਲੋਂ ਕਰਾਈ ਗਈ 11ਵੀਂ ਕੌਮੀ ਪਸ਼ੂਧੰਨ ਚੈਂਪੀਅਨਸ਼ਿਪ ਅਤੇ ਐਗਰੀ ਐਕਸਪੋ-2020 ਅੱਜ ਦੁੱਧ ਚੋਆਈ ਦੇ ਨਵੇਂ ਕੀਰਤੀਮਾਨ ਸਥਾਪਤ ਕਰਦੀ ਹੋਈ ਸ਼ਾਨੋ-ਸ਼ੌਕਤ ਨਾਲ ਨੇਪਰੇ ਚੜ ਗਈ। ਇਸ ਪਸ਼ੂਧੰਨ ਚੈਂਪੀਅਨਸ਼ਿਪ ਦੇ ਜੇਤੂ ਪਸ਼ੂ ਪਾਲਕਾਂ ਨੂੰ 2 ਕਰੋੜ ਰੁਪਏ ਦੇ ਨਕਦ ਇਨਾਮਾਂ ਦੀ ਵੰਡ ਸੂਬੇ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ…

VIA PUNJAB
ਅੱਗੇ ਪੜ੍ਹੋ
1 318 319 320 321 322 1,271