ਭਾਰਤ ਲਈ ਸਖ਼ਤ ਪ੍ਰੀਖਿਆ ਹੋਵੇਗਾ ਕ੍ਰਾਈਸਟਚਰਚ ਟੈਸਟ

ਭਾਰਤ ਲਈ ਸਖ਼ਤ ਪ੍ਰੀਖਿਆ ਹੋਵੇਗਾ ਕ੍ਰਾਈਸਟਚਰਚ ਟੈਸਟ

ਵੈਲਿੰਗਟਨ ਵਿੱਚ ਮੁਸ਼ਕਲਾਂ ਹਾਲਾਤ ਦਾ ਸਾਹਮਣਾ ਕਰਨ ’ਚ ਨਾਕਾਮ ਰਹੇ ਭਾਰਤ ਦੇ ਮਸ਼ਹੂਰ ਬੱਲੇਬਾਜ਼ੀ ਕ੍ਰਮ ਨੂੰ ਨਿਊਜ਼ੀਲੈਂਡ ਖ਼ਿਲਾਫ਼ ਸ਼ਨਿਚਰਵਾਰ ਤੋਂ ਇੱਥੇ ਸ਼ੁਰੂ ਹੋਣ ਵਾਲੇ ਦੂਜੇ ਅਤੇ ਆਖ਼ਰੀ ਟੈਸਟ ਕ੍ਰਿਕਟ ਮੈਚ ਵਿੱਚ ਮੁੜ ਤੋਂ ਸਖ਼ਤ ਪ੍ਰੀਖਿਆ ’ਚੋਂ ਲੰਘਣਾ ਹੋਵੇਗਾ ਕਿਉਂਕਿ ਕਿਵੀ ਤੇਜ਼ ਗੇਂਦਬਾਜ਼ ਸ਼ਾਰਟ ਪਿੱਚ ਗੇਂਦਾਂ ਦੀ ਆਪਣੀ ਮੁਹਾਰਤ ਦੀ ਬੇਦਰੇਗ ਵਰਤੋਂ ਕਰਨ ਲਈ ਤਿਆਰ ਹਨ। ਵਿਸ਼ਵ ਟੈਸਟ ਚੈਂਪੀਅਨਸ਼ਿਪ ਤਹਿਤ ਖੇਡੀ ਜਾ ਰਹੀ ਲੜੀ ਦੇ ਪਹਿਲੇ ਟੈਸਟ ਮੈਚ ਵਿੱਚ ਭਾਰਤੀ ਬੱਲੇਬਾਜ਼ ਨਾਕਾਮ ਰਹੇ ਅਤੇ ਵੈਲਿੰਗਟਨ ਵਿੱਚ…

VIA PUNJAB
ਅੱਗੇ ਪੜ੍ਹੋ

ਸ਼ਾਅ ਠੀਕ, ਖੇਡਣ ਲਈ ਤਿਆਰ: ਸ਼ਾਸਤਰੀ

ਸ਼ਾਅ ਠੀਕ, ਖੇਡਣ ਲਈ ਤਿਆਰ: ਸ਼ਾਸਤਰੀ

ਕ੍ਰਾਈਸਟਚਰਚ – ਭਾਰਤ ਦੇ ਮੁੱਖ ਕੋਚ ਰਵੀ ਸ਼ਾਸਤਰੀ ਨੇ ਅੱਜ ਕਿਹਾ ਕਿ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਦੇ ਪੈਰ ਦੀ ਸੱਟ ਠੀਕ ਹੋ ਗਈ ਹੈ ਅਤੇ ਉਹ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਵਿੱਚ ਖੇਡਣ ਲਈ ਤਿਆਰ ਹੈ। ਸ਼ਾਅ ਨੇ ਖੱਬੇ ਪੈਰ ਵਿੱਚ ਸੋਜ ਕਾਰਨ ਕੱਲ੍ਹ ਅਭਿਆਸ ਸੈਸ਼ਨ ’ਚ ਹਿੱਸਾ ਨਹੀਂ ਲਿਆ ਸੀ, ਜਿਸ ਕਾਰਨ ਦੂਜੇ ਟੈਸਟ ਮੈਚ ਤੋਂ ਪਹਿਲਾਂ ਭਾਰਤੀ ਟੀਮ ਮੈਨੇਜਮੈਂਟ ਦੀ ਚਿੰਤਾ ਵਧ ਗਈ ਸੀ। ਸ਼ਾਅ ਨੇ ਅੱਜ ਨੈੱਟ ’ਤੇ ਅਭਿਆਸ ਕੀਤਾ ਅਤੇ ਸ਼ਾਸਤਰੀ…

VIA PUNJAB
ਅੱਗੇ ਪੜ੍ਹੋ

ਭਾਰਤ ਨੇ ਲਾਈ ਜਿੱਤ ਦੀ ਹੈਟ੍ਰਿਕ, ਆਖ਼ਰੀ ਗੇਂਦ ’ਚ ਨਿਊਜ਼ੀਲੈਂਡ ਨੂੰ ਹਰਾਇਆ

ਭਾਰਤ ਨੇ ਲਾਈ ਜਿੱਤ ਦੀ ਹੈਟ੍ਰਿਕ, ਆਖ਼ਰੀ ਗੇਂਦ ’ਚ ਨਿਊਜ਼ੀਲੈਂਡ ਨੂੰ ਹਰਾਇਆ

ਨਵੀਂ ਦਿੱਲੀ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦੇ ਨੌਵੇਂ ਮੈਚ ’ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਟਾਸ ਜਿੱਤ ਕੇ ਭਾਰਤ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ । ਭਾਰਤ ਨੇ 8 ਵਿਕਟਾਂ ਦੇ ਨੁਕਸਾਨ ’ਤੇ 133 ਦੌੜਾਂ ਬਣਾ ਕੇ ਨਿਊਜ਼ੀਲੈਂਡ ਨੂੰ 134 ਦੌੜਾਂ ਦਾ ਟੀਚਾ ਦਿੱਤਾ। ਨਿਊਜ਼ੀਲੈਂਡ ਨੇ ਟੀਚੇ ਦਾ ਪਿੱਛਾ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 129 ਹੀ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਇਹ ਮੈਚ 4 ਦੌੜਾਂ ਨਾਲ ਜਿੱਤ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਚ ਹੋਈਆਂ ਮੌਤਾਂ ਕਾਰਨ UN ਮੁਖੀ ਦੁਖੀ

ਦਿੱਲੀ ਹਿੰਸਾ ਚ ਹੋਈਆਂ ਮੌਤਾਂ ਕਾਰਨ UN ਮੁਖੀ ਦੁਖੀ

ਨਾਗਰਿਕਤਾ ਕਾਨੂੰਨ ਵਿਚ ਹੋਈ ਸੋਧ ਨੂੰ ਲੈ ਕੇ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿਚ ਫਿਰਕੂ ਹਿੰਸਾ ਵਿਚ ਕਈ ਲੋਕਾਂ ਦੀ ਮੌਤ ਹੋਣ ਨਾਲ ਸੰਯੁਕਤ ਰਾਸ਼ਟਰ ਮੁਖੀ ਐਂਟੋਨੀਓ ਗੁਤਾਰੇਸ ਬਹੁਤ ਦੁਖੀ ਹਨ ਤੇ ਉਹਨਾਂ ਨੇ ਹਿੰਸਾ ਦੇ ਮਾਮਲੇ ਵਿਚ ਵਧੇਰੇ ਸੰਜਮ ਵਰਤਣ ਦੀ ਅਪੀਲ ਕੀਤੀ ਹੈ। ਗੁਤਾਰੇਸ ਦੇ ਬੁਲਾਰੇ ਨੇ ਇਥੇ ਇਸ ਦੀ ਜਾਣਕਾਰੀ ਦਿੱਤੀ।ਦਿੱਲੀ ਵਿਚ ਨਾਗਰਿਕਤਾ ਕਾਨੂੰਨ ਵਿਚ ਸੋਧ ਨੂੰ ਲੈ ਕੇ ਭੜਕੀ ਹਿੰਸਾ ਵਿਚ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ

ਕੇਜਰੀਵਾਲ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ

ਨਵੀਂ ਦਿੱਲੀ – ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ ‘ਚ ਹੋਈ ਹਿੰਸਾ ‘ਚ ਹਿੰਦੂ ਅਤੇ ਮੁਸਲਮਾਨ ਦੋਹਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ ‘ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ‘ਚ ਜ਼ਖਮੀਆਂ ਦਾ ਇਲਾਜ ਮੁਫ਼ਤ ‘ਚ ਕੀਤਾ ਜਾ ਰਿਹਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਅਸੀਂ ਸਹੀ ਸਮੇਂ ’ਤੇ ਲੈਅ ’ਚ ਆਵਾਂਗੇ: ਗੁਰਜੀਤ ਕੌਰ

ਅਸੀਂ ਸਹੀ ਸਮੇਂ ’ਤੇ ਲੈਅ ’ਚ ਆਵਾਂਗੇ: ਗੁਰਜੀਤ ਕੌਰ

ਸਿਖ਼ਰਲਾ ਦਰਜਾ ਪ੍ਰਾਪਤ ਡਰੈਗਫਲਿੱਕਰ ਗੁਰਜੀਤ ਕੌਰ ਦਾ ਮੰਨਣਾ ਹੈ ਕਿ ਭਾਰਤੀ ਮਹਿਲਾ ਹਾਕੀ ਟੀਮ ਹਰ ਦੌਰੇ ਦੇ ਨਾਲ ਹੋਲੀ-ਹੋਲੀ ਸੁਧਾਰ ਕਰ ਰਹੀ ਹੈ ਅਤੇ ਰਾਣੀ ਰਾਮਪਾਲ ਦੀ ਅਗਵਾਈ ਵਾਲੀ ਟੀਮ ਟੋਕੀਓ ਓਲੰਪਿਕ ਦੌਰਾਨ ਸਹੀ ਸਮੇਂ ’ਤੇ ਲੈਅ ’ਚ ਆਵੇਗੀ।ਗੁਰਜੀਤ ਨੇ ਕਿਹਾ, ‘‘ਸਾਡੇ ਦੌਰੇ ਅਤੇ ਮੈਚਾਂ ਦੀ ਯੋਜਨਾ ਇਸ ਤਰ੍ਹਾਂ ਤੋਂ ਬਣਾਈ ਗਈ ਹੈ ਕਿ ਅਸੀਂ ਸਹੀ ਸਮੇਂ ’ਤੇ ਲੈਅ ਵਿੱਚ ਆਵਾਂਗੇ ਅਤੇ ਸਾਡਾ ਪ੍ਰਦਰਸ਼ਨ ਹੋਲੀ-ਹੋਲੀ ਸੁਧਰ ਰਿਹਾ ਹੈ।’’ ਪਿਛਲੇ ਸਾਲ ਟੀਮ ਨੇ 2020 ਓਲੰਪਿਕ ਦੀ…

VIA PUNJAB
ਅੱਗੇ ਪੜ੍ਹੋ

ਅਗਲੇ ਮੈਚਾਂ ਵਿੱਚ ਬੱਚਿਆਂ ਵਾਲੀਆਂ ਗਲਤੀਆਂ ਨਹੀਂ ਕਰ ਸਕਦੇ: ਹਰਮਨਪ੍ਰੀਤ

ਅਗਲੇ ਮੈਚਾਂ ਵਿੱਚ ਬੱਚਿਆਂ ਵਾਲੀਆਂ ਗਲਤੀਆਂ ਨਹੀਂ ਕਰ ਸਕਦੇ: ਹਰਮਨਪ੍ਰੀਤ

ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਆਪਣੇ ਬੱਲੇਬਾਜ਼ਾਂ ਦੀ ਚੰਗੀ ਸ਼ੁਰੂਆਤ ਦਾ ਫਾਇਦਾ ਉਠਾਉਣ ’ਚ ਨਾਕਾਮ ਰਹਿਣ ’ਤੇ ਨਾਖੁਸ਼ ਦਿਖੀ ਅਤੇ ਉਸ ਨੇ ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ ਦੇ ਵੱਡੇ ਮੈਚਾਂ ਤੋਂ ਪਹਿਲਾਂ ਬਚਕਾਨੀ ਗਲਤੀਆਂ ਕਰਨ ਤੋਂ ਬਚਣ ਦੀ ਅਪੀਲ ਕੀਤੀ। ਭਾਰਤ ਦਾ ਮੱਧਕ੍ਰਮ ਲਗਾਤਾਰ ਚੰਗੀ ਸ਼ੁਰੂਆਤ ਦਾ ਫਾਇਦਾ ਉਠਾਉਣ ’ਚ ਨਾਕਾਮ ਰਿਹਾ ਹੈ। ਹਰਮਨਪ੍ਰੀਤ ਨੇ ਨਿਊਜ਼ੀਲੈਂਡ ਖ਼ਿਲਾਫ਼ ਵੀ ਚਾਰ ਦੌੜਾਂ ਤੋਂ ਜਿੱਤ ਦਰਜ ਕਰਨ ਤੋਂ ਬਾਅਦ ਕਿਹਾ, ‘‘ਜਦੋਂ ਤੁਹਾਡੀ ਟੀਮ ਜਿੱਤ ਦਰਜ ਕਰਦੀ ਹੈ ਪਰ ਫਿਰ…

VIA PUNJAB
ਅੱਗੇ ਪੜ੍ਹੋ

ਭਾਰਤ ਤੇ ਮਿਆਂਮਾਰ ਵਿਚਾਲੇ ਦਸ ਸਮਝੌਤੇ ਸਹੀਬੰਦ

ਭਾਰਤ ਤੇ ਮਿਆਂਮਾਰ ਵਿਚਾਲੇ ਦਸ ਸਮਝੌਤੇ ਸਹੀਬੰਦ

ਨਵੀਂ ਦਿੱਲੀ – ਭਾਰਤ ਤੇ ਮਿਆਂਮਾਰ ਨੇ ਅੱਜ ਦਸ ਸਮਝੌਤੇ ਸਹੀਬੰਦ ਕੀਤੇ ਹਨ। ਇਨ੍ਹਾਂ ਸਮਝੌਤਿਆਂ ਦਾ ਮੁੱਖ ਨਿਸ਼ਾਨਾ ਦੱਖਣਪੂਰਬੀ ਏਸ਼ਿਆਈ ਮੁਲਕ ਦਾ ਸਮਾਜਿਕ ਤੇ ਆਰਥਿਕ ਵਿਕਾਸ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਆਂਮਾਰ ਦੇ ਰਾਸ਼ਟਰਪਤੀ ਯੂ ਵਿਨ ਮਿੰਟ ਨਾਲ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ। ਲੰਘੇ ਦਿਨ ਭਾਰਤ ਪੁੱਜੇ ਮਿਆਂਮਾਰ ਦੇ ਸਦਰ ਦਾ ਅੱਜ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਮੋਦੀ ਨੇ ਮਿੰਟ ਤੇ ਪ੍ਰਥਮ ਮਹਿਲਾ ਚੋ ਚੋ…

VIA PUNJAB
ਅੱਗੇ ਪੜ੍ਹੋ

ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ

ਨਵੀਂ ਦਿੱਲੀ – ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਦਾ ਇਕ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪੁੱਜਾ| ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਵਫਦ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ| ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਪਾਰਟੀ ਵਫਦ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਕੁਝ ਹੋਰ ਨੇਤਾ ਸ਼ਾਮਲ ਸਨ|…

VIA PUNJAB
ਅੱਗੇ ਪੜ੍ਹੋ

ਪ੍ਰਸ਼ਾਂਤ ਕਿਸ਼ੋਰ ਦੇ ਖਿਲਾਫ ਪਟਨਾ ਵਿੱਚ ਐਫ. ਆਈ. ਆਰ. ਦਰਜ

ਪ੍ਰਸ਼ਾਂਤ ਕਿਸ਼ੋਰ ਦੇ ਖਿਲਾਫ ਪਟਨਾ ਵਿੱਚ ਐਫ. ਆਈ. ਆਰ. ਦਰਜ

ਪਟਨਾ – ਜੇ.ਡੀ.ਯੂ ਦੇ ਸਾਬਕਾ ਰਾਸ਼ਟਰੀ ਉਪ ਪ੍ਰਧਾਨ ਅਤੇ ਰਾਜਨੀਤਿਕ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਇਕ ਵਾਰ ਫਿਰ ਵਿਵਾਦਾਂ ਵਿੱਚ ਫਸਦੇ ਨਜ਼ਰ ਆ ਰਹੇ ਹਨ| ਪ੍ਰਾਪਤ ਜਾਣਕਾਰੀ ਅਨੁਸਾਰ ਜੇ.ਡੀ.ਯੂ ਵਿੱਚ ਬਰਖਾਸਤ ਪ੍ਰਸ਼ਾਂਤ ਕਿਸ਼ੋਰ ਵਿਰੁੱਧ ਪਟਨਾ ਵਿੱਚ ਐਫ.ਆਈ.ਆਰ ਦਰਜ ਕਰਵਾਈ ਗਈ ਹੈ| ਪੂਰਬੀ ਚੰਪਾਰਣ ਜ਼ਿਲੇ ਦੇ ਰਹਿਣ ਵਾਲੇ ਇਕ ਇੰਜੀਨੀਅਰ ਨੇ ਪ੍ਰਸ਼ਾਤ ਕਿਸ਼ੋਰ ਤੇ ਉਨ੍ਹਾਂਦੀ ਮੁਹਿੰਮ ‘ਬਿਹਾਰ ਕੀ ਬਾਤ’ ਦੀ ਚੋਰੀ ਦਾ ਦੋਸ਼ ਲਾਇਆ ਹੈ| ਇਸ ਸਬੰਧ ਵਿੱਚ ਪੁਲੀਸ ਨੇ ਧਾਰਾ 420 ਤਹਿਤ ਇਕ ਮੁਕੱਦਮਾ ਦਰਜ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ
1 324 325 326 327 328 1,271