ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

ਬਜਟ ਸੈਸ਼ਨ ਦੇ ਇਕ ਦਿਨ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਚਾਰਾਂ ਹੋਣਗੀਆਂ: ਚੰਨੀ

ਦਿਲ ਦੇ ਵਲਵਲਿਆਂ ਅਤੇ ਅੰਦਰੂਨੀ ਭਾਵਨਾ ਨੂੰ ਪ੍ਰਗਟਾਉਣ ਲਈ ਮਾਂ ਬੋਲੀ ਤੋਂ ਬਿਨਾ ਹੋਰ ਕੋਈ ਭਾਸ਼ਾ ਨਹੀਂ:ਪਾਤਰ ਚੰਡੀਗੜ – ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪਰਿਸ਼ਦ ਦੀ ਅਗਵਾਈ ਹੇਠ ਮਨਾਏ ਗਏ ਸਪਤਾਹ ਦੀ ਸਮਾਪਤੀ ਮੌਕੇ ਅੱਜ ਕੌਮਾਂਤਰੀ ਮਾਂ ਬੋਲੀ ਦਿਵਸ ਦੇ ਮੌਕੇ ਪਰਿਸ਼ਦ ਵੱਲੋਂ ਪੰਜਾਬ ਕਲਾ ਭਵਨ ਵਿਖੇ ਇਕ ਸ਼ਾਨਦਾਰ ਸਾਹਿਤਕ ਸਮਾਗਮ ਕਰਵਾਇਆ ਗਿਆ।ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਭਾਸ਼ਾ,…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਅਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ਵਿਚ ਲਿਖੇ ਜਾਣਾ ਹੁਣ ਲਾਜ਼ਮੀ: ਤ੍ਰਿਪਤ ਬਾਜਵਾ

ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਸਾਈਨ ਬੋਰਡ ਅਤੇ ਸੜਕਾਂ ਦੇ ਮੀਲ ਪੱਥਰ ਪੰਜਾਬੀ ਵਿਚ ਲਿਖੇ ਜਾਣਾ ਹੁਣ ਲਾਜ਼ਮੀ: ਤ੍ਰਿਪਤ ਬਾਜਵਾ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਨੇ ਹੁਕਮਾਂ ਨੂੰ ਲਾਗੂ ਕਰਨ ਲਈ ਸਮੂਹ ਵਿਭਾਗਾਂ ਅਤੇ ਅਦਾਰਿਆ ਨੂੰ ਪੱਤਰ ਕੀਤਾ ਜਾਰੀ ਚੰਡੀਗੜ – ਪੰਜਾਬ ਸਰਕਾਰ ਨੇ ਕੌਮਾਂਤਰੀ ਮਾਤ ਭਾਸ਼ਾ ਦਿਵਸ ਮੌਕੇ ਅਹਿਮ ਫੈਸਲਾ ਲਾਗੂ ਕਰਦਿਆਂ ਸੂਬੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਅਦਾਰਿਆਂ, ਬੋਰਡਾਂ, ਕਾਰਪੋਰੇਸ਼ਨਾਂ ਦੇ ਸਾਈਨ ਬੋਰਡਾਂ ਅਤੇ ਸੜਕਾਂ ਦੇ ਮੀਲ ਪੱਥਰ ਗੁਰਮੁਖੀ ਲਿਪੀ ਰਾਹੀਂ ਪੰਜਾਬੀ ਭਾਸ਼ਾ ਵਿਚ ਲਿਖਣਾ ਲਾਜ਼ਮੀ ਕਰ ਦਿੱਤਾ ਹੈ।ਇਸ ਫੈਸਲੇ ਨੂੰ ਲਾਗੂ ਕਰਨ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆਂ ਵਲੋਂ ਵਿੱਤ ਮੰਤਰੀ ਨਾਲ ਮੁਲਾਕਾਤ

ਨਵੀਂ ਦਿੱਲੀਂ – ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰ ਕੇ ਰਾਜਧਾਨੀ ਦੇ ਆਰਥਿਕ ਵਿਕਾਸ ਦੇ ਸੰਬੰਧ ਵਿੱਚ ਚਰਚਾ ਕੀਤੀ| ਸਿਸੋਦੀਆ, ਜਿਨ੍ਹਾਂ ਕੋਲ ਵਿੱਤ ਵਿਭਾਗ ਵੀ ਹੈ, 16 ਫਰਵਰੀ ਨੂੰ ਸਹੁੰ ਚੁੱਕਣ ਤੋਂ ਬਾਅਦ ਪਹਿਲੀ ਵਾਰ ਸੀਤਾਰਮਨ ਨਾਲ ਮੁਲਾਕਾਤ ਕੀਤੀ| ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੂੰ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਬਜਟ ਪੇਸ਼ ਕਰਨਾ…

VIA PUNJAB
ਅੱਗੇ ਪੜ੍ਹੋ

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਸ਼ਾਹੀਨ ਬਾਗ ਦਾ ਇੱਕ ਰਸਤਾ ਖੁੱਲਣ ਨਾਲ 2 ਮਹੀਨਿਆਂ ਤੋਂ ਪਰੇਸ਼ਾਨ ਲੋਕਾਂ ਨੂੰ ਥੋੜ੍ਹੀ ਰਾਹਤ

ਨਵੀਂ ਦਿੱਲੀ – ਦਿੱਲੀ ਦੇ ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨੇ ਕਾਰਨ ਬੰਦ ਫਰੀਦਾਬਾਦ ਜਾਣ ਦਾ ਰਸਤਾ 2 ਮਹੀਨਿਆਂ ਬਾਅਦ ਖੁੱਲ੍ਹ ਗਿਆ ਹੈ| ਓਖਲਾ ਅਤੇ ਸੁਪਰ ਨੋਵਾ ਦਾ ਰਸਤਾ ਖੋਲ੍ਹ ਦਿੱਤਾ ਗਿਆ ਹੈ| ਪੁਲੀਸ ਨੇ ਅੱਜ ਸਵੇਰ ਇਸ ਰਸਤੇ ਤੋਂ ਬੈਰੀਕੇਡਿੰਗ ਹਟਾ ਦਿੱਤੀ| ਜਿਕਰਯੋਗ ਹੈ ਕਿ ਕਾਲਿੰਦੀਕੁੰਜ ਦਾ ਰਸਤਾ ਹਾਲੇ ਵੀ ਬੰਦ ਹੈ| ਪ੍ਰਦਰਸ਼ਨਕਾਰੀਆਂ ਨੇ ਆਪਣੇ ਵਲੋਂ ਕੋਈ ਢਿੱਲ ਨਹੀਂ ਦਿੱਤੀ ਹੈ| ਪੁਲੀਸ ਨੇ ਓਖਲਾ ਬਰਡ ਸੈਂਚੁਰੀ ਕੋਲ ਜੋ ਬੈਰੀਕੇਡਿੰਗ ਕੀਤੀ ਸੀ, ਸਿਰਫ…

VIA PUNJAB
ਅੱਗੇ ਪੜ੍ਹੋ

ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 122/5

ਮੀਂਹ ਕਾਰਨ ਪਹਿਲੇ ਦਿਨ ਦੀ ਖੇਡ ਖਤਮ, ਭਾਰਤ ਦਾ ਸਕੋਰ 122/5

ਵੇਲਿੰਗਟਨ – ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੋ ਟੈਸਟ ਮੈਚਾਂ ਦੀ ਸੀਰੀਜ਼ ਦੇ ਪਹਿਲੇ ਮੈਚ ਦੇ ਪਹਿਲੇ ਦਿਨ ਦੀ ਖੇਡ ਮੀਂਹ ਕਾਰਨ ਖਤਮ ਐਲਾਨੀ ਗਈ| ਇਸ ਦੌਰਾਨ ਭਾਰਤ ਨੇ 5 ਵਿਕਟਾਂ ਦੇ ਨੁਕਸਾਨ ਤੇ 122 ਦੌੜ ਬਣਾ ਲਈਆਂ ਸਨ| ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ| ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ| ਟੀਮ ਇੰਡੀਆ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਪ੍ਰਿਥਵੀ ਸ਼ਾਅ 16 ਦੌੜਾਂ ਦੇ ਨਿੱਜੀ ਸਕੋਰ…

VIA PUNJAB
ਅੱਗੇ ਪੜ੍ਹੋ

ਟੀ-20 ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਵੱਲੋਂ ਜੇਤੂ ਸ਼ੁਰੂਆਤ

ਟੀ-20 ਵਿਸ਼ਵ ਕੱਪ: ਭਾਰਤੀ ਮਹਿਲਾ ਟੀਮ ਵੱਲੋਂ ਜੇਤੂ ਸ਼ੁਰੂਆਤ

ਸਿਡਨੀ – ਪੂਨਮ ਯਾਦਵ ਅਤੇ ਸ਼ਿਖਾ ਪਾਂਡੇ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਘੱਟ ਸਕੋਰ ਵਾਲੇ ਮੈਚ ਵਿੱਚ ਮੇਜ਼ਬਾਨ ਆਸਟਰੇਲੀਆ ਨੂੰ 17 ਦੌੜਾਂ ਨਾਲ ਹਰਾ ਕੇ ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਆਪਣੀ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ। ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਭਾਰਤੀ ਟੀਮ ਸ਼ਾਨਦਾਰ ਸ਼ੁਰੂਆਤ ਦੇ ਬਾਵਜੂਦ ਚਾਰ ਵਿਕਟਾਂ ’ਤੇ 132 ਦੌੜਾਂ ਹੀ ਬਣਾ ਸਕੀ, ਪਰ ਲੈੱਗ ਸਪਿੰਨਰ ਪੂਨਮ ਯਾਦਵ (19 ਦੌੜਾਂ ਦੇ ਕੇ ਚਾਰ ਵਿਕਟਾਂ) ਅਤੇ ਮੱਧਮ ਰਫ਼ਤਾਰ ਦੀ…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਤਾਬ ਦੇ ਮਜ਼ਬੂਤ ਦਾਅਵੇਦਾਰਾਂ ’ਚ ਸ਼ਾਮਲ ਹਰਮਨਪ੍ਰੀਤ

ਭਾਰਤ ਖ਼ਿਤਾਬ ਦੇ ਮਜ਼ਬੂਤ ਦਾਅਵੇਦਾਰਾਂ ’ਚ ਸ਼ਾਮਲ ਹਰਮਨਪ੍ਰੀਤ

ਭਾਰਤੀ ਕਪਤਾਨ ਹਰਮਨਪ੍ਰੀਤ ਕੌਰ ਨੇ ਲੈੱਗ ਸਪਿੰਨਰ ਪੂਨਮ ਯਾਦਵ ਦੀ ਪ੍ਰਸ਼ੰਸਾ ਕਰਦਿਆਂ ਮਹਿਲਾ ਟੀ-20 ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਮੇਜ਼ਬਾਨ ਆਸਟਰੇਲੀਆ ’ਤੇ ਜਿੱਤ ਮਗਰੋਂ ਕਿਹਾ ਕਿ ਹਰੇਕ ਖਿਡਾਰੀ ਦੇ ਯੋਗਦਾਨ ਪਾਉਣ ਕਾਰਨ ਉਸ ਦੀ ਟੀਮ ਖ਼ਿਤਾਬ ਦੀ ਮਜ਼ਬੂਤ ਦਾਅਵੇਦਾਰ ਬਣ ਗਈ ਹੈ। ਹਰਮਨਪ੍ਰੀਤ ਕੌਰ ਨੇ ਮੈਚ ਮਗਰੋਂ ਕਿਹਾ, ‘‘ਪੂਨਮ ਨੇ ਅੱਗੇ ਵਧ ਕੇ ਜ਼ਿੰਮੇਵਾਰੀ ਸੰਭਾਲੀ। ਸਾਨੂੰ ਉਸ ਤੋਂ ਸੱਟ ਠੀਕ ਹੋਣ ਮਗਰੋਂ ਸ਼ਾਨਦਾਰ ਵਾਪਸੀ ਦੀ ਉਮੀਦ ਸੀ। ਸਾਡੀ ਟੀਮ ਬਿਹਤਰੀਨ ਲੱਗ ਰਹੀ ਹੈ। ਪਹਿਲਾਂ…

VIA PUNJAB
ਅੱਗੇ ਪੜ੍ਹੋ

ਭਾਰਤ ਦੇ ਨਾਲ ਹੋ ਸਕਦਾ ਹੈ ਵਪਾਰ ਸਮਝੌਤਾ: ਟਰੰਪ

ਭਾਰਤ ਦੇ ਨਾਲ ਹੋ ਸਕਦਾ ਹੈ ਵਪਾਰ ਸਮਝੌਤਾ: ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਯਾਤਰਾ ਤੋਂ ਕੁਝ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਕਿਹਾ ਕਿ ਦੋਵਾਂ ਦੇਸ਼ਾਂ ਦੇ ਵਿਚਕਾਰ ‘ਬੇਜੋੜ’ ਵਪਾਰ ਸਮਝੌਤਾ’ ਹੋ ਸਕਦਾ ਹੈ। ਟਰੰਪ ਨੇ ਲਾਸ ਵੇਗਾਸ ‘ਚ ‘ਹੋਪ ਫਾਰ ਪ੍ਰਿਜਨਰਸ ਗ੍ਰੈਜੂਏਸ਼ਨ ਸੈਰੇਮਨੀ’ ਪ੍ਰੋਗਰਾਮ ਦੀ ਸ਼ੁਰੂਆਤ ‘ਚ ਕਿਹਾ ਕਿ ਅਸੀਂ ਭਾਰਤ ਜਾ ਰਹੇ ਹਾਂ ਅਤੇ ਉਥੇ ਅਸੀਂ ਇਕ ਬੇਜੋੜ ਵਪਾਰ ਸਮਝੌਤਾ ਕਰ ਸਕਦੇ ਹਾਂ। ਅਮਰੀਕਾ ਦੇ ਰਾਸ਼ਟਰਪਤੀ ਆਪਣੀ ਪਤਨੀ ਮੇਲਾਨੀਆ ਟਰੰਪ ਦੇ ਨਾਲ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ ਜਾ ਰਹੇ ਹਨ।…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਪ੍ਰਬਲ ਦਾਅਵੇਦਾਰ ਪਰ ਭਾਰਤ ਵੀ ਘੱਟ ਨਹੀਂ ਮਿਤਾਲੀ

ਆਸਟਰੇਲੀਆ ਪ੍ਰਬਲ ਦਾਅਵੇਦਾਰ ਪਰ ਭਾਰਤ ਵੀ ਘੱਟ ਨਹੀਂ  ਮਿਤਾਲੀ

ਭਾਰਤ ਦੀ ਵਨ ਡੇ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਦਾ ਮੰਨਣਾ ਹੈ ਕਿ ਆਸਟਰੇਲੀਆਈ ਟੀਮ ਸ਼ੁੱਕਰਵਾਰ ਤੋਂ ਸ਼ੁਰੂ ਹੋ ਰਹੇ ਆਈ. ਸੀ. ਸੀ. ਮਹਿਲਾ ਟੀ-20 ਵਿਸ਼ਵ ਕੱਪ ਦੇ ਖਿਤਾਬ ਦੀ ਪ੍ਰਬਲ ਦਾਅਵੇਦਾਰ ਹੈ ਪਰ ਭਾਰਤ ਨੂੰ ਵੀ ਘੱਟ ਨਹੀਂ ਮੰਨਿਆ ਜਾ ਸਕਦਾ। ਮਿਤਾਲੀ ਨੇ ਭਾਰਤ ਤੇ ਆਸਟਰੇਲੀਆ ਵਿਚਾਲੇ ਵਿਸ਼ਵ ਕੱਪ ਦੇ ਪਹਿਲੇ ਮੁਕਾਬਲੇ ਨੂੰ ਲੈ ਕੇ ਕਿਹਾ ਕਿ ਦੋਵੇਂ ਟੀਮਾਂ ਦੇ ਵਿਚ ਮੁਕਾਬਲਾ ਬਹੁਤ ਸਖਤ ਹੋਵੇਗਾ ਤੇ ਮੈਚ ਦੇ ਦੌਰਾਨ ਜ਼ਿਆਦਾ ਦੌੜਾਂ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ‘ਤੇ ਲੋਕਾਂ ਨੂੰ ਵਧਾਈ

ਮੁੱਖ ਮੰਤਰੀ ਵੱਲੋਂ ਮਹਾਸ਼ਿਵਰਾਤਰੀ ‘ਤੇ ਲੋਕਾਂ ਨੂੰ ਵਧਾਈ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਮਹਾਸ਼ਿਵਰਾਤਰੀ’ ਦੇ ਪਵਿੱਤਰ ਮੌਕੇ ਪੰਜਾਬ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੰਦਿਆਂ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਮਜ਼ਹਬ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਪਿਆਰ ਤੇ ਮੇਲਜੋਲ ਵਧਾਉਣ ਵਾਸਤੇ ਇਹ ਤਿਉਹਾਰ ਇਕਜੁਟ ਹੋ ਕੇ ਮਨਾਉਣ ਦੀ ਅਪੀਲ ਕੀਤੀ ਹੈ। ਉਨਾਂ ਨੇ ਲੋਕਾਂ ਨੂੰ…

VIA PUNJAB
ਅੱਗੇ ਪੜ੍ਹੋ
1 333 334 335 336 337 1,271