ਸਿੱਖਿਆ ਮੰਤਰੀ ਸਿੰਗਲਾ ਵੱਲੋਂ ਚਾਰ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ

ਸਿੱਖਿਆ ਮੰਤਰੀ ਸਿੰਗਲਾ ਵੱਲੋਂ ਚਾਰ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ‘ਤੇ ਰੱਖਣ ਦੀ ਪ੍ਰਵਾਨਗੀ

ਚੰਡੀਗੜ – ਪੰਜਾਬ ਸਰਕਾਰ ਨੇ ਵਿੱਦਿਅਕ ਅਦਾਰਿਆਂ ਦਾ ਨਾਂ ਅਹਿਮ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਣ ਦੀ ਨੀਤੀ ਤਹਿਤ ਸੂਬੇ ਦੇ ਚਾਰ ਸਕੂਲਾਂ ਨੂੰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦਾ ਨਾਮ ਦੇਣ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਇਸ ਕਾਰਜ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਵਾਨਗੀ ਦਿੱਤੀ। ਸ੍ਰੀ ਸਿੰਗਲਾ ਨੇ ਦੱਸਿਆ ਕਿ ਸੂਬੇ ਦੀਆਂ ਨਾਮਵਰ ਸ਼ਖ਼ਸੀਅਤਾਂ ਵੱਲੋਂ ਕੀਤੇ ਗਏ ਵਿਲੱਖਣ ਕਾਰਜਾਂ, ਉਨਾਂ ਦੀ ਦੇਣ ਨੂੰ ਬਰਕਰਾਰ ਰੱਖਣ ਅਤੇ ਸਮਾਜ ਵਿੱਚ ਬਣਦਾ…

VIA PUNJAB
ਅੱਗੇ ਪੜ੍ਹੋ

ਪੇਡਾ ਵੱਲੋ ਕਿਸਾਨਾਂ ਨੂੰ ‘ ਕਿਸਾਨ ਸੋਲਰ ਪਾਵਰ ਸਕੀਮ -2015 ‘ ਅਧੀਨ ਲੈਟਰ ਆਫ ਅਵਾਰਡ (ਐਲ.ਓ.ਏ.) ਜਾਰੀ ਕੀਤੇ ਗਏ

ਪੇਡਾ ਵੱਲੋ ਕਿਸਾਨਾਂ ਨੂੰ ‘ ਕਿਸਾਨ ਸੋਲਰ ਪਾਵਰ ਸਕੀਮ -2015 ‘ ਅਧੀਨ ਲੈਟਰ ਆਫ ਅਵਾਰਡ (ਐਲ.ਓ.ਏ.) ਜਾਰੀ ਕੀਤੇ ਗਏ

ਚੰਡੀਗੜ – ਇਸ ਸਕੀਮ ਨੂੰ ਲਾਗੂ ਕਰਨ ਲਈ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ), ਪੰਜਾਬ ਰਾਜ ਦੀ ਮਨੋਨੀਤ ਏਜੰਸੀ (ਐਸ.ਡੀ.ਏ.) ਹੈ। ਲੈਟਰ ਆਫ ਅਵਾਰਡ ਜਾਰੀ ਕਰਨ ਦੇ ਸਮਾਗਮ ਦਾ ਉਦਘਾਟਨ ਕਰਦਿਆਂ ਚੇਅਰਮੈਨ ਸ੍ਰੀ ਐਚ.ਐੱਸ. ਹੰਸਪਾਲ, ਪੇਡਾ, ਨੇ ਪੰਜਾਬ ਰਾਜ ਵਿੱਚ ਸੂਰਜੀ ਊਰਜਾ ਦੀ ਜਰੂਰਤ ਤੇ ਜੋਰ ਦਿੱਤਾ ਹੈ। ਇਸਦਾ ਉਦੇਸ ਸਾਡੇ ਰਾਜ ਨੂੰ ਸਵੱਛ, ਹਰਾ ਅਤੇ ਪ੍ਰਦੂਸਣ ਮੁਕਤ ਬਣਾਉਣਾ ਹੈ ਅਤੇ ਇਸ ਤੋਂ ਇਲਾਵਾ ਸਾਡੇ ਕਿਸਾਨਾਂ ਨੂੰ ਇਸ ਵਿਲੱਖਣ ਵਿਕਾਸ ਮਾਡਲ ਵਿਚ ਸਾਮਲ ਕਰਕੇ ਖੁਸ਼ਹਾਲ ਬਣਾਉਣਾ…

VIA PUNJAB
ਅੱਗੇ ਪੜ੍ਹੋ

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਨਾਲ ਮੁਲਾਕਾਤ

ਸਾਧੂ ਸਿੰਘ ਧਰਮਸੋਤ ਵੱਲੋਂ ਕੇਂਦਰੀ ਵਾਤਾਵਰਣ ਤੇ ਜੰਗਲਾਤ ਮੰਤਰੀ ਨਾਲ ਮੁਲਾਕਾਤ

ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ’ਤੇ ਦਿੱਤਾ ਜ਼ੋਰ ਚੰਡੀਗੜ – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਜੰਗਲੀ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਲਈ ਉਸਾਰੂ ਕਦਮ ਚੁੱਕਣ ’ਤੇ ਜ਼ੋਰ ਦਿੱਤਾ ਹੈ ਤਾਂ ਜੋ ਦੇਸ਼ ਵਿੱਚੋਂ ਜੀਵ ਜੰਤੂਆਂ ਅਤੇ ਪੰਛੀਆਂ ਦੀਆਂ ਵੱਖ-ਵੱਖ ਪ੍ਰਜਾਤੀਆਂ ਨੂੰ ਆਲੋਪ ਹੋਣ ਤੋਂ ਬਚਾਇਆ ਜਾ ਸਕੇ।ਸ. ਧਰਮਸੋਤ ਨੇ ਇਨਾਂ ਵਿਚਾਰਾਂ ਦਾ ਪ੍ਰਗਟਾਵਾ ਗਾਂਧੀ ਨਗਰ ਗੁਜਰਾਤ ਵਿਖੇ 15-22 ਫ਼ਰਵਰੀ ਤੱਕ ਆਯੋਜਿਤ ਕੀਤੀ ਜਾ ਰਹੀ…

VIA PUNJAB
ਅੱਗੇ ਪੜ੍ਹੋ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ

ਉੱਤਰ ਪ੍ਰਦੇਸ਼ ਵਿੱਚ ਸੜਕ ਹਾਦਸੇ ਦੌਰਾਨ 6 ਵਿਅਕਤੀਆਂ ਦੀ ਮੌਤ

ਕਾਨਪੁਰ – ਉੱਤਰ ਪ੍ਰਦੇਸ਼ ਵਿੱਚ ਕਾਨਪੁਰ ਬਿਲਹੌਰ ਖੇਤਰ ਦੇ ਆਗਰਾ-ਲਖਨਊ ਐਕਸਪ੍ਰੈਸ-ਵੇਅ ਦੇ ਫਲਾਈਓਵਰ ਤੇ ਭਿਆਨਕ ਸੜਕ ਹਾਦਸਾ ਹੋ ਗਿਆ| ਇਕ ਤੇਜ਼ ਰਫਤਾਰ ਵਾਲਵੋ ਬੱਸ ਡਿਵਾਈਡਰ ਪਾਰ ਕਰ ਕੇ ਦੂਜੀ ਦਿਸ਼ਾ ਤੋਂ ਆ ਰਹੀ ਲਗਜਰੀ ਕਾਰ ਨਾਲ ਟਕਰਾ ਕੇ ਹੇਠਾਂ ਡਿੱਗ ਗਈ, ਜਿਸ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ| ਸੀਨੀਅਰ ਪੁਲੀਸ ਕਮਿਸ਼ਨਰ ਅਨਿਲ ਕੁਮਾਰ ਨੇ ਅੱਜ ਇੱਥੇ ਇਹ ਜਾਣਕਾਰੀ ਦਿੱਤੀ| ਉਨ੍ਹਾਂ ਦੱਸਿਆ ਕਿ ਐਕਸਪ੍ਰੈਸ ਵੇਅ ਤੇ ਮਕਨਪੁਰ ਅਤੇ ਅਰੌਲ ਦਰਮਿਆਨ ਆਗਰਾ ਤੋਂ ਲਖਨਊ ਵੱਲ ਜਾ…

VIA PUNJAB
ਅੱਗੇ ਪੜ੍ਹੋ

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਕਰਤਾਰਪੁਰ ਲਾਂਘੇ ਰਾਹੀਂ ਪਾਕਿ ਨੇ ਦਿੱਤਾ ਅਮਨ ਦਾ ਸੁਨੇਹਾ: ਗੁਟੇਰੇਜ਼

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਅੱਜ ਕਿਹਾ ਕਿ ਪਾਕਿਸਤਾਨ ਵਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣਾ ਇਸ ਮੁਲਕ (ਪਾਕਿਸਤਾਨ) ਦੀ ਅਮਨ-ਸ਼ਾਂਤੀ ਅਤੇ ਧਾਰਮਿਕ ਸਦਭਾਵਨਾ ਬਣਾਈ ਰੱਖਣ ਦੀ ਇੱਛਾ ਦੀ ਅਮਲੀ ਮਿਸਾਲ ਹੈ।ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਹੁੰਚੇ ਗੁਟੇਰੇਜ਼ ਦਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧ ਕਮੇਟੀ ਵਲੋਂ ਸਵਾਗਤ ਕੀਤਾ ਗਿਆ। ਗੁਟੇਰੇਜ਼ ਨੂੰ ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਹੋਏ ਸਮਝੌਤੇ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਨੂੰ ਦੱਸਿਆ ਗਿਆ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ…

VIA PUNJAB
ਅੱਗੇ ਪੜ੍ਹੋ

ਪਾਕਿਸਤਾਨ FATF ਦੀ ਗ੍ਰੇ ਲਿਸਟ ਚ ਰਹੇਗਾ ਬਰਕਰਾਰ

ਪਾਕਿਸਤਾਨ FATF ਦੀ ਗ੍ਰੇ ਲਿਸਟ ਚ ਰਹੇਗਾ ਬਰਕਰਾਰ

ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਇਕ ਵਾਰ ਮੁੜ ਪਾਕਿਸਤਾਨ ਨੂੰ ਗ੍ਰੇ ਲਿਸਟ ਵਿਚ ਰੱਖਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਤੁਰਕੀ ਤੇ ਮਲੇਸ਼ੀਆ ਨੇ ਪਾਕਿਸਤਾਨ ਦਾ ਸਾਥ ਦਿੱਤਾ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਪਾਕਿਸਤਾਨ ਨੂੰ ਐਫ.ਏ.ਟੀ.ਐਫ. ਦੀ ਗ੍ਰੇ ਲਿਸਟ ਵਿਚੋਂ ਕੱਢਣ ਲਈ ਲਗਾਤਾਰ ਕੋਈ ਨਾ ਕੋਈ ਝੂਠ ਬੋਲਿਆ ਹੈ।ਪਾਕਿਸਤਾਨ ਹੁਣ ਪਹਿਲਾਂ ਵਾਂਗ ਅੱਤਵਾਦੀਆਂ ਲਈ ਸੁਰੱਖਿਅਤ ਥਾਂ ਨਹੀਂ ਰਹੀ ਹੈ। ਉਹਨਾਂ ਦਾ ਬਿਆਨ ਕਿਤੇ ਨਾ ਕਿਤੇ ਐਫ.ਏ.ਟੀ.ਐਫ….

VIA PUNJAB
ਅੱਗੇ ਪੜ੍ਹੋ

ਕਨੈਕਟਿਕਟ ਦੇ ਨਾਈਟ ਕਲੱਬ ਚ ਗੋਲੀਬਾਰੀ, ਇਕ ਦੀ ਮੌਤ ਤੇ 4 ਜ਼ਖਮੀ

ਕਨੈਕਟਿਕਟ ਦੇ ਨਾਈਟ ਕਲੱਬ ਚ ਗੋਲੀਬਾਰੀ, ਇਕ ਦੀ ਮੌਤ ਤੇ 4 ਜ਼ਖਮੀ

ਅਮਰੀਕਾ ਦੇ ਸੂਬੇ ਕਨੈਕਟਿਕਟ ਦੇ ਇਕ ਨਾਈਟ ਕਲੱਬ ‘ਚ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਹੋਰ 4 ਜ਼ਖਮੀ ਹੋ ਗਏ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀ ਪਾਲ ਸਿਸੇਰੋ ਨੇ ਕਿਹਾ ਕਿ ਹਰਟਫੋਰਡ ਦੇ ਸਾਊਥ ਮੈਜੈਸਟਿਕ ਲਾਊਂਜ ‘ਚ ਐਤਵਾਰ ਤੜਕੇ ਹੋਏ ਗੋਲੀਬਾਰੀ ਦੀ ਘਟਨਾ ‘ਚ 28 ਸਾਲਾ ਇਕ ਵਿਅਕਤੀ ਦੀ ਮੌਤ ਹੋ ਗਈ। ਗੋਲੀਬਾਰੀ ‘ਚ ਹੋਰ ਦੋ ਔਰਤਾਂ ਤੇ ਪੁਰਸ਼ਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ…

VIA PUNJAB
ਅੱਗੇ ਪੜ੍ਹੋ

ਭਾਰਤ ਖ਼ਿਲਾਫ਼ ਟੈਸਟ ਲੜੀ ’ਚ ਬੋਲਟ ਦੀ ਵਾਪਸੀ

ਭਾਰਤ ਖ਼ਿਲਾਫ਼ ਟੈਸਟ ਲੜੀ ’ਚ ਬੋਲਟ ਦੀ ਵਾਪਸੀ

ਮਾਹਿਰ ਤੇਜ਼ ਗੇਂਦਬਾਜ਼ ਟ੍ਰੈਂਟ ਬੋਲਟ ਨੇ ਸੱਟ ਠੀਕ ਹੋਣ ਮਗਰੋਂ ਭਾਰਤ ਖ਼ਿਲਾਫ਼ 21 ਫਰਵਰੀ ਤੋਂ ਸ਼ੁਰੂ ਹੋ ਰਹੀ ਦੋ ਮੈਚਾਂ ਦੀ ਟੈਸਟ ਲੜੀ ਦੇ ਪਹਿਲੇ ਮੈਚ ਲਈ ਚੁਣੀ ਗਈ ਟੀਮ ਵਿੱਚ ਵਾਪਸੀ ਕੀਤੀ ਹੈ। ਨਿਊਜ਼ੀਲੈਂਡ ਕ੍ਰਿਕਟ ਵੱਲੋਂ ਜਾਰੀ ਬਿਆਨ ਅਨੁਸਾਰ, ਭਾਰਤ ਖ਼ਿਲਾਫ਼ ਤਾਜ਼ਾ ਇੱਕ ਰੋਜ਼ਾ ਲੜੀ ਵਿੱਚ ਪਹਿਲੀ ਵਾਰ ਖੇਡਣ ਵਾਲੇ ਛੇ ਫੁੱਟ ਅੱਠ ਇੰਚ ਕੱਦ ਦੇ ਤੇਜ਼ ਗੇਂਦਬਾਜ਼ ਕਾਈਲ ਜੈਮੀਸਨ ਨੂੰ ਵੀ ਟੀਮ ਵਿੱਚ ਥਾਂ ਦਿੱਤੀ ਗਈ ਹੈ। ਖੱਬੇ ਹੱਥ ਦਾ ਗੇਂਦਬਾਜ਼ ਏਜਾਜ਼ ਪਟੇਲ…

VIA PUNJAB
ਅੱਗੇ ਪੜ੍ਹੋ

ਬਲੋਚਿਸਤਾਨ ਵਿਚ ਬੰਬ ਧਮਾਕਾ, 8 ਮੌਤਾਂ

ਬਲੋਚਿਸਤਾਨ ਵਿਚ ਬੰਬ ਧਮਾਕਾ, 8 ਮੌਤਾਂ

ਪਾਕਿਸਤਾਨ ਦੇ ਗੜਬੜੀ ਵਾਲੇ ਬਲੋਚਿਸਤਾਨ ਸੂਬੇ ’ਚ ਇਕ ਜ਼ਿਲ੍ਹਾ ਅਦਾਲਤ ਲਾਗੇ ਹੋਏ ਤਾਕਤਵਰ ਬੰਬ ਧਮਾਕੇ ’ਚ ਅੱਠ ਜਣੇ ਮਾਰੇ ਗਏ ਹਨ। ਹਮਲੇ ਵਿਚ ਕਰੀਬ 23 ਵਿਅਕਤੀ ਫੱਟੜ ਵੀ ਹੋਏ ਹਨ। ਧਮਾਕਾ ਸ਼ਾਹਰਾਹ-ਏ-ਅਦਾਲਤ ਕੋਲ ਉਸ ਵੇਲੇ ਹੋਇਆ ਜਦ ਕੋਇਟਾ ਪ੍ਰੈੱਸ ਕਲੱਬ ਵਿਚ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਇਸ ਨਾਲ ਇਲਾਕੇ ਵਿਚ ਖੜ੍ਹੇ ਵਾਹਨ ਵੀ ਹਾਦਸਾਗ੍ਰਸਤ ਹੋ ਗਏ। ਸੁਰੱਖਿਆ ਕਰਮਚਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਹੈ ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਹਾਲੇ ਤੱਕ…

VIA PUNJAB
ਅੱਗੇ ਪੜ੍ਹੋ

ਚੀਨ ਕੋਰੋਨਾ ਵਾਇਰਸ ਪ੍ਰਭਾਵਿਤ ਖੇਤਰਾਂ ਦੇ 84 ਹਜ਼ਾਰ ਕਰੋੜ ਤੋਂ ਵੱਧ ਦੇ ਨੋਟ ਕਰੇਗਾ ਨਸ਼ਟ

ਚੀਨ ਕੋਰੋਨਾ ਵਾਇਰਸ ਪ੍ਰਭਾਵਿਤ ਖੇਤਰਾਂ ਦੇ 84 ਹਜ਼ਾਰ ਕਰੋੜ ਤੋਂ ਵੱਧ ਦੇ ਨੋਟ ਕਰੇਗਾ ਨਸ਼ਟ

ਬੀਜਿੰਗ – ਕੋਰੋਨਾਵਾਇਰਸ ਕਾਰਨ ਹੁਣ ਤੱਕ ਪੂਰੀ ਦੁਨੀਆ ਵਿਚ 71,326 ਵਿਅਕਤੀ ਬਿਮਾਰ ਹਨ, ਇਹਨਾਂ ਵਿੱਚ 70,548 ਵਿਅਕਤੀ ਸਿਰਫ ਚੀਨ ਵਿੱਚ ਹਨ| ਪੂਰੀ ਦੁਨੀਆ ਵਿੱਚ ਕੋਰੋਨਾਵਾਇਰਸ ਕਾਰਨ 1,775 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਇਹਨਾਂ ਵਿੱਚ 1,770 ਤਾਂ ਸਿਰਫ ਚੀਨ ਦੇ ਹੀ ਹਨ ਪਰ ਹੁਣ ਚੀਨ ਦੇ ਸਾਹਮਣੇ ਇਕ ਨਵੀਂ ਸਮੱਸਿਆ ਹਜ਼ਾਰਾਂ ਕਰੋੜਾਂ ਇਨਫੈਕਟਿਡ ਨੋਟਾਂ ਨੂੰ ਖਤਮ ਕਰਨ ਦੀ ਹੈ| ਚੀਨ ਦੀ ਸਰਕਾਰ ਹੁਣ ਪ੍ਰਭਾਵਿਤ ਲੋਕਾਂ ਦੇ ਹੱਥਾਂ ਵਿਚੋਂ ਹੁੰਦੇ ਹੋਏ ਬਾਜ਼ਾਰ ਵਿੱਚ ਫੈਲੇ ਇਨਫੈਕਟਿਡ ਨੋਟਾਂ…

VIA PUNJAB
ਅੱਗੇ ਪੜ੍ਹੋ
1 337 338 339 340 341 1,271