ਤੁਰਕੀ ਨੇ ਚੀਨ ਨੂੰ ਮੁਹਈਆਂ ਕਰਵਾਇਆ ਮੈਡੀਕਲ ਸਹਾਇਤਾ

ਤੁਰਕੀ ਨੇ ਚੀਨ ਨੂੰ ਮੁਹਈਆਂ ਕਰਵਾਇਆ ਮੈਡੀਕਲ ਸਹਾਇਤਾ

ਬੀਜਿੰਗ – ਚੀਨ ਦੀ ਖਤਰਨਾਕ ਕੋਰੋਨਾ ਵਾਇਰਸ ਖਿਲਾਫ ਲੜਾਈ ਵਿੱਚ ਸਹਾਇਤਾ ਕਰਦੇ ਹੋਏ ਤੁਰਕੀ ਨੇ ਦੱਖਣੀ ਚੀਨੀ ਸ਼ਹਿਰ ਗਵਾਂਗਝੂ ਵਿੱਚ ਮਨੁੱਖੀ ਅਤੇ ਮੈਡੀਕਲ ਮਦਦ ਮੁਹੱਈਆ ਕਰਵਾਈ ਹੈ| ਇਕ ਏਜੰਸੀ ਨੇ ਤੁਰਕਿਸ਼ ਏਅਰਲਾਈਨਜ਼ ਦੇ ਹਵਾਲੇ ਤੋਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਸਾਹਮਣਾ ਕਰ ਰਹੇ ਚੀਨ ਨੂੰ ਤੁਰਕੀ ਨੇ ਮਨੁੱਖੀ ਸਹਾਇਤਾ ਮੁਹੱਈਆ ਕਰਵਾਈ, ਜਿਸ ਵਿੱਚ ਮੈਡੀਕਲ ਮਾਸਕ, ਹੱਥਾਂ ਦੇ ਦਸਤਾਨੇ, ਕਾਟਾਣੂ ਰੋਕੂ ਬੋਤਲਾਂ ਆਦਿ ਸ਼ਾਮਲ ਹਨ| ਚੀਨ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤਕ 1300 ਤੋਂ ਵਧੇਰੇ ਲੋਕਾਂ…

VIA PUNJAB
ਅੱਗੇ ਪੜ੍ਹੋ

ਗਾਰਗੀ ਛੇੜਛਾੜ ਮਾਮਲੇ ਵਿੱਚ ਕੋਰਟ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਗਾਰਗੀ ਛੇੜਛਾੜ ਮਾਮਲੇ ਵਿੱਚ ਕੋਰਟ ਵਲੋਂ ਸੀ.ਬੀ.ਆਈ. ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਗਾਰਗੀ ਮਹਿਲਾ ਕਾਲਜ ਵਿੱਚ ਸੰਸਕ੍ਰਿਤੀ ਉਤਸਵ ਦੌਰਾਨ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ ਵਿੱਚ ਸੀ.ਬੀ.ਆਈ. ਤੋਂ ਜਾਂਚ ਕਰਵਾਉਣ ਦੀ ਮੰਗ ਵਾਲੀ ਪਟੀਸ਼ਨ ਤੇ ਸੁਣਵਾਈ ਤੋਂ ਅੱਜ ਇਨਕਾਰ ਕਰ ਦਿੱਤਾ| ਚੀਫ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੀ ਬੈਂਚ ਨੇ ਪਟੀਸ਼ਨਕਰਤਾ ਵਕੀਲ ਐਮ.ਐਲ. ਸ਼ਰਮਾ ਨੂੰ ਹਾਈ ਕੋਰਟ ਜਾਣ ਲਈ ਕਿਹਾ| ਸ਼ਰਮਾ ਮਾਮਲੇ ਦੀ ਤੁਰੰਤ ਸੁਣਵਾਈ ਦੀ ਮੰਗ ਕਰ ਰਹੇ ਸਨ|ਬੈਂਚ ਵਿੱਚ ਜੱਜ ਬੀ.ਆਰ. ਗਵਈ ਅਤੇ ਜੱਜ ਸੂਰੀਆਕਾਂਤ ਵੀ ਸ਼ਾਮਲ ਹਨ| ਸ਼ਰਮਾ ਨੂੰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਰਾਣਾ ਸੋਢੀ ਵੱਲੋਂ ਲੌਫਬ੍ਰੋਅ ਯੂਨੀਵਰਸਿਟੀ ਦਾ ਦੌਰਾ

ਪੰਜਾਬ ਵਿੱਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਰਾਣਾ ਸੋਢੀ ਵੱਲੋਂ ਲੌਫਬ੍ਰੋਅ ਯੂਨੀਵਰਸਿਟੀ ਦਾ ਦੌਰਾ

ਖੇਡ ਮੰਤਰੀ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਫ਼ਦ ਨੇ ਵਿਸ਼ਵ ਦੀ ਸਰਬੋਤਮ ਖੇਡ ਯੂਨੀਵਰਸਿਟੀ ਦੇ ਵੀ.ਸੀ. ਅਤੇ ਐਸੋਸੀਏਟ ਪ੍ਰੋ-ਵੀ.ਸੀ. ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਵਿਚ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਦੀ ਖੇਡ ਯੂਨੀਵਰਸਿਟੀ ਨੂੰ ਵਿਸ਼ਵ ਪੱਧਰੀ ਸਹੂਲਤਾਂ ਅਤੇ ਖੇਡ ਤਕਨੀਕਾਂ ਨਾਲ ਲੈਸ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਡ ਤੇ ਯੁਵਾ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਾਲੇ ਵਫ਼ਦ ਨੇ ਇੰਗਲੈਂਡ ਦੇ ਲਿਸੈਸਟਰਸ਼ਾਇਰ ਸਥਿਤ ਸਰਬੋਤਮ ਖੇਡ ਵਿੱਦਿਅਕ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਵੱਲੋਂ ਆਈ.ਟੀ. ਕਾਡਰ ਦੀ ਸਿਰਜਣਾ

ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਡਿਜੀਟਲ ਪਲੇਟਫਾਰਮ ‘ਤੇ ਸਾਂਝਾ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ – ਵਿਨੀ ਮਹਾਜਨ ਚੰਡੀਗੜ੍ਹ – ਪੰਜਾਬ ਨੂੰ ਸੰਪੂਰਨ ਡਿਜੀਟਲ ਸੂਬੇ ਵਿੱਚ ਤਬਦੀਲ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦ੍ਰਿਸ਼ਟੀ ਦੀ ਲੀਹ ‘ਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਵਿਭਾਗ ਨੇ ਸੂਬਾ ਪੱਧਰੀ ਸੂਚਨਾ ਤਕਨਾਲੋਜੀ (ਆਈ.ਟੀ.) ਕਾਡਰ ਦੀ ਸਿਰਜਣਾ ਕੀਤੀ ਹੈ ਜਿਸ ਵਿੱਚ ਆਈ.ਟੀ. ਅਧਿਕਾਰੀਆਂ ਦੀਆਂ 354 ਅਸਾਮੀਆਂ ਹਨ ਅਤੇ ਇਸ ਕਾਡਰ ਵੱਲੋਂ ਕੌਮੀ ਈ-ਗਵਰਨੈਂਸ ਪ੍ਰੋਗਰਾਮ ਤਹਿਤ ਡਿਜੀਟਲ ਇੰਡੀਆ ਵਰਗੇ ਪ੍ਰੋਗਰਾਮ ਚਲਾਏ…

VIA PUNJAB
ਅੱਗੇ ਪੜ੍ਹੋ

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਸ. ਹਰਚਰਨ ਸਿੰਘ ਵਿਰੋਧੀਆਂ ਦਾ ਹੱਥ ਠੋਕਾ ਬਣ ਕੇ ਸੰਸਥਾ ਵਿਰੁੱਧ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰੇ- ਭਾਈ ਲੌਂਗੋਵਾਲ

ਅੰਮ੍ਰਿਤਸਰ -ਸਿੱਖਾਂ ਦੇ ਸਿਰਾਂ ’ਤੇ ਸਿਰਜੀ ਕੌਮੀ ਕੌਮਾਂਤਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ 100 ਸਾਲ ਪੂਰੇ ਹੋਣ ਜਾ ਰਹੇ ਹਨ, ਪਰੰਤੂ ਕੁਝ ਆਪਣੇ ਹੀ ਲੋਕਾਂ ਵੱਲੋਂ ਇਸ ਨੂੰ ਬਦਨਾਮ ਕਰਨ ਦੀ ਕੋਝੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸ. ਹਰਚਰਨ ਸਿੰਘ ਸਾਬਕਾ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੀ ਕਾਰਜਸ਼ੈਲੀ ’ਤੇ ਸਵਾਲ ਖੜ੍ਹੇ ਕਰਨੇ ਉਸ ਦੇ ਦੋਗਲੇ ਚਿਹਰੇ ਦਾ ਪ੍ਰਗਟਾਵਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਸਾਰੇ 1365 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕਾਰਜਾਂ ਦਾ ਲਿਆ ਜਾਇਜਾ, ਦਵਾਈਆਂ ਦੀ ਉਪਲਬਤਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨਾਂ ਨੂੰ ਹਦਾਇਤਾਂ ਚੰਡੀਗੜ੍ਹ – ਸੂਬੇ ਭਰ ਵਿੱਚ ਸਾਰੇ ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ.) ਵਿਖੇ ਵਿਆਪਕ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੱਦੇਨਜਰ, ਪੰਜਾਬ ਸਰਕਾਰ ਨੇ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਮਾਰਚ, 2019 ਤੱਕ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਿਨ ਹੱਬ ਨਾਲ ਜੋੜਨ ਦਾ ਫੈਸਲਾ ਲਿਆ ਹੈ। ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ: ਚੰਨੀ

ਪੰਜਾਬ ਸਰਕਾਰ ਵਲੋਂ ਮਾਂ ਬੋਲੀ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸਭਿਆਚਾਰਕ ਉਤਸਵ’ 14 ਤੋਂ 21 ਫਰਵਰੀ ਤੱਕ ਮਨਾਇਆ ਜਾਵੇਗਾ: ਚੰਨੀ

16 ਅਤੇ 17 ਮਾਰਚ ਨੂੰ ਕਰਵਾਏ ਜਾਣ ਵਾਲੇ ‘ਅੰਤਰ ਰਾਸ਼ਟਰੀ ਫਿਲਮ ਉਤਸਵ-2020’ ਦੀ ਰੂਪ ਰੇਖਾ ਵੀ ਕੀਤੀ ਤਿਆਰ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਉਤਸਵ ਮਨਾਉਣ ਦਾ ਫੈਸਾਲਾ ਕੀਤਾ ਹੈ।ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ/ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਖਲਾਈ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਮੰਤਰੀ ਸ. ਚੰਨੀ ਨੇ ਦੱਸਿਆ ਕਿ ਮੀਟਿੰਗ ਵਿਚ…

VIA PUNJAB
ਅੱਗੇ ਪੜ੍ਹੋ

ਇਸ਼ਾਂਤ ਦਾ ਫਿੱਟਨੈੱਸ ਟੈਸਟ 15 ਫਰਵਰੀ ਨੂੰ

ਇਸ਼ਾਂਤ ਦਾ ਫਿੱਟਨੈੱਸ ਟੈਸਟ 15 ਫਰਵਰੀ ਨੂੰ

ਭਾਰਤ ਦੀ ਟੈਸਟ ਟੀਮ ‘ਚ ਸ਼ਾਮਲ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਦਾ 15 ਫਰਵਰੀ ਨੂੰ ਬੈਂਗਲੁਰੂ ‘ਚ ਰਾਸ਼ਟਰੀ ਕ੍ਰਿਕਟ ਅਕਾਦਮੀ ‘ਚ ਫਿੱਟਨੈੱਸ ਟੈਸਟ ਕਰਵਾਇਆ ਜਾਵੇਗਾ ਤੇ ਫਿੱਟਨੈੱਸ ਟੈਸਟ ਪਾਸ ਕਰਨ ਦੀ ਸੂਰਤ ‘ਚ ਹੀ ਉਹ ਨਿਊਜ਼ੀਲੈਂਡ ਦੇ ਵਿਰੁੱਧ 2 ਟੈਸਟਾਂ ਦੀ ਸੀਰੀਜ਼ ‘ਚ ਹਿੱਸਾ ਲੈ ਸਕਣਗੇ। ਭਾਰਤ ਤੇ ਨਿਊਜ਼ੀਲੈਂਡ ਦੇ ਵਿਚਾਲੇ 21 ਫਰਵਰੀ ਤੋਂ ਵੇਲਿੰਗਟਨ ‘ਚ ਪਹਿਲਾ ਟੈਸਟ ਖੇਡਿਆ ਜਾਵੇਗਾ ਤੇ ਇਸ਼ਾਂਤ ਦੀ ਰਿਪੋਰਟ ਤੈਅ ਕਰੇਗੀ ਕਿ ਉਹ ਇਸ ਮੁਕਾਬਲੇ ‘ਚ ਖੇਡੇਗਾ ਜਾਂ ਨਹੀਂ। ਇਸ਼ਾਂਤ ਨਿਊਜ਼ੀਲੈਂਡ…

VIA PUNJAB
ਅੱਗੇ ਪੜ੍ਹੋ

ਕੇਜਰੀਵਾਲ ਦਾ ਹਲਫ਼ਦਾਰੀ ਸਮਾਗਮ 16 ਨੂੰ

ਕੇਜਰੀਵਾਲ ਦਾ ਹਲਫ਼ਦਾਰੀ ਸਮਾਗਮ 16 ਨੂੰ

ਨਵੀਂ ਦਿੱਲੀ – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਨਵੀਂ ਦਿੱਲੀ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਤੀਜੀ ਵਾਰ ਜਿੱਤੇ ਅਰਵਿੰਦ ਕੇਜਰੀਵਾਲ ਨੂੰ ਅੱਜ ਸਰਬਸੰਮਤੀ ਨਾਲ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ। ਕੇਜਰੀਵਾਲ 16 ਫਰਵਰੀ ਨੂੰ ਰਾਮਲੀਲਾ ਮੈਦਾਨ ਵਿੱਚ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਰਾਜ ਨਿਵਾਸ ਵਿੱਚ ਉਪ ਰਾਜਪਾਲ ਅਨਿਲ ਬੈਜਲ ਨਾਲ ਮੁਲਾਕਾਤ ਕੀਤੀ।ਸੂਤਰਾਂ ਮੁਤਾਬਕ ਪੰਦਰਾਂ ਮਿੰਟ ਦੀ ਇਸ ਮੀਟਿੰਗ ਦੌਰਾਨ…

VIA PUNJAB
ਅੱਗੇ ਪੜ੍ਹੋ

ਮੈਕਸਵੈੱਲ ਦੱਖਣੀ ਅਫਰੀਕਾ ਦੌਰੇ ਤੋਂ ਬਾਹਰ

ਮੈਕਸਵੈੱਲ ਦੱਖਣੀ ਅਫਰੀਕਾ ਦੌਰੇ ਤੋਂ ਬਾਹਰ

ਆਸਟਰੇਲੀਆ ਦਾ ਹਰਫ਼ਨਮੌਲਾ ਗਲੇਨ ਮੈਕਸਵੈੱਲ ਕੂਹਣੀ ਦੀ ਸੱਟ ਕਾਰਨ ਦੱਖਣੀ ਅਫਰੀਕਾ ਦੇ ਇੱਕ ਰੋਜ਼ਾ ਦੌਰੇ ਤੋਂ ਬਾਹਰ ਹੋ ਗਿਆ ਹੈ। ਉਸ ਨੂੰ ਆਈਪੀਐੱਲ ਦੇ ਸ਼ੁਰੂਆਤੀ ਸੈਸ਼ਨ ਦੌਰਾਨ ਵੀ ਬਾਹਰ ਰਹਿਣਾ ਪੈ ਸਕਦਾ ਹੈ। ਦੱਖਣੀ ਅਫਰੀਕਾ ਦੌਰਾ 21 ਫਰਵਰੀ ਤੋਂ ਸ਼ੁਰੂ ਹੋਵੇਗਾ। ਮੈਕਸਵੈੱਲ ਦੀ ਖੱਬੀ ਕੂਹਣੀ ਦਾ ਆਪਰੇਸ਼ਨ ਹੋਵੇਗਾ। ਉਸ ਦੀ ਥਾਂ ਟੀਮ ਵਿੱਚ ਡਾਰਸੀ ਸ਼ਾਰਟ ਨੂੰ ਲਿਆ ਗਿਆ ਹੈ। ਕ੍ਰਿਕਟ ਆਸਟਰੇਲੀਆ ਦਾ ਕਹਿਣਾ ਹੈ ਕਿ ਮੈਕਸਵੈੱਲ ਨੂੰ ਪੂਰੀ ਤਰ੍ਹਾਂ ਫਿੱਟ ਹੋਣ ਵਿੱਚ ਛੇ ਤੋਂ ਅੱਠ…

VIA PUNJAB
ਅੱਗੇ ਪੜ੍ਹੋ
1 344 345 346 347 348 1,271