ਗੈਰ-ਕਾਨੂੰਨੀ ਪਾਕਿਸਤਾਨੀ-ਬੰਗਲਾਦੇਸ਼ੀ ਘੁਸਪੈਠੀਆਂ ਵਿਰੁੱਧ ਰਾਜ ਠਾਕਰੇ ਨੇ ਕੱਢਿਆ ਜਲੂਸ

ਗੈਰ-ਕਾਨੂੰਨੀ ਪਾਕਿਸਤਾਨੀ-ਬੰਗਲਾਦੇਸ਼ੀ ਘੁਸਪੈਠੀਆਂ ਵਿਰੁੱਧ ਰਾਜ ਠਾਕਰੇ ਨੇ ਕੱਢਿਆ ਜਲੂਸ

ਭਾਰੀ ਪੁਲਿਸ ਬਲ ਰਿਹਾ ਤਾਇਨਾਤ ਮੁੰਬਈ – ਮੁੰਬਈ ‘ਚ ਮਹਾਰਾਸ਼ਟਰ ਨਵ–ਨਿਰਮਾਣ ਸੈਨਾ ਵੱਲੋਂ ਅੱਜ ਐਤਵਾਰ ਨੂੰ ਇੱਕ ‘ਵਿਸ਼ਾਲ ਜਲੂਸ’ ਕੱਢਿਆ ਗਿਆ। ਮਨਸੇ ਦੇ ਪ੍ਰਧਾਨ ਰਾਜ ਠਾਕਰੇ ਨੇ ਐਤਵਾਰ ਨੂੰ ਮੁੰਬਈ ਦੀਆਂ ਸੜਕਾਂ ‘ਤੇ ਉਤਰ ਕੇ ਗੈਰ-ਕਾਨੂੰਨੀ ਪਾਕਿਸਤਾਨੀ-ਬੰਗਲਾਦੇਸ਼ੀਆਂ ਨੂੰ ਦੇਸ਼ ‘ਚੋਂ ਬਾਹਰ ਕੱਢਣ ਲਈ ਜਲੂਸ ਕੱਢਿਆ। ਜਲੂਸ ‘ਚ ਰਾਜ ਠਾਕਰੇ ਦੇ ਨਾਲ ਉਨ੍ਹਾਂ ਦੀ ਪਤਨੀ ਸ਼ਰਮਿਲਾ ਠਾਕਰੇ ਅਤੇ ਬੇਟਾ ਅਮਿਤ ਠਾਕਰੇ ਵੀ ਸ਼ਾਮਿਲ ਹੋਏ। ਰਾਜ ਠਾਕਰੇ ਜਲੂਸ ਤੋਂ ਪਹਿਲਾਂ ਸਿੱਧੀਵਿਨਾਇਕ ਮੰਦਰ ਪਹੁੰਚੇ। ਉਨ੍ਹਾਂ ਨੇ ਮੰਦਰ ਵਿੱਚ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀ ਫਿਲਮ ‘ਸ਼ੂਟਰ’ ਉਤੇ ਹਿੰਸਾ, ਅਪਰਾਧ ਤੇ ਗੈਂਗ ਸੱਭਿਆਚਾਰ ਨੂੰ ਹੁਲਾਰਾ ਦੇਣ ਕਾਰਨ ਪਾਬੰਦੀ ਦੇ ਆਦੇਸ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬੀ ਫਿਲਮ ‘ਸ਼ੂਟਰ’ ਉਤੇ ਹਿੰਸਾ, ਅਪਰਾਧ ਤੇ ਗੈਂਗ ਸੱਭਿਆਚਾਰ ਨੂੰ ਹੁਲਾਰਾ ਦੇਣ ਕਾਰਨ ਪਾਬੰਦੀ ਦੇ ਆਦੇਸ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਫਿਲਮ ‘ਸ਼ੂਟਰ’ ਉਤੇ ਪਾਬੰਦੀ ਦੇ ਆਦੇਸ ਕੀਤੇ ਹਨ ਜਿਹੜੀ ਬਦਨਾਮ ਗੈਂਗਸਟਰ ਸੁੱਖਾ ਕਾਹਲਵਾ ਦੀ ਜੰਿਦਗੀ ਉਤੇ ਬਣੀ ਹੈ ਅਤੇ ਘਿਨਾਉਣੇ ਅਪਰਾਧ, ਹਿੰਸਾ, ਫਿਰੌਤੀ, ਖਤਰਿਆਂ ਆਦਿ ਨੂੰ ਹੁਲਾਰਾ ਦਿੰਦੀ ਹੈ।ਮੁੱਖ ਮੰਤਰੀ ਨੇ ਡੀਜੀਪੀ ਦਿਨਕਰ ਗੁਪਤਾ ਨੂੰ ਵੀ ਨਿਰਦੇਸ ਦਿੱਤੇ ਹਨ ਕਿ ਉਹ ਇਹ ਵੀ ਵੇਖਣ ਕਿ ਫਿਲਮ ਦੇ ਨਿਰਮਾਤਾ ਕੇ.ਵੀ. ਢਿੱਲੋਂ ਵਿਰੁੱਧ ਕੀ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ ਜਿਸ ਨੇ 2019 ਵਿੱਚ ਇਹ ਕਿਹਾ…

VIA PUNJAB
ਅੱਗੇ ਪੜ੍ਹੋ

ਫਾਰਮਾ ਮਾਹਰ ਡਾ: ਸ਼ਰੂਤੀ ਵਾਲੀਆ ਨੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਵਿੱਚ ਜੋਈਨ ਕੀਤਾ

ਫਾਰਮਾ ਮਾਹਰ ਡਾ: ਸ਼ਰੂਤੀ ਵਾਲੀਆ ਨੇ ਆਰੀਅਨਜ਼ ਕਾਲਜ ਆਫ਼ ਫਾਰਮੇਸੀ ਵਿੱਚ ਜੋਈਨ ਕੀਤਾ

ਮੋਹਾਲੀ – ਮਸ਼ਹੂਰ ਫਾਰਮਾਸਿਸਟ, ਡਾ. ਸ਼ਰੂਤੀ ਸਵਰਾਜ ਵਾਲੀਆ ਨੇ ਹਾਲ ਹੀ ਵਿੱਚ ਆਰੀਅਨਜ਼ ਕਾਲੇਜ ਆਫ਼ ਫਾਰਮੇਸੀ, ਰਾਜਪੁਰਾ, ਨੇੜੇ ਚੰਡੀਗੜ ਵਿੱਚ ਪ੍ਰਿੰਸੀਪਲ ਵਜੋਂ ਜੋਈਨ ਕੀਤਾ।ਡਾ. ਸ਼ਰੂਤੀ ਨੇ ਪਿਛਲੇ 16 ਸਾਲਾਂ ਦੇ ਆਪਣੇ ਤਜ਼ਰਬੇ ਦੌਰਾਨ ਫਾਰਮਾਸਿਯੂਟੀਕਲ ਉਦਯੋਗ ਦੇ ਖੋਜ ਅਤੇ ਵਿਕਾਸ ਅਤੇ ਅਕਾਦਮਿਕਾਂ ਦੋਵਾਂ ਵਿੱਚ ਨਾਮ ਕਮਾਇਆ ਹੈ। ਡਾ: ਸ਼ਰੂਤੀ ਨੇ ਬੋਲਦਿਆਂ ਕਿਹਾ, “ਮੈਂ ਆਰੀਅਨਜ਼ ਦੇ ਫਾਰਮੇਸੀ ਵਿਭਾਗ ਵਿੱਚ ਕੰਮ ਕਰਕੇ ਖੁਸ਼ ਹਾਂ, ਜਿਸ ਵਿੱਚ ਵਿਦਿਆਰਥੀ ਇੱਕ ਨਵੀਨਤਾਕਾਰੀ ਪਹੁੰਚ ਰੱਖਦੇ ਹਨ ਅਤੇ ਬਿਹਤਰ ਫਾਰਮਾਸਿਸਟ ਬਣਨ ਲਈ ਉਨਾਂ…

VIA PUNJAB
ਅੱਗੇ ਪੜ੍ਹੋ

ਥਰਮਲਾਂ ਦੀ ਰਾਖ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੁੱਜੇ ਸੂਬਾ ਕਾਂਗਰਸ ਪ੍ਰਧਾਨ

ਥਰਮਲਾਂ ਦੀ ਰਾਖ ਤੋਂ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਪੁੱਜੇ ਸੂਬਾ ਕਾਂਗਰਸ ਪ੍ਰਧਾਨ

ਪ੍ਰਦੂਸ਼ਣ ਫੈਲਾਉਣ ਵਾਲੇ ਥਰਮਲਾਂ ਨੂੰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਸੁਨੀਲ ਜਾਖੜ ਮਾਨਸਾ -ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਉਹ ਪਿੱਛਲੀ ਅਕਾਲੀ ਭਾਜਪਾ ਸਰਕਾਰ ਸਮੇਂ ਪੰਜਾਬ ਵਿਰੋਧੀ ਸਮਝੌਤੇ ਕਰਕੇ ਲਗਾਏ ਗਏ। ਥਰਮਲਾਂ ਵਿਚ ਨਿਕਲਦੀ ਮਨੁੱਖਤਾ ਮਾਰੂ ਰਾਖ ਦੇ ਮੁੱਦੇ ਨੂੰ ਪੰਜਾਬ ਸਰਕਾਰ ਅੰਜਾਮ ਤੱਕ ਪਹੁੰਚਾਏਗੀ। ਉਹ ਅੱਜ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਦੇ ਪਿੰਡ ਰਾਏਪੁਰ ਵਿਚ ਥਰਮਲ ਦੀ ਰਾਖ ਤੋਂ ਦੁੱਖੀ ਲੋਕਾਂ…

VIA PUNJAB
ਅੱਗੇ ਪੜ੍ਹੋ

ਨਵੇਂ ਨਿਯਮ ਮੌਜੂਦਾ ਕਾਲਜਾਂ ਨੂੰ ਸਰਪਲੱਸ ਜ਼ਮੀਨ / ਇਮਾਰਤ ਵਿੱਚ ਨਵੇਂ ਕੋਰਸ / ਕਾਲਜ ਸ਼ੁਰੂ ਕਰਨ ਵਿੱਚ ਸਹਾਇਤਾ ਕਰਨਗੇ

ਨਵੇਂ ਨਿਯਮ ਮੌਜੂਦਾ ਕਾਲਜਾਂ ਨੂੰ ਸਰਪਲੱਸ ਜ਼ਮੀਨ / ਇਮਾਰਤ ਵਿੱਚ ਨਵੇਂ ਕੋਰਸ / ਕਾਲਜ ਸ਼ੁਰੂ ਕਰਨ ਵਿੱਚ ਸਹਾਇਤਾ ਕਰਨਗੇ

ਏਆਈਸੀਟੀਈ ਕਾਲਜਾਂ ਦਾ ਅਭੇਦ ਹੋਣ ਦੀ ਆਗਿਆ ਦਿੰਦਾ ਹੈ ਮੋਹਾਲੀ – ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸ਼ਨ (ਏਆਈਸੀਟੀਈ), ਨਵੀਂ ਦਿੱਲੀ ਨੇ ਮੌਜੂਦਾ ਤਕਨੀਕੀ ਅਦਾਰਿਆਂ ਨੂੰ ਉਨ•ਾਂ ਦੇ ਰਲੇਵੇਂ ਲਈ ਆਗਿਆ ਦਿੱਤੀ ਹੈ ਜੋ ਇਕੋ ਟਰੱਸਟ / ਸੁਸਾਇਟੀ ਅਧੀਨ ਵੱਖ ਵੱਖ ਥਾਵਾਂ ਤੇ ਚੱਲ ਰਹੇ ਹਨ। ਜੇ ਕੋਈ ਪੇਰੈਂਟ ਸੰਸਥਾ ਆਪਣੀ ਅਤੇ ਆਪਣੀ ਬਾਲ ਸੰਸਥਾ ਦੇ ਬੁਨਿਆਦੀ ਢਾਂਚੇ ਦੀ ਜ਼ਰੂਰਤ ਨੂੰ ਪੂਰਾ ਕਰਦੀ ਹੈ ਤਾਂ ਬਾਲ ਸੰਸਥਾ ਨੂੰ ਮਿਲਾਇਆ ਜਾ ਸਕਦਾ ਹੈ। ਰਲੇਵੇਂ ਤੋਂ ਬਾਅਦ ਬਾਲ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨੂੰ ਭਗਤ ਰਵਿਦਾਸ ਜੀ ਦੇ ਜਨਮ…

VIA PUNJAB
ਅੱਗੇ ਪੜ੍ਹੋ

ਨਸ਼ਾ ਤਸ਼ਕਰਾ ਦੇ ਤਸ਼ੱਦਦ ਦਾ ਸ਼ਿਕਾਰ ਅਨੁਸੂਚਿਤ ਜਾਤੀ ਨੌਜਵਾਨ ਦੀ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕੀਤਾ — ਕੈਂਥ

ਨਸ਼ਾ ਤਸ਼ਕਰਾ ਦੇ ਤਸ਼ੱਦਦ ਦਾ ਸ਼ਿਕਾਰ ਅਨੁਸੂਚਿਤ ਜਾਤੀ ਨੌਜਵਾਨ ਦੀ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕੀਤਾ — ਕੈਂਥ

ਚੰਡੀਗੜ੍ਹ – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਕਾਂਗਰਸ ਸਰਕਾਰ ਵਿੱਚ ਪਿਛਲੇ ਦਿਨੀਂ ਅਨੁਸੂਚਿਤ ਜਾਤੀ ਪ੍ਰੀਵਾਰ ਨਾਲ ਨਸ਼ਾ ਤਸ਼ਕਰਾ ਵੱਲੋਂ ਤਸ਼ੱਦਦ ਕਰਕੇ ਅੱਖਾਂ ਦੀ ਰੋਸ਼ਨੀ ਨੂੰ ਹਮੇਸ਼ਾ ਲਈ ਵਹਿਸ਼ੀਆਨਾ ਤਰੀਕਿਆਂ ਨਾਲ ਖਤਮ ਕਰਨ ਦੀ ਨਿੰਦਿਆ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਨਸ਼ਿਆਂ ਦੇ ਹੜ੍ਹ ਰੋਕਣ ਵਾਲਿਆਂ ਨੂੰ ਅਣਮਨੁੱਖੀ ਤਸੀਹਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਜਿਲ੍ਹਾ ਕਪੂਰਥਲਾ ਦੇ ਅਧੀਨ ਆਉਂਦੇ ਥਾਣਾ ਫ਼ੰਤੂ ਢੀਗਾਂ ਦੇ ਪਿੰਡ ਫਜ਼ਲਾਬਾਦ ਦਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਫਿਲਮ ‘ ਸ਼ੂਟਰ ‘ ਉੱਤੇ ਰੋਕ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਫਿਲਮ ਨਿਰਮਾਤਾ ਅਤੇ ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ

ਮੁੱਖ ਮੰਤਰੀ ਦੇ ਹੁਕਮਾਂ ‘ਤੇ ਫਿਲਮ ‘ ਸ਼ੂਟਰ ‘ ਉੱਤੇ ਰੋਕ ਤੋਂ ਬਾਅਦ ਪੰਜਾਬ ਪੁਲਿਸ  ਵੱਲੋਂ ਫਿਲਮ ਨਿਰਮਾਤਾ ਅਤੇ ਹੋਰਨਾਂ ਵਿਰੁੱਧ ਐਫ.ਆਈ.ਆਰ ਦਰਜ

ਕੈਪਟਨ ਅਮਰਿੰਦਰ ਸਿੰਘ ਵਲੋਂ ਭਵਿੱਖ ਵਿੱਚ ਵੀ ਅਜਿਹੀਆਂ ਫਿਲਮਾਂ ਦੇ ਨਿਰਮਾਣ ‘ਤੇ ਸਖ਼ਤ ਕਾਰਵਾਈ ਕਰਨ ਦੀ ਚੇਤਾਵਨੀ ਚੰਡੀਗੜ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ ‘ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ ਐਤਵਾਰ ਬਾਅਦ ਦੁਪਹਿਰ ਨੂੰ ਨਿਰਮਾਤਾ / ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ…

VIA PUNJAB
ਅੱਗੇ ਪੜ੍ਹੋ

ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪੀਅਨ

ਬੰਗਲਾਦੇਸ਼ ਪਹਿਲੀ ਵਾਰ ਬਣਿਆ ਚੈਂਪੀਅਨ

ਬੰਗਲਾਦੇਸ਼ ਦੀ ਅੰਡਰ-19 ਕ੍ਰਿਕਟ ਟੀਮ ਨੇ ਭਾਰਤ ਦੀ ਅੰਡਰ-19 ਕ੍ਰਿਕਟ ਟੀਮ ਨੂੰ ਤਿੰਨ ਵਿਕਟਾਂ ਨਾਲ ਹਰਾ ਕੇ ਅੰਡਰ-19 ਵਿਸ਼ਵ ਕੱਪ ਜਿੱਤ ਲਿਆ ਹੈ। ਗੇਂਦਬਾਜ਼ਾਂ ਦੇ ਉਮਦਾ ਪ੍ਰਦਰਸ਼ਨ ਅਤੇ ਫਿਰ ਅਕਬਰ ਅਲੀ ਦੀ ਕਪਤਾਨੀ ਪਾਰੀ ਸਦਕਾ ਬੰਗਲਾਦੇਸ਼ ਨੇ ਮੀਂਹ ਨਾਲ ਪ੍ਰਭਾਵਿਤ ਆਈਸੀਸੀ ਅੰਡਰ-19 ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਪਿਛਲੇ ਚੈਂਪੀਅਨ ਭਾਰਤ ਨੂੰ ਵਿੱਚ ਡਕਵਰਥ ਲੂਈਸ ਪ੍ਰਣਾਲੀ ਰਾਹੀਂ ਤਿੰਨ ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਖ਼ਿਤਾਬ ’ਤੇ ਕਬਜ਼ਾ ਕੀਤਾ। ਭਾਰਤ ਵੱਲੋਂ ਦਿੱਤੇ 178 ਦੌੜਾਂ ਦੇ ਟੀਚੇ ਦਾ…

VIA PUNJAB
ਅੱਗੇ ਪੜ੍ਹੋ

ਰਾਹੁਲ ਨੂੰ ਰਾਜਨੀਤੀ ਦੇ ਪਲੇਅਸਕੂਲ ਭੇਜਿਆ ਜਾਵੇ ਨਕਵੀ

ਰਾਹੁਲ ਨੂੰ ਰਾਜਨੀਤੀ ਦੇ ਪਲੇਅਸਕੂਲ ਭੇਜਿਆ ਜਾਵੇ ਨਕਵੀ

ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਅੱਜ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਆਪਣੇ ਪੁੱਤਰ ਰਾਹੁਲ ਗਾਂਧੀ ਨੂੰ ‘ਰਾਜਨੀਤੀ ਦੇ ਪਲੇਅਸਕੂਲ’ ਵਿੱਚ ਭੇਜਣਾ ਚਾਹੀਦਾ ਹੈ ਤਾਂ ਜੋ ਉਹ ਬੋਲਣ ਦਾ ਸਲੀਕਾ ਸਿੱਖ ਸਕੇ।ਨਕਵੀ ਵਲੋਂ ਇੱਥੇ ਮੱਧ ਪ੍ਰਦੇਸ਼ ਵਿੱਚ ਕਾਂਗਰਸ ਦੇ ਲੋਕ ਸਭਾ ਮੈਂਬਰ ਰਾਹੁਲ ਗਾਂਧੀ ਵਲੋਂ ਕੀਤੀ ਟਿੱਪਣੀ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿੱਚ ਬੇਰੁਜ਼ਗਾਰੀ ਦੇ ਮੁੱਦੇ ’ਤੇ ਕਦਮ ਨਾ ਚੁੱਕੇ ਤਾਂ ਅਗਲੇ ਛੇ ਮਹੀਨਿਆਂ ਵਿੱਚ ਨੌਜਵਾਨ…

VIA PUNJAB
ਅੱਗੇ ਪੜ੍ਹੋ
1 348 349 350 351 352 1,271