ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਦੇ ਦਿੱਤੇ ਨਿਰਦੇਸ਼

ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਬਣਾਉਣ ਦੇ ਦਿੱਤੇ ਨਿਰਦੇਸ਼

ਤਲਵੰਡੀ ਸਾਬੋ – ਹਲਕਾ ਤਲਵੰਡੀ ਸਾਬੋ ਦੇ 15 ਪਿੰਡਾਂ ਦੀਆਂ ਸੰਗਤਾਂ ਵੱਲੋਂ ਬੀਕਾਨੇਰ ਕੈਂਸਰ ਹਸਪਤਾਲ ਵਿੱਚ ਚਲਾਏ ਜਾ ਰਹੇ ਲੰਗਰ ਨੂੰ ਰਾਜਸਥਾਨ ਸਰਕਾਰ ਵੱਲੋਂ ਬੰਦ ਕਰਵਾਉਣ ਦੇ ਮਾਮਲੇ ਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਰਾਜਸਥਾਨ ਸਰਕਾਰ ਨਾਲ ਰਾਬਤਾ ਕਾਇਮ ਕਰ ਲੰਗਰ ਬਹਾਲੀ ਲਈ ਯਤਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਹੋਇਆ ਰਲੇਵਾਂ

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਹੋਇਆ ਰਲੇਵਾਂ

ਅਮਰਗੜ੍ਹ – ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਪਿਰਮਲ ਸਿੰਘ ਧੌਲਾ ਮੌਜੂਦਾ ਐਮ.ਐਲ.ਏ. ਅਤੇ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਸ਼ੇਰਗਿੱਲ ਨੇ ਸਾਂਝੇ ਤੌਰ ਤੇ ਆਈ.ਟੀ ਹੋਲਡਰਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦਾ ਰਲੇਵਾਂ ਆਈ.ਟੀ.ਆਈ ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਵਿੱਚ ਕਰ ਲਿਆ ਹੈ । ਸਾਂਝੀ ਸਮੁੱਚੀ ਸੁਬਾਈ ਟੀਮ ਵੱਲੋਂ 3500 ਸਹਾਇਕ ਲਾਈਨਮੈਨਾਂ ਦੀ ਭਰਤੀ ਕਰਨ ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ…

VIA PUNJAB
ਅੱਗੇ ਪੜ੍ਹੋ

ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾ ਕੇ ‘ਭਿਆਨਕ ਗਲਤੀ’ ਕੀਤੀ: ਇਮਰਾਨ

ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਹਟਾ ਕੇ ‘ਭਿਆਨਕ ਗਲਤੀ’ ਕੀਤੀ: ਇਮਰਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਸ ਦੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਕੇ ‘ਭਿਆਨਕ ਗਲਤੀ’ ਕੀਤੀ ਹੈ। ਮੁਜ਼ੱਫਰਾਬਾਦ ’ਚ ਮਕਬੂਜ਼ਾ ਕਸ਼ਮੀਰ ਦੀ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਹੁਣ ਕਦਮ ਪਿਛਾਂਹ ਨਹੀਂ ਪੁੱਟ ਸਕਦਾ ਹੈ। ‘ਹਿੰਦੂ ਰਾਸ਼ਟਰਵਾਦ ਦਾ ਜਿੰਨ ਬੋਤਲ ਤੋਂ ਬਾਹਰ ਆ ਗਿਆ ਹੈ ਅਤੇ ਹੁਣ ਇਸ ਨੂੰ ਅੰਦਰ ਬੰਦ ਨਹੀਂ ਕੀਤਾ ਜਾ ਸਕਦਾ ਹੈ।’ ਉਨ੍ਹਾਂ ਦਾਅਵਾ ਕੀਤਾ ਕਿ…

VIA PUNJAB
ਅੱਗੇ ਪੜ੍ਹੋ

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ ‘ਚ ਅੱਤਵਾਦੀ ਹਮਲੇ ਦੌਰਾਨ 1 ਜਵਾਨ ਸ਼ਹੀਦ-2 ਅੱਤਵਾਦੀ ਢੇਰ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਸ੍ਰੀਨਗਰ ‘ਚ ਅੱਜ ਅੱਤਵਾਦੀਆਂ ਨੇ ਪਰਿਮ ਪੋਰਾ ‘ਚ ਸੁਰੱਖਿਆ ਬਲਾਂ ਦੀ ਇੱਕ ਚੈੱਕ ਪੋਸਟ ‘ਤੇ ਹਮਲਾ ਕਰ ਦਿੱਤਾ। ਜਵਾਬ ‘ਚ ਸੁਰੱਖਿਆ ਬਲਾਂ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਦੋ ਅੱਤਵਾਦੀ ਢੇਰ ਹੋ ਗਏ, ਜਦੋਂ ਕਿ ਸੀ. ਆਰ. ਪੀ. ਐੱਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ। ਮੁਠਭੇੜ ‘ਚ ਸੁਰੱਖਿਆ ਬਲਾਂ ਨੇ ਜ਼ਖ਼ਮੀ ਹੋਏ ਇੱਕ ਅੱਤਵਾਦੀ ਨੂੰ ਫੜ ਲਿਆ ਹੈ, ਨਾਲ ਹੀ ਮੌਕੇ ਤੋਂ ਭਾਰੀ ਮਾਤਰਾ ‘ਚ ਹਥਿਆਰ ਅਤੇ ਗੋਲਾ-ਬਾਰੂਦ ਵੀ ਬਰਾਮਦ…

VIA PUNJAB
ਅੱਗੇ ਪੜ੍ਹੋ

ਨਿਰਭਿਯਾ ਮਾਮਲਾ ਦਿੱਲੀ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਦੀ ਅਰਜ਼ੀ ਖ਼ਾਰਜ-ਦੋਸ਼ੀਆਂ ਨੂੰ ਇੱਕ ਹਫ਼ਤੇ ਦਾ ਸਮਾਂ

ਨਿਰਭਿਯਾ ਮਾਮਲਾ  ਦਿੱਲੀ ਹਾਈਕੋਰਟ ਵੱਲੋਂ ਕੇਂਦਰ ਸਰਕਾਰ ਦੀ ਅਰਜ਼ੀ ਖ਼ਾਰਜ-ਦੋਸ਼ੀਆਂ ਨੂੰ ਇੱਕ ਹਫ਼ਤੇ ਦਾ ਸਮਾਂ

ਨਵੀਂ ਦਿੱਲੀ – ਨਿਰਭਿਯਾ ਦੇ ਦੋਸ਼ੀਆਂ ਦੀ ਫਾਂਸੀ ‘ਤੇ ਰੋਕ ਦੇ ਵਿਰੁੱਧ ਕੇਂਦਰ ਸਰਕਾਰ ਦੀ ਅਰਜ਼ੀ ਨੂੰ ਅੱਜ ਦਿੱਲੀ ਹਾਈਕੋਰਟ ਨੇ ਖ਼ਾਰਜ ਕਰ ਦਿੱਤਾ। ਅਦਾਲਤ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ ਚਾਰਾਂ ਦੋਸ਼ੀਆਂ ਨੂੰ ਵੱਖੋ-ਵੱਖ ਫਾਂਸੀ ਨਹੀਂ ਹੋ ਸਕਦੀ। ਇਸ ਦੇ ਨਾਲ ਹੀ ਅਦਾਲਤ ਨੇ ਚਾਰਾਂ ਦੋਸ਼ੀਆਂ ਨੂੰ ਆਪਣੇ ਸਾਰੇ ਕਾਨੂੰਨੀ ਵਿਕਲਪਾਂ ਦੀ ਵਰਤੋਂ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਇੱਕ ਹਫ਼ਤੇ ਬਾਅਦ ਦੋਸ਼ੀਆਂ ਦੇ ਡੈੱਥ ਵਾਰੰਟ ‘ਤੇ ਤਾਮੀਲ ਕਰਨ ਦੀ ਪ੍ਰਕਿਰਿਆ ਸ਼ੁਰੂ…

VIA PUNJAB
ਅੱਗੇ ਪੜ੍ਹੋ

ਏਆਈਸੀਟੀਈ ਨੇ 2020-21 ਦੇ ਲਈ ਕਾਲੇਜਾਂ/ਯੂਨੀਵਰਸਿਟੀਆਂ ਦੇ ਲਈ ਅਨੁਮੋਦਨ ਪ੍ਰਕਿਰਿਆ ਦੀ ਘੌਸ਼ਣਾ ਕੀਤੀ

ਏਆਈਸੀਟੀਈ ਨੇ 2020-21 ਦੇ ਲਈ ਕਾਲੇਜਾਂ/ਯੂਨੀਵਰਸਿਟੀਆਂ ਦੇ ਲਈ ਅਨੁਮੋਦਨ ਪ੍ਰਕਿਰਿਆ ਦੀ ਘੌਸ਼ਣਾ ਕੀਤੀ

ਦੇਸ਼ ਦੇ 11,064 ਏਆਈਸੀਟੀਈ ਮਾਨਤਾ ਪ੍ਰਾਪਤ ਕਾਲੇਜਿਸ ਦੇ ਲਈ ਅਪਰੂਵਲ ਪ੍ਰੋਸੈਸ ਹੈਂਡਬੁੱਕ ਜਾਰੀ ਕੀਤੀ ਗਈ ਮੋਹਾਲੀ – ਆੱਲ ਇੰਡੀਆਂ ਕਾਊਂਸਿਲ ਫਾਰ ਟੈਕਨੀਕਲ ਐਜੁਕੇਸ਼ਨ (ਏਆਈਸੀਟੀਈ), ਮਿਨਿਸਟਰੀ ਆਫ ਹਿਊਮਨ ਰਿਸੋਰਸ ਡਿਵਲਪਮੈਂਟ (ਐਮਐਚਆਰਡੀ), ਨਵੀਂ ਦਿੱਲੀ ਨੇ ਅਕਾਦਮਿਕ ਸੈਸ਼ਨ 2020-21 ਦੇ ਲਈ ਦੇਸ਼ ਵਿੱਚ 11,064 ਮੌਜੂਦਾ ਤਕਨੀਕੀ ਸੰਸਥਾਨਾਂ/ਡੀਮਡ ਯੂਨੀਵਰਸਿਟੀਆਂ ਦੇ ਅਪਰੂਵਲ ਦੀ ਐਕਸਟੇਂਸ਼ਨ ਦੇ ਲਈ ਅਤੇ ਨਵੇਂ ਸ਼ੁਰੂ ਹੋਣ ਵਾਲੇ ਸੰਸਥਾਨਾਂ ਦੇ ਲਈ ਅਪਰੂਵਲ ਪ੍ਰੋਸੈਸ ਹੈਂਡਬੁੱਕ ਦੀ ਘੌਸ਼ਣਾ ਕੀਤੀ ਹੈ।ਸੈਸ਼ਨ 2020-21 ਦੇ ਸਾਰੇ ਅਨੁਮੋਦਨ ਦੀ ਆਨਲਾਈਨ ਆਵੇਦਨ 6 ਫਰਵਰੀ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

ਪੰਜਾਬ ਵਿਧਾਨ ਸਭਾ ਦਾ ਇਜਲਾਸ 20 ਫਰਵਰੀ ਨੂੰ

ਚੰਡੀਗੜ – 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ ਗਿਆਰਵੇਂ ਸਮਾਗਮ ਲਈ ਰਾਜਪਾਲ, ਪੰਜਾਬ ਦੁਆਰਾ ਵੀਰਵਾਰ, ਮਿਤੀ 20 ਫਰਵਰੀ, 2020 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ ਵਿਖੇ ਬੁਲਾਇਆ ਗਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਸਕੱਤਰੇਤ ਦੇ ਸਕੱਤਰ ਸ੍ਰੀਮਤੀ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦਿੱਤੀ।

VIA PUNJAB
ਅੱਗੇ ਪੜ੍ਹੋ

ਸਿਹਤ ਮੰਤਰੀ ਨੇ ਫੂਡ ਸੇਫਟੀ ਵਿਭਾਗ ਨੂੰ ਪੰਜਾਬ ਵਿੱਚ ਮਿਆਰੀ ਗੁੜ ਉਤਪਾਦ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਿਹਤ ਮੰਤਰੀ ਨੇ ਫੂਡ ਸੇਫਟੀ ਵਿਭਾਗ ਨੂੰ ਪੰਜਾਬ ਵਿੱਚ ਮਿਆਰੀ ਗੁੜ ਉਤਪਾਦ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਚੰਡੀਗੜ – ਪੰਜਾਬ ਦੇ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਘੁਲਾੜੀਆਂ ਵਿੱਚ ਗੁੜ/ਗੁੜ ਉਤਪਾਦਾਂ ਦੀ ਗੁਣਵੱਤਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਫੂਡ ਸੇਫਟੀ ਵਿਭਾਗ ਨੂੰ ਪੰਜਾਬ ਵਿੱਚ ਗੁੜ ਦੇ ਮਿਆਰੀ ਉਤਪਾਦਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਪਰਵਾਸੀ ਮਜ਼ਦੂਰਾਂ ਵੱਲੋਂ ਚਲਾਈਆਂ ਜਾ ਰਹੀਆਂ ਕੁਝ ਘੁਲਾੜੀਆਂ ਵਿੱਚ ਗੁੜ / ਗੁੜ ਦੇ ਉਤਪਾਦ ਬਣਾਉਣ ਲਈ ਗੈਰ-ਮਨਜ਼ੂਰਸ਼ੁਦਾ ਰਸਾਇਣਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਫੂਡ ਐਂਡ ਡਰੱਗ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਖੇਡਾਂ ਦਾ ਹੱਬ ਹੈ ਅਤੇ ਹਰਿਆਣਾ ਸਰਕਾਰ ਨੇ ਖੇਡ ਨੀਤੀ ਦੇ ਨਾਲ-ਨਾਲ ਖੇਡ ਪਰਿਸ਼ਦ ਦਾ ਵੀ ਗਠਨ ਕੀਤਾ ਹੈ ਉਨਾਂ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਖੇਡਾਂ ਵਿਚ ਅੱਗੇ ਵੱਧਾਉਣ ਲਈ ਕੌਮਾਂਤਰੀ ਪੱਧਰ ‘ਤੇ ਦੇਸ਼ ਦਾ ਨਾਂਅ ਰੋਸ਼ਨ ਕਰਨ ਵਾਲੇ ਖਿਡਾਰੀਆਂ ਦੇ ਤਜੁਰਬੇ ਦਾ ਵੀ ਲਾਭ ਪ੍ਰਾਪਤ ਕਰ ਰਹੀ ਹੈ ਤਾਂ ਜੋ ਕੌਮਾਂਤਰੀ ਪੱਧਰ ਦੇ ਖਿਡਾਰੀ ਤਿਆਰ ਕੀਤੇ ਜਾ ਸਕਣ ਮੁੱਖ ਮੰਤਰੀ ਅੱਜ ਗੁਰੂਗ੍ਰਾਮ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਕੋਰੋਨਾ ਵਾਇਸ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ

ਹਰਿਆਣਾ ਸਰਕਾਰ ਨੇ ਕੋਰੋਨਾ ਵਾਇਸ ਲਈ ਹੈਲਪਲਾਇਨ ਨੰਬਰ ਜਾਰੀ ਕੀਤੇ

ਚੰਡੀਗੜ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਤੋਂ ਵਾਪਸ ਆਏ 136 ਲੋਕਾਂ ਵਿਚੋਂ 3 ਲੋਕਾਂ ਨੂੰ ਵੱਖ-ਵੱਖ ਜਿਲਿਆਂ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਹੈ ਇੰਨਾਂ ਵਿਚੋਂ 2 ਲੋਕਾਂ ਦਾ ਕੋਰੋਨਾ ਵਾਇਸਰ ਨਹੀਂ ਪਾਇਆ ਗਿਆ ਹੈ, ਜਦੋਂ ਕਿ ਇਕ ਵਿਅਕਤੀ ਦੀ ਰਿਪੋਰਟੀ ਅਜੇ ਆਉਣਾ ਬਾਕੀ ਹੈ ਸਿਹਤ ਮੰਤਰੀ ਨੇ ਕਿਹਾ ਕਿ ਚੀਨ ਤੋਂ ਆਉਣ ਵਾਲੇ 136 ਲੋਕਾਂ ਦੀ ਜਾਂਚ ਕੀਤੀ ਗਈ, ਜਿੰਨਾਂ ਨਾਲ 133 ਲੋਕ ਸਿਹਤਮੰਦ ਪਾਏ ਗਏ ਅਤੇ ਉਹ ਆਪਣੇ…

VIA PUNJAB
ਅੱਗੇ ਪੜ੍ਹੋ
1 354 355 356 357 358 1,271