ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ

ਨਵੀਂ ਦਿੱਲੀ – ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਦਿੱਲੀ ਵਿੱਚ ਪੈਟਰੋਲ 99 ਰੁਪਏ ਅਤੇ ਚੇਨਈ ਵਿੱਚ 100 ਰੁਪਏ ਪ੍ਰਤੀ ਲੀਟਰ ਦੇ ਨੇੜੇ ਪਹੁੰਚ ਗਈ ਹੈ। ਅੱਜ ਦੇਸ਼ ਦੇ ਚਾਰ ਵੱਡੇ ਮਹਾਂਨਗਰਾਂ ਵਿੱਚ ਪੈਟਰੋਲ 35 ਪੈਸੇ ਅਤੇ ਡੀਜ਼ਲ 30 ਪੈਸੇ ਮਹਿੰਗਾ ਹੋ ਗਿਆ।ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਵਿੱਚ ਪੈਟਰੋਲ ਦੀ ਕੀਮਤ ਅੱਜ 35 ਪੈਸੇ ਵਧ ਕੇ 98.81 ਰੁਪਏ ਅਤੇ ਡੀਜ਼ਲ ਦੀ…

VIA PUNJAB
ਅੱਗੇ ਪੜ੍ਹੋ

ਵਿੱਤ ਮੰਤਰੀ ਵਲੋਂ ਐਲਾਨਿ ਆ ਆਰਥਿਕ ਪੈਕੇਜ ਇਕ ਹੋਰ ਧੋਖਾ : ਰਾਹੁਲ ਗਾਂਧੀ

ਵਿੱਤ ਮੰਤਰੀ ਵਲੋਂ ਐਲਾਨਿ ਆ ਆਰਥਿਕ ਪੈਕੇਜ ਇਕ ਹੋਰ ਧੋਖਾ : ਰਾਹੁਲ ਗਾਂਧੀ

ਨਵੀਂ ਦਿੱਲੀ – ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ 1.1 ਲੱਖ ਕਰੋੜ ਰੁਪਏ ਦੀ ਕ੍ਰੈਡਿਟ ਗਾਰੰਟੀ ਯੋਜਨਾ ਸਮੇਤ ਕਈ ਕਦਮਾਂ ਦਾ ਐਲਾਨ ਕੀਤੇ ਜਾਣ ਨੂੰ ਲੈ ਕੇ ਕਿਹਾ ਕਿ ਇਹ ਇਕ ਹੋਰ ਧੋਖਾ ਹੈ। ਉਨ੍ਹਾਂ ਕਿਹਾ ਕਿ ਇਸ ਆਰਥਿਕ ਪੈਕੇਜ ਨਾਲ ਕੋਈ ਪਰਿਵਾਰ ਆਪਣੇ ਰਹਿਣ, ਖਾਣ, ਦਵਾਈ ਅਤੇ ਬੱਚੇ ਦੇ ਸਕੂਲ ਦਾ ਖਰਚ ਵਹਿਨ ਨਹੀਂ ਕਰ ਸਕਦਾ। ਉਨ੍ਹਾਂ ਨੇ ਟਵੀਟ ਕੀਤਾ ਕਿ ਵਿੱਤ ਮੰਤਰੀ ਦੇ ਆਰਥਿਕ ਪੈਕੇਜ ਨਾਲ ਕੋਈ…

VIA PUNJAB
ਅੱਗੇ ਪੜ੍ਹੋ

ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

ਖੇਡ ਮੰਤਰੀ ਨੇ 24 ਉੱਘੇ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਟਰੇਨਿੰਗ ਲਈ 95 ਲੱਖ ਦਾ ਸਾਮਾਨ ਸੌਂਪਿਆ

ਖੇਡ ਵਿਭਾਗ ਵੱਲੋਂ ਸਿਖਲਾਈ ਵਾਸਤੇ ਸਾਜ਼ੋ-ਸਾਮਾਨ ਵੰਡਣ ਦੀ ਇਤਿਹਾਸਕ ਪਹਿਲਕਦਮੀ ਚੰਡੀਗੜ੍ਹ – ਸੂਬੇ ਦੇ ਖਿਡਾਰੀਆਂ ਨੂੰ ਕੌਮਾਂਤਰੀ ਖੇਡ ਪਿੜ ਵਿੱਚ ਆਪਣੇ ਵਿਰੋਧੀਆਂ ਨੂੰ ਸਖ਼ਤ ਟੱਕਰ ਦੇਣ ਦੇ ਯੋਗ ਬਣਾਉਣ ਲਈ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੰਗਲਵਾਰ ਨੂੰ ਪ੍ਰਸਿੱਧ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਨੂੰ ਆਲਮੀ ਪੱਧਰ ਦਾ ਖੇਡਾਂ ਦਾ ਤਕਨੀਕੀ ਸਾਜ਼ੋ-ਸਾਮਾਨ ਮੁਹੱਈਆ ਕੀਤਾ।ਇੱਥੇ ਆਪਣੇ ਗ੍ਰਹਿ ਵਿਖੇ ਸੰਖੇਪ ਸਮਾਰੋਹ ਨੂੰ ਸੰਬੋਧਨ ਕਰਦਿਆਂ ਖੇਡ ਮੰਤਰੀ ਨੇ ਕਿਹਾ ਕਿ ਖੇਡ ਵਿਭਾਗ…

VIA PUNJAB
ਅੱਗੇ ਪੜ੍ਹੋ

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਡੀਜੀਪੀ ਦਿਨਕਰ ਗੁਪਤਾ ਨੇ ਡਰੋਨਾਂ ਕਾਰਨ ਵੱਧ ਰਹੇ ਖ਼ਤਰੇ ਨਾਲ ਨਜਿੱਠਣ ਲਈ ਬੀਐਸਐਫ ਅਤੇ ਪੰਜਾਬ ਪੁਲਿਸ ਵਿਚਾਲੇ ਬਿਹਤਰ ਤਾਲਮੇਲ ਦੀ ਕੀਤੀ ਮੰਗ

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਰਾਤ ਸਮੇਂ ਨਾਕਿਆਂ ਵਿੱਚ ਵਾਧਾ ਕਰਨ ਅਤੇ ਵੱਧ ਤੋਂ ਵੱਧ ਵਾਹਨਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼ ਗੁਰਦਾਸਪੁਰ – ਸਬੂਤ ਅਧਾਰਤ ਅਤੇ ਸਰਗਰਮ ਪੁਲਿਸਿੰਗ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਸ੍ਰੀ ਦਿਨਕਰ ਗੁਪਤਾ ਨੇ ਅੱਜ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਪੰਜਾਬ ਦੀਆਂ ਸਰਹੱਦਾਂ ‘ਤੇ ਡਰੋਨਾਂ ਦੀਆਂ ਗਤੀਵਿਧੀਆਂ, ਜੋ ਕੌਮੀ ਸੁਰੱਖਿਆ ‘ਤੇ ਨਵੇਂ ਖ਼ਤਰੇ ਵਜੋਂ ਸਾਹਮਣੇ ਆ ਰਹੀਆਂ ਹਨ ਅਤੇ ਜਿਸ ਨੇ ਸਰਹੱਦੀ ਸੁਰੱਖਿਆ ਨੂੰ…

VIA PUNJAB
ਅੱਗੇ ਪੜ੍ਹੋ

ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ

ਪੀ.ਵਾਈ.ਡੀ.ਬੀ. ਚੇਅਰਮੈਨ ਨੇ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦੀ ਕੀਤੀ ਸ਼ੁਰੂਆਤ

ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਰਵਾਇਆ ਜਾ ਰਿਹਾ ਹੈ ਟੂਰਨਾਮੈਟ ਚੰਡੀਗੜ੍ਹ – ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਅੱਜ ਇਥੇ ਰੱਖ ਬਾਗ਼ ਵਿਖੇ ਸਥਾਨਕ ਸ਼ੂਟਿੰਗ ਰੇਂਜ ਵਿੱਚ ਇੱਕ ਅੰਤਰ-ਸਰਕਲ ਸ਼ੂਟਿੰਗ ਮੁਕਾਬਲੇ ਦਾ ਉਦਘਾਟਨ ਕੀਤਾ।ਇਸ ਮੁਕਾਬਲੇ ਦਾ ਰਸਮੀ ਉਦਘਾਟਨ ਕਰਨ ਤੋਂ ਬਾਅਦ ਪੀਵਾਈਡੀਬੀ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਟੂਰਨਾਮੈਂਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਇਆ ਜਾ ਰਿਹਾ ਹੈ।ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿੱਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ

ਮੁੱਖ ਮੰਤਰੀ ਨੇ ਪਹਿਲੀ ਜੁਲਾਈ ਨੂੰ ਡਾਕਟਰ ਦਿਵਸ ਦੇ ਸੰਦਰਭ ਵਿੱਚ ਮੈਡੀਕਲ ਪੇਸ਼ੇਵਰਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸਾਰੇ ਡਾਕਟਰਾਂ ਅਤੇ ਹੋਰ ਮੈਡੀਕਲ ਪੇਸ਼ੇਵਰਾਂ ਦਾ ਕੋਵਿਡ ਮਹਾਂਮਾਰੀ ਨਾਲ ਨਜਿੱਠਣ ਵਿੱਚ ਸੂਬੇ ਦੀ ਮੱਦਦ ਕਰਦਿਆਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।ਮੁੱਖ ਮੰਤਰੀ ਨੇ ਡਾਕਟਰਾਂ ਦੀ ਸਖਤ ਮਿਹਨਤ ਦੀ ਸਲਾਹੁਤਾ ਕਰਦਿਆਂ ਕਿਹਾ ਕਿ ਮੈਡੀਕਲ ਪੇਸ਼ੇਵਰਾਂ ਵੱਲੋਂ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਨਿਰਸਵਾਰਥ ਅਤੇ ਸਵੈ-ਕੁਰਬਾਨੀ ਦਾ ਕੰਮ ਕਰਨਾ ਸਾਰਿਆਂ ਲਈ ਪ੍ਰੇਰਨਾ ਹੈ।ਸਰਕਾਰ ਅਤੇ ਸੂਬੇ ਦੇ ਲੋਕਾਂ ਤਰਫੋਂ ਉਨ੍ਹਾਂ ਦਾ ਧੰਨਵਾਦ ਕਰਦਿਆਂ…

VIA PUNJAB
ਅੱਗੇ ਪੜ੍ਹੋ

ਕੋਵਿਡ ਦੇ ਔਖੇ ਸਮੇਂ ਮਿਲਕਫੈਡ ਨੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ

ਕੋਵਿਡ ਦੇ ਔਖੇ ਸਮੇਂ ਮਿਲਕਫੈਡ ਨੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ

ਮਿਲਕਫੈਡ ਵੱਲੋਂ ਪਹਿਲੀ ਜੁਲਾਈ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ: ਰੰਧਾਵਾਚੰਡੀਗੜ੍ਹ – ਕੋਵਿਡ ਦੇ ਔਖੇ ਸਮੇਂ ਵਿੱਚ ਮਿਲਕਫੈਡ ਪੰਜਾਬ ਵੱਲੋਂ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਖੁਸ਼ੀ ਵਾਲੀ ਖਬਰ ਹੈ ਕਿ ਪਹਿਲੀ ਜੁਲਾਈ ਤੋਂ ਕਿਸਾਨਾਂ ਤੋਂ ਦੁੱਧ ਦੇ ਖਰੀਦ ਭਾਅ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਵਿੱਚ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੀਤੀ ਕੇਂਦਰੀ ਸੈਰ੍ਰਸਪਾਟਾ ਰਾਜ ਮੰਤਰੀ ਨਾਲ ਮੁਲਾਕਾਤ

ਮੁੱਖ ਮੰਤਰੀ ਨੇ ਕੀਤੀ ਕੇਂਦਰੀ ਸੈਰ੍ਰਸਪਾਟਾ ਰਾਜ ਮੰਤਰੀ ਨਾਲ ਮੁਲਾਕਾਤ

ਕੇਂਦਰ ਦੇ ਸਹਿਯੋਗ ਨਾਲ ਕੁਰੂਕਸ਼ੇਤਰ ਵਿਚ ਵਿਸ਼ਵ ਪੱਧਰੀ ਵਰਚੂਅਲ ਮਿਊਜੀਅਮ ਬਣੇਗਾ ਚੰਡੀਗੜ੍ਹ – ਕੇਂਦਰ ਤੇ ਹਰਿਆਣਾ ਸਰਕਾਰ ਵੱਲੋਂ ਸੰਯੁਕਤ ਰੂਪ ਨਾਲ ਕੁਰੂਕਸ਼ੇਤਰ ਵਿਚ ਮਹਾਭਾਰਤ ਤੇ ਗੀਤਾ ਨਾਲ ਸੰਦਰਭਿਤ ਇਕ ਵਿਸ਼ਵ ਪੱਧਰੀ ਵਰਚੂਅਲ ਮਿਊਜੀਅਮ ਵਿਕਸਿਤ ਕੀਤਾ ਜਾਵੇਗਾ।ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਨਵੀਂ ਦਿੱਲੀ ਵਿਚ ਹਰਿਆਣਾ ਦੀ ਵੱਖ੍ਰਵੱਖ ਸੈਰ੍ਰਸਪਾਟਾ ਪਰਿਯੋਜਨਾਵਾਂ ਦੀ ਪ੍ਰਗਤੀ ਤੇ ਕੰਮਾਂ ਦੇ ਸੰਦਰਭ ਵਿਚ ਕੇਂਦਰੀ ਸੈਰ੍ਰਸਪਾਟਾ ਰਾਜ ਮੰਤਰੀ ਸ੍ਰੀ ਪ੍ਰਹਿਲਾਦ ਸਿੰਘ ਪਟੇਲ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਕੁਰੂਕਸ਼ੇਤ, ਆਦਿਬਦਰੀ, ਰਾਖੀ…

VIA PUNJAB
ਅੱਗੇ ਪੜ੍ਹੋ

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

ਭਾਰਤ ਸਰਕਾਰ ਜੰਮੂ ਕਸ਼ਮੀਰ ਵਿਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਵੇ- ਬੀਬੀ ਜਗੀਰ ਕੌਰ

ਘਰ ਪਰਤੀ ਬੱਚੀ ਮਨਮੀਤ ਕੌਰ ਦਾ ਸਥਾਨਕ ਸਿੱਖ ਨੌਜਵਾਨ ਨਾਲ ਹੋਇਆ ਆਨੰਦ ਕਾਰਜਅੰਮ੍ਰਿਤਸਰ – ਕਸ਼ਮੀਰ ਦੀਆਂ ਦੋ ਸਿੱਖ ਲੜਕੀਆਂ ਦਾ ਧਰਮ ਪਰਿਵਰਤਨ ਕਰਕੇ ਨਿਕਾਹ ਕਰਨ ਦਾ ਮਾਮਲਾ ਸਿੱਖ ਆਗੂਆਂ ਦੀਆਂ ਕੋਸ਼ਿਸ਼ਾਂ ਸਦਕਾ ਕਾਫੀ ਹੱਦ ਤੱਕ ਹੱਲ ਕਰ ਲਿਆ ਗਿਆ ਹੈ। ਸਿੱਖ ਜਗਤ ਦੇ ਰੋਸ ਅਤੇ ਚਿੰਤਨਸ਼ੀਲ ਸਿੱਖ ਆਗੂਆਂ ਦੀਆਂ ਲਗਾਤਾਰ ਕੋਸ਼ਿਸ਼ਾਂ ਨਾਲ ਸ੍ਰੀਨਗਰ ਦੀ 18 ਸਾਲਾ ਸਿੱਖ ਬੱਚੀ ਮਨਮੀਤ ਕੌਰ ਨੂੰ ਅਦਾਲਤ ਨੇ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਿਸ ਤੋਂ ਬਾਅਦ ਸਿੱਖ ਆਗੂਆਂ ਦੀ ਕੋਸ਼ਿਸ਼…

VIA PUNJAB
ਅੱਗੇ ਪੜ੍ਹੋ

ਪਹਿਲਾ ਐਂਟੀ ਨੈਟਲ ਚੈੱਕਅਪ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ: ਬਲਬੀਰ ਸਿੰਘ ਸਿੱਧੂ

ਪਹਿਲਾ ਐਂਟੀ ਨੈਟਲ ਚੈੱਕਅਪ ਕੰਨਿਆ ਭਰੂਣ ਹੱਤਿਆ ਨੂੰ ਖ਼ਤਮ ਕਰਨ ਲਈ ਮਹੱਤਵਪੂਰਨ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਸਿਹਤ ਵਿਭਾਗ ਦੇ ਯਤਨਾਂ ਸਦਕਾ ਪੰਜਾਬ ਦਾ ਲਿੰਗ ਅਨੁਪਾਤ (ਜਨਮ ਦੇ ਸਮੇਂ) ਸਾਲ 2016-17 ਵਿਚ 888 ਤੋਂ ਵੱਧ ਕੇ 2020-21 ਵਿਚ 919 ਹੋ ਗਿਆ ਹੈ। ਲਿੰਗ ਅਨੁਪਾਤ ਵਿਚ ਇਹ ਵਾਧਾ ਸਿਹਤ ਵਿਭਾਗ ਵੱਲੋਂ ਪ੍ਰੀ-ਕੰਸੈਪਸ਼ੰਨ ਐਂਡ ਪ੍ਰੀ-ਨੈਟਲ ਡਾਇਗਨੋਸ ਤਕਨੀਕ (ਲਿੰਗ ਚੋਣ ਦੀ ਮਨਾਹੀ) ਐਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਸਦਕਾ ਹੋਇਆ ਹੈ। ਇਸ ਐਕਟ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ 22 ਮੈਂਬਰੀ…

VIA PUNJAB
ਅੱਗੇ ਪੜ੍ਹੋ
1 34 35 36 37 38 1,271