ਰੋਹਿਤ ਨੇ ਕੌਮਾਂਤਰੀ ਕ੍ਰਿਕਟ ਵਿਚ ਪੂਰੀਆਂ ਕੀਤੀਆਂ 14000 ਦੌੜਾਂ

ਰੋਹਿਤ ਨੇ ਕੌਮਾਂਤਰੀ ਕ੍ਰਿਕਟ ਵਿਚ ਪੂਰੀਆਂ ਕੀਤੀਆਂ 14000 ਦੌੜਾਂ

ਭਾਰਤੀ ਬੱਲੇਬਾਜ਼ ਰੋਹਿਤ ਸ਼ਰਮਾ ਨੇ ਐਤਵਾਰ ਨੂੰ ਨਿਊਜ਼ੀਲੈਂਡ ਖਿਲਾਫ 5ਵੇਂ ਟੀ-20 ਮੈਚ ਦੌਰਾਨ ਕੌਮਾਂਤਰੀ ਕ੍ਰਿਕਟ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਨਿਊਜ਼ੀਲੈਂਡ ਖਿਲਾਫ 31 ਦੌੜਾਂ ਬਣਾਉਣ ਦੇ ਨਾਲ ਹੀ ਕੌਮਾਂਤਰੀ ਕਰੀਅਰ ਵਿਚ ਆਪਣੀਆਂ 14000 ਦੌੜਾਂ ਪੂਰੀਆਂ ਕਰ ਲਈਆਂ ਹਨ। ਰੋਹਿਤ ਨੇ ਅਜਿਹਾ ਕਰਨ ਵਾਲੇ ਦੁਨੀਆ ਦੇ 43ਵੇਂ ਬੱਲੇਬਾਜ਼ ਬਣ ਗਏ ਹਨ। ਰੋਹਿਤ ਨੇ 32 ਟੌਸਟ ਮੈਚਾਂ ਵਿਚ 2141 ਦੌੜਾਂ, 224 ਵਨ ਡੇ ਮੈਚਾਂ ਵਿਚ 9115 ਅਤੇ 107 ਟੀ-20 ਮੈਚਾਂ ਵਿਚ 2713…

VIA PUNJAB
ਅੱਗੇ ਪੜ੍ਹੋ

ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ, ਪਾਕਿਸਤਾਨ ਯਾਤਰਾ ਨਾ ਕਰਨ ਅਮਰੀਕੀ

ਅਮਰੀਕਾ ਨੇ ਜਾਰੀ ਕੀਤੀ ਐਡਵਾਇਜ਼ਰੀ, ਪਾਕਿਸਤਾਨ ਯਾਤਰਾ ਨਾ ਕਰਨ ਅਮਰੀਕੀ

ਅੱਤਵਾਦ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਪਾਕਿਸਤਾਨ ਯਾਤਰਾ ਦੇ ਬਾਰੇ ਅਮਰੀਕਾ ਨੇ ਆਪਣੇ ਨਾਗਰਿਕਾਂ ਨੂੰ ਮੁੜ ਵਿਚਾਰ ਕਰਨ ਦੀ ਸਲਾਹ ਦਿੰਦੇ ਹੋਏ ਸ਼ੁੱਕਰਵਾਰ ਨੂੰ ਕੰਟਰੋਲ ਲਾਈਨ ਨਾਲ ਲੱਗਦੇ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬਿਆਂ ਵਿਚ ਜਾਣ ‘ਤੇ ਉੱਚ ਪੱਧਰ ਦੀ ਸਾਵਧਾਨੀ ਵਰਤਣ ਦੀ ਚਿਤਾਵਨੀ ਜਾਰੀ ਕੀਤੀ ਹੈ।ਅਮਰੀਕਾ ਨੇ ਇਸ ਦੌਰਾਨ ਚੌਥੇ ਪੱਧਰ ਦੀ ਯਾਤਰਾ ਐਡਵਾਇਜ਼ਰੀ ਜਾਰੀ ਕੀਤੀ ਹੈ, ਜਿਸ ਦੇ ਮੁਤਾਬਕ ਨਾਗਰਿਕਾਂ ਨੂੰ ਐਲ.ਓ.ਸੀ. ਦੇ ਕੋਲ ਬਲੋਚਿਸਤਾਨ ਤੇ ਖੈਬਰ ਪਖਤੂਨਖਵਾ ਸੂਬਿਆਂ ਦੀ ਯਾਤਰਾ ਨਾ ਕਰਨ…

VIA PUNJAB
ਅੱਗੇ ਪੜ੍ਹੋ

ਜੋਕੋਵਿਚ ਨੇ 8ਵਾਂ ਆਸਟਰੇਲੀਅਨ ਓਪਨ ਖ਼ਿਤਾਬ ਜਿੱਤਿਆ

ਜੋਕੋਵਿਚ ਨੇ 8ਵਾਂ ਆਸਟਰੇਲੀਅਨ ਓਪਨ ਖ਼ਿਤਾਬ ਜਿੱਤਿਆ

ਸਰਬੀਆ ਦੇ ਨੋਵਾਕ ਜੋਕੋਵਿਚ ਨੇ ਬੇਹੱਦ ਸਖ਼ਤ ਮੁਕਾਬਲੇ ਵਿੱਚ ਡੌਮੀਨਿਕ ਥੀਮ ਨੂੰ ਹਰਾ ਕੇ ਅੱਜ ਇੱਥੇ ਰਿਕਾਰਡ ਅੱਠਵੀਂ ਵਾਰ ਆਸਟਰੇਲੀਅਨ ਓਪਨ ਦਾ ਪੁਰਸ਼ ਸਿੰਗਲਜ਼ ਦਾ ਖ਼ਿਤਾਬ ਜਿੱਤਿਆ ਅਤੇ ਇਸ ਦੇ ਨਾਲ ਹੀ ਉਸ ਦਾ ਅਗਲੀ ਰੈਂਕਿੰਗਜ਼ ਵਿੱਚ ਅੱਵਲ ਨੰਬਰ ਇੱਕ ਪੁਰਸ਼ ਖਿਡਾਰੀ ਬਣਨਾ ਤੈਅ ਹੋ ਗਿਆ। ਦੂਜਾ ਦਰਜਾ ਪ੍ਰਾਪਤ ਜੋਕੋਵਿਚ ਨੇ 1-2 ਨਾਲ ਪੱਛੜਣ ਮਗਰੋਂ ਜ਼ੋਰਦਾਰ ਵਾਪਸੀ ਕਰਦਿਆਂ ਆਸਟਰੀਆ ਦੇ ਪੰਜਵਾਂ ਦਰਜਾ ਪ੍ਰਾਪਤ ਖਿਡਾਰੀ ਥੀਮ ਨੂੰ ਪੰਜ ਸੈੱਟ ਤੱਕ ਚੱਲੇ ਮੁਕਾਬਲੇ ਵਿੱਚ ਲਗਪਗ ਚਾਰ ਘੰਟੇ…

VIA PUNJAB
ਅੱਗੇ ਪੜ੍ਹੋ

ਨਿਰਭਿਯਾ ਮਾਮਲਾ : ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਨਿਰਭਿਯਾ ਮਾਮਲਾ : ਦੋਸ਼ੀਆਂ ਨੂੰ ਜਲਦ ਫਾਂਸੀ ਦੇਣ ਦੇ ਮਾਮਲੇ ‘ਚ ਦਿੱਲੀ ਹਾਈ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ

ਦੋਸ਼ੀਆਂ ਦੇ ਰਵੱਈਏ ਤੋਂ ਸਾਫ਼ ਕਿ ਉਹ ਕਾਨੂੰਨ ਦੀ ਦੁਰਵਰਤੋਂ ਕਰ ਰਹੇ : ਸਾਲਿਸਟਰ ਜਨਰਲ ਨਵੀਂ ਦਿੱਲੀ – ਨਿਰਭਿਯਾ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਫਾਂਸੀ ਦਿੱਤੇ ਜਾਣ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਦੀ ਅਰਜ਼ੀ ‘ਤੇ ਦਿੱਲੀ ਹਾਈ ਕੋਰਟ ‘ਚ ਦੋਵਾਂ ਧਿਰਾਂ ਦੇ ਵਕੀਲਾਂ ਨੇ ਅੱਜ ਬਹਿਸ ਕੀਤੀ। ਦੋਵੇਂ ਧਿਰਾਂ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਅਦਾਲਤ ‘ਚ ਕੇਂਦਰ ਦਾ ਪੱਖ ਰੱਖਦੇ ਹੋਏ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ ਜੇਲ੍ਹ ‘ਚੋਂ ਕੰਧ ਟੱਪ ਕੇ 3 ਕੈਦੀ ਫਰਾਰ-ਕੈਪਟਨ ਵੱਲੋਂ ਨਿਆਂਇਕ ਜਾਂਚ ਦੇ ਆਦੇਸ਼-7 ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ – ਪੰਜਾਬ ‘ਚ ਸਭ ਤੋਂ ਵੱਧ ਸੁਰੱਖਿਆ–ਚੌਕਸੀ ਵਾਲੀ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚੋਂ ਦੇਰ ਰਾਤ ਤਿੰਨ ਕੈਦੀ ਫ਼ਰਾਰ ਹੋ ਗਏ। ਇਹ ਘਟਨਾ ਸ਼ਨਿੱਚਰਵਾਰ– ਐਤਵਾਰ ਦੀ ਰਾਤ ਨੂੰ ਵਾਪਰੀ ਹੈ। ਜੇਲ੍ਹ ‘ਚੋਂ ਭੱਜੇ ਕੈਦੀਆਂ ਸ਼ਨਾਖ਼ਤ ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਤੇ ਵਿਸ਼ਾਲ ਕੁਮਾਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਤੇ ਜਰਨੈਲ ਸਿੰਘ ਲੁੱਟਾਂ–ਖੋਹਾਂ ਦੇ ਮਾਮਲਿਆਂ ‘ਚ ਅਤੇ ਵਿਸ਼ਾਲ ਬੱਚੇ ਨਾਲ ਜਬਰ–ਜਨਾਹ ਦੇ ਦੋਸ਼ ਵਿੱਚ ਜੇਲ੍ਹ ‘ਚ ਬੰਦ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਲੋਹਟੀਆਜ ਡਰੀਮ ਲੈਨ ਛਾਬੜਾ ਕਲੋਨੀ ‘ਚ ਨਾਕੇਬੰਦੀ ਦੌਰਾਨ ਕਾਰ ਸਵਾਰ 2 ਤਸਕਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 3 ਕਿਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐਸ ਟੀ ਐਫ ਦੇ ਏ ਡੀ ਸੀ ਪੀ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਛਾਬੜਾ ਕਲੋਨੀ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ‘ਚ ਗ੍ਰਨੇਡ ਹਮਲਾ-2 ਜਵਾਨ ਜ਼ਖ਼ਮੀ

ਸ੍ਰੀਨਗਰ – ਜੰਮੂ ਕਸ਼ਮੀਰ ‘ਚ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ.) ਦੇ ਜਵਾਨਾਂ ਉੱਤੇ ਗ੍ਰਨੇਡ ਨਾਲ ਹਮਲਾ ਕੀਤਾ ਗਿਆ। ਇਹ ਘਟਨਾ ਸ੍ਰੀਨਗਰ ਦੇ ਲਾਲ ਚੌਕ ‘ਤੇ ਪ੍ਰਤਾਪ ਪਾਰਕ ‘ਚ ਵਾਪਰੀ। ਇਸ ਹਮਲੇ ‘ਚ 2 ਨਾਗਰਿਕ ਅਤੇ 2 ਸੁਰੱਖਿਆ ਬਲ ਦੇ ਜਵਾਨ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਅੱਤਵਾਦੀਆਂ ਦੀ ਤਲਾਸ਼ ‘ਚ ਸਰਚ ਮੁਹਿੰਮ ਚਲਾਈ ਜਾ ਰਹੀ ਹੈ।

VIA PUNJAB
ਅੱਗੇ ਪੜ੍ਹੋ

ਭਾਰਤ ਨੇ ਚੀਨੀ ਲੋਕਾਂ ਲਈ ਆਰਜ਼ੀ ਤੌਰ ‘ਤੇ ਬੰਦ ਕੀਤੀ ਈ-ਵੀਜ਼ਾ ਸਹੂਲਤ

ਭਾਰਤ ਨੇ ਚੀਨੀ ਲੋਕਾਂ ਲਈ ਆਰਜ਼ੀ ਤੌਰ ‘ਤੇ ਬੰਦ ਕੀਤੀ ਈ-ਵੀਜ਼ਾ ਸਹੂਲਤ

ਬੀਜਿੰਗ – ਭਾਰਤ ਨੇ ਚੀਨ ਤੋਂ ਆਉਣ ਵਾਲੇ ਚੀਨੀ ਲੋਕਾਂ ਤੇ ਹੋਰ ਵਿਦੇਸ਼ੀਆਂ ਲਈ ਈ-ਵੀਜ਼ਾ ਦੀ ਸਹੂਲਤ ਅਸਥਾਈ ਤੌਰ ‘ਤੇ ਮੁਲਤਵੀ ਕਰ ਦਿੱਤੀ ਹੈ। ਭਾਰਤ ਨੇ ਇਹ ਕਦਮ ਚੀਨ ਵਿਚ ਕੋਰੋਨਾ ਵਾਇਰਸ ਕਾਰਨ ਹੋਈਆਂ 300 ਤੋਂ ਵੱਧ ਲੋਕਾਂ ਦੀ ਮੌਤ ਦੇ ਚੱਲਦਿਆਂ ਚੁੱਕਿਆ ਗਿਆ।

VIA PUNJAB
ਅੱਗੇ ਪੜ੍ਹੋ

ਸੂਬੇ ਦੇ 12 ਜਿਲ੍ਹਿਆਂ ਜ਼ਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ : ਮੁੱਖ ਮੰਤਰੀ

ਸੂਬੇ ਦੇ 12 ਜਿਲ੍ਹਿਆਂ ਜ਼ਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ : ਮੁੱਖ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ 22 ਜਿਲ੍ਹਿਆਂ ਵਿੱਚੋਂ 12 ਜਿਲ੍ਹਿਆਂ ਵਿਚ ਜਿਲ੍ਹਾ ਖਪਤਕਾਰ ਫੋਰਮ ਦੇ ਨਵੇਂ ਭਵਨ ਬਣਾਏ ਜਾ ਚੁੱਕੇ ਹਨ। ਬਾਕੀ 10 ਜਿਲ੍ਹਿਆਂ ਵਿਚ ਭਵਨ ਬਣਾਏ ਜਾਣਾ ਬਾਕੀ ਹੈ ਅਤੇ ਜਲਦੀ ਹੀ ਬਾਕੀ ਜਿਲ੍ਹਿਆਂ ਵਿਚ ਵੀ ਅਜਿਹੇ ਭਵਨ ਬਣਾ ਦਿੱਤੇ ਜਾਣਗੇ? ਉਨ੍ਹਾਂ ਨੇ ਕਿਹਾ ਕਿ ਭਵਨ ਨਿਰਮਾਣ ਨਾਲ ਖਪਤਕਾਰ ਫੋਰਮ ਦਾ ਕੰਮ ਸੁਚਾਰੂ ਢੰਗ ਨਾਲ ਚੱਲੇਗਾ। ਮੁੱਖ ਮੰਤਰੀ ਨੇ ਅੱਜ ਰੋਹਤਕ ਦੇ ਮਿਨੀ ਸਕੱਤਰੇਤ ਪਰਿਸਰ ਵਿਚ…

VIA PUNJAB
ਅੱਗੇ ਪੜ੍ਹੋ

ਢੀਂਡਸਾ ਅਤੇ ਭਗੌੜਿਆਂ ਨੂੰ ਸ਼੍ਰੋਮਣੀ ਕਮੇਟੀ ਤੋੜਣ ਦੇ ਮਿਸ਼ਨ ‘ਚ ਕਾਮਯਾਬ ਨਹੀਂ ਹੋਣ ਦੇਣਗੇ ਅਕਾਲੀ ਵਰਕਰ : ਪ੍ਰਕਾਸ਼ ਸਿੰਘ ਬਾਦਲ

ਢੀਂਡਸਾ ਅਤੇ ਭਗੌੜਿਆਂ ਨੂੰ ਸ਼੍ਰੋਮਣੀ ਕਮੇਟੀ ਤੋੜਣ ਦੇ ਮਿਸ਼ਨ ‘ਚ ਕਾਮਯਾਬ ਨਹੀਂ ਹੋਣ ਦੇਣਗੇ ਅਕਾਲੀ ਵਰਕਰ : ਪ੍ਰਕਾਸ਼ ਸਿੰਘ ਬਾਦਲ

ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਕਿਹਾ ਕਿ ਬਹਾਦਰ ਅਕਾਲੀ ਵਰਕਰ ਸਾਂਸਦ ਸੁਖਦੇਵ ਸਿੰਘ ਢੀਂਡਸਾ ਅਤੇ ਦੂਜੇ ਭਗੌੜੇ ਅਕਾਲੀਆਂ ਨੂੰ ਕਾਂਗਰਸ ਦੇ ਇਸ਼ਾਰੇ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਣ ਦੇ ਮਿਸ਼ਨ ਵਿਚ ਕਾਮਯਾਬ ਨਹੀਂ ਹੋਣ ਦੇਣਗੇ। ਇੱਥੇ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਤੋਂ ਪੁੱਜੇ 50 ਹਜ਼ਾਰ ਤੋਂ ਵੱਧ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸਰਪ੍ਰਸਤ ਨੇ ਕਿਹਾ ਕਿ ਕਾਂਗਰਸ ਪਾਰਟੀ ਸੋਚਦੀ ਹੈ ਕਿ ਇਹ…

VIA PUNJAB
ਅੱਗੇ ਪੜ੍ਹੋ
1 359 360 361 362 363 1,271