ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ

ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ

ਸੂਬੇ ਅੰਦਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਬੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ।…

VIA PUNJAB
ਅੱਗੇ ਪੜ੍ਹੋ

ਬੀ ਜੇ ਪੀ ਨੇ ਬਣਾਈ ਸੁਖਬੀਰ ਬਾਦਲ ਦੀ ਰੈਲੀ ਤੋਂ ਦੂਰੀ-ਮੀਟਿੰਗ ਚੋਂ ਗੈਰਹਾਜ਼ਰ

ਬੀ ਜੇ ਪੀ ਨੇ ਬਣਾਈ ਸੁਖਬੀਰ ਬਾਦਲ ਦੀ ਰੈਲੀ ਤੋਂ ਦੂਰੀ-ਮੀਟਿੰਗ ਚੋਂ ਗੈਰਹਾਜ਼ਰ

ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਆਪਸੀ ਸਬੰਧਾਂ ਵਿੱਚ ਚੱਲ ਰਹੀਆਂ ਉੱਪਰ ਥੱਲੇ ਦੀਆਂ ਘਟਨਾਵਾਂ ਦੇ ਚਲਦਿਆਂ ਬੇਸ਼ੱਕ ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਦੋਵੇਂ ਪਾਰਟੀਆਂ ਇੱਕ ਸੁਰ ਹੋ ਗਈਆਂ ਪਰ ਪੰਜਾਬ ਵਿੱਚ ਸਬੰਧ ਖਾਸ ਸੁਖਾਵੇੰ ਨਹੀਂ ਲੱਗਦੇ ਜਿਸ ਦੀ ਮਿਸਾਲ ਸੁਖਬੀਰ ਬਾਦਲ ਦੀ 2 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਹੋਈ ਮੀਟਿੰਗ ਤੋਂ ਮਿਲੀ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਨੇ ਦੂਰੀ ਬਣਾਉਂਦੇ ਇਸ ਵਿੱਚ ਸਿਰਕਤ ਨਹੀਂ ਕੀਤੀ। ਅਕਾਲੀ ਦਲ ਦੇ…

VIA PUNJAB
ਅੱਗੇ ਪੜ੍ਹੋ

ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਸ. ਮਹਿੰਦਰ ਸਿੰਘ ਆਹਲੀ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵੇਂ ਨਿਯੁਕਤ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਆਪਣਾ ਕਾਰਜਭਾਰ ਸੰਭਾਲ ਲਿਆ ਹੈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ ’ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਓ ਦੇ ਕੇ ਨਿਵਾਜਿਆ। ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ. ਮਹਿੰਦਰ ਸਿੰਘ ਆਹਲੀ ਨੂੰ ਵਧਾਈ ਦਿੰਦਿਆਂ ਨਵੀਂ ਜ਼ੁੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਦੌਰਾਨ ਨਿੱਜੀ ਸਕੱੱਤਰ ਸ. ਆਹਲੀ ਨੇ ਕਿਹਾ ਕਿ ਸ਼੍ਰੋਮਣੀ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ

ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। 1994 ’ਚ ਭਰਤੀ ਹੋਏ ਸ. ਸੈਂਪਲਾ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕ ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

ਕੈਪਟਨ ਸਰਕਾਰ 25 ਫਰਵਰੀ ਨੂੰ ਪੇਸ਼ ਕਰੇਗੀ 2020-21 ਦਾ ਬਜਟ

20 ਤੋਂ 28 ਫਰਵਰੀ ਨੂੰ ਹੋਵੇਗਾ ਬਜਟ ਇਜਲਾਸ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਾਲ 2020-21 ਦਾ ਬਜਟ ਆਉਂਦੀ 25 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਫੈਸਲਾ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੰਤਰੀ ਮੰਡਲ ਨੇ 15ਵੀਂ ਵਿਧਾਨ ਸਭਾ ਦਾ 11ਵਾਂ ਇਜਲਾਸ (ਬਜਟ ਸੈਸ਼ਨ) 20 ਫਰਵਰੀ ਤੋਂ 28 ਫਰਵਰੀ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਦੀ…

VIA PUNJAB
ਅੱਗੇ ਪੜ੍ਹੋ

ਚੌਥਾ ਟੀ-20 ਅੱਜ ਨਵੇਂ ਖਿਡਾਰੀਆਂ ਦੀ ਹੋਵੇਗੀ ਪਰਖ

ਚੌਥਾ ਟੀ-20 ਅੱਜ ਨਵੇਂ ਖਿਡਾਰੀਆਂ ਦੀ ਹੋਵੇਗੀ ਪਰਖ

ਲੜੀ ਵਿੱਚ ਜੇਤੂ ਲੀਡ ਬਣਾਉਣ ਮਗਰੋਂ ਭਾਰਤੀ ਕ੍ਰਿਕਟ ਟੀਮ ਵਿੱਚ ਸ਼ੁੱਕਰਵਾਰ ਨੂੰ ਇੱਥੇ ਨਿਊਜ਼ੀਲੈਂਡ ਖ਼ਿਲਾਫ਼ ਹੋਣ ਵਾਲੇ ਚੌਥੇ ਟੀ-20 ਕੌਮਾਂਤਰੀ ਮੈਚ ’ਚ ਬਦਲਵੇਂ ਖਿਡਾਰੀਆਂ ਨੂੰ ਮੌਕਾ ਮਿਲ ਸਕਦਾ ਹੈ। ਮੇਜ਼ਬਾਨ ਟੀਮ ਨੂੰ ਪਿਛਲੇ ਮੈਚ ਵਿੱਚ ਦਿਲ ਤੋੜ ਦੇਣ ਵਾਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਮੁਹੰਮਦ ਸ਼ਮੀ ਦੇ ਬਿਹਤਰੀਨ ਆਖ਼ਰੀ ਓਵਰ ਅਤੇ ਰੋਹਿਤ ਸ਼ਰਮਾ ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ ਨਿਊਜ਼ੀਲੈਂਡ ਨੂੰ ਸੁਪਰ ਓਵਰ ਵਿੱਚ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-0 ਦੀ…

VIA PUNJAB
ਅੱਗੇ ਪੜ੍ਹੋ

ਨਿਊਜ਼ੀਲੈਂਡ ਨੇ ਜੈਮੀਸਨ ਨੂੰ ਇੱਕ ਰੋਜ਼ਾ ਟੀਮ ’ਚ ਲਿਆ

ਨਿਊਜ਼ੀਲੈਂਡ ਨੇ ਜੈਮੀਸਨ ਨੂੰ ਇੱਕ ਰੋਜ਼ਾ ਟੀਮ ’ਚ ਲਿਆ

ਮੁੱਖ ਤੇਜ਼ ਗੇਂਦਬਾਜ਼ਾਂ ਦੇ ਜ਼ਖ਼ਮੀ ਹੋਣ ਕਾਰਨ ਨਿਊਜ਼ੀਲੈਂਡ ਨੂੰ ਭਾਰਤ ਖ਼ਿਲਾਫ਼ ਹੋਣ ਵਾਲੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਲਈ ਨਵੇਂ ਗੇਂਦਬਾਜ਼ਾਂ ਨੂੰ ਲੈਣ ਲਈ ਮਜ਼ਬੂਰ ਹੋਣਾ ਪਿਆ, ਜਿਸ ਵਿੱਚ ਦੇਸ਼ ਦੇ ਸਭ ਤੋਂ ਲੰਮੇ ਕੱਦ ਕਾਠ ਦਾ ਕ੍ਰਿਕਟਰ ਕਾਈਲ ਜੈਮੀਸਨ ਵੀ ਸ਼ਾਮਲ ਹੈ। ਹੈਮਿਲਟਨ ਵਿੱਚ ਪੰਜ ਫਰਵਰੀ ਤੋਂ ਸ਼ੁਰੂ ਹੋ ਰਹੀ ਲੜੀ ਦੌਰਾਨ ਛੇ ਫੁੱਟ ਅੱਠ ਇੰਚ ਲੰਮੇ ਜੈਮੀਸਨ ਨੂੰ ਪਹਿਲੀ ਵਾਰ ਮੌਕਾ ਮਿਲ ਸਕਦਾ ਹੈ, ਜਦਕਿ ਸਕੌਟ ਕੁਗੇਲਿਨ ਅਤੇ ਹਾਮਿਸ਼ ਬੈਨੇਟ ਨੇ ਲੰਮੇ…

VIA PUNJAB
ਅੱਗੇ ਪੜ੍ਹੋ

ਰਾਣੀ ਨੂੰ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ

ਰਾਣੀ ਨੂੰ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ

ਭਾਰਤੀ ਮਹਿਲਾ ਟੀਮ ਦੀ ਕਪਤਾਨ ਰਾਣੀ ਰਾਮਪਾਲ ਅੱਜ ਵਿਸ਼ਵ ਦੀ ਪਹਿਲੀ ਹਾਕੀ ਖਿਡਾਰਨ ਬਣ ਗਈ ਹੈ, ਜਿਸ ਨੇ ਪ੍ਰਸਿੱਧ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ’ ਪੁਰਸਕਾਰ ਜਿੱਤਿਆ ਹੈ। ‘ਦਿ ਵਰਲਡ ਗੇਮਜ਼’ ਨੇ ਵਿਸ਼ਵ ਭਰ ਦੇ ਖੇਡ ਪ੍ਰੇਮੀਆਂ ਵੱਲੋਂ 20 ਦਿਨ ਦੀਆਂ ਵੋਟਾਂ ਮਗਰੋਂ ਅੱਜ ਜੇਤੂਆਂ ਦਾ ਐਲਾਨ ਕੀਤਾ ਹੈ। ਉਸ ਨੇ ਬਿਆਨ ਵਿੱਚ ਕਿਹਾ, ‘‘ਭਾਰਤੀ ਹਾਕੀ ਦੀ ਸੁਪਰਸਟਾਰ ਰਾਣੀ ‘ਵਰਲਡ ਗੇਮਜ਼ ਅਥਲੀਟ ਆਫ ਦਿ ਈਅਰ 2019’ ਹੈ।’’ਇਸ ਵਿੱਚ ਕਿਹਾ ਗਿਆ ਹੈ, ‘‘ਰਾਣੀ 1,99,477 (ਦੋ ਲੱਖ…

VIA PUNJAB
ਅੱਗੇ ਪੜ੍ਹੋ

ਮੈਂ ਦਿੱਲੀ ਵਾਲਿਆ ਦਾ ਬੇਟਾ ਬਣ ਕੇ ਕੰਮ ਕੀਤਾ : ਕੇਜਰੀਵਾਲ

ਮੈਂ ਦਿੱਲੀ ਵਾਲਿਆ ਦਾ ਬੇਟਾ ਬਣ ਕੇ ਕੰਮ ਕੀਤਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਸੰਸਦ ਮੈਂਬਰ ਪ੍ਰਵੇਸ਼ ਵਰਮਾ ਦੇ ਦੋਸ਼ਾਂ ਤੇ ਜਵਾਬ ਦਿੰਦੇ ਹੋਏ ਭਾਜਪਾ ਤੇ ਕਈ ਸਵਾਲ ਚੁੱਕੇ| ਕੇਜਰੀਵਾਲ ਨੇ ਕਿਹਾ ਕਿ ਮੈਂ ਦਿੱਲੀ ਵਿੱਚ ਸਕੂਲਾਂ ਨੂੰ ਸੁਧਾਰਿਆ, ਮੋਹੱਲਾ ਕਲੀਨਿਕ ਖੋਲ੍ਹੇ, ਕੀ ਮੈਂ ਅੱਤਵਾਦੀ ਹਾਂ| ਮੈਂ ਦਿੱਲੀ ਲਈ ਕੰਮ ਕੀਤਾ| ਉਨ੍ਹਾਂ ਲੋਕਾਂ (ਭਾਜਪਾ) ਨੇ ਮੈਨੂੰ 5 ਸਾਲ ਤੱਕ ਸਤਾਇਆ ਹੈ| ਮੈਂ ਦਿੱਲੀ ਵਾਲਿਆਂ ਦਾ ਬੇਟਾ ਬਣ ਕੇ ਕੰਮ ਕੀਤਾ ਹੈ| ਕੇਜਰੀਵਾਲ ਨੇ ਕਿਹਾ,”ਭਾਜਪਾ ਦੇ ਨੇਤਾਵਾਂ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਗਰਮ ਹਵਾਵਾਂ ਕਾਰਨ ਆਸਟ੍ਰੇਲੀਆ ਵਿੱਚ ਫਿਰ ਵਧਿਆ ਅੱਗ ਦਾ ਖਤਰਾ

ਗਰਮ ਹਵਾਵਾਂ ਕਾਰਨ ਆਸਟ੍ਰੇਲੀਆ ਵਿੱਚ ਫਿਰ ਵਧਿਆ ਅੱਗ ਦਾ ਖਤਰਾ

ਸਿਡਨੀ – ਆਸਟ੍ਰੇਲੀਆ ਵਿੱਚ ਗਰਮ ਹਵਾਵਾਂ ਅਤੇ ਲੂ ਦੇ ਕਾਰਨ ਅੱਗ ਭੜਕਨ ਦਾ ਖਤਰਾ ਇਕ ਵਾਰ ਫਿਰ ਪੈਦਾ ਹੋ ਗਿਆ ਹੈ| ਸਾਊਥ ਆਸਟ੍ਰੇਲੀਆ ਰਾਜ ਵਿੱਚ ਅੱਜ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਗਿਆ| ਇੱਥੇ ਉਹਨਾਂ ਕਈ ਖੇਤਰਾਂ ਲਈ ਚਿਤਾਵਨੀ ਜਾਰੀ ਕੀਤੀ ਹੈ ਜਿੱਥੇ ਅੱਗ ਲੱਗਣ ਦਾ ਖਦਸ਼ਾ ਹੈ| ਗਰਮ ਹਵਾਵਾਂ ਸ਼ੁੱਕਰਵਾਰ ਤੱਕ ਕੈਨਬਰਾ ਅਤੇ ਮੈਲਬੌਰਨ ਪਹੁੰਚ ਸਕਦੀਆਂ ਹਨ| ਅਧਿਕਾਰੀਆਂ ਨੇ ਦੱਸਿਆ ਕਿ ਵੱਧ ਰਹੀ ਗਰਮੀ ਅਤੇ ਖੁਸ਼ਕ ਹਵਾਵਾਂ ਨਾਲ ਨਿਊ ਸਾਊਥ ਵੇਲਜ਼ ਅਤੇ ਵਿਕਟੋਰੀਆ ਦੇ…

VIA PUNJAB
ਅੱਗੇ ਪੜ੍ਹੋ
1 362 363 364 365 366 1,271