ਚੀਨ ਤੋਂ 206 ਜਾਪਾਨੀ ਨਾਗਰਿਕਾਂ ਨੂੰ ਲੈ ਕੇ ਟੋਕੀਓ ਵਾਪਸ ਪਹੁੰਚਿਆ ਜਹਾਜ਼

ਚੀਨ ਤੋਂ 206 ਜਾਪਾਨੀ ਨਾਗਰਿਕਾਂ ਨੂੰ ਲੈ ਕੇ ਟੋਕੀਓ ਵਾਪਸ ਪਹੁੰਚਿਆ ਜਹਾਜ਼

ਟੋਕੀਓ – ਕੋਰੋਨਾਵਾਇਰਸ ਨਾਲ ਪ੍ਰਭਾਵਿਤ ਚੀਨ ਦੇ ਵੁਹਾਨ ਸ਼ਹਿਰ ਤੋਂ ਜਾਪਾਨ ਦੇ ਲੋਕਾਂ ਦੇ ਪਹਿਲੇ ਸਮੂਹ ਨੂੰ ਲੈ ਕੇ ਇਕ ਜਹਾਜ਼ ਅੱਜ ਟੋਕੀਓ ਵਾਪਸ ਪਹੁੰਚਿਆ| ਜਹਾਜ਼ ਵਿੱਚ ਲਿਆਂਦੇ ਗਏ 206 ਲੋਕਾਂ ਵਿਚੋ 4 ਖੰਘ ਅਤੇ ਬੁਖਾਰ ਨਾਲ ਪੀੜਤ ਹਨ| ਉਹਨਾਂ ਨੂੰ ਛੂਤ ਦੇ ਰੋਗਾਂ ਦੇ ਇਲਾਜ ਵਿੱਚ ਮੁਹਾਰਤ ਰੱਖਣ ਵਾਲੇ ਟੋਕੀਓ ਦੇ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ| ਭਾਵੇਂਕਿ ਸਿਹਤ ਮੰਤਰਾਲੇ ਨੇ ਹਾਲੇ ਕਿਸੇ ਵੀ ਯਾਤਰੀ ਦੇ ਵਾਇਰਸ ਨਾਲ ਪ੍ਰਭਾਵਿਤ ਹੋਣ ਦੀ ਪੁਸ਼ਟੀ ਨਹੀਂ…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ

ਸੁਪਰੀਮ ਕੋਰਟ ਵਲੋਂ ਨਿਰਭਯਾ ਕੇਸ ਵਿੱਚ ਦੋਸ਼ੀ ਮੁਕੇਸ਼ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ – ਨਿਰਭਯਾ ਕੇਸ ਦੇ ਚਾਰੇ ਦੋਸ਼ੀਆਂ ਵਿੱਚੋਂ ਇਕ ਮੁਕੇਸ਼ ਦੀ ਪਟੀਸ਼ਨ ਦੀ ਅਰਜ਼ੀ ਨੂੰ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤਾ ਹੈ| ਦਰਅਸਲ ਮੁਕੇਸ਼ ਨੇ ਦਇਆ ਪਟੀਸ਼ਨ ਖਾਰਜ ਕਰਨ ਦੇ ਰਾਸ਼ਟਰਪਤੀ ਦੇ ਆਦੇਸ਼ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ| ਸੁਪਰੀਮ ਕੋਰਟ ਨੇ ਅਰਜ਼ੀ ਖਾਰਜ ਕਰਦੇ ਹੋਇਆ ਕਿਹਾ ਕਿ ਅਰਜ਼ੀ ਵਿੱਚ ਕੋਈ ਦਮ ਨਹੀਂ ਹੈ| ਰਾਸ਼ਟਰਪਤੀ ਨੇ ਸਾਰੇ ਦਸਤਾਵੇਜ਼ ਦੇਖ ਕੇ ਪਟੀਸ਼ਨ ਨੂੰ ਖਾਰਜ ਕੀਤਾ ਹੈ, ਉਨ੍ਹਾਂ ਨੂੰ ਸਾਰੇ ਦਸਤਾਵੇਜ਼ ਸੌਂਪੇ ਗਏ ਸਨ|…

VIA PUNJAB
ਅੱਗੇ ਪੜ੍ਹੋ

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਸੁਪਰੀਮ ਕੋਰਟ ਵਲੋਂ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜੇ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਕੀਤੀ ਜਾਵੇਗੀ ਸੁਣਵਾਈ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ 1984 ਦੀ ਭੋਪਾਲ ਗੈਸ ਤ੍ਰਾਸਦੀ ਦੇ ਪੀੜਤਾਂ ਨੂੰ ਮੁਆਵਜਾ ਦੇਣ ਲਈ ਕੇਂਦਰ ਦੀ ਪਟੀਸ਼ਨ ਤੇ 11 ਫਰਵਰੀ ਨੂੰ ਸੁਣਵਾਈ ਕਰੇਗਾ| ਦਰਅਸਲ ਕੇਂਦਰ ਵਲੋਂ ਅਮਰੀਕਾ ਸਥਿਤ ਯੂਨੀਅਨ ਕਾਰਬਾਈਡ ਕਾਰਪੋਰੇਸ਼ਨ ਦੀ ਉੱਤਰਾਧਿਕਾਰੀ ਕੰਪਨੀਆਂ ਤੋਂ 7,844 ਕਰੋੜ ਰੁਪਏ ਦੀ ਵਾਧੂ ਰਾਸ਼ੀ ਦਿਵਾਉਣ ਦੀ ਬੇਨਤੀ ਕੀਤੀ ਗਈ ਹੈ| ਜਸਟਿਸ ਅਰੁਣ ਮਿਸ਼ਰਾ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਵੱਖਰੀ ਬੈਂਚ ਇਸ ਪਟੀਸ਼ਨ…

VIA PUNJAB
ਅੱਗੇ ਪੜ੍ਹੋ

ਸਾਇਨਾ ਨੇਹਵਾਲ ਭਾਜਪਾ ਵਿੱਚ ਸ਼ਾਮਿਲ

ਸਾਇਨਾ ਨੇਹਵਾਲ ਭਾਜਪਾ ਵਿੱਚ ਸ਼ਾਮਿਲ

ਨਵੀਂ ਦਿੱਲੀ – ਭਾਰਤੀ ਸਟਾਰ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਕੋਰਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਹੁਣ ਸਿਆਸੀ ਮੈਦਾਨ ਵਿੱਚ ਵੀ ਉਤਰ ਚੁੱਕੀ ਹੈ| ਭਾਜਪਾ ਹੈਡਕੁਆਰਟਰ ਵਿੱਚ ਬੀ. ਜੇ. ਪੀ. ਦੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਡਾ ਦੀ ਮੌਜੂਦਗੀ ਵਿਚ ਸਾਇਨਾ ਨੇਹਵਾਲ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੈਂਬਰ ਬਣੀ ਹੈ|ਸਾਇਨਾ ਨੇ ਬੈਡਮਿੰਟਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕੀਤੀਆਂ ਹਨ, ਜੋ ਉਸ ਤੋਂ ਪਹਿਲਾਂ ਕੋਈ ਵੀ ਭਾਰਤੀ ਖਿਡਾਰੀ ਨਹੀਂ ਹਾਸਲ ਕਰ ਸਕਿਆ ਹੈ| ਸਾਲ 2012 ਵਿਚ ਲੰਡਨ ਓਲੰਪਿਕ ਵਿੱਚ…

VIA PUNJAB
ਅੱਗੇ ਪੜ੍ਹੋ

ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ‘ਚ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ : ਬਲਬੀਰ ਸਿੰਘ ਸਿੱਧੂ

ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ‘ਚ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ : ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ – ਮੋਹਾਲੀ ਤੋਂ ਕਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਜਿਸਨੂੰ ਕੱਲ੍ਹ ਪੀ.ਜੀ.ਆਈ. ਦਾਖ਼ਲ ਕੀਤਾ ਗਿਆ ਸੀ, ਦੇ ਮੈਡੀਕਲ ਟੈਸਟ ਨੈਗਟਿਵ ਆਏ ਹਨ ਅਤੇ ਉਕਤ ਵਿਅਕਤੀ ਵਿੱਚ ਇਸ ਵਾਇਰਸ ਦਾ ਕੋਈ ਲੱਛਣ ਨਹੀਂ ਪਾਇਆ ਗਿਆ ।ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱÎਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ਼ ਵਿਰੋਲੋਜੀ (ਐਨ.ਆਈ.ਵੀ.), ਪੁਣੇ ਨੂੰ ਪੀ.ਜੀ.ਆਈ. ਦੁਆਰਾ ਮਰੀਜ਼ ਦੇ ਟੈਸਟ ਸੈਂਪਲ ਭੇਜੇ ਗਏ ਸਨ ਜਿਸਨੇ ਇਹ ਸੈਂਪਲ ਨੈਗਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਕਰੋਨਾ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਕਿਸਤਾਨੀ ਡਰੋਨਾਂ ਦੀ ਹਲਚਲ ਦਾ ਪਤਾ ਲਾਉਣ ਵਾਲੇ ਠੋਸ ਉਪਕਰਨਾਂ ਦੀ ਲੋੜ ‘ਤੇ ਜ਼ੋਰ

ਮੁੱਖ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰਾਂ ਵੱਲੋਂ ਪਾਕਿਸਤਾਨੀ ਡਰੋਨਾਂ ਦੀ ਹਲਚਲ ਦਾ ਪਤਾ ਲਾਉਣ ਵਾਲੇ ਠੋਸ ਉਪਕਰਨਾਂ ਦੀ ਲੋੜ ‘ਤੇ ਜ਼ੋਰ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਇੱਥੇ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਪਾਕਿਸਤਾਨ ਵੱਲੋਂ ਸਰਹੱਦ ਪਾਰ ਤੋਂ ਦੂਰ ਤੱਕ ਮਾਰ ਕਰਨ ਵਾਲੇ ਹਥਿਆਰਾਂ ਦੀ ਤਸਕਰੀ ਲਈ ਵਰਤੇ ਜਾਂਦੇ ਡਰੋਨਾਂ ਨੂੰ ਰੋਕਣ ਲਈ ਪੁਖਤਾ ਉਪਕਰਨ ਸਥਾਪਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।ਇਹ ਮੁੱਦਾ ਮੁੱਖ ਮੰਤਰੀ ਦੁਆਰਾ ਰਾਜ ਸਭਾ ਅਤੇ ਲੋਕ ਸਭਾ ਤੋਂ ਕਾਂਗਰਸੀ ਸੰਸਦ ਮੈਂਬਰਾਂ ਨਾਲ ਸੱਦੀ ਮੀਟਿੰਗ ਦੌਰਾਨ ਵਿਚਾਰ ਲਈ ਅੱਗੇ ਰੱਖਿਆ ਗਿਆ।ਮੁੱਖ ਮੰਤਰੀ ਨੇ ਜੰਮੂ ਅਤੇ…

VIA PUNJAB
ਅੱਗੇ ਪੜ੍ਹੋ

ਘੱਟੋ-ਘੱਟ ਸਮਰਥਨ ਮੁੱਲ ਬਾਰੇ ਨੀਤੀ ਦੀ ਨਜ਼ਰਸਾਨੀ ਵਿਰੁੱਧ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ

ਘੱਟੋ-ਘੱਟ ਸਮਰਥਨ ਮੁੱਲ ਬਾਰੇ ਨੀਤੀ ਦੀ ਨਜ਼ਰਸਾਨੀ ਵਿਰੁੱਧ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਪ੍ਰਧਾਨ ਮੰਤਰੀ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ

ਰਾਨ ਪੰਜਾਬ ਭਵਨ, ਦਿੱਲੀ ਵਿਖੇ ਅਧਿਕਾਰੀਆਂ ਦੀ ਤਾਇਨਾਤੀ ਕਰਨ ਦਾ ਫੈਸਲਾ, ਸੰਸਦ ਮੈਂਬਰਾਂ ਨਾਲ ਤਾਲਮੇਲ ਅਤੇ ਅਹਿਮ ਮਸਲਿਆਂ ‘ਤੇ ਜਾਣਕਾਰੀ ਸਾਂਝੀ ਕਰਨਗੇ ਅਧਿਕਾਰੀ ਚੰਡੀਗੜ੍ਹ – ਭਾਰਤ ਸਰਕਾਰ ਦੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਨੀਤੀ ਦੀ ਨਜ਼ਰਸਾਨੀ ਕਰਨ ਬਾਰੇ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਕੀਤੀ ਸਿਫਾਰਸ਼ ਨੂੰ ਪੰਜਾਬ ਦੇ ਕਿਸਾਨਾਂ ਲਈ ਗੰਭੀਰ ਖਤਰਾ ਮੰਨਦਿਆਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰਧਾਨ ਮੰਤਰੀ ਕੋਲ…

VIA PUNJAB
ਅੱਗੇ ਪੜ੍ਹੋ

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਕੈਂਸਰ ਮਰੀਜ਼ਾਂ ਦਾ ਆਧੁਨਿਕ ਵਿਧੀ ਨਾਲ ਕਰੇਗੀ ਇਲਾਜ਼

ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਤੇ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਵਿਚ ਸਮਝੌਤਾ ਸਹੀਬੱਧ ਅੰਮ੍ਰਿਤਸਰ – ਕੈਂਸਰ ਦੇ ਮਰੀਜ਼ਾਂ ਨੂੰ ਬਿਹਤਰ ਇਲਾਜ਼ ਦੇਣ ਦੇ ਮੰਤਵ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵੱਲੋਂ ਟਾਟਾ ਮੈਮੋਰੀਅਲ ਹਸਪਤਾਲ ਮੁੰਬਈ ਨਾਲ ਇਕ ਅਹਿਮ ਸਮਝੌਤਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਅਤੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ ਦੇ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ…

VIA PUNJAB
ਅੱਗੇ ਪੜ੍ਹੋ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਨੇ ਦਿੱਤੀ ਸਹਾਇਤਾ ਰਾਸ਼ੀ

ਭਾਈ ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ ਅੰਮ੍ਰਿਤਸਰ – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਭਾਈ ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੱਧ ਪ੍ਰਦੇਸ਼ ਵਿਖੇ ਜਾ ਕੇ ਸਬੰਧਤਾਂ ਨੂੰ ਸੌਂਪੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ, ਕੇਂਦਰ ਵੱਲੋਂ ਹੁਸ਼ਿਆਰਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ

ਮੁੱਖ ਮੰਤਰੀ ਦੀ ਬੇਨਤੀ ਪ੍ਰਵਾਨ, ਕੇਂਦਰ ਵੱਲੋਂ ਹੁਸ਼ਿਆਰਪੁਰ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਨੂੰ ਮਨਜ਼ੂਰੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਪੀਲ ਅਤੇ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਸਿਹਤ ਮੰਤਰਾਲੇ ਨੇ ਇਸ ਬਾਰੇ ਸੂਬਾ ਸਰਕਾਰ ਨੂੰ ਬੀਤੀ ਸ਼ਾਮ ਸੂਚਿਤ ਕੀਤਾ। ਮੌਜੂਦਾ ਜ਼ਿਲ੍ਹਾ/ਰੈਫਰਲ ਹਸਪਤਾਲਾਂ ਨਾਲ ਸਬੰਧਤ ਨਵੇਂ ਮੈਡੀਕਲ ਕਾਲਜ ਦੀ ਸਥਾਪਨਾ ਲਈ ਕੇਂਦਰੀ ਸਪਾਂਸਰ ਸਕੀਮ ਤਹਿਤ ਇਸ ਕਾਲਜ ਦੀ ਸਥਾਪਨਾ ਕੀਤੀ ਜਾ ਰਹੀ…

VIA PUNJAB
ਅੱਗੇ ਪੜ੍ਹੋ
1 364 365 366 367 368 1,271