ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਆਧੁਨਿਕ ਤਕਨਾਲੋਜੀ ਰਾਹੀਂ ਅਵਾਰਾ ਪਸ਼ੂਆਂ ਦੀ ਸਮੱਸਿਆ ਸੁਲਝਾਏਗੀ ਪੰਜਾਬ ਸਰਕਾਰ

ਮੁੱਖ ਸਕੱਤਰ ਵੱਲੋਂ ਅਵਾਰਾ ਪਸ਼ੂਆਂ ਨੂੰ ਫੜਨ ਲਈ ਈ-ਪੋਰਟਲ ਤਿਆਰ ਕਰਨ ਦਾ ਆਦੇਸ਼ ਚੰਡੀਗੜ੍ਹ – ਅਵਾਰਾ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੁਣ ਲੋਕਾਂ ਦੀਆਂ ਉਂਗਲਾਂ ‘ਤੇ ਹੋਵੇਗਾ। ਇਸ ਲਈ ਸਿਰਫ ਬੇਸਹਾਰਾ ਪਸ਼ੂ ਦੀ ਤਸਵੀਰ ਈ-ਪੋਰਟਲ ‘ਤੇ ਅਪਲੋਡ ਕਰਨੀ ਪਵੇਗੀ ਅਤੇ ਇਸ ਬਾਅਦ ਸਬੰਧਤ ਇਨਫੋਰਸਮੈਂਟ ਅਮਲਾ ਅਜਿਹੇ ਪਸ਼ੂਆਂ ਨੂੰ ਸੂਬੇ ਵਿੱਚ ਬਣਾਏ ਗਏ ਕੈਂਟਲ ਪਾਊਂਡਜ਼ ਵਿੱਚ ਪਹੁੰਚਾਏਗਾ।ਇਹ ਸਹੂਲਤ 24 ਘੰਟੇ ਉਪਲੱਬਧ ਹੋਵੇਗੀ, ਜੋ ਆਪਣੀ ਕਿਸਮ ਦਾ ਨਿਵੇਕਲਾ ਉਪਰਾਲਾ ਹੈ, ਜਿਸ ਦਾ ਮਕਸਦ ਅਵਾਰਾ ਪਸ਼ੂਆਂ ਦੇ ਵੱਧ…

VIA PUNJAB
ਅੱਗੇ ਪੜ੍ਹੋ

ਹੈਰਿਸ ਵੱਲੋਂ ਅਮਰੀਕਾ-ਮੈਕਸਿਕੋ ਸਰਹੱਦੀ ਖੇਤਰ ਦਾ ਦੌਰਾ ਅੱਜ

ਹੈਰਿਸ ਵੱਲੋਂ ਅਮਰੀਕਾ-ਮੈਕਸਿਕੋ ਸਰਹੱਦੀ ਖੇਤਰ ਦਾ ਦੌਰਾ ਅੱਜ

ਵਾਸ਼ਿੰਗਟਨ – ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਸ਼ੁੱਕਰਵਾਰ ਨੂੰ ਅਮਰੀਕਾ-ਮੈਕਸਿਕੋ ਸਰਹੱਦ ਦਾ ਦੌਰਾ ਕਰੇਗੀ। ਪਰਵਾਸ ਵਿਚ ਹੋ ਰਹੇ ਭਾਰੀ ਵਾਧੇ ਨਾਲ ਨਜਿੱਠਣ ਦੀਆਂ ਬਾਇਡਨ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਵਿਚ ਮੁੱਖ ਭੂਮਿਕਾ ਹੋਣ ਦੇ ਬਾਵਜੂਦ ਅਜੇ ਤੱਕ ਇਸ ਸਬੰਧੀ ਕੁਝ ਨਾ ਕਰਨ ਕਰ ਕੇ ਦੋਵੇਂ ਪਾਰਟੀਆਂ ਦੇ ਮੈਂਬਰਾਂ ਨੇ ਹੈਰਿਸ ਦੀ ਆਲੋਚਨਾ ਕੀਤੀ ਸੀ। ਉਪਰੰਤ ਉਨ੍ਹਾਂ ਵੱਲੋਂ ਇਹ ਦੌਰਾ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਕਮਲਾ ਹੈਰਿਸ ਦੇ ਸੀਨੀਅਰ ਸਲਾਹਕਾਰ ਸਿਮੋਨ…

VIA PUNJAB
ਅੱਗੇ ਪੜ੍ਹੋ

ਕੋਰੋਨਾ ਟੀਕਾਕਰਨ ਦੇ ਮਾਮਲੇ ਵਿੱਚ ਭਾਰਤ ਨੇ ਅਮਰੀਕਾ ਨੂੰ ਪਛਾੜਿਆ

ਕੋਰੋਨਾ ਟੀਕਾਕਰਨ ਦੇ ਮਾਮਲੇ ਵਿੱਚ ਭਾਰਤ ਨੇ ਅਮਰੀਕਾ ਨੂੰ ਪਛਾੜਿਆ

ਨਵੀਂ ਦਿੱਲੀ – ਭਾਰਤ ਨੇ ਕੋਰੋਨਾ ਟੀਕਾਕਰਨ ਦੇ ਮਾਮਲੇ ਵਿੱਚ ਅਮਰੀਕਾ ਨੂੰ ਪਛਾੜ ਦਿੱਤਾ ਹੈ ਤੇ ਸਭ ਤੋਂ ਜ਼ਿਆਦਾ ਟੀਕਾਕਰਨ ਕਰਨ ਵਾਲਾ ਦੁਨੀਆਂ ਦਾ ਪਹਿਲਾ ਦੇਸ਼ ਬਣ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ ਕੋਰੋਨਾ ਵਾਇਰਸ ਦੇ 17,21,268 ਟੀਕੇ ਲਾਏ ਗਏ ਜਿਸ ਤੋਂ ਬਾਅਦ ਕੁਲ ਟੀਕਾਕਰਨ ਦਾ ਅੰਕੜਾ ਵਧ ਕੇ 32,36,63,297 ਹੋ ਗਿਆ। ਭਾਰਤ ਵਿੱਚ ਇਸੇ ਸਾਲ 16 ਜਨਵਰੀ ਤੋਂ ਟੀਕਾਕਰਨ ਦੀ ਸ਼ੁਰੂਆਤ ਹੋਈ ਸੀ।ਭਾਜਪਾ ਨੇਤਾ ਅਮਿਤ ਮਾਲਵੀਆ ਨੇ ਵੀ ਟਵੀਟ ਕਰ ਕੇ ਇਸ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਦੇ ਆਰਥਿਕ ਵਿਕਾਸ ਲਈ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇ : ਮਨੋਜ ਸਿਨਹਾ

ਜੰਮੂ-ਕਸ਼ਮੀਰ ਦੇ ਆਰਥਿਕ ਵਿਕਾਸ ਲਈ ਈਕੋ-ਟੂਰਿਜ਼ਮ ਨੂੰ ਉਤਸ਼ਾਹਿਤ ਕੀਤਾ ਜਾਵੇ : ਮਨੋਜ ਸਿਨਹਾ

ਸ਼੍ਰੀਨਗਰ – ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਜੰਗਲਾਤ ਮਹਿਕਮੇ ਦੇ ਦਾਇਰੇ ਵਿੱਚ ਈਕੋ-ਟੂਰਿਜ਼ਮ, ਲੱਕੜ ਆਧਾਰਿਤ ਉਦਯੋਗਾਂ ਅਤੇ ਗੈਰ-ਇਮਾਰਤੀ ਜੰਗਲਾਤ ਉਤਪਾਦਾਂ ਨੂੰ ਵਧਾਉਣ ਲਈ ਕਿਹਾ ਹੈ। ਉਨ੍ਹਾਂ ਨੇ ਇਸ ਲਈ ਨਵੇਂ ਰਾਹ ਤਲਾਸ਼ਣ ਲਈ ਕਿਹਾ ਤਾਂ ਕਿ ਜੰਗਲਾਤ ਖੇਤਰ ਦੇ ਯੋਗਦਾਨ ਨਾਲ ਪ੍ਰਦੇਸ਼ ਦੇ ਆਰਥਿਕ ਵਿਕਾਸ ਨੂੰ ਹੋਰ ਵਧਾਇਆ ਜਾ ਸਕੇ। ਉਹ ਇੱਥੇ ਰਾਜ ਭਵਨ ਵਿੱਚ ਆਯੋਜਿਤ ਜੰਮੂ-ਕਸ਼ਮੀਰ ਜੰਗਲਾਤ ਮਹਿਕਮੇ ਦੇ 130 ਸਾਲ ਦੀ ਸਮਰਪਿਤ ਸੇਵਾ ਪ੍ਰੋਗਰਾਮ ਦੇ ਸਥਾਪਨਾ…

VIA PUNJAB
ਅੱਗੇ ਪੜ੍ਹੋ

ਸੰਗਰੂਰ ਦੇ ਪਿੰਡ ਜੌਲੀਆਂ ’ਚ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦਾ ਮਾਮਲਾ:

ਸੰਗਰੂਰ ਦੇ ਪਿੰਡ ਜੌਲੀਆਂ ’ਚ ਔਰਤ ਵੱਲੋਂ ਗੁਰਦੁਆਰਾ ਸਾਹਿਬ ਨੂੰ ਅੱਗ ਲਗਾਉਣ ਦਾ ਮਾਮਲਾ:

ਸ਼੍ਰੋਮਣੀ ਕਮੇਟੀ ਦਾ ਵਫ਼ਦ ਦੋਸ਼ੀਆਂ ਵਿਰੁੱਧ ਕਾਰਵਾਈ ਲਈ ਐਸਐਸਪੀ ਨੂੰ ਮਿਲੇਗਾ-ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਗੁਰਦੁਆਰਾ ਸਾਹਿਬ ਵਿਚ ਅੱਗ ਲਗਾਉਣ ਵਾਲੀ ਔਰਤ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਕੇਸ ਲੜੇਗੀ, ਤਾਂ ਜੋ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਈਆਂ ਜਾ ਸਕਣ। ਬੀਬੀ ਜਗੀਰ ਕੌਰ ਨੇ ਆਖਿਆ ਕਿ ਭਾਵੇਂ ਦੋਸ਼ੀ ਔਰਤ ਗ੍ਰਿਫ਼ਤਾਰ ਹੋ ਚੁੱਕੀ ਹੈ,…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਨੇ ਕੋਵਿਡ ਸਬੰਧਿਤ ਵਸਤੂਆਂ ‘ਤੇ ਜੀਐਸਟੀ ਦਰਾਂ ਵਿਚ ਕਮੀ ਦੀ ਨੋਟੀਫਿਕੇਸ਼ਨ ਨੂੰ ਦਿੱਤੀ ਮੰਜੂਰੀ

ਮੁੱਖ ਮੰਤਰੀ ਨੇ ਕੋਵਿਡ ਸਬੰਧਿਤ ਵਸਤੂਆਂ ‘ਤੇ ਜੀਐਸਟੀ ਦਰਾਂ ਵਿਚ ਕਮੀ ਦੀ ਨੋਟੀਫਿਕੇਸ਼ਨ ਨੂੰ ਦਿੱਤੀ ਮੰਜੂਰੀ

ਨੋਟੀਫਿਕੇਸ਼ਨ 14 ਜੂਨ, 2021 ਤੋਂ ਲਾਗੂ ਮੰਨੀ ਜਾਵੇਗੀ ਅਤੇ 30 ਸਤੰਬਰ, 2021 ਤਕ ਰਹੇਗੀ ਲਾਗੂ ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੋਵਿਡ-19 ਦੇ ਉਪਚਾਰ ਅਤੇ ਪ੍ਰਬੰਧਨ ਵਿਚ ਵਰਤੋ ਕੀਤੀ ਜਾ ਰਹੀ ਵਸਤੂਆਂ ਅਤੇ ਸੇਵਾਵਾਂ ਦੀ ਜੀਐਸਟੀ ਦਰਾਂ ਵਿਚ ਕਮੀ ਨਾਲ ਸਬੰਧਿਤ ਨੋਟੀਫਿਕੇਸ਼ਨ ਨੂੰ ਮੰਜੂਰੀ ਪ੍ਰਦਾਨ ਕਰ ਦਿੱਤੀ ਹੈ। ਇਹ ਨੋਟੀਫਿਕੇਸ਼ਨ 14 ਜੂਨ, 2021 ਤੋਂ ਲਾਗੂ ਮੰਨੀ ਜਾਵੇਗੀ ਅਤੇ 30 ਸਤੰਬਰ, 2021 ਤਕ ਲਾਗੂ ਰਹੇਗੀ।12 ਜੂਨ, 2021 ਨੂੰ ਹੋਈ 44ਵੀਂ ਜੀਐਸਟੀ ਕਾਊਂਸਿਲ…

VIA PUNJAB
ਅੱਗੇ ਪੜ੍ਹੋ

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ -ਸਿਹਤ ਮੰਤਰੀ

ਚੰਡੀਗੜ੍ਹ – ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਮਹਾਮਾਰੀ ਅਲਰਟ੍ਰਸੁਰੱਖਿਅਤ ਹਰਿਆਣਾ ਇਹ ਸ਼ਬਦ ਹੀ ਨਹੀਂ ਸਗੋ ਇੰਨ੍ਹਾਂ ਵਿਚ ਸੁਰੱਖਿਆ ਅਤੇ ਸਾਵਧਾਨੀ ਦਾ ਸੰਦੇਸ਼ ਲੁਕਿਆ ਹੋਇਆ ਹੈ। ਸਾਨੂੰ ਕੋਰੋਨਾ ਤੋਂ ਸਾਵਧਾਨੀ ਅਤੇ ਸੁਚੇਤ ਰਹਿਣ ਦੀ ਜਰੂਰਤ ਹੈ। ਖੁਦ ਦਾ ਬਚਾਅ ਕਰਦੇ ਹੋਏ ਹੋਰਾਂ ਨੂੰ ਵੀ ਸਾਵਧਾਨ ਰਣਹਣ ਦੀ ਲਈ ਪ੍ਰੇਰਿਤ ਕਰਦਾ ਹੈ।ਉਹ ਅੱਜ ਅੰਬਾਲਾ ਵਿਚ ਆਪਣੇ ਨਿਵਾਸ ਸਥਾਨ ਤੇ ਇਸ ਵਿਸ਼ਾ ਨੂੰ ਲੈ ਕੇ ਲੋਕਾਂ ਲਾਲ ਗਲਬਾਤ ਕਰ ਰਹੇ ਸਨ। ਸੂਬੇ…

VIA PUNJAB
ਅੱਗੇ ਪੜ੍ਹੋ

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਤਰਨ ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ

ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਤਰਨ ਤਾਰਨ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ

10000 ਕਾਂਸਟੇਬਲਾਂ, ਸਬ-ਇੰਸਪੈਕਟਰਾਂ ਦੀ ਭਰਤੀ ਜਲਦ; ਡੀ.ਜੀ.ਪੀ. ਦਿਨਕਰ ਗੁਪਤਾ ਨੇ ਚਾਹਵਾਨ ਉਮੀਦਵਾਰਾਂ ਨੂੰ ਤਿਆਰੀ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ – ਪੁਲਿਸ ਮੁਲਾਜ਼ਮਾਂ ਅਤੇ ਉਨਾਂ ਦੇ ਪਰਿਵਾਰਾਂ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਦਿਨਕਰ ਗੁਪਤਾ ਨੇ ਅੱਜ ਤਰਨਤਾਰਨ ਵਿੱਚ ਪੁਲਿਸ ਲਾਈਨਜ਼ ਵਿਖੇ ਇੰਟੀਗੇ੍ਰਟਿਡ ਸਪੋਰਟਸ ਕੰਪਲੈਕਸ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਨੇ ਪੁਲਿਸ ਕਰਮਚਾਰੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਸਪੋਰਟਸ ਕੰਪਲੈਕਸ ਸਹੂਲਤਾਂ ਦੀ ਵਰਤੋਂ ਕਰਨ ਦੀ ਆਗਿਆ ਦੇ ਦਿੱਤੀ ਹੈ।ਡੀ.ਜੀ.ਪੀ….

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਨਿਵੇਕਲੀ ਪਹਿਲ ਦਾ ਮਕਸਦ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਇਲਾਵਾ ਤੇਜ਼ ਅਤੇ ਪਾਰਦਰਸ਼ੀ ਬੋਲੀ ਪ੍ਰਕਿਰਿਆ ਯਕੀਨੀ ਬਣਾਉਣਾਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ ’emandikaran-pb.in’ ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਨਲਾਈਨ ਪਹਿਲਕਦਮੀ ਨਾਲ ਸੂਬੇ…

VIA PUNJAB
ਅੱਗੇ ਪੜ੍ਹੋ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਆਯੋਜਿਤ

ਅੰਮ੍ਰਿਤਸਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸਮਾਗਮ ਕਰਵਾਇਆ ਗਿਆ। ਇਸ ਸਮੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਲਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਉਣ ਉਪਰੰਤ ਭਾਈ ਹਰਮਿੱਤਰ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ…

VIA PUNJAB
ਅੱਗੇ ਪੜ੍ਹੋ
1 35 36 37 38 39 1,271