ਤੁਲਸੀ ਗੈਬਾਰਡ ਨੇ ਹਿਲੇਰੀ ਤੇ 350 ਕਰੋੜ ਰੁਪਏ ਦਾ ਮਾਣਹਾਨੀ ਕੇਸ ਦਰਜ ਕਰਵਾਇਆ

ਤੁਲਸੀ ਗੈਬਾਰਡ ਨੇ ਹਿਲੇਰੀ ਤੇ 350 ਕਰੋੜ ਰੁਪਏ ਦਾ ਮਾਣਹਾਨੀ ਕੇਸ ਦਰਜ ਕਰਵਾਇਆ

ਵਾਸ਼ਿੰਗਟਨ – ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਤੇ ਡੈਮਕ੍ਰੇਟ ਪਾਰਟੀ ਤੋਂ ਸਾਂਸਦ ਤੁਲਸੀ ਗੈਬਾਰਡ ਨੇ 5 ਕਰੋੜ ਡਾਲਰ (ਕਰੀਬ 350 ਕਰੋੜ ਰੁਪਏ) ਦਾ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ| ਹਿਲੇਰੀ ਨੇ ਪਿਛਲੇ ਸਾਲ ਇਕ ਇੰਟਰਵਿਊ ਦੇ ਦੌਰਾਨ ਤੁਲਸੀ ਤੇ ਸੰਕੇਤਕ ਤੌਰ ਤੇ ਨਿਸ਼ਾਨਾ ਵਿੰਨ੍ਹਿਆ ਸੀ| ਹਿਲੇਰੀ ਨੇ ਕਿਹਾ ਸੀ,”ਮੈਂ ਕੋਈ ਅੰਦਾਜਾ ਨਹੀਂ ਲਗਾ ਰਹੀ ਪਰ ਲੱਗਦਾ ਹੈ ਕਿ ਰੂਸੀ ਏਜੰਸੀਆਂ ਨੂੰ ਰਾਸ਼ਟਰਪਤੀ ਅਹੁਦੇ ਡੈਮੇਕ੍ਰੈਟਿਕ ਪਾਰਟੀ ਤੋਂ ਅਜਿਹਾ ਉਮੀਦਵਾਰ ਮਿਲ ਗਿਆ ਹੈ ਜੋ ਚੋਣਾਂ…

VIA PUNJAB
ਅੱਗੇ ਪੜ੍ਹੋ

ਗੰਗਾ ਸਾਡੀ ਸ਼ਰਧਾ ਹੀ ਨਹੀਂ ਆਰਥਿਕਤਾ ਵੀ ਹੈ ਯੋਗੀ

ਗੰਗਾ ਸਾਡੀ ਸ਼ਰਧਾ ਹੀ ਨਹੀਂ ਆਰਥਿਕਤਾ ਵੀ ਹੈ  ਯੋਗੀ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਅਨਾਥ ਨੇ ਗੰਗਾ ਨਦੀ ਨੂੰ ਸ਼ਰਧਾ ਅਤੇ ਆਰਥਿਕਤਾ ਲਈ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਗੰਗਾ ਨਦੀ ਨੂੰ ਸਾਫ, ਨਿਰਮਲ ਅਤੇ ਨਿਰੰਤਰ ਬਣਾਉਣ ਦਾ ਹੈ| ਸ਼੍ਰੀ ਯੋਗੀ ਨੇ ਅੱਜ ਲਖਨਊ ਵਿੱਚ ਆਪਣੇ ਸਰਕਾਰੀ ਘਰ, ਪੰਜ ਕਾਲੀਦਾਸ ਰਸਤਿਆਂ ਤੋਂ ਗੰਗਾ ਯਾਤਰਾ ਲਈ ਬਿਜਨੌਰ ਅਤੇ ਬਲਿਆ ਲਈ ਦੋ ਰੱਥਾਂ ਨੂੰ ਹਰੀ ਝੰਡੀ ਦਿੱਖਾ ਕੇ ਰਵਾਨਾ ਕੀਤਾ| ਉਨ੍ਹਾਂ ਕਿਹਾ ਕਿ ਮਾਂ ਗੰਗਾ ਤਾਂ ਸਾਡੀ ਸ਼ਰਧਾ ਅਤੇ ਆਰਥਿਕਤਾ…

VIA PUNJAB
ਅੱਗੇ ਪੜ੍ਹੋ

ਸੂਬੇ ਵਿਚ ਜਲਦ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ – ਸਿੱਖਿਆ ਮੰਤਰੀ

ਸੂਬੇ ਵਿਚ ਜਲਦ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ – ਸਿੱਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਕੰਵਰ ਪਾਲ ਨੇ ਦਸਿਆ ਕਿ ਸੂਬੇ ਦੇ ਸਰਕਾਰੀ ਕਾਲਜਾਂ ਵਿਚ ਜਲਦੀ ਹੀ 2592 ਸਹਾਇਕ ਪ੍ਰੋਫੈਸਰਾਂ ਦੀਆਂ ਆਸਾਮੀਆਂ ਭਰੀਆਂ ਜਾਣਗਿਆਂ, ਇਸ ਤੋਂ ਬਾਅਦ ਕਾਲਜਾਂ ਵਿਚ ਵਿਦਿਅਕ ਅਮਲੇ ਦੀ ਕਮੀ ਨਹੀਂ ਰਹੇਗੀ| ਸਿਖਿਆ ਮੰਤਰੀ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਚੇਰੀ ਸਿਖਿਆ ਵਿਭਾਗ ਦੇ ਤਹਿਤ ਆਉਣ ਵਾਲੇ ਸਰਕਾਰੀ ਕਾਲਜਾਂ ਦੇ ਲਈ ਸਹਾਇਕ ਪ੍ਰੋਫੈਸਰਾਂ ਦੇ 2592 ਨਵੀਂ ਆਸਾਮੀਆਂ ਸਿਰਜਿਤ ਕਰਨ ਦੀ ਮੰਜੂਰੀ…

VIA PUNJAB
ਅੱਗੇ ਪੜ੍ਹੋ

ਬੈਂਕ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ – ਮੁੱਖ ਮੰਤਰੀ

ਬੈਂਕ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਬੈਂਕਰਾਂ ਤੋਂ ਅਪੀਲ ਕੀਤੀ ਕਿ ਉਹ ਇਕ ਸਾਲ ਦੇ ਅੰਦਰ ਸੂਬੇ ਦੇ ਹਰੇਕ ਪਿੰਡ ਪੰਚਾਇਤ ਤਕ ਆਪਣੀ ਸ਼ਾਖਾਵਾਂ ਪਹੰਚਾਉਣਾ ਯਕੀਨੀ ਕਰਨ, ਕਿਉਂਕਿ ਭਾਵੇਂ ਕੇਂਦਰੀ ਵਿੱਤ ਪੋਸ਼ਿਤ ਹੋਵੇ ਜਾਂ ਰਾਜ ਸਰਕਾਰ ਦੀ ਹੋਵੇ, ਆਖਰੀ ਬੈਂਕਾਂ ਰਾਹੀਂ ਹੀ ਪੂਰੀ ਹੁੰਦੀ ਹੈ| ਸਾਡੇ ਸਮਾਜ ਦੇ ਆਖਰੀ ਵਿਅਕਤੀ ਤਕ ਯੋਜਨਾਵਾਂ ਦਾ ਲਾਭ ਪਹੁੰਚਾਉਣ ਲਈ ਅੰਤਯੋਦਯ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ ਅਤੇ ਸਰਕਾਰ ਦੇ ਇਸ ਟੀਚੇ ਨੂੰ ਬੈਂਕਾਂ…

VIA PUNJAB
ਅੱਗੇ ਪੜ੍ਹੋ

ਮਨਪ੍ਰੀਤ ਬਾਦਲ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਪੰਜਾਬ ਵਿੱਚ ਨਿਵੇਸ਼ ਦੀਆਂ ਨਵੀਂਆਂ ਸੰਭਾਵਨਾਵਾਂ ਲਈ ਮਲਟੀ ਨੈਸ਼ਨਲ ਕੰਪਨੀਆਂ ਨਾਲ ਕੀਤਾ ਵਿਚਾਰ ਵਟਾਂਦਰਾ

ਮਨਪ੍ਰੀਤ ਬਾਦਲ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਪੰਜਾਬ ਵਿੱਚ ਨਿਵੇਸ਼ ਦੀਆਂ ਨਵੀਂਆਂ ਸੰਭਾਵਨਾਵਾਂ ਲਈ ਮਲਟੀ ਨੈਸ਼ਨਲ ਕੰਪਨੀਆਂ ਨਾਲ ਕੀਤਾ ਵਿਚਾਰ ਵਟਾਂਦਰਾ

ਦੇਵੋਸ – ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਨਿਵੇਸ਼ ਪੰਜਾਬ ਦੇ ਇੱਕ ਉੱਚ ਪੱਧਰੇ ਵਫਦ ਨੇ ਵਿਸ਼ਵ ਆਰਥਿਕ ਫੋਰਮ ਵਿਖੇ ਬੁੱਧਵਾਰ ਨੂੰ ਦੋ ਰਣਨੀਤਕ ਸੈਸ਼ਨਾਂ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ।ਮਨਪ੍ਰੀਤ ਬਾਦਲ ਨੇ ਪੀ ਐਂਡ ਜੀ ਦੇ “50ਐਲ ਹੋਮ ਕੋਲੀਸਨ: ਜੁਆਇਨਿੰਗ ਫੋਰਸ ਟੂ ਰੀਨਵੈਂਟ ਅਰਬਨ ਲਿਵਿੰਗ“ ਵਿਸ਼ੇ ‘ਤੇ ਸੈਸ਼ਨ ਵਿਚ ਆਲਮੀ ਜਲ ਸੰਕਟ ਨੂੰ ਹੱਲ ਕਰਨ ਲਈ ਕਈ ਮਲਟੀ ਨੈਸ਼ਨਲ ਕੰਪਨੀਆਂ ਦੇ ਮੁਖੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਿਨਾਂ ਵਿੱਚ ਸੂਏਜ਼ ਦੇ ਸੀਈਓ ਸ੍ਰੀ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਕੈਪਟਨ ਅਮਰਿੰਦਰ ਸਿੰਘ ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੇ 2017-18 ਦੇ ਬਕਾਇਆ ਫੰਡਾਂ ਦਾ ਮਾਮਲਾ ਪ੍ਰਧਾਨ ਮੰਤਰੀ ਕੋਲ ਉਠਾਉਣਗੇ

ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫਿਆਂ ਦੀ ਬਕਾਇਆ ਅਦਾਇਗੀ ਜਾਰੀ ਕਰਨ ਵਿੱਚ ਹੋਈ ਦੇਰੀ ਦਾ ਗੰਭੀਰ ਨੋਟਿਸ ਲੈਂਦਿਆਂ ਆਖਿਆ ਕਿ ਉਹ ਇਸ ਮਸਲੇ ਨੂੰ ਪ੍ਰਧਾਨ ਮੰਤਰੀ ਕੋਲ ਉਠਾਉਣਗੇ।ਪੋਸਟ ਮੈਟ੍ਰਿਕ ਵਜ਼ੀਫਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨੂੰ ਅਪੀਲ ਕਰਕੇ ਸਾਲ 2017-18 ਲਈ ਕੇਂਦਰੀ ਸਪਾਂਸਰ ਸਕੀਮ ਤਹਿਤ 780 ਕਰੋੜ ਦੀ ਰਾਸ਼ੀ ਬਿਨਾਂ ਕਿਸੇ ਦੇਰੀ ਤੋਂ ਜਾਰੀ ਕਰਨ…

VIA PUNJAB
ਅੱਗੇ ਪੜ੍ਹੋ

ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਟੇਟ ਐਂਟੀ ਫਰਾਡ ਯੂਨਿਟ ਵਲੋਂ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਕੈਪਟਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਭਰ ਵਿੱਚ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕਾਰਜਸ਼ੀਲ: ਬਲਬੀਰ ਸਿੰਘ ਸਿੱਧੂ ਚੰਡੀਗੜ੍ਹ – ਸਰਬੱਤ ਸਿਹਤ ਬੀਮਾ ਯੋਜਨਾ (ਐਸ.ਐਸ.ਬੀ.ਵਾਈ) ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕਾਰਵਾਈ ਕਰਦਿਆਂ ਸਟੇਟ ਐਂਟੀ ਫਰਾਡ ਯੂਨਿਟ(ਐਸ.ਏ.ਐਫ.ਯੂ) ਨੇ ਧੋਖਾਧੜੀ ਕਰਨ ਵਾਲੇ 15 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ। ਐਸ.ਐਸ.ਬੀ.ਵਾਈ ਤਹਿਤ ਪਾਈ ਗਈ ਧੋਖਾਧੜੀ/ਬੇਨਿਯਮੀਆਂ ਸਬੰਧੀ ਕਿਸੇ ਵੀ ਘਟਨਾਂ ਦੀ ਸਰਗਰਮੀ ਨਾਲ ਨਿਗਰਾਨੀ ਕਰਨ ਅਤੇ ਨਿਯਮਾਂ ਦਾ ਪਾਲਣ ਕਰਵਾਉਣ…

VIA PUNJAB
ਅੱਗੇ ਪੜ੍ਹੋ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਬ੍ਰਹਮ ਮਹਿੰਦਰਾ ਵਲੋਂ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਐਸ.ਟੀ.ਪੀ. ਸਥਾਪਨਾ ਸਬੰਧੀ ਕਾਰਜਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਚੰਡੀਗੜ੍ਹ – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਅੱਜ ਇਥੇ ਲੋਕਲ ਬਾਡੀ ਭਵਨ ਵਿਖੇ ਨਿਆਗਾਉਂ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ ਗਈ।ਇਸ ਸਮੀਖਿਆ ਮੀਟਿੰਗ ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਸ੍ਰੀ ਮਨੀਸ਼ ਤਿਵਾੜੀ, ਐਮ.ਐਲ.ਏ. ਖਰੜ ਸ੍ਰੀ ਕੰਵਰ ਸੰਧੂ, ਐਡੀਸ਼ਨਲ ਚੀਫ ਸੈਕਟਰੀ ਸਥਾਨਕ ਸਰਕਾਰਾਂ ਸ੍ਰੀ ਸੰਜੇ ਕੁਮਾਰ, ਡਾਇਰੈਕਟਰ ਸ੍ਰੀ ਭੁਪਿੰਦਰ ਸਿੰਘ, ਕਾਂਗਰਸੀ ਆਗੂ ਸ. ਜਗਮੋਹਨ ਸਿੰਘ ਕੰਗ ਅਤੇ ਰਵਿੰਦਰ ਪਾਲ ਸਿੰਘ ਪਾਲੀ ਹਾਜ਼ਰ ਸਨ।…

VIA PUNJAB
ਅੱਗੇ ਪੜ੍ਹੋ

ਪਾਣੀਆਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ

ਪਾਣੀਆਂ ਦੇ ਮੁੱਦੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਸਰਬ ਪਾਰਟੀ ਮੀਟਿੰਗ ਬੁਲਾਈ

ਸਮੂਹ ਸਿਆਸੀ ਦਲਾਂ ਦਾ ਸਾਂਝਾ ਸੰਕਲਪ-ਪੰਜਾਬ ਦੇ ਦਰਿਆਈ ਪਾਣੀਆਂ ਨੂੰ ਨਾਨ-ਬੇਸਿਨ ਇਲਾਕਿਆਂ ਵਿੱਚ ਤਬਦੀਲ ਕਰਨ ਦੀ ਆਗਿਆ ਨਾ ਦੇਵੇ ਭਾਰਤ ਸਰਕਾਰ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ ਸੂਬੇ ਵਿੱਚ ਪਾਣੀ ਦੀ ਗੰਭੀਰ ਸਥਿਤੀ ‘ਤੇ ਡੂੰਘੀ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨ ਦੀ ਮੰਗ ਕੀਤੀ ਗਈ। ਇਸ ਦੇ ਨਾਲ ਹੀ ਸਮੂਹ ਪਾਰਟੀਆਂ ਨੇ ਸਰਬਸੰਮਤੀ ਨਾਲ ਸੰਕਲਪ ਲਿਆ ਕਿ ਭਾਰਤ ਸਰਕਾਰ…

VIA PUNJAB
ਅੱਗੇ ਪੜ੍ਹੋ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਸਬ-ਕਮੇਟੀ ਦੀ ਹੋਈ ਇਕੱਤਰਤਾ

ਸ਼੍ਰੋਮਣੀ ਕਮੇਟੀ ਸਿੱਖ ਜਜ਼ਬਾਤਾਂ ਦੀ ਹਮੇਸ਼ਾ ਤਰਜ਼ਮਾਨੀ ਕਰਦੀ ਹੈ ਅਤੇ ਕਰਦੀ ਰਹੇਗੀ -ਭਾਈ ਮਹਿਤਾ ਅੰਮ੍ਰਿਤਸਰ – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ’ਤੇ ਲੱਗੇ ਗਿੱਧੇ ਤੇ ਭੰਗੜੇ ਦੇ ਬੁੱਤਾਂ ਸਬੰਧੀ ਪਿਛਲੇ ਕੁਝ ਸਮੇਂ ਤੋਂ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਚੱਲ ਰਿਹਾ ਹੈ ਕਿ ਇਨ੍ਹਾਂ ਬੁੱਤਾਂ ਨੂੰ ਇਥੋਂ ਹਟਾਇਆ ਜਾਵੇ ਅਤੇ ਇਸ ਦੀ ਦਿੱਖ ਸਿੱਖ ਵਿਰਾਸਤ ਅਨੁਸਾਰ ਹੋਵੇ। ਪਿਛਲੇ ਦਿਨੀਂ ਕੁਝ ਨੌਜੁਆਨਾਂ ਵੱਲੋਂ ਇਨ੍ਹਾਂ ਗਿੱਧੇ, ਭੰਗੜੇ ਦੇ ਬੁੱਤਾਂ ਨੂੰ ਹਟਾਉਣ ਦੀ…

VIA PUNJAB
ਅੱਗੇ ਪੜ੍ਹੋ
1 372 373 374 375 376 1,271