ਭਾਈ ਲੌਂਗੋਵਾਲ ਨੇ ਸ. ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਭਾਈ ਲੌਂਗੋਵਾਲ ਨੇ ਸ. ਅੰਮ੍ਰਿਤ ਸਿੰਘ ਨੂੰ ਅਮਰੀਕਾ ’ਚ ਹੈਰਿਸ ਕਾਊਂਟੀ ਦਾ ਡਿਪਟੀ ਕਾਂਸਟੇਬਲ ਬਣਨ ’ਤੇ ਦਿੱਤੀ ਵਧਾਈ

ਅੰਮ੍ਰਿਤਸਰ – ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਂਟੀ ਦੀ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣਨ ’ਤੇ ਸ. ਅੰਮ੍ਰਿਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤ ਸਿੰਘ ਨੇ ਇਸ ਅਹੁਦੇ ’ਤੇ ਪਹੁੰਚ ਕੇ ਪੂਰੀ ਸਿੱਖ ਕੌਮ ਦਾ ਮਾਣ ਵਧਾਇਆ ਹੈ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਕਾਂਗਰਸ ਦੀ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ- ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ ਬਣਾਉਣ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਇਸ ਸਬੰਧੀ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਕਮਲ ਨਾਥ ਨੂੰ ਦਿੱਲੀ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ‘ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਰੋਕ ਲਾਉਣ ਤੋਂ ਇਨਕਾਰ

ਸੀ.ਏ.ਏ. ‘ਤੇ ਸੁਪਰੀਮ ਕੋਰਟ ਵੱਲੋਂ ਤੁਰੰਤ ਰੋਕ ਲਾਉਣ ਤੋਂ ਇਨਕਾਰ

ਕੇਂਦਰ ਨੂੰ 4 ਹਫ਼ਤਿਆਂ ‘ਚ ਜਵਾਬ ਦਾਖ਼ਲ ਕਰਨ ਲਈ ਕਿਹਾ ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਦਾਇਰ ਕਰੀਬ 144 ਪਟੀਸ਼ਨਾਂ ‘ਤੇ ਬੁੱਧਵਾਰ ਭਾਵ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਚੀਫ ਜਸਟਿਸ ਐੱਸ. ਏ. ਬੋਬੜੇ ਦੀ ਪ੍ਰਧਾਨਗੀ ‘ਚ ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਕਰਦਿਆਂ ਸੀ. ਏ. ਏ. ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਕੇਂਦਰ ਸਰਕਾਰ ਨੂੰ ਰਾਹਤ ਮਿਲੀ ਹੈ। ਚੀਫ ਜਸਟਿਸ ਨੇ ਕਿਹਾ ਕਿ ਅਸੀਂ…

VIA PUNJAB
ਅੱਗੇ ਪੜ੍ਹੋ

ਓਲੰਪਿਕ ਤੋਂ ਪਹਿਲਾਂ ਮਜ਼ਬੂਤ ਟੀਮਾਂ ਖ਼ਿਲਾਫ਼ ਚੰਗੀ ਸ਼ੁਰੂਆਤ ਜ਼ਰੂਰੀ: ਰਾਣੀ

ਓਲੰਪਿਕ ਤੋਂ ਪਹਿਲਾਂ ਮਜ਼ਬੂਤ ਟੀਮਾਂ ਖ਼ਿਲਾਫ਼ ਚੰਗੀ ਸ਼ੁਰੂਆਤ ਜ਼ਰੂਰੀ: ਰਾਣੀ

ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਅੱਜ ਕਿਹਾ ਕਿ ਨਿਊਜ਼ੀਲੈਂਡ ਅਤੇ ਬ੍ਰਿਟੇਨ ਵਰਗੀਆਂ ਉੱਚੇ ਦਰਜੇ ਵਾਲੀਆਂ ਟੀਮਾਂ ਖ਼ਿਲਾਫ਼ ਅਗਲੇ ਮੈਚਾਂ ਵਿੱਚ ਚੰਗਾ ਪ੍ਰਦਰਸ਼ਨ ਓਲੰਪਿਕ ਦੀ ਬਿਹਤਰ ਤਿਆਰੀ ਸਾਬਤ ਹੋਵੇਗਾ। ਰਾਣੀ ਨੇ ਇਸ ਸੈਸ਼ਨ ਦੇ ਪਹਿਲੇ ਗੇੜ ਲਈ ਆਕਲੈਂਡ ਰਵਾਨਾ ਹੋਣ ਤੋਂ ਪਹਿਲਾਂ ਇਹ ਗੱਲ ਕਹੀ। ਭਾਰਤੀ ਟੀਮ ਨਿਊਜ਼ੀਲੈਂਡ ਖ਼ਿਲਾਫ਼ ਚਾਰ ਮੈਚ ਅਤੇ ਬ੍ਰਿਟੇਨ ਖ਼ਿਲਾਫ਼ ਇੱਕ ਮੈਚ ਖੇਡੇਗੀ। ਰਾਣੀ ਨੇ ਕਿਹਾ, ‘‘ਅਸੀਂ ਨਿਊਜ਼ੀਲੈਂਡ (ਰੈਂਕਿੰਗ ਛੇ) ਅਤੇ ਬ੍ਰਿਟੇਨ (ਰੈਂਕਿੰਗ ਪੰਜ) ਵਰਗੀਆਂ ਟੀਮਾਂ ਖ਼ਿਲਾਫ਼ ਚੰਗਾ…

VIA PUNJAB
ਅੱਗੇ ਪੜ੍ਹੋ

ਭਾਰਤ ਦਾ ਪਹਿਲਾ ਮਾਨਵ ਰਹਿਤ ਮਿਸ਼ਨ ਦਸੰਬਰ ’ਚ: ਇਸਰੋ

ਭਾਰਤ ਦਾ ਪਹਿਲਾ ਮਾਨਵ ਰਹਿਤ ਮਿਸ਼ਨ ਦਸੰਬਰ ’ਚ: ਇਸਰੋ

ਬੰਗਲੁਰੂ – ਭਾਰਤ ਦੇ ਪਲੇਠੇ ‘ਗੰਗਾਯਾਨ ਮਿਸ਼ਨ ਤੋਂ ਪਹਿਲਾਂ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਦਸੰਬਰ 2020 ਅਤੇ ਜੂਨ 2021 ’ਚ ਦੋ ਮਾਨਵ ਰਹਿਤ ਮਿਸ਼ਨਾਂ ’ਤੇ ਕੰਮ ਕੀਤਾ ਜਾਵੇਗਾ। ਇਥੇ ਮਨੁੱਖੀ ਪੁਲਾੜ ਉਡਾਣਾਂ ਸਬੰਧੀ ਚੁਣੌਤੀਆਂ ਅਤੇ ਭਵਿੱਖ ਦੇ ਰੁਝਾਨਾਂ ਬਾਰੇ ਕਰਵਾਈ ਗਈ ਵਿਚਾਰ ਚਰਚਾ ਦੇ ਉਦਘਾਟਨੀ ਇਜਲਾਸ ਨੂੰ ਸੰਬੋਧਨ ਕਰਦਿਆਂ ਇਸਰੋ ਦੇ ਚੇਅਰਮੈਨ ਕੇ ਸ਼ਿਵਨ ਨੇ ਕਿਹਾ ਕਿ ਗੰਗਾਯਾਨ ਮਿਸ਼ਨ ਭਾਰਤ ਦਾ ਪਲੇਠਾ ਮਨੁੱਖੀ ਪੁਲਾੜ ਮਿਸ਼ਨ ਹੈ ਪਰ ਇਸ ਦੇ ਨਾਲ ਨਵਾਂ ਪੁਲਾੜ ਸਟੇਸ਼ਨ ਵੀ…

VIA PUNJAB
ਅੱਗੇ ਪੜ੍ਹੋ

ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ ਪੁਰਸਕਾਰ’ ਨਾਲ ਸਨਮਾਨਿਤ ਕੀਤਾ

ਬੱਚਿਆਂ ਨੂੰ ‘ਰਾਸ਼ਟਰੀ ਵੀਰਤਾ ਪੁਰਸਕਾਰ’ ਨਾਲ ਸਨਮਾਨਿਤ ਕੀਤਾ

ਨਵੀਂ ਦਿੱਲੀ – ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਬਾਲ ਵੀਰਾਂ ਨੂੰ ਬਹਾਦਰੀ ਲਈ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ 2020 ਨਾਲ ਨਵਾਜਿਆ| ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇਕ ਪ੍ਰੋਗਰਾਮ ਵਿੱਚ ਇਨ੍ਹਾਂ ਬੱਚਿਆਂ ਨੂੰ ਤਮਗੇ ਅਤੇ ਸਰਟੀਫਿਕੇਟ ਨਾਲ ਪੁਰਸਕਾਰ ਰਾਸ਼ੀ ਪ੍ਰਦਾਨ ਕੀਤੀ ਗਈ| ਸਨਮਾਨ ਪਾਉਣ ਵਾਲੇ 22 ਬੱਚਿਆਂ ਵਿੱਚੋਂ 10 ਲੜਕੀਆਂ ਅਤੇ 12 ਲੜਕੇ ਸ਼ਾਮਲ ਹਨ| ਜਿਕਰਯੋਗ ਹੈ ਕਿ ਭਾਰਤੀ ਬਾਲ ਕਲਿਆਣ ਪਰੀਸ਼ਦ (ਆਈ. ਸੀ. ਡਬਲਿਊ.) ਨੇ ਅਸਾਧਾਰਣ ਬਹਾਦਰੀ ਲਈ ਦਿੱਤੇ ਜਾਣ ਵਾਲੇ ਇਨ੍ਹਾਂ ਪੁਰਸਕਾਰਾਂ ਲਈ ਬੱਚਿਆਂ ਦੀ…

VIA PUNJAB
ਅੱਗੇ ਪੜ੍ਹੋ

24 ਫਰਵਰੀ ਨੂੰ ਦੋ ਦਿਨੀਂ ਯਾਤਰਾ ਲਈ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਟਰੰਪ

24 ਫਰਵਰੀ ਨੂੰ ਦੋ ਦਿਨੀਂ ਯਾਤਰਾ ਲਈ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਟਰੰਪ

ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ 24 ਅਤੇ 25 ਫਰਵਰੀ ਨੂੰ ਭਾਰਤ ਯਾਤਰਾ ਤੇ ਆ ਰਹੇ ਹਨ| ਟਰੰਪ ਦੀ ਇਸ ਯਾਤਰਾ ਤੋਂ ਵਪਾਰੀ ਵਰਗ ਨੂੰ ਕਾਫੀ ਆਸ ਹੈ| ‘ਹਾਊਡੀ ਮੋਦੀ’ ਵਾਂਗ ਇਹ ਮੀਟਿੰਗ ਵੀ ਬਹੁਤ ਖਾਸ ਰਹੇਗੀ| ਮਾਹਿਰਾਂ ਦਾ ਕਹਿਣਾ ਹੈ ਕਿ ਟਰੰਪ ਚੋਣਾਂ ਤੋਂ ਪਹਿਲਾਂ ਭਾਰਤੀਆਂ ਨੂੰ ਖੁਸ਼ ਕਰਨ ਲਈ ਇਹ ਯਾਤਰਾ ਕਰ ਰਹੇ ਹਨ| ਟਰੰਪ ਦੀ ਯਾਤਰਾ ਤੋਂ ਪਹਿਲਾਂ ਸਟੇਟ ਡਿਪਾਰਟਮੈਂਟ ਦਾ ਵਫਦ ਭਾਰਤ ਦਾ ਦੌਰਾ ਜਲਦ ਹੀ ਕਰ ਸਕਦਾ ਹੈ| ਪਿਛਲੇ ਮਹੀਨੇ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਵਫ਼ਦ ਵਲੋਂ ਦਾਵੋਸ ਵਿਖੇ ਆਲਮੀ ਕਾਰੋਬਾਰੀਆਂ ਨਾਲ ਰਣਨੀਤਕ ਵਿਚਾਰ-ਵਟਾਂਦਰਾ

ਪੰਜਾਬ ਦੇ ਵਫ਼ਦ ਵਲੋਂ ਦਾਵੋਸ ਵਿਖੇ ਆਲਮੀ ਕਾਰੋਬਾਰੀਆਂ ਨਾਲ ਰਣਨੀਤਕ ਵਿਚਾਰ-ਵਟਾਂਦਰਾ

ਦਾਵੋਸ – ਸਵਿਟਜ਼ਰਲੈਂਡ ਦੇ ਦਾਵੋਸ ਵਿਖੇ ਮੰਗਲਵਾਰ ਨੂੰ ਵਿਸ਼ਵ ਆਰਥਿਕ ਫ਼ੋਰਮ (ਡਬਲਯੂ.ਈ.ਐੱਫ.) ਸੰਮੇਲਨ ਦੌਰਾਨ ਪੰਜਾਬ ਦੇ ਵਫ਼ਦ ਨੇ ਪਹਿਲੇ ਦਿਨ ਆਲਮੀ ਕਾਰੋਬਾਰੀਆਂ ਨਾਲ ਮੀਟਿੰਗਾਂ ਅਤੇ ਰਣਨੀਤਕ ਵਿਚਾਰ-ਵਟਾਂਦਰਾ ਕਰਕੇ ਆਪਣੀ ਹਾਜ਼ਰੀ ਦਰਜ ਕੀਤੀ। ਪੰਜਾਬ ਨੇ ਵਿਸ਼ਵ ਆਰਥਿਕ ਸੰਮੇਲਨ ਵਿੱਚ ਲਗਾਤਾਰ ਦੂਜੇ ਸਾਲ ਸ਼ਮੂਲੀਅਤ ਕੀਤੀ ਹੈ।ਸੂਬੇ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਾਲੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਨੇ ਨੈਸਲੇ ਦੇ ਏਸ਼ੀਆ, ਓਸ਼ੇਨੀਆ ਅਤੇ ਸਬ-ਸਹਾਰਨ ਅਫ਼ਰੀਕਾ ਦੇ ਸੀ.ਈ.ਓ ਕ੍ਰਿਸ ਜੌਨਸਨ, ਸਨ ਫ਼ਾਰਮਾਸਿਊਟੀਕਲ ਦੇ ਚੇਅਰਮੈਨ ਇਜ਼ਰਾਈਲ…

VIA PUNJAB
ਅੱਗੇ ਪੜ੍ਹੋ

ਹਰ ਲੜਕੀ ਲਈ ਸਿੱਖਿਆ ਪ੍ਰਾਪਤੀ ਯਕੀਨੀ ਬਣਾਉਣਾ ਸਾਡਾ ਫ਼ਰਜ਼: ਸਿੰਗਲਾ

ਹਰ ਲੜਕੀ ਲਈ ਸਿੱਖਿਆ ਪ੍ਰਾਪਤੀ ਯਕੀਨੀ ਬਣਾਉਣਾ ਸਾਡਾ ਫ਼ਰਜ਼: ਸਿੰਗਲਾ

ਪੰਜਾਬ ਦੇ ਸਿੱਖਿਆ ਮੰਤਰੀ ਨੇ ਇੰਗਲੈਂਡ ਦੇ ਸੰਸਦ ਮੈਂਬਰ ਅਤੇ ਸਿੱਖਿਆ ਸਕੱਤਰ ਗੈਵਿਨ ਵਿਲੀਅਮਸਨ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਵਰਲਡ ਐਜੂਕੇਸ਼ਨ ਫ਼ੋਰਮ ਵੱਲੋਂ ਲੰਡਨ ਵਿਖੇ ਕਰਵਾਏ ਜਾ ਰਹੇ ਛੇ ਦਿਨਾ ਸੰਮੇਲਨ ਦੌਰਾਨ ਯੂ.ਕੇ ਦੇ ਰਾਜ ਸਿੱਖਿਆ ਸਕੱਤਰ ਅਤੇ ਦੱਖਣੀ ਸਟੈਫ਼ੋਰਡਸ਼ਾਇਰ ਤੋਂ ਸੰਸਦ ਮੈਂਬਰ ਸ੍ਰੀ ਗੈਵਿਨ ਵਿਲੀਅਮਸਨ ਨਾਲ ਮੁਲਾਕਾਤ ਕੀਤੀ। ਦੋਹਾਂ ਆਗੂਆਂ ਨੇ ਦੱਖਣੀ-ਪੂਰਬੀ ਏਸ਼ੀਆ ਅਤੇ ਯੂਰਪੀਅਨ ਦੇਸ਼ਾਂ ਵਿੱਚ ਸਿੱਖਿਆ ਅਤੇ ਕਿੱਤਾ-ਮੁਖੀ ਸਿਖਲਾਈ ਦੇ ਮੌਕਿਆਂ ਬਾਰੇ ਵਿਸਥਾਰ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਐਕਟ ਦਾ ਮੁਕੰਮਲ ਸਰੂਪ ਸਿੱਖ ਵਿਰੋਧੀ ਕਿਵੇਂ ਹੋਇਆ-ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਨਾਗਰਿਕਤਾ ਸੋਧ ਐਕਟ ਦਾ ਮੁਕੰਮਲ ਸਰੂਪ ਸਿੱਖ ਵਿਰੋਧੀ ਕਿਵੇਂ ਹੋਇਆ-ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਪੁੱਛਿਆ

ਸੀ.ਏ.ਏ. ਵਿਰੁੱਧ ਰੋਸ ਪ੍ਰਗਟਾ ਰਹੇ ਲੱਖਾਂ ਲੋਕ ‘ਗਾਂਧੀ ਪਰਿਵਾਰ ਦੇ ਜੀ-ਹਜ਼ੂਰੀਏ’ ਨਹੀਂ ਹੋ ਸਕਦੇ ਚੰਡੀਗੜ੍ਹ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ.ਏ.ਏ. ‘ਤੇ ਲਏ ਸਟੈਂਡ ਦੀ ਉਨ੍ਹਾਂ ਵੱਲੋਂ ਕੀਤੀ ਅਲੋਚਨਾ ਨੂੰ ਸੁਖਬੀਰ ਬਾਦਲ ਦੁਆਰਾ ‘ਸਿੱਖ ਵਿਰੋਧੀ’ ਦੱਸਣ ਦੇ ਤਰਕ ‘ਤੇ ਸੁਆਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੂੰ ਇਤਿਹਾਸ ਬਾਰੇ ਸਮਝ ਬਣਾਉਣ ਲਈ ਅਡੋਲਫ ਹਿਟਲਰ ਦੀ ਸਵੈ-ਜੀਵਨੀ ‘ਮਾਈਨ ਕੰਫ’ ਦੀ ਕਾਪੀ ਭੇਜੀ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਇਹ ਕਿਤਾਬ ਪੜ੍ਹਣ…

VIA PUNJAB
ਅੱਗੇ ਪੜ੍ਹੋ
1 373 374 375 376 377 1,271