ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਛੇਤੀ : ਕੈਪਟਨ

ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਬਿਜਲੀ ਸਮਝੌਤਿਆਂ ‘ਤੇ ਵਾਈਟ ਪੇਪਰ ਛੇਤੀ : ਕੈਪਟਨ

ਬਿਜਲੀ ਸਬਸਿਡੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਲਈ 370 ਕਰੋੜ ਰੁਪਏ ਜਾਰੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਵਿਵਾਦਗ੍ਰਸਤ ਬਿਜਲੀ ਖਰੀਦ ਸਮਝੌਤਿਆਂ ਦੇ ਸਬੰਧ ਵਿੱਚ ਅਕਾਲੀਆਂ ਵੱਲੋਂ ਕੀਤੇ ਫ਼ਰੇਬ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਦੀ ਸਰਕਾਰ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਵਾਈਟ ਪੇਪਰ ਲਿਆਵੇਗੀ। ਅੱਜ ਇੱਥੇ ਵਿਧਾਨ ਸਭਾ ਦੇ ਦੋ-ਰੋਜ਼ਾ ਵਿਸ਼ੇਸ਼ ਇਜਲਾਸ ਦੇ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

ਸਮਾਜਿਕ ਸੁਰੱਖਿਆ ਪੈਨਸ਼ਨਰਾਂ ਨੂੰ ਦਸੰਬਰ 2019 ਤੱਕ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ: ਅਰੁਨਾ ਚੌਧਰੀ

ਪੈਨਸ਼ਨਾਂ ਲਈ 170 ਕਰੋੜ ਰੁਪਏ ਹੋਰ ਜਾਰੀ ਕਰਨ ‘ਤੇ ਕੈਬਨਿਟ ਮੰਤਰੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਇੱਥੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਹੁਣ ਤੱਕ ਸੂਬੇ ਦੇ ਪੈਨਸ਼ਨ ਲਾਭਪਾਤਰੀਆਂ ਨੂੰ 4473.78 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਪੈਨਸ਼ਨਰਾਂ ਲਈ ਦਸੰਬਰ 2019 ਵਾਸਤੇ 170 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਉਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਸ੍ਰੀਮਤੀ…

VIA PUNJAB
ਅੱਗੇ ਪੜ੍ਹੋ

ਚੋਰ ਗਿਰੋਹ ਦੇ 3 ਮੈਂਬਰ ਕਾਬੂ-ਚੋਰੀ ਦੇ ਮੋਟਰਸਾਈਕਲ ਛੋਟਾ ਹਾਥੀ ਅਤੇ ਟੀ ਸ਼ਰਟਾਂ ਬਰਾਮਦ

ਚੋਰ ਗਿਰੋਹ ਦੇ 3 ਮੈਂਬਰ ਕਾਬੂ-ਚੋਰੀ ਦੇ ਮੋਟਰਸਾਈਕਲ  ਛੋਟਾ ਹਾਥੀ ਅਤੇ ਟੀ ਸ਼ਰਟਾਂ ਬਰਾਮਦ

ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਮੋਤੀ ਨਗਰ ਐਵਰਸਟ ਸਕੂਲ ਟੀ ਪੁਆਇੰਟ ਕੋਲ ਨਾਕੇਬੰਦੀ ਦੌਰਾਨ ਚੋਰ ਗਿਰੋਹ ਦੇ 3 ਮੈਂਬਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ ਚੋਰੀ ਦੇ 2 ਮੋਟਰਸਾਈਕਲ1 ਛੋਟਾ ਹਾਥੀ ਟੈਂਪੂ 140 ਟੀ ਸ਼ਰਟਾ 65 ਸੋਫਆ ਦੇ ਕਵਰ ਬਰਾਮਦ ਕੀਤੇ ਹਨ। ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੋਤੀ ਨਗਰ ਇਲਾਕੇ ਚ ਚੋਰ ਗਿਰੋਹ ਦੇ ਮੈਬਰ…

VIA PUNJAB
ਅੱਗੇ ਪੜ੍ਹੋ

ਪੰਜਾਬ ਵਿੱਚ ਸਰਕਾਰੀ ਅਦਾਰੇ 17 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ

ਪੰਜਾਬ ਵਿੱਚ ਸਰਕਾਰੀ ਅਦਾਰੇ 17 ਜਨਵਰੀ ਨੂੰ ਆਮ ਵਾਂਗ ਖੁੱਲ੍ਹਣਗੇ

ਚੰਡੀਗੜ੍ਹ – ਪੰਜਾਬ ਵਿੱਚ 17 ਜਨਵਰੀ 2020 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਸੰਗਰੂਰ ਨੂੰ ਛੱਡ ਕੇ ਬਾਕੀ ਸਾਰੇ ਸੂਬੇ ਵਿੱਚ ਸਰਕਾਰੀ ਅਦਾਰੇ ਆਮ ਵਾਂਗ ਖੁੱਲ੍ਹਣਗੇ।ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪ੍ਰਸੋਨਲ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਕੂਕਾ ਅੰਦੋਲਨ ਸ਼ਹੀਦੀ ਦਿਵਸ ਮੌਕੇ 17 ਜਨਵਰੀ, 2020 ਦੀ ਗਜ਼ਟਿਡ ਛੁੱਟੀ ਸਬੰਧੀ ਫ਼ਰਜ਼ੀ ਨੋਟੀਫਿਕੇਸ਼ਨ ਸੋਸ਼ਲ ਮੀਡੀਆ ਰਾਹੀਂ ਫੈਲਾ ਦਿੱਤੀ ਗਈ ਹੈ, ਜਿਸ ਨਾਲ ਮੁਲਾਜ਼ਮਾਂ ਵਿੱਚ ਦੁਬਿਧਾ ਦਾ ਮਾਹੌਲ ਬਣ ਗਿਆ ਹੈ। ਬੁਲਾਰੇ…

VIA PUNJAB
ਅੱਗੇ ਪੜ੍ਹੋ

ਬਜਟ ਵਿੱਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ : ਕੇਜਰੀਵਾਲ

ਬਜਟ ਵਿੱਚ ਦਿੱਲੀ ਲਈ ਦਿਲ ਖੋਲ੍ਹੇ ਮੋਦੀ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਆਪਣੇ ਬਜਟ ਨੂੰ ਇਕ ਫਰਵਰੀ ਨੂੰ ਹੀ ਪੇਸ਼ ਕਰਨ ਦੀ ਗੁਜਾਰਿਸ਼ ਕੀਤੀ ਹੈ| ਉਨ੍ਹਾਂ ਨੇ ਕਿਹਾ,”ਚੋਣ ਜ਼ਾਬਤਾ ਵਿੱਚ ਕੋਈ ਪਾਲਿਸੀ ਦਾ ਐਲਾਨ ਨਹੀਂ ਹੋ ਸਕਦਾ ਹੈ ਪਰ ਕੇਂਦਰ ਸਰਕਾਰ ਦਾ ਬਜਟ ਇਕ ਫਰਵਰੀ ਨੂੰ ਆਏਗਾ| ਉਸ ਦੇ ਐਲਾਨ ਨਾਲ ਵੋਟਰ ਪ੍ਰਭਾਵਿਤ ਹੋ ਸਕਦੇ ਹਨ ਪਰ ਆਮ ਆਦਮੀ ਪਾਰਟੀ ਚਾਹੁੰਦੀ ਹੈ ਕਿ ਕੇਂਦਰ ਇਕ ਫਰਵਰੀ ਨੂੰ ਹੀ ਬਜਟ ਪੇਸ਼ ਕਰੇ|…

VIA PUNJAB
ਅੱਗੇ ਪੜ੍ਹੋ

ਨਗਰ ਕੌਂਸਲ ਮੌੜ ਮੰਡੀ ਦੇ ਦਫ਼ਤਰ ਵਿੱਚ ਬਣਾਇਆ ਆਧੁਨਿਕ ਸਹੂਲਤਾਂ ਵਾਲਾ ਰੈਣ ਬਸੇਰਾ

ਨਗਰ ਕੌਂਸਲ ਮੌੜ ਮੰਡੀ ਦੇ ਦਫ਼ਤਰ ਵਿੱਚ ਬਣਾਇਆ ਆਧੁਨਿਕ ਸਹੂਲਤਾਂ ਵਾਲਾ ਰੈਣ ਬਸੇਰਾ

ਪੰਜਾਬ ਦਾ ਪਹਿਲਾ ਆਧੁਨਿਕ ਰੈਣ ਬਸੇਰਾ ਹੈ : ਈ.ਓ.ਭਰਤਵੀਰ ਸਿੰਘ ਮੌੜ ਮੰਡੀ – ਸ਼ਹਿਰ ਵਿੱਚ ਕਾਫ਼ੀ ਲੰਬੇ ਸਮੇਂ ਤੋਂ ਰੈਣ ਬਸੇਰੇ ਦੀ ਘਾਟ ਰੜਕ ਰਹੀ ਸੀ,ਪਰ ਸਥਾਨਕ ਸਰਕਾਰਾਂ ਵਿਭਾਗ ਨੇ ਇਹ ਸਮੱਸਿਆ ਦੂਰ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ। ਇਸ ਸਬੰਧੀ ਕਈ ਅਖ਼ਬਾਰਾਂ ਵਿੱਚ ਵੀ ਚਰਚਾ ਹੋਈ,ਜਿਸ ‘ਤੇ ਨਗਰ ਕੌਂਸਲ ਦੇ ਕੰਨ ਖੁੱਲੇ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਭਰਤਵੀਰ ਸਿੰਘ ਦੇ ਨਿੱਜੀ ਹੰਭਲੇ ਸਦਕਾ ਨਗਰ ਕੌਂਸਲ ਮੌੜ ਦੇ ਵਿਹੜੇ ਵਿੱਚ ਰੈਣ ਬਸੇਰੇ ਦਾ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ : ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਐਸ.ਏ.ਐਸ ਨਗਰ – ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

8ਵੀਂ ਅਤੇ ਵੱਧ ਯੋਗਤਾ ਵਾਲੇ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ

8ਵੀਂ ਅਤੇ ਵੱਧ ਯੋਗਤਾ ਵਾਲੇ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ ਕਿੱਤਾਮੁਖੀ ਕੋਰਸਾਂ ਦੀ ਮੁਫ਼ਤ ਸਿਖਲਾਈ

ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਤਹਿਤ ਦਿੱਤੀ ਜਾ ਰਹੀ ਮੁਫ਼ਤ ਸਿਖਲਾਈ ਸਦਕਾ ਜਿਥੇ ਨੌਜਵਾਨਾਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ, ਉਥੇ ਨੌਜਵਾਨ ਆਪਣੇ ਪੈਰਾਂ ਸਿਰ ਵੀ ਖੜੇ ਹੋ ਰਹੇ ਹਨ। ਉਹ ਅੱਜ ਮਿਸ਼ਨ ਤਹਿਤ ਵੱਖ-ਵੱਖ ਟ੍ਰੇਨਿੰਗ ਪਾਰਟਨਰਜ਼ ਨਾਲ ਕੀਤੀ ਮੀਟਿੰਗ ਦੌਰਾਨ ਕਰਵਾਏ ਜਾ ਰਹੇ ਕੋਰਸਾਂ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ

ਕੇਂਦਰੀ ਮੰਤਰੀਆਂ ਦਾ ਵਫਦ 18 ਤੋਂ 25 ਤੱਕ ਜੰਮੂ–ਕਸ਼ਮੀਰ ਦੌਰੇ ‘ਤੇ ਜਾਵੇਗਾ

ਨਵੀਂ ਦਿੱਲੀ – ਧਾਰਾ–370 ਖ਼ਤਮ ਕੀਤੇ ਜਾਣ ਦੇ 5 ਮਹੀਨਿਆਂ ਬਾਅਦ 18 ਤੋਂ 25 ਜਨਵਰੀ ਦੌਰਾਨ ਤਿੰਨ ਦਰਜਨ ਕੇਂਦਰੀ ਮੰਤਰੀ ਜੰਮੂ–ਕਸ਼ਮੀਰ ਦਾ ਦੌਰਾ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਪਹਿਲ ‘ਤੇ ਇਹ ਕਵਾਇਦ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ–ਕਸ਼ਮੀਰ ਦੇ ਹਾਲਾਤ ਉੱਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ। ਇਸ ਦੌਰਾਨ ਕੇਂਦਰੀ ਮੰਤਰੀ ਉੱਥੋਂ ਦੇ ਲੋਕਾਂ ਨਾਲ ਮੁਲਾਕਾਤ ਕਰ ਕੇ ਹਾਂ–ਪੱਖੀ ਪ੍ਰਭਾਵਾਂ ਤੇ ਸਰਕਾਰ ਦੇ ਵਿਕਾਸ ਪ੍ਰੋਗਰਾਮਾਂ ਬਾਰੇ ਗੱਲਬਾਤ ਕਰ ਕੇ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਮਾਮਲਾ

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਮਾਮਲਾ

ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਦਾ ਰੱਖਿਆ ਜਾਵੇ ਖ਼ਿਆਲ- ਭਾਈ ਲੌਂਗੋਵਾਲ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਭਾਰਤੀ ਰੇਲਵੇ ਸਟੇਸ਼ਨ ਵਿਕਾਸ ਕਾਰਪੋਰੇਸ਼ਨ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨੂੰ ਨਵੀਂ ਨੁਹਾਰ ਦੇਣ ਸਮੇਂ ਇਸ ਦੇ ਪ੍ਰਵੇਸ਼ ਸਥਾਨ ’ਚੋਂ ਸਿੱਖ ਵਿਰਾਸਤ ਨੂੰ ਮਨਫ਼ੀ ਨਾ ਕਰੇ। ਉਨ੍ਹਾਂ ਕਿਹਾ ਕਿ ਗੁਰੂ ਨਗਰੀ ਦੇ ਇਤਿਹਾਸਕ ਮਹੱਤਵ ਅਨੁਸਾਰ ਹੀ ਇਹ ਕਾਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅੰਮ੍ਰਿਤਸਰ ਦੀ ਵਿਰਾਸਤ ਦਾ ਪੂਰੇ…

VIA PUNJAB
ਅੱਗੇ ਪੜ੍ਹੋ
1 383 384 385 386 387 1,271