ਆਈ. ਸੀ. ਸੀ. ਵਲੋਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਨਮਾਨਿਤ

ਆਈ. ਸੀ. ਸੀ. ਵਲੋਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਸਨਮਾਨਿਤ

ਨਵੀਂ ਦਿੱਲੀ – ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਦੁਨੀਆ ਵਿੱਚ ਉਨ੍ਹਾਂ ਦੀ ਸ਼ਾਨਦਾਰ ਬੱਲੇਬਾਜ਼ੀ ਲਈ ਜਾਣਿਆ ਜਾਂਦਾ ਹੈ| ਮੌਜੂਦਾ ਸਮੇਂ ਕੋਹਲੀ ਦਾ ਨਾਂ ਦੁਨੀਆ ਦੇ ਸਰਵਸ੍ਰੇਸ਼ਠ ਬੱਲੇਬਾਜ਼ਾਂ ਵਿਚ ਸਭ ਤੋਂ ਅੱਗੇ ਲਿਆ ਜਾਂਦਾ ਹੈ| ਉੱਥੇ ਹੀ ਰੋਹਿਤ ਸ਼ਰਮਾ ਨੇ ਪਿੱਛਲੇ ਸਾਲ 2019 ਵਿੱਚ ਸਭ ਤੋਂ ਵੱਧ ਸੈਂਕੜੇ ਅਤੇ ਦੌੜਾਂ ਬਣਾਈਆਂ| ਹੁਣ ਆਈ. ਸੀ. ਸੀ. ਨੇ ਸਾਲ 2019 ਲਈ ਐਵਾਰਡਜ਼ ਦਾ ਐਲਾਨ ਕੀਤਾ ਹੈ, ਜਿਸ ਵਿੱਚ ਵਿਰਾਟ ਕੋਹਲੀ ਅਤੇ ਰੋਹਿਤ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣਾ ਇਤਿਹਾਸਕ ਕਦਮ: ਨਰਵਾਣੇ

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣਾ ਇਤਿਹਾਸਕ ਕਦਮ: ਨਰਵਾਣੇ

ਫ਼ੌਜ ਮੁਖੀ ਜਨਰਲ ਐੱਮ.ਐੱਮ. ਨਰਵਾਣੇ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨੂੰ ‘ਇਤਿਹਾਸਕ ਕਦਮ’ ਕਰਾਰ ਦਿੰਦਿਆਂ ਕਿਹਾ ਕਿ ਇਸ ਕਦਮ ਨੇ ‘ਪੱਛਮੀ ਗੁਆਂਢੀ ਤੇ ਉਸ ਲਈ ਕੰਮ ਕਰਨ ਵਾਲਿਆਂ ਦੀਆਂ ਯੋਜਨਾਵਾਂ ’ਤੇ ਅਸਰ ਪਾਇਆ ਹੈ।’ ਜਨਰਲ ਨਰਵਾਣੇ ਨੇ ਕਰੀਅੱਪਾ ਪਰੇਡ ਮੈਦਾਨ ਵਿਚ 72ਵੇਂ ਥਲ ਸੈਨਾ ਦਿਵਸ ਮੌਕੇ ਆਪਣੇ ਸੰਬੋਧਨ ਵਿਚ ਕਿਹਾ ਕਿ ਹਥਿਆਰਬੰਦ ਬਲਾਂ ਦੀ ਨੀਤੀ ਦਹਿਸ਼ਤਗਰਦੀ ਨੂੰ ‘ਬਿਲਕੁਲ ਬਰਦਾਸ਼ਤ’ ਨਾ ਕਰਨ ਦੀ ਹੈ।ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ਸ਼ਹਿ ਦੇਣ ਵਾਲਿਆਂ…

VIA PUNJAB
ਅੱਗੇ ਪੜ੍ਹੋ

ਦੂਜੇ ਇਕ-ਰੋਜ਼ਾ ਮੈਚ ਵਿੱਚ ਨਹੀਂ ਖੇਡੇਗਾ ਪੰਤ

ਦੂਜੇ ਇਕ-ਰੋਜ਼ਾ ਮੈਚ ਵਿੱਚ ਨਹੀਂ ਖੇਡੇਗਾ ਪੰਤ

ਰਿਸ਼ਭ ਪੰਤ ਭਾਰਤ ਤੇ ਆਸਟਰੇਲੀਆ ਵਿਚਾਲੇ ਰਾਜਕੋਟ ਵਿੱਚ ਸ਼ੁੱਕਰਵਾਰ ਨੂੰ ਹੋਣ ਵਾਲੇ ਦੂਜੇ ਇਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਨਹੀਂ ਖੇਡ ਸਕੇਗਾ ਕਿਉਂ ਇਹ ਵਿਕਟਕੀਪਰ ਬੱਲੇਬਾਜ਼ ਲੜੀ ਦੇ ਪਹਿਲੇ ਮੈਚ ਵਿੱਚ ਸਿਰ ’ਚ ਲੱਗੀ ਸੱਟ ਤੋਂ ਹੁਣੇ ਤੱਕ ਉੱਭਰਿਆ ਨਹੀਂ ਹੈ।ਭਾਰਤੀ ਟੀਮ ਬੁੱਧਵਾਰ ਨੂੰ ਰਾਜਕੋਟ ਪਹੁੰਚ ਗਈ ਪਰ ਪੰਤ ਉਨ੍ਹਾਂ ਦੇ ਨਾਲ ਨਹੀਂ ਗਿਆ। ਉਸ ਨੂੰ ਬੰਗਲੌਰ ਜਾਣਾ ਹੋਵੇਗਾ ਜਿੱਥੇ ਉਸ ਨੂੰ ਸਿਰ ਵਿੱਚ ਸੱਟ ਲੱਗਣ ਸਬੰਧੀ ਮਾਣਕ ਵਿਵਸਥਾ ’ਚੋਂ ਲੰਘਣਾ ਹੋਵੇਗਾ। ਪੰਤ ਭਾਰਤ ਦਾ ਪਹਿਲਾ…

VIA PUNJAB
ਅੱਗੇ ਪੜ੍ਹੋ

ਤਰਨਜੀਤ ਸਿੰਘ ਸੰਧੂ ਹੋਣਗੇ ਅਮਰੀਕਾ ਚ ਨਵੇਂ ਭਾਰਤੀ ਰਾਜਦੂਤ

ਤਰਨਜੀਤ ਸਿੰਘ ਸੰਧੂ ਹੋਣਗੇ ਅਮਰੀਕਾ ਚ ਨਵੇਂ ਭਾਰਤੀ ਰਾਜਦੂਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫਰਵਰੀ ‘ਚ ਹੋਣ ਵਾਲੇ ਭਾਰਤ ਦੌਰੇ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੋਵੇਂ ਦੇਸ਼ਾਂ ਦਰਮਿਆਨ ਤਾਲਮੇਲ ਵਧਾਉਣ ਲਈ ਭਾਰਤੀ ਵਿਦੇਸ਼ ਸੇਵਾ ਦੇ ਤਜਰਬੇਕਾਰ ਅਫਸਰ ਤਰਨਜੀਤ ਸਿੰਘ ਸੰਧੂ ਦੇ ਨਾਂ ਨੂੰ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਦੇ ਤੌਰ ‘ਤੇ ਤਾਇਨਾਤੀ ਲਈ ਹਰੀ ਝੰਡੀ ਦੇ ਦਿੱਤੀ ਹੈ। ਤਰਨਜੀਤ ਸਿੰਘ ਸੰਧੂ ਨੇ ਆਪਣੇ 3 ਦਹਾਕਿਆਂ ਤੋਂ ਵੱਧ ਕਰੀਅਰ ਦੌਰਾਨ ਲੰਬੇ ਸਮੇਂ ਤਕ ਅਮਰੀਕਾ ਵਿਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਅਮਰੀਕੀ ਡਿਪਲੋਮੇਟਸ…

VIA PUNJAB
ਅੱਗੇ ਪੜ੍ਹੋ

ਈਰਾਨ ਨਾਲ ਤਣਾਅ ਚ ਪੋਂਪਿਓ ਨੇ ਨੇਤਨਯਾਹੂ ਨਾਲ ਕੀਤੀ ਗੱਲਬਾਤ

ਈਰਾਨ ਨਾਲ ਤਣਾਅ ਚ ਪੋਂਪਿਓ ਨੇ ਨੇਤਨਯਾਹੂ ਨਾਲ ਕੀਤੀ ਗੱਲਬਾਤ

ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲਬਾਤ ਕੀਤੀ।ਇਸ ਗੱਲਬਾਤ ਵਿਚ ਉਹਨਾਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਈਰਾਨ ਦੇ ਨਾਲ ਚੱਲ ਰਹੇ ਤਣਾਅ ‘ਤੇ ਚਰਚਾ ਕੀਤੀ। ਅਮਰੀਕੀ ਵਿਦੇਸ਼ ਮੰਤਰਾਲੇ ਨੇ ਮੰਗਲਵਾਰ ਨੂੰ ਬਿਆਨ ਜਾਰੀ ਕਰ ਕੇ ਇਸ ਦੀ ਸੂਚਨਾ ਦਿੱਤੀ।ਵਿਦੇਸ਼ ਮੰਤਰਾਲੇ ਦੀ ਬੁਲਾਰਨ ਮੋਰਗਨ ਓਰਤਾਗਸ ਨੇ ਬਿਆਨ ਜਾਰੀ ਕਰ ਕੇ ਕਿਹਾ,”ਪੋਂਪਿਓ ਨੇ ਈਰਾਨ ਨਾਲ ਚੱਲ ਰਹੇ ਤਣਾਅ ਦੇ ਵਿਚ ਪ੍ਰਧਾਨ ਮੰਤਰੀ ਬੇਂਜਾਮਿਨ ਨੇਤਨਯਾਹੂ ਨਾਲ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਚ 5,000 ਊਠਾਂ ਨੂੰ ਗੋਲੀ ਨਾਲ ਮਾਰਿਆ ਗਿਆ

ਆਸਟ੍ਰੇਲੀਆ ਚ 5,000 ਊਠਾਂ ਨੂੰ ਗੋਲੀ ਨਾਲ ਮਾਰਿਆ ਗਿਆ

ਆਸਟ੍ਰੇਲੀਆ ਦੇ ਜੰਗਲਾਂ ਵਿਚ ਲੱਗੀ ਅੱਗ ਦੇ ਕਾਰਨ ਇਨਸਾਨ ਤੋਂ ਲੈ ਕੇ ਜਾਨਵਰ ਤੱਕ ਪ੍ਰਭਾਵਿਤ ਹੋਏ ਹਨ। ਸਤੰਬਰ ਵਿਚ ਲੱਗੀ ਇਸ ਅੱਗ ਦੇ ਕਾਰਨ ਹੁਣ ਤੱਕ ਤਕਰੀਬਨ 50 ਕਰੋੜ ਜਾਨਵਰ ਅਤੇ ਪੰਛੀਆਂ ਦੀ ਮੌਤ ਹੋ ਚੁੱਕੀ ਹੈ। ਕਰੀਬ ਦੋ ਦਰਜਨ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਇਹਨਾਂ ਇਲਾਕਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਗਿਆ ਹੈ ਪਰ ਜਾਨਵਰਾਂ ਦੀ ਜਾਨ ‘ਤੇ ਹਾਲੇ ਵੀ ਖਤਰਾ ਬਣਿਆ ਹੋਇਆ ਹੈ। 5,000 ਊਠਾਂ ਨੂੰ ਹੈਲੀਕਾਪਟਰ…

VIA PUNJAB
ਅੱਗੇ ਪੜ੍ਹੋ

ਨਿਰਭਯਾ ਦੇ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਖਾਰਜ, 22 ਜਨਵਰੀ ਨੂੰ ਫਾਂਸੀ ਪੱਕੀ

ਨਿਰਭਯਾ ਦੇ ਦੋਸ਼ੀਆਂ ਦੀ ਕਿਊਰੇਟਿਵ ਪਟੀਸ਼ਨ ਖਾਰਜ, 22 ਜਨਵਰੀ ਨੂੰ ਫਾਂਸੀ ਪੱਕੀ

ਨਵੀਂ ਦਿੱਲੀ – ਨਿਰਭਯਾ ਗੈਂਗਰੇਪ ਕੇਸ ਦੇ ਦੋ ਦੋਸ਼ੀਆਂ ਵਿਨੇ ਸ਼ਰਮਾ ਅਤੇ ਮੁਕੇਸ਼ ਦੀ ਕਿਊਰੇਟਿਵ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਅੱਜ ਖਾਰਜ ਕਰ ਦਿੱਤਾ ਗਿਆ ਅਤੇ ਕਿਊਰੇਟਿਵ ਪਟੀਸ਼ਨ ਖਾਰਜ ਹੋਣ ਮਗਰੋਂ ਦੋਸ਼ੀਆਂ ਦੀ ਫਾਂਸੀ ਤੇ ਪੱਕੇ ਤੌਰ ਤੇ ਮੋਹਰ ਲੱਗ ਗਈ ਹੈ| ਸੁਪਰੀਮ ਕੋਰਟ ਦੀ 5 ਮੈਂਬਰੀ ਬੈਂਚ ਜਸਟਿਸ ਐਨ. ਵੀ. ਰਮਨਾ, ਅਰੁਣ ਮਿਸ਼ਰਾ, ਰੋਹਿੰਟਨ ਫਲੀ ਨਰੀਮਨ, ਆਰ. ਭਾਨੂੰਮਤੀ ਅਤੇ ਅਸ਼ੋਕ ਭੂਸ਼ਣ ਦੋਹਾਂ ਦੋਸ਼ੀਆਂ ਵਲੋਂ ਦਾਇਰ ਪਟੀਸ਼ਨਾਂ ਤੇ ਸੁਣਵਾਈ ਕੀਤੀ ਗਈ| 5 ਜੱਜਾਂ ਦੀ ਬੈਂਚ…

VIA PUNJAB
ਅੱਗੇ ਪੜ੍ਹੋ

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਨੇ 188 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਨੇ 188 ਨਵ ਨਿਯੁਕਤ ਕਰਮਚਾਰੀਆਂ ਨੂੰ ਦਿੱਤੇ ਨਿਯੁਕਤੀ ਪੱਤਰ

ਨਵ ਨਿਯੁਕਤ ਕਰਮਚਾਰੀ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ : ਵਿਜੈ ਇੰਦਰ ਸਿੰਗਲਾ ਚੰਡੀਗੜ੍ਹ – ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟਰੇਸ਼ਨ (ਮਗਸੀਪਾ) ਸੈਕਟਰ-26 ਵਿਖੇ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 188 ਨਵ ਨਿਯੁਕਤ ਸਰਕਾਰੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਨਵ-ਨਿਯੁਕਤ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਸ਼੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਨੌਜਵਾਨ ਨੂੰ ਆਪਣੀ ਜ਼ਿੰਦਗੀ ਵਿੱਚ ਕੋਈ ਨਾ ਕੋਈ ਟੀਚਾ…

VIA PUNJAB
ਅੱਗੇ ਪੜ੍ਹੋ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਵਿਜੀਲੈਂਸ ਵੱਲੋਂ ਤਹਿਸੀਲਦਾਰ ਦਾ ਰੀਡਰ ਅਤੇ ਸੇਵਾਦਾਰ ਰਿਸ਼ਵਤ ਲੈਂਦੇ ਕਾਬੂ

ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਤਹਿਸੀਲਦਾਰ ਦਫਤਰ ਹੁਸ਼ਿਆਰਪੁਰ ਵਿਖੇ ਤਾਇਨਾਤ ਰੀਡਰ ਅਤੇ ਸੇਵਾਦਾਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰੀਡਰ ਸਵਰਣ ਚੰਦ ਅਤੇ ਸੇਵਾਦਰ ਰਾਕੇਸ਼ ਕੁਮਾਰ ਨੂੰ ਸ਼ਿਕਾਇਤਕਰਤਾ ਹਰਦੀਪ ਸਿੰਘ ਵਾਸੀ ਪਿੰਡ ਅੱਜੋਵਾਲ ਜਿਲਾ ਹੁਸ਼ਿਆਰਪੁਰ ਦੀ ਸ਼ਿਕਾਇਤ ਉਤੇ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਅਤੇ ਸੇਵਾਦਾਰ…

VIA PUNJAB
ਅੱਗੇ ਪੜ੍ਹੋ

ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲਾਂ ਵਿਧਾਇਕਾਂ ਨੂੰ ਬਜਟ ‘ਤੇ ਬੋਲਣ ਦਾ ਮੌਕਾ ਦਿੱਤਾ ਜਾਵੇਗਾ – ਮੁੱਖ ਮੰਤਰੀ

ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲਾਂ ਵਿਧਾਇਕਾਂ ਨੂੰ ਬਜਟ ‘ਤੇ ਬੋਲਣ ਦਾ ਮੌਕਾ ਦਿੱਤਾ ਜਾਵੇਗਾ – ਮੁੱਖ ਮੰਤਰੀ

ਚੰਡੀਗੜ – ਸੂਬੇ ਵਿਚ ਆਮ ਬਜਟ ਨੂੰ ਤਿਆਰ ਕਰਨ ਲਈ ਪਹਿਲੀ ਵਾਰ ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਰਾਜ ਦੇ ਸਾਰੇ ਵਿਧਾਇਕਾਂ ਨੂੰ ਬਜਟ ਦੇ ਪਹਿਲੇ ਦਿਨ ਵੱਖ-ਵੱਖ ਮਾਮਲਿਆਂ ‘ਤੇ ਬੋਲਣ ਦਾ ਅਤੇ ਉਸ ‘ਤੇ ਵਿਚਾਰ-ਵਟਾਂਦਰਾ ਕਰਨ ਦਾ ਮੌਕਾ ਦਿੱਤਾ ਜਾਵੇਗਾ| ਉਸ ਤੋਂ ਬਾਅਦ ਹੀ ਬਜਟ ਪੇਸ਼ ਕੀਤਾ ਜਾਵੇਗਾ ਤਾਂ ਜੋ ਬਜਟ ਵਿਚ ਵਿਧਾਇਕਾਂ ਰਾਹੀਂ ਲੋਕਹਿਤ ਨਾਲ ਜੁੜੀ ਯੋਜਨਾਵਾਂ ਅਤੇ ਗੱਲਾਂ ਸ਼ਾਮਿਲ ਕੀਤੀਆਂ ਜਾ ਸਕਣ| ਇਹ ਗੱਲ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਪਾਣੀਪਤ…

VIA PUNJAB
ਅੱਗੇ ਪੜ੍ਹੋ
1 385 386 387 388 389 1,271