ਜਾਗਰੂਕਤਾ ਸਦਕਾ ਕੁੜੀਆਂ ਪ੍ਰਤੀ ਲੋਕਾਂ ਦੀ ਸੋਚ ‘ਚ ਕਾਫ਼ੀ ਬਦਲਾਅ ਆਇਆ : ਬਲਬੀਰ ਸਿੰਘ ਸਿੱਧੂ

ਜਾਗਰੂਕਤਾ ਸਦਕਾ ਕੁੜੀਆਂ ਪ੍ਰਤੀ ਲੋਕਾਂ ਦੀ ਸੋਚ ‘ਚ ਕਾਫ਼ੀ ਬਦਲਾਅ ਆਇਆ : ਬਲਬੀਰ ਸਿੰਘ ਸਿੱਧੂ

ਕੁੜੀਆਂ ਕਿਸੇ ਨਾਲੋਂ ਘੱਟ ਨਹੀਂ, ਮਾਨਸਿਕਤਾ ਬਦਲਣ ਦੀ ਲੋੜ ਚੰਡੀਗੜ – ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਸਥਾਨਕ ਜ਼ਿਲਾ ਹਸਪਤਾਲ ਵਿਚ ਸੂਬਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ ਕਰਵਾਇਆ ਜਿਸ ਵਿਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਮਾਘੀ ਅਤੇ ਲੋਹੜੀ ਦੀ ਵਧਾਈ ਦਿੱਤੀ।ਸਮਾਗਮ ਵਿਚ ਨਵਜਨਮੀਆਂ ਬੱਚੀਆਂ ਨਾਲ ਪੁੱਜੀਆਂ ਮਾਵਾਂ ਅਤੇ ਹੋਰ ਲੋਕਾਂ ਨੂੰ ਸੰਬੋਧਤ ਕਰਦਿਆਂ ਸ. ਸਿੱਧੂ ਨੇ ਲੜਕੀਆਂ ਨੂੰ ਬਣਦਾ ਸਤਿਕਾਰ ਦੇਣ ‘ਤੇ…

VIA PUNJAB
ਅੱਗੇ ਪੜ੍ਹੋ

ਬਾਰਦਾਣੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਲਈ ਭਾਰਤ ਭੂਸ਼ਨ ਆਸ਼ੂ ਵਲੋਂ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਬਾਰਦਾਣੇ ਦੀ ਸਪਲਾਈ ਵਿੱਚ ਤੇਜੀ ਲਿਆਉਣ ਲਈ ਭਾਰਤ ਭੂਸ਼ਨ ਆਸ਼ੂ ਵਲੋਂ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਨਾਲ ਮੁਲਾਕਾਤ

ਆਸ਼ੂ ਵਲੋਂ ਕੰਟੇਨਰ ਕਾਰਪੋਰੇਸ਼ਨ ਆਫ ਇੰਡੀਆ (ਕਾਨਕਰ) ਦੇ ਨੁਮਾਇੰਦਿਆਂ ਨਾਲ ਵੀ ਮੁਲਾਕਾਤ ਚੰਡੀਗੜ੍ਹ – ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ਼੍ਰੀ ਭਰਤ ਭੂਸ਼ਣ ਆਸ਼ੂ ਵਲੋਂ ਹਾੜੀ ਦੀ ਫਸਲ ਦੀ ਚੁਕਾਈ ਲਈ ਲੋੜੀਂਦੇ ਬਾਰਦਾਣੇ ਦੀ ਸਪਲਾਈ ਰਿਵਿਊ ਕਰਨ ਲਈ ਅਤੇ ਸਪਲਾਈ ਵਿੱਚ ਤੇਜੀ ਲਿਆਉਣ ਲਈ ਕੋਲਕਤਾ ਵਿਖੇ ਦੌਰਾ ਕੀਤਾ ਗਿਆ ਜਿਸ ਦੋਰਾਨ ਉਨ੍ਹਾਂ ਨੇ ਇੰਡੀਅਨ ਜੂਟ ਮਿਲਜ਼ ਐਸੋਸੀਏਸ਼ਨ (ਇਜਮਾ) ਦੇ ਨੁਮਾਇੰਦਿਆਂ ਦੇ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀਮਤੀ ਅਨੰਦਿਤਾ ਮਿੱਤਰਾ, ਡਾਇਰੈਕਟਰ,…

VIA PUNJAB
ਅੱਗੇ ਪੜ੍ਹੋ

ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 17 ਤੋਂ

ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ 17 ਤੋਂ

ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਇਟਲੀ ਵਿਖੇ ਮਿਤੀ ੪,੫,੬ ਮਾਘ ਨਾਨਕਸ਼ਾਹੀ ਸੰਮਤ ੫੫੧ (17,18,19-01-20) ਦਿਨ ਐਤਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦੀ ਜੋੜ ਮੇਲ ਸ਼੍ਰੀ ਮੁਕਤਸਰ ਸਾਹਿਬ ਜੀ ਅਤੇ ਮਾਘ ਦੀ ਸੰਗਰਾਂਦ ਨੂੰ ਮੁੱਖ ਰੱਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ। ਇਸ ਸਮਾਗਮ ਵਿੱਚ ਸਤਿਗੁਰਾਂ ਦੇ ਚਾਲੀ ਮੁਕਤਿਆ,ਮਾਤਾ ਭਾਗ ਕੌਰ ਜੀ,ਭਾਈ ਘਨੱਈਆ ਜੀ ਅਤੇ ਖਦਰਾਨੇ ਦੀ ਢਾਬ ਦੇ ਸਮੂਹ ਸ਼ਹੀਦਾਂ ਨੂੰ ਯਾਦ ਕੀਤਾ ਜਾਵੇਗਾ। ਇਸ…

VIA PUNJAB
ਅੱਗੇ ਪੜ੍ਹੋ

ਗੁਰਬਾਣੀ ਪ੍ਰਸਾਰਣ ‘ਤੇ ਏਕਾਧਿਕਾਰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਤੋਂ ਉਲਟ : ਬੀਬੀ ਭੱਠਲ

ਗੁਰਬਾਣੀ ਪ੍ਰਸਾਰਣ ‘ਤੇ ਏਕਾਧਿਕਾਰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਤੋਂ ਉਲਟ : ਬੀਬੀ ਭੱਠਲ

ਨਿੱਜੀ ਥਰਮਲਾਂ ਨਾਲ ਹੋਏ ਸਮਝੌਤਿਆਂ ਨੂੰ ਰੀਵਿਊ ਕਰਨ ਲਈ ਬਣਾਈ ਕਮੇਟੀ ਲਹਿਰਾਗਾਗਾ -ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ‘ਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦਾ ਘੋਰ ਨਿਰਾਦਰ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਚੈਕ ਵੰਡ ਸਮਾਰੋਹ ਦੌਰਾਨ ਪਿੰਡ ਜਲੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਫੇਸਬੁੱਕ ਰਾਹੀਂ ਦਰਬਾਰ ਸਾਹਿਬ ਤੋਂ ਜਾਰੀ ਹੁੰਦੇ ਪਵਿੱਤਰ…

VIA PUNJAB
ਅੱਗੇ ਪੜ੍ਹੋ

ਬਰਫ਼ੀਲੇ ਤੂਫ਼ਾਨਾਂ ਦੀ ਲਪੇਟ ਵਿੱਚ ਆਉਣ ਨਾਲ 10 ਦੀ ਗਈ ਜਾਨ

ਬਰਫ਼ੀਲੇ ਤੂਫ਼ਾਨਾਂ ਦੀ ਲਪੇਟ ਵਿੱਚ ਆਉਣ ਨਾਲ 10 ਦੀ ਗਈ ਜਾਨ

4 ਫ਼ੌਜੀ, 1 ਬੀ.ਐਸ.ਐਫ਼. ਅਤੇ 5 ਸਥਾਨਕ ਨਾਗਰਿਕ ਬਰਫ਼ ਦੇ ਤੋਦਿਆਂ ਹੇਠ ਦੱਬੇ ਸ੍ਰੀਨਗਰ – ਜੰਮੂ-ਕਸ਼ਮੀਰ ‘ਚ ਲਗਾਤਾਰ ਹੋ ਰਹੀ ਬਰਫਬਾਰੀ ਹੁਣ ਜਾਨਲੇਵਾ ਸਾਬਿਤ ਹੋਣ ਲੱਗੀ ਹੈ। ਇੱਥੇ ਬਰਫ ਦੇ ਤੋਦੇ ਡਿੱਗਣ ਕਾਰਨ ਭਾਰਤੀ ਫੌਜ ਦੇ 4 ਜਵਾਨ ਸ਼ਹੀਦ ਹੋ ਗਏ। ਜਦੋਂ 1 ਬੀ.ਐਸ.ਐਫ਼. ਦਾ ਜਵਾਨ ਅਤੇ 5 ਸਥਾਨਕ ਨਾਗਰਿਕਾਂ ਨੂੰ ਵੀ ਤੋਦਿਆਂ ਹੇਠ ਦੱਬੇ ਜਾਣ ਕਾਰਨ ਆਪਣੀ ਜਾਨ ਗਵਾਨੀ ਪਈ। ਇੱਕ ਹੋਰ ਜਵਾਨ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ। ਫੌਜ ਦੇ ਸੂਤਰਾਂ ਮੁਤਾਬਿਕ ਪਿਛਲੇ…

VIA PUNJAB
ਅੱਗੇ ਪੜ੍ਹੋ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਹਾੜ੍ਹੀ ਦੇ ਮੌਸਮ ਲਈ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ

ਚੰਡੀਗੜ੍ਹ – ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੇ ਮੌਸਮ ਦੌਰਾਨ 15 ਜਨਵਰੀ ਤੋਂ 22 ਜਨਵਰੀ, 2020 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਬਾਰੇ ਵੇਰਵੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ‘ਤੇ ਚੱਲਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਭਾਖੜਾ ਮੇਨ ਲਾਈਨ ਵਿੱਚੋਂ…

VIA PUNJAB
ਅੱਗੇ ਪੜ੍ਹੋ

ਰਾਣੀ ਰਾਮਪਾਲ ਹੱਥ ਭਾਰਤੀ ਹਾਕੀ ਟੀਮ ਦੀ ਕਮਾਨ

ਰਾਣੀ ਰਾਮਪਾਲ ਹੱਥ ਭਾਰਤੀ ਹਾਕੀ ਟੀਮ ਦੀ ਕਮਾਨ

ਸਟਾਰ ਸਟ੍ਰਾਈਕਰ ਰਾਣੀ ਰਾਮਪਾਲ 25 ਜਨਵਰੀ ਤੋਂ ਆਕਲੈਂਡ ਤੋਂ ਸ਼ੁਰੂ ਹੋ ਰਹੇ ਭਾਰਤੀ ਮਹਿਲਾ ਹਾਕੀ ਟੀਮ ਦੇ ਨਿਊਜ਼ੀਲੈਂਡ ਦੌਰੇ ’ਤੇ 20 ਮੈਂਬਰੀ ਟੀਮ ਦੀ ਅਗਵਾਈ ਕਰੇਗੀ। ਹਾਕੀ ਇੰਡੀਆ ਨੇ ਅੱਜ ਟੀਮ ਦਾ ਐਲਾਨ ਕੀਤਾ ਹੈ। ਗੋਲਕੀਪਰ ਸਵਿਤਾ ਭਾਰਤੀ ਟੀਮ ਦੀ ਉਪ ਕਪਤਾਨ ਹੋਵੇਗੀ।ਦੌਰੇ ’ਤੇ ਪਹਿਲਾ ਮੈਚ 25 ਜਨਵਰੀ ਨੂੰ ਨਿਊਜ਼ੀਲੈਂਡ ਦੀ ਨੌਜਵਾਨ ਟੀਮ ਨਾਲ ਖੇਡਿਆ ਜਾਵੇਗਾ। ਭਾਰਤੀ ਟੀਮ ਚਾਰ ਫਰਵਰੀ ਨੂੰ ਬਰਤਾਨੀਆ ਨਾਲ ਵੀ ਮੈਚ ਖੇਡੇਗੀ। ਉੱਥੇ ਹੀ ਦੌਰੇ ਦਾ ਆਖਰੀ ਮੈਚ ਪੰਜ ਫਰਵਰੀ ਨੂੰ…

VIA PUNJAB
ਅੱਗੇ ਪੜ੍ਹੋ

ਰਿਜਿਜੂ ਤੇ ਸੁਨੀਲ ਸ਼ੈੱਟੀ ਵੱਲੋਂ ਡੋਪਿੰਗ ਤੋਂ ਦੂਰ ਰਹਿਣ ਦਾ ਹੋਕਾ

ਰਿਜਿਜੂ ਤੇ ਸੁਨੀਲ ਸ਼ੈੱਟੀ ਵੱਲੋਂ ਡੋਪਿੰਗ ਤੋਂ ਦੂਰ ਰਹਿਣ ਦਾ ਹੋਕਾ

ਖੇਡ ਮੰਤਰੀ ਕਿਰਨ ਰਿਜਿਜੂ ਅਤੇ ਨਾਡਾ ਦੇ ਦੂਤ ਸੁਨੀਲ ਸ਼ੈੱਟੀ ਨੇ ਸਾਫ ਸੁਥਰੀ ਅਤੇ ਡੋਪਿੰਗ ਮੁਕਤ ਖੇਡ ਸੱਭਿਆਚਾਰ ’ਤੇ ਜ਼ੋਰ ਦਿੰਦਿਆਂ ਭਾਰਤੀ ਖਿਡਾਰੀਆਂ ਨੂੰ ਪਾਬੰਦੀਸ਼ੁਦਾ ਪਦਾਰਥਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਨੌਜਵਾਨਾਂ ਨੂੰ ਡੋਪਿੰਡ ਦੇ ਖਤਰਿਆਂ ਬਾਰੇ ਜਾਗਰੂਕ ਕਰਨ ਸਬੰਧੀ ਇੱਕ ਵਰਕਸ਼ਾਪ ਵਿੱਚ ਕੌਮੀ ਡੋਪਿੰਗ ਰੋਕੂ ਏਜੰਸੀ (ਨਾਡਾ) ਦੇ ਦੂਤ ਅਭਿਨੇਤਾ ਸੁਨੀਲ ਸ਼ੈੱਟੀ ਤੇ ਬੱਚਿਆਂ ਦੀ ਜ਼ਿੰਦਗੀ ’ਚ ਖੇਡਾਂ ਦੇ ਮਹੱਤਵ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ, ‘ਤੁਸੀਂ ਆਪਣੀ ਜ਼ਿੰਦਗੀ ’ਚ ਕਈ ਗਲਤੀਆਂ ਕਰ ਸਕਦੇ…

VIA PUNJAB
ਅੱਗੇ ਪੜ੍ਹੋ

ਫਿੰਚ-ਵਾਰਨਰ ਦੀ ਸ਼ਾਨਦਾਰ ਪਾਰੀ, 10 ਵਿਕਟਾਂ ਨਾਲ ਹਾਰਿਆ ਭਾਰਤ

ਫਿੰਚ-ਵਾਰਨਰ ਦੀ ਸ਼ਾਨਦਾਰ ਪਾਰੀ, 10 ਵਿਕਟਾਂ ਨਾਲ ਹਾਰਿਆ ਭਾਰਤ

ਭਾਰਤ ਤੇ ਆਸਟਰੇਲੀਆ ਵਿਚਾਲੇ ਵਾਨਖੇੜੇ ਸਟੇਡੀਅਮ ਵਿਚ ਖੇਡੀ ਜਾ ਰਹੀ ਇਕ ਦਿਨਾਂ ਲੜੀ ਵਿਚ ਆਸਟਰੇਲੀਆ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਆਸਟਰੇਲੀਆ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਆਸਟਰੇਲੀਆ ਨੂੰ 256 ਦੌਡ਼ਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ।ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਦੀ ਸਲਾਮੀ ਜੋਡ਼ੀ ਨੇ ਟੀਮ ਨੂੰ ਸ਼ਾਨਦਾਰ ਸ਼ੁਰੂਆਤ ਦਿਵਾਈ। ਐਰੋਨ ਫਿੰਚ ਅਤੇ ਡੇਵਿਡ ਵਾਰਨਰ ਨੇ ਮੈਦਾਨ ਦੇ ਚਾਰੇ ਪਾਸੇ…

VIA PUNJAB
ਅੱਗੇ ਪੜ੍ਹੋ

ਪਿੰਡ ਸਿੱਧਵਾਂ ਦੋਨਾਂ ਵਿਖੇ ਭਾਈ ਪੰਜਾਬ ਸਿੰਘ ਖੇਡ ਸਟੇਡੀਅਮ ‘ਚ ਕਬੱਡੀ ਕੱਪ ਦੀ ਸ਼ੁਰੂਆਤ

ਪਿੰਡ ਸਿੱਧਵਾਂ ਦੋਨਾਂ ਵਿਖੇ ਭਾਈ ਪੰਜਾਬ ਸਿੰਘ ਖੇਡ ਸਟੇਡੀਅਮ ‘ਚ ਕਬੱਡੀ ਕੱਪ ਦੀ ਸ਼ੁਰੂਆਤ

ਪਿੰਡ ਸਿੱਧਵਾਂ ਦੋਨਾਂ ਵਿਖੇ ਭਾਈ ਪੰਜਾਬ ਸਿੰਘ ਖੇਡ ਸਟੇਡੀਅਮ ‘ਚ ਕਬੱਡੀ ਖਿਡਾਰੀ ਸਵ. ਲੱਡੂ ਸਿੱਧਵਾਂ ਨੂੰ ਸਮਰਪਿਤ ਕਬੱਡੀ ਕੱਪ ਦੇ ਮੈਚਾਂ ਦੀ ਸ਼ੁਰੂਆਤ ਹੋ ਗਈ ਹੈ। ਇਸ ਦੌਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਸ.ਮੱਸਾ ਸਿੰਘ ਸਿੱਧੂ ਅਤੇ ਪਿੰਡ ਦੇ ਮੋਹਤਬਰਾਂ ਵੱਲੋਂ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ 40 ਕਿੱਲੋ ਭਾਰ ਵਰਗ ਦੇ ਬੱਚਿਆਂ ਦੇ ਮੈਚ ਦਾ ਉਦਘਾਟਨੀ ਮੈਚ ਕਰਵਾਇਆ ਗਿਆ। ਇਸ ਮੌਕੇ 63 ਅਤੇ 75 ਕਿੱਲੋ ਭਾਰ ਵਰਗ ਦੇ ਮੁਕਾਬਲੇ…

VIA PUNJAB
ਅੱਗੇ ਪੜ੍ਹੋ
1 386 387 388 389 390 1,271