ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ – ਮੁੱਖ ਮੰਤਰੀ

ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ – ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਨੌਜੁਆਨਾਂ ਨੂੰ ਚਰਿਤਰਵਾਨ ਵਿਹਾਰ ਨਾਲ ਮਜ਼ਬੂਤ ਇਰਾਦਾ ਕਰਕੇ ਨਿਡਰਤਾ ਨਾਲ ਆਪਣੇ ਟੀਚੇ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ| ਹਰਕੇ ਨੌਜੁਆਨ ਵਿਚ ਚਾਸਨੀ ਹੋਣੀ ਚਾਹੀਦੀ ਹੈ ਅਰਥਾਤ ਚਰਿਤਰ, ਮਜ਼ਬੂਤ ਇਰਾਦਾ ਅਤੇ ਨਿਡਰਤਾ, ਇਹ ਤਿੰਨੋਂ ਗੁਣ ਜਿਸ ਨੌਜੁਆਨ ਵਿਚ ਹੋਣਗੇ, ਉਸ ਨੂੰ ਸਫਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ ਹੈ|ਮੁੱਖ ਮੰਤਰੀ ਮਨੋਹਰ ਲਾਲ ਅੱਜ ਰਿਵਾੜੀ ਵਿਚ ਸਵਾਮੀ ਵਿਵੇਕਾਨੰਦ ਦੇ ਜਨਮਦਿਨ ‘ਤੇ ਆਯੋਜਿਤ ਨੌਜੁਆਨ ਸੰਵਾਦ…

VIA PUNJAB
ਅੱਗੇ ਪੜ੍ਹੋ

ਰਾਜ ਪੱਧਰੀ ਕੌਮੀ ਯੁਵਾ ਦਿਵਸ ‘ਤੇ ਮੁੱਖ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਰਾਜ ਪੱਧਰੀ ਕੌਮੀ ਯੁਵਾ ਦਿਵਸ ‘ਤੇ ਮੁੱਖ ਮੰਤਰੀ ਨੇ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ

ਚੰਡੀਗੜ – ਕੌਮੀ ਯੁਵਾ ਦਿਵਸ ‘ਤੇ ਹਰਿਆਣਾ ਇਕ-ਹਰਿਆਣਾਵੀਂ ਇਕ ਦੇ ਨਾਅਰੇ ਨਾਲ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਰਿਵਾੜੀ ਦੇ ਆਈਓਸੀ ਚੌਕ ਤੋਂ ਰਨ ਫਾਰ ਯੂਥ-ਯੂਥ ਫਾਰ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ|ਇਸ ਰਾਜ ਪੱਧਰੀ ਪ੍ਰੋਗ੍ਰਾਮ ਵਿਚ ਮੁੱਖ ਮੰਤਰੀ ਮਨੋਹਰ ਲਾਲ, ਕੈਬੀਨੇਟ ਮੰਤਰੀ ਡਾ. ਬਨਵਾਰੀ ਲਾਲ, ਵਿਧਾਇਕ ਲੱਛਮਣ ਸਿੰਘ ਯਾਦਵ, ਸਾਬਕਾ ਮੰਤਰੀ ਵਿਕਰਮ ਸਿੰਘ ਯਾਦਵ, ਡੀਜੀਪੀ ਮਨੋਜ ਯਾਦਵ, ਏਡੀਜੀਪੀ ਡਾ. ਆਰ.ਸੀ.ਮਿਸ਼ਰਾ ਸਮੇਤ ਹਜਾਰਾਂ ਨੌਜੁਆਨ ਰਨ ਫਾਰ ਯੂਥ ਮੈਰਾਥਨ ਵਿਚ ਦੌੜੇ| ਨੌਜੁਆਨਾਂ ਦੇ ਉਮੰਗ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਫਾਰਮੇਸੀ ਸਿੱਖਿਆ ਤੇ 29 ਫਰਵਰੀ ਨੂੰ ਇੱਕ ਰਾਸ਼ਟਰੀ ਸੰਮੇਲਨ ਦਾ ਆਯੋਜਨ ਕਰੇਗਾ

ਆਰੀਅਨਜ਼ ਫਾਰਮੇਸੀ ਸਿੱਖਿਆ ਤੇ 29 ਫਰਵਰੀ ਨੂੰ ਇੱਕ ਰਾਸ਼ਟਰੀ ਸੰਮੇਲਨ ਦਾ ਆਯੋਜਨ ਕਰੇਗਾ

ਮੋਹਾਲੀ – ਆਰੀਅਨਜ਼ ਫਾਰਮੇਸੀ ਕਾਲਜ, ਰਾਜਪੁਰਾ, ਨੇੜੇ ਚੰਡੀਗੜ 29 ਫਰਵਰੀ ਨੂੰ ‘‘ਭਾਰਤ ਵਿੱਚ ਫਾਰਮੇਸੀ ਸਿੱਖਿਆ ਵਿੱਚ ਹਾਲ ਦੇ ਰੁਝਾਨਾਂ ਅਤੇ ਚੁਣੌਤੀਆਂ’’ ਵਿਸ਼ੇ ਤੇ ਇੱਕ ਰਾਸ਼ਟਰੀ ਸੰਮੇਲਨ ਦਾ ਆਯੋਜਨ ਕਰੇਗਾ।ਪੀਟੀਯੂ ਬਠਿੰਡਾਂ ਦੇ ਵਾਈਸ ਚਾਂਸਲਰ, ਡਾ.ਐਮਪੀਐਸ ਇਸ਼ਰ, ਇਸ ਮੋਕੇ ਤੇ ਐਮਆਰਐਸ ਮੁੱਖ ਮਹਿਮਾਨ ਹੋਣਗੇ ਅਤੇ ਐਮਆਰਐਸ ਪੀਟੀਯੂ ਬਠਿੰਡਾਂ ਦੇ ਰਜਿਸਟਰਾਰ, ਡਾ. ਅਸੀਸ਼ ਬਲਦੀ; ਪੰਜਾਬੀ ਯੂਨੀਵਰਸਿਟੀ, ਪਟਿਆਲਾ, ਫਾਰਮੇਸੀ ਪ੍ਰੈਕਟਿਸ ਦੇ ਪ੍ਰੌਫੈਸਰ ਡਾ. ਪਵਨ ਕਿ੍ਰਸ਼ਨ; ਕੇਂਦਰੀ ਯੂਨੀਵਰਸਿਟੀ, ਬਠਿੰਡਾਂ ਦੇ ਮੈਡੀਕਲ ਕੈਮਿਸਟਰੀ ਦੇ ਪ੍ਰੌਫੈਸਰ ਡਾ. ਰਾਜ ਕੁਮਾਰ ਇਸ ਸਮਾਰੋਹ ਵਿੱਚ…

VIA PUNJAB
ਅੱਗੇ ਪੜ੍ਹੋ

ਢਾਈ ਕਿੱਲੋ ਗਾਂਜੇ ਸਮੇਤ ਇੱਕ ਵਿਅਕਤੀ ਕਾਬੂ

ਢਾਈ ਕਿੱਲੋ ਗਾਂਜੇ ਸਮੇਤ ਇੱਕ ਵਿਅਕਤੀ ਕਾਬੂ

ਅੱਪਰਾ – ਅੱਪਰਾ ਪੁਲਿਸ ਚੌਕੀਂ ਦੇ ਇੰਚਾਰਜ਼ ਸਬ ਇੰਸਪੈਕਟਰ ਸੁਖਦੇਵ ਸਿੰਘ ਨੇ ਇੱਕ ਵਿਆਕਤੀ ਨੂੰ ਗਾਂਜੇ ਸਮੇਤ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਆਖਿਆ ਕਿ ਉਹਨਾਂ ਐਸ ਐਸ ਪੀ ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ ਐਸ ਪੀ ਫਿਲੌਰ ਦਵਿੰਦਰ ਅਤਰੀ ਅਤੇ ਸੁੱਖਾ ਸਿੰਘ ਐਸ ਐਚ ਓ ਫਿਲੌਰ ਦੀ ਆਗਵਾਈ ਵਿੱਚ ਸਮੇਤ ਏ ਐਸ ਆਈ ਗੁਰਦੀਸ ਰਾਮ ਤੇ ਹੌਲਦਾਰ ਹਰਜੀਤ ਸਿੰਘ ਨਾਲ ਨਹਿਰ ਪੁਲ ਖਾਨਪੁਰ ਤੇ ਨਾਕਾਬੰਦੀ ਕੀਤੀ…

VIA PUNJAB
ਅੱਗੇ ਪੜ੍ਹੋ

ਪੁੱਕਾ ਨੇ ਕੇਂਦਰ ਸਰਕਾਰ ਤੋ 1400 ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ

ਪੁੱਕਾ ਨੇ ਕੇਂਦਰ ਸਰਕਾਰ ਤੋ 1400 ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ

ਮੋਹਾਲੀ – ਪੰਜਾਬ ਅਨਏਡਿਡ ਕਾਲਜਿਜ਼ ਐਸੋਸਿਏਸ਼ਨ (ਪੁੱਕਾ) ਦਾ ਵਫਦ ਵਪਾਰ ਅਤੇ ਉਦਯੋਗ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੂੰ ਮਿਲਿਆ ਜਿਹਨਾਂ ਵਿੱਚ ਸਾਬਕਾ ਸੰਸਦ, ਸ਼੍ਰੀ ਸ਼ੇਰ ਸਿੰਘ ਗੁਬਾਇਆ ਅਤੇ ਪੁੱਕਾ ਦੇ ਪ੍ਰਧਾਨ, ਡਾ.ਅੰਸ਼ੂ ਕਟਾਰੀਆ ਸ਼ਾਮਲ ਸਨ।ਡਾ.ਅੰਸ਼ੂ ਕਟਾਰੀਆ ਨੇ ਕਿਹਾ ਕਿ ਪੋਸਟ ਮੈਟਰਿਕ ਸਕਾਲਰਸ਼ਿਪ ਦੇ ਸਾਲ 2016-17 ਦੇ 415.60 ਕਰੋੜ ਰੁਪਏ; ਸਾਲ 2017-18 ਦੇ 538 ਕਰੋੜ ਰੁਪਏ; ਸਾਲ 2018-19 ਦੇ 437.19 ਕਰੋੜ ਰੁਪਏ ਬਕਾਇਆ ਹਨ। ਕੁੱਲ 1400 ਕਰੋੜ ਕੇਂਦਰ ਸਰਕਾਰ ਵੱਲ ਬਕਾਇਆ ਹਨ ਜਿਸਨੇ ਪੰਜਾਬ ਦੇ ਕਾਲਜਾਂ ਵਿੱਚ…

VIA PUNJAB
ਅੱਗੇ ਪੜ੍ਹੋ

ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ

ਅਕਾਲੀ ਦਲ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕੇਂਦਰ ਨੂੰ ਪੈਨਲ ਬਣਾਉਣ ਦੀ ਅਪੀਲ

ਅਜਨਾਲਾ – ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਅੱਜ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ। ਇਸ ਮੌਕੇ ਵਫ਼ਦ ਨੇ ਗ੍ਰਹਿ ਮੰਤਰੀ ਪਾਸੋਂ ਹਿੰਦ ਦੀ ਚਾਦਰ ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਯਾਦਗਾਰੀ ਸਮਾਰੋਹ ਲਈ ਇੱਕ ਪੈਨਲ ਬਣਾਉਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਵਫ਼ਦ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਫ਼ ਕਰਨ ਲਈ ਗ੍ਰਹਿ ਮੰਤਰੀ ਨੂੰ…

VIA PUNJAB
ਅੱਗੇ ਪੜ੍ਹੋ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਤਿੰਨ ਵਿਅਕਤੀ 34 ਕਿੱਲੋ ਗਾਂਜੇ ਸਮੇਤ ਕਾਬੂ

ਕੁਰਾਲੀ – ਸਿਟੀ ਪੁਲਿਸ ਨੇ 34 ਕਿੱਲੋ ਗਾਂਜੇ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਕ ਕਾਬੂ ਕੀਤੇ ਦੋ ਮੁਲਜ਼ਮਾਂ ਦੀ ਪਛਾਣ ਬਿਹਾਰ ਦੇ ਵਾਸੀ ਰਵਿੰਦਰ ਮਹਾਤੋ ਚੌਹਾਨ ਅਤੇ ਰਾਕੇਸ਼ ਕੁਮਾਰ ਯਾਦਵ,ਤੀਸਰੇ ਪ੍ਰਵੇਸ਼ ਕੁਮਾਰ ਦੀ ਹਰਿਆਣਾ ਜਗਾਧਰੀ ਵਾਸੀ ਵਜੋਂ ਹੋਈ ਹੈ। ਇਸ ਮਾਮਲੇ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਮੁਲਜ਼ਮ ਬਿਹਾਰ ਤੋਂ ਭਾਰੀ ਮਾਤਰਾ ‘ਚ ਗਾਂਜਾ ਲੈਕੇ ਆਏ ਸਨ ਤੇ ਇਲਾਕੇ ‘ਚ ਘੁੰਮ ਫਿਰ ਕੇ ਵੇਚਣ ਦੀ ਫ਼ਿਰਾਕ ਵਿੱਚ ਸਨ। ਥਾਣਾ…

VIA PUNJAB
ਅੱਗੇ ਪੜ੍ਹੋ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਨਸ਼ੀਲੇ ਪਦਾਰਥ ਅਤੇ 5 ਜੋੜੇ ਸੋਨੇ ਦੀਆਂ ਵਾਲੀਆਂ ਸਮੇਤ 2 ਦੋਸ਼ੀ ਕਾਬੂ

ਹੁਸ਼ਿਆਰਪੁਰ – ਸ੍ਰੀ ਪ੍ਰਮਿੰਦਰ ਸਿੰਘ ਪੀ ਪੀ ਐੱਸ ਐਸ ਪੀ ਹੈੱਡਕੁਆਰਟਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸ੍ਰੀ ਜਗਦੀਸ਼ ਰਾਜ ਅੱਤਰੀ ਡੀ ਐੱਸ ਪੀ ਸਿਟੀ ਦੀ ਦੀ ਅਗਵਾਈ ਹੇਠ ਪੈਡੀ ਅਨਸਰਾਂ ਖਿਲਾਫ਼ ਤਹਿਤ ਚਲਾਈ ਮੁਹਿੰਮ ਦੌਰਾਨ ਮੁੱਖ ਅਫ਼ਸਰ ਥਾਣਾ ਸਦਰ ਐੱਸ ਆਈ ਗਗਨਦੀਪ ਸਿੰਘ ਸੇਖੋਂ ਹਦਾਇਤਾਂ ਮੁਤਾਬਿਕ 1/1/2020 ਨੂੰ ਐਸ ਆਈ ਅਜੀਤ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿੰਡ ਛਾਉਣੀ ਕਲਾਂ ਇਕ ਪਲਟੀਨਾ ਮੋਟਰਸਾਈਕਲ ਤੇ ਸਵਾਰ ਵਰਿੰਦਰ ਕੁਮਾਰ ਉਰਫ ਬੰਟੀ ਪੁੱਤਰ ਤਰਸੇਮ ਲਾਲ ਵਾਸੀ ਬੂਥਗੜ੍ਹ ਥਾਣਾ ਸਦਰ ਹੁਸ਼ਿਆਰਪੁਰ…

VIA PUNJAB
ਅੱਗੇ ਪੜ੍ਹੋ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਚਾਈਨਾ ਡੋਰ ਦੀ ਲਪੇਟ ‘ਚ ਆਉਣ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਕਾਦੀਆਂ – ਪਿੰਡ ਫਜੁਲਾ ਚੱਕ ਵਿਖੇ ਮੋਟਰਸਾਈਕਲ ਤੇ ਜਾ ਰਹੇ ਨੌਜਵਾਨ ਦੀ ਅਚਾਨਕ ਧੋਂਣ ਦੇ ਉੱਤੇ ਚਾਈਨਾ ਡੋਰ ਫਿਰ ਜਾਣ ਨਾਲ ਉਸ ਦੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਦੀ ਹੈ ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰਸ਼ ਮਸੀਹ ਪੁੱਤਰ ਗੁੱਖਾ ਮਸੀਹ ਵਾਸੀ ਪਿੰਡ ਫਜੁਲਾ ਚੱਕ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਘਰ ਨੂੰ ਜਾ ਰਿਹਾ ਸੀ ਤਾਂ ਰਸਤੇ ਵਿੱਚ ਉਸ ਦੀ ਧੌਣ ਉੱਤੇ ਚਾਈਨਾ ਡੋਰ ਫਿਰ ਗਈ ਜਿਸ ਦੌਰਾਨ ਉਹ ਗੰਭੀਰ ਰੂਪ…

VIA PUNJAB
ਅੱਗੇ ਪੜ੍ਹੋ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਸਿਟੀ ਪੁਲਿਸ ਮੋਰਿੰਡਾ ਨੇ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਮੁਕੱਦਮੇ ਦਰਜ਼ ਕੀਤੇ

ਮੋਰਿੰਡਾ – ਸਿਟੀ ਪੁਲਿਸ ਮੋਰਿੰਡਾ ਨੇ ਨਜ਼ਾਇਜ਼ ਸ਼ਰਾਬ ਤਸਕਰੀ ਦੇ ਦੋ ਵੱਖ ਵੱਖ ਪਰਚੇ ਦਰਜ਼ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਟੀ ਪੁਲਿਸ ਮੋਰਿੰਡਾ ਮੁਖੀ ਸੁਨੀਲ ਕੁਮਾਰ ਨੇ ਦੱਸਿਆ ਕਿ ਏ. ਐਸ. ਆਈ. ਨਰਿੰਦਰ ਸਿੰਘ ਨੇ ਭੈੜੇ ਪੁਰਸ਼ਾਂ ਦੀ ਤਲਾਸ਼ ਸਬੰਧੀ ਸਥਾਨਕ ਸਰਕਾਰੀ ਹਸਪਤਾਲ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਜੀਤ ਸਿੰਘ ਔਲਖ ਪੁੱਤਰ ਗਮਦੂਰ ਸਿੰਘ ਵਾਸੀ ਖੂਬਣ ਜ਼ਿਲ੍ਹਾ ਫਾਜਿਲਕਾ ਅਤੇ ਵਰਿੰਦਰ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਬਡਾਲੀ…

VIA PUNJAB
ਅੱਗੇ ਪੜ੍ਹੋ
1 389 390 391 392 393 1,271