ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ ਅੰਮ੍ਰਿਤਸਰ – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 30 ਦਸੰਬਰ 2019 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ…

VIA PUNJAB
ਅੱਗੇ ਪੜ੍ਹੋ

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ

ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਵਿਧਾਇਕ ਦਲ ਦੇ ਨੇਤਾ ਵਜੋਂ ਅਸਤੀਫ਼ਾ

ਸੁਖਬੀਰ ਬਾਦਲ ਵੱਲੋਂ ਸ਼ਰਨਜੀਤ ਢਿੱਲੋਂ ਨਵੇਂ ਵਿਧਾਇਕ ਦਲ ਨੇਤਾ ਨਿਯੁਕਤ ਚੰਡੀਗੜ੍ਹ – ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ‘ਚ ਅੱਜ ਕਈ ਅਹਿਮ ਫੈਸਲੇ ਲਏ ਗਏ। ਜਿਨ੍ਹਾਂ ਵਿਚੋਂ ਸਭ ਤੋਂ ਅਹਿਮ ਫੈਸਲਾ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਸ਼੍ਰ੍ਰੋਮਣੀ ਅਕਾਲੀ ਦਲ ‘ਚੋ ਅਸਤੀਫ਼ਾ ਮਨਜ਼ੂਰ ਕਰਨਾ ਹੈ। ਪਰਮਿੰਦਰ ਢੀਂਡਸਾ ਵਿਧਾਇਕ ਦਲ ਦੇ ਨੇਤਾ ਵੱਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ। ਹੁਣ ਉਨ੍ਹਾਂ ਦੀ ਥਾਂ ‘ਤੇ ਸ਼ਰਨਜੀਤ ਢਿੱਲੋਂ ਵਿਧਾਇਕ ਦਲ ਦੇ ਆਗੂ ਹੋਣਗੇ। ਇਸ ਦੀ ਜਾਣਕਾਰੀ ਡਾ….

VIA PUNJAB
ਅੱਗੇ ਪੜ੍ਹੋ

ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਿਹੰਗ ਸਿੰਘਾਂ ਨੇ ਖਾਲਸਾਈ ਮਹੱਲਾ ਸਜਾਇਆ

ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਿਹੰਗ ਸਿੰਘਾਂ ਨੇ ਖਾਲਸਾਈ ਮਹੱਲਾ ਸਜਾਇਆ

ਪਟਨਾ ਸਾਹਿਬ – ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਪੂਰਨ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਵਿੱਚੋਂ ਵੱਡੀ ਪੱਧਰ ਤੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ, ਸਮਾਜਿਕ, ਰਾਜਨੀਤਕ ਦਲਾਂ ਦੇ ਮੁਖੀਆਂ ਅਤੇ ਵੱਡੀ ਗਿਣਤੀ ਵਿੱਚ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਉਚੇਚੇ ਤੌਰ ਤੇ ਪੁਜੇ ਹੋਏ ਸਨ।ਕਥਾਵਾਚਕ, ਰਾਗੀ ਜਥਿਆਂ, ਢਾਡੀ ਜਥਿਆਂ,…

VIA PUNJAB
ਅੱਗੇ ਪੜ੍ਹੋ

ਡੀ.ਸੀ. ਜਲੰਧਰ ਵੱਲੋਂ ਏ.ਐਨ.ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ‘ਚ ਕੇ.ਜੀ. ਵਿੰਗ ਦਾ ਉਦਘਾਟਨ

ਡੀ.ਸੀ. ਜਲੰਧਰ ਵੱਲੋਂ ਏ.ਐਨ.ਗੁਜਰਾਲ ਸੀਨੀਅਰ ਸੈਕੰਡਰੀ ਸਕੂਲ ‘ਚ ਕੇ.ਜੀ. ਵਿੰਗ ਦਾ ਉਦਘਾਟਨ

ਜਲੰਧਰ – ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਏ.ਐਨ.ਸੀਨੀਅਰ ਸੈਕੰਡਰੀ ਸਕੂਲ ਨਕੋਦਰ ਰੋਡ ਵਿਖੇ ਕੇ.ਜੀ.ਵਿੰਗ ਦਾ ਉਦਘਾਟਨ ਕੀਤਾ ਗਿਆ। ਸ੍ਰੀ ਸ਼ਰਮਾ ਜਿਨਾਂ ਦੇ ਨਾਲ ਟਰੱਸਟ ਦੇ ਮੈਂਬਰ ਗੁਰਜੋਤ ਕੌਰ, ਸੀਮਾ ਚੋਪੜਾ, ਨੀਨਾ ਸੋਂਧੀ ਅਤੇ ਸੀ.ਈ.ਓ.ਨਵੀਤਾ ਜੋਸ਼ੀ ਵੀ ਮੌਜੂਦ ਸਨ ਵਲੋਂ ਸਮਾਜ ਦੇ ਕਮਜੋਰ ਵਰਗਾਂ ਦੇ ਬੱਚਿਆਂ ਨੂੰ ਕੇ.ਜੀ.ਵਿੰਗ ਸਮਰਪਿਤ ਕੀਤਾ ਗਿਆ। ਇਹ ਸਕੂਲ ਪੁਸ਼ਪਾ ਗੁਜਰਾਲ ਨਾਰੀ ਨਿਕੇਤਨ ਟਰੱਸਟ ਵਲੋਂ ਚਲਾਇਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਟਰੱਸਟ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ‘ਚ ਹਜ਼ਾਰਾਂ ਮੁਸਲਮਾਨਾਂ ਨੇ ਨਾਗਰਿਕਤਾ ਕਾਨੂੰਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ

ਹੁਸ਼ਿਆਰਪੁਰ ‘ਚ ਹਜ਼ਾਰਾਂ ਮੁਸਲਮਾਨਾਂ ਨੇ ਨਾਗਰਿਕਤਾ ਕਾਨੂੰਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ

ਹੁਸ਼ਿਆਰਪੁਰ – ਕੇਂਦਰ ਸਰਕਾਰ ਵਲੋਂ ਨਾਗਰਿਕਤਾ ਕਾਨੂਨ ਲਾਗੂ ਕਰਨ ਤਂੋ ਬਾਦ ਦੇਸ਼ ਭਰ ਵਿਚ ਘੱਟ ਗਿਣਤੀਆਂ ਵਲੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ। ਅੱਜ ਹੁਸ਼ਿਆਰਪੁਰ ਜਾਮਾ ਮਸਜਿਦ ਵਿੱਚ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਅਜ ਪੂਰੇ ਪੰਜਾਬ ਵਿੱਚ ਬ੍ਰਲੈਕ ਫਰੀਏਡੇ (ਕਲਾ ਦਿਵਸ) ਮਨਾਇਆ ਗਿਆ। ਜੁਮੇ ਦੀ ਨਮਾਜ਼ ਪੜਨ ਤੋਂ ਬਾਦ ਸਾਰੇ ਮੁਸਲਮਾਨ ਭਾਈਚਾਰੇ ਦੇ ਲੋਕ ਇਸ ਰੋਸ਼ ਮਾਰਚ ਵਿਚ ਸ਼ਾਮਿਲ ਹੋਏ। ਇਸ ਰੋਸ਼ ਮਾਰਚ ਵਿਚ ਹਿੰਦੂ ਸਿੱਖ ਅਤੇ ਦਲਿਤ ਭਾਈਚਾਰੇ ਨੇ ਵੀ ਵੱਧ ਚੱੜ ਕੇ ਹਿੱਸਾ ਲਿਆ ਅਤੇ ਦੇਸ਼…

VIA PUNJAB
ਅੱਗੇ ਪੜ੍ਹੋ

ਅਸੀਂ ਅਣਜਾਣ ਨਹੀਂ ਹਾਂ : ਕੈਪਟਨ

ਅਸੀਂ ਅਣਜਾਣ ਨਹੀਂ ਹਾਂ : ਕੈਪਟਨ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਰਲਾ ਵਿਧਾਨ ਸਭਾ ਵੱਲੋਂ ਵਿਵਾਦਗ੍ਰਸਤ ਨਾਗਿਰਕਤਾ ਸੋਧ ਐਕਟ (ਸੀ.ਏ.ਏ.) ਵਿੱਚ ਤਰਮੀਮ ਕਰਨ ਦੀ ਮੰਗ ਨੂੰ ਲੈ ਕੇ ਪਾਸ ਕੀਤੇ ਮਤੇ ਦੇ ਹੱਕ ਵਿੱਚ ਨਿੱਤਰਦਿਆਂ ਇਸ ਮਤੇ ਨੂੰ ਆਵਾਮ ਦੀ ਆਵਾਜ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਇਹ ਆਵਾਜ਼ ਸੁਣਨ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਇਹ ਗੱਲ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਵੱਲੋਂ ਇਸ ਮੁੱਦੇ ‘ਤੇ ਦਿੱਤੇ ਬਿਆਨ ਦੇ ਸੰਦਰਭ ਵਿੱਚ ਕਹੀ। ਕਾਨੂੰਨ…

VIA PUNJAB
ਅੱਗੇ ਪੜ੍ਹੋ

6 ਨੂੰ ਸਿੰਗਾਪੁਰ ਵਿਖੇ ਹੋਵੇਗੀ ਸੀਟੀ ਗਰੁੱਪ ਦੀ ਆਈ. ਸੀ.ਟੀ.ਈ.ਐੱਸ.ਐੱਮ.-2020 ਕਾਨਫਰੰਸ

6 ਨੂੰ ਸਿੰਗਾਪੁਰ ਵਿਖੇ ਹੋਵੇਗੀ ਸੀਟੀ ਗਰੁੱਪ ਦੀ ਆਈ. ਸੀ.ਟੀ.ਈ.ਐੱਸ.ਐੱਮ.-2020 ਕਾਨਫਰੰਸ

ਕਾਨਫਰੰਸ ਵਿੱਚ 50 ਤੋਂ ਵੀ ਵੱਧ ਸ਼ੋਧਕਰਤਾਂ ਕਰਨਗੇ ਪੇਪਰ ਪੇਸ਼ ਜਲੰਧਰ – ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਪਹਿਚਾਣ ਵਧਾਉਣ ਲਈ ਸੀਟੀ ਗਰੁੱਪ ਅਤੇ ਲਿੰਕਨ ਯੂਨੀਵਰਸਿਟੀ ਦੇ ਸਹਿਯੋਗ ਨਾਲ 6 ਜਨਵਰੀ ਨੂੰ ਤੀਜੀ ਇੰਟਰਨੈਸ਼ਲ ਕਾਨਫਰੰਸ ਆਈ ਸੀ ਟੀ ਈ ਐੱਸ ਐੱਮ-2020 (ਇੰਟਰਨੈਸ਼ਨਲ ਕਾਨਫਰੰਸ ਆਨ ਕਰੰਟ ਟ੍ਰੈਡਸ ਇਨ ਇੰਜੀਨੀਅਰਿੰਗ, ਸਾਇੰਸ ਅਤੇ ਮੈਨੇਜਮੈਂਟ) ਆਯੋਜਿਤ ਕਰਵਾਉਣ ਜਾ ਰਿਹਾ ਹੈ। ਇਸ ਕਾਨਫਰੰਸ ਵਿੱਚ ਰਿਸਰਚਰ, ਵਿਦਿਆਰਥੀ ਅਤੇ ਉਯੋਗਿਕ ਮਾਹਿਰਾਂ ਵਿੱਚ ਹੋਵੇਗਾ ਵਿਚਾਰ-ਵਿਮਰਸ਼, ਥਿਉਰੀ, ਮੈਥੇਡੋਲੋਜੀ ਐਂਡ ਐਪਲੀਕੇਸ਼ਨ ਆਫ਼ ਇੰਜੀਨੀਅਰਿੰਗ, ਸਾਇੰਸਸ, ਐੱਜੁਕੇਸ਼ਨ, ਮੈਨੇਜਮੈਂਟ ਐਂਡ…

VIA PUNJAB
ਅੱਗੇ ਪੜ੍ਹੋ

ਹੋਜਰੀ ਮਾਸਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ-ਝਾੜੀਆਂ ‘ਚੋਂ ਮਿਲੀ ਲਾਸ਼

ਹੋਜਰੀ ਮਾਸਟਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ-ਝਾੜੀਆਂ ‘ਚੋਂ ਮਿਲੀ ਲਾਸ਼

ਲਾਸ਼ ਨੂੰ ਨੋਚ ਰਹੇ ਸਨ ਕੁੱਤੇ-ਪੁਲਿਸ ਅਧਿਕਾਰੀ ਮਾਮਲੇ ਦੀ ਜਾਣਕਾਰੀ ਦੇਣ ਤੋਂ ਬਚਦੇ ਰਹੇ ਲੁਧਿਆਣਾ – ਥਾਣਾ ਪੀ ਏ ਯੂ ਦੇ ਇਲਾਕੇ ਅਯਾਲੀ ਬਾਈ ਪਾਸ ਰੋਡ ਤੇ ਬੀਤੀ ਰਾਤ ਖਾਲੀ ਪਲਾਟ ਚ ਹੋਜਰੀ ਮਾਸਟਰ ਦਾ ਤੇਜ਼ਧਾਰ ਹਥਿਆਰਾ ਨਾਲ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਝਾੜੀਆਂ ਚੋ ਬਰਾਮਦ ਕੀਤਾ ਹੈ ਮ੍ਰਿਤਕ ਦੀ ਲਾਸ਼ ਨੂੰ ਕੁੱਤੇ ਨੋਚ ਰਹੇ ਸਨ ਅਤੇ ਮ੍ਰਿਤਕ ਦੀ ਖਬੀ ਬਾਂਹ ਗਾਇਬ ਸੀ ਸੂਚਨਾ ਮਿਲਦੇ ਹੀ ਡੀ…

VIA PUNJAB
ਅੱਗੇ ਪੜ੍ਹੋ

ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ : ਭਾਈ ਲੌਂਗੋਵਾਲ

ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ : ਭਾਈ ਲੌਂਗੋਵਾਲ

ਕਿਹਾ, ਸੰਗਤ ਦੀ ਸ਼ਰਧਾ ਨੂੰ ਠੇਸ ਨਾ ਪਹੁੰਚਾਈ ਜਾਵੇ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਨੂੰ ਲੰਗਰ ਰਸਦਾਂ ਲਿਜਾਣ ਤੋਂ ਰੋਕਣਾ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਇਹ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਦੇ ਵਿਰੁੱਧ ਹੈ। ਸੰਗਤਾਂ ਗੁਰੂ ਸਾਹਿਬ ਦੇ ਸਤਿਕਾਰ ਅਤੇ ਲੰਗਰ ਦੀ ਮਹਾਨਤਾ ਦੇ ਮੱਦੇਨਜ਼ਰ ਰਸਦਾਂ ਭੇਟਾ ਕਰਦੀਆਂ ਹਨ। ਲੰਗਰਾਂ ਵਿਚ ਸੇਵਾ…

VIA PUNJAB
ਅੱਗੇ ਪੜ੍ਹੋ

‘ਪੁਰਾਤਨ ਭਾਰਤੀ ਕਥਾ ਕਹਾਣੀਆਂ’ ਕਿਤਾਬ ਦੀ ਘੁੰਡ ਚੁਕਾਈ

‘ਪੁਰਾਤਨ ਭਾਰਤੀ ਕਥਾ ਕਹਾਣੀਆਂ’ ਕਿਤਾਬ ਦੀ ਘੁੰਡ ਚੁਕਾਈ

ਪਟਿਆਲਾ – ਖ਼ਾਲਸਾ ਕਾਲਜ ਪਟਿਆਲਾ ਵਿੱਚ ਪ੍ਰੋ. ਅੱਛਰੂ ਸਿੰਘ, ਸ਼੍ਰੋਮਣੀ ਸਾਹਿਤਕਾਰ, ਦੀ ਨਵੀਂ ਆ ਰਹੀ ਕਿਤਾਬ ‘ਪੁਰਾਤਨ ਭਾਰਤੀ ਕਥਾ ਕਹਾਣੀਆਂ’ ਦੀ ਘੁੰਡ ਚੁਕਾਈ ਕਰਵਾਈ ਗਈ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਾ. ਬਲਤੇਜ ਸਿੰਘ ਮਾਨ, ਮੈਂਬਰ, ਘੱਟ ਗਿਣਤੀ ਸਿੱਖਿਆ ਕਮਿਸ਼ਨ, ਭਾਰਤ ਸਰਕਾਰ ਨੇ ਕਿਹਾ ਕਿ ਕਿਤਾਬ ਵਿੱਚ ਕਿਰਤ ਸੱਭਿਆਚਾਰ ਦੀ ਗੱਲ ਕੀਤੀ ਗਈ ਹੈ ਮਨੁੱਖ ਜਦੋਂ ਤੱਕ ਕਿਰਤੀ ਨਹੀਂ ਬਣਦਾ, ਉਹ ਇੱਕ ਚੰਗੇ ਸਮਾਜ ਦਾ ਹਿੱਸਾ ਨਹੀਂ ਬਣ ਸਕਦਾ। ਉਨ੍ਹਾਂ ਨੇ ਅੱਗੇ ਬੋਲਦਿਆਂ ਕਿਹਾ ਕਿ ਭਾਰਤ…

VIA PUNJAB
ਅੱਗੇ ਪੜ੍ਹੋ
1 404 405 406 407 408 1,271