ਬੁਮਰਾਹ ਨਾਲ ਗੇਂਦਬਾਜ਼ੀ ਕਰਨ ਲਈ ਉਤਸੁਕ ਸੈਣੀ

ਬੁਮਰਾਹ ਨਾਲ ਗੇਂਦਬਾਜ਼ੀ ਕਰਨ ਲਈ ਉਤਸੁਕ ਸੈਣੀ

ਨਵਦੀਪ ਸੈਣੀ ਨੂੰ ਆਪਣੇ ਛੇ ਕੌਮਾਂਤਰੀ ਮੈਚਾਂ ਵਿੱਚ ਜਸਪ੍ਰੀਤ ਬੁਮਰਾਹ ਨਾਲ ਨਵੀਂ ਗੇਂਦ ਸਾਂਝੀ ਕਰਨ ਦਾ ਮੌਕਾ ਨਹੀਂ ਮਿਲਿਆ। ਇਸ ਲਈ ਉਹ ਸ੍ਰੀਲੰਕਾ ਖ਼ਿਲਾਫ਼ ਅਗਲੀ ਲੜੀ ਦੌਰਾਨ ਭਾਰਤ ਦੇ ਇਸ ਮੁੱਖ ਤੇਜ਼ ਗੇਂਦਬਾਜ਼ ਤੋਂ ਕੁੱਝ ਬਾਰੀਕੀਆਂ ਸਿੱਖਣ ਲਈ ਕਾਫ਼ੀ ਉਤਸ਼ਾਹਿਤ ਹੈ। ਸੈਣੀ ਨੇ ਹੁਣ ਤੱਕ ਇੱਕ ਰੋਜ਼ਾ ਅਤੇ ਪੰਜ ਟੀ-20 ਕੌਮਾਂਤਰੀ ਮੈਚ ਖੇਡੇ ਹਨ, ਪਰ ਇਨ੍ਹਾਂ ਮੈਚਾਂ ਵਿੱਚ ਬੁਮਰਾਹ ਨੂੰ ਜਾਂ ਤਾਂ ਆਰਾਮ ਦਿੱਤਾ ਗਿਆ ਹੈ ਜਾਂ ਉਹ ਸਟਰੈੱਸ ਫਰੈਕਚਰ ਕਾਰਨ ਬਾਹਰ ਰਿਹਾ। ਸੈਣੀ ਨੇ…

VIA PUNJAB
ਅੱਗੇ ਪੜ੍ਹੋ

ਸ੍ਰੀਲੰਕਾ ਦੀ ਟੀਮ ਟੀ-20 ਲੜੀ ਲਈ ਭਾਰਤ ਪਹੁੰਚੀ

ਸ੍ਰੀਲੰਕਾ ਦੀ ਟੀਮ ਟੀ-20 ਲੜੀ ਲਈ ਭਾਰਤ ਪਹੁੰਚੀ

ਗੁਹਾਟੀ – ਭਾਰਤ ਵਿਰੁੱਧ ਤਿੰਨ ਕ੍ਰਿਕਟ ਮੈਚਾਂ ਦੀ ਟੀ-20 ਲੜੀ ਲਈ ਸ੍ਰੀਲੰਕਾ ਦੀ ਕ੍ਰਿਕਟ ਟੀਮ ਕਪਤਾਨ ਲਸਿਥ ਮਲਿੰਗਾ ਦੀ ਅਗਵਾਈ ’ਚ ਵੀਰਵਾਰ ਭਾਰਤ ਪਹੁੰਚ ਗਈ ਹੈ। ਦੇਸ਼ ’ਚ ਸੀਏਏ ਕਾਨੂੰਨ ਵਿਰੁੱਧ ਚੱਲ ਰਹੇ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਇੱਥੇ ਸ੍ਰੀਲੰਕਾ ਦੀ ਟੀਮ ਨੂੰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਹੋਟਲ ਵਿੱਚ ਲਿਜਾਇਆ ਗਿਆ। ਬਾਰਸਪਾਰਾ ਸਟੇਡੀਅਮ ’ਚ ਐਤਵਾਰ ਹੋਣ ਵਾਲੇ ਮੈਚ ਲਈ ਭਾਰਤੀ ਟੀਮ ਦੇ ਖਿਡਾਰੀਆਂ ਦੀ ਸ਼ੁੱਕਰਵਾਰ ਇੱਥੇ ਵੱਖ-ਵੱਖ ਉਡਾਣਾਂ ਰਾਹੀਂ ਪਹੰਚਣ ਦੀ ਸੰਭਾਵਨਾ ਹੈ। ਅਸਾਮ ਕ੍ਰਿਕਟ ਐਸੋਸੀਏਸ਼ਨ ਦੇ…

VIA PUNJAB
ਅੱਗੇ ਪੜ੍ਹੋ

ਕੋਹਲੀ ਦੀ ਅਗਵਾਈ ’ਚ ਭਾਰਤ ਸਾਰੇ ਟੂਰਨਾਮੈਂਟ ਜਿੱਤਣ ਦੇ ਸਮਰੱਥ: ਲਾਰਾ

ਕੋਹਲੀ ਦੀ ਅਗਵਾਈ ’ਚ ਭਾਰਤ ਸਾਰੇ ਟੂਰਨਾਮੈਂਟ ਜਿੱਤਣ ਦੇ ਸਮਰੱਥ: ਲਾਰਾ

ਵੈਸਟ ਇੰਡੀਜ਼ ਦੇ ਸਾਬਕਾ ਪ੍ਰਸਿੱਧ ਬੱਲੇਬਾਜ਼ ਬ੍ਰਾਇਨ ਲਾਰਾ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਦੀ ਅਗਵਾਈ ’ਚ ਭਾਰਤ ਕ੍ਰਿਕਟ ਟੀਮ ਆਈਸੀਸੀ ਦੇ ਸਾਰੇ ਟੂਰਨਾਮੈਂਟ ਜਿੱਤਣ ਦੀ ਸਮਰੱਥਾ ਰੱਖਦੀ ਹੈ। ਵੈਸਟ ਇੰਡੀਜ਼ ਦੇ ਸਾਬਕਾ ਕਪਤਾਨ ਲਾਰਾ ਇਹ ਵੀ ਮਹਿਸੂਸ ਕਰਦੇ ਹਨ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਡੇਵਿਡ ਵਾਰਨਰ ਵਰਗੇ ਕੁਝ ਬੱਲੇਬਾਜ਼ ਟੈਸਟ ਮੈਚਾਂ ਉਸਦੇ ਸਰਵੋਤਮ ਨਿੱਜੀ ਸਕੋਰ 400 ਦੌੜਾਂ ਦਾ ਰਿਕਾਰਡ ਵੀ ਤੋੜ ਸਕਦੇ ਹਨ। ਕੋਹਲੀ ਦੀ ਅਗਵਾਈ ’ਚ ਭਾਰਤੀ ਟੀਮ ਨੇ ਇਸ ਸਾਲ ਅਕਤੂਬਰ ਅਤੇ…

VIA PUNJAB
ਅੱਗੇ ਪੜ੍ਹੋ

ਭਾਰਤੀ ਮੂਲ ਦਾ ਕੈਨੇਡੀਅਨ ਪਰਬਤਾਰੋਹੀ ਅਮਰੀਕੀ ਚੋਟੀ ਤੋਂ ਡਿੱਗਿਆ

ਭਾਰਤੀ ਮੂਲ ਦਾ ਕੈਨੇਡੀਅਨ ਪਰਬਤਾਰੋਹੀ ਅਮਰੀਕੀ ਚੋਟੀ ਤੋਂ ਡਿੱਗਿਆ

ਕੈਨੇਡਾ ਵਿਚ ਰਹਿਣ ਵਾਲਾ ਭਾਰਤੀ ਮੂਲ ਦਾ 16 ਸਾਲਾ ਇਕ ਪਰਬਤਾਰੋਹੀ ਅਮਰੀਕਾ ਦੇ ਤੱਟੀ ਰਾਜ ਓਰੇਗਨ ਦੀ ਸਭ ਤੋਂ ਉੱਚੀ ਪਰਬਤ ਚੋਟੀ ਮਾਊਂਟ ਹੁਡ ਤੋਂ 500 ਫੁੱਟ ਹੇਠਾਂ ਡਿੱਗਣ ਦੇ ਬਾਅਦ ਵੀ ਚਮਤਕਾਰੀ ਤਰੀਕੇ ਨਾਲ ਬਚ ਗਿਆ। ਸਥਾਨਕ ਮੀਡੀਆ ਮੁਤਾਬਕ ਕੈਨੇਡਾ ਦਾ ਸਰੀ ਨਿਵਾਸੀ ਗੁਰਬਾਜ਼ ਸਿੰਘ ਮੰਗਲਵਾਰ ਨੂੰ ਆਪਣੇ ਦੋਸਤਾਂ ਦੇ ਨਾਲ ਹਾਈਕਿੰਗ ਕਰ ਰਿਹਾ ਸੀ। ਇਹ ਉਸ ਦੀ 90ਵੀਂ ਹਾਈਕਿੰਗ ਦੀ ਕੋਸ਼ਿਸ਼ ਸੀ। ਇਸੇ ਦੌਰਾਨ ਬਰਫ ‘ਤੇ ਉਸ ਦਾ ਪੈਰ ਤਿਲਕ ਗਿਆ ਅਤੇ ਉਹ…

VIA PUNJAB
ਅੱਗੇ ਪੜ੍ਹੋ

ਨਿੱਜੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ ਗੀਤਾ ਦਾ ਪਾਠ : ਗਿਰੀਰਾਜ ਸਿੰਘ

ਨਿੱਜੀ ਸਕੂਲਾਂ ਵਿੱਚ ਪੜ੍ਹਾਇਆ ਜਾਵੇ ਗੀਤਾ ਦਾ ਪਾਠ : ਗਿਰੀਰਾਜ ਸਿੰਘ

ਬੈਗੂਸਰਾਏ – ਆਪਣੇ ਬਿਆਨਾਂ ਨੂੰ ਲੈ ਕੇ ਮਸਹੂਰ ਕੇਂਦਰੀ ਮੰਤਰੀ ਅਤੇ ਬਿਹਾਰ ਦੇ ਬੇਗੂਸਰਾਏ ਤੋਂ ਭਾਜਪਾ ਸੰਸਦ ਮੈਂਬਰ ਗਿਰੀਰਾਜ ਸਿੰਘ ਨੇ ਇਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਹੈ| ਮੋਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਗਿਰੀਰਾਜ ਸਿੰਘ ਨੇ ਇਕ ਪ੍ਰੋਗਰਾਮ ਦੌਰਾਨ ਕਿਹਾ ਕਿ ਮਿਸ਼ਨਰੀ ਸਕੂਲਾਂ ਤੋਂ ਪੜ੍ਹਨ ਕੇ ਵਿਦੇਸ਼ ਜਾਣ ਵਾਲੇ ਜ਼ਿਆਦਾਤਰ ਭਾਰਤੀ ਬੀਫ ਖਾਣਾ ਸ਼ੁਰੂ ਕਰ ਦਿੰਦੇ ਹਨ| ਗਿਰੀਰਾਜ ਨੇ ਕਿਹਾ ਕਿ ਵਿਦਿਆਰਥੀਆਂ ਵਿੱਚ ਸੰਸਕਾਰ ਪਾਉਣ ਲਈ ਨਿੱਜੀ ਸਕੂਲਾਂ ਵਿੱਚ ਗੀਤਾ ਦੇ ਸ਼ਲੋਕਾਂ ਦੀ ਸਿੱਖਿਆ ਦਿੱਤੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਦੀ ਅਗਵਾਈ ਵਿਚ ਸਮੁੱਚੀ ਕੈਬਨਿਟ ਨੇ 550 ਪ੍ਰਕਾਸ਼ ਪੁਰਬ ਮਨਾਉਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਕੀਤੇ ਪ੍ਰਬੰਧਾਂ ਅਤੇ ਕੰਮਾਂ ਲਈ ਕੀਤੀ ਸ਼ਲਾਘਾ

ਮੁੱਖ ਮੰਤਰੀ ਦੀ ਅਗਵਾਈ ਵਿਚ ਸਮੁੱਚੀ ਕੈਬਨਿਟ ਨੇ 550 ਪ੍ਰਕਾਸ਼ ਪੁਰਬ ਮਨਾਉਣ ਲਈ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਵਲੋਂ ਕੀਤੇ ਪ੍ਰਬੰਧਾਂ ਅਤੇ ਕੰਮਾਂ ਲਈ ਕੀਤੀ ਸ਼ਲਾਘਾ

ਵਿਭਾਗ ਦੇ ਮੰਤਰੀ ਚਰਨਜੀਤ ਚੰਨੀ ਦੀ ਵਧੀਆ ਕਾਰਗੁਜਾਰੀ ‘ਤੇ ਕੈਬੀਨਟ ਮੀਟਿੰਗ ਦੌਰਾਨ ਲਾਈ ਗਈ ਮੋਹਰ, ਮੁੱਖ ਮੰਤਰੀ ਨੇ ਭੇਜਿਆ ਪ੍ਰਸੰਸਾ ਪੱਤਰ ਚੰਡੀਗੜ੍ਹ – ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਾਕਸ਼ ਪੁਰਬ ਮਨਾਉਣ ਲਈ ਕਰਵਾਏ ਗਏ ਸਮਾਗਮਾਂ ਅਤੇ ਪ੍ਰਬੰਧਾਂ ਲਈ ਦੁਨੀਆਂ ਭਰ ਵਿਚ ਵਾਹ ਵਾਹ ਹੋਈ ਹੈ, ਜਿਸ ਲਈ ਮੁੱਖ ਮੰਤਰੀ ਨੂੰ ਦੁਨੀਆਂ ਭਰ ਤੋਂ ਵਧਾਈਆਂ ਮਿਲ ਰਹੀਆਂ ਹਨ।ਮੁੱਖ ਮੰਤਰੀ ਨੇ ਇਸ ਸਬੰਧੀ…

VIA PUNJAB
ਅੱਗੇ ਪੜ੍ਹੋ

ਸ਼ਰਨਾਰਥੀਆਂ ਵਿਰੁੱਧ ਅੰਦੋਲਨ ਕਰ ਰਹੀ ਹੈ ਕਾਂਗਰਸ : ਪ੍ਰਧਾਨ ਮੰਤਰੀ ਮੋਦੀ

ਸ਼ਰਨਾਰਥੀਆਂ ਵਿਰੁੱਧ ਅੰਦੋਲਨ ਕਰ ਰਹੀ ਹੈ ਕਾਂਗਰਸ : ਪ੍ਰਧਾਨ ਮੰਤਰੀ ਮੋਦੀ

ਕਿਸਾਨ ਸਨਮਾਨ ਯੋਜਨਾ ਦੀ ਤੀਜੀ ਕਿਸ਼ਤ ਜਾਰੀ ਕੀਤੀ ਤੁਮਕੁਰ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰਨਾਟਕ ਦੇ ਤੁਮਕੁਰ ‘ਚ ਵੀਰਵਾਰ ਨੂੰ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਕਾਂਗਰਸ ਅਤੇ ਵਿਰੋਧੀ ਧਿਰ ਦੇ ਅੰਦੋਲਨ ਨੂੰ ਲੈ ਕੇ ਕਿਹਾ ਕਿ ਕਾਂਗਰਸ ਅਤੇ ਉਸ ਦੇ ਸਾਥੀ ਦਲ ਦੇਸ਼ ਦੀ ਸੰਸਦ ਵਿਰੁੱਧ ਹੀ ਮੈਦਾਨ ‘ਚ ਉਤਰੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਹਫ਼ਤੇ ਪਹਿਲਾਂ ਹੀ ਸਾਡੀ ਸੰਸਦ ਨੇ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਮਨਜ਼ੂਰੀ ਦੇਣ ਦਾ ਇਤਿਹਾਸਕ ਕੰਮ ਕੀਤਾ ਹੈ ਪਰ…

VIA PUNJAB
ਅੱਗੇ ਪੜ੍ਹੋ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਦਸਮ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਜਲੌ ਬਣੇ ਖਿੱਚ ਦਾ ਕੇਂਦਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਭਾਰੀ ਠੰਡ ਦੇ ਚੱਲਦਿਆਂ ਵੀ ਸੰਗਤਾਂ ਦੀ ਸ਼ਰਧਾ ਬਣੀ ਰਹੀ। ਇਸੇ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ…

VIA PUNJAB
ਅੱਗੇ ਪੜ੍ਹੋ

ਕਿਸਾਨ ਯੂਨੀਅਨ ਵੱਲੋਂ ਥਾਣੇ ਅੱਗੇ ਧਰਨਾ

ਕਿਸਾਨ ਯੂਨੀਅਨ ਵੱਲੋਂ ਥਾਣੇ ਅੱਗੇ ਧਰਨਾ

ਭਵਾਨੀਗੜ੍ਹ -ਪਰਾਲੀ ਸਾੜਨ ਸੰਬੰਧੀ ਕਿਸਾਨਾਂ ਤੇ ਕੀਤੇ ਗਏ ਪਰਚਿਆਂ ਦੇ ਵਿਰੋਧ ਵਿਚ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ ਦੀ ਅਗਵਾਈ ਹੇਠ ਭਵਾਨੀਗੜ੍ਹ ਥਾਣੇ ਅੱਗੇ ਅਣਮਿੱਥੇ ਸਮੇਂ ਲਈ ਜ਼ਿਲ੍ਹਾ ਪੱਧਰੀ ਧਰਨਾ ਸ਼ੁਰੂ ਕੀਤਾ ਗਿਆ ਹੈ। ਜਿਸ ਵਿਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਚੋਂ ਕਿਸਾਨ ਟਰਾਲੀਆਂ ਤੇ ਹੋਰ ਸਾਧਨਾਂ ਰਾਹੀਂ ਧਰਨੇ ਵਿੱਚ ਸ਼ਾਮਲ ਹੋਣਾ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਲੰਗਰ ਦੀ ਤਿਆਰੀ ਲਈ…

VIA PUNJAB
ਅੱਗੇ ਪੜ੍ਹੋ

ਪਿੰਡ ਖੇੜੀ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਪਿੰਡ ਖੇੜੀ ਕਲਾਂ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਨਵੇਂ ਸਾਲ ‘ਤੇ ਵਾਪਰੇ ਹਾਦਸੇ ਕਾਰਨ ਪਿੰਡ ‘ਚ ਸੰਨਾਟਾ ਸ਼ੇਰਪੁਰ – ਪਿੰਡ ਖੇੜੀ ਕਲਾਂ ਦੇ ਇੱਕ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਯੁਵਕ ਸੇਵਾਵਾਂ ਕਲੱਬ ਖੇੜੀ ਕਲਾਂ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੰਦਾ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਨੀ (22) ਪੁੱਤਰ ਹਰਦੀਪ ਸਿੰਘ ਦੀਪਾ ਵਾਸੀ ਖੇੜੀ ਕਲਾਂ ਆਪਣੇ ਸਾਥੀ ਨਾਲ 1 ਜਨਵਰੀ ਨੂੰ ਸਵੇਰੇ ਗੰਨੇ ਦੇ ਭਰੇ ਟਰੈਕਟਰ ਟਰਾਲੀ ਤੇ ਬੈਠਾ ਸੁਨਾਮ ਵੱਲ ਜਾ…

VIA PUNJAB
ਅੱਗੇ ਪੜ੍ਹੋ
1 406 407 408 409 410 1,271