ਮਸਲਾ ਨਗਰ ਕੀਰਤਨ ਦੇ ਪ੍ਰਬੰਧਕਾਂ ‘ਤੇ ਯੂ.ਪੀ. ਵਿੱਚ ਮਾਮਲਾ ਦਰਜ ਕਰਨ ਦਾ

ਮਸਲਾ ਨਗਰ ਕੀਰਤਨ ਦੇ ਪ੍ਰਬੰਧਕਾਂ ‘ਤੇ ਯੂ.ਪੀ. ਵਿੱਚ ਮਾਮਲਾ ਦਰਜ ਕਰਨ ਦਾ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਲੀ ਕਮੇਟੀ ਨੂੰ ਪੈਰਵਾਈ ਦੇ ਆਦੇਸ਼ ਤਲਵੰਡੀ ਸਾਬੋ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੀਲੀਭੀਤ ਵਿਖੇ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਮਾਮਲਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਸਨੂੰ ਸਿੱਖਾਂ ਦੀ ਅਜਾਦੀ ਤੇ ਉੱਤਰ ਪ੍ਰਦੇਸ਼ ਸਰਕਾਰ ਦਾ ਹਮਲਾ ਦਸਦੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਪੈਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦਮਦਮਾ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ੍ਰੀ ਅਕਾਲ…

VIA PUNJAB
ਅੱਗੇ ਪੜ੍ਹੋ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਹੋਏ ਹੋਰ ਮਹਿੰਗੇ

ਨਵੀਂ ਦਿੱਲੀ – ਸਾਲ 2020 ਦੇ ਦੂਜੇ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਦਰਜ ਕੀਤਾ ਗਿਆ ਹੈ। ਕੱਲ੍ਹ ਇੱਕ ਜਨਵਰੀ ਨੂੰ ਇਨ੍ਹਾਂ ਕੀਮਤਾਂ ‘ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਤੇਲ ਕੰਪਨੀਆਂ ਨੇ ਦਿੱਲੀ ‘ਚ ਇੱਕ ਲਿਟਰ ਪੈਟਰੋਲ ਦੀ ਕੀਮਤ 11 ਪੈਸੇ ਵਧਾ ਦਿੱਤੀ ਹੈ ਤੇ ਕੋਲਕਾਤਾ ਅਤੇ ਮੁੰਬਈ ‘ਚ ਇਹ ਕੀਮਤ ਅੱਠ ਪੈਸੇ ਵਧੀ ਹੈ ਪਰ ਚੇਨਈ ‘ਚ ਪੈਟਰੋਲ ਦੀ ਕੀਮਤ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਡੀਜ਼ਲ ਦੀ ਕੀਮਤ 14…

VIA PUNJAB
ਅੱਗੇ ਪੜ੍ਹੋ

ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ

ਰਾਜੌਰੀ ਵਿਖੇ ਬੱਸ ਡੂੰਘੀ ਖੱਡ ‘ਚ ਡਿੱਗੀ, 8 ਦੀ ਮੌਤ, 20 ਜ਼ਖਮੀ

ਸ੍ਰੀਨਗਰ – ਜੰਮੂ-ਕਸ਼ਮੀਰ ਦੇ ਰਾਜੌਰੀ ‘ਚ ਇੱਕ ਬੱਸ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ 20 ਤੋਂ ਵੱਧ ਲੋਕ ਗੰਭੀਰ ਜ਼ਖਮੀ ਹੋਏ ਹਨ। ਜ਼ਿਕਰਯੋਗ ਹੈ ਕਿ ਰਾਜੌਰੀ ਜ਼ਿਲ੍ਹੇ ਦੇ ਸਿਓਟ ਨੇੜੇ ਇੱਕ ਬੱਸ ਬੇਕਾਬੂ ਹੋ ਕੇ ਖੱਡ ‘ਚ ਡਿੱਗ ਗਈ। ਘਟਨਾ ਅੱਜ ਦੁਪਹਿਰ ਨੂੰ ਵਾਪਰੀ। ਰਾਜੌਰੀ ਪੁਲਿਸ ਕੰਟਰੋਲ ਰੂਮ ਦੇ ਇੱਕ ਅਧਿਕਾਰੀ ਨੇ ਦੱਸਿਆ, “ਇਸ ਹਾਦਸੇ ‘ਚ 8 ਲੋਕਾਂ ਦੀ ਜਾਨ ਚਲੀ ਗਈ। ਉੱਥੇ ਹੀ 20 ਤੋਂ ਵੱਧ ਲੋਕ ਜ਼ਖਮੀ ਹੋ ਗਏ। ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਗ੍ਰਹਿ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਹਰਿਆਣਾ ਗ੍ਰਹਿ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਗ੍ਰਹਿ, ਸਥਾਨਕ ਸਰਕਾਰ ਤੇ ਸਿਹਤ ਮੰਤਰੀ ਅਨਿਲ ਵਿਜ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਪੰਜਾਬੀ ਗੁਰੂਦੁਆਰਾ ਅੰਬਾਲਾ ਛਾਉਣੀ ਵਿਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ| ਇੱਥੇ ਪੁੱਜਣ ‘ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਨੇ ਗ੍ਰਹਿ ਮੰਤਰੀ ਨੂੰ ਸਰੋਪਾ, ਯਾਦਗ਼ਾਰੀ ਚਿੰਨਾਂ ਤੇ ਕਰਪਾਨ ਦੇ ਕੇ ਉਨਾਂ ਦਾ ਸੁਆਗਤ ਕੀਤਾ| ਸ੍ਰੀ ਵਿਜ ਨੇ ਇਸ ਮੌਕੇ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀ ਲੋਕਾਂ ਨੂੰ ਵਧਾਈ ਦਿੰਦੇ ਹੋਏ…

VIA PUNJAB
ਅੱਗੇ ਪੜ੍ਹੋ

ਆਲੋਚਨਾ ਤੋਂ ਪ੍ਰਭਾਵਿਤ ਨਹੀਂ ਹੁੰਦੀ ਸਿੰਧੂ

ਆਲੋਚਨਾ ਤੋਂ ਪ੍ਰਭਾਵਿਤ ਨਹੀਂ ਹੁੰਦੀ ਸਿੰਧੂ

ਆਲੋਚਨਾ ਜਾਂ ਉਮੀਦਾਂ ਦੇ ਬੋਝ ਨਾਲ ਵਿਸ਼ਵ ਚੈਂਪੀਅਨ ਸ਼ਟਲਰ ਪੀ. ਵੀ. ਸਿੰਧੂ ‘ਤੇ ਕੋਈ ਅਸਰ ਨਹੀਂ ਪੈਂਦਾ। ਉਸ ਨੇ ਕਿਹਾ ਕਿ ਉਹ ਇਸ ਸਾਲ ਟੋਕੀਓ ਓਲੰਪਿਕ ਵਿਚ ਤਮਗਾ ਜਿੱਤਣ ਲਈ ਆਪਣੀ ਖੇਡ ‘ਤੇ ਸੁਧਾਰ ਕਰਨ ਵੱਲ ਧਿਆਨ ਦੇ ਰਹੀ ਹੈ। ਸਿੰਧੂ ਨੇ 2019 ‘ਚ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ ਪਰ ਸੈਸ਼ਨ ਦੇ ਬਾਕੀ ਟੂਰਨਾਮੈਂਟਾਂ ‘ਚ ਜ਼ਿਆਦਾਤਰ ਉਹ ਸ਼ੁਰੂਆਤੀ ਦੌਰ ਤੋਂ ਅੱਗੇ ਵਧਣ ‘ਚ ਅਸਫਲ ਰਹੀ। ਇਨ੍ਹਾਂ ਵਿਚ ਪਿਛਲੇ ਮਹੀਨੇ ਵਿਸ਼ਵ ਟੂਰ ਫਾਈਨਸ ਵੀ ਸ਼ਾਮਲ ਹੈ,…

VIA PUNJAB
ਅੱਗੇ ਪੜ੍ਹੋ

ਕਿਮ ਨੇ ਨਵੇਂ ਹਥਿਆਰਾਂ ਦੇ ਪ੍ਰਦਰਸ਼ਨ ਦੀ ਧਮਕੀ ਦਿੱਤੀ

ਕਿਮ ਨੇ ਨਵੇਂ ਹਥਿਆਰਾਂ ਦੇ ਪ੍ਰਦਰਸ਼ਨ ਦੀ ਧਮਕੀ ਦਿੱਤੀ

ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਪਰਮਾਣੂ ਅਤੇ ਅੰਤਰ-ਮਹਾਦੀਪ ਬੈਲਿਸਟਿਕ ਮਿਜ਼ਾਈਲ ਅਜ਼ਮਾਇਸ਼ ’ਤੇ ਲੱਗੀ ਰੋਕ ਹਟਾਉਣ ਦਾ ਐਲਾਨ ਕਰਦਿਆਂ ਜਲਦੀ ਹੀ ਨਵੇਂ ਹਥਿਆਰਾਂ ਦੇ ਪ੍ਰਦਰਸ਼ਨ ਦੀ ਧਮਕੀ ਦਿੱਤੀ ਹੈ।ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਸਰਕਾਰੀ ਮੀਡੀਆ ਦੁਆਰਾ ਦਿੱਤੀ ਗਈ ਇਹ ਖ਼ਬਰ ਇਸ ਤਰ੍ਹਾਂ ਹੈ ਜਿਵੇਂ ਕਿਮ ‘ਡੋਨਲਡ ਟਰੰਪ ਦੇ ਸਿਰ’ ਉੱਪਰ ਮਿਜ਼ਾਈਲ ਰੱਖ ਰਹੇ ਹੋਣ, ਪ੍ਰੰਤੂ ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਤਰ੍ਹਾਂ ਦੇ ਉਕਸਾਵੇ ਦਾ ਉੱਤਰੀ ਕੋਰੀਆ ਨੂੰ ਜਵਾਬ ਵੀ ਮਿਲੇਗਾ। ਅਮਰੀਕਾ…

VIA PUNJAB
ਅੱਗੇ ਪੜ੍ਹੋ

ਓਲੰਪਿਕ ਹਾਕੀ ਦਾ ਫਾਈਨਲ ਖੇਡ ਸਕਦਾ ਹੈ ਭਾਰਤ: ਮਨਪ੍ਰੀਤ

ਓਲੰਪਿਕ ਹਾਕੀ ਦਾ ਫਾਈਨਲ ਖੇਡ ਸਕਦਾ ਹੈ ਭਾਰਤ: ਮਨਪ੍ਰੀਤ

ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਦਾ ਮੰਨਣਾ ਹੈ ਕਿ ਜੇ ਭਾਰਤੀ ਟੀਮ ਅਨੁਸ਼ਾਸਨ ’ਚ ਰਹਿ ਕੇ ਚੰਗਾ ਪ੍ਰਦਰਸ਼ਨ ਕਰਦੀ ਹੈ ਤਾਂ ਟੋਕੀਓ ਓਲੰਪਿਕ ਦੇ ਫਾਈਨਲ ਤੱਕ ਪਹੁੰਚ ਸਕਦੀ ਹੈ। ਭਾਰਤੀ ਟੀਮ ਵਿਸ਼ਵ ਕੱਪ 2018 ਵਿੱਚ ਕੁਆਰਟਰ ਫਾਈਨਲ ’ਚੋਂ ਬਾਹਰ ਹੋ ਗਈ ਸੀ। ਭਾਰਤੀ ਟੀਮ ਨੇ ਉਸ ਮਗਰੋਂ ਤੋਂ ਆਸਟਰੇਲਿਆਈ ਕੋਚ ਗਰਾਹਮ ਰੀਡ ਦੇ ਮਾਰਗਦਰਸ਼ਨ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕੀਤਾ ਹੈ। ਮਨਪ੍ਰੀਤ ਨੇ ਕਿਹਾ ਕਿ ਬੀਤੇ ਸਾਲ ਟੀਮ ਲਈ ਚੰਗਾ ਰਿਹਾ। ਹਾਲਾਂਕਿ ਸਿਖਰਲੇ ਪੱਧਰ…

VIA PUNJAB
ਅੱਗੇ ਪੜ੍ਹੋ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਅਦਾਲਤ ਵਲੋਂ ਵਿਜੈ ਮਾਲਿਆ ਦੀ ਜਬਤ ਜਾਇਦਾਦ ਨੂੰ ਵੇਚ ਕੇ ਬੈਕਾਂ ਦੇ ਕਰਜੇ ਦੀ ਵਸੂਲੀ ਕਰਨ ਦੀ ਮੰਜੂਰੀ

ਨਵੀਂ ਦਿੱਲੀ – ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ ਦੀ ਸਪੈਸ਼ਲ ਕੋਰਟ ਨੇ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਨੂੰ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ| ਇਨਫੋਰਸਮੈਂਟ ਡਾਇਰੈਕਟੋਰੇਟ(54) ਨੇ ਵੀ ਇਸ ਵਸੂਲੀ ਲਈ ਹਰੀ ਝੰਡੀ ਦੇ ਦਿੱਤੀ ਹੈ| ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਜ਼ਾਹਰ ਕੀਤਾ ਸੀ ਕਿ ਇਹ ਸਿਰਫ ਡੇਟ ਰਿਕਵਰੀ ਟ੍ਰਿਬਿਊਨਲ ਹੀ ਤੈਅ ਕਰ ਸਕਦਾ ਹੈ| ਹਾਲਾਂਕਿ ਸਪੈਸ਼ਲ ਕੋਰਟ ਨੇ ਇਸ ਫੈਸਲੇ ਤੇ…

VIA PUNJAB
ਅੱਗੇ ਪੜ੍ਹੋ

ਸਰਕਾਰ ਦੇ ਹੁਕਮਾਂ ਅਨੁਸਾਰ ਹੀ ਕੰਮ ਦਰਦੀ ਹੈ ਫੌਜ: ਬਿਪਿਨ ਰਾਵਤ

ਸਰਕਾਰ ਦੇ ਹੁਕਮਾਂ ਅਨੁਸਾਰ ਹੀ ਕੰਮ ਦਰਦੀ ਹੈ ਫੌਜ: ਬਿਪਿਨ ਰਾਵਤ

ਨਵੀਂ ਦਿੱਲੀ – ਦੇਸ਼ ਦੇ ਪਹਿਲੇ ਚੀਫ ਆਫ ਡਿਫੈਂਸ ਸਟਾਫ ਦੇ ਤੌਰ ਤੇ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਸਾਡਾ ਫੋਕਸ ਤਿੰਨੋਂ ਫੌਜਾਂ ਨੂੰ ਮਿਲਾ ਕੇ ਤਿੰਨ ਨਹੀਂ ਸਗੋਂ 5 ਜਾਂ ਫਿਰ 7 ਕਰਨ ਤੇ ਹੋਵੇਗਾ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਫੌਜਾਂ 1+1+1 ਮਿਲ ਕੇ 3 ਨਹੀਂ ਸਗੋਂ 5 ਜਾਂ 7 ਹੋਣਗੀਆਂ| ਪੀ.ਓ.ਕੇ. (ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ) ਨੂੰ ਲੈ ਕੇ ਸਵਾਲ ਪੁੱਛੇ ਜਾਣ ਤੇ ਜਨਰਲ ਰਾਵਤ ਨੇ ਕਿਹਾ ਕਿ ਜੋ…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਨਵੇਂ ਸਾਲ ਤੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਵਿੱਚ ਦੋ ਭਾਰਤੀ ਜਵਾਨ ਸ਼ਹੀਦ ‘

ਜੰਮੂ – ਨਵੇਂ ਸਾਲ ਮੌਕੇ ਭਾਰਤੀ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ ਵਿੱਚ ਅੱਜ ਹਥਿਆਰਬੰਦ ਪਾਕਿਸਤਾਨੀ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ| ਅਧਿਕਾਰੀਆਂ ਨੇ ਦੱਸਿਆ ਕਿ ਘੁਸਪੈਠੀਆਂ ਨੂੰ ਖਾਰੀ ਥਰਯਾਟ ਜੰਗਲ ਵਿੱਚ ਉਸ ਸਮੇਂ ਰੋਕਿਆ ਗਿਆ, ਜਦੋਂ ਉਹ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) ਤੋਂ ਭਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ|ਜੰਮੂ ਵਿੱਚ ਭਾਰਤੀ ਫੌਜ ਦੇ ਜਨ ਸੰਪਰਕ ਅਧਿਕਾਰੀ ਲੈਫਟੀਨੈਂਟ ਕਰਨਲ ਦਵਿੰਦਰ ਆਨੰਦ ਨੇ…

VIA PUNJAB
ਅੱਗੇ ਪੜ੍ਹੋ
1 407 408 409 410 411 1,271