ਸਰਕਾਰੀਆ ਨੇ ਕੀਤੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ

ਸਰਕਾਰੀਆ ਨੇ ਕੀਤੀ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ

ਚੰਡੀਗੜ੍ਹ – ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਇਸ ਗੱਲਬਾਤ ਵਿੱਚ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂ ਪ੍ਰਸਾਦ, ਵਿਭਾਗ ਦੇ ਚੀਫ ਇੰਜੀਨੀਅਰ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਸ੍ਰੀ ਸਰਕਾਰੀਆ ਨੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਚੰਗੇ ਕੰਮਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਉਨ੍ਹਾਂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ

ਹਰਿਆਣਾ ਦੇ ਮੁੱਖ ਮੰਤਰੀ ਨੇ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਇੱਥੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਵੱਲੋਂ ਡਿਜਾਇੰਨ ਕੀਤਾ ਗਿਆ ਸਾਲ 2020 ਦਾ ਕੈਲੇਂਡਰ ਜਾਰੀ ਕੀਤਾ ਹੈ|ਇਸ ਮੌਕੇ ‘ਤੇ ਵਿਧਾਇਕ ਦੀਪਕ ਮੰਗਲਾ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੇਸ਼ ਖੁੱਲਰ, ਸੂਚਨਾ, ਲੋਕ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਪੀ.ਸੀ. ਮੀਣਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ|

VIA PUNJAB
ਅੱਗੇ ਪੜ੍ਹੋ

ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਰਾਣਾ ਕੇ.ਪੀ. ਸਿੰਘ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੱਤੀ।ਮਹਾਨ ਸੰਤ ਸਿਪਾਹੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ ਅਤੇ ਸੱਚ ਅਤੇ ਨਿਆਂ ਨੂੰ ਕਾਇਮ ਰੱਖਣ ਲਈ ਆਪਣੇ ਪੂਰੇ ਪਰਿਵਾਰ ਦੀ ਕੁਰਬਾਨੀ ਵੀ ਦੇ ਦਿੱਤੀ।ਸਪੀਕਰ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ…

VIA PUNJAB
ਅੱਗੇ ਪੜ੍ਹੋ

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੀ ਵੈਬਸਾਈਟ ‘ਦਿਵਯਾਂਗ’ ਵਿਅਕਤੀਆਂ ਲਈ ਹੋਈ ਹੋਰ ਸੁਖਾਲੀ

ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੀ ਵੈਬਸਾਈਟ ‘ਦਿਵਯਾਂਗ’ ਵਿਅਕਤੀਆਂ ਲਈ ਹੋਈ ਹੋਰ ਸੁਖਾਲੀ

ਕੈਬਨਿਟ ਮੰਤਰੀ ਅਰੁਨਾ ਚੌਧਰੀ ਨੇ ਅਪਡੇਟਿਡ ਵੈਬਸਾਈਟ sswcd.punjab.gov.in ਦੀ ਕੀਤੀ ਸ਼ੁਰੂਆਤ ਚੰਡੀਗੜ – ਪੰਜਾਬ ਸਰਕਾਰ ਸੂਬੇ ਦੇ ‘ਦਿਵਯਾਂਗ’ ਲੋਕਾਂ ਨੂੰ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸਰਕਾਰ ਵਲੋਂ ਅਜਿਹੇ ਲੋਕਾਂ ਦੀ ਭਲਾਈ ਹਿੱਤ ਅਣਥੱਕ ਯਤਨ ਕੀਤੇ ਜਾ ਰਹੇ ਹਨ।”ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਵਿਭਾਗ ਦੀ ਅਪਡੇਟ ਕੀਤੀ ਵੈਬਸਾਈਟ ਨੂੰ ਲਾਂਚ ਕਰਨ ਮੌਕੇ ਕੀਤਾ।ਮੰਤਰੀ ਨੇ ਕਿਹਾ ਕਿ ਵੈਬਸਾਈਟ http//:sswcd.punjab.gov.in…

VIA PUNJAB
ਅੱਗੇ ਪੜ੍ਹੋ

ਨਵੇਂ ਸਾਲ ਤੇ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਨਵੇਂ ਸਾਲ ਤੇ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2020 ‘ਚ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹੋਏ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀਆਂ ਹਾਰਦਿਕ ਸ਼ੁੱਭਕਾਮਨਾਵਾਂ ਦਿੱਤੀਆਂ। ਪੀ. ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਾਲ 2020 ਆਨੰਦ ਅਤੇ ਖੁਸ਼ਹਾਲੀ ਨਾਲ ਭਰਿਆ ਹੋਵੇ। ਸਾਰੇ ਸਿਹਤਮੰਦ ਹੋਣ ਅਤੇ ਸਾਰੀਆਂ ਦੀਆਂ ਇੱਛਾਵਾਂ ਪੂਰੀਆਂ ਹੋਣ। ਤੁਹਾਨੂੰ ਸਾਰਿਆਂ ਨੂੰ ਸਾਲ 2020 ਦੀਆਂ ਸ਼ੁੱਭਕਾਮਨਾਵਾਂ। ਮੋਦੀ ਨੇ ਇਸ ਦੇ ਨਾਲ ਕੈਬਨਿਟ ਦੇ ਹੋਰ ਸੀਨੀਅਰ ਮੰਤਰੀਆਂ, ਵਿਰੋਧੀ ਦਲਾਂ ਦੇ ਨੇਤਾਵਾਂ ਨੇ ਵੀ ਦੇਸ਼ ਵਾਸੀਆਂ ਨੂੰ…

VIA PUNJAB
ਅੱਗੇ ਪੜ੍ਹੋ

ਹਥਿਆਰ ਰੱਖਣ ਵਾਲੇ ਕਾਨੂੰਨ ਕਰਕੇ ਬਚੀਆਂ ਕਈ ਜਾਨਾਂ: ਟਰੰਪ

ਹਥਿਆਰ ਰੱਖਣ ਵਾਲੇ ਕਾਨੂੰਨ ਕਰਕੇ ਬਚੀਆਂ ਕਈ ਜਾਨਾਂ: ਟਰੰਪ

ਟੈਕਸਾਸ – ਅਮਰੀਕਾ ਦੇ ਟੈਕਸਾਸ ਵਿੱਚ ਇਕ ਚਰਚ ਵਿਚ ਹੋਈ ਗੋਲੀਬਾਰੀ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਟੈਕਸਾਸ ਵਿਚ ਪ੍ਰਾਰਥਨਾ ਸਥਾਨ ਤੇ ਹਥਿਆਰ ਲਿਜਾਣ ਦੀ ਆਗਿਆ ਦੇ ਕਾਨੂੰਨ ਦੇ ਕਾਰਨ ਚਰਚ ਵਿੱਚ 240 ਤੋਂ ਵਧੇਰੇ ਲੋਕਾਂ ਦੀ ਜਾਨ ਬਚ ਗਈ| ਇਸ ਗੋਲੀਬਾਰੀ ਵਿਚ ਹਾਲਾਂਕਿ ਦੋ ਲੋਕਾਂ ਦੀ ਮੌਤ ਹੋ ਗਈ ਸੀ|ਇਕ ਵਿਅਕਤੀ ਨੇ ਚਰਚ ਵਿੱਚ ਚਰਚ ਸਰਵਿਸ ਦੌਰਾਨ ਗੋਲੀਬਾਰੀ ਕਰ ਦਿੱਤੀ ਸੀ, ਜਿਸ ਵਿਚ ਦੋ ਵਿਅਕਤੀਆਂ ਦੀ ਗੋਲੀ ਲੱਗਣ ਕਾਰਨ ਮੌਤ ਹੋ…

VIA PUNJAB
ਅੱਗੇ ਪੜ੍ਹੋ

ਆਸਟ੍ਰੇਲੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਸੈਲਾਨੀਆਂ ਸਮੇਤ 4 ਹਜ਼ਾਰ ਲੋਕ ਫਸੇ

ਆਸਟ੍ਰੇਲੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ ਸੈਲਾਨੀਆਂ ਸਮੇਤ 4 ਹਜ਼ਾਰ ਲੋਕ ਫਸੇ

ਸਿਡਨੀ – ਆਸਟ੍ਰੇਲੀਆ ਵਿੱਚ ਜੰਗਲੀ ਅੱਗ ਦਾ ਕਹਿਰ ਜਾਰੀ ਹੈ| ਕਾਫੀ ਕੋਸ਼ਿਸ਼ਾਂ ਦੇ ਬਾਵਜੂਦ ਇਸ ਤੇ ਕੰਟਰੋਲ ਪਾਉਣਾ ਮੁਸ਼ਕਲ ਹੁੰਦਾ ਜਾ ਰਿਹਾ ਹੈ| ਇਹ ਜੰਗਲੀ ਅੱਗ ਸਮੁੰਦਰ ਦੇ ਕਿਨਾਰੇ ਵੱਸਦੇ ਲੋਕਪ੍ਰਿਅ ਟੂਰਿਸਟ ਸ਼ਹਿਰ ਮੱਲਕੂਟਾ ਤੱਕ ਪਹੁੰਚ ਚੁੱਕੀ ਹੈ| ਇਸ ਕਾਰਨ ਉੱਥੇ ਛੁੱਟੀਆਂ ਮਨਾਉਣ ਆਏ ਹਜ਼ਾਰਾਂ ਸੈਲਾਨੀ ਅਤੇ ਸਥਾਨਕ ਵਸਨੀਕ ਫਸ ਗਏ ਹਨ| ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਮੱਲਕੂਟਾ ਸ਼ਹਿਰ ਵਿੱਚ ਤਕਰੀਬਨ 4 ਹਜ਼ਾਰ ਲੋਕ ਫਸੇ ਹੋਏ ਹਨ| ਗੌਰਤਲਬ ਹੈ ਕਿ ਅਧਿਕਾਰੀ ਕਈ ਦਿਨਾਂ ਤੋਂ ਆਸਟ੍ਰੇਲੀਆ…

VIA PUNJAB
ਅੱਗੇ ਪੜ੍ਹੋ

ਪ੍ਰਾਪਤੀਆਂ ਅਤੇ ਸਿੱਖਣ ਵਾਲਾ ਰਿਹਾ ਲੰਘਿਆ ਵਰ੍ਹਾ ਬੁਮਰਾਹ

ਪ੍ਰਾਪਤੀਆਂ ਅਤੇ ਸਿੱਖਣ ਵਾਲਾ ਰਿਹਾ ਲੰਘਿਆ ਵਰ੍ਹਾ ਬੁਮਰਾਹ

ਨਵੀਂ ਦਿੱਲੀ – ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਅੱਜ ਸਾਲ 2019 ਨੂੰ ਮੈਦਾਨ ਦੇ ਅੰਦਰ ਅਤੇ ਬਾਹਰ ‘ਪ੍ਰਾਪਤੀਆਂ, ਸਿੱਖਣ ਅਤੇ ਯਾਦਾਂ’ ਦਾ ਸਾਲ ਕਰਾਰ ਦਿੱਤਾ। ਉਸ ਨੇ ਕਿਹਾ ਕਿ ਉਹ ਸਾਲ 2020 ਦੀਆਂ ਸਫਲਤਾਵਾਂ ਨੂੰ ਬੇਤਾਬੀ ਨਾਲ ਉਡੀਕ ਰਿਹਾ ਹੈ। ਬੁਮਰਾਹ ਨੇ ਆਪਣੇ ਟਵਿੱਟਰ ਹੈਂਡਲ ’ਤੇ ਇਸ ਸਾਲ ਆਪਣੀਆਂ ਪ੍ਰਾਪਤੀਆਂ ਦੀਆਂ ਕੁੱਝ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ, ‘‘ਸਾਲ 2019 ਮੈਦਾਨ ਦੇ ਅੰਦਰ ਅਤੇ ਬਾਹਰ ਉਪਲੱਬਧੀਆਂ, ਸਿੱਖਣ, ਸਖ਼ਤ ਮਿਹਨਤ ਅਤੇ ਖ਼ੁਸ਼ਗਵਾਰ ਯਾਦਾਂ ਜੋੜਨ ਦਾ ਸਾਲ ਰਿਹਾ।…

VIA PUNJAB
ਅੱਗੇ ਪੜ੍ਹੋ

ਅੰਡਰ-19 ਭਾਰਤ ਨੂੰ ਤੀਜੇ ਇੱਕ ਰੋਜ਼ਾ ਵਿੱਚ ਹਾਰ

ਅੰਡਰ-19 ਭਾਰਤ ਨੂੰ ਤੀਜੇ ਇੱਕ ਰੋਜ਼ਾ ਵਿੱਚ ਹਾਰ

ਕਪਤਾਨ ਪ੍ਰਿਯਮ ਗਰਗ ਦੇ ਅਰਧ ਸੈਂਕੜੇ ਦੇ ਬਾਵਜੂਦ ਭਾਰਤ ਦੀ ਅੰਡਰ-19 ਟੀਮ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਅਤੇ ਆਖ਼ਰੀ ਇੱਕ ਰੋਜ਼ਾ ਕੌਮਾਂਤਰੀ ਮੈਚ ਵਿੱਚ ਪੰਜ ਵਿਕਟਾਂ ਨਾਲ ਹਾਰ ਝੱਲਣੀ ਪਈ। ਹਾਲਾਂਕਿ ਭਾਰਤ ਅੰਡਰ-19 ਟੀਮ ਨੇ ਪਹਿਲੇ ਦੋ ਮੈਚ ਜਿੱਤ ਕੇ ਲੜੀ ਵਿੱਚ 2-0 ਦੀ ਜੇਤੂ ਲੀਡ ਹਾਸਲ ਕਰ ਲਈ ਸੀ, ਪਰ ਉਹ ਹੂੰਝਾ ਨਹੀਂ ਫੇਰ ਸਕਿਆ। ਇਸ ਤਰ੍ਹਾਂ ਭਾਰਤ ਨੇ ਲੜੀ 2-1 ਨਾਲ ਜਿੱਤੀ।ਭਾਰਤ ਨੇ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਮਿਲਣ ਮਗਰੋਂ ਅੱਠ ਵਿਕਟਾਂ ’ਤੇ 192…

VIA PUNJAB
ਅੱਗੇ ਪੜ੍ਹੋ

ਬ੍ਰਿਸਬਨ ’ਚ ਵਾਪਸੀ ਕਰੇਗੀ ਸ਼ਾਰਾਪੋਵਾ

ਬ੍ਰਿਸਬਨ ’ਚ ਵਾਪਸੀ ਕਰੇਗੀ ਸ਼ਾਰਾਪੋਵਾ

ਵਿਸ਼ਵ ਦੀ ਸਾਬਕਾ ਅੱਵਲ ਨੰਬਰ ਮਹਿਲਾ ਟੈਨਿਸ ਖਿਡਾਰਨ ਮਾਰੀਆ ਸ਼ਾਰਾਪੋਵਾ ਸਾਲ 2020 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਬ੍ਰਿਸਬਨ ਵਿੱਚ ਕਰੇਗੀ, ਜਿਸ ਦੇ ਲਈ ਪ੍ਰਬੰਧਕਾਂ ਨੇ ਉਸ ਨੂੰ ਵਾਈਲਡ ਕਾਰਡ ਦਿੱਤਾ ਹੈ। ਇਹ 32 ਸਾਲਾ ਰੂਸੀ ਖਿਡਾਰਨ ਅਗਸਤ ਵਿੱਚ ਯੂਐੱਸ ਓਪਨ ਵਿੱਚ ਆਪਣੀ ਰਵਾਇਤੀ ਵਿਰੋਧੀ ਸੇਰੇਨਾ ਵਿਲੀਅਮਜ਼ ਤੋਂ ਪਹਿਲੇ ਗੇੜ ਵਿੱਚ ਹਾਰਨ ਮਗਰੋਂ ਕਿਸੇ ਟੂਰਨਾਮੈਂਟ ਵਿੱਚ ਨਹੀਂ ਖੇਡੀ।ਸ਼ਾਰਾਪੋਵਾ ਨੇ ਇੰਸਟਾਗ੍ਰਾਮ ’ਤੇ ਵੀਡੀਓ ਸੁਨੇਹੇ ਵਿੱਚ ਕਿਹਾ, ‘‘ਹਾਏ ਬ੍ਰਿਸਬਨ, ਮੈਨੂੰ ਤੇਰੀ ਬਹੁਤ ਘਾਟ ਰੜਕੀ ਅਤੇ ਮੈਂ ਆਪਣੇ ਸੈਸ਼ਨ…

VIA PUNJAB
ਅੱਗੇ ਪੜ੍ਹੋ
1 409 410 411 412 413 1,271