ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਕਾਰਵਾਈ ਮੰਗੀ

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਜਿੰਦਰ ਸਿੰਘ ਰੰਧਾਵਾ ਵਿਰੁੱਧ ਕਾਰਵਾਈ ਮੰਗੀ

ਪੁਲਿਸ ਕਮਿਸ਼ਨਰ ਨੂੰ ਵੀ ਕਾਨੂੰਨੀ ਕਾਰਵਾਈ ਲਈ ਦਿੱਤੀ ਲਿਖਤੀ ਸ਼ਿਕਾਇਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬੋਲੇ ਗਏ ਅਪਸ਼ਬਦਾਂ ਨੂੰ ਲੈ ਕੇ ਉਸ ਖਿਲਾਫ਼ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੱਕ ਪਹੁੰਚ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ….

VIA PUNJAB
ਅੱਗੇ ਪੜ੍ਹੋ

ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਕੇਂਦਰੀ ਵਿੱਤ ਮੰਤਰੀ ਵੱਲੋਂ ਬੁਨਿਆਦੀ ਢਾਂਚਾ ਖੇਤਰ ਨੂੰ 105 ਲੱਖ ਕਰੋੜ ਰੁਪਏ ਦੀ ਰਾਹਤ ਦਾ ਐਲਾਨ

ਨਿਰਮਲਾ ਸੀਤਾਰਮਨ ਨੇ ਦਿੱਤਾ ਨਵੇਂ ਸਾਲ ਦਾ ਤੋਹਫਾ ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬੁਨਿਆਦੀ ਢਾਂਚੇ ਖੇਤਰ ਵਿੱਚ 102 ਲੱਖ ਕਰੋੜ ਪ੍ਰਾਜੈਕਟ ਲਿਆਉਣ ਦਾ ਐਲਾਨ ਕੀਤਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਨੇ 102 ਲੱਖ ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦੀ ਪਛਾਣ ਕੀਤੀ ਹੈ।ਵਿੱਤ ਮੰਤਰੀ ਨੇ ਕਿਹਾ ਕਿ ਕੌਮੀ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਲਈ ਤਾਲਮੇਲ ਪ੍ਰਣਾਲੀ ਲਾਗੂ ਕੀਤੀ ਜਾਵੇਗੀ ਜਿਸ ਨਾਲ ਪਛਾਣ ਕੀਤੀ ਗਈ ਬੁਨਿਆਦੀ ਢਾਂਚਾ ਪ੍ਰਾਜੈਕਟਾਂ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਮੁਲਾਜ਼ਮਾਂ ਨੂੰ ਦਿੱਤੀ ਵਿਦਾਇਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸੇਵਾ ਨਿਭਾਅ ਰਹੇ ਤਿੰਨ ਮੁਲਾਜ਼ਮਾਂ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਖੇਪ ਵਿਦਾਇਗੀ ਸਮਾਰੋਹ ਦੌਰਾਨ ਸੇਵਾਮੁਕਤ ਹੋਏ ਮੁਲਾਜ਼ਮਾਂ ਸ. ਸੁਖਦੇਵ ਸਿੰਘ ਸੁਪਰਵਾਈਜ਼ਰ ਫਲਾਇੰਗ, ਸ. ਕੁਲਦੀਪ ਸਿੰਘ ਸਹਾਇਕ ਸੁਪਰਵਾਈਜ਼ਰ ਆਰ.ਟੀ.ਆਈ. ਅਤੇ ਸ. ਸਵਰੂਪ ਸਿੰਘ ਮੈਂਬਰ ਸੇਵਾਦਲ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਖਿਆ ਕਿ ਪੁਰਾਣੇ ਮਲਾਜ਼ਮਾਂ…

VIA PUNJAB
ਅੱਗੇ ਪੜ੍ਹੋ

ਦੇਸ਼ ਦੇ ਨਵੇਂ ਫ਼ੌਜ ਮੁਖੀ ਬਣੇ ਜਨਰਲ ਮੁਕੁੰਦ ਨਰਵਾਨੇ

ਦੇਸ਼ ਦੇ ਨਵੇਂ ਫ਼ੌਜ ਮੁਖੀ ਬਣੇ ਜਨਰਲ ਮੁਕੁੰਦ ਨਰਵਾਨੇ

ਨਵੀਂ ਦਿੱਲੀ – ਜਨਰਲ ਮਨੋਜ ਮੁਕੁੰਦ ਨਰਵਾਨੇ ਨੇ ਨਵੇਂ ਫ਼ੌਜ ਮੁਖੀ ਵਜੋਂ ਜ਼ਿੰਮੇਵਾਰੀ ਸੰਭਾਲ ਲਈ ਹੈ। ਉਹ ਦੇਸ਼ ਦੇ 28ਵੇਂ ਫ਼ੌਜ ਮੁਖੀ ਹਨ। ਉਨ੍ਹਾਂ ਜਨਰਲ ਬਿਪਿਨ ਰਾਵਤ ਦੀ ਜਗ੍ਹਾ ਲਈ। ਇਸ ਤੋਂ ਪਹਿਲਾਂ ਅੱਜ ਜਨਰਲ ਬਿਪਿਨ ਰਾਵਤ ਫ਼ੌਜ ਮੁਖੀ ਦੇ ਅਹੁਦੇ ਤੋਂ ਰਿਟਾਇਰ ਹੋਏ। ਜਨਰਲ ਬਿਪਿਨ ਰਾਵਤ ਭਲਕੇ ਯਾਨੀ ਇਕ ਜਨਵਰੀ ਤੋਂ ਚੀਫ ਆਫ ਡਿਫੈਂਸ ਸਟਾਫ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ। ਜਨਰਲ ਬਿਪਿਨ ਰਾਵਤ ਦੇਸ਼ ਦੇ ਪਹਿਲੇ ਸੀਡੀਐੱਸ ਹੋਣਗੇ। ਸੀਡੀਐੱਸ ਦੀ ਨਿਯਕਤੀ ਤਿੰਨਾਂ ਫ਼ੌਜਾਂ ਵਿਚਕਾਰ ਬਿਹਤਰੀਨ…

VIA PUNJAB
ਅੱਗੇ ਪੜ੍ਹੋ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ‘ਚ ਕੈਪਟਨ ਹਰਮਿੰਦਰ ਸਿੰਘ ਨੇ ਮਿਲਕਫੈੱਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ – ਕੈਪਟਨ ਹਰਮਿੰਦਰ ਸਿੰਘ ਨੇ ਅੱਜ ਇਥੇ ਸਹਿਕਾਰਤਾ ਅਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਹਾਜ਼ਰੀ ਵਿੱਚ ਮਿਲਕਫੈੱਡ ਦੇ ਚੇਅਰਮੈਨ ਵਜੋਂ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ।ਕੈਬਨਿਟ ਮੰਤਰੀ ਸ. ਰੰਧਾਵਾ ਨੇ ਨਵ ਨਿਯੁਕਤ ਚੇਅਰਮੈਨ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਜ਼ਾਹਰ ਕੀਤੀ ਕਿ ਕੈਪਟਨ ਹਰਮਿੰਦਰ ਸਿੰਘ ਇਹ ਯਕੀਨੀ ਬਣਾਉਣਗੇ ਕਿ ਮਿਲਕਫੈੱਡ ਸਹਿਕਾਰਤਾ ਖੇਤਰ ਦੀ ਰੀੜ੍ਹ ਦੀ ਹੱਡੀ ਬਣ ਕੇ ਉਭਰੇ ਅਤੇ ਇਸ ਦੇ ਮਜ਼ਬੂਤ ਹੋਣ ਨਾਲ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਵੱਡੀ ਮਦਦ ਮਿਲੇਗੀ।ਕੈਪਟਨ ਹਰਮਿੰਦਰ…

VIA PUNJAB
ਅੱਗੇ ਪੜ੍ਹੋ

ਕਰਨ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਬਣਨ ਤੇ ਸੋਨੀ ਸ਼ੇਰਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਕਰਨ ਢਿੱਲੋਂ ਦੇ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਬਣਨ ਤੇ ਸੋਨੀ ਸ਼ੇਰਪੁਰ ਵੱਲੋਂ ਖੁਸ਼ੀ ਦਾ ਪ੍ਰਗਟਾਵਾ

ਸ਼ੇਰਪੁਰ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਦਿਆਂ ਪੰਜਾਬ ਕਾਂਗਰਸ ਦੇ ਮੀਤ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੇ ਹੋਣਹਾਰ ਸਪੁੱਤਰ ਤੇ ਨੌਜਵਾਨ ਆਗੂ ਕਰਨ ਇੰਦਰ ਸਿੰਘ ਢਿੱਲੋਂ (ਕਰਨ ਢਿੱਲੋਂ) ਨੂੰ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ । ਕਰਨ ਢਿੱਲੋਂ ਦੀ ਇਸ ਨਿਯੁਕਤੀ ਤੇ ਸ਼ੇਰਪੁਰ ਤੋਂ ਯੂਥ ਕਾਂਗਰਸੀ ਆਗੂ ਸਤਿੰਦਰਪਾਲ ਸਿੰਘ ਸੋਨੀ ਵੱਲੋਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸਤਿੰਦਰਪਾਲ ਸਿੰਘ ਸੋਨੀ ਸ਼ੇਰਪੁਰ ਨੇ ਖੁਸ਼ੀ ਜ਼ਾਹਿਰ ਕਰਦਿਆਂ ਪੂਰੇ ਢਿੱਲੋਂ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਉਨ੍ਹਾਂ ਵਾਅਦਾ ਕੀਤਾ ਕਿ ਸੂਬੇ ਦੇ ਲੋਕਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ ਤਾਂ ਜੋ ਇਸ ਦਾ ਲਾਭ ਹਰ ਇੱਕ ਨੂੰ ਮਿਲੇ।

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ

ਸੂਬਾ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ : ਧਰਮਸੋਤ

ਕੈਬਨਿਟ ਮੰਤਰੀ ਨੇ ਫੁੱਟਬਾਲ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ 10 ਲੱਖ ਰੁਪਏ ਦੇਣ ਦਾ ਕੀਤਾ ਐਲਾਨ ਹੁਸ਼ਿਆਰਪੁਰ – ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਛਪਾਈ ਤੇ ਲਿਖਣ ਸਮੱਗਰੀ ਮੰਤਰੀ, ਪੰਜਾਬ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ। ਉਹ ਅੱਜ ਪਿੰਡ ਨੰਗਲ ਖਿਲਾੜੀਆਂ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਦੇ ਇਨਾਮ ਵੰਡ ਸਮਾਰੋਹ ਵਿੱਚ ਪਹੁੰਚੇ ਹੋਏ ਸਨ। ਇਸ ਮੌਕੇ ਹਲਕਾ ਵਿਧਾਇਕ ਚੱਬੇਵਾਲ…

VIA PUNJAB
ਅੱਗੇ ਪੜ੍ਹੋ

ਸਰਕਾਰ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਦਿਆਰਥੀਆਂ ਦੇ ਪਹਿਲੀ ਜਨਵਰੀ ਨੂੰ ਸੂਬੇ ਵਿੱਚ ਸ਼ਾਂਤਮਈ ਵਿਰੋਧ ਦੀ ਦੇਵੇਗੀ ਆਗਿਆ ਪਰ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ

ਸਰਕਾਰ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਵਿਦਿਆਰਥੀਆਂ ਦੇ ਪਹਿਲੀ ਜਨਵਰੀ ਨੂੰ ਸੂਬੇ ਵਿੱਚ ਸ਼ਾਂਤਮਈ ਵਿਰੋਧ ਦੀ ਦੇਵੇਗੀ ਆਗਿਆ ਪਰ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਅਤੇ ਕੇਂਦਰ ਸਰਕਾਰ ਦੀਆਂ ਹੋਰ ਵਿਵਾਦਤ ਕਾਰਵਾਈਆਂ ਖਿਲਾਫ ਵਿਦਿਆਰਥੀਆਂ ਨੂੰ ਰੋਸ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕੇਗੀ ਪਰ ਕਿਸੇ ਵੀ ਕੀਮਤ ‘ਤੇ ਸੂਬੇ ਦੀ ਸਾਂਤੀ ਭੰਗ ਕਰਨ ਦੀ ਆਗਿਆ ਨਹੀਂ ਦੇਵੇਗੀ।ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ (ਐਨ.ਆਰ.ਸੀ.) ਅਤੇ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਵਿਰੁੱਧ ਖੱਬੇ ਪੱਖੀ ਵਿਦਿਆਰਥੀ ਯੂਨੀਅਨਾਂ ਵੱਲੋਂ 1 ਜਨਵਰੀ ਨੂੰ ਪ੍ਰਸਤਾਵਿਤ ਸੂਬਾ ਪੱਧਰੀ ਪ੍ਰਦਰਸ਼ਨ…

VIA PUNJAB
ਅੱਗੇ ਪੜ੍ਹੋ

ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ

ਸਲਾਨਾ ਬਰਸੀ ਮੋਕੇ ਦੇਸ਼ਾਂ-ਵਿਦੇਸ਼ਾਂ ਵਿੱਚੋਂ ਵੱਡੀ ਗਿਣਤੀ ਵਿੱਚ ਪਹੁੰਚਣ ਲੱਗੀਆਂ ਸੰਗਤਾਂ : ਸੰਤ ਬਾਬਾ ਸੁੱਖਾ ਸਿੰਘ

ਚੋਹਲਾ ਸਾਹਿਬ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਤ ਬਾਬਾ ਤਾਰਾ ਸਿੰਘ ਜੀ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਬਹੁਤ ਹੀ ਸ਼ਰਧਾ ਅਤੇ ਵੱਡੇ ਪੱਧਰ ਤੇ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਸੁੱਖਾ ਸਿੰਘ ਜੀ ਮੁੱਖੀ ਸੰਪਰਦਾਇ ਕਾਰ ਸੇਵਾ ਸਰਹਾਲੀ ਕਲ੍ਹਾਂ ਅਤੇ ਸੰਤ ਬਾਬਾ ਹਾਕਮ ਸਿੰਘ ਜੀ ਉੱਪ ਮੁੱਖੀ ਨੇ ਸਾਂਝੇ ਰੂਪ ਵਿੱਚ ਦੱਸਿਆ ਕਿ ਇਹ ਸਲਾਨਾ ਬਰਸੀ ਸੰਤ ਬਾਬਾ ਤਾਰਾ ਸਿੰਘ ਜੀ ਅਤੇ ਸੰਤ ਬਾਬਾ…

VIA PUNJAB
ਅੱਗੇ ਪੜ੍ਹੋ
1 410 411 412 413 414 1,271