ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ‘ਤੇ ਨਗਰ ਕੀਰਤਨ ਸਜਾਇਆ

ਨਥਾਣਾ – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆ ਗੁਰਦੁਆਰਾ ਗੁਰੂਸਰ ਪਾਤਸ਼ਾਹੀ ਛੇਵੀ ਵੱਲੋ ਪੰਜ ਪਿਆਰਿਆ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਨਥਾਣਾ ਦੀਆ ਗਲ਼ੀਆ ਵਿੱਚੋ ਹੁੰਦਾ ਹੋਇਆ ਬੱਸ ਸਟੈਡ ਪਹੁੰਚਿਆ ਜਿੱਥੇ ਸਮੂਹ ਦੁਕਾਨਦਾਰਾ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ।ਇਸ ਦੋਰਾਨ ਦੁਕਾਨਦਾਰ ਨੇ ਪੰਜ ਪਿਆਰਿਆ ਨੂੰ ਸਿਰੋਪੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰੁਮਾਲੇ ਸਾਹਿਬ ਦੀ ਸੇਵਾ ਕੀਤੀ।ਕਾਰਜ ਸਿੰਘ ਤੁੰਗਵਾਲੀ ਦੇ ਕਵੀਸ਼ਰੀ ਜੱਥੇ ਦੁਆਰਾ ਗੁਰੂ ਸਾਹਿਬ ਦੇ…

VIA PUNJAB
ਅੱਗੇ ਪੜ੍ਹੋ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੈਂਕਾਂ ‘ਚ ਵੀ ਛੁੱਟੀ ਕਰੇ ਪੰਜਾਬ ਸਰਕਾਰ : ਭਾਈ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਗਈ ਸਾਲ 2020 ਦੀਆਂ ਛੁੱਟੀਆਂ ਦੀ ਸੂਚੀ ਵਿਚ ਬੈਂਕ ਮੁਲਾਜ਼ਮਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਾ ਕਰਨ ਦੀ ਨਿਖੇਧੀ ਕੀਤੀ ਹੈ। ਦੱਸਣਯੋਗ ਹੈ ਕਿ ‘ਨੈਗੋਸ਼ੀਏਬਲ ਇੰਸਟੂਮੈਂਟ ਐਕਟ 1881’ ਅਧੀਨ ਕੀਤੀਆਂ ਜਾਂਦੀਆਂ ਛੁੱਟੀਆਂ ਵਿੱਚ ਬੈਂਕਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਨਹੀਂ ਕੀਤੀ ਗਈ। ਇਸ ਕਾਰਨ ਬੈਂਕ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਵਿਚ ਲੋਕਾਂ ਨੂੰ ਨਵੇਂ ਸਾਲ 2020 ਦੀ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਆਉਣ ਵਾਲੇ ਸਾਲ ਉਨਾਂ ਦੇ ਪਰਿਵਾਰ ਵਿਚ ਹੋਰ ਵੱਧ ਸੁੱਖ ਤੇ ਖੁਸ਼ਹਾਲੀ ਲਿਆਏ। ਨਵੇਂ ਸਾਲ ‘ਤੇ ਅੱਜ ਇੱਥੇ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਆਸ਼ਾ ਹੈ ਕਿ ਸੂਬੇ ਦੇ ਲੋਕਾਂ ਵੱਲੋਂ ਚਲਾਈ ਜਾ ਰਹੀ ਭਲਾਈ ਯੋਜਨਾਵਾਂ ਦਾ ਲਾਭ ਚੁੱਕਣ ਤਾਂ ਜੋ ਉਨਾਂ ਦਾ ਜੀਵਨ ਸਫਲਤਾਵਾਂ ਨਾਲ ਭਰਪੂਰ…

VIA PUNJAB
ਅੱਗੇ ਪੜ੍ਹੋ

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਏ.ਪੀ.ਆਰ.ਓ. ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਨਿੱਘੀ ਵਿਦਾਇਗੀ

ਵਧੀਕ ਡਾਇਰੈਕਟਰ ਸੇਨੂੰ ਦੁੱਗਲ ਵਲੋਂ ਸੇਵਾਮੁਕਤ ਅਧਿਕਾਰੀਆਂ ਦਾ ਸਨਮਾਨ ਚੰਡੀਗੜ੍ਹ – ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵਲੋਂ ਅੱਜ ਏ.ਪੀ.ਆਰ.ਓ ਸ਼ਾਮ ਸੁੰਦਰ ਅਤੇ ਟੀ.ਪੀ.ਓ. ਮਨਜੀਤ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਅੱਜ ਇਥੇ ਪੰਜਾਬ ਭਵਨ ਵਿਖੇ ਰੱਖੇ ਵਿਦਾਇਗੀ ਸਮਾਗਮ ਦੌਰਾਨ ਵਿਭਾਗ ਦੀ ਵਧੀਕ ਡਾਇਰੈਕਟਰ ਸ੍ਰੀਮਤੀ ਸੇਨੂੰ ਦੁੱਗਲ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਵਧੀਕ ਡਾਇਰੈਕਟਰ ਨੇ ਕਿਹਾ ਕਿ ਵਿਭਾਗ ਉਨ੍ਹਾਂ ਦੁਆਰਾ ਨਿਭਾਈਆਂ ਸੇਵਾਵਾਂ ਨੂੰ…

VIA PUNJAB
ਅੱਗੇ ਪੜ੍ਹੋ

ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ

ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 101 ਕਰੋੜ ਰੁਪਏ ਦੀ ਲਾਗਤ ਨਾਲ 1 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ : ਸਿਹਤ ਮੰਤਰੀ ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਵੱਲੋਂ ਸਾਲ 2020 ਦਾ ਕੈਲੰਡਰ ਜਾਰੀ ਕੀਤਾ ਗਿਆ। ਇਸ ਦੌਰਾਨ ਮੈਨੇਜਿੰਗ ਡਾਇਰੈਕਟਰ ਪੰਜਾਬ ਹੈਲਥ ਸਿਸਟਮਜ ਕਾਰਪੋਰੇਸ਼ਨ ਕਮ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਸ. ਮਨਵੇਸ਼ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ ‘ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ

ਸੁਖਜਿੰਦਰ ਸਿੰਘ ਰੰਧਾਵਾ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਦੀ ਮੌਜੂਦਗੀ ‘ਚ ਗੁਰਜੀਤ ਸਿੰਘ ਲਹਿਲ ਨੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰ ਵਜੋਂ ਕੀਤਾ ਜੁਆਇਨ

ਚੰਡੀਗੜ੍ਹ – ਸ੍ਰੀ ਗੁਰਜੀਤ ਸਿੰਘ ਲਹਿਲ ਨੇ ਅੱਜ ਇੱਥੇ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਖੇਡਾਂ ਤੇ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਐਨ.ਆਰ.ਆਈ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਆਰ.ਕੇ. ਗਰਗ, ਸ. ਜਗਮੋਹਨ ਸਿੰਘ ਕੰਗ ਅਤੇ ਜੀਰਾ ਤੋਂ ਵਿਧਾਇਕ ਸ. ਕੁਲਬੀਰ ਸਿੰਘ ਦੀ ਹਾਜ਼ਰੀ ਵਿੱਚ ਐਨ.ਆਰ.ਆਈ. ਕਮਿਸ਼ਨ, ਪੰਜਾਬ ਦੇ ਮੈਂਬਰ ਵਜੋਂ ਜੁਆਇਨ ਕਰ ਲਿਆ ਹੈ। ਇਸ ਮੌਕੇ ਸ੍ਰੀ ਗੁਰਜੀਤ ਸਿੰਘ ਲਹਿਲ ਨੇ ਮੁੱਖ ਮੰਤਰੀ ਕੈਪਟਨ…

VIA PUNJAB
ਅੱਗੇ ਪੜ੍ਹੋ

ਵਿਜੇ ਇੰਦਰ ਸਿੰਗਲਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ

ਵਿਜੇ ਇੰਦਰ ਸਿੰਗਲਾ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਨਿਯੁਕਤ

ਸਿੰਗਲਾ ਵੱਲੋਂ ਸੋਨੀਆ ਗਾਂਧੀ, ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਸ੍ਰੀ ਵਿਜੇ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।ਸ੍ਰੀ ਸਿੰਗਲਾ ਨੇ ਆਪਣੀ ਇਸ ਨਿਯੁਕਤੀ ‘ਤੇ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਉਨਾਂ ਹਾਈ ਕਮਾਨ ਵੱਲੋਂ ਆਪਣੇ ਉਪਰ ਭਰੋਸੇ ਜਤਾਉਣ ਲਈ ਸ਼ੁਕਰੀਆ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਐਕਟ ਪੰਜਾਬ ‘ਚ ਲਾਗੂ ਨਹੀਂ ਕਰਾਂਗੇ : ਕੈਪਟਨ ਦਾ ਐਲਾਨ

ਨਾਗਰਿਕਤਾ ਸੋਧ ਐਕਟ ਪੰਜਾਬ ‘ਚ ਲਾਗੂ ਨਹੀਂ ਕਰਾਂਗੇ : ਕੈਪਟਨ ਦਾ ਐਲਾਨ

ਲੁਧਿਆਣਾ ਵਿੱਚ ਪੰਜਾਬ ਕਾਂਗਰਸ ਵੱਲੋਂ ਐਕਟ ਵਿਰੁੱਧ ਰੋਸ ਪ੍ਰਦਰਸ਼ਨ ਲੁਧਿਆਣਾ – ਸੰਵਿਧਾਨ ਦੀ ਪ੍ਰਸਤਾਵਨਾ ਬਦਲਣ ਦੇ ਕੀਤੇ ਜਾ ਰਹੇ ਯਤਨਾਂ ਲਈ ਭਾਰਤੀ ਜਨਤਾ ਪਾਰਟੀ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਘਾਤਕ ਨਾਗਰਿਕਤਾ ਸੋਧ ਐਕਟ (ਸੀ.ਏ.ਏ.) ਰਾਹੀਂ ਮੁਲਕ ਦੇ ਧਰਮ ਨਿਰਪੱਖ ਤਾਣੇ-ਬਾਣੇ ਨੂੰ ਤਬਾਹ ਕਰਨ ਲਈ ਭਾਜਪਾ ਦੀਆਂ ਫੁੱਟਪਾਊ ਅਤੇ ਘਾਤਕ ਕੋਸ਼ਿਸ਼ਾਂ ਵਿਰੁੱਧ ਸਮੁੱਚੇ ਦੇਸ਼ ਵਾਸੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਰੋਸ ਮਾਰਚ ਤੇ ਧਰਨੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ…

VIA PUNJAB
ਅੱਗੇ ਪੜ੍ਹੋ

ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ ‘ਨਿਹੰਗ ਸਿੰਘ ਸੰਦੇਸ਼’ ਜਥੇਦਾਰ ਅਕਾਲ ਤਖ਼ਤ ਨੇ ਕੀਤਾ ਜਾਰੀ

ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ ‘ਨਿਹੰਗ ਸਿੰਘ ਸੰਦੇਸ਼’ ਜਥੇਦਾਰ ਅਕਾਲ ਤਖ਼ਤ ਨੇ ਕੀਤਾ ਜਾਰੀ

ਪੰਜਵੇਂ ਤਖ਼ਤ ਦੇ ਜਥੇਦਾਰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਫਤਹਿਗੜ੍ਹ ਸਾਹਿਬ – ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਪ੍ਰਕਾਸ਼ਤ ਹੁੰਦਾ ਨਿਹੰਗ ਸਿੰਘਾਂ ਦਾ ਬੁਲਾਰਾ ਰਸਾਲਾ “ਨਿਹੰਗ ਸਿੰਘ ਸੰਦੇਸ਼” ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸਾਂਝੇ ਤੌਰ ਤੇ ਗੁਰਦੁਆਰਾ ਬਿਬਾਨਗੜ੍ਹ ਛਾਉਣੀ ਬੁੱਢਾ ਦਲ ਵਿਖੇ ਰਾਲੀਜ਼ ਕੀਤਾ।ਇਸ ਰਸਾਲੇ ਦੀ ਸੰਪਾਦਨਾ…

VIA PUNJAB
ਅੱਗੇ ਪੜ੍ਹੋ

ਐੈਸ.ਐਸ. ਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ

ਐੈਸ.ਐਸ. ਪੀ ਮੋਗਾ ਦੇ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵੱਲੋਂ ਨਾਜਾਇਜ਼ ਹਥਿਆਰਾਂ ਸਮੇਤ ਇੱਕ ਗਿਰੋਹ ਕਾਬੂ

ਬਾਘਾ ਪੁਰਾਣਾ – ਸਥਾਨਿਕ ਡੀ.ਐਸ.ਪੀ ਕੇਸਰ ਸਿੰਘ ਅਤੇ ਸਥਾਨਿਕ ਪੁਲਿਸ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਪ੍ਰੈਸ ਮਿਟਿੰਗ ਕਰਦੇ ਹੋਏ ਦੱਸਿਆ ਕਿ ਸਾਡੀ ਪੁਲਿਸ ਪਾਰਟੀ ਪਿੰਡ ਲੰਗੇਆਣਾ ਵਿਖੇ ਤਫਤੀਸ਼ ਕਰ ਰਹੀ ਸੀ ਕਿ ਮੁਕਬਰ ਦੀ ਸੂਚਨਾ ਤੇ ਅਧਾਰਤ ਦੋਸ਼ੀ ਅਰਸ਼ਦੀਪ ਸਿੰਘ ਉਰਫ ਬਿੱਲਾ ਪੁਤਰ ਦਰਸ਼ਨ ਸਿੰਘ ਵਾਸੀ ਜੈ ਸਿੰਘ ਵਾਲਾ, ਕੁਲਵੰਤ ਸਿੰਘ ਉਰਫ ਰਵੀ ਪੁੱਤਰ ਗੁਰਮੇਲ ਸਿੰਘ ਵਾਸੀ ਭਿੰਡਰ ਕਲਾਂ, ਮੋਗਾ ਇਹ ਸਾਰੇ ਜਾਣੇ ਮੁੱਦਕੀ ਰੋਡ ਤੋ ਲਿੰਕ ਰੋਡ ਨੱਥੂਵਾਲਾ ਦੇ ਨਜ਼ਦੀਕ ਖੜ੍ਹੇ ਹਨ ਜੋ ਕਿ…

VIA PUNJAB
ਅੱਗੇ ਪੜ੍ਹੋ
1 411 412 413 414 415 1,271