ਉੱਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ –ਭਾਈ ਲੌਂਗੋਵਾਲ

ਉੱਤਰ ਪ੍ਰਦੇਸ਼ ’ਚ ਨਗਰ ਕੀਰਤਨ ਸਜਾਉਣ ਤੋਂ ਰੋਕਣਾ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਹਮਲਾ –ਭਾਈ ਲੌਂਗੋਵਾਲ

ਕਿਹਾ, ਸਰਕਾਰ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਰੇ ਕਾਰਵਾਈ ਅੰਮ੍ਰਿਤਸਰ – ਉੱਤਰ ਪ੍ਰਦੇਸ਼ ਅੰਦਰ ਨਗਰ ਕੀਰਤਨ ਕੱਢਣ ਸਮੇਂ ਪੁਲਿਸ ਵੱਲੋਂ ਸੰਗਤਾਂ ਖਿਲਾਫ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਸਿੱਖਾਂ ਦੀ ਧਾਰਮਿਕ ਅਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਦੱਸਣਯੋਗ ਹੈ ਕਿ ਯੂਪੀ ਅੰਦਰ ਪੀਲੀਭੀਤ ਦੇ ਪਿੰਡ ਖੇੜੀ ਨੌਬਰਾਮਾਦ ਵਿਚ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ…

VIA PUNJAB
ਅੱਗੇ ਪੜ੍ਹੋ

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹਾ ਹੈ ਅਮਲ : ਸਿੱਖਿਆ ਮੰਤਰੀ

ਸਿੱਖਿਆ ਵਿਭਾਗ ਨਵੀਂ ਅਧਿਆਪਕ ਭਰਤੀ ਦੀ ਕਾਰਵਾਈ ‘ਤੇ ਤੇਜ਼ੀ ਨਾਲ ਕਰ ਰਿਹਾ ਹੈ ਅਮਲ : ਸਿੱਖਿਆ ਮੰਤਰੀ

31 ਮਾਰਚ, 2020 ਤੱਕ ਹੋ ਜਾਵੇਗੀ ਭਰਤੀ ਪ੍ਰਕਿਰਿਆ ਮੁਕੰਮਲ ਚੰਡੀਗੜ – ਸਿੱਖਿਆ ਵਿਭਾਗ ਵੱਲੋਂ ਬਹੁਤ ਹੀ ਚੁਸਤੀ ਅਤੇ ਫ਼ੁਰਤੀ ਨਾਲ ਅਧਿਆਪਕ ਭਰਤੀ ਦਾ ਕਾਰਜ ਨੇਪਰੇ ਚਾੜਨ ਲਈ ਪ੍ਰਕਿਰਿਆ ਪੂਰਨ ਕੀਤੀ ਗਈ ਹੈ। ਇਸ ਲਈ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਸਬੰਧਿਤ ਵਿਭਾਗਾਂ ਨਾਲ ਰਾਬਤਾ ਰੱਖਕੇ ਲੋੜੀਂਦੀ ਕਾਰਵਾਈ ਨੂੰ ਪਰਮ ਅਗੇਤ ਦਿੰਦਿਆਂ ਅਤੇ ਸਬੰਧਿਤ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਤੇਜ਼ੀ ਨਾਲ ਕਾਰਜ ਕੀਤਾ ਗਿਆ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ, ਪੰਜਾਬ ਵਿਜੈ ਇੰਦਰ ਸਿੰਗਲਾ ਨੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਸਬੰਧੀ ਸੁਪਰੀਮ ਕੋਰਟ ਤੱਕ ਪਹੁੰਚ ਕਰੇਗੀ –ਭਾਈ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਈ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਕਮੇਟੀ ਭਾਈ ਰਾਜੋਆਣਾ ਦੀ ਸਜਾ ਮੁਆਫੀ ਲਈ ਹਰ ਪੱਧਰ ’ਤੇ ਪੈਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਦੇਸ਼ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਕੇਂਦਰ ਸਰਕਾਰ ਵੱਲੋਂ ਭਾਈ…

VIA PUNJAB
ਅੱਗੇ ਪੜ੍ਹੋ

ਰੋਨਾਲਡੋ ਨੇ 6ਵੀਂ ਵਾਰ ਜਿੱਤਿਆ ਦੁਬਈ ਗਲੋਬਲ ਸਾਕਰ ਐਵਾਰਡ

ਰੋਨਾਲਡੋ ਨੇ 6ਵੀਂ ਵਾਰ ਜਿੱਤਿਆ ਦੁਬਈ ਗਲੋਬਲ ਸਾਕਰ ਐਵਾਰਡ

ਨਵੀਂ ਦਿੱਲੀ – ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਦੁਬਈ ਗਲੋਬ ਸਾਕਰ ਐਵਾਰਡਸ ਵਿੱਚ ਸਰਵਸ੍ਰੇਸ਼ਠ ਪੁਰਸ਼ ਖਿਡਾਰੀ ਦਾ ਪੁਰਸਕਾਰ ਜਿੱਤ ਕੇ 2019 ਦਾ ਅੰਤ ਕੀਤਾ| ਸਾਲ 2019 ਵਿੱਚ ਬੈਲਨ ਡਿਓਰ ਰੈਂਕਿੰਗ ਵਿੱਚ ਵਿਰਜਿਲ ਵੈਨ ਅਤੇ ਜੇਤੂ ਲਿਓਨਿਲ ਮੈਸੀ ਤੋਂ ਬਾਅਦ ਤੀਜੇ ਸਥਾਨ ਤੇ ਆਉਣ ਵਾਲੇ ਰੋਨਾਲਡੋ ਨੇ 9 ਸਾਲ ਵਿੱਚ 6ਵੀਂ ਵਾਰ ਇਹ ਪੁਰਸਕਾਰ ਜਿੱਤਿਆ ਹੈ| ਜੁਵੇਂਟਸ ਨੂੰ 2018-19 ਦਾ ਸਿਰੀ ਏ ਖਿਤਾਬ ਅਤੇ ਪੁਰਤਗਾਲ ਨੂੰ ਨੇਸ਼ੰਸ ਲੀਗ ਦਾ ਖਿਤਾਬ ਜਿਤਾਉਣ ਵਾਲੇ 34 ਸਾਲਾ ਰੋਨਾਲਡੋ ਨੇ…

VIA PUNJAB
ਅੱਗੇ ਪੜ੍ਹੋ

ਮੁਲਕ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕ ਸਕਦੇ ਨੇ ਕਿਮ

ਮੁਲਕ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕ ਸਕਦੇ ਨੇ ਕਿਮ

ਸਿਓਲ – ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਮੁਲਕ ਦੀ ਸੁਰੱਖਿਆ ਯਕੀਨੀ ਬਣਾਉਣ ਤੇ ਖ਼ੁਦਮੁਖਤਿਆਰੀ ਬਰਕਰਾਰ ਰੱਖਣ ਲਈ ਆਪਣੇ ਫ਼ੌਜੀ ਅਧਿਕਾਰੀਆਂ ਤੇ ਕੂਟਨੀਤਕਾਂ ਨੂੰ ‘ਸਖ਼ਤ ਕਦਮ’ ਚੁੱਕਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਨਾਲ ਜੁੜੇ ਕਿਮ ਨੇ ਕੁਝ ਟੀਚੇ ਮਿੱਥੇ ਹੋਏ ਹਨ ਤਾਂ ਕਿ ਆਰਥਿਕ ਸੰਕਟ ਵਿਚ ਘਿਰੇ ਉੱਤਰੀ ਕੋਰੀਆ ਨੂੰ ਕੁਝ ਰਾਹਤ ਮਿਲ ਸਕੇ। ਕਿਮ ਨੇ ਸੱਤਾਧਾਰੀ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਹੈ। ਇਸ ਮੌਕੇ…

VIA PUNJAB
ਅੱਗੇ ਪੜ੍ਹੋ

ਜਾਣਕਾਰੀ ਸਾਂਝੀ ਕਰਨ ਲਈ ਪੂਤਿਨ ਵੱਲੋਂ ਟਰੰਪ ਦਾ ਧੰਨਵਾਦ

ਜਾਣਕਾਰੀ ਸਾਂਝੀ ਕਰਨ ਲਈ ਪੂਤਿਨ ਵੱਲੋਂ ਟਰੰਪ ਦਾ ਧੰਨਵਾਦ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਰੂਸ ’ਚ ਅਤਿਵਾਦੀ ਹਮਲਿਆਂ ਸਬੰਧੀ ਸੂਚਨਾ ਸਾਂਝੀ ਕਰਨ ਲਈ ਧੰਨਵਾਦ ਕੀਤਾ ਹੈ। ਪੂਤਿਨ ਦਾ ਕਹਿਣਾ ਹੈ ਕਿ ਨਵੇਂ ਸਾਲ ਦੀਆਂ ਛੁੱਟੀਆਂ ਦੌਰਾਨ ਇਹ ਹਮਲੇ ਕੀਤੇ ਜਾਣ ਦਾ ਖ਼ਦਸ਼ਾ ਸੀ। ਪੂਤਿਨ ਨੇ ਕਿਹਾ ਕਿ ਵਿਸ਼ੇਸ਼ ਸੇਵਾ ਰਾਹੀਂ ਇਹ ਜਾਣਕਾਰੀ ਭੇਜੀ ਗਈ ਸੀ ਜਿਸ ਨਾਲ ਮੁਲਕ ਦਾ ਕਾਫ਼ੀ ਬਚਾਅ ਹੋਇਆ ਹੈ। ਵੇਰਵਿਆਂ ਮੁਤਾਬਕ ਜਾਣਕਾਰੀ ਮਿਲਣ ’ਤੇ ਰੂਸੀ ਸੁਰੱਖਿਆ ਬਲਾਂ ਨੇ ਦੋ ਵਿਅਕਤੀਆਂ ਨੂੰ ਸੇਂਟ ਪੀਟਰਜ਼ਬਰਗ ’ਚ…

VIA PUNJAB
ਅੱਗੇ ਪੜ੍ਹੋ

ਵਿਕਾਸ ਨੇ ਭਾਰਤੀ ਮੁੱਕੇਬਾਜ਼ੀ ਟੀਮ ’ਚ ਥਾਂ ਬਣਾਈ

ਵਿਕਾਸ ਨੇ ਭਾਰਤੀ ਮੁੱਕੇਬਾਜ਼ੀ ਟੀਮ ’ਚ ਥਾਂ ਬਣਾਈ

ਵਿਕਾਸ ਕ੍ਰਿਸ਼ਨ ਨੇ ਅੱਜ ਇੱਥੇ ਦੋ ਹੋਰ ਮੁੱਕੇਬਾਜ਼ਾਂ ਨਾਲ ਆਪਣਾ ਆਖ਼ਰੀ ਟਰਾਇਲ ਮੁਕਾਬਲਾ ਜਿੱਤ ਕੇ ਅਗਲੇ ਸਾਲ ਹੋਣ ਵਾਲੇ ਓਲੰਪਿਕ ਕੁਆਲੀਫਾਇਰ ਲਈ ਭਾਰਤੀ ਪੁਰਸ਼ ਮੁੱਕੇਬਾਜ਼ੀ ਟੀਮ ਵਿੱਚ ਥਾਂ ਬਣਾ ਲਈ। ਵਿਸ਼ਵ ਚੈਂਪੀਅਨਸ਼ਿਪ ਅਤੇ ਏਸ਼ਿਆਈ ਖੇਡਾਂ ਦੇ ਸਾਬਕਾ ਤਗ਼ਮਾ ਜੇਤੂ ਵਿਕਾਸ ਲੰਬੇ ਸਮੇਂ ਤੱਕ 75 ਕਿਲੋ ਵਿੱਚ ਖੇਡਦਾ ਰਿਹਾ ਹੈ, ਪਰ ਪਿੱਠ ਦੀ ਸੱਟ ਠੀਕ ਹੋਣ ਮਗਰੋਂ ਉਸ ਨੇ 69 ਕਿਲੋ ਭਾਰ ਵਰਗ ਵਿੱਚ ਵਾਪਸੀ ਕੀਤੀ ਹੈ। ਇਹ ਏਸ਼ੀਆ/ਓਸਨੀਆ ਕੁਆਲੀਫਾਇਰ ਮੁਕਾਬਲੇ ਚੀਨ ਵਿੱਚ 3 ਤੋਂ 14…

VIA PUNJAB
ਅੱਗੇ ਪੜ੍ਹੋ

ਟੈਸਟ ਦਰਜਾਬੰਦੀ ਕੋਹਲੀ ਦਾ ਪਹਿਲਾ ਸਥਾਨ ਬਰਕਰਾਰ

ਟੈਸਟ ਦਰਜਾਬੰਦੀ ਕੋਹਲੀ ਦਾ ਪਹਿਲਾ ਸਥਾਨ ਬਰਕਰਾਰ

ਭਾਰਤੀ ਕਪਤਾਨ ਵਿਰਾਟ ਕੋਹਲੀ ਸਾਲ ਦੇ ਅਖ਼ੀਰ ਵਿੱਚ ਵੀ ਆਈਸੀਸੀ ਟੈਸਟ ਬੱਲੇਬਾਜ਼ੀ ਦਰਜਾਬੰਦੀ ਵਿੱਚ ਪਹਿਲੇ ਸਥਾਨ ’ਤੇ ਕਾਬਜ਼ ਰਹੇਗਾ, ਜਦਕਿ ਮਾਹਿਰ ਚੇਤੇਸ਼ਵਰ ਪੁਜਾਰਾ ਇੱਕ ਦਰਜੇ ਦੇ ਨੁਕਸਾਨ ਨਾਲ ਪੰਜਵੇਂ ਸਥਾਨ ’ਤੇ ਖਿਸਕ ਗਿਆ। ਕੋਹਲੀ ਦੇ 928 ਰੇਟਿੰਗ ਅੰਕ ਹਨ ਅਤੇ ਉਹ ਦੂਜੇ ਨੰਬਰ ’ਤੇ ਕਾਬਜ਼ ਆਸਟਰੇਲਿਆਈ ਸਟਾਰ ਸਟੀਵ ਸਮਿੱਥ (911) ਤੋਂ 17 ਅੰਕ ਅੱਗੇ ਹੈ।ਨਿਊਜ਼ੀਲੈਂਡ ਦਾ ਕਪਤਾਨ ਕੇਨ ਵਿਲੀਅਮਸਨ (822) ਤੀਜੇ ਸਥਾਨ ’ਤੇ ਹੈ। ਇਸ ਸਾਲ 11 ਟੈਸਟ ਮੈਚਾਂ ਵਿੱਚ 1085 ਦੌੜਾਂ ਬਣਾਉਣ ਵਾਲੇ ਆਸਟਰੇਲੀਆ…

VIA PUNJAB
ਅੱਗੇ ਪੜ੍ਹੋ

ਦਿੱਲੀ ਸਰਕਾਰ ਵੱਲੋਂ ਸਟਰੀਟ ਲਾਈਟਾਂ ਲਾਉਣ ਦੀ ਸ਼ੁਰੂਆਤ

ਦਿੱਲੀ ਸਰਕਾਰ ਵੱਲੋਂ ਸਟਰੀਟ ਲਾਈਟਾਂ ਲਾਉਣ ਦੀ ਸ਼ੁਰੂਆਤ

ਨਵੀਂ ਦਿੱਲੀ – ਦਿੱਲੀ ਸਰਕਾਰ ਵੱਲੋਂ ਰਾਜਧਾਨੀ ਦੀਆਂ ਹਨੇਰੀਆਂ ਗਲੀਆਂ/ਸੜਕਾਂ ਨੂੰ ਰੌਸ਼ਨੀ ਨਾਲ ਜਗਮਗਾਉਣ ਲਈ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਮੁੱਖ ਮੰਤਰੀ ਸਟਰੀਟ ਯੋਜਨਾ’ ਸ਼ੁਰੂ ਕੀਤੀ। ਸੀਸੀਟੀਵੀ ਕੈਮਰਿਆਂ ਦੀ ਯੋਜਨਾ ਦੀ ਤਰਜ਼ ’ਤੇ ਦਿੱਲੀ ਸਰਕਾਰ ਨੇ ਰਾਜਧਾਨੀ ਵਿੱਚ 2 ਲੱਖ ਅਜਿਹੀਆਂ ਲਾਈਟਾਂ ਲਾਉਣ ਦੀ ਯੋਜਨਾ ਦਾ ਐਲਾਨ ਬੀਤੇ ਮਹੀਨਿਆਂ ਦੌਰਾਨ ਕੀਤਾ ਸੀ ਤੇ ਅੱਜ ਇਸ ਦੀ ਸ਼ੁਰੂਆਤ ਮੁੱਖ ਮੰਤਰੀ ਵੱਲੋਂ ਕੀਤੀ ਗਈ।ਸ੍ਰੀ ਕੇਜਰੀਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲਾਈਟਾਂ ਲਾਉਣ ਦੀ ਜ਼ਿੰਮੇਵਾਰੀ ਰਾਜਧਾਨੀ ਦਿੱਲੀ…

VIA PUNJAB
ਅੱਗੇ ਪੜ੍ਹੋ

ਮਮਤਾ ਵਲੋਂ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਭਾਜਪਾ ਦੇ ਬਾਈਕਾਟ ਦਾ ਸੱਦਾ

ਮਮਤਾ ਵਲੋਂ ਸਾਰੀਆਂ ਧਿਰਾਂ ਨੂੰ ਇਕਜੁਟ ਹੋ ਕੇ ਭਾਜਪਾ ਦੇ ਬਾਈਕਾਟ ਦਾ ਸੱਦਾ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ (ਸੀਏਏ) ਖ਼ਿਲਾਫ਼ ਰੋਸ-ਮੁਜ਼ਾਹਰੇ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ ‘ਦੇਸ਼-ਵਿਰੋਧੀ’ ਆਖੇ ਜਾਣ ’ਤੇ ਵਰ੍ਹਦਿਆਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਦੇਸ਼ ਭਰ ਦੀਆਂ ਸਿਆਸੀ ਪਾਰਟੀਆਂ ਤੇ ਸਮਾਜਿਕ ਜਥੇਬੰਦੀਆਂ ਨੂੰ ਇਕਜੁਟ ਹੋ ਕੇ ਭਗਵਾਂ ਪਾਰਟੀ ਨੂੰ ਨਿਖੇੜਨ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ, ‘‘ਭਾਜਪਾ ਵਲੋਂ ਦੇਸ਼ ਦੇ ਕਾਨੂੰਨੀ ਨਾਗਰਿਕਾਂ ਦੀ ਨਾਗਰਿਕਤਾ ਖੋਹਣ ਦੀ ਯੋਜਨਾ ਘੜੀ ਜਾ ਰਹੀ ਹੈ। ਮੈਂ ਸਭ ਨੂੰ ਅਪੀਲ ਕਰਦੀ ਹਾਂ ਕਿ ਭਾਜਪਾ ਵਿਰੁਧ…

VIA PUNJAB
ਅੱਗੇ ਪੜ੍ਹੋ
1 412 413 414 415 416 1,271