ਦਿੱਲੀ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਦਿੱਲੀ ਵਿੱਚ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਨਵੀਂ ਦਿੱਲੀ – ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ| ਇੱਥੇ ਧੌਲਾ ਕੁਆਂ ਪੁਲੀਸ ਸਟੇਸ਼ਨ ਵਿੱਚ ਤਾਇਨਾਤ ਇਕ ਪੁਲੀਸ ਕਰਮਚਾਰੀ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ| ਪੁਲੀਸ ਕਾਂਸਟੇਬਲ ਦਾ ਨਾਂ ਪਾਰੂਨ ਤਿਆਗੀ ਦੱਸਿਆ ਜਾਂਦਾ ਹੈ| ਘਟਨਾ ਸ਼ੁੱਕਰਵਾਰ ਦੇਰ ਰਾਤ ਦੀ ਦੱਸੀ ਜਾਂਦੀ ਹੈ| ਜਿਕਰਯੋਗ ਹੈ ਕਿ ਪਾਰੂਨ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ| ਪਾਰੂਨ ਨੇ ਖੁਦਕੁਸ਼ੀ ਵਰਗਾ ਕਦਮ ਕਿਉਂ ਚੁੱਕਿਆ, ਇਸ ਸੰਬੰਧ ਵਿੱਚ…

VIA PUNJAB
ਅੱਗੇ ਪੜ੍ਹੋ

ਹਵਾਈ ਵਿੱਚ ਹਾਦਸਾਗ੍ਰਸਤ ਹੈਲੀਕਾਪਟਰ ਦੇ ਮਲਬੇ ਵਿੱਚ 6 ਲਾਸ਼ਾਂ ਬਰਾਮਦ

ਹਵਾਈ ਵਿੱਚ ਹਾਦਸਾਗ੍ਰਸਤ ਹੈਲੀਕਾਪਟਰ ਦੇ ਮਲਬੇ ਵਿੱਚ 6 ਲਾਸ਼ਾਂ ਬਰਾਮਦ

ਵਾਸ਼ਿੰਗਟਨ – ਅਮਰੀਕਾ ਦੇ ਹਵਾਈ ਸੂਬੇ ਦੇ ਕਾਉਈ ਵਿੱਚ ਬਚਾਅ ਦਲਾਂ ਨੇ ਹਾਦਸਾਗ੍ਰਸਤ ਹੈਲੀਕਾਪਟਰ ਦਾ ਮਲਬਾ ਲੱਭ ਲਿਆ ਹੈ ਅਤੇ ਉਨ੍ਹਾਂ ਨੇ ਛੇ ਲੋਕਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਹਨ| ਕਾਉਈ ਪੁਲੀਸ ਵਿਭਾਗ ਵਲੋਂ ਜਾਰੀ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਵੀਰਵਾਰ ਤੋਂ ਲਾਪਤਾ ਹੈਲੀਕਾਪਟਰ ਦੇ ਨੁਆਲੋਲੋ ਦੇ ਨੇੜੇ ਕੋਕੇ ਵਿੱਚ ਦੁਰਘਟਨਾ ਦਾ ਸ਼ਿਕਾਰ ਹੋ ਜਾਣ ਦੀ ਪੁਸ਼ਟੀ ਹੋਈ ਹੈ ਅਤੇ ਬਚਾਅ ਦਲਾਂ ਨੇ ਇਸ ਦਾ ਮਲਬਾ ਲੱਭ ਲਿਆ ਹੈ|ਹੈਲੀਕਾਪਟਰ ਵਿੱਚ ਪਾਇਲਟ ਸਣੇ 7…

VIA PUNJAB
ਅੱਗੇ ਪੜ੍ਹੋ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਵਾਦਤ ਵੀਡਿਓ ਮਾਮਲੇ ਬਾਰੇ ਕਿਸੇ ਵੀ ਜਾਂਚ ਦਾ ਸਾਹਮਣਾ ਕਰਨ ਦਾ ਐਲਾਨ

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਵਾਦਤ ਵੀਡਿਓ ਮਾਮਲੇ ਬਾਰੇ ਕਿਸੇ ਵੀ ਜਾਂਚ ਦਾ ਸਾਹਮਣਾ ਕਰਨ ਦਾ ਐਲਾਨ

“ਮੇਰੇ ਅਕਸ ਨੂੰ ਢਾਹ ਲਾਉਣ ਲਈ ਕਿਸੇ ਪੰਥ ਦੋਖੀ ਵੱਲੋਂ ਹੀ ਕੀਤੀ ਗਈ ਹੈ ਸ਼ਰਾਰਤ”: ਰੰਧਾਵਾ ਚੰਡੀਗੜ – ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਉਨਾਂ ਬਾਰੇ ਇਕ ਨਿਊਜ਼ ਚੈਨਲ ਉਤੇ ਚਲਾਈ ਵਿਵਾਦਤ ਵੀਡਿਓ ਸੰਬੰਧੀ ਬੋਲਦਿਆਂ ਕਿਹਾ ਗਿਆ ਕਿ ਇਹ ਉਨਾਂ ਦੇ ਅਕਸ ਨੂੰ ਢਾਹ ਲਾਉਣ ਲਈ ਕਿਸੇ ਪੰਥ ਦੋਖੀ ਵੱਲੋਂ ਕੋਝੀ ਸ਼ਰਾਰਤ ਕੀਤੀ ਗਈ ਹੈ। ਉਨਾਂ ਕਿਹਾ ਕਿ ਕਿਸੇ ਪੁਰਾਣੀ ਵੀਡਿਓ ਨਾਲ ਛੇੜਛਾੜ ਕਰਦਿਆਂ ਆਵਾਜ ਨੂੰ ਐਡਿਟ ਕੀਤਾ ਗਿਆ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਡੀ.ਜੀ.ਪੀ. ਵੱਲੋਂ ਹਰਿੰਦਰ ਦੀ ਗ੍ਰਿਫਤਾਰੀ ਦੇ ਮੱਦੇਨਜ਼ਰ ਭਰਤੀ ਰੈਕੇਟ ਦੀ ਪੜਤਾਲ ਲਈ ਆਈ.ਜੀ. ਪਟਿਆਲਾ ਰੇਂਜ ਅਧੀਨ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪੰਜਾਬ ਦੇ ਡੀ.ਜੀ.ਪੀ. ਵੱਲੋਂ ਹਰਿੰਦਰ ਦੀ ਗ੍ਰਿਫਤਾਰੀ ਦੇ ਮੱਦੇਨਜ਼ਰ ਭਰਤੀ ਰੈਕੇਟ ਦੀ ਪੜਤਾਲ ਲਈ ਆਈ.ਜੀ. ਪਟਿਆਲਾ ਰੇਂਜ ਅਧੀਨ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਦੋਸ਼ੀ ਨੇ ਪੁਲੀਸ ਵਿੱਚ ਨੌਕਰੀ ਦਿਵਾਉਣ ਦੇ ਵਾਅਦੇ ਨਾਲ 11 ਲੋਕਾਂ ਨੂੰ ਠੱਗਿਆ- ਮੁੱਢਲੀ ਜਾਂਚ ਤੋਂ ਹੋਇਆ ਖੁਲਾਸਾ ਚੰਡੀਗੜ੍ਹ – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਭਰਤੀ ਰੈਕੇਟ ਦੀ ਅੱਗੇ ਛਾਣਬੀਣ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਹੈ। ਹਰਿੰਦਰ ਸਿੰਘ ਉਰਫ਼ ਬੱਬੂ-12 ਬੋਰ, ਜਿਸਨੇ ਪੁਲੀਸ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਕਥਿਤ ਤੌਰ ‘ਤੇ 11 ਲੋਕਾਂ ਨੂੰ ਠੱਗਿਆ ਸੀ, ਦੀ ਗ੍ਰਿਫ਼ਤਾਰੀ ਨਾਲ ਇਸ ਰੈਕੇਟ ਦਾ ਪਰਦਾਫਾਸ਼ ਹੋਇਆ ਹੈ। ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ…

VIA PUNJAB
ਅੱਗੇ ਪੜ੍ਹੋ

ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਕਾਂਗਰਸ ਨੇ ਦੇਸ਼ ਭਰ ‘ਚ ਕੱਢੇ ਸੰਵਿਧਾਨ ਮਾਰਚ

ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਕਾਂਗਰਸ ਨੇ ਦੇਸ਼ ਭਰ ‘ਚ ਕੱਢੇ ਸੰਵਿਧਾਨ ਮਾਰਚ

ਨਵੀਂ ਦਿੱਲੀ – ਕਾਂਗਰਸ ਨੇ ਆਪਣੇ 135ਵੇਂ ਸਥਾਪਨਾ ਦਿਵਸ ਮੌਕੇ ‘ਸੰਵਿਧਾਨ ਬਚਾਓ-ਭਾਰਤ ਬਚਾਓ’ ਮਾਰਚ ਦੇਸ਼ ਭਰ ‘ਚ ਕੱਢ ਕੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਆਪਣੇ ਵਿਰੋਧ ਨੂੰ ਅੱਗੇ ਵਧਾਇਆ। ਦਿੱਲੀ ਤੋਂ ਮੁੰਬਈ, ਅਸਾਮ ਤੋਂ ਕੇਰਲ ਅਤੇ ਗੁਜਰਾਤ ਤੋਂ ਲੈ ਕੇ ਬਿਹਾਰ ਤਕ ਪਾਰਟੀ ਨੇ ਇਹ ਮਾਰਚ ਕਰ ਕੇ ਐੱਨਡੀਏ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਕਿ ਸੀ.ਏ.ਏ. ਅਤੇ ਐਨ.ਆਰ.ਸੀ ਖ਼ਿਲਾਫ਼ ਪਾਰਟੀ ਦਾ ਵਿਰੋਧ ਰੁਕੇਗਾ ਨਹੀਂ। ਕਾਂਗਰਸ ਇਸ ਮੁੱਦੇ ‘ਤੇ ਮੋਦੀ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਸਿਆਸੀ ਲੜਾਈ ਦੀ…

VIA PUNJAB
ਅੱਗੇ ਪੜ੍ਹੋ

ਜ਼ਿਲ੍ਹਾ ਵਾਤਾਵਰਣ ਕਮੇਟੀ ਨੇ ਕੀਤੀ ਪਹਿਲੀ ਮੀਟਿੰਗ

ਜ਼ਿਲ੍ਹਾ ਵਾਤਾਵਰਣ ਕਮੇਟੀ ਨੇ ਕੀਤੀ ਪਹਿਲੀ ਮੀਟਿੰਗ

ਜਲੰਧਰ – ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਅੱਜ ਵੱਖ ਵੱਖ ਵਿਭਾਗਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਜਿਲੇ ਵਿੱਚ ਸਾਫ ਅਤੇ ਹਰਿਆ ਭਰਿਆ ਵਾਤਾਵਰਣ ਨੂੰ ਯਕੀਨੀ ਬਣਾਉਣ ਅਤੇ ਇਸਦੀ ਦੀ ਸੁਰੱਖਿਆ ਲਈ ਕਾਰਜ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ.ਅੱਜ ਇੱਥੇ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲਾ ਵਾਤਾਵਰਣ ਕਮੇਟੀ ਨਾਲ ਪਹਿਲੀ ਮੀਟਿੰਗ ਕਰਦਿਆਂ ਹੋਇਆਂ ਉਹਨਾਂ ਕਿਹਾ ਕਿ ਜਿਲ੍ਹੇ ਦੇ ਵਾਤਾਵਰਣ ਦੀ ਸੁਰੱਖਿਆ ਦੇਣ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਇਸ ਕਮੇਟੀ ਦਾ…

VIA PUNJAB
ਅੱਗੇ ਪੜ੍ਹੋ

ਤ੍ਰਿਪਤ ਬਾਜਵਾ ਵੱਲੋਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ‘ਸ਼ਹੀਦੀ ਹਫਤੇ’ ਦੌਰਾਨ ਨੱਚਣ-ਗਾਉਣ ਦਾ ਕੋਈ ਪ੍ਰੋਗਰਾਮ ਨਾ ਰੱਖਣ ਦੀ ਹਿਦਾਇਤ

ਤ੍ਰਿਪਤ ਬਾਜਵਾ ਵੱਲੋਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ‘ਸ਼ਹੀਦੀ ਹਫਤੇ’ ਦੌਰਾਨ ਨੱਚਣ-ਗਾਉਣ ਦਾ ਕੋਈ ਪ੍ਰੋਗਰਾਮ ਨਾ ਰੱਖਣ ਦੀ ਹਿਦਾਇਤ

ਚੰਡੀਗੜ੍ – ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਪੰਜਾਬ ਦੀਆਂ ਸਾਰੀਆਂ ਸਟੇਟ ਯੂਨੀਵਰਸਿਟੀਆਂ ਤੇ ਸਰਕਾਰੀ ਕਾਲਜਾਂ ਦੇ ਅਧਿਕਾਰੀਆਂ ਨੂੰ ਹਿਦਾਇਤ ਜਾਰੀ ਕਰਦਿਆਂ ਕਿਹਾ ਹੈ ਕਿ ਦਸਮ ਪਾਤਸ਼ਾਹ ਦੇ ਚਾਰ ਸਾਬਿਜ਼ਾਦਿਆਂ ਅਤੇ ਮਾਤਾ ਗੁਜ਼ਰੀ ਵਲੋਂ ਦੇਸ਼-ਕੌਮ ਲਈ ਦਿੱਤੀਆਂ ਸ਼ਹਾਦਤਾਂ ਦੇ ਦਿਨਾਂ ਵਿਚ ਕਿਸੇ ਵੀ ਕਿਸਮ ਦੇ ਜਸ਼ਨ ਮਨਾਉਣ ਜਾਂ ਨੱਚਣ-ਗਾਉਣ ਦੇ ਪ੍ਰੋਗਰਾਮ ਨਾ ਰੱਖਿਆ ਕਰਨ। ਉਹਨਾਂ ਕਿਹਾ ਕਿ ਸਿੱਖ ਇਤਿਹਾਸ ਵਿਚ ”ਸ਼ਹੀਦੀ ਸਾਤੇ” ਦੇ ਤੌਰ ਉੱਤੇ ਜਾਣੇ ਜਾਂਦੇ ਇਹਨਾਂ…

VIA PUNJAB
ਅੱਗੇ ਪੜ੍ਹੋ

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਸਰੋਜਨੀ ਕਲੋਨੀ ਯਮੁਨਾ ਨਗਰ ਦੇ ਵਫਦ ਵੱਲੋਂ ਅਨਿਲ ਵਿੱਜ ਨੂੰ ਮੰਗ ਪੱਤਰ-ਮੰਤਰੀ ਨੇ ਜਾਂਚ ਦਾ ਦਿੱਤਾ ਭਰੋਸਾ

ਚੰਡੀਗੜ੍ਹ – ਹਰਿਆਣਾ ਦੇ ਲੋਕਾਂ ਲਈ ਮੁੱਖ ਮੰਤਰੀ ਮਨੋਹਰ ਲਾਲ ਵੱਲੋਂ ਅਨਿਲ ਵਿੱਜ ਨੂੰ ਗ੍ਰਹਿ ਮੰਤਰੀ ਬਨਾਉਣ ਦਾ ਫੈਸਲਾ ਬਹੁਤ ਵਧੀਆ ਸਾਬਤ ਹੋ ਰਿਹਾ ਹੈ ਸਾਰਾ ਦਿਨ ਅਨਿਲ ਵਿੱਜ ਦਾ ਕਮਰਾ ਹਰਿਆਣਾ ਦੇ ਵੱਖ ਵੱਖ ਜਿਲਿਆਂ ਤੋ ਆਏ ਸ਼ਿਕਾਇਤ ਕਰਤਾਵਾਂ ਨਾਲ ਭਰਿਆ ਰਹਿੰਦਾ ਹੈ ਇਸ ਸਬੰਧੀ ਕਲ ਸਰੋਜਨੀ ਕਾਲੋਨੀ ਫੇਸ 1 ਵੈਲਫੇਅਰ ਸੁਸਾਇਟੀ ਯਮੁਨਾ ਨਗਰ ਦਾ ਵਫਦ ਗ੍ਰਹਿ ਮੰਤਰੀ ਅਨਿਲ ਵਿੱਜ ਨੂੰ ਮਿਲਿਆ ਵਫਦ ਨੇ ਆਪਣੀ ਕਾਲੋਨੀ ਦੇ ਨਾਲ ਲੱਗਦੇ “ਸੰਤ ਨਿਸ਼ਚਲ ਸਿੰਘ ਪਬਲਿਕ ਸਕੂਲ…

VIA PUNJAB
ਅੱਗੇ ਪੜ੍ਹੋ

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਇੰਡਸਟ੍ਰੀਅਲ ਗਰੋਥ ਸੈਂਟਰ ਦੇ ਵਿਕਾਸ ਲਈ 2.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ

ਬਠਿੰਡਾ – ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮਾਨਸਾ ਰੋਡ ‘ਤੇ ਸਥਿਤ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਸ਼ੁੱਭ ਆਰੰਭ ਕਰਨ ਉਪਰੰਤ ਕਿਹਾ ਕਿ ਬਠਿੰਡਾ ਨੂੰ ਇੰਡਸਟ੍ਰੀਅਲ ਹੱਬ ਬਣਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਵਿੱਤ ਮੰਤਰੀ ਨੇ ਅੱਜ ਉਦਯੋਗਿਕ ਖੇਤਰ ਨੂੰ ਹੋਰ ਜ਼ਿਆਦਾ ਹੁੰਗਾਰਾ ਦੇਣ ਦੇ ਮੰਤਵ ਨਾਲ ਇਸ ਹੱਬ ਵਿਖੇ ਸੜਕਾਂ ਅਤੇ ਪਾਰਕਾਂ ਤੋਂ ਇਲਾਵਾ ਵੱਖ-ਵੱਖ ਉਨ੍ਹਾਂ ਕੰਮਾਂ ਦੀ ਸ਼ੁਰੂਆਤ ਕਰਵਾਈ, ਜੋ ਕਿ ਪਿਛਲੇ ਲੰਮੇ…

VIA PUNJAB
ਅੱਗੇ ਪੜ੍ਹੋ

ਬਨਸਪਤੀ ਅਤੇ ਘਿਓ ‘ਚ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਤਿਆਰ ਕੁਕਿੰਗ ਮੀਡੀਅਮ ਦੇ ਨਿਰਮਾਣ ‘ਤੇ ਪੂਰਨ ਪਾਬੰਦੀ : ਪੰਨੂੰ

ਬਨਸਪਤੀ ਅਤੇ ਘਿਓ ‘ਚ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਤਿਆਰ  ਕੁਕਿੰਗ ਮੀਡੀਅਮ ਦੇ ਨਿਰਮਾਣ ‘ਤੇ ਪੂਰਨ ਪਾਬੰਦੀ : ਪੰਨੂੰ

ਅਜਿਹੇ ਮਿਲਾਵਟੀ ਪਦਾਰਥ ਮਾਲਕੀ ਖਾਧ ਪਦਾਰਥਾਂ ਵਜੋਂ ਵੀ ਨਹੀਂ ਵੇਚੇ ਜਾ ਸਕਣਗੇ ਚੰਡੀਗੜ੍ਹ – ਜਨਤਕ ਸਿਹਤ ਦੇ ਹਿੱਤ ਵਿੱਚ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ 2006 ਦੀ ਧਾਰਾ 30 (2) (ਏ) ਅਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਰੈਗੂਲੇਸ਼ਨਜ਼, 2011 ਦੇ ਨਿਯਮ 2.1.1. ਤਹਿਤ ਪਾਬੰਦੀ ਦੇ ਹੁਕਮ ਜਾਰੀ ਕਰਦਿਆਂ ਪੰਜਾਬ ਦੇ ਫੂਡ ਐਂਡ ਡਰੱਗ ਐਡਮਿਨਸਟ੍ਰੇਸ਼ਨ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ ਨੇ ਦੱÎਸਿਆ ਕਿ ਬਨਸਪਤੀ ਵਿੱਚ ਹੋਰ ਪਦਾਰਥਾਂ ਦੀ ਮਿਲਾਵਟ ਅਤੇ ਘਿਓ ਵਿੱਚ ਦੁੱਧ ਦੀ ਫੈਟ ਤੋਂ ਬਿਨਾਂ ਹੋਰ…

VIA PUNJAB
ਅੱਗੇ ਪੜ੍ਹੋ
1 415 416 417 418 419 1,271