ਭਲਕੇ ਨਹੀਂ ਹੋਵੇਗੀ ਕੋਈ ਟਰੱਸਟ ਦੀ ਬੈਠਕ, ਬੈਠਕ ਦਾ ਫੈਸਲਾ ਸਾਰੇ ਮੈਂਬਰਾਂ ਦੇ ਆਉਣ ‘ਤੇ : ਭੌਰ

ਭਲਕੇ ਨਹੀਂ ਹੋਵੇਗੀ ਕੋਈ ਟਰੱਸਟ ਦੀ ਬੈਠਕ, ਬੈਠਕ ਦਾ ਫੈਸਲਾ ਸਾਰੇ ਮੈਂਬਰਾਂ ਦੇ ਆਉਣ ‘ਤੇ : ਭੌਰ

ਓਧਰ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਟਰੱਸਟ ਦੇ ਸਕੱਤਰ ਜਥੇਦਾਰ ਸੁਖਦੇਵ ਸਿੰਘ ਭੌਰ ਨੇ ਭਲਕੇ 24 ਦਸੰਬਰ ਨੂੰ ਸੱਦੀ ਗਈ ਟਰੱਸਟ ਦੇ ਮੈਂਬਰਾਂ ਦੀ ਬੈਠਕ ਮੈਂਬਰਾਂ ਦੇ ਨਾ ਪਹੁੰਚਣ ਤੱਕ ਮੁਲਤਵੀ ਹੋਣ ਦੀ ਪੁਸ਼ਟੀ ਕਰ ਦਿੱਤੀ ਹੈ। ਭੌਰ ਨੇ ਕਿਹਾ ਕਿ ਕੁਝ ਮੈਂਬਰ ਪੰਜਾਬ ਜਾਂ ਦੇਸ਼ ਤੋਂ ਬਾਹਰ ਰਹਿੰਦੇ ਹਨ। ਇਸ ਲਈ ਉਨ੍ਹਾਂ ਦੇ ਆਉਣ ਤੇ ਹੀ ਕੋਈ ਬੈਠਕ ਕੀਤੀ ਜਾ ਸਕਦੀ ਹੈ।

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਸ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ‘ਤੇ ਯੂ.ਪੀ. ਸਰਕਾਰ ਦੀ ਨਿਖੇਧੀ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਸ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਰੋਕਣ ‘ਤੇ ਯੂ.ਪੀ. ਸਰਕਾਰ ਦੀ ਨਿਖੇਧੀ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸੀ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੂੰ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਵਿਰੋਧੀ ਪ੍ਰਦਰਸ਼ਨਾਂ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣ ਜਾਣ ਮੌਕੇ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਮੇਰਠ ਵਿਖੇ ਜਾਣ ਤੋਂ ਰੋਕਣ ਦੀ ਕਾਰਵਾਈ ਦੀ ਨਿਖੇਧੀ ਕੀਤੀ ਹੈ।ਇਸ ਕਾਰਵਾਈ ਨੂੰ ਅਣਉਚਿਤ ਦੱਸਦਿਆਂ ਮੁੱਖ ਮੰਤਰੀ ਨੇ ਨਾਗਰਿਕਤਾ ਸੋਧ ਕਾਨੂੰਨ ਦੀ ਮੁਖਾਲਫ਼ਤ ਕਰਨ ਵਾਲੇ ਨਾਗਰਿਕਾਂ ਅਤੇ ਵਿਰੋਧੀ ਧਿਰਾਂ ‘ਤੇ ਬੰਦਸ਼ਾਂ ਲਾਉਣ ‘ਤੇ ਯੂ.ਪੀ. ਸਰਕਾਰ ਦੀ ਸਖ਼ਤ ਆਲੋਚਨਾ…

VIA PUNJAB
ਅੱਗੇ ਪੜ੍ਹੋ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ, ਅਸਹਿਣਸ਼ੀਲਤਾ ਤੇ ਨਫ਼ਰਤ ਦੇ ਖਾਤਮੇ ਦਾ ਸੱਦਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ, ਅਸਹਿਣਸ਼ੀਲਤਾ ਤੇ ਨਫ਼ਰਤ ਦੇ ਖਾਤਮੇ ਦਾ ਸੱਦਾ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕ੍ਰਿਸਮਿਸ ਦੇ ਸ਼ੁੱਭ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ ਇਹ ਤਿਉਹਾਰ ਆਪਸੀ ਮੇਲ-ਮਿਲਾਪ ਅਤੇ ਫਿਰਕੂ ਸਦਭਾਵਨਾ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ ਜੋ ਭਾਰਤੀ ਸੰਵਿਧਾਨ ਦੇ ਮੂਲ ਸਿਧਾਂਤ ਹਨ।ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਏਕਤਾ ਅਤੇ ਭਾਈਚਾਰਕ ਸਾਂਝ ਪ੍ਰਤੀ ਪ੍ਰਣ ਕਰਨ ਦਾ ਵੀ ਸੱਦਾ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ

ਰਜ਼ੀਆ ਸੁਲਤਾਨਾ ਨੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਵਿੱਚ ਸੜਕ ਸੁਰੱਖਿਆ ਉਪਾਵਾਂ ਦਾ ਜਾਇਜ਼ਾ ਲਿਆ

ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿੱਚ ਲਿਆ ਹਿੱਸਾ ਚੰਡੀਗੜ – ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਦੀ 7ਵੀਂ ਮੀਟਿੰਗ ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਦੀ ਅਗਵਾਈ ਵਿੱਚ ਪੰਜਾਬ ਭਵਨ ਚੰਡੀਗੜ ਵਿਖੇ ਕੀਤੀ ਗਈ। ਇਸ ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕੇ. ਸਿਵਾ ਪ੍ਰਸ਼ਾਦ, ਰਾਜ ਟਰਾਂਸਪੋਰਟ ਕਮਿਸ਼ਨਰ ਡਾ: ਅਮਰਪਾਲ ਸਿੰਘ, ਵਿਸ਼ੇਸ਼ ਸਕੱਤਰ (ਖਰਚਾ) ਡਾ. ਅਭਿਨਵ ਤ੍ਰਿਖਾ ਸ਼ਾਮਲ ਹੋਏ। ਇਸ ਤੋਂ ਇਲਾਵਾ ਭਾਰਤੀ ਨੈਸ਼ਨਲ ਹਾਈਵੇਅ ਅਥਾਰਟੀ, ਸਥਾਨਕ ਸਰਕਾਰਾਂ ਵਿਭਾਗ ,…

VIA PUNJAB
ਅੱਗੇ ਪੜ੍ਹੋ

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਉੜੀਸਾ ਦੇ ਗੁਰ-ਅਸਥਾਨਾਂ ਬਾਰੇ ਬੈਂਸ ਭਰਾਵਾਂ ਦਾ ਬਿਆਨ ਸ਼੍ਰੋਮਣੀ ਕਮੇਟੀ ਵੱਲੋਂ ਗੁੰਮਰਾਹਕੁੰਨ ਕਰਾਰ

ਕੌਮ ਅੰਦਰ ਦੁਬਿਧਾ ਪੈਦਾ ਕਰਨ ਤੋਂ ਗੁਰੇਜ਼ ਕਰਨ ਬੈਂਸ ਭਰਾ- ਭਾਈ ਮਹਿਤਾ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੜੀਸਾ ਦੇ ਜਗਨਨਾਥ ਪੁਰੀ ’ਚ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਬਾਰੇ ਸ. ਸਿਮਰਜੀਤ ਸਿੰਘ ਬੈਂਸ ਤੇ ਸ. ਬਲਵਿੰਦਰ ਸਿੰਘ ਬੈਂਸ ਦੇ ਬਿਆਨ ਨੂੰ ਗੁੰਮਰਾਹਕੁੰਨ ਤੇ ਸ਼ੋਸ਼ੇਬਾਜ਼ੀ ਕਰਾਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਜਗਨਨਾਥ ਪੁਰੀ ਸਥਿਤ ਪਹਿਲੇ…

VIA PUNJAB
ਅੱਗੇ ਪੜ੍ਹੋ

ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ

ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਟਿਊਟ, ਸ੍ਰੀ ਚਮਕੌਰ ਸਾਹਿਬ ਵਿਖੇ ਸਾਂਝੇ ਕੋਰਸ ਚਲਾਏ ਜਾਣਗੇ: ਚੰਨੀ

ਪਾਸ ਹੋਣ ਵਾਲੇ ਵਿੱਦਿਆਰਥੀਆਂ ਨੂੰ ਆਈ.ਆਈ.ਟੀ ਰੂਪਨਗਰ ਅਤੇ ਆਈ.ਕੇ.ਜੀ.ਪੀ.ਟੀ.ਯੂ ਵਲੋਂ ਸਾਂਝੇ ਸਰਟੀਫਿਕੇਟ ਦਿੱਤੇ ਜਾਣਗੇ ਚੰਡੀਗੜ – ਪੰਜਾਬ ਸਰਕਾਰ ਨੇ ਸ੍ਰੀ ਚਮਕੌਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲ ਇੰਸਟੀਚਿਊਟ ਵਿੱਚ ਆਈ.ਕੇ.ਜੀ.ਪੀ.ਟੀ.ਯੂ ਅਤੇ ਆਈ.ਆਈ.ਟੀ ਰੂਪਨਗਰ ਦੇ ਸਾਂਝੇ ਕੋਰਸ ਚਲਾਉਣ ਦਾ ਫੈਸਲਾ ਕੀਤਾ ਹੈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਆਈ.ਆਈ.ਟੀ, ਰੂਪਨਗਰ ਵਿਖੇ ਹੋਈ ਮੀਟਿੰਗ ਦੌਰਾਨ ਇਸ ਸਬੰਧੀ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦਿੱਤੀ ਗਈ ਹੈ। ਇਹ ਮੀਟਿੰਗ ਸ੍ਰੀ ਚਮਕੌਰ ਸਾਹਿਬ,…

VIA PUNJAB
ਅੱਗੇ ਪੜ੍ਹੋ

ਹੁਸ਼ਿਆਰਪੁਰ ਵਿਖੇ ਜਲਦ ਖੋਲਿਆ ਜਾਵੇਗਾ ਨਵਾਂ ਮੈਡੀਕਲ ਕਾਲਜ: ਓਪੀ ਸੋਨੀ

ਹੁਸ਼ਿਆਰਪੁਰ ਵਿਖੇ ਜਲਦ ਖੋਲਿਆ ਜਾਵੇਗਾ ਨਵਾਂ ਮੈਡੀਕਲ ਕਾਲਜ: ਓਪੀ ਸੋਨੀ

ਸਰਕਾਰੀ ਮੈਡੀਕਲ ਕਾਲਜਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ ਚੰਡੀਗੜ – ਪੰਜਾਬ ਸਰਕਾਰ ਵਲੋਂ ਮੈਡੀਕਲ ਸਿੱਖਿਆ ਦਾ ਨਵੀਨੀਕਰਣ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ, ਪ੍ਰਗਟਵਾ ਪੰਜਾਬ ਦੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਓ.ਪੀ ਸੋਨੀ ਨੇ ਕੀਤਾ । ਸ੍ਰੀ ਸੋਨੀ ਨੇ ਦੱਸਿਆ ਕਿ ਮੁਹਾਲੀ ਅਤੇ ਕਪੂਰਥਲਾ ਵਿਖੇ ਮੈਡੀਕਲ ਕਾਲਜ ਤੋਂ ਬਾਅਦ ਹੁਸ਼ਿਆਰਪੁਰ ਵਿਖੇ ਸਥਾਪਤ ਹੋਣ ਵਾਲੇ ਇਕ ਨਵੇਂ ਮੈਡੀਕਲ ਕਾਲਜ ਦੀ ਵਿਸਥਾਰਿਤ ਪ੍ਰੋਜੈਕਟ ਰਿਪੋਰਟ ਤਿਆਰ ਕੀਤੀ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਕੁਝ ਲੋੜੀਂਦੀਆਂ…

VIA PUNJAB
ਅੱਗੇ ਪੜ੍ਹੋ

ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਜੰਮੂ-ਕਸ਼ਮੀਰ ਵਿੱਚ ਠੰਢ ਨੇ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਸ਼੍ਰੀਨਗਰ – ਉੱਤਰੀ ਭਾਰਤ ਵਿੱਚ ਠੰਢ ਨੇ ਪਿਛਲੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ| ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਪਿਛਲੇ ਪੰਜ ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ| ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਤਕ ਰਾਹਤ ਨਾ ਮਿਲਣ ਦਾ ਖਦਸ਼ਾ ਜ਼ਾਹਿਰ ਕੀਤਾ ਹੈ| ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 15 ਡਿਗਰੀ ਤਕ ਰਹਿਣ ਦਾ ਅੰਦਾਜ਼ਾ ਜਤਾਇਆ ਹੈ|ਠੰਢ ਤੇ ਸੀਤ ਲਹਿਰ ਦੇ ਨਾਲ ਹੀ ਸੰਘਣੀ…

VIA PUNJAB
ਅੱਗੇ ਪੜ੍ਹੋ

ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ

ਦਿੱਲੀ ਦੇ 22 ਲੱਖ ਵਿਦਿਆਰਥੀਆਂ ਨੇ ਔਰਤਾਂ ਦਾ ਸਤਿਕਾਰ ਕਰਨ ਦੀ ਸਹੁੰ ਚੁੱਕੀ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਲਗਭਗ 22 ਲੱਖ ਵਿਦਿਆਰਥੀਆਂ ਔਰਤਾਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੀ ਸ਼ਾਨ ਨੂੰ ਠੇਸ ਨਾ ਪਹੁੰਚਾਉਣ ਦੀ ਸਹੁੰ ਚੁਕਾਈ ਗਈ| ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਦੱਸਿਆ ਕਿ ਔਰਤਾਂ ਦੀ ਸੁਰੱਖਿਆ ਲਈ ਦਿੱਲੀ ਵਿੱਚ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ| ਇਸ ਮੁਹਿੰਮ ਅਧੀਨ 22 ਲੱਖ ਦੇ ਲਗਭਗ ਵਿਦਿਆਰਥੀਆਂ ਨੂੰ ਕੁੜੀਆਂ ਅਤੇ ਔਰਤਾਂ ਪ੍ਰਤੀ ਸਰਕਾਰ ਪ੍ਰਗਟ ਕਰਨ ਲਈ ਕਿਹਾ ਗਿਆ ਹੈ|…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ ਨਹੀਂ: ਠਾਕਰੇ

ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ ਨਹੀਂ: ਠਾਕਰੇ

ਮੁੰਬਈ – ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਹੋ ਰਹੇ ਦੇਸ਼ਵਿਆਪੀ ਪ੍ਰਦਰਸ਼ਨਾਂ ਦੌਰਾਨ ਮਹਾਰਾਸ਼ਟਰ ਦੇ ਮੁੱਖ ਮੰਤਰੀ ਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਕੋਈ ਬੰਦੀਗ੍ਰਹਿ (ਡਿਟੈਂਸ਼ਨ ਸੈਂਟਰ) ਨਹੀਂ ਹੈ ਤੇ ਉਨ੍ਹਾਂ ਦੇ ਸ਼ਾਸਨ ਵਿਚ ਕਿਸੇ ਵੀ ਮੁਸਲਮਾਨ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਸ੍ਰੀ ਠਾਕਰੇ ਨੇ ਮੁਸਲਿਮ ਭਾਈਚਾਰੇ ਦੇ ਕੁਝ ਵਿਧਾਇਕਾਂ ਦੀ ਅਗਵਾਈ ਹੇਠ ਉਨ੍ਹਾਂ ਨੂੰ ਮਿਲਣ ਵਾਲੇ ਵਫ਼ਦ ਨੂੰ ਇਹ ਭਰੋਸਾ ਦਿਵਾਇਆ ਹੈ। ਇਸ ਵਫ਼ਦ ਵਿਚ ਸ਼ਾਮਲ ਐੱਨਸੀਪੀ ਵਿਧਾਇਕ…

VIA PUNJAB
ਅੱਗੇ ਪੜ੍ਹੋ
1 421 422 423 424 425 1,271