ਕ੍ਰਿਕਟ ਦਾ ਰੋਨਾਲਡੋ ਹੈ ਕੋਹਲੀ ਬਰਾਇਨ ਲਾਰਾ

ਕ੍ਰਿਕਟ ਦਾ ਰੋਨਾਲਡੋ ਹੈ ਕੋਹਲੀ  ਬਰਾਇਨ ਲਾਰਾ

ਵੈਸਟ ਇੰਡੀਜ਼ ਦੇ ਮਹਾਨ ਬੱਲੇਬਾਜ਼ ਬਰਾਇਨ ਲਾਰਾ ਦਾ ਮੰਨਣਾ ਹੈ ਕਿ ਵਿਰਾਟ ਕੋਹਲੀ ਖੇਡ ਪ੍ਰਤੀ ਆਪਣੇ ਜਜ਼ਬੇ ਦੇ ਮਾਮਲੇ ਵਿੱਚ ਸੁਪਰਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਵਾਂਗ ਹੈ, ਜਦਕਿ ਕੇਐੱਲ ਰਾਹੁਲ ਵੀ ਹੁਨਰ ਵਿੱਚ ਭਾਰਤੀ ਕਪਤਾਨ ਦੇ ਬਰਾਬਰ ਹੀ ਹੈ। ਲਾਰਾ ਨੇ ਕਿਹਾ ਕਿ ਬੱਲੇਬਾਜ਼ੀ ਨੂੰ ‘ਹੈਰਾਨੀਜਨਕ ਪੱਧਰ’ ਤੱਕ ਲਿਜਾਣ ਲਈ ਆਪਣੇ ਹੁਨਰ ਨੂੰ ਤਰਾਸ਼ਣ ਦੀ ਕੋਹਲੀ ਦੀ ਕਲਾ ਦਾ ਉਹ ਮੁਰੀਦ ਹੈ। ਉਸ ਨੇ ਕਿਹਾ, ‘‘ਇਹ ਵਿਰਾਟ ਦੀ ਤਿਆਰੀ ਤੋਂ ਇਲਾਵਾ ਕ੍ਰਿਕਟ ਪ੍ਰਤੀ ਉਸ ਦੇ ਅਸਾਧਾਰਾਨ…

VIA PUNJAB
ਅੱਗੇ ਪੜ੍ਹੋ

ਵਿਨਰਜੀਤ ਗੋਲਡੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਬਣਾਏ ਜਾਣ ‘ਤੇ ਯੂਥ ਆਗੂਆਂ ‘ਚ ਖੁਸ਼ੀ ਦੀ ਲਹਿਰ

ਵਿਨਰਜੀਤ ਗੋਲਡੀ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਡੈਲੀਗੇਟ ਬਣਾਏ ਜਾਣ ‘ਤੇ ਯੂਥ ਆਗੂਆਂ ‘ਚ ਖੁਸ਼ੀ ਦੀ ਲਹਿਰ

ਸੰਗਰੂਰ – ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸੀਨੀਅਰ ਆਗੂ ਵਿਨਰਜੀਤ ਸਿੰਘ ਗੋਲਡੀ ਸਾਬਕਾ ਵਾਈਸ ਚੇਅਰਮੈਨ ਪੀ.ਆਰ.ਟੀ.ਸੀ ਨੂੰ ਪਾਰਟੀ ਹਾਈ ਕਮਾਂਡ ਵੱਲੋ ਡੈਲੀਗੇਟ ਬਣਾਏ ਜਾਣ ਤੇ ਜਿੱਥੇ ਸੂਬਾ ਭਰ ਦੇ ਯੂਥ ਵਰਕਰਾਂ ਵਿੱਚ ਖੁਸ਼ੀ ਦਾ ਮਹੋਲ ਹੈ ਉੱਥੇ ਹੀ ਉੱਨਾਂ ਦੇ ਨਜਦੀਕੀ ਸੱਜਣ ਮਿੱਤਰਾਂ ਵੱਲੋ ਖੁਸ਼ੀ ਦਾ ਇਜ਼ਹਾਰ ਕਰਦਿਆਂ ਪਾਰਟੀ ਹਾਈ ਕਮਾਨ ਦਾ ਧੰਨਵਾਦ ਕੀਤਾ ਗਿਆ ਹੈ ।ਇਸ ਮੋਕੇ ਨਵਨਿਯੁਕਤ ਡੈਲੀਗੇਟ ਵਿਨਰਜੀਤ ਸਿੰਘ ਗੋਲਡੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ। ਸ਼੍ਰੋਮਣੀ ਅਕਾਲੀ…

VIA PUNJAB
ਅੱਗੇ ਪੜ੍ਹੋ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਵਿਕਾਸ ਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਮੀਟਿੰਗ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਵਿਕਾਸ ਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਮੀਟਿੰਗ

ਬਠਿੰਡਾ – ਕੇਂਦਰੀ ਫੂਡ ਪ੍ਰਸੋਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਜ਼ਿਲ੍ਹਾ ਵਿਕਾਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਵੀ ਸਮੀਖਿਆ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਰਾਵਿੰਦ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ…

VIA PUNJAB
ਅੱਗੇ ਪੜ੍ਹੋ

ਪੰਜਾਬ ‘ਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘਟੀ : ਸਿੱਧੂ

ਪੰਜਾਬ ‘ਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਘਟੀ : ਸਿੱਧੂ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਚੰਡੀਗੜ੍ਹ – ਡਰੱਗ ਅਤੇ ਕਾਸਮੈਟਿਕ ਐਕਟ ਤਹਿਤ 938 ਫਰਮਾਂ ਤੋਂ ਤਕਰੀਬਨ 4 ਕਰੋੜ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਦੀ ਬਰਾਮਦਗੀ ਨਾਲ ਪੰਜਾਬ ਵਿੱਚ ਪਿਛਲੇ 1 ਸਾਲ ਦੌਰਾਨ ਨਸ਼ਾ ਕਰਨ ਵਾਲਿਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਨਸ਼ੀਲੀਆਂ ਦਵਾਈਆਂ ਪੜ੍ਹਾਵਾਰ ਢੰਗ ਨਾਲ ਨਸ਼ਟ ਕੀਤੀਆਂ ਜਾਣਗੀਆਂ ਜਿਸਦੀ ਸ਼ੁਰੂਆਤ ਅੱਜ ਤੋਂ…

VIA PUNJAB
ਅੱਗੇ ਪੜ੍ਹੋ

ਨਾਗਰਿਕਤਾ ਸੋਧ ਕਾਨੂੰਨ ਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ

ਨਾਗਰਿਕਤਾ ਸੋਧ ਕਾਨੂੰਨ ਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਵਾਂਗੀ : ਮਮਤਾ ਬੈਨਰਜੀ

ਕੋਲਕਾਤਾ- ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਨੂੰ ਲੈ ਕੇ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਕੁਮਾਰੀ ਮਮਤਾ ਬੈਨਰਜੀ ਨੇ ਆਪਣੀ ਪਾਰਟੀ ਦੇ ਹਜ਼ਾਰਾਂ ਕਾਰਕੁੰਨਾਂ ਨਾਲ ਸੋਮਵਾਰ ਨੂੰ ਕੋਲਕਾਤਾ ‘ਚ ਰੈਲੀ ਕੱਢੀ। ਇਸ ਮੌਕੇ ਮਮਤਾ ਬੈਨਰਜੀ ਨੇ ਕਿਹਾ ਕਿ ਕੇਂਦਰ ਸਰਕਾਰ ਜੇ ਚਾਹੇ ਤਾਂ ਉਨ੍ਹਾਂ ਦੀ ਸਰਕਾਰ ਬਰਖ਼ਾਸਤ ਕਰ ਸਕਦੀ ਹੈ ਪਰ ਉਹ ਰਾਜ ਵਿੱਚ ਨਾਗਰਿਕਤਾ ਸੋਧ ਕਾਨੂੰਨ ਅਤੇ ਰਾਸ਼ਟਰੀ ਨਾਗਰਿਕ ਰਜਿਸਟਰ ਲਾਗੂ ਨਹੀਂ ਹੋਣ ਦੇਣਗੇ। ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਬੈਨਰਜੀ ਨੇ ਕਿਹਾ…

VIA PUNJAB
ਅੱਗੇ ਪੜ੍ਹੋ

ਵਿਦਿਆਰਥੀਆਂ ਦੇ ਸਮਰਥਨ ‘ਚ ਧਰਨੇ ‘ਤੇ ਬੈਠੀ ਪ੍ਰਿਅੰਕਾ ਗਾਂਧੀ

ਵਿਦਿਆਰਥੀਆਂ ਦੇ ਸਮਰਥਨ ‘ਚ ਧਰਨੇ ‘ਤੇ ਬੈਠੀ ਪ੍ਰਿਅੰਕਾ ਗਾਂਧੀ

ਸਰਕਾਰ ਨੇ ਸੰਵਿਧਾਨ ਅਤੇ ਵਿਦਿਆਰਥੀਆਂ ‘ਤੇ ਹਮਲਾ ਕੀਤਾ : ਗਾਂਧੀ ਨਵੀਂ ਦਿੱਲੀ- ਵਿਰੋਧੀ ਧਿਰਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਤੋਂ ਨਾਗਰਿਕਤਾ ਕਾਨੂੰਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦੇਸ਼ ਦੀ ਮੌਜੂਦਾ ਸਥਿਤੀ ਤੋਂ ਅਵਗਤ ਕਰਾਉਣ ਲਈ ਬੈਠਕ ਦਾ ਸਮਾਂ ਮੰਗਿਆ ਹੈ। ਸੀ.ਏ.ਏ. ‘ਤੇ ਵਿਰੋਧ ਪ੍ਰਦਰਸ਼ਨ ਨੂੰ ਐਤਵਾਰ ਨੂੰ ਹੋਰ ਮਜ਼ਬੂਤੀ ਮਿਲੀ ਜਦੋਂ ਜਾਮੀਆ ਮਿਲਿਆ ਇਸਲਾਮੀਆ ਯੂਨੀਵਰਸਿਟੀ ਦੇ ਬਾਹਰ ਹੋਏ ਵਿਰੋਧ ਪ੍ਰਦਰਸ਼ਨ ‘ਚ 26 ਵਿਦਿਆਰਥੀ ਤੇ 6 ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ। ਪ੍ਰਦਰਸ਼ਨਕਾਰੀਆਂ ਦੇ ਹਿੰਸਕ ਹੋਣ ਤੋਂ ਬਾਅਦ ਕੁਝ…

VIA PUNJAB
ਅੱਗੇ ਪੜ੍ਹੋ

ਮੁੱਖ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੌਪੀਆਂ

ਮੁੱਖ ਚੋਣ ਅਫਸਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੌਪੀਆਂ

ਚੰਡੀਗੜ – ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸਬੰਧੀ ਚਲ ਰਹੇ ਪ੍ਰੋਗਰਾਮ ਅਧੀਨ ਅੱਜ ਇਥੇ ਪੰਜਾਬ ਦੇ ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਸੂਬੇ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫਟ ਪਬਲੀਕੇਸ਼ਨ ਦੀਆਂ ਸੀ.ਡੀਜ਼ ਸੋਪੀਆਂ ਗਈਆਂ।ਇਸ ਮੌਕੇ ਬੋਲਦਿਆ ਡਾ. ਰਾਜੂ ਨੇ ਕਿਹਾ ਕਿ 01.01.2020 ਨੂੰ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਹੋਣ ਵਾਲੇ ਯੋਗ ਵੋਟਰਾਂ ਦੇ ਨਾਮ ਦਰਜ ਕਰਨ ਲਈ ਵੋਟਰ ਫੋਟੋ ਸੂਚੀ ਵਿਚ ਵਿਸ਼ੇਸ਼ ਸੋਧਾਂ ਕਰਨ ਸਬੰਧੀ ਪ੍ਰਕਿਰਿਆ 16…

VIA PUNJAB
ਅੱਗੇ ਪੜ੍ਹੋ

ਪੀ.ਐੱਨ.ਜੀ. ਦੀ ਉਪਯੋਗਤਾ ਦਰਸਾਉਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਸਥਾਪਤ ਕੀਤੀਆਂ ਜਾਣਗੀਆਂ ਮਾਡਲ ਇਕਾਈਆਂ: ਪੰਨੂੰ

ਪੀ.ਐੱਨ.ਜੀ. ਦੀ ਉਪਯੋਗਤਾ ਦਰਸਾਉਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਸਥਾਪਤ ਕੀਤੀਆਂ ਜਾਣਗੀਆਂ ਮਾਡਲ ਇਕਾਈਆਂ: ਪੰਨੂੰ

ਚੰਡੀਗੜ੍ਹ – ਪਾਇਪ ਨੈਚੁਰਲ ਗੈਸ (ਪੀ.ਐੱਨ.ਜੀ.) ਦੀ ਕੋਇਲੇ ਤੋਂ ਵਧੇਰੇ ਤਕਨੀਕੀ ਅਤੇ ਆਰਥਿਕ ਉਪਯੋਗਤਾ ਦਰਸਾਉਣ ਲਈ ਮੰਡੀ ਗੋਬਿੰਦਗੜ੍ਹ ਵਿੱਚ ਦੋ ਮਾਡਲ ਇਕਾਈਆਂ ਸਥਾਪਤ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਤੰਦਰੁਸਤ ਪੰਜਾਬ ਮਿਸ਼ਨ ਦੇ ਡਾਇਰੈਕਟਰ ਸ. ਕਾਹਨ ਸਿੰਘ ਪੰਨੂੰ ਨੇ ਦਿੱਤੀ ਉਨ੍ਹਾਂ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਪੀ.ਐਨ.ਜੀ. ਗੈਸ ਪਾਇਪ ਲਾਇਨਜ਼ ਦੀ ਸਪਲਾਈ ਲਈ ਕ੍ਰਮਵਾਰ ਮੈਸਰਜ਼ ਆਈ.ਆਰ.ਐਮ. ਐਨਰਜੀ ਪ੍ਰਾਈਵੇਟ ਲਿ.ਅਤੇ ਮੈਸਰਜ਼ ਥਿੰਕ ਗੈਸ ਪ੍ਰਾਈਵੇਟ ਲਿ. ਵਲੋਂ ਪਾਇਪ ਲਾਈਨਾਂ ਵਿਛਾਈਆਂ ਗਈਆਂ ਹਨ ਪਰ ਉਦਯੋਗਾਂ ਵਿੱਚ ਤਕਨੀਕੀ ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 296 ਦੌੜਾਂ ਨਾਲ ਹਰਾਇਆ

ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 296 ਦੌੜਾਂ ਨਾਲ ਹਰਾਇਆ

ਆਸਟਰੇਲੀਆ ਨੇ ਅੱਜ ਪਰਥ ਸਟੇਡੀਅਮ ਵਿੱਚ ਖੇਡੇ ਗਏ ਪਹਿਲੇ ਟੈਸਟ ਦੇ ਚੌਥੇ ਦਿਨ ਨਿਊਜ਼ੀਲੈਂਡ ਦੀ ਦੂਜੀ ਪਾਰੀ ਨੂੰ 171 ਦੌੜਾਂ ’ਤੇ ਢੇਰ ਕਰਕੇ 296 ਦੌੜਾਂ ਨਾਲ ਜਿੱਤ ਦਰਜ ਕੀਤੀ, ਜੋ ਉਸ ਦੀ ਇਸ ਟੀਮ ਖ਼ਿਲਾਫ਼ ਦੂਜੀ ਵੱਡੀ ਜਿੱਤ ਹੈ। ਪਹਿਲੀ ਪਾਰੀ ਵਿੱਚ 250 ਦੌੜਾਂ ਨਾਲ ਪੱਛੜਣ ਵਾਲੀ ਨਿਊਜ਼ੀਲੈਂਡ ਟੀਮ ਨੂੰ ਦਿਨ-ਰਾਤ ਟੈਸਟ ਮੈਚ ਦੀ ਦੂਜੀ ਪਾਰੀ ਵਿੱਚ ਜਿੱਤ ਲਈ 468 ਦੌੜਾਂ ਦਾ ਟੀਚਾ ਮਿਲਿਆ ਸੀ। ਚੌਥੇ ਦਿਨ ਵਿੱਚ ਸਭ ਤੋਂ ਵੱਡਾ ਟੀਚਾ ਹਾਸਲ ਕਰਨ ਦਾ…

VIA PUNJAB
ਅੱਗੇ ਪੜ੍ਹੋ

ਵਿੰਡੀਜ਼ ਨੇ ਭਾਰਤ ਤੋਂ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਵਿੰਡੀਜ਼ ਨੇ ਭਾਰਤ ਤੋਂ ਪਹਿਲਾ ਇੱਕ ਰੋਜ਼ਾ ਮੈਚ ਜਿੱਤਿਆ

ਸ਼ਾਈ ਹੋਪ ਅਤੇ ਸ਼ਿਮਰੌਨ ਹੈਟਮਾਇਰ ਦੇ ਸ਼ਾਨਦਾਰ ਸੈਂਕੜਿਆਂ ਦੀ ਬਦੌਲਤ ਵੈਸਟ ਇੰਡੀਜ਼ ਨੇ ਅੱਜ ਇੱਥੇ ਮੇਜ਼ਬਾਨ ਭਾਰਤ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 1-0 ਦੀ ਲੀਡ ਬਣਾ ਲਈ। ਇਸ ਤੋਂ ਪਹਿਲਾਂ ਬੱਲੇਬਾਜ਼ੀ ਲਈ ਉਤਰੇ ਭਾਰਤ ਦੇ ਸੀਨੀਅਰ ਬੱਲੇਬਾਜ਼ਾਂ ਦੇ ਛੇਤੀ ਆਊਟ ਹੋਣ ਮਗਰੋਂ ਰਿਸ਼ਭ ਪੰਤ ਦੇ ਨੀਮ ਸੈਂਕੜੇ ਦੀ ਮਦਦ ਨਾਲ ਮੇਜ਼ਬਾਨ ਟੀਮ ਨੇ ਅੱਠ ਵਿਕਟਾਂ ਗੁਆ ਕੇ 288 ਦੌੜਾਂ ਦਾ ਟੀਚਾ ਦਿੱਤਾ। ਪੰਤ ਦਾ ਆਪਣੇ ਇੱਕ ਰੋਜ਼ਾ ਕਰੀਅਰ ਦਾ…

VIA PUNJAB
ਅੱਗੇ ਪੜ੍ਹੋ
1 436 437 438 439 440 1,271