ਨੌਜਵਾਨਾਂ ਨੂੰ 10 ਲੱਖ ਟੀਕਾਕਰਨ ਵਾਲੇ ਮੀਲ ਪੱਥਰ ਛੂਹਣ ‘ਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ – ਸੁਖਵਿੰਦਰ ਸਿੰਘ ਬਿੰਦਰਾ

ਨੌਜਵਾਨਾਂ ਨੂੰ 10 ਲੱਖ ਟੀਕਾਕਰਨ ਵਾਲੇ ਮੀਲ ਪੱਥਰ ਛੂਹਣ ‘ਚ ਆਪਣੀ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ – ਸੁਖਵਿੰਦਰ ਸਿੰਘ ਬਿੰਦਰਾ

ਪੀ.ਵਾਈ.ਡੀ.ਬੀ. ਦੇ ਚੇਅਰਮੈਨ ਵੱਲੋਂ 7 ਟੀਕਾਕਰਨ ਕੈਂਪਾਂ ਦਾ ਉਦਘਾਟਨ ਚੰਡੀਗੜ – ਪੰਜਾਬ ਯੁਵਾ ਵਿਕਾਸ ਬੋਰਡ (ਪੀ.ਵਾਈ.ਡੀ.ਬੀ.) ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਜ਼ਿਲੇ ਵਿਚ ਤੀਸਰੀ ਲਹਿਰ ਨੂੰ ਰੋਕਣ ਲਈ ਹਰ ਯੋਗ ਵਿਅਕਤੀ ਨੂੰ ਜੀਵਨ-ਬਚਾਉਣ ਵਾਲੀ ਵੈਕਸੀਨ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਉਣ ਲਈ ਸੱਤ ਕੋਵਿਡ ਟੀਕਾਕਰਨ ਕੈਂਪਾਂ ਦਾ ਉਦਘਾਟਨ ਕੀਤਾ।ਸਰਕਾਰੀ ਮਿਡਲ ਸਕੂਲ ਖਾਕਟ, ਸਰਕਾਰੀ ਪ੍ਰਾਈਮਰੀ ਸਕੂਲ ਰਾਈਆਂ, ਗੋਬਿੰਦਗੜ, ਮੁੰਡੀਆਂ ਕਲਾਂ, ਕੋਹਾੜਾ ਅਤੇ ਸਾਹਨੇਵਾਲ ਦੇ ਕੈਂਪਾਂ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਬਿੰਦਰਾ ਨੇ ਕਿਹਾ ਕਿ ਪ੍ਰਸ਼ਾਸਨ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ

ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤੀ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ

30 ਸਤੰਬਰ ਤਕ ਬੁਕਿੰਗ ਕਰਵਾਉਣ ਵਾਲਿਆਂ ਨੂੰ ਮਿਲੇਗਾ ਲਾਭ ਚੰਡੀਗੜ੍ਹ – ਵਿਸ਼ਵ ਕੋਰੋਨਾ ਮਹਾਮਾਰੀ ਦੇ ਕਾਰਣ ਆਰਥਕ ਗਤੀਵਿਧੀਆਂ ‘ਤੇ ਪਏ ਪ੍ਰਤੀਕੂਲ ਪ੍ਰਭਾਵ ਦੇ ਮੱਦੇਨਜਰ ਅੱਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 1100 ਕਰੋੜ ਰੁਪਏ ਤੋਂ ਵੱਧ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਇਸ ਪੈਕੇਜ ਦੇ ਤਹਿਤ ਅਸੰਗਠਤ ਖੇਤਰ ਦੇ ਮਜਦੂਰਾਂ ਦੀ ਆਰਥਕ ਸਥਿਤੀ ਨੂੰ ਦੇਖਦੇ ਹੋਏ 12 ਲੱਖ ਪਰਿਵਾਰਾਂ ਲਈ 600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਇਸ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ 22 ਲੱਖ ਰੁਪਏ ਦੀ ਵਜ਼ੀਫ਼ਾ ਰਾਸ਼ੀ ਤਕਸੀਮ

ਧਾਰਮਿਕ ਪ੍ਰੀਖਿਆ ਦਾ ਮੰਤਵ ਨੌਜੁਆਨੀ ਨੂੰ ਸਿੱਖ ਰਹਿਣੀ ਵਿਚ ਪ੍ਰਪੱਕ ਕਰਨਾ- ਬੀਬੀ ਜਗੀਰ ਕੌਰਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੈਸ਼ਨ 2019-20 ਦੀ ਧਾਰਮਿਕ ਪ੍ਰੀਖਿਆ ਦੇ 990 ਵਿਦਿਆਰਥੀਆਂ ਨੂੰ ਅੱਜ 22 ਲੱਖ ਰੁਪਏ ਦੇ ਕਰੀਬ ਵਜ਼ੀਫ਼ਾ ਰਾਸ਼ੀ ਵੰਡੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਆਯੋਜਿਤ ਕੀਤੇ ਗਏ ਵਜ਼ੀਫ਼ਾ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਵਿਖੇ “ਮਹਾਂਮਾਰੀ ਦੇ ਦੌਰਾਨ ਆਯੁਰਵੈਦ ਦੁਆਰਾ ਇਮਿਊਨਿਟੀ ਵਧਾਉਣ” ਤੇ ਵੈਬਿਨਾਰ ਆਯੋਜਿਤ

ਆਰੀਅਨਜ਼ ਵਿਖੇ “ਮਹਾਂਮਾਰੀ ਦੇ ਦੌਰਾਨ ਆਯੁਰਵੈਦ ਦੁਆਰਾ ਇਮਿਊਨਿਟੀ ਵਧਾਉਣ” ਤੇ ਵੈਬਿਨਾਰ ਆਯੋਜਿਤ

ਮੁਹਾਲੀ – ਆਰੀਅਨਜ ਗਰੁੱਪ ਆਫ਼ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਵਿਖੇ ਮਹਾਂਮਾਰੀ ਦੇ ਦੌਰਾਨ ਆਯੁਰਵੈਦਿਕ ਦੁਆਰਾ ਇਮਿਊਨਿਟੀ ਵਧਾਉਣ ਬਾਰੇ ਜਾਗਰੂਕ ਕਰਨ ਲਈ ਇੱਕ ਵੈਬਿਨਾਰ ਦਾ ਆਯੋਜਨ ਕੀਤਾ ਗਿਆ। ਡਾ: ਰੀਟਾ ਬਹਿਲ ਸੀਨੀਅਰ ਡਾਈਟ ਐਂਡ ਲਾਈਫਸਟਾਈਲ ਕੰਸਲਟੈਂਟ, ਬਾਨੀ, ਆਯੁਰਵੈਦਿਕ ਅਵਤਾਰਨ, ਮੁਹਾਲੀ ਨੇ ਆਰੀਅਨਜ ਦੇ ਨਰਸਿੰਗ, ਫਾਰਮੇਸੀ, ਲਾਅ, ਇੰਜੀਨੀਅਰਿੰਗ, ਮੈਨੇਜਮੈਂਟ, ਬੀ.ਐਡ ਅਤੇ ਐਗਰੀਕਲਚਰ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਵੈਬਿਨਾਰ ਦੀ ਪ੍ਰਧਾਨਗੀ ਕੀਤੀ।ਡਾ: ਬਹਿਲ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ…

VIA PUNJAB
ਅੱਗੇ ਪੜ੍ਹੋ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਇਕ ਅੱਤਵਾਦੀ ਢੇਰ

ਜੰਮੂ ਕਸ਼ਮੀਰ ਵਿੱਚ ਸੁਰੱਖਿਆ ਫ਼ੋਰਸਾਂ ਵੱਲੋਂ ਇਕ ਅੱਤਵਾਦੀ ਢੇਰ

ਸ਼੍ਰੀਨਗਰ – ਜੰਮੂ ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਦੇ ਬਾਹਰੀ ਖੇਤਰ ਵਿੱਚ ਸੁਰੱਖਿਆ ਫ਼ੋਰਸਾਂ ਦੀ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ ਵਿੱਚ ਇਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ। ਇਕ ਪੁਲੀਸ ਬੁਲਾਰੇ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫ਼ੀਆ ਸੂਚਨਾ ਮਿਲਣ ਤੋਂ ਬਾਅਦ ਜੰਮੂ ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ, ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲੀਸ ਫ਼ੋਰਸ ਦੇ ਜਵਾਨਾਂ ਨੇ ਸਵੇਰੇ ਸ਼ਹਿਰ ਦੇ ਬਾਹਰੀ ਖੇਤਰ ਨੌਗਾਮ ਦੇਵਗੂਰਾ ਵਿੱਚ ਸਾਂਝੇ ਰੂਪ ਨਾਲ ਤਲਾਸ ਅਤੇ ਘੇਰਾਬੰਦੀ ਮੁਹਿੰਮ…

VIA PUNJAB
ਅੱਗੇ ਪੜ੍ਹੋ

ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ

ਵੀਡੀਓ ਕਾਨਫਰੈਂਸਿੰਗ ਰਾਂਹੀ ਆਸੀਅਨ ਮੀਟਿੰਗ ਵਿੱਚ ਸ਼ਾਮਿਲ ਹੋਏ ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਆਸਿਆਨ ਦੇਸ਼ਾਂ ਦੇ ਰੱਖਿਆ ਮੰਤਰੀਆਂ ਦੀ ਇਹ ਮੀਟਿੰਗ ਵਿੱਚ ਹਿਸੱਾ ਲਿਆ। ਇਹ ਮੀਟਿੰਗ ਵੀਡੀਓ ਕਾਨਫਰੈਂਸਿੰਗ ਜ਼ਰੀਏ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਅੱਤਵਾਦ ਦੇ ਮੁੱਦੇ ਤੇ ਗੱਲ ਕਰਦਿਆਂ ਰਾਜਨਾਥ ਸਿੰਘ ਨੇ ਕਿਹਾ ਕਿ ਅੱਤਵਾਦ ਅਤੇ ਕੱਟੜਤਾ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਵਿੱਤੀ ਕਾਰਵਾਈ ਕਾਰਜ ਬਲ (ਐੱਫ. ਏ. ਟੀ. ਐੱਫ.) ਦੇ ਮੈਂਬਰ ਦੇ ਰੂਪ ਵਿੱਚ ਭਾਰਤ ਵਿੱਤੀ ਅੱਤਵਾਦ ਨਾਲ ਲੜਨ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਬੀਬੀ ਜਗੀਰ ਕੌਰ ਨੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ

ਪ੍ਰਬੰਧਾਂ ’ਚ ਕੁਤਾਹੀ ਤੇ ਅਨੈਤਿਕ ਕਰਵਾਈ ਵਾਲੇ ਮੁਲਾਜ਼ਮਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ- ਬੀਬੀ ਜਗੀਰ ਕੌਰ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਫਰੀਦਕੋਟ ਜ਼ਿਲ੍ਹੇ ’ਚ ਪੈਂਦੇ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਚਾਰ ਮੁਲਾਜ਼ਮਾਂ ਨੂੰ ਸੇਵਾ ਨਿਯਮਾਂ ਦੀ ਉਲੰਘਣਾ ਅਤੇ ਗੁਰੂ ਘਰ ਦੇ ਪ੍ਰਬੰਧ ਦੀ ਬਦਨਾਮੀ ਕਰਵਾਉਣ ਦੇ ਦੋਸ਼ਾਂ ਤਹਿਤ ਨੌਕਰੀ ਤੋਂ ਤੁਰੰਤ ਬਰਖ਼ਾਸਤ ਕਰਦਿਆਂ ਗੁਰਦੁਆਰਾ ਸਾਹਿਬ ਦਾ ਬਾਕੀ ਸਟਾਫ਼ ਤਬਦੀਲ ਕਰਨ ਦਾ ਸਖ਼ਤ ਫੈਸਲਾ ਲਿਆ ਹੈ। ਬਰਖ਼ਾਸਤ ਕੀਤੇ ਗਏ ਮੁਲਾਜ਼ਮਾਂ…

VIA PUNJAB
ਅੱਗੇ ਪੜ੍ਹੋ

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਪੁੱਜੇ ਹਾਕੀ ਓਲੰਪੀਅਨ ਸ. ਰਜਿੰਦਰ ਸਿੰਘ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ. ਰਜਿੰਦਰ ਸਿੰਘ ਨੇ ਹਾਕੀ ਖੇਡ ਵਿਚ ਵੱਡੀਆਂ ਮੱਲਾਂ ਮਾਰੀਆਂ ਹਨ। ਉਹ ਭਾਰਤੀ ਹਾਕੀ ਟੀਮ ਦੇ ਚੀਫ ਕੋਚ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਰਾਣਾ ਸੋਢੀ ਵੱਲੋਂ ਪੰਜਾਬ ਦੇ ਸਟੇਡੀਅਮ ਕੌਮੀ ਤੇ ਕੌਮਾਂਤਰੀ ਖਿਡਾਰੀਆਂ ਲਈ ਖੋਲ੍ਹਣ ਦੀ ਹਦਾਇਤ

ਜ਼ਿਲ੍ਹਾ ਖੇਡ ਅਫ਼ਸਰਾਂ ਨੂੰ ਪੱਤਰ ਜਾਰੀ; ਕੋਵਿਡ ਦੀ ਰੋਕਥਾਮ ਲਈ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਪੰਜਾਬ ਦੇ ਖੇਡਾਂ, ਯੁਵਕ ਸੇਵਾਵਾਂ ਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੋਰੋਨਾ ਦੀ ਦੂਜੀ ਲਹਿਰ ਦੇ ਘਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੌਮੀ ਅਤੇ ਕੌਮਾਂਤਰੀ ਟੂਰਨਾਮੈਂਟਾਂ ਵਿੱਚ ਭਾਗ ਲੈਣ ਦੇ ਇੱਛੁਕ ਖਿਡਾਰੀਆਂ ਲਈ ਤਿਆਰੀਆਂ ਕਰਨ ਵਾਸਤੇ ਪੰਜਾਬ ਦੇ ਸਾਰੇ ਸਟੇਡੀਅਮ ਖੋਲ੍ਹਣ ਸਬੰਧੀ ਖੇਡ ਵਿਭਾਗ ਨੂੰ ਹਦਾਇਤ ਕੀਤੀ ਹੈ।ਸੂਬੇ ਦੇ ਸਾਰੇ ਜ਼ਿਲ੍ਹਾ ਖੇਡ ਅਫ਼ਸਰਾਂ ਨੂੰ…

VIA PUNJAB
ਅੱਗੇ ਪੜ੍ਹੋ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋ ਕੇਂਦਰ ਸਰਕਾਰ ਨੂੰ ਦੇਸ਼ ਵਿੱਚ ਐਸ ਸੀ ਪ੍ਰੀਵਾਰਾਂ ਦੀ 2.5 ਲੱਖ ਤੋ 8 ਲੱਖ ਰੁਪਏ ਆਮਦਨ ਹੱਦ ਵਧਾਉਣ ਦੀ ਅਪੀਲ

ਅਨੁਸੂਚਿਤ ਜਾਤੀਆਂ ਦੇ ਪ੍ਰੀਵਾਰਾਂ ਨੂੰ ਸਰਕਾਰ ਵੱਲੋ ਚਲਾਈਆ ਜਾ ਰਹੀਆ ਭਾਲਾਈ ਸਕੀਮਾਂ ਦਾ ਲਾਭ ਮੌਜੂਦਾ ਸਮੇਂ ਆਮਦਨ ਹੱਦ ਵਧਾ ਕੇ ਮਿਲੇ —- ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ (ਐਨਐਸਸੀਏ) ਨੇ ਅੱਜ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਦੇਸ਼ ਦੀਆਂ ਅਨੁਸੂਚਿਤ ਜਾਤੀਆਂ ਲਈ ਉਨ੍ਹਾਂ ਦੀ ਮੌਜੂਦਾ ਦੁਰਦਸ਼ਾ ਨੂੰ ਧਿਆਨ ਵਿੱਚ ਰੱਖਦਿਆਂ ਆਮਦਨ ਹੱਦ ਵਿੱਚ ਤੁਰੰਤ ਵਾਧਾ ਕਰਨ ਦੀ ਅਪੀਲ ਕੀਤੀ।ਐਨਐਸਸੀਏ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਇਥੇ ਜਾਰੀ ਇੱਕ ਬਿਆਨ ਵਿੱਚ ਕੇਂਦਰ…

VIA PUNJAB
ਅੱਗੇ ਪੜ੍ਹੋ
1 42 43 44 45 46 1,271