ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਸੂਬੇ ‘ਚ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਸੂਬੇ ‘ਚ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ : ਮੁੱਖ ਮੰਤਰੀ ਹਰਿਆਣਾ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਦੇ ਤਹਿਤ ਰਾਜ ਦੇ ਪੰਜ ਜਿਲਿਆਂ ਅੰਬਾਲਾ, ਪੰਚਕੂਲਾ, ਯਮੁਨਾਨਗਰ, ਕਰਨਾਲ ਅਤੇ ਕੁਰੂਕਸ਼ੇਤਰ ਵਿਚ ਪਾਇਲਟ ਆਧਾਰ ‘ਤੇ ਮਹਿਲਾ ਸਪੈਸ਼ਲ ਬੱਸ ਚਲਾਈ ਜਾਵੇਗੀ। ਮੁੱਖ ਮੰਤਰੀ ਵਿਦਿਆਰਥਣ ਟਰਾਂਸਪੋਰਟ ਸੁਰੱਖਿਆ ਯੋਜਨਾ ਨਾਲ ਸਬੰਧਤ ਕੀਤੇ ਗਏ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ? ਮੀਟਿੰਗ ਵਿਚ ਸਿੱਖਿਆ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜਿਰ ਸਨ। ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ…

VIA PUNJAB
ਅੱਗੇ ਪੜ੍ਹੋ

ਪੈਦਲ ਚਾਲ ‘ਚ ਮਹਿੰਦਰ ਪ੍ਰਤਾਪ ਸ਼ਰਮਾ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਪੈਦਲ ਚਾਲ ‘ਚ ਮਹਿੰਦਰ ਪ੍ਰਤਾਪ ਸ਼ਰਮਾ ਨੇ ਕੀਤਾ ਪਹਿਲਾ ਸਥਾਨ ਪ੍ਰਾਪਤ

ਸ਼ੇਰਪੁਰ – ਮਾਸਟਰਜ਼ ਐਥਲੇਟਿਕ ਚੈਪੀਅਨਸ਼ਿਪ ਚੰਡੀਗੜ੍ਹ ਵੱਲੋਂ ਕਰਵਾਈ ਗਈ 46ਵੀਂ ਐਥਲਟਿਕ ਮੀਟ ਵਿੱਚ ਕਸਬਾ ਸ਼ੇਰਪੁਰ ਦੇ ਜੰਮਪਲ ਮਾ. ਮਹਿੰਦਰ ਪ੍ਰਤਾਮ ਸ਼ਰਮਾ ਵਾਤਾਵਰਨ ਪ੍ਰੇਮੀ ਤੇ ਨੌਜਵਾਨ ਸਮਾਜ ਸੇਵੀ ਨੇ ਪੈਦਲ ਚਾਲ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਕਸਬਾ ਸ਼ੇਰਪੁਰ ਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾ ਉਹਨਾਂ 45+ ਉਮਰ ਗੁੱਟ ਵਿੱਚ ਮਸਤੂਆਣਾ ਸਾਹਿਬ ਵਿਖੇ ਹੋਈ 40ਵੀਂ ਪੈਦਲ ਚਾਲ ਵਿੱਚ ਪਹਿਲਾ, ਮੰਡੀ ਗੋਬਿੰਦਗੜ੍ਹ ਵਿਖੇ 17ਵੀਂ ‘ਚ ਤੀਸਰਾ, ਲਵਲੀ ਪ੍ਰੋਫੈਸ਼ਨਲ ਯੂਨੀਰਵਸਿਟੀ ਜਲੰਧਰ ਵਿਖੇ ਦੂਜੀ ਚੈਪੀਅਨਸ਼ਿਪ ਵਿੱਚ…

VIA PUNJAB
ਅੱਗੇ ਪੜ੍ਹੋ

ਡਾ.ਅੰਬੇਡਕਰ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ : ਮਿੱਤਰ

ਡਾ.ਅੰਬੇਡਕਰ ਜੀ ਦੇ ਜੀਵਨ ਤੋਂ ਸੇਧ ਲੈ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਵੱਲੋਂ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 63ਵਾਂ ਮਹਾਂ ਪ੍ਰੀਨਿਰਵਾਣ ਦਿਵਸ ਅੰਬੇਡਕਰ ਭਵਨ ਵਿਖੇ ਸੁਸਾਇਟੀ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ । ਪ੍ਰੋਗਰਾਮ ਦੀ ਸ਼ੁਰੂਆਤ ਇੰਟਰਨੈਸ਼ਨਲ ਗਾਇਕ ਸੁਰਾਜ ਮੁਹੰਮਦ ਅਤੇ ਹਰਭਜਨ ਸਿੰਘ ਜੱਲੋਵਾਲ ਨੇ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੀ ਉਸਤਤੀ ਦੇ ਗਾਣੇ ਗਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ । ਇਸ ਮੌਕੇ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ…

VIA PUNJAB
ਅੱਗੇ ਪੜ੍ਹੋ

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਫਿਰੋਜ਼ਪੁਰੀਏ ਨਸ਼ਾ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਫਿਰੋਜ਼ਪੁਰੀਏ ਨਸ਼ਾ ਤਸਕਰ ਕਾਬੂ

ਕਿੱਲੋ ਹੈਰੋਇਨ, ਦੇਸੀ ਪਿਸਤੌਲ, 3 ਰੋਂਦ ਜਿੰਦਾ ਬਰਾਮਦ ਜਲੰਧਰ – ਐੱਸ.ਐੱਸ.ਪੀ.ਜਲੰਧਰ (ਦਿਹਾਤੀ) ਸ਼੍ਰੀ ਨਵਜੋਤ ਸਿੰਘ ਮਾਹਲ ਵਲੋਂ ਲਗਾਤਰ ਨਸ਼ਾ ਤਸਕਰਾਂ ਤੇ ਸਿਕੰਜਾ ਕੱਸਦੇ ਹੋਏ ਪਿੰਡ ਸੈਦਪੁਰ ਝਿੜੀ ਸ਼ਾਹਕੋਟ ਦੇ ਕੋਲੋਂ ਦੋ ਮੋਟਰਸਾਈਕਲ ਸਵਾਰ ਪਾਸੋਂ 01 ਕਿਲੋ 100 ਗ੍ਰਾਮ ਹੈਰੋਇਨ,ਇੱਕ ਪਿਸਤੌਲ 315 ਬੋਰ,03 ਰੋਂਦ ਜਿੰਦਾ 315 ਬੋਰ ਅਤੇ ਇੱਕ ਮੋਟਰਸਾਈਕਲ ਬਰਾਮਦ ਕਰਕੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ.ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ.ਜਲੰਧਰ (ਦਿਹਾਤੀ) ਸ਼੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ 05/12/19 ਨੂੰ ਐੱਸ.ਆਈ.ਸੁਰਿੰਦਰ…

VIA PUNJAB
ਅੱਗੇ ਪੜ੍ਹੋ

ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਹਲਾਕ

ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ‘ਚ ਹਲਾਕ

ਹਥਿਆਰ ਖੋਹ ਕੇ ਮੁਲਜ਼ਮਾਂ ਨੇ ਕੀਤੀ ਸੀ ਭੱਜਣ ਦੀ ਕੋਸ਼ਿਸ਼ : ਪੁਲਿਸ ਕਮਿਸ਼ਨਰ ਹੈਦਰਾਬਾਦ – ਹੈਦਰਾਬਾਦ ਗੈਂਗਰੇਪ (ਸਮੂਹਕ ਜਬਰ ਜਨਾਹ) ਦੇ ਚਾਰੇ ਮੁਲਜ਼ਮ ਪੁਲਿਸ ਨਾਲ ਮੁਕਾਬਲੇ ‘ਚ ਮਾਰੇ ਹਨ। ਇਹ ਮੁਕਾਬਲਾ ਨੈਸ਼ਨਲ ਹਾਈਵੇ–44 ਕੋਲ ਹੋਇਆ। ਦਰਅਸਲ, ਪੁਲਿਸ ਇਨ੍ਹਾਂ ਚਾਰੇ ਮੁਲਜ਼ਮਾਂ ਨੂੰ ਇਸ ਰਾਸ਼ਟਰੀ ਰਾਜਮਾਰਗ ਉੱਤੇ ਉਸ ਅਪਰਾਧਕ ਘਟਨਾ ਦੇ ਦ੍ਰਿਸ਼ ਮੁੜ–ਸਿਰਜਣ (ਰੀ–ਕ੍ਰੀਏਟ) ਕਰਨ ਲਈ ਲੈ ਕੇ ਗਈ ਸੀ। ਪੁਲਿਸ ਮੁਤਾਬਕ ਚਾਰੇ ਮੁਲਜ਼ਮਾਂ ਨੇ ਮੌਕੇ ਤੋਂ ਭੱਜਣ ਦਾ ਯਤਨ ਕੀਤਾ ਤੇ ਪੁਲਿਸ ਨੇ ਚਾਰੇ ਮੁਲਜ਼ਮਾਂ ਨੂੰ…

VIA PUNJAB
ਅੱਗੇ ਪੜ੍ਹੋ

ਡੈਲੀਗੇਟਾਂ ਵਲੋਂ ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ

ਡੈਲੀਗੇਟਾਂ ਵਲੋਂ ਪੰਜਾਬ ਨੂੰ ਮੈਡੀਕਲ ਟੂਰਿਸਟ ਹੱਬ ਬਨਾਉਣ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਕੀਤੀ ਵਕਾਲਤ

ਐਸ.ਏ.ਐਸ. ਨਗਰ – ਡੈਲੀਗੇਟਾਂ ਵਲੋਂ ਆਈ.ਐਸ.ਬੀ. ਮੋਹਾਲੀ ਵਿਖੇ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰ ਸੰਮੇਲਨ -2019 ਵਿਖੇ ਹੋਏ ਸੈਸ਼ਨ ਦੌਰਾਨ ਪੰਜਾਬ ਨੂੰ ਕੌਮਾਂਤਰੀ ਤੇ ਘਰੇਲੂ ਮੈਡੀਕਲ ਟੂਰਿਜ਼ਮ ਮੈਡੀਕਲ ਟੂਰਿਸਟ ਹੱਬ ਵਜੋਂ ਵਿਕਸਿਤ ਕਰਨ ਲਈ ਹੋਰ ਕੌਮਾਂਤਰੀ ਹਵਾਈ ਉਡਾਨਾਂ ਸ਼ੁਰੂ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।ਪੰਜਾਬ ਨੂੰ ਹੱਬ ਵਜੋਂ ਵਿਕਸਿਤ ਕਰਨ ਲਈ ਕਰਵਾਏ ਗਏ ਵਿਸ਼ੇਸ਼ ਸੈਸ਼ਨ ਦੌਰਾਨ ਮੈਡੀਕਲ ਖੇਤਰ ਦੇ ਪ੍ਰਸਿੱਧ ਪ੍ਰਤੀਨਿਧਾਂ ਨੇ ਇਸ ਗੱਲ ਦੀ ਗਵਾਹੀ ਭਰੀ ਕਿ ਪੰਜਾਬ ਵਿਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੈਨੇਜਰ ਸ. ਦੀਨਪੁਰ ਨੇ ਕੀਤਾ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਬਣੇ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਮੈਨੇਜਰ ਸ. ਦੀਨਪੁਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ ਦਾ ਅੱਜ ਸ੍ਰੀ ਦਰਬਾਰ ਸਾਹਿਬ ਦੇ ਦਫ਼ਤਰ ਪੁੱਜਣ ’ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਸਮੇਤ ਸਟਾਫ਼ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਜਥੇਦਾਰ ਖਾਪੜਖੇੜੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਉਨ੍ਹਾਂ ਨੂੰ ਕੌਮ…

VIA PUNJAB
ਅੱਗੇ ਪੜ੍ਹੋ

ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਪ੍ਰ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਪੰਜਾਬ ਨੇ ਉਦਯੋਗਿਕ ਵਿਕਾਸ ਲਈ ਨਵੇਂ ਮੌਕੇ ਤਲਾਸ਼ਣ ਹਿੱਤ ਨਵੀਂ ਤਕਨਾਲੋਜੀ ‘ਇੰਡਸਟਰੀ 4.0’ ਨੂੰ ਅਪਣਾਇਆ ਐਸ ਏ ਐਸ ਨਗਰ – ਪੰਜਾਬ ਵੱਲੋਂ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਹਿੱਤ ਨਵੇਂ ਮੌਕੇ ਤਲਾਸ਼ਣ ਲਈ ਇੱਕ ਨਵੀਂ ਉਦਯੋਗਿਕ ਤਕਨਾਲੋਜੀ ‘ਇੰਡਸਟਰੀ 4.0′ ਦੀ ਸ਼ੁਰੂਆਤ ਕਰ ਦਿੱਤੀ ਹੈ, ਜਿਸ ਰਾਹੀਂ ਸੂਬੇ ਨੇ ਉਦਯੋਗਿਕ ਕ੍ਰਾਂਤੀ ਦਾ ਹਿੱਸਾ ਬਣ ਕੇ ਤਕਨੀਕੀ ਨਿਵੇਸ਼ ਲਈ ਨਵੇਂ ਰਾਹ ਖੋਲੇ ਦਿੱਤੇ ਹਨ।’ਪੰਜਾਬ: ਚੇਂਜਿੰਗ ਗੇਅਰ ਫਾਰ ਉਦਯੋਗ 4.0’ ਦੇ ਵਿਸ਼ੇ ‘ਤੇ ਕੇਂਦਰਿਤ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ)…

VIA PUNJAB
ਅੱਗੇ ਪੜ੍ਹੋ

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਜਾਪਾਨ ਦੇ ਰਾਜਦੂਤ ਵਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ

ਪੰਜਾਬ ਵਿੱਚ ਨਿਵੇਸ ਦੇ ਮੌਕਿਆਂ ਬਾਰੇ ਵਿਚਾਰ ਵਟਾਂਦਰਾ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਭਾਰਤ ਵਿੱਚ ਜਾਪਾਨ ਦੇ ਰਾਜਦੂਤ ਸ੍ਰੀ ਸਤੋਸ਼ੀ ਸੁਜ਼ੂਕੀ ਨੂੰ ਅਪੀਲ ਕੀਤੀ ਕਿ ਉਹ ਜਾਪਾਨੀ ਕੰਪਨੀਆਂ ਵਲੋਂ ਰਾਜਪੁਰਾ ਅਤੇ ਬਠਿੰਡਾ ਵਿੱਚ ਬਣਨ ਵਾਲੇ ਮੈਗਾ ਉਦਯੋਗਿਕ ਪਾਰਕਾਂ ਵਿੱਚ ਨਿਵੇਸ਼ ਲਈ ਜ਼ੋਰ ਦੇਣ।ਸ੍ਰੀ ਸੁਜ਼ੂਕੀ ਨੇ ਮੋਹਾਲੀ ਵਿੱਚ ਸ਼ੁਰੂ ਹੋਏ ਦੋ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੇ ਪਹਿਲੇ ਦਿਨ ਸ਼ਿਰਕਤ ਕਰਨ ਤੋਂ ਬਾਅਦ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।ਪੰਜਾਬ ਵਿੱਚ…

VIA PUNJAB
ਅੱਗੇ ਪੜ੍ਹੋ

ਪੰਤ ਦੀ ਕਾਬਲੀਅਤ ਤੇ ਪੂਰਾ ਭਰੋਸਾ ਹੈ : ਕੋਹਲੀ

ਪੰਤ ਦੀ ਕਾਬਲੀਅਤ ਤੇ ਪੂਰਾ ਭਰੋਸਾ ਹੈ : ਕੋਹਲੀ

ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਵੀਰਵਾਰ ਨੂੰ ਆਲੋਚਨਾਵਾਂ ਦਾ ਸ਼ਿਕਾਰ ਰਿਸ਼ਭ ਪੰਤ ਦਾ ਸਮਰਥਨ ਕਰਦੇ ਹੋਏ ਕਿਹਾ ਕਿ ਉਹ ਇਸ ਨੌਜਵਾਨ ਵਿਕਟਕੀਪਰ ਬੱਲੇਬਾਜ਼ ਨੂੰ ਅਲੱਗ-ਥਲੱਗ ਮਹਿਸੂਸ ਨਹੀਂ ਕਰਨ ਦੇਵੇਗਾ। ਚੰਗੀ ਸ਼ੁਰੂਆਤ ਨੂੰ ਵੱਡੀ ਪਾਰੀ ਵਿਚ ਬਦਲਣ ਵਿਚ ਅਸਫਲ ਰਹਿਣ ਤੇ ਕਮਜ਼ੋਰ ਵਿਕਟਕੀਪਿੰਗ ਕਾਰਣ ਪੰਤ ਨੂੰ ਪਿਛਲੇ ਕੁਝ ਸਮੇਂ ਵਿਚ ਆਲੋਚਨਾ ਦਾ ਸਾਹਮਣਾ ਕਰਨਾ ਪਿਆ ਹੈ। ਹਾਲ ਹੀ ਵਿਚ ਡੀ. ਆਰ. ਐੱਸ. ਨੂੰ ਲੈ ਕੇ ਖਰਾਬ ਫੈਸਲਿਆਂ ਕਾਰਣ ਵੀ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਕਈ…

VIA PUNJAB
ਅੱਗੇ ਪੜ੍ਹੋ
1 448 449 450 451 452 1,271