ਵਿਸ਼ੇਸ਼ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਅਪਰਾਧੀ ਐਲਾਨਿਆ

ਵਿਸ਼ੇਸ਼ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਅਪਰਾਧੀ ਐਲਾਨਿਆ

ਮੁੰਬਈ – ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵਿਸ਼ੇਸ਼ ਅਦਾਲਤ ਨੇ ਭਗੌੜਾ ਆਰਥਿਕ ਅਪਰਾਧੀ ਐਲਾਨ ਦਿੱਤਾ ਹੈ ਈਡੀ ਦੀ ਅਰਜ਼ੀ ‘ਤੇ ਵੀਰਵਾਰ ਨੂੰ ਵਿਸ਼ੇਸ਼ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ। ਪਿਛਲੇ ਸਾਲ ਅਗਸਤ ਵਿਚ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਬਣਾਏ ਜਾਣ ਪਿੱਛੋਂ ਇਹ ਦੂਜਾ ਕਾਰੋਬਾਰੀ ਹੈ ਜਿਸ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਗਿਆ ਹੈ। ਇਸ ਤੋਂ ਪਹਿਲੇ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਕਰਾਰ ਦਿੱਤਾ ਸੀ। ਵਿਸ਼ੇਸ਼…

VIA PUNJAB
ਅੱਗੇ ਪੜ੍ਹੋ

ਸੂਬਾ ਸਰਕਾਰ ਹਰਿਆਣਵੀਂ ਸਭਿਆਚਾਰ ਅਤੇ ਹੈਰੀਟੇਜ ਨੂੰ ਪੇਂਡੂ ਪੱਧਰ ਨਾਲ ਜੋੜਣ ਦਾ ਕੰਮ ਕਰੇਗੀ – ਡਿਪਟੀ ਮੁੱਖ ਮੰਤਰੀ

ਸੂਬਾ ਸਰਕਾਰ ਹਰਿਆਣਵੀਂ ਸਭਿਆਚਾਰ ਅਤੇ ਹੈਰੀਟੇਜ ਨੂੰ ਪੇਂਡੂ ਪੱਧਰ ਨਾਲ ਜੋੜਣ ਦਾ ਕੰਮ ਕਰੇਗੀ – ਡਿਪਟੀ ਮੁੱਖ ਮੰਤਰੀ

ਚੰਡੀਗੜ – ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਰਾਜ ਸਰਕਾਰ ਹਰਿਆਣਵੀਂ ਸਭਿਆਚਾਰ ਅਤੇ ਹੈਰੀਟੇਜ ਨੂੰ ਪੇਂਡੂ ਪੱਧਰ ਨਾਲ ਜੋੜ ਕੇ ਕਲਾਕਾਰਾਂ ਦੇ ਕ੍ਰਾਫਟ ਨੂੰ ਬਜਾਰ ਨਾਲ ਜੋੜਨ ਦਾ ਕੰਮ ਕਰੇਗੀ| ਇਸ ਦੇ ਨਾਲ-ਨਾਲ ਹਰਿਆਣਵੀਂ ਕਲਾ ਅਤੇ ਸਭਿਆਚਾਰ ਨੂੰ ਪ੍ਰੋਤਸਾਹਨ ਦੇਣ ਲਈ ਹਾਂ-ਪੱਖੀ ਕਦਮ ਚੁੱਕੇ ਜਾਣਗੇ| ਸਰਕਾਰ ਦਾ ਟੀਚਾ ਹੈ ਕਿ ਗਾਇਬ ਹੋ ਰਹੀ ਸਾਡੀ ਲੋਕ ਪਰੰਪਰਾਵਾਂ ਨੂੰ ਮੁੜ ਤੋਂ ਜਿੰਦਾ ਕੀਤਾ ਜਾਵੇ ਤਾਂ ਜੋ ਆਉਣ ਵਾਲੀ ਪੀੜੀਆਂ ਵੀ ਇੰਨਾਂ ਨਾਲ ਰੁਬਰੂ…

VIA PUNJAB
ਅੱਗੇ ਪੜ੍ਹੋ

ਹਰਿਆਣਾ ਸਰਕਾਰ ਨੇ ਸਾਲ 2020 ਦੀਆਂ ਛੁੱਟੀਆਂ ਐਲਾਨੀਆਂ

ਹਰਿਆਣਾ ਸਰਕਾਰ ਨੇ ਸਾਲ 2020 ਦੀਆਂ ਛੁੱਟੀਆਂ ਐਲਾਨੀਆਂ

ਚੰਡੀਗੜ – ਹਰਿਆਣਾ ਸਰਕਾਰ ਨੇ ਸਾਲ2020 ਦੌਰਾਨ ਆਪਣੇ ਦਫਤਰਾਂ ਦੇ ਜਨਤਕ ਛੁੱਟੀਆਂ ਦੀ ਸੂਚੀ ਨੋਟੀਫਾਇਡ ਕੀਤੀ ਹੈ। ਸਰਕਾਰ ਨੇ ਲਿਖਤ ਨੈਗੋਸ਼ਿਏਬਲ ਐਕਟ 1881 ਦੀ ਧਾਰਾ-25 ਦੇ ਤਹਿਤ ਹਰਿਆਣਾ ਵਿਚ ਨਿਆਇਕ ਅਦਾਲਤਾਂ ਨੂੰ ਛੱਡ ਕੇ ਰਾਜ ਵਿਚ ਜਨਤਕ ਛੁੱਟੀਆਂ ਵਜੋ ਮਨਾਏ ਜਾਣ ਗਾਲੀਆਂ ਛੁੱਟੀਆਂ ਵੀ ਨੋਟੀਫਾਇਡ ਕੀਤੀ ਹੈ। ਇਕ ਸਰਕਾਰੀ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧ ਵਿਚ ਆਮ ਪ੍ਰਸਾਸ਼ਨ ਵਿਭਾਗ ਵੱਲੋਂ ਇਕ ਨੋਟੀਫਿਕੇਸ਼ ਜਾਰੀ ਕੀਤੀ ਗਈ ਹੈ। ਉਨਾਂ ਨੇ ਦਸਿਆ…

VIA PUNJAB
ਅੱਗੇ ਪੜ੍ਹੋ

ਭਾਰਤੀ ਅਰਥਚਾਰੇ ਨੂੰ ਆਰ.ਬੀ.ਆਈ ਦਾ ਝਟਕਾ-ਸਿਰਫ਼ 5% ਹੋਵੇਗੀ ਜੀ.ਡੀ.ਪੀ. ਵਾਧਾ ਦਰ

ਭਾਰਤੀ ਅਰਥਚਾਰੇ ਨੂੰ ਆਰ.ਬੀ.ਆਈ ਦਾ ਝਟਕਾ-ਸਿਰਫ਼ 5% ਹੋਵੇਗੀ ਜੀ.ਡੀ.ਪੀ. ਵਾਧਾ ਦਰ

ਨਵੀਂ ਦਿੱਲੀ – ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਮੀਟਿੰਗ ਵਿੱਚ ਰੈਪੋ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਹੈ। ਕੇਂਦਰੀ ਬੈਂਕ ਨੇ ਕੁੱਲ ਘਰੇਲੂ ਉਤਪਾਦਨ ਦਾ ਅਨੁਮਾਨ ਘਟਾ ਦਿੱਤਾ ਹੈ। ਰੈਪੋ ਦਰ 5.15 ਫ਼ੀ ਸਦੀ ਉੱਤੇ ਬਰਕਰਾਰ ਹੇਗੀ। ਤਿੰਨ ਦਸੰਬਰ ਨੂੰ ਮੁਦਰਾ ਨੀਤੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਈ ਸੀ ਤੇ ਅੱਜ ਪੰਜ ਦਸੰਬਰ ਨੂੰ ਰੈਪੋ ਰੇਟ ਦਾ ਐਲਾਨ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਕੇਂਦਰੀ ਬੈਂਕ ਪ੍ਰਚੂਨ ਮਹਿੰਗਾਈ ਨੂੰ ਧਿਆਨ ‘ਚ ਰੱਖਦਿਆਂ ਪ੍ਰਮੁੱਖ…

VIA PUNJAB
ਅੱਗੇ ਪੜ੍ਹੋ

8 ਨੂੰ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਵਿਸ਼ਵ ਕਬੱਡੀ ਕੱਪ ਦੇ ਸੈਮੀ ਫਾਈਨਲ

8 ਨੂੰ ਚਰਨ ਗੰਗਾ ਸਪੋਰਟਸ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਵਿਸ਼ਵ ਕਬੱਡੀ ਕੱਪ ਦੇ ਸੈਮੀ ਫਾਈਨਲ

ਸ੍ਰੀ ਅਨੰਦਪੁਰ ਸਾਹਿਬ – ਸ੍ਰ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ 2019 ਦੇ ਸੈਮੀ ਫਾਈਨਲ ਮੈਚ 8 ਦਸੰਬਰ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਜਿਲ੍ਹਾਂ ਰੂਪਨਗਰ ਵਿਖੇ ਕਰਵਾਏ ਜਾ ਰਹੇ ਹਨ। ਇਸ ਦੇ ਪ੍ਰਬੰਧਾ ਲਈ ਵੱਖ ਵੱਖ ਵਿਭਾਗਾ ਦੇ ਅਧਿਕਾਰੀਆ ਦੀਆ ਡਿਊਟੀਆਂ ਲਗਾਈਆ ਗਈਆ ਹਨ। ਇਹ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ ਮੈਡਮ ਕਨੂੰ ਗਰਗ ਪੀ.ਸੀ.ਐਸ ਨੇ ਅੱਜ ਪ੍ਰਬੰਧਾ ਦਾ ਜਾਇਜ਼ਾ ਲੈਣ ਲਈ ਰੱਖੀ ਇੱਕ ਵਿਸੇਮੀਟਿੰਗ ਮੋਕੇ ਕੀਤਾ।…

VIA PUNJAB
ਅੱਗੇ ਪੜ੍ਹੋ

ਕੈਪਟਨ ਵੱਲੋਂ ਉਦਯੋਗ ਅਤੇ ਨਿਵੇਸ਼ਕਾਰਾਂ ਲਈ ਪੰਜਾਬ ‘ਚ ਸੁਰੱਖਿਅਤ ਤੇ ਸਥਿਰ ਮਾਹੌਲ ਦਾ ਵਾਅਦਾ

ਕੈਪਟਨ ਵੱਲੋਂ ਉਦਯੋਗ ਅਤੇ ਨਿਵੇਸ਼ਕਾਰਾਂ ਲਈ ਪੰਜਾਬ ‘ਚ ਸੁਰੱਖਿਅਤ ਤੇ ਸਥਿਰ ਮਾਹੌਲ ਦਾ ਵਾਅਦਾ

ਪਾਕਿਸਤਾਨ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ, ‘ਸੁਧਰ ਜਾਓ ਜਾਂ ਫਿਰ ਨਤੀਜੇ ਭੁਗਤਣ ਲਈ ਤਿਆਰ ਰਹੋ’ ਐਸ.ਏ.ਐਸ.ਨਗਰ – ਨਿਵੇਸ਼ ਅਤੇ ਵਿਕਾਸ ਲਈ ਉਦਯੋਗ ਨੂੰ ਸੁਰੱਖਿਅਤ ਤੇ ਸਥਿਰ ਮਾਹੌਲ ਮੁਹੱਈਆ ਕਰਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਕਿਸਤਾਨ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਸੂਬੇ ਨੂੰ ਅਸਥਿਰ ਕਰਨ ਦੀ ਕਿਸੇ ਵੀ ਕੋਸ਼ਿਸ਼ ਕੀਤੇ ਜਾਣ ਵਿਰੁੱਧ ਸਖ਼ਤ ਤਾੜਨਾ ਕੀਤੀ ਹੈ। ਉਦਯੋਗ ਨੂੰ ਵਿਕਾਸ ਲਈ ਬਹੁਤ ਹੀ…

VIA PUNJAB
ਅੱਗੇ ਪੜ੍ਹੋ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ: ਵਿਨੀ ਮਹਾਜਨ

ਐਮ.ਐਸ.ਐਮ.ਈਜ਼. ਦੀ ਪ੍ਰਮੁੱਖ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚ ਲਈ ਐਮਾਜਾਨ ਅਤੇ ਫਲਿੱਪਕਾਰਟ ਨਾਲ ਸਮਝੌਤਾ ਸਹੀਬੱਧ ਮੋਹਾਲੀ – ਸੂਬੇ ਵਿੱਚ ਲਘੂ, ਛੋਟੇ ਅਤੇ ਦਰਮਿਆਨੇ ਉਦਯੋਗਾਂ (ਐਮ.ਐਸ.ਐਮ.ਈ.) ਨੂੰ ਉਦਯੋਗਿਕ ਵਿਕਾਸ ਦਾ ਧੁਰਾ ਦੱਸਦਿਆਂ ਵਧੀਕ ਮੁੱਖ ਸਕੱਤਰ ਉਦਯੋਗ ਅਤੇ ਇਨਵੈਸਟ ਪੰਜਾਬ, ਸ੍ਰੀਮਤੀ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਐਮ.ਐਸ.ਐਮ.ਈਜ਼. ਨੂੰ ਵੱਡੇ ਉਦਯੋਗਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ।ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਵਿਨੀ ਮਹਾਜਨ ਨੇ ਸੂਬੇ ਵਿੱਚ ਐਮ.ਐਸ.ਐਮ.ਈ. ਖੇਤਰ ਨੂੰ ਮਜਬੂਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ…

VIA PUNJAB
ਅੱਗੇ ਪੜ੍ਹੋ

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਪ੍ਰਮੱਖ ਉੁਦਯੋਗਾਂ , ਐਮ.ਐਸ.ਐਮ.ਈਜ਼ ਅਤੇ ਸਟਾਰਟਅਪਜ਼ ਨੂੰ ਦਰਸਾਉਂਦੀ ਪ੍ਰਦਰਸ਼ਨੀ ਨਾਲ ਸ਼ੁਰੂ ਹੋਇਆ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019

ਐਸ.ਏ.ਐਸ ਨਗਰ(ਮੁਹਾਲੀ) – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਵਲੋਂ ਵੀਰਵਾਰ ਦੀ ਸਵੇਰ ਐਸ.ਏ.ਐਸ ਨਗਰ (ਮੁਹਾਲੀ) ਦੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਖੇ 2 ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2019 ਦੀ ਸ਼ੁਰੂਆਤ ਕਰਦੇ ਹੋਏ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ ਜਿੱਥੇ ਸ਼ਿਖਰਲੇ ਘਰੇਲੂ ਤੇ ਅੰਤਰਰਾਸ਼ਟਰੀ ਉਦਯੋਗਾਂ ਵਲੋਂ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕੀਤਾ ਗਿਆ। ਆਈ.ਟੀ.ਸੀ, ਟਰਾਈਡੈਂਟ, ਸੋਨਾਲੀਕਾ, ਹੀਰੋ ਇਲੈਕਟ੍ਰਿਕ ਵਹੀਕਲ ਪ੍ਰਾਈਵੇਟ, ਕ੍ਰੀਮਿਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਨੀ ਵਿਚ ਪ੍ਰਦਰਸ਼ਿਤ ਕਰਨ ਲਈ ਰੱਖਿਆ ਸੀ,…

VIA PUNJAB
ਅੱਗੇ ਪੜ੍ਹੋ

ਪੀ. ਚਿਦਾਂਬਰਮ ਨੂੰ ਆਈ. ਐਨ. ਐਕਸ ਮੀਡੀਆ ਕੇਸ ਵਿੱਚ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਪੀ. ਚਿਦਾਂਬਰਮ ਨੂੰ ਆਈ. ਐਨ. ਐਕਸ ਮੀਡੀਆ ਕੇਸ ਵਿੱਚ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਈ. ਐਨ. ਐਕਸ ਮੀਡੀਆ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ ਵਿੱਚ ਬੰਦ ਸਾਬਕਾ ਕੇਂਦਰੀ ਵਿੱਤ ਮੰਤਰੀ ਅਤ ਕਾਂਗਰਸ ਨੇਤਾ ਪੀ. ਚਿਦਾਂਬਰਮ ਨੂੰ ਜ਼ਮਾਨਤ ਦੇ ਦਿੱਤੀ ਹੈ| ਚਿਦਾਂਬਰਮ ਤੇ ਇਹ ਮਾਮਲਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨਾਲ ਜੁੜਿਆ ਹੈ| ਇਸ ਤੋਂ ਪਹਿਲਾਂ ਚਿਦਾਂਬਰਮ ਨੂੰ ਸੀ. ਬੀ. ਆਈ. ਨਾਲ ਜੁੜੇ ਕੇਸ ਵਿੱਚ ਜ਼ਮਾਨਤ ਮਿਲ ਚੁੱਕੀ ਹੈ| ਸੁਪਰੀਮ ਕੋਰਟ ਨੇ 2 ਲੱਖ ਰੁਪਏ ਦੀ ਨਿਜੀ ਮੁਚਲਕੇ ਤੇ ਜ਼ਮਾਨਤ ਦਿੱਤੀ ਹੈ|…

VIA PUNJAB
ਅੱਗੇ ਪੜ੍ਹੋ

ਦਿੱਲੀ ਵਿੱਚ ਲੱਗਣਗੇ 11 ਹਜ਼ਾਰ ਹੌਟਸਪੋਟ : ਕੇਜਰੀਵਾਲ

ਦਿੱਲੀ ਵਿੱਚ ਲੱਗਣਗੇ 11 ਹਜ਼ਾਰ ਹੌਟਸਪੋਟ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ| ਆਮ ਆਦਮੀ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਯੋਜਨਾ ਮੁਫਤ ਵਾਈ-ਫਾਈ ਦਾ ਐਲਾਨ ਕੀਤਾ ਗਿਆ| ਪਹਿਲੇ ਗੇੜ ਵਿੱਚ ਦਿੱਲੀ ਦੇ ਸਾਰੇ ਬੱਸ ਸਟੈਂਡ ਤੇ 3 ਹਜ਼ਾਰ ਵਾਈ-ਫਾਈ ਦੇ ਹੌਟਸਪੋਟ ਲੱਗਣਗੇ| ਪੂਰੀ ਦਿੱਲੀ ਵਿੱਚ ਕੁੱਲ 11 ਹਜ਼ਾਰ ਹੌਟਸਪੋਟ ਲੱਗਣਗੇ| ਹਰ ਯੂਜ਼ਰ ਨੂੰ ਹਰ ਮਹੀਨੇ 15 ਜੀ.ਬੀ. ਮੁਫ਼ਤ ਡਾਟਾ ਮਿਲੇਗਾ| ਇਸ ਦੀ ਸ਼ੁਰੂਆਤ 16 ਦਸੰਬਰ ਤੋਂ ਹੋ ਸਕਦੀ ਹੈ|

VIA PUNJAB
ਅੱਗੇ ਪੜ੍ਹੋ
1 450 451 452 453 454 1,271