ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

ਕੁਵੈਤ ਵਿੱਚ ਦੋ ਟਰਾਲਿਆਂ ਵਿਚਾਲੇ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ

ਕੁਵੈਤ – ਕੁਵੈਤ ਵਿੱਚ ਸੜਕ ਹਾਦਸੇ ਦੌਰਾਨ ਰੂਪਨਗਰ ਦੇ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਵੈਤ ਵਿੱਚ ਅੱਜ ਸਵੇਰੇ 4 ਵਜੇ ਦੇ ਕਰੀਬ ਦੋ ਵੱਡੇ ਟਰਾਲਿਆਂ ਦੀ ਆਪਸ ਵਿੱਚ ਟੱਕਰ ਹੋ ਗਈ।ਇਸ ਹਾਦਸੇ ਤੋਂ ਬਾਅਦ ਇਕ ਟਰਾਲੇ ਨੂੰ ਅੱਗ ਲੱਗ ਗਈ। ਇਸੇ ਅੱਗ ਦੀ ਚਪੇਟ ਵਿੱਚ ਰੂਪਨਗਰ ਦੇ ਪਿੰਡ ਮੀਰਪੁਰ ਦੇ ਰਹਿਣ ਵਾਲਾ ਬਲਵਿੰਦਰ ਸਿੰਘ ਜਿਊਂਦਾ ਸੜ ਗਿਆ। ਮ੍ਰਿਤਕ ਵਿਅਕਤੀ ਆਪਣੇ ਪਿੱਛੇ ਦੋ ਧੀਆਂ ਅਤੇ ਇਕ ਬੇਟਾ ਅਤੇ ਪਤਨੀ ਨੂੰ ਛੱਡ…

VIA PUNJAB
ਅੱਗੇ ਪੜ੍ਹੋ

ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ

ਚੰਡੀਗੜ੍ਹ – ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ਮਨੀਸ਼ ਸਿਸੋਦੀਆ ਨੂੰ ਸਲਾਹ ਦਿੱਤੀ ਕਿ ਉਹ ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ “ਕਾਰਗੁਜ਼ਾਰੀ ਗਰੇਡਿੰਗ ਇੰਡੈਕਸ (ਪੀ.ਜੀ.ਆਈ.) ਵਿਚ “ਸਿੱਖਿਆ ਦੇ ਪੱਧਰ ਅਤੇ ਮਿਆਰ” ਸੰਬਧੀ ਮਾਪਦੰਡ ਬਾਰੇ ਤੱਥਾਂ ਦੀ ਪੜਤਾਲ ਕਰ ਲੈਣ।ਸ੍ਰੀ ਸਿੰਗਲਾ ਨੇ ਕਿਹਾ “ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਅਤੇ ਉਨ੍ਹਾਂ ਦੀ ਪਾਰਟੀ ਸਕੂਲ ਸਿੱਖਿਆ ਦੇ ਖੇਤਰ ਵਿਚ…

VIA PUNJAB
ਅੱਗੇ ਪੜ੍ਹੋ

ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ: ਸੁਖਜਿੰਦਰ ਸਿੰਘ ਰੰਧਾਵਾ

ਅਕਾਲੀ-ਬਸਪਾ ਗਠਜੋੜ ਮੌਕਾਪ੍ਰਸਤ ਤੇ ਬੇਮੇਲ: ਸੁਖਜਿੰਦਰ ਸਿੰਘ ਰੰਧਾਵਾ

ਬਿਨਾਂ ਵਿਚਾਰਧਾਰਕ ਸਾਂਝ ਤੋਂ ਕੋਈ ਵੀ ਗਠਜੋੜ ਬਹੁਤੀ ਦੇਰ ਟਿਕ ਨਹੀਂ ਸਕਦਾਚੰਡੀਗੜ੍ਹ – ਅਕਾਲੀ-ਬਸਪਾ ਗਠਜੋੜ ਨੂੰ ਮੌਕਾਪ੍ਰਸਤ ਤੇ ਬੇਮੇਲ ਗਰਦਾਨਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਗਠਜੋੜ ਵਿੱਚ ਕੋਈ ਵਿਚਾਰਧਾਰਕ ਸਾਂਝ ਨਹੀਂ ਹੈ ਸਗੋਂ ਇਹ ਸਿਰਫ਼ ਵੋਟਾਂ ਦੀ ਸਿਆਸਤ ਤੋਂ ਪ੍ਰੇਰਿਤ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਸ. ਰੰਧਾਵਾ ਨੇ ਸਵਾਲ ਕੀਤਾ ਕਿ ਅਕਾਲੀ-ਭਾਜਪਾ ਗਠਜੋੜ ਨੂੰ ਨਹੁੰ-ਮਾਸ ਦਾ ਰਿਸ਼ਤਾ ਦੱਸਣ ਵਾਲੇ ਅਕਾਲੀ ਦਲ ਦੇ ਮੋਹਰੀ ਹੁਣ…

VIA PUNJAB
ਅੱਗੇ ਪੜ੍ਹੋ

ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਵੱਲੋਂ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਡਣੇ ਸਿੱਖ ਮਿਲਖਾ ਸਿੰਘ ਦੀ ਧਰਮ ਪਤਨੀ ਨਿਰਮਲਾ ਮਿਲਖਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਾਲੀਬਾਲ ਦੀ ਖਿਡਾਰੀ ਰਹੀ ਨਿਰਮਲਾ ਮਿਲਖਾ ਸਿੰਘ ਕੋਰੋਨਾ ਪੀੜਤ ਹੋਣ ਤੋਂ ਬਾਅਦ ਫੋਰਟਿਸ ਹਸਪਤਾਲ ਮੁਹਾਲੀ ਵਿਖੇ ਦਾਖਲ ਸੀ, ਜਿਥੇ ਅੱਜ ਸ਼ਾਮ ਉਨ੍ਹਾਂ ਦੀ ਮੌਤ ਹੋ ਗਈ। ਮਿਲਖਾ ਸਿੰਘ ਵੀ ਕੋਰੋਨਾ ਤੋਂ ਪੀੜਤ ਪਾਏ ਜਾਣ ‘ਤੇ ਪੀ.ਜੀ.ਆਈ. ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ।ਆਪਣੇ ਸੋਗ ਸੰਦੇਸ਼ ਵਿੱਚ ਖੇਡ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਵਾਲੀਬਾਲ ਟੀਮ ਦੀ ਸਾਬਕਾ ਕਪਤਾਨ ਅਤੇ ਮਹਾਨ ਅਥਲੀਟ ਉਡਣਾ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਅੱਜ ਸ਼ਾਮ ਕੋਰੋਨਾ ਮਹਾਂਮਾਰੀ ਨਾਲ ਜੂਝਣ ਉਪਰੰਤ ਚੱਲ ਵੱਸੇ। ਉਹ ਆਪਣੇ ਪਿੱਛੇ ਪਤੀ, ਇਕ ਬੇਟਾ ਤੇ ਤਿੰਨ ਬੇਟੀਆਂ ਛੱਡ ਗਏ।ਉਨ੍ਹਾਂ ਦਾ ਬੇਟਾ ਜੀਵ ਮਿਲ਼ਖਾ ਸਿੰਘ ਚੋਟੀ ਦਾ ਗੌਲਫਰ ਹੈ।ਆਪਣੇ ਸ਼ੋਕ ਸੰਦੇਸ਼…

VIA PUNJAB
ਅੱਗੇ ਪੜ੍ਹੋ

ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

ਬਾਈਡੇਨ ਪ੍ਰਸ਼ਾਸਨ ਨੇ ਪੈਂਟਾਗਨ ਨੂੰ ਵਾਪਸ ਕੀਤੇ 2 ਬਿਲੀਅਨ ਡਾਲਰ ਦੇ ਫੰਡ

ਕੈਲੀਫੋਰਨੀਆ – ਬਾਈਡਨ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਪੈਂਟਾਗਨ ਨੂੰ 2 ਬਿਲੀਅਨ ਡਾਲਰ ਤੋਂ ਵੱਧ ਦੇ ਫੌਜੀ ਫੰਡਾਂ ਨੂੰ ਵਾਪਸ ਕਰ ਦਿੱਤਾ ਹੈ ਜੋ ਕਿ ਸਾਬਕਾ ਰਾਸ਼ਟਰਪਤੀ ਟਰੰਪ ਨੇ ਸਰਹੱਦੀ ਦੀਵਾਰ ਦੀ ਉਸਾਰੀ ਲਈ ਤਬਦੀਲ ਕੀਤੇ ਸਨ।ਟਰੰਪ ਪ੍ਰਸ਼ਾਸਨ ਦੌਰਾਨ ਪੈਂਟਾਗਨ ਕੰਸਟਰਕਸ਼ਨ ਫੰਡਾਂ ਵਿੱਚੋਂ ਲਈ ਗਈ 3.6 ਬਿਲੀਅਨ ਡਾਲਰ ਦੀ ਰਾਸ਼ੀ ਵਿੱਚੋਂ ਬਚੇ ਹੋਏ ਇਹਨਾਂ ਫੰਡਾਂ ਦੀ ਵਰਤੋਂ ਹੁਣ ਅਮਰੀਕਾ ਅਤੇ ਵਿਦੇਸ਼ਾਂ ਵਿੱਚ ਮਿਲਟਰੀ ਦੇ 60 ਤੋਂ ਵੱਧ ਪ੍ਰਾਜੈਕਟਾਂ ਲਈ ਕੀਤੀ ਜਾਵੇਗੀ। ਟਰੰਪ ਪ੍ਰਸ਼ਾਸਨ ਦੇ ਦੌਰਾਨ, ਫੈਡਰਲ…

VIA PUNJAB
ਅੱਗੇ ਪੜ੍ਹੋ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਅਕਾਦਮਿਕ ਨਤੀਜੇ ਵਿੱਚ ਮੱਲਾ ਮਾਰੀਆ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਅਕਾਦਮਿਕ ਨਤੀਜੇ ਵਿੱਚ ਮੱਲਾ ਮਾਰੀਆ

ਮੋਹਾਲੀ – ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਏਐਨਐਮ ਫਾਈਨਲ ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੇ ਅਕਾਦਮਿਕ ਨਤੀਜੇ ਵਿੱਚ ਏਐਨਐਮ ਦੀ ਸਾਹਿਬਜਾਨ (ਰਾਜਪੁਰਾ), ਪੰਜਾਬ ਨੇ 1400 ਵਿੱਚੋ 918 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸ਼ੈਲਜਾ (ਹਿਮਾਚਲ) ਨੇ 910 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਕੁਲਵਿੰਦਰ ਕੌਰ (ਪੰਜਾਬ) ਨੇ 897 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਪ੍ਰਿੰਸੀਪਲ, ਡਾ ਰਾਜਿੰਦਰਜੀਤ ਕੌਰ ਬਾਜਵਾ, ਨੇ ਵਿਦਿਆਰਥੀਆਂ ਅਤੇ…

VIA PUNJAB
ਅੱਗੇ ਪੜ੍ਹੋ

ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

ਰਾਣਾ ਸੋਢੀ ਵਲੋਂ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ’ਚ 4.50 ਕਰੋੜ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦਾ ਉਦਘਾਟਨ

ਹਾਕੀ ਨੂੰ ਸੂਬੇ ’ਚ ਹੋਰ ਪ੍ਰਫੁਲਿਤ ਕਰਨ ਲਈ ਉਲੰਪੀਅਨ ਰਾਜਿੰਦਰ ਸਿੰਘ ਜੂਨੀਅਰ ਨੂੰ ਵੀ ਕੀਤਾ ਚੀਫ਼ ਹਾਕੀ ਕੋਚ ਨਿਯੁਕਤ ਚੰਡੀਗੜ੍ਹ – ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰਫੁਲਿਤ ਕਰਨ ਦੇ ਮੱਦੇਨਜ਼ਰ ਖੇਡ, ਅਤੇ ਯੁਵਕ ਮਾਮਲੇ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਅੱਜ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿਖੇ 4.50 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਬਣਨ ਵਾਲੇ ਐਸਟ੍ਰੋਟਰਫ਼ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਖੇਡ ਅਤੇ ਯੁਵਕ ਮਾਮਲੇ ਮੰਤਰੀ ਜਿਨਾਂ ਦੇ ਨਾਲ ਵਿਧਾਇਕ ਜਲੰਧਰ ਪੱਛਮੀ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਮੁੱਖ ਮੰਤਰੀ ਪੰਜਾਬ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

ਕਿਹਾ, ਬਿਜਲੀ ਵਿਭਾਗ ਨੂੰ ਪਹਿਲਾਂ ਹੀ ਇਸ ਸਬੰਧੀ ਪ੍ਰਵਾਨਗੀ ਅਤੇ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਵਾਉਣ ਲਈ ਦਿੱਤੇ ਨਿਰਦੇਸ਼ਚੰਡੀਗੜ੍ਹ – ਦਰਬਾਰ ਸਾਹਿਬ ਲਈ ਸੋਲਰ ਪਲਾਂਟ ਪ੍ਰਾਜੈਕਟ ਲਗਾਉਣ ਸਬੰਧੀ ਆਪਣੀ ਸਰਕਾਰ ਵੱਲੋਂ ਸੰਪੂਰਨ ਸਮਰਥਨ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਬਿਜਲੀ ਵਿਭਾਗ ਨੂੰ ਪਲਾਂਟ ਲਗਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪ੍ਰਵਾਨਗੀ ਦੇਣ ਅਤੇ ਇਸ ਨੂੰ ਜਲਦ ਮੁਕੰਮਲ ਕਰਨ ਲਈ ਪੁਰਜ਼ੋਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।ਮੁੱਖ ਮੰਤਰੀ…

VIA PUNJAB
ਅੱਗੇ ਪੜ੍ਹੋ

ਆਮ ਆਦਮ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪਿਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ

ਆਮ ਆਦਮ ਪਾਰਟੀ ਦਾ ਸਕੂਲਾਂ ਵਾਲਾ ਫੋਕਾ ਮਾਡਲ ਹੋਇਆ ਬੇਨਕਾਬ, ਸਿਸੋਦੀਆ ਦੇ ਬਿਆਨਾਂ ’ਚੋਂ ਝਲਕ ਰਹੀ ਹੈ ਪਿਛੜ ਜਾਣ ਦੀ ਨਮੋਸ਼ੀ: ਵਿਜੈ ਇੰਦਰ ਸਿੰਗਲਾ

ਚੰਡੀਗੜ – ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਪਣੇ ਸਕੂਲ ਮਾਡਲ ਬਾਰੇ ਕੀਤੀ ਜਾ ਰਹੀ ਬਿਆਨਬਾਜ਼ੀ ਪੰਜਾਬ ਦੇ ਅੱਵਲ ਆਉਣ ਨਾਲ ਬੇਨਕਾਬ ਹੋ ਗਈ ਹੈ ਅਤੇ ਹੁਣ ਮਨੀਸ਼ ਸਿਸੋਦੀਆ ਦੀ ਬੇਚੈਨੀ ਸਪਸ਼ਟ ਨਜ਼ਰ ਆ ਰਹੀ ਹੈ।ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਝੂਠੇ ਦੋਸ਼ਾਂ ਦੇ ਅਧਾਰ…

VIA PUNJAB
ਅੱਗੇ ਪੜ੍ਹੋ
1 45 46 47 48 49 1,271