ਆਰੀਅਨਜ਼ ਗਰੁੱਪ ਦੇ ਬੀ.ਐੱਡ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਆਰੀਅਨਜ਼ ਗਰੁੱਪ ਦੇ ਬੀ.ਐੱਡ ਵਿਦਿਆਰਥੀ ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਛਾਏ

ਮੋਹਾਲੀ – ਇੱਕ ਵਾਰ ਫਿਰ ਤੋਂ ਆਰੀਅਨਜ਼ ਕਾਲੇਜ ਆਫ ਅੇਜੁਕੇਸ਼ਨ, ਰਾਜਪੁਰਾ ਨੇੜੇ ਚੰਡੀਗੜ ਦੀਆਂ ਬੀ.ਐੱਡ ਦੂਜੇ ਸਮੈਸਟਰ ਦੀਆਂ 3 ਵਿਦਿਆਰਥਣਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਆਯੋਜਿਤ ਦੂਜੇ ਸਮੈਸਟਰ ਦੀ ਪ੍ਰੀਖਿਆਵਾਂ ਵਿੱਚ ਸੁਨੀਤਾ ਸ਼ਰਮਾ (ਰਾਜਪੁਰਾ) ਨੇ 74.4% ਅੰਕ ਪ੍ਰਾਪਤ ਕਰ ਕੇ ਪਹਿਲਾਂ ਸਥਾਨ, ਨੀਤੂ ਕੁਮਾਰੀ (ਚੰਡੀਮੰਦਰ ਕੈਂਟ) ਨੇ 74% ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਪਲਵੀ ਕੁਮਾਰੀ ਸ਼ਰਮਾ (ਹਰਿਆਣਾ) ਨੇ 73.8% ਅੰਕ ਪ੍ਰਾਪਤ ਕਰ ਕੇ ਤੀਜਾ…

VIA PUNJAB
ਅੱਗੇ ਪੜ੍ਹੋ

ਏ ਐਸ ਆਈ 3 ਸਾਥੀਆਂ ਸਮੇਤ ਅੱਧਾ ਕਿੱਲੋ ਅਫੀਮ ਸਮੇਤ ਕਾਬੂ

ਏ ਐਸ ਆਈ 3 ਸਾਥੀਆਂ ਸਮੇਤ ਅੱਧਾ ਕਿੱਲੋ ਅਫੀਮ ਸਮੇਤ ਕਾਬੂ

ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਸ ਪਾਰਟੀ ਨੇ ਜਿਲਾ ਉਦਯੋਗਿਕ ਕੇਂਦਰ ਕੋਲ ਨਾਕੇਬੰਦੀ ਦੌਰਾਨ ਕਾਰ ਸਵਾਰ ਪੰਜਾਬ ਪੁਲਸ ਦੇ ਏ ਐਸ ਆਈ ਨੂੰ 3 ਸਾਥੀਆਂ ਸਮੇਤ ਅੱਧਾ ਕਿਲੋ ਅਫੀਮ ਸਮੇਤ ਗਿਰਫ਼ਤਾਰ ਕੀਤਾ ਹੈ। ਐਸ ਟੀ ਐਫ ਇੰਚਾਰਜ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਕਿ ਢੋਲੇਵਾਲ ਇਲਾਕੇ ਚ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਤਸਕਰੀ ਕਰਨ ਲਈ ਆ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ…

VIA PUNJAB
ਅੱਗੇ ਪੜ੍ਹੋ

ਪੰਜਾਬ ਦੀਵਾਲੀ ਬੰਪਰ ਨੇ ਰਬੜ ਫੈਕਟਰੀ ‘ਚ ਕੰਮ ਕਰਦੇ ਮਜ਼ਦੂਰ ਦੀਆਂ ਆਰਥਿਕ ਚਿੰਤਾਵਾਂ ਕੀਤੀਆਂ ਦੂਰ ਵਿਨੋਦ ਕੁਮਾਰ ਨੇ ਜਿੱਤਿਆ 20 ਲੱਖ ਰੁਪਏ ਦਾ ਦੂਜਾ ਇਨਾਮ

ਪੰਜਾਬ ਦੀਵਾਲੀ ਬੰਪਰ ਨੇ ਰਬੜ ਫੈਕਟਰੀ ‘ਚ ਕੰਮ ਕਰਦੇ ਮਜ਼ਦੂਰ ਦੀਆਂ ਆਰਥਿਕ ਚਿੰਤਾਵਾਂ ਕੀਤੀਆਂ ਦੂਰ  ਵਿਨੋਦ ਕੁਮਾਰ ਨੇ ਜਿੱਤਿਆ 20 ਲੱਖ ਰੁਪਏ ਦਾ ਦੂਜਾ ਇਨਾਮ

ਚੰਡੀਗੜ੍ਹ – ਕਈ ਵਾਰ ਇੱਕ ਛੋਟੀ ਜਿਹੀ ਘਟਨਾ ਜੀਵਨ ਦੀ ਦਿਸ਼ਾ ਹੀ ਬਦਲ ਕੇ ਰੱਖ ਦਿੰਦੀ ਹੈ ਕੁਝ ਅਜਿਹਾ ਹੀ ਜਲੰਧਰ ਸਥਿਤ ਇੱਕ ਰਬੜ ਫੈਕਟਰੀ ਵਿੱਚ ਮਜ਼ਦੂਰ ਵਜੋਂ ਕੰਮ ਕਰਨ ਵਾਲੇ ਵਿਨੋਦ ਕੁਮਾਰ ਨਾਲ ਵਾਪਰਿਆ ਜੋ ਪੰਜਾਬ ਰਾਜ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ-2019 ਦਾ 20 ਲੱਖ ਰੁਪਏ ਦਾ ਦੂਜਾ ਇਨਾਮ ਜਿੱਤਕੇ ਰਾਤੋ-ਰਾਤ ਲੱਖ ਪਤੀ ਬਣ ਗਿਆ। ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦਾ ਵਸਨੀਕ ਵਿਨੋਦ ਕੁਮਾਰ 1989 ਤੋਂ ਜਲੰਧਰ ਵਿੱਚ ਰਹਿ ਰਿਹਾ ਹੈ। ਤਿੰਨ ਬੇਟਿਆਂ ਅਤੇ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਨੇ ਆਰੰਭੀ 2 ਗੈਂਗਸਟਰਾਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਕਾਰਵਾਈ

ਪੰਜਾਬ ਪੁਲਿਸ ਨੇ ਆਰੰਭੀ 2 ਗੈਂਗਸਟਰਾਂ ਨੂੰ ਅਮਰੀਕਾ ਤੋਂ ਵਾਪਸ ਲਿਆਉਣ ਦੀ ਕਾਰਵਾਈ

ਚੰਡੀਗੜ੍ਹ – ਪੰਜਾਬ ਪੁਲਿਸ ਨੇ 2 ਖ਼ਤਰਨਾਕ ਗੈਂਗਸਟਰਾਂ ਪਵਿੱਤਰ ਸਿੰਘ ਤੇ ਉਸ ਦੇ ਨੇੜਲੇ ਸਾਥੀ ਹੁਸਨਦੀਪ ਸਿੰਘ ਨੂੰ ਅਮਰੀਕਾ ਤੋਂ ਵਾਪਸ ਲਿਆ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਬਦਨਾਮ ਪਵਿੱਤਰ ਗਿਰੋਹ ਦੇ ਮੈਂਬਰ ਹਨ ਤੇ ਪਵਿੱਤਰ ਸਿੰਘ ਉਸ ਗਿਰੋਹ ਦਾ ਸਰਗਨਾ ਹੈ। ਪੰਜਾਬ ਪੁਲਿਸ ਨੇ ਹੁਣ ਇੰਟਰਪੋਲ ਤੋਂ ਉਨ੍ਹਾਂ ਦੋਵਾਂ ਵਿਰੁੱਧ ‘ਰੈੱਡ ਕਾਰਨਰ ਨੋਟਿਸ’ ਜਾਰੀ ਕਰਵਾਉਣ ਦੀ ਪ੍ਰਕ੍ਰਿਰਿਆ ਸ਼ੁਰੂ ਕੀਤੀ ਹੈ। ਇਹ ਦੋਵੇਂ ਪਿਛਲੇ 6 ਮਹੀਨਿਆਂ ਤੋਂ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਸਰਕਾਰ ਸਬੰਧੀ ਸੁਪਰੀਮ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਨੋਟਿਸ

ਮਹਾਰਾਸ਼ਟਰ ਸਰਕਾਰ ਸਬੰਧੀ ਸੁਪਰੀਮ ਕੋਰਟ ਵੱਲੋਂ ਸਾਰੀਆਂ ਧਿਰਾਂ ਨੂੰ ਨੋਟਿਸ

ਸ਼ਿਵ ਸੈਨਾ, ਐਨ.ਸੀ.ਪੀ, ਅਤੇ ਕਾਂਗਰਸ ਦੀ ਪਟੀਸ਼ਨ ‘ਤੇ ਮੁੜ ਸੁਣਵਾਈ ਅੱਜ ਨਵੀਂ ਦਿੱਲੀ – ਮਹਾਰਾਸ਼ਟਰ ‘ਚ ਸ਼ਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਐਨ.ਸੀ.ਪੀ. ਦੇ ਅਜੀਤ ਪਵਾਰ ਨੂੰ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨ.ਸੀ.ਪੀ. ਤੇ ਕਾਂਗਰਸ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ‘ਚ ਅੱਜ ਐਤਵਾਰ ਨੂੰ ਸੁਣਵਾਈ ਦੌਰਾਨ ਮੁੱਦਈ ਪਾਰਟੀਆਂ ਦੇ ਗੱਠਜੋੜ ਨੇ ਕਿਹਾ ਕਿ ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਹ ਅੱਜ ਹੀ ਵਿਧਾਨ ਸਭਾ…

VIA PUNJAB
ਅੱਗੇ ਪੜ੍ਹੋ

ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੇਸ਼ ਨੂੰ ਮਾਣ ਹੈ : ਰਾਜਨਾਥ ਸਿੰਘ

ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਤੇ ਦੇਸ਼ ਨੂੰ ਮਾਣ ਹੈ : ਰਾਜਨਾਥ ਸਿੰਘ

ਲਖਨਊ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਦੇ ਪ੍ਰਤੀ ਅੱਜ ਸਨਮਾਨ ਜ਼ਾਹਰ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਉਨ੍ਹਾਂ ਤੇ ਮਾਣ ਹੈ| ਰਾਜਨਾਥ ਨੇ ਇੱਥੇ ਏ. ਐਮ. ਸੀ. ਸਟੇਡੀਅਮ ਵਿੱਚ ਕਿਹਾ, ”ਦੇਸ਼ ਨੂੰ ਆਪਣੀਆਂ ਹਥਿਆਰਬੰਦ ਫੌਜਾਂ ਤੇ ਮਾਣ ਹੈ| ਸਾਨੂੰ ਸਾਬਕਾ ਫੌਜੀਆਂ ਤੇ ਮਾਣ ਹੈ, ਜੋ ਜ਼ਰੂਰਤ ਪੈਣ ਤੇ ਉਸੇ ਵਿਸ਼ਵਾਸ ਨਾਲ ਹੁਣ ਵੀ ਆਪਣੇ ਫਰਜ ਨਿਭਾ ਰਹੇ ਹਨ| ਇਸ ਗੱਲ ਦਾ ਮੈਨੂੰ ਪੂਰਾ ਵਿਸ਼ਵਾਸ ਹੈ|”ਰੱਖਿਆ ਮੰਤਰੀ ਨੇ ਸਟੇਡੀਅਮ…

VIA PUNJAB
ਅੱਗੇ ਪੜ੍ਹੋ

ਭਾਜਪਾ ਦੀਆਂ ਚਾਲਾਂ ਨੂੰ ਪੂਰਾ ਦੇਸ਼ ਦੇਖ ਰਿਹਾ ਹੈ : ਉਧਵ ਠਾਕਰੇ

ਭਾਜਪਾ ਦੀਆਂ ਚਾਲਾਂ ਨੂੰ ਪੂਰਾ ਦੇਸ਼ ਦੇਖ ਰਿਹਾ ਹੈ : ਉਧਵ ਠਾਕਰੇ

ਮੁੰਬਈ – ਮਹਾਰਾਸ਼ਟਰ ਵਿੱਚ ਰਾਤੋਂ ਰਾਤ ਬਦਲੇ ਸਿਆਸੀ ਸਮੀਕਰਨਾ ਦੇ ਦੌਰਾਨ ਭਾਜਪਾ ਵਲੋਂ ਸਰਕਾਰ ਬਣਾਏ ਜਾਣ ਤੋਂ ਬਾਅਦ ਸ਼ਿਵਸੈਨਾ ਦੇ ਮੁਖੀ ਸ੍ਰੀ ਉੱਧਵ ਠਾਕਰੇ ਅਤੇ ਐਨ ਸੀ ਪੀ ਦੇ ਸੁਪਰੀਮੋ ਸ੍ਰੀ ਸ਼ਰਦ ਪਵਾਰ ਨੇ ਅੱਜ ਇੱਕ ਸਾਂਝੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਭਾਜਪਾ ਨੇ ਧੋਖੇ ਨਾਲ ਸਰਕਾਰ ਬਣਾਈ ਹੈ ਅਤੇ ਇਹ ਛੇਤੀ ਡਿੱਗ ਜਾਵੇਗੀ| ਉਹਨਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਭਰੋਸੇ ਦਾ ਵੋਟ ਨਹੀਂ ਜਿੱਤ ਪਾਏਗੀ ਅਤੇ ਉਸਨੂੰ ਜਾਣਾ ਹੀ ਪਏਗਾ|ਇਸ ਮੌਕੇ ਸ੍ਰੀ ਸ਼ਰਦ ਪਵਾਰ…

VIA PUNJAB
ਅੱਗੇ ਪੜ੍ਹੋ

ਮਹਾਰਾਸ਼ਟਰ ਦੇ ਰਾਜਨੀਤਕ ਇਤਿਹਾਸ ਦਾ ਕਾਲਾ ਦਿਨ : ਕਾਂਗਰਸ

ਮਹਾਰਾਸ਼ਟਰ ਦੇ ਰਾਜਨੀਤਕ ਇਤਿਹਾਸ ਦਾ ਕਾਲਾ ਦਿਨ : ਕਾਂਗਰਸ

ਮੁੰਬਈ – ਮਹਾਰਾਸ਼ਟਰ ਵਿੱਚ ਭਾਜਪਾ ਵਲੋਂ ਕਾਹਲੀ ਵਿੱਚ ਸਰਕਾਰ ਬਣਾਉਣ ਅਤੇ ਦਵਿੰਦਰ ਫੜਨਵੀਸ ਨੂੰ ਮੁੱਖ ਮੰਤਰੀ ਅਹੁਦੇ ਦੀ ਸੰਹੁ ਚੁਕਾਏ ਜਾਣ ਤੇ ਟਿੱਪਣੀ ਕਰਦਿਆਂ ਕਾਂਗਰਸ ਪਾਰਟੀ ਨੇ ਇਸਨੂੰ ਮਹਾਰਾਸ਼ਟਰ ਦੇ ਇਤਿਹਾਸ ਦਾ ਕਾਲਾ ਦਿਨ ਕਰਾਰ ਦਿੱਤਾ ਹੈ| ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ੍ਰੀ ਅਹਿਮਦ ਪਟੇਲ ਨੇ ਕਿਹਾ ਐਨ ਸੀ ਪੀ ਦੇ ਕੁੱਝ ਵਿਧਾਇਕਾਂ ਨੇ ਖੇਡ ਵਿਗਾੜ ਦਿੱਤਾ| ਮਹਾਰਾਸ਼ਟਰ ਵਿੱਚ ਹੋਏ ਵੱਡੇ ਸਿਆਸੀ ਉਲਟਫੇਰ ਤੋਂ ਬਾਅਦ ਕਾਂਗਰਸ ਨੇ ਕਿਹਾ ਕਿ ਇਹ ਰਾਜ ਦੇ ਰਾਜਨੀਤਕ ਇਤਿਹਾਸ ਦਾ…

VIA PUNJAB
ਅੱਗੇ ਪੜ੍ਹੋ

ਰੱਖਿਆ ਮੰਤਰੀ ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ 2019 ਦਾ ਕਰਨਗੇ ਉਦਘਾਟਨ

ਰੱਖਿਆ ਮੰਤਰੀ  ਤੀਜੇ ਮਿਲਟਰੀ ਲਿਟਰੇਚਰ ਫੈਸਟੀਵਲ 2019 ਦਾ ਕਰਨਗੇ ਉਦਘਾਟਨ

ਕੈਪਟਨ ਅਮਰਿੰਦਰ ਸਿੰਘ ਦੂਜੀ ਸੰਸਾਰ ਜੰਗ ਦੇ ਵਿਕਟੋਰੀਆ ਕਰਾਸ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਸਮਾਪਤੀ ਸਮਾਰੋਹ ਦੀ ਅਗਵਾਈ ਕਰਨਗੇ ਚੰਡੀਗੜ – ਤਿੰਨ ਦਿਨਾ ਮਿਲਟਰੀ ਲਿਟਰੇਚਰ ਫੈਸਟੀਵਲ (ਐਮ.ਐਲ.ਐਫ)-2019 ਨੂੰ ਮਨਾਉਣ ਲਈ ਸਭ ਤਿਆਰੀਆਂ ਕਰ ਲਈਆਂ ਗਈਆਂ ਹਨ। ਚੰਡੀਗੜ ਦੇ ਲੇਕ ਕਲੱਬ ਵਿਖੇ 13 ਦਸੰਬਰ ਨੂੰ ਕਰਵਾਏ ਜਾ ਰਹੇ ਇਸ ਮਿਲਟਰੀ ਫੈਸਟੀਵਲ ਦਾ ਉਦਘਾਟਨ ਦੇਸ਼ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਕਰਨਗੇ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨਾਂ ਨੇ ਨੌਜਵਾਨਾਂ ਨੂੰ ਸੈਨਿਕ ਕੈਰੀਅਰ ਅਤੇ ਜੀਵਨ…

VIA PUNJAB
ਅੱਗੇ ਪੜ੍ਹੋ

ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਪਹਿਲੇ ਤਿੰੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 5100 ਰੁਪਏ,…

VIA PUNJAB
ਅੱਗੇ ਪੜ੍ਹੋ
1 468 469 470 471 472 1,271