ਫੌਜੀਆਂ ਵਾਂਗ ਨਹੀਂ ਦਿਸਣੀ ਚਾਹੀਦੀ ਮਾਰਸ਼ਲਾਂ ਦੀ ਵਰਦੀ : ਵੈਂਕਈਆ ਨਾਇਡੂ

ਫੌਜੀਆਂ ਵਾਂਗ ਨਹੀਂ ਦਿਸਣੀ ਚਾਹੀਦੀ ਮਾਰਸ਼ਲਾਂ ਦੀ ਵਰਦੀ : ਵੈਂਕਈਆ ਨਾਇਡੂ

ਨਵੀਂ ਦਿੱਲੀ – ਰਾਜ ਸਭਾ ਦੇ ਮਾਰਸ਼ਲਾਂ ਦੀ ਨਵੀਂ ਡਰੈਸ ਦੇ ਸੰਬੰਧ ਵਿੱਚ ਸਪੀਕਰ ਐਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਇਹ ਫੌਜ ਦੀ ਵਰਦੀ ਵਾਂਗ ਨਹੀਂ ਦਿੱਸਣੀ ਚਾਹੀਦੀ ਅਤੇ ਇਸ ਸੰਬੰਧ ਵਿੱਚ ਪ੍ਰਕਿਰਿਆ ਚੱਲ ਰਹੀ ਹੈ| ਉੱਚ ਸਦਨ ਦੀ ਸਵੇਰੇ ਬੈਠਕ ਸ਼ੁਰੂ ਹੋਣ ਤੇ ਕੁਝ ਮੈਂਬਰਾਂ ਨੇ ਮਾਰਸ਼ਲਾਂ ਦੀ ਡਰੈਸ ਦਾ ਮੁੱਦਾ ਚੁੱਕਣ ਦੀ ਕੋਸ਼ਿਸ਼ ਕੀਤੀ| ਇਸ ਤੇ ਸਪੀਕਰ ਨਾਇਡੂ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਵੀ ਕਿਹਾ ਹੈ ਕਿ ਡਰੈਸ ਫੌਜ ਦੀ ਵਰਦੀ ਵਾਂਗ…

VIA PUNJAB
ਅੱਗੇ ਪੜ੍ਹੋ

ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ

ਮੁੜ ਜਹਿਰੀਲੀ ਸਥਿਤੀ ਵਿੱਚ ਪਹੁੰਚੀ ਦਿੱਲੀ ਦੀ ਆਬੋ-ਹਵਾ

ਨਵੀਂ ਦਿੱਲੀ – ਹਵਾ ਦੀ ਰਫਤਾਰ ਘੱਟ ਹੋਣ ਕਾਰਨ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ ਦੇ ਕਈ ਹਿੱਸਿਆਂ ਵਿੱਚ ਹਵਾ ਫਿਰ ਜ਼ਹਿਰੀਲੀ ਹੋ ਚੁੱਕੀ ਹੈ| ਅੱਜ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ (ਏਅਰ ਕਵਾਲਿਟੀ ਇੰਡੈਕਸ) 356 ਰਿਹਾ, ਜੋ ਬੇਹੱਦ ਖਰਾਬ ਸ਼੍ਰੇਣੀ ਵਿਚ ਆਉਂਦਾ ਹੈ| ਹਵਾ ਦੀ ਰਫਤਾਰ ਘੱਟ ਹੋਣ ਕਾਰਨ ਪ੍ਰਦੂਸ਼ਕ ਤੱਤ ਹਵਾਂ ਵਿੱਚ ਜੰਮਣ ਲੱਗੇ ਹਨ| ਮੌਸਮ ਵਿਭਾਗ ਮੁਤਾਬਕ 21 ਅਤੇ 22 ਨਵੰਬਰ ਨੂੰ ਹਵਾ ਪ੍ਰਦੂਸ਼ਣ ਦਿੱਲੀ ਵਾਸੀਆਂ ਨੂੰ ਫਿਰ ਤੋਂ ਪਰੇਸ਼ਾਨ ਕਰੇਗਾ|ਮੌਸਮ ਵਿਭਾਗ ਦੇ…

VIA PUNJAB
ਅੱਗੇ ਪੜ੍ਹੋ

ਸਾਬਤ-ਸੂਰਤ ਖਿਡਾਰੀਆਂ ਲਈ ਪਹਿਲਾ ਸਿੱਖ ਫੁੱਟਬਾਲ ਕੱਪ ਹੁਣ 30 ਜਨਵਰੀ ਤੋਂ

ਸਾਬਤ-ਸੂਰਤ ਖਿਡਾਰੀਆਂ ਲਈ ਪਹਿਲਾ ਸਿੱਖ ਫੁੱਟਬਾਲ ਕੱਪ ਹੁਣ 30 ਜਨਵਰੀ ਤੋਂ

ਪੰਜਾਬ ਦੇ ਸਾਰੇ ਜ਼ਿਲਿਆਂ ਤੇ ਚੰਡੀਗੜ ਦੀ ਟੀਮ ਲਈ ਚੋਣ ਟਰਾਇਲ ਮੁਕੰਮਲ ਚੰਡੀਗੜ – ਖਾਲਸਾ ਫੁੱਟਬਾਲ ਕਲੱਬ ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਅਤੇ ਚੰਡੀਗੜ ਵਿੱਚ 23 ਨਵੰਬਰ ਤੋਂ 7 ਦਸੰਬਰ ਤੱਕ ਹੋਣ ਵਾਲਾ ‘ਸਿੱਖ ਫੁੱਟਬਾਲ ਕੱਪ’ ਹੁਣ 30 ਜਨਵਰੀ ਤੋਂ 8 ਫਰਵਰੀ ਤੱਕ ਪੰਜਾਬ ਤੇ ਚੰਡੀਗੜ ਦੇ ਵੱਖ-ਵੱਖ ਖੇਡ ਸਟੇਡੀਅਮਾਂ ਵਿੱਚ ਹੋਵੇਗਾ। ਖਾਲਸਾ ਫੁੱਟਬਾਲ ਕਲੱਬ (ਖ਼ਾਲਸਾ ਐਫਸੀ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸਟੇਟ ਐਵਾਰਡੀ, ਨੇ ਦੱਸਿਆ ਕਿ ਸਾਬਤ-ਸੂਰਤ ਖਿਡਾਰੀਆਂ ਲਈ ਕਰਵਾਇਆ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਜ਼ੇਲ੍ਹ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਜ਼ੇਲ੍ਹ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਥਾਨਕ ਕੇਂਦਰੀ ਜ਼ੇਲ੍ਹ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਧਾਰਾ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਜ਼ੇਲ੍ਹ ਅੰਦਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਇਸ ਗੁਰਮਤਿ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ…

VIA PUNJAB
ਅੱਗੇ ਪੜ੍ਹੋ

ਭਾਰਤੀ ਉਦਯੋਗ ਫੈਡਰੇਸ਼ਨ ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

ਭਾਰਤੀ ਉਦਯੋਗ ਫੈਡਰੇਸ਼ਨ  ਦਾ ਵਫਦ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲਿਆ

ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਅੱਜ ਇੱਥੇ ਭਾਰਤੀ ਉਦਯੋਗ ਫੈਡਰੇਸ਼ਨ (ਸੀ.ਆਈ.ਆਈ.) ਦੇ ਨਾਰਥਨ ਰਿਜਨ ਦੇ ਚੇਅਰਮੈਨ ਸਮੀਰ ਗੁਪਤਾ ਦੀ ਅਗਵਾਈ ਹੇਠ ਇਕ ਵਫਦ ਨੇ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਮੁੜ ਹਰਿਆਣਾ ਦਾ ਮੁੱਖ ਮੰਤਰੀ ਬਨਣ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ| ਮੁਲਾਕਤਾ ਦੌਰਾਨ ਵਫਦ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਰੁਜਗਾਰ, ਅਕਸ਼ੈ ਉਰਜਾ, ਉਦਯੋਗ, ਅਰਥ-ਵਿਵਸਥਾ, ਇੰਫ੍ਰਾਸਟਕਚਰ ਆਦਿ ਵਿਸ਼ੇਆਂ ‘ਤੇ ਚਰਚਾ ਕੀਤੀ ਅਤੇ ਪ੍ਰਸੰਘ ਵੱਲੋਂ ਚੁੱਕੇ ਜਾ ਰਹੇ ਵੱਖ-ਵੱਖ ਕਦਮਾਂਦੀ ਜਾਣਕਾਰੀ ਦਿੱਤੀ| ਇਸ…

VIA PUNJAB
ਅੱਗੇ ਪੜ੍ਹੋ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਦਿੱਤੀ

ਚੰਡੀਗੜ  – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਅੱਜ ਆਈ.ਐਸ.ਐਸ.ਐਫ. ਵਿਸ਼ਵ ਕੱਪ ਫਾਈਨਲ ਵਿਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿਚ ਗੋਲਡ ਮੈਡਲ ਜਿੱਤਣ ‘ਤੇ ਮਨੂ ਭਾਕਰ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ| ਮਨੂ ਭਾਕਰ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜਿਲੇ ਦੀ ਰਹਿਣ ਵਾਲੀ ਹੈ| ਅੱਜ ਜਾਰੀ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੁਸ੍ਰੀ ਮਨੂ ਭਾਕਰ ਨੇ ਪਹਿਲੇ ਵੀ ਇਸ ਤਰਾ ਦੇ ਮੁਕਾਬਲਿਆਂ ਵਿਚ ਸੋਨਾ ਤਮਗਾ ਜਿੱਤ ਕੇ ਦੇਸ਼ ਅਤੇ ਸੂਬੇ ਦਾ ਨਾਂਅ…

VIA PUNJAB
ਅੱਗੇ ਪੜ੍ਹੋ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ: ਬ੍ਰਹਮ ਮਹਿੰਦਰਾ

ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਦਾ ਵਾਧਾ: ਬ੍ਰਹਮ ਮਹਿੰਦਰਾ

ਦਸ ਫੀਸਦੀ ਕਟੌਤੀ ਦੇ ਨਾਲ ਨਾਗਰਿਕ ਹੁਣ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਰਾਸ਼ੀ ਯਕਮੁਸ਼ਤ ਜਮਾਂ ਕਰਵਾ ਸਕਣਗੇ ਚੰਡੀਗੜ – ਸੂਬੇ ਦੇ ਬਾਸ਼ਿੰਦਿਆਂ ਨੂੰ ਵੱਡੀ ਰਾਹਤ ਦਿੰਦਿਆਂ, ਪੰਜਾਬ ਸਰਕਾਰ ਨੇ ਬਿਨਾਂ ਕਿਸੇ ਜ਼ੁਰਮਾਨੇ ਦੇ ਬਕਾਇਆ ਹਾਊਸ ਟੈਕਸ /ਪ੍ਰਾਪਰਟੀ ਟੈਕਸ ਅਦਾ ਕਰਨ ਦੀ ਮਿਆਦ ਵਿੱਚ ਤਿੰਨ ਮਹੀਨੇ ਵਾਧਾ ਕਰ ਦਿੱਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵਲੋਂ ਦਿੱਤੀ ਗਈ।ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ…

VIA PUNJAB
ਅੱਗੇ ਪੜ੍ਹੋ

ਦੋ ਸਾਲ ਪਹਿਲਾਂ ਵਾਪਰੇ ਸੜਕ ਹਾਦਸੇ ਦੇ ਦੋਸ਼ੀ ਟਰੱਕ ਡਰਾਇਵਰ ਨੂੰ ਮਾਣਯੋਗ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ

ਦੋ ਸਾਲ ਪਹਿਲਾਂ ਵਾਪਰੇ ਸੜਕ ਹਾਦਸੇ ਦੇ ਦੋਸ਼ੀ ਟਰੱਕ ਡਰਾਇਵਰ ਨੂੰ ਮਾਣਯੋਗ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ

ਹਾਦਸੇ ‘ਚ 10 ਵਿਦਿਆਰਥੀਆਂ ਦੀ ਹੋਈ ਸੀ ਮੌਤ, ਅਦਾਲਤ ਦੇ ਫੈਸਲੇ ਤੋਂ ਨਾਖੁਸ਼ ਪੀੜਿਤ ਪਰਿਵਾਰ ਰਾਮਪੁਰਾ ਫੂਲ – ਦੋ ਸਾਲ ਪਹਿਲਾ 8 ਨਵੰਬਰ 2017 ਨੂੰ ਰਾਮਪੁਰਾ-ਬਠਿੰਡਾ ਮੁੱਖ ਮਾਰਗ ਤੇ ਹੋਏ ਭਿਆਨਕ ਸੜਕ ਹਾਦਸੇ ਵਿੱਚ ਸਥਾਨਕ ਸ਼ਹਿਰ ਦੇ ਇੱਕ ਲੜਕੇ ਅਤੇ ਪੰਜ ਨੌਜਵਾਨ ਲੜਕੀਆਂ ਦੀ ਮੌਤ ਹੋ ਗਈ ਸੀ। ਘਟਨਾ ਲਈ ਜਿੰਮੇਵਾਰ ਟਰੱਕ ਡਰਾਇਵਰ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਗਈ ਤੇ ਮਾਣਯੋਗ ਅਦਾਲਤ ਬਠਿੰਡਾ ਵੱਲੋ ਟਰੱਕ ਡਰਾਈਵਰ ਨੂੰ ਦੋਸ਼ੀ ਕਰਾਰ ਦਿੰਦਿਆ ਦੋ ਸਾਲ ਦੀ ਸਜ਼ਾ ਸੁਣਾਈ ਗਈ…

VIA PUNJAB
ਅੱਗੇ ਪੜ੍ਹੋ

550ਵਾਂ ਨੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 13 ਕੌਮੀ ਅਤੇ ਕੌਮਾਂਤਰੀ ਵਿਚਾਰ ਗੋਸ਼ਟੀਆਂ ਸਮੇਤ ਕੁੱਲ 51 ਸਮਾਗਮ ਕੀਤੇ ਗਏ : ਪ੍ਰੋ. ਬਡੂੰਗਰ

550ਵਾਂ ਨੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ 13 ਕੌਮੀ ਅਤੇ ਕੌਮਾਂਤਰੀ ਵਿਚਾਰ ਗੋਸ਼ਟੀਆਂ ਸਮੇਤ ਕੁੱਲ 51 ਸਮਾਗਮ ਕੀਤੇ ਗਏ : ਪ੍ਰੋ. ਬਡੂੰਗਰ

ਸ੍ਰੀ ਫ਼ਤਹਿਗੜ੍ਹ ਸਾਹਿਬ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਨੀਆਂ ਦੇ ਹਰ ਕੋਨੇ ਵਿਚ ਗੁਰੂ ਸਾਹਿਬ ਜੀ ਦੇ ਸਿਧਾਂਤਾਂ ਦੇ ਪ੍ਰਚਾਰ-ਪਸਾਰ ਨੂੰ ਮੱਦੇਨਜ਼ਰ ਵਿਸ਼ਾਲ ਸਮਾਗਮ ਉਲੀਕੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੇ ਆਧਾਰਿਤ ਵਿਚਾਰ ਗੋਸ਼ਟੀਆਂ ਸੰਬੰਧੀ ਇੱਕ ਵਿਸ਼ੇਸ਼ ਸੈਮੀਨਾਰ ਕਮੇਟੀ ਦਾ ਗਠਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਕੀਤਾ ਗਿਆ।…

VIA PUNJAB
ਅੱਗੇ ਪੜ੍ਹੋ

ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ 1 ਕਾਬੂ

ਨਾਕਾਬੰਦੀ ਦੌਰਾਨ 50 ਗ੍ਰਾਮ ਹੈਰੋਇਨ ਸਣੇ 1 ਕਾਬੂ

ਗੁਰਾਇਆ – ਥਾਣਾ ਮੁਖੀ ਗੁਰਾਇਆ ਇੰਸਪੈਕਟਰ ਕੇਵਲ ਸਿੰਘ ਨੇ ਪ੍ਰੈੱਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾ ਤੇ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਕੀਤੀ ਨਾਕੇਬੰਦੀ ਦੌਰਾਨ ਤਨਹਿਰਾ ਪੁਲੀ ਤੋ ਡੱਲੇਵਾਲ ਵੱਲ ਆ ਰਹੇ ਮੋਟਰ ਸਾਈਕਲ ਨੰਬਰ ਪੀ ਬੀ 07 ਏ ਕਿਆਉ 6796 ਤੇ ਸਵਾਰ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕਿ ਪਿਛੇ ਮੁੜਣ ਲੱਗਾ ਡਿੱਗ ਪਿਆ ਅਤੇ ਉਸਨੇ ਪਾਰ ਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ ਨਾਕੇ ਬੰਦੀ ਤੇ ਤੈਨਾਤ ਏ ਐਸ ਆਈ ਸੁਰਜੀਤ…

VIA PUNJAB
ਅੱਗੇ ਪੜ੍ਹੋ
1 472 473 474 475 476 1,271