ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

ਸੂਬੇ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

ਮੁੱਖ ਸਕੱਤਰ ਵੱਲੋਂ 11,000 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਆਦੇਸ਼ਚੰਡੀਗੜ੍ਹ – ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ ਬਸੇਰਾ ਤਹਿਤ ਛੇ ਜ਼ਿਲ੍ਹਿਆਂ ਵਿਚ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।ਇਹ ਪ੍ਰਵਾਨਗੀ ਅੱਜ ਇੱਥੇ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ…

VIA PUNJAB
ਅੱਗੇ ਪੜ੍ਹੋ

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ ਜੈਪਾਲ ਭੁੱਲਰ ਮਾਮਲੇ ਵਿੱਚ ਇੱਕ ਹੋਰ ਵਿਅਕਤੀ ਗ੍ਰਿਫ਼ਤਾਰ

ਗੈਗਸਟਰਾਂ ਲਈ ਕੋਲਕਾਤਾ ਵਿੱਚ ਕਿਰਾਏ `ਤੇ ਫਲੈਟ ਲੈਣ ਲਈ ਉਕਤ ਵਿਅਕਤੀ ਦੇ ਪਛਾਣ ਕਾਰਡ ਦੀ ਕੀਤੀ ਗਈ ਸੀ ਵਰਤੋਂ ਚੰਡੀਗੜ੍ਹ – ਪੰਜਾਬ ਪੁਲਿਸ ਨੇ ਅੱਜ ਹਰਿਆਣਾ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੇ ਪਛਾਣ ਪੱਤਰ ਅਤੇ ਦਸਤਾਵੇਜ਼ਾਂ ਦੀ ਵਰਤੋਂ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਦੇ ਲੁਕਣ ਲਈ ਕੋਲਕਾਤਾ ਵਿੱਚ ਕਿਰਾਏ ਤੇ ਫਲੈਟ ਲੈਣ ਲਈ ਕੀਤੀ ਗਈ ਸੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਸੁਮਿਤ ਕੁਮਾਰ ਵਾਸੀ ਮਹਿਮ,…

VIA PUNJAB
ਅੱਗੇ ਪੜ੍ਹੋ

ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

ਜੀ.ਐਸ.ਟੀ. ਕੌਂਸਲ ਦਾ ਮੰਤਰੀ ਸਮੂਹ ਸ਼ਹਿਨਸ਼ਾਹਾਂ ਦੀ ਤਰਾਂ ਵਿਵਹਾਰ ਕਰਨਾ ਬੰਦ ਕਰੇ: ਮਨਪ੍ਰੀਤ ਬਾਦਲ

ਕੋਵਿਡ-19 ਸਬੰਧੀ ਛੋਟਾਂ ਅਗਸਤ 2021 ਵਿੱਚ ਸਮਾਪਤ ਨਾ ਕੀਤੀਆਂ ਜਾਣ, ਵਿੱਤ ਮੰਤਰੀ ਨੇ ਕਿਹਾ ਚੰਡੀਗੜ – ਕੋਵੀਡ -19 ਸੰਕਟ ਨੂੰ ਸਦੀ ਵਿੱਚ ਇੱਕ ਵਾਰ ਆਉਣ ਵਾਲੀ ਆਫ਼ਤ ਦੱਸਦਿਆਂ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਜੀ.ਐਸ.ਟੀ. ਕੌਂਸਲ ਦੇ ਮੰਤਰੀ ਸਮੂਹ ਨੂੰ ਪੁਰਾਣੇ ਸਮਿਆਂ ਦੇ ਸ਼ਹਿਨਸ਼ਾਹ ਦੀ ਤਰਾਂ ਵਿਵਹਾਰ ਕਰਨਾ ਬੰਦ ਕਰਨਾ ਚਾਹੀਦਾ ਹੈ ਅਤੇ ਦਇਆ-ਭਾਵਨਾ ’ਤੇ ਆਧਾਰਤ ਫੈਸਲੇ ਲੈਣੇ ਚਾਹੀਦੇ ਹਨ।ਵਿੱਤ ਮੰਤਰੀ ਨੇ ਕਿਹਾ ਕਿ ਮਹਾਂਮਾਰੀ ਦੌਰਾਨ ਕੋਵਿਡ ਨਾਲ ਸਬੰਧਤ ਸਾਰੀਆਂ ਚੀਜ਼ਾਂ…

VIA PUNJAB
ਅੱਗੇ ਪੜ੍ਹੋ

ਅਮਰੀਕਾ ਦੇ 100 ਤੋਂ ਵੱਧ ਹਵਾਈ ਅੱਡਿਆਂ ‘ਤੇ ਹੋਈ ਸਟਾਫ ਦੀ ਘਾਟ

ਅਮਰੀਕਾ ਦੇ 100 ਤੋਂ ਵੱਧ ਹਵਾਈ ਅੱਡਿਆਂ ‘ਤੇ ਹੋਈ ਸਟਾਫ ਦੀ ਘਾਟ

ਫਰਿਜ਼ਨੋ – ਅਮਰੀਕਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਲਾਗ ਦੇ ਮਾਮਲਿਆਂ ਵਿੱਚ ਕਮੀ ਅਤੇ ਟੀਕਾਕਰਨ ਤੋਂ ਬਾਅਦ ਲਾਕਡਾਉਨ ਨਿਯਮਾਂ ਵਿੱਚ ਮਿਲੀ ਢਿੱਲ ਕਾਰਨ ਸੈਂਕੜੇ ਲੋਕ ਰੋਜਾਨਾ ਹਵਾਈ ਯਾਤਰਾ ਕਰਦੇ ਹਨ। ਹਵਾਈ ਯਾਤਰਾ ਵਿੱਚ ਮੁਸਾਫਿਰਾਂ ਦੇ ਹੋਏ ਵਾਧੇ ਕਾਰਨ ਟ੍ਰਾਂਸਪੋਰਟੇਸ਼ਨ ਸਕਿਓਰੀਟੀ ਐਡਮਨਿਸਟ੍ਰੇਸ਼ਨ (ਟੀ ਐਸ ਏ) ਨੇ ਕਿਹਾ ਹੈ ਕਿ ਦੇਸ਼ ਦੇ 131 ਹਵਾਈ ਅੱਡਿਆਂ ਨੂੰ ਇਸ ਮਹੀਨੇ ਸਟਾਫ ਦੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਟੀ ਐਸ ਏ ਅਧਿਕਾਰੀ ਹੁਣ ਕਰਮਚਾਰੀਆਂ ਨੂੰ 45 ਦਿਨਾਂ ਤੱਕ ਹਵਾਈ ਅੱਡਿਆਂ ‘ਤੇ…

VIA PUNJAB
ਅੱਗੇ ਪੜ੍ਹੋ

ਅਨਲਾਕ ਵਿੱਚ ਲੋਕਾਂ ਨੂੰ ਵੱਧ ਸਾਵਧਾਨ ਰਹਿਣ ਦੀ ਲੋੜ : ਡਾ. ਹਰਸ਼ਵਰਧਨ

ਅਨਲਾਕ ਵਿੱਚ ਲੋਕਾਂ ਨੂੰ ਵੱਧ ਸਾਵਧਾਨ ਰਹਿਣ ਦੀ ਲੋੜ : ਡਾ. ਹਰਸ਼ਵਰਧਨ

ਨਵੀਂ ਦਿੱਲੀ – ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫਿਰ ਤੋਂ ਲਾਪਰਵਾਹੀ ਲੋਕਾਂ ਲਈ ਘਾਤਕ ਹੋ ਸਕਦੀ ਹੈ। ਅਨਲਾਕ ਵਿੱਚ ਵਧ ਸਾਵਧਾਨ ਰਹਿਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਉੱਚ ਪੱਧਰ ਤੇ ਜਾਣ ਬਾਅਦ ਘੱਟ ਹੋ ਗਏ ਹਨ। ਇਸ ਤੋਂ ਰਾਹਤ ਜ਼ਰੂਰ ਮਿਲੀ ਹੈ ਪਰ ਇਹ ਇਨਫੈਕਸ਼ਨ ਰੁਕਣ ਦੀ ਗਾਰੰਟੀ ਨਹੀਂ ਹੈ। ਇਸ ਲਈ ਅਨਲਾਕ ਵਿੱਚ ਵੀ…

VIA PUNJAB
ਅੱਗੇ ਪੜ੍ਹੋ

ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹਾਂ : ਅਰਵਿੰਦ ਕੇਜਰੀਵਾਲ

ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹਾਂ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ ਦੀ ਤੀਜੀ ਲਹਿਰ ਆਉਣ ਦੀ ਸੰਭਾਵਨਾ ਪ੍ਰਬਲ ਹੈ। ਦਿੱਲੀ ਸਰਕਾਰ ਇਸ ਨਾਲ ਨਜਿੱਠਣ ਲਈ ਜੰਗੀ ਪੱਧਰ ਤੇ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਦੀ ਤੀਜੀ ਲਹਿਰ ਤੇ ਬ੍ਰਿਟੇਨ ਤੋਂ ਸੰਕੇਤ ਮਿਲ ਰਹੇ ਹਨ, ਉਥੇ ਮਾਮਲੇ ਵੱਧ ਰਹੇ ਹਨ ਅਤੇ ਉਹ ਹੱਥ ਤੇ ਹੱਥ ਰੱਖ ਕੇ ਨਹੀਂ ਬੈਠ ਸਕਦੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਕੋਵਿਡ ਦੀ ਦੂਜੀ ਲਹਿਰ…

VIA PUNJAB
ਅੱਗੇ ਪੜ੍ਹੋ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਖੇਤਾਬਾੜੀ ਵਿਚ ਜਲ ਪ੍ਰਬੰਧਨ ਦਾ ਅਧਿਐਨ ਕਰਨ ਲਈ ਵਿਗਿਆਨੀਆਂ ਅਤੇ ਅਗਾਂਹਵਧੂ ਕਿਸਾਨਾਂ ਦਾ ਵਫ਼ਦ ਇਜ਼ਰਾਈਲ ਭੇਜਣ ਲਈ ਆਖਿਆ ਚੰਡੀਗੜ੍ਹ – ‘ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ’ ਮਿਸ਼ਨ ਹੇਠ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ ਵਿਚ ਨਿਰੰਤਰ ਆਧਾਰ ਉਤੇ ਸੁਧਾਰ ਲਿਆਉਣ ਅਤੇ ਭਵਿੱਖ ਲਈ ਵਾਤਾਵਰਣ ਸੰਤੁਲਨ ਨੂੰ ਸਲਾਮਤ ਰੱਖਣ ਦੀ ਲੋੜ ਉਤੇ ਜੋਰ ਦਿੱਤਾ ਹੈ।ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਤਿੰਨ ਸਾਲਾਂ ਲਈ 3780 ਕਰੋੜ ਦੀ ਲਾਗਤ ਨਾਲ ‘ਕਾਮਯਾਬ…

VIA PUNJAB
ਅੱਗੇ ਪੜ੍ਹੋ

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਦੀਆਂ ਗੈਰ-ਪ੍ਰਵਾਨਿਤ ਕੋਰੋਨਿਲ ਗੋਲੀਆਂ ਖਰੀਦਣ ਲਈ ਬੀ.ਜੇ.ਪੀ. ਨੂੰ ਆੜੇ ਹੱਥੀਂ ਲਿਆ ਚੰਡੀਗੜ੍ਹ – ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਰੋਨਾ ਫਤਿਹ ਕਿੱਟਾਂ ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ ਕਿਉਂ ਕਿਆਪਦੀ ਦਿੱਲੀ ਸਰਕਾਰ ਵੱਲੋਂ 5 ਮਈ, 2020 ਨੂੰ ਬਹੁਤ ਉੱਚ ਦਰਾਂਤੇ ਪਲਸ ਆਕਸੀਮੀਟਰ ਦੀ ਖਰੀਦ ਕੀਤੀ ਗਈ।ਆਪ ਦੇ ਨੇਤਾਵਾਂ ਤੇ ਵਰ੍ਹਦਿਆਂ ਸ. ਸਿੱਧੂ ਨੇ…

VIA PUNJAB
ਅੱਗੇ ਪੜ੍ਹੋ

ਅਗਲੀ 15 ਜੂਨ ਤੋਂ ਸੂਬੇ ਵਿਚ ਹੋਵੇਗਾ ਸੀਰੋ ਸਰਵੇ – ਸਿਹਤ ਮੰਤਰੀ

ਅਗਲੀ 15 ਜੂਨ ਤੋਂ ਸੂਬੇ ਵਿਚ ਹੋਵੇਗਾ ਸੀਰੋ ਸਰਵੇ – ਸਿਹਤ ਮੰਤਰੀ

ਇਸ ਵਾਰ ਦੇ ਸੀਰੋ੍ਰਸਰਵੇ ਵਿਚ 6 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਕੀਤਾ ਜਾਵੇਗਾ ਸ਼ਾਮਿਲ – ਅਨਿਲ ਵਿਜ ਚੰਡੀਗੜ੍ਹ – ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਰਾਜ ਸਰਕਾਰ ਅਗਲੀ 15 ਜੂਨ ਤੋਂ ਸੂਬੇ ਵਿਚ ਸੀਰੋ੍ਰਸਰਵੇ ਕਰਵਾਉਣ ਜਾ ਰਹੀ ਹੈ ਅਤੇ ਇਸ ਵਾਰ ਦੇ ਸੀਰੋ੍ਰਸਰਵੇ ਵਿਚ 6 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਨ੍ਹਾਂ ਵਿਚ ਕਿੰਨ੍ਹੀ ੲੰਟੀਬਾਡੀ ਬਣ…

VIA PUNJAB
ਅੱਗੇ ਪੜ੍ਹੋ

ਖੇਤ ਖਲਿਹਾਨ ਤੋਂ ਹੁੰਦੀ ਹੈ ਮੁੱਖ ਮੰਤਰੀ ਦੀ ਸਵੇਰੇ ਦੀ ਸ਼ੁਰੂਆਤ

ਖੇਤ ਖਲਿਹਾਨ ਤੋਂ ਹੁੰਦੀ ਹੈ ਮੁੱਖ ਮੰਤਰੀ ਦੀ ਸਵੇਰੇ ਦੀ ਸ਼ੁਰੂਆਤ

ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਖੇਤੀ੍ਰਕਿਸਾਨੀ ਨਾਲ ਬੇਹੱਦ ਲਗਾਵ ਹੈ। ਉਨ੍ਹਾਂ ਦੇ ਦਿਨ ਦੀ ਸ਼ੁਰੂਆਤ ਖੇਤ ਖਲਿਹਾਲ ਤੋਂ ਹੀ ਹੁੰਦੀ ਹੈ। ਖੇਤੀ ਦੇ ਪ੍ਰਤੀ ਉਨ੍ਹਾਂ ਦੇ ਲਗਾਵ ਦਾ ਅੰਦਾਜਾ ਇਸੀ ਗਲ ਨਾਲ ਲਗਾਇਆ ਜਾ ਸਕਦਾ ਹੈ ਕਿ ਉਹ ਨਾ ਸਿਰਫ ਖੇਤ ਵਿਚ ਸਬਜੀਆਂ ਦੀ ਦੇਖਰੇਖ ਕਰਦੇ ਹਨ, ਸਗੋ ਆਪਣੀ ਰਸੋਈ ਵਿਚ ਪਕਾਉਣ ਲਈ ਸਬਜੀਆਂ ਵੀ ਤੋੜ ਕੇ ਲਿਆਉਂਦੇ ਹਨ।ਹਰਿਆਣਾ ਸਥਿਤ ਮੁੱਖ ਮੰਤਰੀ ਨਿਵਾਸ ਵਿਚ ਇੰਨ੍ਹਾਂ ਦਿਨਾਂ ਆਰਗੇਨਿਕ ਸਬਜੀਆਂ ਦੀ ਖੂਬ…

VIA PUNJAB
ਅੱਗੇ ਪੜ੍ਹੋ
1 46 47 48 49 50 1,271