ਉੱਤਰੀ ਕੋਰੀਆ ਨੇ ਬਿਡੇਨ ਲਈ ਇਤਰਾਜ਼ਯੋਗ ਸ਼ਬਦਾਂ ਦੀ ਕੀਤੀ ਵਰਤੋਂ

ਉੱਤਰੀ ਕੋਰੀਆ ਨੇ ਬਿਡੇਨ ਲਈ ਇਤਰਾਜ਼ਯੋਗ ਸ਼ਬਦਾਂ ਦੀ ਕੀਤੀ ਵਰਤੋਂ

ਉੱਤਰੀ ਕੋਰੀਆ ਨੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਦੀ ਡੈਮੋਕ੍ਰੈਟਿਕ ਉਮੀਦਵਾਰੀ ਦੀ ਦਾਅਵੇਦਾਰੀ ਕਰ ਰਹੇ ਜੋਅ ਬਿਡੇਨ ‘ਤੇ ਤਿੱਖਾ ਹਮਲਾ ਕੀਤਾ। ਉੱਤਰੀ ਕੋਰੀਆ ਨੇ ਉਨ੍ਹਾਂ ਨੂੰ ਇਕ ਪਾਗਲ ਕੁੱਤਾ ਕਿਹਾ ਹੈ। ਇਹ ਸ਼ਬਦਾਵਲੀ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਰਤੀ ਸੀ ਅਤੇ ਹੁਣ ਉੱਤਰੀ ਕੋਰੀਆ ਵਰਤ ਰਿਹਾ ਹੈ। ਗੌਰਤਲਬ ਹੈ ਕਿ ਉੱਤਰੀ ਕੋਰੀਆ ਆਪਣੇ ਵਿਵਾਦਮਈ ਬਿਆਨਾਂ ਲਈ ਜਾਣਿਆ ਜਾਂਦਾ ਹੈ ਪਰ ਇਹ ਟਿੱਪਣੀ ਉਸ ਦੇ ਆਪਣੇ ਮਾਪਦੰਡਾਂ ਤੋਂ ਵੀ ਵੱਧ ਸਖਤ ਹੈ। ਉੱਤਰੀ ਕੋਰੀਆ ਦੀ…

VIA PUNJAB
ਅੱਗੇ ਪੜ੍ਹੋ

ਪਹਿਲਾ ਟੈਸਟ ਮਯੰਕ ਦਾ ਦੂਹਰਾ ਸੈਂਕੜਾ; ਭਾਰਤ ਨੇ ਕਸਿਆ ਸ਼ਿਕੰਜਾ

ਪਹਿਲਾ ਟੈਸਟ ਮਯੰਕ ਦਾ ਦੂਹਰਾ ਸੈਂਕੜਾ; ਭਾਰਤ ਨੇ ਕਸਿਆ ਸ਼ਿਕੰਜਾ

ਸਲਾਮੀ ਬੱਲੇਬਾਜ਼ ਮਯੰਕ ਅਗਰਵਾਲ ਦੇ ਦੂਹਰੇ ਸੈਂਕੜੇ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਦੂਜੇ ਦਿਨ ਅੱਜ ਇੱਥੇ ਛੇ ਵਿਕਟਾਂ ’ਤੇ 493 ਦੌੜਾਂ ਬਣਾ ਕੇ ਮੈਚ ’ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ। ਅਗਰਵਾਲ ਨੇ 329 ਗੇਂਦਾਂ ’ਤੇ 243 ਦੌੜਾਂ ਦੀ ਵੱਡੀ ਪਾਰੀ ਖੇਡੀ। ਉਸ ਨੇ 28 ਚੌਕੇ ਅਤੇ ਅੱਠ ਛੱਕੇ ਜੜਦਿਆਂ ਅਜਿੰਕਿਆ ਰਹਾਣੇ (86 ਦੌੜਾਂ) ਨਾਲ ਚੌਥੀ ਵਿਕਟ ਲਈ 190 ਦੌੜਾਂ ਦੀ ਵੱਡੀ ਭਾਈਵਾਲੀ ਵੀ ਕੀਤੀ। ਇਸ ਤੋਂ ਇਲਾਵਾ ਉਸ ਨੇ ਚੇਤੇਸ਼ਵਰ…

VIA PUNJAB
ਅੱਗੇ ਪੜ੍ਹੋ

ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਦੀ ਵਿਕਰੀ ‘ਤੇ ਲਗਾਈ ਜਾਵੇਗੀ ਰੋਕ

ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਦੀ ਵਿਕਰੀ ‘ਤੇ ਲਗਾਈ ਜਾਵੇਗੀ ਰੋਕ

ਬਨਸਪਤੀ ਜਿਸ ਵਿੱਚ ਘਿਓ ਜਾਂ ਹੋਰ ਪਦਾਰਥਾਂ ਦੀ ਮਿਲਾਵਟ ਹੋਵੇ, ‘ਤੇ ਵੀ ਲਗਾਈ ਜਾਵੇਗੀ ਰੋਕ -ਕਾਹਨ ਸਿੰਘ ਪੰਨੂੰ ਚੰਡੀਗੜ੍ਹ – ਪੰਜਾਬ ਦੇ ਖੁਰਾਕ ਤੇ ਡਰੱਗ ਪ੍ਰਬੰਧਨ ਵਿਭਾਗ ਵਲੋਂ ਇਕ ਜਨਤਕ ਨੋਟਿਸ ਜਾਰੀ ਕੀਤਾ ਗਿਆ ਹੈ ਜਿਸ ਮੁਤਾਬਕ ਪੰਜਾਬ ਵਿੱਚ ਦੁੱਧ ਦੀ ਫੈਟ ਤੋਂ ਬਿਨਾਂ ਹੋਰ ਪਦਾਰਥਾਂ ਦੀ ਮਿਲਾਵਟ ਨਾਲ ਬਣਾਏ ਘਿਓ ਤੇ ਨਾਲ ਹੀ ਬਨਸਪਤੀ ਜਿਸ ਵਿੱਚ ਘਿਓ ਜਾਂ ਹੋਰ ਪਦਾਰਥਾਂ ਦੀ ਮਿਲਾਵਟ ਹੋਵੇ, ਦੇ ਉਤਪਾਦਨ / ਵਿਕਰੀ / ਵੰਡ ‘ਤੇ ਰੋਕ ਲਗਾਈ ਜਾਵੇਗੀ। ਜਾਣਕਾਰੀ…

VIA PUNJAB
ਅੱਗੇ ਪੜ੍ਹੋ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਲਈ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ

ਚੰਡੀਗੜ੍ਹ – ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਮੰਤਰੀ ਸ੍ਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰ ਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਉਣ ਦਾ ਐਲਾਨ ਅਤੇ ਇਸ ਸਬੰਧੀ ਤਿਆਰੀਆਂ ਟੂਰਨਾਮੈਂਟ ਸੁਰੂ ਹੋਣ ਤੋਂ ਪਹਿਲਾਂ ਹੀ ਕਰਨ ਦੀਆਂ ਹਦਾਇਤਾਂ ਦਿੱਤੇ ਜਾਣ ਦੇ ਪਿੱਛੋਂ ਟੂਰਨਾਮੈਂਟ ਨੂੰ ਯਾਦਗਾਰੀ ਬਨਾਉਣ ਦੇ ਵਾਸਤੇ ਜ਼ਿਲ੍ਹਾ ਵੈਨਿਯੂ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ।ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ…

VIA PUNJAB
ਅੱਗੇ ਪੜ੍ਹੋ

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ

ਦੁਬਈ ਵਿਖੇ ਗੁਰੂ ਨਾਨਕ ਸਾਹਿਬ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਕੈਬਨਿਟ ਮੰਤਰੀ ਚੰਨੀ ਨੇ ਭਰੀ ਹਾਜ਼ਰੀ

ਚੰਨੀ ਨੇ ਫਰਵਰੀ ਵਿਚ ਮਨਾਏ ਜਾਣ ਵਾਲੇ ਪੰਜਾਬੀ ਸਪਤਾਹ ਵਿਚ ਸ਼ਾਮਲ ਹੋਣ ਲਈ ਪ੍ਰਵਾਸੀ ਪੰਜਾਬੀਆਂ ਨੂੰ ਦਿੱਤਾ ਸੱਦਾ ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦੁਬਈ ਦੇ ਗੁਰੂਦੁਆਰਾ ਨਾਨਕ ਦਰਬਾਰ ਵਿਖੇ ਦੁਬਈ ਦੀਆਂ ਸੰਗਤਾਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਸੈਰ ਸਪਾਟਾ ਸਭਿਆਚਾਰਕ ਮਾਮਲੇ, ਤਕਨੀਕੀ ਸਿਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਉਨਾਂ ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ…

VIA PUNJAB
ਅੱਗੇ ਪੜ੍ਹੋ

ਕੌਮਾਂਤਰੀ ਨਗਰ ਕੀਰਤਨ ਦੌਰਾਨ ਚੜ੍ਹਾਵੇ ਦੇ ਪੈਸਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼

ਕੌਮਾਂਤਰੀ ਨਗਰ ਕੀਰਤਨ ਦੌਰਾਨ ਚੜ੍ਹਾਵੇ ਦੇ ਪੈਸਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ’ਤੇ ਸਕੂਲ ਖੋਲ੍ਹਣ ਦੀ ਸਿਫਾਰਸ਼

ਨਗਰ ਕੀਰਤਨ ਸ਼ਤਾਬਦੀ ਸਬੰਧੀ ਸੰਗਤ ’ਚ ਉਤਸ਼ਾਹ ਪੈਦਾ ਕਰਨ ਵਿਚ ਸਫਲ ਹੋਇਆ-ਜਥੇਦਾਰ ਤੋਤਾ ਸਿੰਘ ਅੰਮ੍ਰਿਤਸਰ -ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਜਾਏ ਗਏ ਕੌਮਾਂਤਰੀ ਨਗਰ ਕੀਰਤਨ ਸਬੰਧੀ ਸਬ-ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿਚ ਨਗਰ ਕੀਰਤਨ ਦੌਰਾਨ ਸੰਗਤ ਵੱਲੋਂ ਚੜ੍ਹਾਏ ਗਏ ਪੈਸਿਆਂ ਨਾਲ ਪਹਿਲੇ ਪਾਤਸ਼ਾਹ ਜੀ ਦੇ ਨਾਂ ’ਤੇ ਵਧੀਆ ਸਕੂਲ ਖੋਲ੍ਹਣ ਦੀ ਸਿਫਾਰਸ਼ ਕੀਤੀ ਗਈ ਹੈ। ਨਗਰ ਕੀਰਤਨ ਦੇ ਪ੍ਰਬੰਧਕ ਅਤੇ…

VIA PUNJAB
ਅੱਗੇ ਪੜ੍ਹੋ

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਸ਼੍ਰੋਮਣੀ ਕਮੇਟੀ ਦੇ 99 ਸਾਲਾ ਸਥਾਪਨਾ ਦਿਵਸ ਮੌਕੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਮਾਗਮ

ਅੰਮ੍ਰਿਤਸਰ – 1920 ਨੂੰ ਹੋਂਦ ਵਿਚ ਆਈ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 99 ਸਾਲਾ ਸਥਾਪਨਾ ਦਿਵਸ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਕੁਲਵਿੰਦਰ ਸਿੰਘ ਵੱਲੋਂ ਅਰਦਾਸ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ…

VIA PUNJAB
ਅੱਗੇ ਪੜ੍ਹੋ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਸ਼ਰਧਾ ਨਾਲ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ

ਅੰਮ੍ਰਿਤਸਰ -ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ ਦਾ ਪ੍ਰਵਾਹ ਲਗਾਤਾਰ ਜਾਰੀ ਰਿਹਾ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਬਾਬਾ ਦੀਪ…

VIA PUNJAB
ਅੱਗੇ ਪੜ੍ਹੋ

ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੇ ਪ੍ਰਣ ਨਾਲ ਸਮਾਪਤ

ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਚੱਲਣ ਦੇ ਪ੍ਰਣ ਨਾਲ ਸਮਾਪਤ

ਵਿਧਾਇਕ ਚੀਮਾ ਨੇ ਲੋਕਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਰਾਹ ‘ਤੇ ਤੁਰਨ ਦਾ ਦਿੱਤਾ ਸੱਦਾ ਸੁਲਤਾਨਪੁਰ ਲੋਧੀ – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਸਥਿਤ ਪੁੱਡਾ ਸਿਟੀ ਗਰਾਊਂਡ ਵਿਖੇ 4 ਨਵੰਬਰ ਤੋਂ ਕਰਵਾਏ ਜਾ ਰਹੇ ਸ਼ਾਨਦਾਰ ਲਾਈਟ ਐਂਡ ਸਾਊਂਡ ਸ਼ੋਅ ਗੁਰੂ ਸਾਹਿਬ ਦੇ ਜੀਵਨ ਅਤੇ ਫਲਸਫੇ ਨੂੰ ਆਪਣੀ ਜ਼ਿੰਦਗੀ ਵਿੱਚ ਅਪਨਾਉਣ ਦੇ ਪ੍ਰਣ ਨਾਲ ਅੱਜ ਸੰਪੂਰਨ ਹੋ ਗਏ।14 ਦਿਨ ਤੱਕ ਜਾਰੀ…

VIA PUNJAB
ਅੱਗੇ ਪੜ੍ਹੋ

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ ਗੈਸ ਪੀੜਤਾਂ ਲਈ ਕੰਮ ਕਰਨ ਵਾਲੇ ਅਬਦੁੱਲ ਜੱਬਾਰ ਦਾ ਦਿਹਾਂਤ

ਭੋਪਾਲ – ਵਿਸ਼ਵ ਦੀ ਭਿਆਨਕ ਉਦਯੋਗਿਕ ਤ੍ਰਾਸਦੀ ‘ਭੋਪਾਲ ਗੈਸ ਕਾਂਡ’ ਦੇ ਪੀੜਤਾਂ ਦੇ ਹਿੱਤਾਂ ਲਈ ਪਿਛਲੇ ਕਰੀਬ 35 ਸਾਲਾਂ ਤੋਂ ਕੰਮ ਕਰਨ ਵਾਲੇ ਮਸ਼ਹੂਰ ਸਮਾਜ ਸੇਵੀ ਅਬਦੁੱਲ ਜੱਬਾਰ ਇੱਥੇ ਇਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ| ਅਬਦੁੱਲ ਦੀ ਉਮਰ 62 ਸਾਲ ਸੀ| ਇਸ ਸਬੰਧੀ ਜਾਣਕਾਰੀ ਦਿੰਦਿਆ ਉਹਨਾਂ ਦੇ ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਉਹ ਬੀਮਾਰੀ ਕਾਰਨ ਬੀਤੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ| ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ…

VIA PUNJAB
ਅੱਗੇ ਪੜ੍ਹੋ
1 481 482 483 484 485 1,271